ਜਲੰਧਰ, 15 ਅਕਤੂਬਰ (ਸ਼ਿਵ)-ਨਿਗਮ ਵਲੋਂ ਵਿਰੋਧ ਵਿਚ ਰੋਕੀ ਗਈ ਕਾਰਵਾਈ ਤੋਂ ਬਾਅਦ ਵਿਧਾਇਕ ਰਜਿੰਦਰ ਬੇਰੀ ਅਤੇ ਮੇਅਰ ਜਗਦੀਸ਼ ਰਾਜਾ ਨੇ ਦੁਪਹਿਰ ਬਾਅਦ ਆਪਣੀ ਨਿਗਰਾਨੀ ਵਿਚ ਸਕਾਈਲਾਰਕ ਹੋਟਲ ਦੇ ਉਨਾਂ ਥਾਵਾਂ 'ਤੇ ਡਿੱਚ ਚਲਵਾ ਕੇ ਢਾਹ ਢੇਰੀ ਕਰ ਦਿੱਤਾ, ਜਿਨ੍ਹਾਂ ...
ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਅੱਜ ਟ੍ਰੈਫਿਕ ਪੁਲਿਸ ਨੇ 311 ਚਾਲਾਨ ਕੱਟੇ, ਇਨ੍ਹਾਂ 'ਚ ਇਕ ਸਕੂਲ ਬੱਸ ਦੇ ਸਮੇਤ 6 ਬੱਸਾਂ ਦੇ ਵੀ ਚਾਲਾਨ ਕੱਟੇ ਗਏ ਹਨ | ਏ.ਸੀ.ਪੀ. ਟ੍ਰੈਫਿਕ ਜੇ.ਬੀ. ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ...
ਜਲੰਧਰ, 15 ਅਕਤੂਬਰ (ਸ਼ਿਵ)-ਐਲ. ਈ. ਡੀ. ਕੰਪਨੀ ਵੱਲੋਂ ਘੋਟਾਲੇ ਦੇ ਲੱਗ ਰਹੇ ਦੋਸ਼ਾਂ ਦੀ ਸਫ਼ਾਈ ਦੇ ਦੋ ਦਿਨ ਬਾਅਦ ਕਾਂਗਰਸੀ ਕੌਾਸਲਰ ਰੋਹਨ ਸਹਿਗਲ ਨੇ ਇਕ ਵਾਰ ਫਿਰ ਕੰਪਨੀ 'ਤੇ ਹਮਲਾ ਬੋਲਿਆ ਹੈ ਤੇ ਕਿਹਾ ਹੈ ਕਿ ਕੰਪਨੀ ਤਾਂ ਆਪ ਹੀ ਮੰਨ ਗਈ ਹੈ ਕਿ ਇਸ ਪ੍ਰਾਜੈਕਟ ਦੀ ...
ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਕੂਲ ਰੋਡ 'ਤੇ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਪਾਰਟੀ ਨੇ ਇਕ ਆਟੋ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਚਾਲਕ ਨੇ ਆਪਣੇ ਆਟੋ 'ਤੇ ਜਾਅਲੀ ਨੰਬਰ ਪਲੇਟ ਲਗਾਈ ਹੋਈ ਹੈ, ਜਿਸ ਤੋਂ ਇਕ ਹੋਰ ਆਟੋ ਦੀ ਰਜਿਸਟ੍ਰੇਸ਼ਨ ...
ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਆਪਣੇ ਪਹਿਲੇ ਜਣੇਪੇ ਲਈ ਆਈ 23 ਸਾਲ ਦੀ ਔਰਤ ਦੀ ਜਣੇਪੇ ਦੌਾਰਨ ਮੌਤ ਹੋ ਗਈ ਹੈ | ਮਿ੍ਤਕਾ ਦੀ ਪਹਿਚਾਣ ਪ੍ਰਵੀਨ ਪਤਨੀ ਤਜਿੰਦਰ ਵਾਸੀ ਭਾਰਗੋ ਕੈਂਪ ਵਜੋਂ ਦੱਸੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਪ੍ਰਵੀਨ ਨੇ ਅੱਜ ...
ਜਲੰਧਰ ਛਾਉਣੀ, 15 ਅਕਤੂਬਰ (ਪਵਨ ਖਰਬੰਦਾ)-ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਸਰਨਾਣਾਂ ਵਿਖੇ ਇਕ ਕਿਸਾਨ ਦੇ ਖੇਤਾਂ 'ਚ ਕੰਮ ਕਰਨ ਵਾਲੇ ਪ੍ਰਵਾਸੀ ਵਿਅਕਤੀ ਦੀ ਕਰੀਬ 15 ਸਾਲਾ ਲੜਕੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਸਿਵਲ ...
ਜਲੰਧਰ, 15 ਅਕਤੂਬਰ (ਸ਼ਿਵ)-ਡੇਂਗੂ ਦੇ ਮਰੀਜ਼ਾਂ ਲਈ ਸਹੀ ਇਲਾਜ ਨਾ ਹੋਣ ਤੋਂ ਨਾਰਾਜ਼ ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਨੇ ਬਲਜੀਤ ਸਿੰਘ ਆਹਲੂਵਾਲੀਆ ਤੇ ਹੋਰ ਆਗੂਆਂ ਦੀ ਹਾਜ਼ਰੀ ਵਿਚ ਸਿਵਲ ਹਸਪਤਾਲ ਸਾਹਮਣੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਕਰਨ ਵਾਲਿਆਂ ਦਾ ਕਹਿਣਾ ...
ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਸ਼ਹਿਰ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਸ਼ਵਨੀ ਕੁਮਾਰ ਉਰਫ਼ ਬਿੱਟੂ ਪੁੱਤਰ ਬਲਵਿੰਦਰ ਕੁਮਾਰ ਅਤੇ ਗੁਰਮੀਤ ਸਿੰਘ ਉਰਫ਼ ਜੀਤਾ ਪੁੱਤਰ ਸਵਰਨ ਸਿੰਘ ਦੋਵੇਂ ਵਾਸੀ ਮੁਹੱਲਾ ਬਲਜੋਤ ਨਗਰ ਕਿਸ਼ਨਗੜ੍ਹ ...
ਜਲੰਧਰ, 15 ਅਕਤੂਬਰ (ਚੰਦੀਪ ਭੱਲਾ)-ਤਹਿਸੀਲ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਵਿਖੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਸਬੰਧੀ ਦਿੱਤੇ ਜਾਣ ਵਾਲੇ ਆਮਦਨ ਦੇ ਪ੍ਰਮਾਣ-ਪੱਤਰ ਬਣਵਾਉਣ ਨੂੰ ਲੈ ਕੇ ਅੱਜ ਫਿਰ ਦਿਨ ਭਰ ਲੋਕ ਪ੍ਰੇਸ਼ਾਨ ਹੁੰਦੇ ਰਹੇ ਤੇ ਲੋਕਾਂ ਨੇ ਦੋਸ਼ ...
ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਗਏ ਅੰਡਰ 14 ਸਾਲ ਵਰਗ ਦੇ ਖੋ.ਖੋ ਮੁਕਾਬਲੇ ਵਿਚੋਂ ਆਦਰਸ਼ ਨਗਰ ਤੇ ਅਖਾੜਾ ਸਕੂਲ ਦੀ ਸਰਦਾਰੀ ਕਾਇਮ ਰਹੀ | ਲੜਕੀਆਂ ਦੇ ਵਰਗ ਚੋਂ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਆਦਰਸ਼ ਨਗਰ ਨੇ ਪਹਿਲਾ, ...
ਜਲੰਧਰ, 15 ਅਕਤੂਬਰ (ਚੰਦੀਪ ਭੱਲਾ, ਫੁੱਲ)-ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਲਈ ਬਿਨੈ ਪੱਤਰ ਦੇਣ ਦੀ ਆਖਰੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ | ਡਿਪਟੀ ...
ਜਲੰਧਰ, 15 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...
ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਦੇ ਪਸਾਰ ਪ੍ਰਸਾਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਕਵਿਤਾ ਚੋਪੜਾ ਜੋ ਕਿ ਸੈਕਰੇਡ ਹਾਰਟ ਸਕੂਲ, ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ ਊਧਮ ਸਿੰਘ ਨਗਰ ਅਤੇ ਸ਼ਿਸ਼ੂ ਮਾਡਲ ਸਕੂਲ ਦੀ ਪ੍ਰੈਜ਼ੀਡੈਂਟ, ਆਪਣੇ ਪਤੀ ...
ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਜਿਨ੍ਹਾਂ 'ਚ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ. ਟੀ. ਸੀ. ਮੁਲਾਜ਼ਮ, ਆਲ ਇੰਡੀਆ ਮਜ਼ਦੂਰ ਦਲ ਪੰਜਾਬ, ਸਾਂਝਾ ਮੁਲਾਜ਼ਮ ...
ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਅੰਤਰ ਜ਼ਿਲ੍ਹਾ ਖੇਡਾਂ ਦੇ ਜੂਡੋ ਮੁਕਾਬਲੇ ਜੋ ਬੀਤੇ ਦਿਨੀ ਗੁਰਦਾਸਪੁਰ ਵਿਖੇ ਕਰਵਾਏ ਗਏ ਵਿਚੋਂ ਨਹਿਰੂ ਗਾਰਡਨ ਸਕੂਲ ਦੀਆਂ ਜੂਡੋ ਖਿਡਾਰਨਾਂ ਨੇ ਚੰਗਾ ਪ੍ਰਦਰਸ਼ਨ ਕੀਤਾ ਤੇ ਅੰਡਰ 19 ਸਾਲ ਵਰਗ 'ਚੋਂ ਮਧੂੂ ਨੇ ਦੂਜਾ, ਕੋਮਲ ਨੇ ...
ਜਲੰਧਰ, 15 ਅਕਤੂਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਚ ਤਾਇਨਾਤ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਾਲ 2018-19 ਦੌਰਾਨ ਵੋਟਰ ਸੂਚੀ ਦੀ ਸਰਸਰੀ ...
ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਉੱਤਰੀ ਰੇਲਵੇ ਮਜਦੂਰ ਯੂਨੀਅਨ ਜਲੰਧਰ ਦੁਆਰਾ ਰੇਲਵੇ ਸਟੇਸ਼ਨ 'ਤੇ ਸੀਨੀਅਰ ਡੀ.ਸੀ.ਐਮ. ਫਿਰੋਜਪੁਰ ਦੇ ਿਖ਼ਲਾਫ਼ ਗੇਟ ਰੈਲੀ ਕੀਤੀ ਗਈ ਅਤੇ ਸਾਰੇ ਪਲੇਟ ਫਾਰਮਾਂ 'ਤੇ ਰੋਡ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੈਲੀ ...
ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਖ਼ੂਨਦਾਨ ਲਈ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਮਾਰਗ ਦਰਸ਼ਨ ਨਾਲ ਨੀਰੂ ਬਾਜਵਾ ਐਾਟਰਟੇਨਮੈਂਟ ਤੇ ਸੀ. ਟੀ. ਇੰਸਟੀਚਿਊਟ ਆਫ਼ ਫਾਰਮਾਸਿਓਟੀਕਲ ਸਾਇੰਸਜ਼ ਦੇ ਸਹਿਯੋਗ ਨਾਲ ...
ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਪੋਰਟਸ ਸਕੂਲ ਜਲੰਧਰ ਵਿਖੇ ਕਰਵਾਈ ਗਈ ਅੰਡਰ 14 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੀ ਤੈਰਾਕੀ ਚੈਂਪੀਅਨਸ਼ਿਪ ਵਿਚੋਂ ਬਿ੍ਟਿਸ਼ ਓਲਵੀਆ ਸਕੂਲ ਜਲੰੰਧਰ ਕੈਂਟ ਦੀ ...
ਜਲੰਧਰ, 15 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਪ੍ਰੀਤੀ ਸਾਹਨੀ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਛੱਤਰ ਪਾਲ ਪੁੱਤਰ ਕਰਤਾਰਾ ਵਾਸੀ ਫਰੀਦ ਸਰਾਏ, ਸੁਲਤਾਨਪੁਰ ਲੋਧੀ, ਕਪੂਰਥਲਾ ਨੂੰ 6 ਮਹੀਨੇ 26 ...
ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਅੱਜ ਦੁਪਹਿਰ ਦੁਆਬਾ ਚੌਕ ਨੇੜੇ ਚੋਰ-ਚੋਰ ਦਾ ਰੌਲ਼ਾ ਸੁਣ ਲੋਕਾਂ ਨੇ ਇਕ ਆਟੋ ਨੂੰ ਰੋਕ ਚਾਲਕ ਸਮੇਤ ਤਿੰਨ ਲੋਕਾਂ ਦਾ ਕੁਟਾਪਾ ਚਾੜ੍ਹਨਾ ਸ਼ੁਰੂ ਕਰ ਦਿੱਤਾ, ਜਿਨ੍ਹਾਂ 'ਚ ਦੋ ਤਾਂ ਆਪਣੇ ਆਪ ਨੂੰ ਬਚਾ ਕੇ ਭੱਜ ਗਏ ਪਰ ਇਕ ਸ਼ਖ਼ਸ ...
ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆ ਦਾਨ ਦੀ ਇਕ ਅਹਿਮ ਮੀਟਿੰਗ ਰੰਧਾਵਾ ਮਸੰਦਾ ਵਿਖੇ ਹੋਈ | ਸੰਸਥਾ ਦੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਆਪਣੇ-ਆਪਣੇ ਸੁਝਾਅ ਪੇਸ਼ ਕੀਤੇ | ਪ੍ਰਧਾਨ ਬੀਰ ਚੰਦ ਸੁਰੀਲਾ ਨੇ ਕਿਹਾ ਸੰਸਥਾ ਪਹਿਲਾ 10 ...
ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬਸਤੀ ਖੇਤਰ ਵਿਖੇ ਭਗਵਾਨ ਵਾਲਮੀਕਿ ਜੀ ਦੇ ...
ਜਲੰਧਰ , 15 ਅਕਤੂਬਰ (ਸ਼ਿਵ)-ਸਮਾਰਟ ਸਿਟੀ ਪ੍ਰਾਜੈਕਟ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਗਠਿਤ ਸਿਟੀ ਲੈਵਲ ਐਡਵਾਈਜ਼ਰੀ ਫੋਰਮ ਨੇ ਅੱਜ ਸਮਾਰਟ ਸਿਟੀ ਯੋਜਨਾ ਤਹਿਤ ਜਲੰਧਰ ਸ਼ਹਿਰ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ਇਹ ...
ਜਲੰਧਰ , 15 ਅਕਤੂਬਰ (ਸ਼ਿਵ)-ਸਮਾਰਟ ਸਿਟੀ ਪ੍ਰਾਜੈਕਟ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਗਠਿਤ ਸਿਟੀ ਲੈਵਲ ਐਡਵਾਈਜ਼ਰੀ ਫੋਰਮ ਨੇ ਅੱਜ ਸਮਾਰਟ ਸਿਟੀ ਯੋਜਨਾ ਤਹਿਤ ਜਲੰਧਰ ਸ਼ਹਿਰ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ਇਹ ...
ਜਲੰਧਰ ਛਾਉਣੀ, 15 ਅਕਤੂਬਰ (ਪਵਨ ਖਰਬੰਦਾ)-ਬੀਤੇ ਕੁਝ ਸਮੇਂ ਪਹਿਲਾਂ ਦਕੋਹਾ 'ਚ ਏ.ਆਈ.ਜੀ. ਸਰੀਨ ਪ੍ਰਭਾਕਰ ਦੀ ਮਾਂ ਸ਼ੀਲਾ ਰਾਣੀ ਦੇ ਹੋਏ ਕਤਲ ਮਾਮਲੇ ਨੂੰ ਹੱਲ੍ਹ ਕੀਤੇ ਹੋਏ ਅਜੇ ਪੁਲਿਸ ਨੂੰ ਕਰੀਬ 1 ਮਹੀਨਾਂ ਵੀ ਨਹੀਂ ਹੋਇਆ ਹੈ ਪ੍ਰੰਤੂ ਚੋਰਾਂ ਦੇ ਹੌਾਸਲੇ ਇੰਨੇ ਵਧ ...
ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਧਰਮਸ਼ਾਲਾ ਭਾਈ ਦਸੌਾਦਾ ਸਿੰਘ ਪ੍ਰਬੰਧਕ ਕਮੇਟੀ ਵਲੋਂ ਰਾਮ ਦਾਸੀਆ ਸਿੱਖ ਖ਼ਾਲਸਾ ਬਰਾਦਰੀ ਚੌਾਕ ਘੰਟਾ ਘਰ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਇਆ | ...
ਲੋਹੀਆਂ ਖਾਸ, 15 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਲੋਹੀਆਂ ਖਾਸ (ਜੇ.ਪੀ.ਐੱਸ.) ਅਤੇ ਜਲੰਧਰ ਇੰਟਰਨੈਸ਼ਨਲ ਪਬਲਿਕ ਸਕੂਲ ਲੋਹੀਆਂ ਖਾਸ (ਜਿਪਸ ਸਕੂਲ) ਦੇ ਅਧਿਆਪਕਾਂ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐੱਸ.ਚਾਂਦ ...
ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਦੇਸ਼ ਸੇਵਾ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਯਾਦ 'ਚ ਹਰ ਸਾਲ 21 ਅਕਤੂਬਰ ਨੂੰ ਮਨਾਏ ਜਾਣ ਵਾਲੇ ਪੁਲਿਸ ਯਾਦ ਦਿਵਸ ਨੂੰ ਅੱਜ ਬੀ.ਐੱਸ.ਐੱਫ਼ ਪੰਜਾਬ ਫਰੰਟੀਅਰ ਦੇ ਹੈੱਡਕੁਆਟਰ, ਜਲੰਧਰ 'ਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ...
ਜਲੰਧਰ 15 ਅਕਤੂਬਰ (ਜਤਿੰਦਰ ਸਾਬੀ)-ਕੈਲੀਫੋਰਨੀਆ ਈਗਲਜ਼ ਨੇ ਬਲੈਕ ਪੈਂਥਰਜ਼ ਨੂੰ 59-45 ਦੇ ਫਰਕ ਨਾਲ ਅਤੇ ਮੈਪਲ ਲੀਫ ਕੈਨੇਡਾ ਨੇ ਸਿੰਘ ਵਾਰੀਅਰਜ਼ ਪੰਜਾਬ ਨੂੰ 53-45 ਦੇ ਫਰਕ ਨਾਲ ਹਰਾ ਕੇ ਗਲੋਬਲ ਕਬੱਡੀ ਲੀਗ ਵਿੱਚ ਜੇਤੂ ਸ਼ੁਰੂਆਤ ਕੀਤੀ ਹੈ | ਪੰਜਾਬ ਸਰਕਾਰ ਦੇ ...
ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਦੀ ਰਾਇਲ ਵਰਲਡ ਬਰਾਂਚ ਵਿਖੇ ਸੱਤਵੀਂ ਜਮਾਤ ਦੀ ਸਹਿਜਬੀਰ ਕੌਰ ਨੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ 2018-19 ਵਿਚ ਸ਼ਾਟਪੁੱਟ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸ ਦੇ ਨਾਲ ਹੀ ਉਸ ਨੇ ਰਾਜ ...
ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਸੋਢਲ ਮੰਦਰ ਦੇ ਪੁਜਾਰੀ ਕਮਲੇਸ਼ ਮਿਸ਼ਰਾ ਪੁੱਤਰ ਦਰੋਗਾ ਮਿਸ਼ਰਾ ਵਾਸੀ ਗੋਬਿੰਦ ਨਗਰ, ਗੁੱਜਾਪੀਰ ਰੋਡ ਦੇ ਭਤੀਜੇ ਨੂੰ ਰਾਮਲੀਲ੍ਹਾ 'ਚ ਅਗਵਾ ਕਰਨ ਦੀ ਕੋਸ਼ਿਸ਼ ਕਰਦਾ ਦੋਸ਼ੀ ਲੋਕਾਂ ਦੀ ਮਦਦ ਨਾਲ ਮੌਕੇ ਤੋਂ ਕਾਬੂ ਕਰ ਲਿਆ ...
ਜਲੰਧਰ, 15 ਅਕਤੂਬਰ (ਸ਼ਿਵ)-ਸਾਬਕਾ ਮੇਅਰ ਸੁਨੀਲ ਜੋਤੀ, ਵਿਰੋਧੀ ਧਿਰ ਦੇ ਆਗੂ ਮਨਜਿੰਦਰ ਸਿੰਘ ਚੱਠਾ ਨੇ ਸ਼ਹਿਰ ਦੀ ਹਾਲਤ ਨੂੰ ਲੈ ਕੇ ਮੇਅਰ ਜਗਦੀਸ਼ ਰਾਜਾ 'ਤੇ ਹਮਲਾ ਬੋਲਿਆ ਹੈ ਤੇ ਕਿਹਾ ਹੈ ਕਿ ਜਲੰਧਰ ਨਿਗਮ 'ਤੇ ਅੰਧੇਰ ਨਗਰੀ ਚੌਪਟ ਰਾਜਾ ਵਾਲੀ ਕਹਾਵਤ ਸਹੀ ਉੱਤਰਦੀ ...
ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਜਲੰਧਰ ਸਕੂਲ ਖੇਡਾਂ ਦੇ ਹਾਕੀ ਅੰਡਰ 14 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੇ ਮੁਕਾਬਲੇ 18 ਤੋਂ 20 ਅਕਤੂਬਰ ...
ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-64 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਜੂਡੋ ਅੰਡਰ 14,17,19 ਸਾਲ ਲੜਕੇ ਤੇ ਲੜਕੀਆਂ ਜੋ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਗੁਰਦਾਸਪੁਰ ਵਿਖੇ ਕਰਵਾਈਆਂ ਗਈਆਂ ਦੇ ਵਿਚੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ...
ਚੁਗਿੱਟੀ, ਜੰਡੂਸਿੰਘਾਂ, 15 ਅਕਤੂਬਰ (ਨਰਿੰਦਰ ਲਾਗੂ)-ਸਰਕਾਰੀ ਪ੍ਰਾਇਮਰੀ ਸਕੂਲ ਕਪੂਰਪਿੰਡ ਜਲੰਧਰ ਵਿਖੇ ਬਲਾਕ, ਜ਼ਿਲ੍ਹਾ ਪੱਧਰੀ ਖੇਡਾਂ ਦੇ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਇਚਾਰਜ ...
ਮੰਡ (ਜਲੰਧਰ), 15 ਅਕਤੂਬਰ (ਬਲਜੀਤ ਸਿੰਘ ਸੋਹਲ)-ਪਿੰਡ ਫਿਰੋਜ਼ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾ: ਬੀ. ਆਰ. ਅੰਬੇਡਕਰ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਵਿਚ ਪਿੰਡ ਫਿਰੋਜ਼ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਅਤੇ ...
ਜਲੰਧਰ, 14 ਅਕਤੂਬਰ (ਸ਼ਿਵ)-ਲੰਬੇ ਸਮੇਂ ਤੋਂ ਵਿਧਾਇਕ ਸੁਸ਼ੀਲ ਰਿੰਕੂ ਨੂੰ ਘੇਰਦੇ ਰਹੇ ਭਾਜਪਾ ਆਗੂਆਂ ਸ਼ੀਤਲ ਅੰਗੂਰਾਲ, ਅਮਿੱਤ ਤਨੇਜਾ ਸਮੇਤ ਹੋਰ ਆਗੂਆਂ ਨੇ ਰਿੰਕੂ 'ਤੇ ਹਮਲੇ ਕਰਦਿਆਂ ਕਿਹਾ ਹੈ ਕਿ ਉਹ ਨਾਜਾਇਜ਼ ਉਸਾਰੀਆਂ ਦਾ ਸਮਰਥਨ ਕਰ ਰਹੇ ਹਨ | ਗੱਲਬਾਤ ...
ਚੁਗਿੱਟੀ/ਜੰਡੂਸਿੰਘਾ, 15 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਇਨਕਲੇਵ ਖੇਤਰ ਵਿਖੇ ਕੰਜ਼ਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਸੰਮਤੀ ਵਲੋਂ ਅੱਜ ਸਫ਼ਾਈ ਕਰਵਾਈ ਗਈ | ਉਕਤ ਸੰਸਥਾ ਦੇ ਚੇਅਰਮੈਨ ਮੁਕੇਸ਼ ਵਰਮਾ ਨੇ ਇਸ ਸਬੰਧੀ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ...
ਜਲੰਧਰ, 15 ਅਕਤੂਬਰ (ਮੇਜਰ ਸਿੰਘ)-ਸਥਾਨਕ ਬਿਸ਼ਪ ਹਾਊਸ ਵਿਖੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਕੈਥੋਲਿਕ ਕਲੀਸੀਆਂ ਦੇ ਆਗੂਆਂ ਵਲੋਂ ਜਲੰਧਰ ਡਾਇਓਸਿਸ ਦੇ ਨਵੇਂ ਐਡਮਨਿਸਟ੍ਰੇਟਰ ਬਿਸ਼ਪ ਐਾਜਲਿਨੋ ਗਰੇਸੀਅਸ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਹ ਸਵਾਗਤ ...
ਜਲੰਧਰ, 13 ਅਕਤੂਬਰ (ਜਤਿੰਦਰ ਸਾਬੀ)-ਪੁਲਿਸ ਡੀ.ਏ.ਵੀ ਪਬਲਿਕ ਸਕੂਲ ਜਲੰਧਰ ਕੈਂਟ ਦੇ 11ਵੀਂ ਕਲਾਸ ਦੇ ਮੁੱਕੇਬਾਜ਼ ਸ਼ੁਭਮ ਭੰਡਾਰੀ ਨੇ ਜ਼ਿਲ੍ਹਾ ਜਲੰਧਰ ਸਕੂਲ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਵਿਚੋਂ ਸੋਨ ਤਗਮਾ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ...
ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਆਕਾਸ਼ਵਾਣੀ ਦੇ ਸਲਾਨਾ ਇਨਾਮ ਵੰਡ ਸਮਾਰੋਹ 2017 ਵਿਚ ਆਕਾਸ਼ਵਾਣੀ ਜਲੰਧਰ ਨੇ ਵੱਖ-ਵੱਖ ਕੈਟਾਗਰੀ ਵਿਚ 2 ਇਨਾਮ ਹਾਸਲ ਕੀਤੇ | ਜਿਸ ਵਿਚ ਜਗਵਿੰਦਰ ਸਿੱੰਘ ਵਲੋਂ ਅਪੰਗਤਾ ਵਿਸ਼ੇ 'ਤੇ ਪ੍ਰ੍ਰੇਰਣਾਦਾਇਕ ਪ੍ਰੋਗਰਾਮ 'ਹੌਸਲੇ ਦੀ ...
ਚੁਗਿੱਟੀ/ਜੰਡੂਸਿੰਘਾ, 15 ਅਕਤੂਬਰ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ 25ਵਾਂ ਮਹੀਨਾਵਾਰੀ ਗੁਰਮਤਿ ਸਮਾਗਮ 17 ਅਕਤੂਬਰ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਕਰਵਾਇਆ ...
ਜਲੰਧਰ, 15 ਅਕਤੂਬਰ (ਅ.ਬ.)-ਮਰੂਤੀ ਸਜ਼ੂਕੀ ਵਲੋਂ ਅਕਤੂਬਰ ਮਹੀਨੇ ਦੀ ਨਵਰਾਤਰਾ ਆਫ਼ਰ ਦਿੱਤਾ ਗਿਆ ਹੈ, ਜਿਸ 'ਚ ਗਾਹਕਾਂ ਲਈ ਹਰ ਮਰੂਤੀ ਦੀ ਚੋਣਵੇਂ ਮਾਡਲਾਂ ਦੀ ਖਰੀਦ 'ਤੇ ਨਿਰਧਾਰਿਤ 1 ਗ੍ਰਾਮ ਸੋਨੇ ਦਾ ਸਿੱਕਾ ਦਿੱਤਾ ਜਾ ਰਿਹਾ ਹੈ | ਮਰੂਤੀ ਵਲੋਂ ਨਵਰਾਤਰਾ ਆਫ਼ਰ ਦੇ ...
ਜਲੰਧਰ, 15 ਅਕਤੂਬਰ (ਐਮ. ਐਸ. ਲੋਹੀਆ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ: ਰਾਕੇਸ਼ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਈ. ਐਸ. ਆਈ. ਹਸਪਤਾਲ ਦੇ ਕੰਪਲੈਕਸ ਵਿਚ ਬੂਟੇ ਲਗਾਏ ਗਏ | ਇਥੇ ...
ਜਲੰਧਰ, 15 ਅਕਤੂਬਰ (ਅ. ਪ੍ਰਤੀ.)- ਵਾਰਡ ਨੰਬਰ 78 ਵਿਚ ਕੌਾਸਲਰ ਜਗਦੀਸ਼ ਸਮਰਾਏ ਨੇ ਕੈਂਪ ਲਗਾ ਕੇ ਲੋੜਵੰਦਾਂ ਨੂੰ ਮੁਫ਼ਤ ਐੱਲ. ਪੀ. ਜੀ. ਕੁਨੈਕਸ਼ਨ ਵੰਡੇ ਹਨ | ਸ੍ਰੀ ਸਮਰਾਏ ਨੇ ਕਿਹਾ ਕਿ ਸਮਾਨ ਵਿਚ ਰੈਗੂਲੇਟਰ, ਪਾਈਪ,ਚੂਲਾ ਤੇ ਸਿਲੰਡਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ...
ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਦੀ ਪਿ੍ੰਸੀਪਲ ਡਾ. ਰਵੀ ਸੁਤਾ ਦੀ ਦੇਖ ਰੇਖ ਹੇਠ ਸੰਸਥਾ ਦੇ ਵਿਦਿਆਰਥੀਆਂ ਦਾ ਸਿੱਖਿਆ ਦੇ ਖੇਤਰ ਦੇ ਨਾਲ ਨਾਲ ਖੇਡਾਂ ਦੇ ਖੇਤਰ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਤਹਿਤ ਸੰਸਥਾ ਦੇ ਤਿੰਨ ...
ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੀ ਨਾਨ ਟੀਚਿੰਗ ਸਟਾਫ਼ ਯੂਨੀਅਨ ਦੇ ਪ੍ਰਧਾਨ ਰਾਮਫੇਰ ਯਾਦਵ,ਸਕੱਤਰ ਦਲੇਰ ਸਿੰਘ ਰਾਣਾ ਤੇ ਕੈਸ਼ੀਅਰ ਕਪਿਲ ਦੇਵ ਸ਼ਰਮਾ ਤੇ ਮੈਂਬਰ ਨੇ ਵਿਧਾਇਕ ਸੁਸ਼ੀਲ ਰਿੰਕੂ ਮੰਗ ਪੱਤਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...
ਕਰਤਾਰਪੁਰ, 15 ਅਕਤੂਬਰ (ਭਜਨ ਸਿੰਘ ਧੀਰਪੁਰ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੇਂਡੂ ਮਜ਼ਦੂਰ ਤੇ ਕਿਸਾਨਾਂ ਵਲੋਂ ਨਰਕ ਦਾ ਰੂਪ ਧਾਰ ਚੁੱਕੀ ਕਰਤਾਰਪੁਰ ਤੋਂ ਕਪੂਰਥਲਾ ਰੋਡ ਨਵੀਂ ਬਣਾਉਣ ਤੇ ਪਿੰਡ ਬੱਖੂਨੰਗਲ ਕਾਲੋਨੀ ਦੇ ਗੰਦੇ ਪਾਣੀ ਦੇ ਬੰਦ ...
ਕਿਸ਼ਨਗੜ੍ਹ, 15 ਅਕਤੂਬਰ (ਲਖਵਿੰਦਰ ਸਿੰਘ ਲੱਕੀ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਬੱਲਾਂ ਵਿਖੇ ਡਾ: ਬੀ.ਆਰ. ਅੰਬੇਡਕਰ ਸੁਸਾਇਟੀ ਕਾਲਾ ਬਾਹੀਆ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਵਲੋਂ 80 ਦੇ ਕਰੀਬ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ, ਜਿਨ੍ਹਾਂ 'ਚ ਸਾਰੇ ਬੱਚਿਆਂ ...
ਗੁਰਾਇਆ, 15 ਅਕਤੂਬਰ (ਬਲਵਿੰਦਰ ਸਿੰਘ)-ਡਾਇਰੈਕਟਰ ਆਯੁਰਵੈਦਿਕ ਵਿਭਾਗ ਪੰਜਾਬ ਵਲ਼ੋਂ ਡਾ. ਰਾਕੇਸ਼ ਸ਼ਰਮਾ ਅਤੇ ਜ਼ਿਲ੍ਹਾ ਆਯੁਰਵੈਦ ਅਤੇ ਯੂਨਾਨੀ ਅਫ਼ਸਰ ਡਾ.ਸੁਰਿੰਦਰ ਕਲਿਆਣ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਸਭ ਦੇ ਲਈ ਅਤੇ ਤੰਦਰੁਸਤ ਪੰਜਾਬ ਦੇ ਅਧੀਨ ਡਾ.ਮਨੂ ...
ਲੋਹੀਆਂ ਖਾਸ, 15 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਪਿੰਡ ਬਾਦਸ਼ਾਹਪੁਰ ਵਿਖੇ ਹੋਈ ਲੜਾਈ ਦੌਰਾਨ ਦੋ ਵਿਅੱਕਤੀਆਂ ਦੇ ਫ਼ੱਟੜ ਹੋ ਜਾਣ ਉਪਰੰਤ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੋਹੀਆਂ ਖਾਸ ਵਿਖੇ ਦਾਖਲ ਕਰਵਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ...
ਜਲੰਧਰ, 15 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਪੈਟਰੋਲ, ਡੀਜ਼ਲ ਦੇ ਮਹਿੰਗਾ ਹੋਣ ਕਰਕੇ ਪੈਟਰੋਲ ਪੰਪਾਂ ਦੀ ਵਿੱਕਰੀ ਕਾਫ਼ੀ ਘੱਟ ਗਈ ਹੈ ਜਿਸ ਕਰਕੇ ਕਈ ਪੈਟਰੋਲ ਪੰਪਾਂ ਨੇ ਪੈਟਰੋਲ, ਡੀਜ਼ਲ ਵੇਚਣ ਲਈ ਇਨਾਮੀ ਸਕੀਮਾਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ...
ਕਿਸ਼ਨਗੜ੍ਹ, 15 ਅਕਤੂਬਰ (ਹਰਬੰਸ ਸਿੰਘ ਹੋਠੀ)-ਪਿੰਡ ਕਰਾੜੀ ਵਿਖੇ ਜਗਰਾਤਾ ਕਮੇਟੀ ਵਲੋਂ ਨੌਜਵਾਨ ਸਭਾ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਰਬ ਸਾਂਝੇ ਸਹਿਯੋਗ ਨਾਲ ਸੁੱਖ-ਸ਼ਾਂਤੀ ਲਈ 20 ਅਕਤੂਬਰ ਨੂੰ ਕਰਵਾਏ ਜਾ ਰਹੇ ਮਾਂ ਭਗਵਤੀ ਨੂੰ ਸਮਰਪਿਤ ਸਾਲਾਨਾ 12ਵਾਂ ਜਗਰਾਤਾ ...
ਫਿਲੌਰ, 15 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਿੰਡ ਤੇਹਿੰਗ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਪਿ੍ੰਸੀਪਲ ਪਰਮਜੀਤ ਕੌਰ ਜੱਸਲ ਦੀ ਅਗਵਾਈ 'ਚ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਡੀ. ਆਈ. ਜੀ. ਪੀ. ਏ. ਪੀ. ਸੁਰਿੰਦਰ ਕਾਲੀਆ ...
ਫਿਲੌਰ, 15 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਿੰਡ ਤੇਹਿੰਗ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਪਿ੍ੰਸੀਪਲ ਪਰਮਜੀਤ ਕੌਰ ਜੱਸਲ ਦੀ ਅਗਵਾਈ 'ਚ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਡੀ. ਆਈ. ਜੀ. ਪੀ. ਏ. ਪੀ. ਸੁਰਿੰਦਰ ਕਾਲੀਆ ...
ਫਿਲੌਰ, 15 ਅਕਤੂਬਰ (ਬੀ. ਐਸ. ਕੈਨੇਡੀ, ਸੁਰਜੀਤ ਸਿੰਘ ਬਰਨਾਲਾ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ. ਪੀ. ਐਮ. ਓ.) ਵਲੋਂ ਅੱਜ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ | ਇਸ ਮੋਰਚੇ 'ਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ...
ਫਿਲੌਰ, 15 ਅਕਤੂਬਰ (ਇੰਦਰਜੀਤ ਚੰਦੜ੍ਹ)-ਜਕਾਰਤਾ 'ਚ ਹੋਈਆਂ ਪੈਰਾ ਏਸੀਅਨ ਖੇਡਾਂ ਵਿਚ ਫਿਲੌਰ ਨਜ਼ਦੀਕੀ ਪਿੰਡ ਹਰੀਪੁਰ ਖਾਲਸਾ ਦੇ ਪਰਮਜੀਤ ਪਵਾਰ ਸਨੀ ਨੇ ਪਾਵਰਲਿਫ਼ਟਿੰਗ ਮੁਕਾਬਲਿਆਂ ਵਿਚ ਭਾਰਤ ਦੇ ਲਈ 49 ਕਿੱਲੋ ਭਾਰ ਵਰਗ ਵਿਚ 127 ਕਿੱਲੋਗ੍ਰਾਮ ਭਾਰ ਚੁੱਕ ਕਾਂਸੀ ...
ਆਦਮਪੁਰ , 15 ਅਕਤੂਬਰ (ਰਮਨ ਦਵੇਸਰ)-ਆਦਮਪੁਰ ਦਸ਼ਮੇਸ਼ ਸਪੋਰਟਸ ਫੁੱਟਬਾਲ ਕਲੱਬ ਨੇ 7 ਸਾਈਡ ਫੁੱਟਬਾਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਬਾਦੀ ਦੀ ਟੀਮ ਨੰੂ ਫਾਈਨਲ ਵਿਚ 3-2 ਨਾਲ ਹਰਾ ਕੇ 7 ਸਾਈਡ ਫੁੱਟਬਾਲ ਟੂਰਨਾਮੈਂਟ ਦੀ ਟ੍ਰਾਫੀ ਆਪਣੇ ਨਾਮ ਕਰ ਲਈ ...
ਆਦਮਪੁਰ, 15 ਅਕਤੂਬਰ (ਹਰਪ੍ਰੀਤ ਸਿੰਘ)-ਪੰਜਾਬ ਖਾਦੀ ਮੰਡਲ ਆਦਮਪੁਰ ਆਪਣੇ ਆਖਰੀ ਸਾਹਾਂ 'ਤੇ ਹੋਣ ਕਾਰਨ ਇੱਥੇ ਕੰਮ ਕਰ ਰਹੇ ਮੁਲਾਜ਼ਮ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਪੰਜਾਬ ਖਾਦੀ ਮੰਡਲ ਜਿਸ ਵਿਚ ਦੋਆਬੇ ਦੇ ਲੋਕ ਖੱਦਰ ਭੰਡਾਰ ਕਹਿੰਦੇ ਹਨ ਤੇ ਇਹ ਸਰਕਾਰਾਂ ਦੀ ...
ਫਿਲੌਰ, 15 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘਪੁਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਲਈ ਡਿਪਟੀ ਕਮਿਸ਼ਨਰ ਜਲੰਧਰ ਨੂੰ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਸਬੰਧੀ ...
ਗੁਰਾਇਆ, 15 ਅਕਤੂਬਰ (ਬਲਵਿੰਦਰ ਸਿੰਘ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਵਲ਼ੋਂ ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਸ਼ਤਾਬਦੀ ਦੇ ਸਬੰਧ 'ਚ ਫਗਵਾੜਾ ਵਿਖੇ 18 ਅਕਤੂਬਰ ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਨੂੰ ਲੈ ਕੇ ਇੱਥੇ ਭਾਈ ਘਨੱਈਆ ਜੀ ਸੇਵਾ ...
ਆਦਮਪੁਰ 15 ਅਕਤੂਬਰ (ਰਮਨ ਦਵੇਸਰ)-ਆਦਮਪੁਰ-ਭੋਗਪੁਰ ਮਾਰਗ ਪਿੰਡ ਡੀਂਗਰੀਆਂ ਨੇੜੇ ਮੰਡੀ 'ਚੋਂ ਝੋਨਾ ਵੇਚ ਕੇ ਆ ਰਹੇ ਕਿਸਾਨ ਕੋਲੋਂ ਅਣਪਛਾਤੇ ਨੌਜਵਾਨ ਵਲੋਂ ਦਾਤਰ ਵਿਖਾ ਕੇ 12,000 ਰਪਏ ਖੋਹਣ ਦਾ ਸਮਾਚਾਰ ਮਿਲਿਆ ਹੈ | ਨੰਬਰਦਾਰ ਗੁਰਦਾਵਰ ਰਾਮ ਪੁੱਤਰ ਸ਼ਾਮ ਲਾਲ ਵਾਸੀ ...
ਕਿਸ਼ਨਗੜ੍ਹ, 15 ਅਕਤੂਬਰ (ਹਰਬੰਸ ਸਿੰਘ ਹੋਠੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਸਰੂਪ ਪਬਲਿਕ ਸਕੂਲ (ਸਰੂਪ ਨਗਰ) ਰਾਉਵਾਲੀ ਵਿਖੇ ਸਕੂਲ ਮੈਨੇਜਮੇੈਂਟ ਤੇ ਪਿ੍ੰਸੀਪਲ ਦੀ ਸਾਂਝੀ ਸਰਪ੍ਰਸਤੀ ਹੇਠ ਦੇਰ ਰਾਤ ਤੱਕ ਸਾਇੰਸ ਸਿਟੀ ਤੋਂ ਆਈ ਟੀਮ ਵਲੋਂ ...
ਭੋਗਪੁਰ, 15 ਅਕਤੂਬਰ (ਕਮਲਜੀਤ ਸਿੰਘ ਡੱਲੀ)-ਵਿਧਾਇਕ ਪਵਨ ਕਮਾਰ ਟੀਨੂੰ ਵੱਲੋਂ ਅੱਜ ਦਾਣਾ ਮੰਡੀ ਭੋਗਪੁਰ 'ਚ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਸਬੰਧੀ ਦੌਰਾ ਕੀਤਾ ਗਿਆ¢ ਮੰਡੀ 'ਚ ਝੋਨੇ ਦੀ ਫਸਲ ਵੇਚਣ ਆਏ ਕਿਸਾਨਾਾ ਅਤੇ ਆੜ੍ਹਤੀਆਾ ਨਾਲ ਗੱਲਬਾਤ ਕਰਨ ਉਪਰੰਤ ...
ਲੋਹੀਆਂ ਖਾਸ, 15 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ ਭੰਗ ਕਰਨ ਤੋਂ ਬਾਅਦ ਪੈਦਾ ਹੋਈ ਸਥਿਤੀ ਦੌਰਾਨ ਝੋਨੇ ਦੀ ਢੋਆ ਢੁਆਈ ਦੇ ਰੇਟ ਨੂੰ ਲੈ ਕੇ ਟਰੱਕ ਵੈੱਲਫੇਅਰ ਸੁਸਾਇਟੀ ਅਤੇ ਸ਼ੈਲਰ ਮਾਲਕਾਂ ਦਰਿਮਿਆਨ ਉਸ ਵੇਲੇ ਤਣਾਅ ...
ਗੁਰਾਇਆ, 15 ਅਕਤੂਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਕਾਸਮੋਟੋਲੌਜੀ ਵਿਭਾਗ ਵਲੋਂ ਬਰਾਈਡਲ ਏਅਰ ਬਰੁਸ਼ ਮੇਕਅਪ ਵਿਸ਼ੇ 'ਤੇ ਇੱਕ ਦਿਨ ਵਰਕਸ਼ਾਪ ਲਗਾਈ ਗਈ, ਜਿਸ ਵਿਚ ਨੀਤੂ ਪਰਮਾਰ ਅਤੇ ਟੀਮ ਮਿਲਾਨੋ ਇੰਟਰਨੈਸ਼ਨਲ ...
n ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਦੌਰਾਨ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਬੀਬੀ ਗੁਰਬਖਸ਼ ਕੌਰ ਸਾਦਿਕਪੁਰ, ਹੰਸ ਰਾਜ ਪੱਬਵਾਂ, ਗੁਰਚਰਨ ਅਟਵਾਲ ਤੇ ਹੋਰ ਆਗੂ | ਤਸਵੀਰ-ਸੁਖਦੀਪ ਸਿੰਘ ਮਲਸੀਆਂ ਮਲਸੀਆਂ, 15 ਅਕਤੂਬਰ (ਸੁਖਦੀਪ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ...
ਅੱਪਰਾ, 15 ਅਕਤੂਬਰ (ਮਨਜਿੰਦਰ ਅਰੋੜਾ)-ਅੱਪਰਾ ਪੁਲਿਸ ਨੇ ਚੋਰੀ ਦੇ ਸਾਮਾਨ ਸਮੇਤ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਸਬ ਇੰਸਪੈਕਟਰ ਸੁਖਦੇਵ ਸਿੰਘ ਚੌਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਅੱਪਰਾ ਦੇ ...
ਮਲਸੀਆਂ, 15 ਅਕਤੂਬਰ (ਸੁਖਦੀਪ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਪੱਤੀ ਸਾਹਲਾ ਨਗਰ (ਮਲਸੀਆਂ) ਵਿਖੇ ਦਲਬੀਰ ਸਿੰਘ ਸਭਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਮੁਹੱਲਿਆਂ ਦੇ ਪ੍ਰਤੀਨਿਧੀ ਸ਼ਾਮਿਲ ਹੋਏ ਅਤੇ ਸਾਰਿਆਂ ਨੇ ...
ਗੁਰਾਇਆ, 15ਅਕਤੂਬਰ (ਬਲਵਿੰਦਰ ਸਿੰਘ)-ਡਾਇਰੈਕਟਰ ਆਯੁਰਵੈਦਿਕ ਵਿਭਾਗ ਪੰਜਾਬ ਵਲ਼ੋਂ ਡਾ. ਰਾਕੇਸ਼ ਸ਼ਰਮਾ ਅਤੇ ਜ਼ਿਲ੍ਹਾ ਆਯੁਰਵੈਦ ਅਤੇ ਯੂਨਾਨੀ ਅਫ਼ਸਰ ਡਾ.ਸੁਰਿੰਦਰ ਕਲਿਆਣ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਸਭ ਦੇ ਲਈ ਅਤੇ ਤੰਦਰੁਸਤ ਪੰਜਾਬ ਦੇ ਅਧੀਨ ਡਾ.ਮਨੂ ...
ਨੂਰਮਹਿਲ, 15 ਅਕਤੂਬਰ (ਗੁਰਦੀਪ ਸਿੰਘ ਲਾਲੀ) ਨੂਰਮਹਿਲ ਪੁਲਿਸ ਵਲੋਂ ਇਕ ਵਿਅਕਤੀ ਨੂੰ 9 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਨੂਰਮਹਿਲ ਪੁਲਿਸ ਨੇ ਨੂਰਮਿਹਲ ਤੋਂ ਨਕੋਦਰ ਨੂੰ ਜਾਣ ਵਾਲੀ ਸੜਕ ਦੇ ਵਾਈ ਪੁਆਇੰਟ ਉੱਪਰ ਨਾਕਾ ਲਗਾਇਆ ਹੋਇਆ ਸੀ ਕਿ ਇੱਕ ਪੈਦਲ ਆ ਰਿਹਾ ਸੀ ਪੁਲਿਸ ਨੇ ਸ਼ੱਕ ਪੈਣ 'ਤੇ ਉਸ ਨੂੰ ਰੋਕਿਆ ਤਾਂ ਉਸ ਕੋਲ ਇੱਕ ਪਲਾਸਟਿਕ ਦੀ ਕੇਨੀ ਸੀ | ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਕੇਨੀ ਵਿੱਚੋਂ 9 ਬੋਤਲਾਂ ਸ਼ਰਾਬ ਬਰਾਮਦ ਹੋਈ | ਜਿਸ ਕੋਲੋਂ ਸ਼ਰਾਬ ਬਰਾਮਦ ਹੋਈ ਉਸ ਦੀ ਪਹਿਚਾਣ ਜਗਬੀਰ ਜੱਗੀ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਪਰਾਈਆਂ ਨੂਰਮਹਿਲ ਵਜੋਂ ਹੋਈ ਹੈ |
ਭੋਗਪੁਰ, 15 ਅਕਤੂਬਰ (ਕਮਲਜੀਤ ਸਿੰਘ ਡੱਲੀ)-ਪ੍ਰਸਿਧ ਪੰਜਾਬੀ ਗਾਇਕ ਸੁਰਿੰਦਰ ਲਾਡੀ ਕਨੇਡਾ ਦੇ ਸਫਲ ਦੌਰੇ ਤੋਂ ਆਪਣੇ ਵਤਨ ਭਾਰਤ ਪਰਤ ਆਏ ਹਨ | ਉਹ ਇੰਡੋ ਕਨੇਡੀਅਨ ਵਰਕਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਗਦਰ ਮੈਮੋਰੀਅਲ ਮੇਲੇ 'ਤੇ ਜਵਾਹਰ ਪੱਡਾ ਤੇ ਕੁਲਵੰਤ ਢੇਸੀ ਦੇ ...
ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਧਰਮਸ਼ਾਲਾ ਭਾਈ ਦਸੌਾਦਾ ਸਿੰਘ ਪ੍ਰਬੰਧਕ ਕਮੇਟੀ ਵਲੋਂ ਰਾਮ ਦਾਸੀਆ ਸਿੱਖ ਖ਼ਾਲਸਾ ਬਰਾਦਰੀ ਚੌਾਕ ਘੰਟਾ ਘਰ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਇਆ | ...
ਲੋਹੀਆਂ ਖਾਸ, 15 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਲੋਹੀਆਂ ਖਾਸ (ਜੇ.ਪੀ.ਐੱਸ.) ਅਤੇ ਜਲੰਧਰ ਇੰਟਰਨੈਸ਼ਨਲ ਪਬਲਿਕ ਸਕੂਲ ਲੋਹੀਆਂ ਖਾਸ (ਜਿਪਸ ਸਕੂਲ) ਦੇ ਅਧਿਆਪਕਾਂ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐੱਸ.ਚਾਂਦ ...
n ਸੁੰਦਰ ਨਗਰ ਮੁਹੱਲਾ ਬੈਕ ਸਾਇਡ ਜਿੰਮੀ ਪੈਲੇਸ 'ਚ ਫੈਲਿਆ ਸੀਵਰੇਜ ਦਾ ਗੰਦਾ ਪਾਣੀ | ਤਸਵੀਰ: ਗੁਰਵਿੰਦਰ ਸਿੰਘ ਨਕੋਦਰ, 15 ਅਕਤੂਬਰ (ਗੁਰਵਿੰਦਰ ਸਿੰਘ)-ਵਾਰਡ ਨੰ: 8 'ਚ ਪੈਂਦੇ ਮੁਹੱਲਾ ਸੁੰਦਰ ਨਗਰ ਬੈਕ ਸਾਇਡ ਜਿੰਮੀ ਪੈਲੇਸ ਪਿਛਲੇ ਇਕ ਮਹੀਨੇ ਤੋਂ ਸੀਵਰੇਜ ਜਾਮ ਨਾਲ ...
ਲੋਹੀਆਂ ਖਾਸ, 15 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਪਿੰਡ ਬਾਦਸ਼ਾਹਪੁਰ ਵਿਖੇ ਹੋਈ ਲੜਾਈ ਦੌਰਾਨ ਦੋ ਵਿਅੱਕਤੀਆਂ ਦੇ ਫ਼ੱਟੜ ਹੋ ਜਾਣ ਉਪਰੰਤ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੋਹੀਆਂ ਖਾਸ ਵਿਖੇ ਦਾਖਲ ਕਰਵਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ...
ਕਿਸ਼ਨਗੜ੍ਹ, 15 ਅਕਤੂਬਰ (ਹਰਬੰਸ ਸਿੰਘ ਹੋਠੀ)-ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਰਸੂਲਪੁਰ ਦੇ ਦੋ ਅਧਿਆਪਕਾਂ ਦੇ ਪਦਉੱਨਤ ਹੋਣ 'ਤੇ ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਸਕੂਲ ਸਟਾਫ਼-ਨਗਰ ਦੀਆਂ ਸਮੂਹ ਸੇਵਾ ਸੁਸਾਇਟੀਆਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਤੇ ਪਤਵੰਤਿਆਂ ...
ਰੁੜਕਾ ਕਲਾਂ, 15 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)-ਐੱਸ.ਟੀ.ਐੱਸ. ਵਰਲਡ ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਅਨੇਕਾਂ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ ਤਾਂ ਕਿ ਵਿਦਿਆਰਥੀਆਂ ਦਾ ਬਹੁਪੱਖੀ ਵਿਕਾਸ ਹੋ ਸਕੇ | ਇਸੇ ਤਹਿਤ ਹੀ ਸਕੂਲ ਦੇ ਵਿਦਿਆਰਥੀਆਂ ਅਧਿਆਪਕ ਅਜੇ ...
ਕਿਸ਼ਨਗੜ੍ਹ, 15 ਅਕਤੂਬਰ (ਲਖਵਿੰਦਰ ਸਿੰਘ ਲੱਕੀ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਬੱਲਾਂ ਵਿਖੇ ਡਾ: ਬੀ.ਆਰ. ਅੰਬੇਡਕਰ ਸੁਸਾਇਟੀ ਕਾਲਾ ਬਾਹੀਆ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਵਲੋਂ 80 ਦੇ ਕਰੀਬ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ, ਜਿਨ੍ਹਾਂ 'ਚ ਸਾਰੇ ਬੱਚਿਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX