ਤਾਜਾ ਖ਼ਬਰਾਂ


ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  18 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  39 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  57 minutes ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਦਿੱਲੀ

ਇਕ ਰੈਂਕ ਇਕ ਪੈਨਸ਼ਨ ਸਮੇਤ ਹੋਰ ਮਸਲਿਆਂ ਦੇ ਸਦੀਵੀ ਹੱਲ ਲਈ ਸਾਬਕਾ ਫੌਜੀਆਂ ਨੂੰ ਇੱਕਜੁਟ ਹੋਣ ਦੀ ਲੋੜ- ਬਿ੍ਗੇ. ਕਾਹਲੋ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)- ਸਾਬਕਾ ਫ਼ੌਜੀਆਂ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਜੰਤਰ ਮੰਤਰ ਵਿਖੇ ਕੀਤਾ ਜਾ ਰਿਹਾ ਪ੍ਰਦਰਸ਼ਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਸਾਬਕਾ ਫ਼ੌਜੀਆਂ ਵੱਲੋਂ ਕੀਤਾ ਜਾ ਰਿਹਾ ਇਹ ਪ੍ਰਦਰਸ਼ਨ ਹੁਣ 1218 ਦਿਨ 'ਚ ਦਾਖਲ ਹੋ ...

ਪੂਰੀ ਖ਼ਬਰ »

ਬਰਗਾੜੀ ਦੇ ਸ਼ਹੀਦਾਂ ਦੀ ਯਾਦ 'ਚ ਗੁ. ਬੰਗਲਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)- ਬਰਗਾੜੀ ਵਿਖੇ ਸ਼ਹੀਦ ਹੋਏ ਭਾਈ ਕਿ੍ਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਸਰਾਵਾਂ ਦੀ ਯਾਦ 'ਚ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰੰਭ ਕਰਵਾਏ ਗਏ ਅਖੰਡ ਪਾਠ ਸਾਹਿਬ ਦੀ ਸਮਾਪਤੀ ਹੋਈ | 'ਸੰਗਤ' ਗਰੁੱਪ ਵੱਲੋਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਵੱਡੇ ਪੱਧਰ 'ਤੇ ਤਿਆਰੀਆਂ ਦੀ ਜ਼ਰੂਰਤ ਹੈ-ਅਵਤਾਰ ਸਿੰਘ ਸੇਠ

ਨਵੀਂ ਦਿੱਲੀ, 15 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਕਲਚਰਲ ਫੈੱਡਰੇਸ਼ਨ ਦਿੱਲੀ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਵੱਡੇ ਪੱਧਰ 'ਤੇ ਮਨਾਉਣ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਵੱਡੇ ਪੱਧਰ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਕੇ 'ਤੇ ਟ੍ਰੈਫ਼ਿਕ ਜਾਮ ਦੀ ਸਥਿਤੀ ਸਬੰਧੀ ਪੁਲਿਸ ਕਰ ਰਹੀ ਹੈ ਸਮੁੱਚੇ ਪ੍ਰਬੰਧ

ਨਵੀਂ ਦਿੱਲੀ, 15 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਸਰ ਤਿਉਹਾਰਾਂ ਦੇ ਮੌਕਿਆਂ 'ਤੇ ਟ੍ਰੈਫ਼ਿਕ ਜਾਮ ਦੀ ਸਥਿਤੀ ਬਣ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਅਤੇ ਨਾਲ ਹੀ ਉਨ੍ਹਾਂ ਦਾ ਤਿਉਹਾਰਾਂ ਪ੍ਰਤੀ ਮਜ਼ਾ ਵੀ ਖ਼ਰਾਬ ਹੋ ਜਾਂਦਾ ਹੈ | ਦਿੱਲੀ ...

ਪੂਰੀ ਖ਼ਬਰ »

ਨਿਰੰਕਾਰੀ ਮਾਤਾ ਸੁਦਿਕਸ਼ਾ ਨੇ ਸਮਾਗਮ ਸਥਾਨ ਦਾ ਕੀਤਾ ਸ਼ੁਭ ਆਰੰਭ

ਨਵੀਂ ਦਿੱਲੀ, 15 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਮਾਤਾ ਸੁਦਿਕਸ਼ਾ ਵਲੋਂ ਗਨੋਰ ਅਤੇ ਸਮਾਲਖਾ ਵਿਚਕਾਰ ਜੀ. ਟੀ. ਰੋਡ 'ਤੇ ਸਥਿਤ ਸੰਤ ਨਿਰੰਕਾਰੀ ਅਧਿਆਤਮਿਕ ਸਥਾਨ 'ਤੇ 71ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਜੋ ਕਿ ਨਵੰਬਰ 2018 ਵਿਚ ਕੀਤਾ ਜਾ ਰਿਹਾ ਹੈ | ਉਸ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਵਲੋਂ ਪੰਜਾਬੀ ਫ਼ਿਲਮ ਦੇ ਨਿਰਦੇਸ਼ਕ ਤੇ ਹੋਰ ਸ਼ਖ਼ਸੀਅਤਾਂ ਸਨਮਾਨਿਤ

ਨਵੀਂ ਦਿੱਲੀ, 15 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਦਿੱਲੀ ਸਮਾਜ ਵਿਚ ਰਹਿਣ ਵਾਲੇ ਲੋਕਾਂ ਦੀ ਤਕਰੀਬਨ ਹਰ ਸਮੱਸਿਆ ਪ੍ਰਤੀ ਸਰਕਾਰ ਦਾ ਧਿਆਨ ਦਿਵਾਉਣ ਲਈ ਸਮੇਂ-ਸਮੇਂ 'ਤੇ ਧਰਨੇ ਤੇ ਪ੍ਰਦਰਸ਼ਨ ਕਰਦਾ ਰਹਿੰਦਾ ਹੈ ਅਤੇ ਨਾਲ ਹੀ ਲੋਕਾਂ ਦੇ ਹੱਕਾਂ ...

ਪੂਰੀ ਖ਼ਬਰ »

ਆਈ.ਟੀ.ਓ. ਨੇੜੇ ਸਕਾਈ-ਵਾਕ ਯੋਜਨਾ ਜਨਤਾ ਨੂੰ ਸਮਰਪਿਤ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)- ਇਨਕਮ ਟੈਕਸ ਆਫਿਸ (ਆਈ.ਟੀ.ਓ.) ਚੌਾਕ 'ਤੇ ਤਿਆਰ ਕੀਤੀ ਗਈ ਸਕਾਈ ਵਾਕ ਯੋਜਨਾ ਨੂੰ ਅੱਜ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ | ਇਸ ਨਾਲ ਹੀ ਫੁਟ ਓਵਰਬਿ੍ਜ ਦੀ ਵੀ ਸ਼ੁਰੂਆਤ ਹੋ ਗਈ | ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਆਈ.ਟੀ.ਓ. ਅਤੇ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਜਲੰਧਰ, 15 ਅਕਤੂਬਰ (ਸ਼ੈਲੀ)-ਥਾਣਾ 6 ਦੀ ਪੁਲਿਸ ਨੇ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 3 ਮੈਂਬਰੀ ਗਰੋਹ ਨੂੰ ਗਿ੍ਫ਼ਤਾਰ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਗਰੋਹ ਦੇ 4 ਮੈਂਬਰ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਨੂਰਮਹਿਲ, 15 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਬਲਰਾਜ ਸਿੰਘ ਏ.ਐਸ.ਆਈ. ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਸੰਘੇ ਖ਼ਾਲਸਾ ਵਜੋਂ ਹੋਈ ਹੈ | ਤਲਾਸ਼ੀ ਦੌਰਾਨ ਉਸ ਕੋਲੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ |


ਖ਼ਬਰ ਸ਼ੇਅਰ ਕਰੋ

ਦਵਾਈ ਨਾ ਹੋਣ ਕਰਕੇ ਬੰਦ ਹੋਈ ਫੌਗਿੰਗ

ਜਲੰਧਰ, 15 ਅਕਤੂਬਰ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਸ਼ਹਿਰ 'ਚ ਡੇਂਗੂ ਦਾ ਪ੍ਰਕੋਪ ਵਧਣ ਲੱਗ ਪਿਆ ਹੈ ਜਦਕਿ ਨਿਗਮ ਕੋਲ ਇਸ ਵੇਲੇ ਫੌਗਿੰਗ ਕਰਨ ਵਾਲੀ ਦਵਾਈ ਖ਼ਤਮ ਹੋਈ ਪਈ ਹੈ ਤੇ ਦਵਾਈ ਦਾ ਛਿੜਕਾਅ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ | ਨਿਗਮ ਦੀ ਹੈਲਥ ਬਰਾਂਚ ਨੇ ਹਰ ...

ਪੂਰੀ ਖ਼ਬਰ »

ਬੰਦ ਕਮਰੇ 'ਚੋਂ ਨਕਦੀ ਤੇ ਗਹਿਣੇ ਚੋਰੀ

ਜਲੰਧਰ, 15 ਅਕਤੂਬਰ (ਸ਼ੈਲੀ)-ਬਸਤੀ ਦਾਨਿਸ਼ਮੰਦਾਂ ਦੇ ਚੁੰਗੀ ਮੁਹੱਲੇ 'ਚ ਸਨਿਚਰਵਾਰ ਦੀ ਰਾਤ ਨੂੰ ਇਕ ਬੰਦ ਪਏ ਘਰ ਦੇ ਤਾਲੇ ਤੋੜ ਕੇ ਚੋਰਾਂ ਨੇ ਨਕਦੀ ਤੇ ਗਹਿਣੇ ਚੋਰੀ ਕਰ ਲਏ | ਘਟਨਾ ਦਾ ਪਤਾ ਸਵੇਰੇ ਚੱਲਿਆ ਜਦੋਂ ਕੂੜੇ ਵਾਲਾ ਕੂੜਾ ਲੈਣ ਲਈ ਆਇਆ, ਉਸ ਨੇ ਇਸ ਸਬੰਧੀ ...

ਪੂਰੀ ਖ਼ਬਰ »

ਮਾਮਲਾ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਗਿ੍ਫ਼ਤਾਰ ਕੀਤੇ ਕਸ਼ਮੀਰੀ ਵਿਦਿਆਰਥੀਆਂ ਦਾ ਮੂਸਾ ਦਾ ਸਕਾ ਭਰਾ ਹੈ ਯਾਸਿਰ ਰਫ਼ੀਕ ਭੱਟ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਪੁਲਿਸ ਗਿ੍ਫ਼ਤਾਰ ਕੀਤੇ ਗਏ 4 ਕਸ਼ਮੀਰੀ ਵਿਦਿਆਰਥੀਆਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਦੌਰਾਨ ਕਈ ਵੱਡੇ ਖੁਲਾਸੇ ਹੋ ਰਹੇ ਹਨ ਅਤੇ ਲਗਾਤਾਰ ਚੱਲ ਰਹੀ ਤਫ਼ਤੀਸ਼ ਦੌਰਾਨ ਵਿਦਿਆਰਥੀਆਂ ਵਲੋਂ ਵੀ ਆਪਣੇ ਬਿਆਨ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਵਿਸਫੋਟਕ ਅਤੇ ਮਾਨਾਂਵਾਲਾ ਤੋਂ ਲਿਆਂਦੇ ਸਨ ਹਥਿਆਰ ਮਾਮਲਾ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਗਿ੍ਫ਼ਤਾਰ ਕੀਤੇ ਕਸ਼ਮੀਰੀ ਵਿਦਿਆਰਥੀਆਂ ਦਾ ਮੂਸਾ ਦਾ ਸਕਾ ਭਰਾ ਹੈ ਯਾਸਿਰ ਰਫ਼ੀਕ ਭੱਟ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਪੁਲਿਸ ਗਿ੍ਫ਼ਤਾਰ ਕੀਤੇ ਗਏ 4 ਕਸ਼ਮੀਰੀ ਵਿਦਿਆਰਥੀਆਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਦੌਰਾਨ ਕਈ ਵੱਡੇ ਖੁਲਾਸੇ ਹੋ ਰਹੇ ਹਨ ਅਤੇ ਲਗਾਤਾਰ ਚੱਲ ਰਹੀ ਤਫ਼ਤੀਸ਼ ਦੌਰਾਨ ਵਿਦਿਆਰਥੀਆਂ ਵਲੋਂ ਵੀ ਆਪਣੇ ਬਿਆਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਦੇ ਸਬੰਧ 'ਚ ਮੁਹੱਲਾ ਇਸਲਾਮਗੰਜ ਵਿਖੇ ਮੀਟਿੰਗ

ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਦੇ ਜਨਮ ਉਤਸਵ ਮੌਕੇ 23 ਅਕਤੂਬਰ ਨੂੰ ਸ਼ਹਿਰ 'ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ਵਿਚ ਸਿਟੀ ਵਾਲਮੀਕਿ ਸਭਾ ਦੀ ਇਕ ਮੀਟਿੰਗ ਮੁਹੱਲਾ ਇਸਲਾਮਗੰਜ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਅੰਮਿ੍ਤ ਖੋਸਲਾ ...

ਪੂਰੀ ਖ਼ਬਰ »

ਵੈਦਿਕ ਕਰਮਾ ਆਯੁਰਵੈਦਿਕ ਹਸਪਤਾਲ ਵਿਖੇ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਜਲੰਧਰ, 15 ਅਕਤੂਬਰ (ਅ.ਬ)-ਵੈਦਿਕ ਕਰਮਾ ਆਯੂਰਵੈਦਿਕ ਹਸਪਤਾਲ ਯੂ.ਐਮ.ਪੀ.ਐਲ. ਟਾਵਰ ਸੁਖਮਨੀ ਕਾਲੋਨੀ ਜਲੰਧਰ ਰੋਡ ਬਟਾਲਾ ਵਿਖੇ ਸ਼ੂਗਰ ਦੇ ਇਲਾਜ ਸਬੰਧੀ ਮੁਫਤ ਆਯੂਰਵੈਦਿਕ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੰਤ ਮਿਲਖਾ ਸਿੰਘ ਰਿਆੜ ਵਿਸ਼ੇਸ਼ ਤੌਰ 'ਤੇ ਪੁੱਜੇ ਤੇ ...

ਪੂਰੀ ਖ਼ਬਰ »

ਮਹਾਂਨਗਰ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਗੋਰਮਿੰਟ ਟ੍ਰੇਨਿੰਗ ਕਾਲਜ ਲਾਡੋਵਾਲੀ ਰੋਡ ਵਿਖੇ ਮਹਾਂ ਨਗਰ ਦੁਸ਼ਹਿਰਾ ਕਮੇਟੀ ਵੱਲੋਂ ਮਨਾਏ ਜਾਂਦੇ ਦੁਸਹਿਰੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਕਮੇਟੀ ਮੈਂਬਰਾਂ ਨੇ ਪ੍ਰਧਾਨ ਰਾਜ ਕੁਮਾਰ ਚੌਧਰੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੇਵਾ-ਮੁੁਕਤ ਕਮਾਂਡਰ ਦੇ ਘਰ 'ਚੋਂ ਕੀਮਤੀ ਸਾਮਾਨ ਚੋਰੀ

ਜਲੰਧਰ, 15 ਅਕਤੂਬਰ (ਐੱਮ.ਐ ਸ. ਲੋਹੀਆ)-ਯੁੱਧ ਸੇਵਾ ਮੈਡਲ ਨਾਲ ਸਨਮਾਨਿਤ ਸੇਵਾ ਮੁਕਤ ਕਮਾਂਡਰ ਦੇ ਤਾਲਾ ਬੰਦ ਘਰ ਦੇ ਤਾਲੇ ਤੋੜ ਕੇ ਕਿਸੇ ਨੇ ਕੀਮਤੀ ਸਾਮਾਨ ਚੋਰੀ ਕਰ ਲਿਆ ਹੈ | ਇਸ ਸਬੰਧੀ ਸੇਵਾ-ਮੁਕਤ ਕਮਾਂਡਰ ਤ੍ਰਲੋਚਨ ਸਿੰਘ ਨੇ ਦੱਸਿਆ ਕਿ ਉਹ ਸਰਸਵਤੀ ਵਿਹਾਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਨੂਰਮਹਿਲ, 15 ਅਕਤੂਬਰ ( ਲਾਲੀ, ਲਾਂਬਾ)-ਥਾਣਾ ਨੂਰਮਹਿਲ 'ਚ ਪੈਂਦੇ ਪਿੰਡ ਸੰਘੇ ਜਗੀਰ ਦੇ ਇੱਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ | ਮਰਨ ਵਾਲੇ ਦੀ ਪਹਿਚਾਣ ਮਨੋਹਰ ਲਾਲ ਉਰਫ ਮਨੋਹਰੀ ਪੁੱਤਰ ਸਰਵਨ ਰਾਮ ਵਾਸੀ ਸੰਘੇ ਜਗੀਰ ਵਜੋਂ ਹੋਈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਗੱਲ ਕਰਦੀ ਹੈ 'ਆਟੇ ਦੀ ਚਿੜੀ'

ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਫ਼ਿਲਮੀ ਖੇਤਰ 'ਚ ਚੰਗਾ ਨਾਮਣਾ ਖੱਟਣ ਵਾਲੀ ਤੇ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਅਤੇ ਪੰਜਾਬੀ ਗਾਇਕ ਤੋਂ ਅਦਾਕਾਰ ਬਣੇ ਅੰਮਿ੍ਤ ਮਾਨ 18 ਅਕਤੂਬਰ ਨੂੰ ਰਿਲੀਜ਼ ਹੋ ਰਹੀ ਆਪਣੀ ਪੰਜਾਬੀ ਫ਼ਿਲਮ 'ਆਟੇ ਦੀ ਚਿੜੀ' ਦੇ ...

ਪੂਰੀ ਖ਼ਬਰ »

ਬਰਗਾੜੀ ਮੋਰਚਾ ਜੈਤੋ ਮੋਰਚੇ ਵਾਂਗ ਸਫ਼ਲ ਹੋਵੇਗਾ-ਜਗਮੀਤ ਸਿੰਘ ਬਰਾੜ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬਰਗਾੜੀ ਮੋਰਚੇ 'ਚ ਸ਼ਹੀਦੀ ਸਮਾਗਮ ਦੌਰਾਨ ਆਪਣੇ ਭਾਵੁਕ ਭਾਸ਼ਣ ਰਾਹੀਂ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਕੋਈ ਖ਼ਤਰਾ ਨਹੀਂ, ਜਿਸ ...

ਪੂਰੀ ਖ਼ਬਰ »

ਇਕ ਸਾਲ ਬੀਤਣ ਦੇ ਬਾਵਜੂਦ ਸਟੇਟ ਐਵਾਰਡ ਨਾਲ ਸਨਮਾਨਿਤ 40 ਅਧਿਆਪਕਾਂ ਨੂੰ ਨਹੀਂ ਮਿਲੀ ਇਨਾਮੀ ਰਾਸ਼ੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਬੀਤੇ ਵਰ੍ਹੇ ਅਧਿਆਪਕ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਰੋਹ ਦੌਰਾਨ ਸਿੱਖਿਆ ਮੰਤਰੀ (ਤਤਕਾਲੀਨ) ਅਰੁਣਾ ਚੌਧਰੀ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ 40 ਅਧਿਆਪਕਾਂ ਨੂੰ ਇਕ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਅਜੇ ਤੱਕ ਇਨਾਮੀ ...

ਪੂਰੀ ਖ਼ਬਰ »

ਗੋ-ਗਲੋਬਲ ਨੇ ਲਗਵਾਇਆ ਆਸਟੇ੍ਰਲੀਆ ਦਾ ਵੀਜ਼ਾ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਗੋ-ਗਲੋਬਲ ਮੋਗਾ ਨੇ ਜਸ਼ਨਦੀਪ ਸਿੰਘ ਸ਼ਰਮਾ ਜ਼ਿਲ੍ਹਾ ਮੋਗਾ ਦੇ ਆਸਟੇ੍ਰਲੀਆ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ | ਗੋ-ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ-ਜੇਲ੍ਹ ਵਾਲੀ ਗਲੀ 'ਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਮੌਕੇ ਸੰਗਤਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਪਹੁੰਚੀਆਂ

ਟਾਂਡਾ ਉੜਮੁੜ, 15 ਅਕਤੂਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੇ ਚਲਦਿਆਂ ਜਿੱਥੇ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ 101 ਸ੍ਰੀ ਅਖੰਡ ਪਾਠ ਸਾਹਿਬ ਦੀ ਇਸ ਲੜੀ ਦਾ ਲਾਹਾ ਖੱਟਣ ਲਈ ਵਿਦੇਸ਼ਾਂ ਤੋਂ ਸੰਗਤ ਵੱਡੀ ...

ਪੂਰੀ ਖ਼ਬਰ »

ਜੇ. ਐਮ. ਓਵਰਸੀਜ਼ ਨੇ ਦੋ ਸਾਲ ਦੇ ਗੈਪ 'ਤੇ ਲਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਜੇ.ਐਮ. ਓਵਰਸੀਜ਼ ਵਲੋਂ ਕੈਨੇਡਾ ਦੇ ਵੀਜ਼ਿਆਂ ਦੀ ਲੜੀ ਨੂੰ ਵਧਾਉਂਦਿਆਂ ਪੜ੍ਹਾਈ 'ਚ ਦੋ ਸਾਲ ਦੇ ਗੈਪ 'ਤੇ ਵੀਜ਼ਾ ਲਗਵਾਇਆ ਗਿਆ | ਸੰਸਥਾ ਦੇ ਪ੍ਰਬੰਧਕ ਗਗਨ ਬਾਂਸਲ ਨੇ ਹਾਲ ਹੀ 'ਚ ਆਏ ਕੈਨੇਡਾ ਦੇ ਵੀਜ਼ਾ ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰ ਨੇ ਮੈਗਾ ਰੁਜ਼ਗਾਰ ਮੇਲੇ ਲਗਾਉਣ ਲਈ ਸਨਅਤਕਾਰਾਂ ਨੂੰ ਕਾਮਿਆਂ ਦੀ ਮੰਗ ਦੇਣ ਲਈ ਆਖਿਆ

ਲੁਧਿਆਣਾ, 15 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਘਰ-ਘਰ ਰੁਜ਼ਗਾਰ ਯੋਜਨਾ ਨੂੰ ਸਫ਼ਲ ਬਣਾਉਣ ਲਈ ਸੂਬੇ ਭਰ 'ਚ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਲਈ ਵਿਭਾਗ ਵਲੋਂ ਪੰਜਾਬ ਭਰ ਦੇ ਸਨਅਤਕਾਰਾਂ ਨੂੰ ਇਕ ਫ਼ਾਰਮ ਭੇਜ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX