ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਜਲੰਧਰ

ਬੇਰੀ ਤੇ ਮੇਅਰ ਦੇ ਆਉਣ ਮਗਰੋਂ ਤੋੜਿਆ ਹੋਟਲ ਦਾ ਕਬਜ਼ਾ

ਜਲੰਧਰ, 15 ਅਕਤੂਬਰ (ਸ਼ਿਵ)-ਨਿਗਮ ਵਲੋਂ ਵਿਰੋਧ ਵਿਚ ਰੋਕੀ ਗਈ ਕਾਰਵਾਈ ਤੋਂ ਬਾਅਦ ਵਿਧਾਇਕ ਰਜਿੰਦਰ ਬੇਰੀ ਅਤੇ ਮੇਅਰ ਜਗਦੀਸ਼ ਰਾਜਾ ਨੇ ਦੁਪਹਿਰ ਬਾਅਦ ਆਪਣੀ ਨਿਗਰਾਨੀ ਵਿਚ ਸਕਾਈਲਾਰਕ ਹੋਟਲ ਦੇ ਉਨਾਂ ਥਾਵਾਂ 'ਤੇ ਡਿੱਚ ਚਲਵਾ ਕੇ ਢਾਹ ਢੇਰੀ ਕਰ ਦਿੱਤਾ, ਜਿਨ੍ਹਾਂ ...

ਪੂਰੀ ਖ਼ਬਰ »

311 ਚਲਾਨਾਂ 'ਚ ਇਕ ਸਕੂਲ ਬੱਸ ਸਮੇਤ 6 ਬੱਸਾਂ ਦੇ ਚਲਾਨ ਕੱਟੇ, 84,900 ਰੁਪਏ ਜੁਰਮਾਨਾ ਵਸੂਲਿਆ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਅੱਜ ਟ੍ਰੈਫਿਕ ਪੁਲਿਸ ਨੇ 311 ਚਾਲਾਨ ਕੱਟੇ, ਇਨ੍ਹਾਂ 'ਚ ਇਕ ਸਕੂਲ ਬੱਸ ਦੇ ਸਮੇਤ 6 ਬੱਸਾਂ ਦੇ ਵੀ ਚਾਲਾਨ ਕੱਟੇ ਗਏ ਹਨ | ਏ.ਸੀ.ਪੀ. ਟ੍ਰੈਫਿਕ ਜੇ.ਬੀ. ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ...

ਪੂਰੀ ਖ਼ਬਰ »

ਐਲ. ਈ. ਡੀ. ਦੇ 274 ਕਰੋੜ ਪ੍ਰਾਜੈਕਟ ਦੀ ਈ. ਡੀ. ਨੂੰ ਸ਼ਿਕਾਇਤ ਕਰਨਗੇ ਰੋਹਨ

ਜਲੰਧਰ, 15 ਅਕਤੂਬਰ (ਸ਼ਿਵ)-ਐਲ. ਈ. ਡੀ. ਕੰਪਨੀ ਵੱਲੋਂ ਘੋਟਾਲੇ ਦੇ ਲੱਗ ਰਹੇ ਦੋਸ਼ਾਂ ਦੀ ਸਫ਼ਾਈ ਦੇ ਦੋ ਦਿਨ ਬਾਅਦ ਕਾਂਗਰਸੀ ਕੌਾਸਲਰ ਰੋਹਨ ਸਹਿਗਲ ਨੇ ਇਕ ਵਾਰ ਫਿਰ ਕੰਪਨੀ 'ਤੇ ਹਮਲਾ ਬੋਲਿਆ ਹੈ ਤੇ ਕਿਹਾ ਹੈ ਕਿ ਕੰਪਨੀ ਤਾਂ ਆਪ ਹੀ ਮੰਨ ਗਈ ਹੈ ਕਿ ਇਸ ਪ੍ਰਾਜੈਕਟ ਦੀ ...

ਪੂਰੀ ਖ਼ਬਰ »

ਜਾਅਲੀ ਨੰਬਰ ਪਲੇਟ ਲਗਾ ਕੇ ਆਟੋ ਚਲਾਉਂਦਾ ਇਕ ਗਿ੍ਫ਼ਤਾਰ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਕੂਲ ਰੋਡ 'ਤੇ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਪਾਰਟੀ ਨੇ ਇਕ ਆਟੋ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਚਾਲਕ ਨੇ ਆਪਣੇ ਆਟੋ 'ਤੇ ਜਾਅਲੀ ਨੰਬਰ ਪਲੇਟ ਲਗਾਈ ਹੋਈ ਹੈ, ਜਿਸ ਤੋਂ ਇਕ ਹੋਰ ਆਟੋ ਦੀ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਜਣੇਪੇ ਦੌਰਾਨ ਔਰਤ ਦੀ ਮੌਤ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਆਪਣੇ ਪਹਿਲੇ ਜਣੇਪੇ ਲਈ ਆਈ 23 ਸਾਲ ਦੀ ਔਰਤ ਦੀ ਜਣੇਪੇ ਦੌਾਰਨ ਮੌਤ ਹੋ ਗਈ ਹੈ | ਮਿ੍ਤਕਾ ਦੀ ਪਹਿਚਾਣ ਪ੍ਰਵੀਨ ਪਤਨੀ ਤਜਿੰਦਰ ਵਾਸੀ ਭਾਰਗੋ ਕੈਂਪ ਵਜੋਂ ਦੱਸੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਪ੍ਰਵੀਨ ਨੇ ਅੱਜ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲੜਕੀ ਦੀ ਮੌਤ

ਜਲੰਧਰ ਛਾਉਣੀ, 15 ਅਕਤੂਬਰ (ਪਵਨ ਖਰਬੰਦਾ)-ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਸਰਨਾਣਾਂ ਵਿਖੇ ਇਕ ਕਿਸਾਨ ਦੇ ਖੇਤਾਂ 'ਚ ਕੰਮ ਕਰਨ ਵਾਲੇ ਪ੍ਰਵਾਸੀ ਵਿਅਕਤੀ ਦੀ ਕਰੀਬ 15 ਸਾਲਾ ਲੜਕੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਸਿਵਲ ...

ਪੂਰੀ ਖ਼ਬਰ »

ਪ੍ਰਦਰਸ਼ਨ ਹੋਇਆ ਤਾਂ ਠੀਕ ਹੋ ਗਈ ਸੈੱਲ ਅਲੱਗ ਕਰਨ ਵਾਲੀ ਮਸ਼ੀਨ

ਜਲੰਧਰ, 15 ਅਕਤੂਬਰ (ਸ਼ਿਵ)-ਡੇਂਗੂ ਦੇ ਮਰੀਜ਼ਾਂ ਲਈ ਸਹੀ ਇਲਾਜ ਨਾ ਹੋਣ ਤੋਂ ਨਾਰਾਜ਼ ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਨੇ ਬਲਜੀਤ ਸਿੰਘ ਆਹਲੂਵਾਲੀਆ ਤੇ ਹੋਰ ਆਗੂਆਂ ਦੀ ਹਾਜ਼ਰੀ ਵਿਚ ਸਿਵਲ ਹਸਪਤਾਲ ਸਾਹਮਣੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਕਰਨ ਵਾਲਿਆਂ ਦਾ ਕਹਿਣਾ ...

ਪੂਰੀ ਖ਼ਬਰ »

ਗਿ੍ਫ਼ਤਾਰ ਕੀਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਨੇ ਕਬੂਲ ਕੀਤੀਆਂ ਹੋਰ ਵਾਰਦਾਤਾਂ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਸ਼ਹਿਰ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਸ਼ਵਨੀ ਕੁਮਾਰ ਉਰਫ਼ ਬਿੱਟੂ ਪੁੱਤਰ ਬਲਵਿੰਦਰ ਕੁਮਾਰ ਅਤੇ ਗੁਰਮੀਤ ਸਿੰਘ ਉਰਫ਼ ਜੀਤਾ ਪੁੱਤਰ ਸਵਰਨ ਸਿੰਘ ਦੋਵੇਂ ਵਾਸੀ ਮੁਹੱਲਾ ਬਲਜੋਤ ਨਗਰ ਕਿਸ਼ਨਗੜ੍ਹ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਆਮਦਨ ਸਬੰਧੀ ਪ੍ਰਮਾਣ-ਪੱਤਰ ਬਣਵਾਉਣ ਨੂੰ ਲੈ ਕੇ ਅੱਜ ਵੀ ਲੋਕ ਹੋਏ ਪ੍ਰੇਸ਼ਾਨ

ਜਲੰਧਰ, 15 ਅਕਤੂਬਰ (ਚੰਦੀਪ ਭੱਲਾ)-ਤਹਿਸੀਲ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਵਿਖੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਸਬੰਧੀ ਦਿੱਤੇ ਜਾਣ ਵਾਲੇ ਆਮਦਨ ਦੇ ਪ੍ਰਮਾਣ-ਪੱਤਰ ਬਣਵਾਉਣ ਨੂੰ ਲੈ ਕੇ ਅੱਜ ਫਿਰ ਦਿਨ ਭਰ ਲੋਕ ਪ੍ਰੇਸ਼ਾਨ ਹੁੰਦੇ ਰਹੇ ਤੇ ਲੋਕਾਂ ਨੇ ਦੋਸ਼ ...

ਪੂਰੀ ਖ਼ਬਰ »

ਖੋ-ਖੋ 'ਚ ਆਦਰਸ਼ ਨਗਰ ਤੇ ਅਖਾੜਾ ਸਕੂਲ ਦੀ ਝੰਡੀ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਗਏ ਅੰਡਰ 14 ਸਾਲ ਵਰਗ ਦੇ ਖੋ.ਖੋ ਮੁਕਾਬਲੇ ਵਿਚੋਂ ਆਦਰਸ਼ ਨਗਰ ਤੇ ਅਖਾੜਾ ਸਕੂਲ ਦੀ ਸਰਦਾਰੀ ਕਾਇਮ ਰਹੀ | ਲੜਕੀਆਂ ਦੇ ਵਰਗ ਚੋਂ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਆਦਰਸ਼ ਨਗਰ ਨੇ ਪਹਿਲਾ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਤਹਿਤ ਬਿਨੈ ਪੱਤਰ ਦੇਣ ਦੀ ਮਿਤੀ ਵਿਚ ਵਾਧਾ-ਡਿਪਟੀ ਕਮਿਸ਼ਨਰ

ਜਲੰਧਰ, 15 ਅਕਤੂਬਰ (ਚੰਦੀਪ ਭੱਲਾ, ਫੁੱਲ)-ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਲਈ ਬਿਨੈ ਪੱਤਰ ਦੇਣ ਦੀ ਆਖਰੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ | ਡਿਪਟੀ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 15 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ ਅਪਲਾਈ ਕਰਨ ਲਈ ਸੁਨਹਿਰੀ ਮੌਕਾ

ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਦੀ ਕਵਿਤਾ ਚੋਪੜਾ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਦੇ ਪਸਾਰ ਪ੍ਰਸਾਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਕਵਿਤਾ ਚੋਪੜਾ ਜੋ ਕਿ ਸੈਕਰੇਡ ਹਾਰਟ ਸਕੂਲ, ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ ਊਧਮ ਸਿੰਘ ਨਗਰ ਅਤੇ ਸ਼ਿਸ਼ੂ ਮਾਡਲ ਸਕੂਲ ਦੀ ਪ੍ਰੈਜ਼ੀਡੈਂਟ, ਆਪਣੇ ਪਤੀ ...

ਪੂਰੀ ਖ਼ਬਰ »

ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ 28 ਨੂੰ ਪਟਿਆਲਾ ਵਿਖੇ ਹੱਕੀ ਮੰਗਾਂ ਲਈ ਕਰਨਗੇ ਪ੍ਰਦਰਸ਼ਨ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਜਿਨ੍ਹਾਂ 'ਚ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ. ਟੀ. ਸੀ. ਮੁਲਾਜ਼ਮ, ਆਲ ਇੰਡੀਆ ਮਜ਼ਦੂਰ ਦਲ ਪੰਜਾਬ, ਸਾਂਝਾ ਮੁਲਾਜ਼ਮ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਖੇਡਾਂ 'ਚੋ ਜੂਡੋ ਖਿਡਾਰਨਾਂ ਦਾ ਚੰਗਾ ਪ੍ਰਦਰਸ਼ਨ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਅੰਤਰ ਜ਼ਿਲ੍ਹਾ ਖੇਡਾਂ ਦੇ ਜੂਡੋ ਮੁਕਾਬਲੇ ਜੋ ਬੀਤੇ ਦਿਨੀ ਗੁਰਦਾਸਪੁਰ ਵਿਖੇ ਕਰਵਾਏ ਗਏ ਵਿਚੋਂ ਨਹਿਰੂ ਗਾਰਡਨ ਸਕੂਲ ਦੀਆਂ ਜੂਡੋ ਖਿਡਾਰਨਾਂ ਨੇ ਚੰਗਾ ਪ੍ਰਦਰਸ਼ਨ ਕੀਤਾ ਤੇ ਅੰਡਰ 19 ਸਾਲ ਵਰਗ 'ਚੋਂ ਮਧੂੂ ਨੇ ਦੂਜਾ, ਕੋਮਲ ਨੇ ...

ਪੂਰੀ ਖ਼ਬਰ »

ਬੀ.ਐਲ.ਓ. ਅਤੇ ਸੁਪਰਵਾਈਜ਼ਰ ਲਈ ਸਾਲ 2018-19 ਦਾ ਮਾਣ ਭੱਤਾ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ, 15 ਅਕਤੂਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਚ ਤਾਇਨਾਤ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਾਲ 2018-19 ਦੌਰਾਨ ਵੋਟਰ ਸੂਚੀ ਦੀ ਸਰਸਰੀ ...

ਪੂਰੀ ਖ਼ਬਰ »

ਰੇਲਵੇ ਕਰਮਚਾਰੀਆਂ ਪ੍ਰਤੀ ਤਾਨਾਸ਼ਾਹੀ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਜੇਤਲੀ

ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਉੱਤਰੀ ਰੇਲਵੇ ਮਜਦੂਰ ਯੂਨੀਅਨ ਜਲੰਧਰ ਦੁਆਰਾ ਰੇਲਵੇ ਸਟੇਸ਼ਨ 'ਤੇ ਸੀਨੀਅਰ ਡੀ.ਸੀ.ਐਮ. ਫਿਰੋਜਪੁਰ ਦੇ ਿਖ਼ਲਾਫ਼ ਗੇਟ ਰੈਲੀ ਕੀਤੀ ਗਈ ਅਤੇ ਸਾਰੇ ਪਲੇਟ ਫਾਰਮਾਂ 'ਤੇ ਰੋਡ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੈਲੀ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਵਿਖੇ ਨੀਰੂ ਬਾਜਵਾ ਸਮੇਤ 100 ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਖ਼ੂਨ ਦਾਨ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਖ਼ੂਨਦਾਨ ਲਈ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਮਾਰਗ ਦਰਸ਼ਨ ਨਾਲ ਨੀਰੂ ਬਾਜਵਾ ਐਾਟਰਟੇਨਮੈਂਟ ਤੇ ਸੀ. ਟੀ. ਇੰਸਟੀਚਿਊਟ ਆਫ਼ ਫਾਰਮਾਸਿਓਟੀਕਲ ਸਾਇੰਸਜ਼ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਤੈਰਾਕੀ ਮੁਕਾਬਲੇ 'ਚੋਂ ਡੌਇਲ ਨੇ 2 ਸੋਨ ਤੇ 3 ਕਾਂਸੀ ਦੇ ਤਗਮੇ ਜਿੱਤੇ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਪੋਰਟਸ ਸਕੂਲ ਜਲੰਧਰ ਵਿਖੇ ਕਰਵਾਈ ਗਈ ਅੰਡਰ 14 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੀ ਤੈਰਾਕੀ ਚੈਂਪੀਅਨਸ਼ਿਪ ਵਿਚੋਂ ਬਿ੍ਟਿਸ਼ ਓਲਵੀਆ ਸਕੂਲ ਜਲੰੰਧਰ ਕੈਂਟ ਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 15 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਪ੍ਰੀਤੀ ਸਾਹਨੀ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਛੱਤਰ ਪਾਲ ਪੁੱਤਰ ਕਰਤਾਰਾ ਵਾਸੀ ਫਰੀਦ ਸਰਾਏ, ਸੁਲਤਾਨਪੁਰ ਲੋਧੀ, ਕਪੂਰਥਲਾ ਨੂੰ 6 ਮਹੀਨੇ 26 ...

ਪੂਰੀ ਖ਼ਬਰ »

ਚੋਰ-ਚੋਰ ਦੇ ਰੋਲ਼ੇ 'ਚ ਲੋਕਾਂ ਨੇ ਇਕ ਵਿਅਕਤੀ ਦਾ ਕੁਟਾਪਾ ਚਾੜ੍ਹ ਕੇ ਕੀਤਾ ਪੁਲਿਸ ਹਵਾਲੇ, ਦੋ ਮੌਕੇ ਤੋਂ ਫ਼ਰਾਰ

ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਅੱਜ ਦੁਪਹਿਰ ਦੁਆਬਾ ਚੌਕ ਨੇੜੇ ਚੋਰ-ਚੋਰ ਦਾ ਰੌਲ਼ਾ ਸੁਣ ਲੋਕਾਂ ਨੇ ਇਕ ਆਟੋ ਨੂੰ ਰੋਕ ਚਾਲਕ ਸਮੇਤ ਤਿੰਨ ਲੋਕਾਂ ਦਾ ਕੁਟਾਪਾ ਚਾੜ੍ਹਨਾ ਸ਼ੁਰੂ ਕਰ ਦਿੱਤਾ, ਜਿਨ੍ਹਾਂ 'ਚ ਦੋ ਤਾਂ ਆਪਣੇ ਆਪ ਨੂੰ ਬਚਾ ਕੇ ਭੱਜ ਗਏ ਪਰ ਇਕ ਸ਼ਖ਼ਸ ...

ਪੂਰੀ ਖ਼ਬਰ »

ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆ ਦਾਨ ਸੰਸਥਾ ਦੀ ਮੀਟਿੰਗ

ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆ ਦਾਨ ਦੀ ਇਕ ਅਹਿਮ ਮੀਟਿੰਗ ਰੰਧਾਵਾ ਮਸੰਦਾ ਵਿਖੇ ਹੋਈ | ਸੰਸਥਾ ਦੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਆਪਣੇ-ਆਪਣੇ ਸੁਝਾਅ ਪੇਸ਼ ਕੀਤੇ | ਪ੍ਰਧਾਨ ਬੀਰ ਚੰਦ ਸੁਰੀਲਾ ਨੇ ਕਿਹਾ ਸੰਸਥਾ ਪਹਿਲਾ 10 ...

ਪੂਰੀ ਖ਼ਬਰ »

ਵਿਧਾਇਕ ਰਿੰਕੂ, ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਵਲੋਂ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕਰਨ ਦਾ ਐਲਾਨ

ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬਸਤੀ ਖੇਤਰ ਵਿਖੇ ਭਗਵਾਨ ਵਾਲਮੀਕਿ ਜੀ ਦੇ ...

ਪੂਰੀ ਖ਼ਬਰ »

ਸਮਾਰਟ ਸਿਟੀ ਦੇ 1200 ਕਰੋੜ ਦੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ

ਜਲੰਧਰ , 15 ਅਕਤੂਬਰ (ਸ਼ਿਵ)-ਸਮਾਰਟ ਸਿਟੀ ਪ੍ਰਾਜੈਕਟ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਗਠਿਤ ਸਿਟੀ ਲੈਵਲ ਐਡਵਾਈਜ਼ਰੀ ਫੋਰਮ ਨੇ ਅੱਜ ਸਮਾਰਟ ਸਿਟੀ ਯੋਜਨਾ ਤਹਿਤ ਜਲੰਧਰ ਸ਼ਹਿਰ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ਇਹ ...

ਪੂਰੀ ਖ਼ਬਰ »

ਸਮਾਰਟ ਸਿਟੀ ਦੇ 1200 ਕਰੋੜ ਦੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ

ਜਲੰਧਰ , 15 ਅਕਤੂਬਰ (ਸ਼ਿਵ)-ਸਮਾਰਟ ਸਿਟੀ ਪ੍ਰਾਜੈਕਟ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਗਠਿਤ ਸਿਟੀ ਲੈਵਲ ਐਡਵਾਈਜ਼ਰੀ ਫੋਰਮ ਨੇ ਅੱਜ ਸਮਾਰਟ ਸਿਟੀ ਯੋਜਨਾ ਤਹਿਤ ਜਲੰਧਰ ਸ਼ਹਿਰ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ਇਹ ...

ਪੂਰੀ ਖ਼ਬਰ »

ਦੇਰ ਰਾਤ ਘਰ 'ਚ ਦਾਖ਼ਲ ਹੋਏ ਚੋਰ-ਪਰਿਵਾਰਕ ਮੈਂਬਰਾਂ ਦੀ ਨੀਂਦ ਖੁੱਲ੍ਹਣ 'ਤੇ ਭੱਜੇ

ਜਲੰਧਰ ਛਾਉਣੀ, 15 ਅਕਤੂਬਰ (ਪਵਨ ਖਰਬੰਦਾ)-ਬੀਤੇ ਕੁਝ ਸਮੇਂ ਪਹਿਲਾਂ ਦਕੋਹਾ 'ਚ ਏ.ਆਈ.ਜੀ. ਸਰੀਨ ਪ੍ਰਭਾਕਰ ਦੀ ਮਾਂ ਸ਼ੀਲਾ ਰਾਣੀ ਦੇ ਹੋਏ ਕਤਲ ਮਾਮਲੇ ਨੂੰ ਹੱਲ੍ਹ ਕੀਤੇ ਹੋਏ ਅਜੇ ਪੁਲਿਸ ਨੂੰ ਕਰੀਬ 1 ਮਹੀਨਾਂ ਵੀ ਨਹੀਂ ਹੋਇਆ ਹੈ ਪ੍ਰੰਤੂ ਚੋਰਾਂ ਦੇ ਹੌਾਸਲੇ ਇੰਨੇ ਵਧ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਧਰਮਸ਼ਾਲਾ ਭਾਈ ਦਸੌਾਦਾ ਸਿੰਘ ਪ੍ਰਬੰਧਕ ਕਮੇਟੀ ਵਲੋਂ ਰਾਮ ਦਾਸੀਆ ਸਿੱਖ ਖ਼ਾਲਸਾ ਬਰਾਦਰੀ ਚੌਾਕ ਘੰਟਾ ਘਰ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਇਆ | ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ ਵਲੋਂ ਅਧਿਆਪਕਾਂ ਲਈ ਵਰਕਸ਼ਾਪ

ਲੋਹੀਆਂ ਖਾਸ, 15 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਲੋਹੀਆਂ ਖਾਸ (ਜੇ.ਪੀ.ਐੱਸ.) ਅਤੇ ਜਲੰਧਰ ਇੰਟਰਨੈਸ਼ਨਲ ਪਬਲਿਕ ਸਕੂਲ ਲੋਹੀਆਂ ਖਾਸ (ਜਿਪਸ ਸਕੂਲ) ਦੇ ਅਧਿਆਪਕਾਂ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐੱਸ.ਚਾਂਦ ...

ਪੂਰੀ ਖ਼ਬਰ »

ਬੀ.ਐੱਸ.ਐੱਫ਼ ਪੰਜਾਬ ਫਰੰਟੀਅਰ ਨੇ ਸ਼ਹੀਦਾਂ ਨੂੰ ਕੀਤਾ ਯਾਦ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਦੇਸ਼ ਸੇਵਾ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਯਾਦ 'ਚ ਹਰ ਸਾਲ 21 ਅਕਤੂਬਰ ਨੂੰ ਮਨਾਏ ਜਾਣ ਵਾਲੇ ਪੁਲਿਸ ਯਾਦ ਦਿਵਸ ਨੂੰ ਅੱਜ ਬੀ.ਐੱਸ.ਐੱਫ਼ ਪੰਜਾਬ ਫਰੰਟੀਅਰ ਦੇ ਹੈੱਡਕੁਆਟਰ, ਜਲੰਧਰ 'ਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗਲੋਬਲ ਕਬੱਡੀ ਲੀਗ 2018 : ਕੈਲੀਫੋਰਨੀਆ ਈਗਲਜ਼ ਅਤੇ ਮੈਪਲ ਲੀਫ ਕੈਨੇਡਾ ਦੀ ਜੇਤੂ ਸ਼ੁਰੂਆਤ

ਜਲੰਧਰ 15 ਅਕਤੂਬਰ (ਜਤਿੰਦਰ ਸਾਬੀ)-ਕੈਲੀਫੋਰਨੀਆ ਈਗਲਜ਼ ਨੇ ਬਲੈਕ ਪੈਂਥਰਜ਼ ਨੂੰ 59-45 ਦੇ ਫਰਕ ਨਾਲ ਅਤੇ ਮੈਪਲ ਲੀਫ ਕੈਨੇਡਾ ਨੇ ਸਿੰਘ ਵਾਰੀਅਰਜ਼ ਪੰਜਾਬ ਨੂੰ 53-45 ਦੇ ਫਰਕ ਨਾਲ ਹਰਾ ਕੇ ਗਲੋਬਲ ਕਬੱਡੀ ਲੀਗ ਵਿੱਚ ਜੇਤੂ ਸ਼ੁਰੂਆਤ ਕੀਤੀ ਹੈ | ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਦੀ ਸਹਿਜਬੀਰ ਨੇ ਸ਼ਾਟਪੁਟ 'ਚ ਸੋਨ ਤਗਮਾ ਜੱਤਿਆ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਦੀ ਰਾਇਲ ਵਰਲਡ ਬਰਾਂਚ ਵਿਖੇ ਸੱਤਵੀਂ ਜਮਾਤ ਦੀ ਸਹਿਜਬੀਰ ਕੌਰ ਨੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ 2018-19 ਵਿਚ ਸ਼ਾਟਪੁੱਟ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸ ਦੇ ਨਾਲ ਹੀ ਉਸ ਨੇ ਰਾਜ ...

ਪੂਰੀ ਖ਼ਬਰ »

ਸੋਢਲ ਮੰਦਰ ਦੇ ਪੁਜਾਰੀ ਦੇ ਭਤੀਜੇ ਨੂੰ ਰਾਮਲੀਲ੍ਹਾ 'ਚ ਅਗਵਾ ਕਰਨ ਦੀ ਕੋਸ਼ਿਸ਼ ਕਰਦਾ ਕਾਬੂ

ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਸੋਢਲ ਮੰਦਰ ਦੇ ਪੁਜਾਰੀ ਕਮਲੇਸ਼ ਮਿਸ਼ਰਾ ਪੁੱਤਰ ਦਰੋਗਾ ਮਿਸ਼ਰਾ ਵਾਸੀ ਗੋਬਿੰਦ ਨਗਰ, ਗੁੱਜਾਪੀਰ ਰੋਡ ਦੇ ਭਤੀਜੇ ਨੂੰ ਰਾਮਲੀਲ੍ਹਾ 'ਚ ਅਗਵਾ ਕਰਨ ਦੀ ਕੋਸ਼ਿਸ਼ ਕਰਦਾ ਦੋਸ਼ੀ ਲੋਕਾਂ ਦੀ ਮਦਦ ਨਾਲ ਮੌਕੇ ਤੋਂ ਕਾਬੂ ਕਰ ਲਿਆ ...

ਪੂਰੀ ਖ਼ਬਰ »

ਰਿੰਕੂ ਨੇ ਖੋਲ੍ਹੀ ਨਿਗਮ ਦੀ ਪੋਲ-ਜੋਤੀ

ਜਲੰਧਰ, 15 ਅਕਤੂਬਰ (ਸ਼ਿਵ)-ਸਾਬਕਾ ਮੇਅਰ ਸੁਨੀਲ ਜੋਤੀ, ਵਿਰੋਧੀ ਧਿਰ ਦੇ ਆਗੂ ਮਨਜਿੰਦਰ ਸਿੰਘ ਚੱਠਾ ਨੇ ਸ਼ਹਿਰ ਦੀ ਹਾਲਤ ਨੂੰ ਲੈ ਕੇ ਮੇਅਰ ਜਗਦੀਸ਼ ਰਾਜਾ 'ਤੇ ਹਮਲਾ ਬੋਲਿਆ ਹੈ ਤੇ ਕਿਹਾ ਹੈ ਕਿ ਜਲੰਧਰ ਨਿਗਮ 'ਤੇ ਅੰਧੇਰ ਨਗਰੀ ਚੌਪਟ ਰਾਜਾ ਵਾਲੀ ਕਹਾਵਤ ਸਹੀ ਉੱਤਰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਹਾਕੀ ਮੁਕਾਬਲੇ 18 ਤੋਂ-ਬਾਠ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਜਲੰਧਰ ਸਕੂਲ ਖੇਡਾਂ ਦੇ ਹਾਕੀ ਅੰਡਰ 14 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੇ ਮੁਕਾਬਲੇ 18 ਤੋਂ 20 ਅਕਤੂਬਰ ...

ਪੂਰੀ ਖ਼ਬਰ »

64ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਜਲੰਧਰ ਜੂਡੋ ਵਿੰਗ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-64 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਜੂਡੋ ਅੰਡਰ 14,17,19 ਸਾਲ ਲੜਕੇ ਤੇ ਲੜਕੀਆਂ ਜੋ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਗੁਰਦਾਸਪੁਰ ਵਿਖੇ ਕਰਵਾਈਆਂ ਗਈਆਂ ਦੇ ਵਿਚੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਪੂਰਪਿੰਡ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਚੁਗਿੱਟੀ, ਜੰਡੂਸਿੰਘਾਂ, 15 ਅਕਤੂਬਰ (ਨਰਿੰਦਰ ਲਾਗੂ)-ਸਰਕਾਰੀ ਪ੍ਰਾਇਮਰੀ ਸਕੂਲ ਕਪੂਰਪਿੰਡ ਜਲੰਧਰ ਵਿਖੇ ਬਲਾਕ, ਜ਼ਿਲ੍ਹਾ ਪੱਧਰੀ ਖੇਡਾਂ ਦੇ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਇਚਾਰਜ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਵਿਚ ਪਿੰਡ ਫਿਰੋਜ਼ ਦੀ ਟੀਮ ਰਹੀ ਜੇਤੂ

ਮੰਡ (ਜਲੰਧਰ), 15 ਅਕਤੂਬਰ (ਬਲਜੀਤ ਸਿੰਘ ਸੋਹਲ)-ਪਿੰਡ ਫਿਰੋਜ਼ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾ: ਬੀ. ਆਰ. ਅੰਬੇਡਕਰ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਵਿਚ ਪਿੰਡ ਫਿਰੋਜ਼ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਅਤੇ ...

ਪੂਰੀ ਖ਼ਬਰ »

ਅੰਗੂਰਾਲ ਨੇ ਰਿੰਕੂ ਨੂੰ ਦਿੱਤੀ ਬਹਿਸ ਦੀ ਚੁਨੌਤੀ

ਜਲੰਧਰ, 14 ਅਕਤੂਬਰ (ਸ਼ਿਵ)-ਲੰਬੇ ਸਮੇਂ ਤੋਂ ਵਿਧਾਇਕ ਸੁਸ਼ੀਲ ਰਿੰਕੂ ਨੂੰ ਘੇਰਦੇ ਰਹੇ ਭਾਜਪਾ ਆਗੂਆਂ ਸ਼ੀਤਲ ਅੰਗੂਰਾਲ, ਅਮਿੱਤ ਤਨੇਜਾ ਸਮੇਤ ਹੋਰ ਆਗੂਆਂ ਨੇ ਰਿੰਕੂ 'ਤੇ ਹਮਲੇ ਕਰਦਿਆਂ ਕਿਹਾ ਹੈ ਕਿ ਉਹ ਨਾਜਾਇਜ਼ ਉਸਾਰੀਆਂ ਦਾ ਸਮਰਥਨ ਕਰ ਰਹੇ ਹਨ | ਗੱਲਬਾਤ ...

ਪੂਰੀ ਖ਼ਬਰ »

ਕੰਜ਼ਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਸੰਮਤੀ ਵਲੋਂ ਸਫ਼ਾਈ ਕਰਵਾਈ

ਚੁਗਿੱਟੀ/ਜੰਡੂਸਿੰਘਾ, 15 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਇਨਕਲੇਵ ਖੇਤਰ ਵਿਖੇ ਕੰਜ਼ਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਸੰਮਤੀ ਵਲੋਂ ਅੱਜ ਸਫ਼ਾਈ ਕਰਵਾਈ ਗਈ | ਉਕਤ ਸੰਸਥਾ ਦੇ ਚੇਅਰਮੈਨ ਮੁਕੇਸ਼ ਵਰਮਾ ਨੇ ਇਸ ਸਬੰਧੀ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ...

ਪੂਰੀ ਖ਼ਬਰ »

ਕੈਥੋਲਿਕ ਕਲੀਸੀਆਂ ਵਲੋਂ ਬਿਸ਼ਪ ਐਾਜਲਿਨੋ ਦਾ ਸਵਾਗਤ

ਜਲੰਧਰ, 15 ਅਕਤੂਬਰ (ਮੇਜਰ ਸਿੰਘ)-ਸਥਾਨਕ ਬਿਸ਼ਪ ਹਾਊਸ ਵਿਖੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਕੈਥੋਲਿਕ ਕਲੀਸੀਆਂ ਦੇ ਆਗੂਆਂ ਵਲੋਂ ਜਲੰਧਰ ਡਾਇਓਸਿਸ ਦੇ ਨਵੇਂ ਐਡਮਨਿਸਟ੍ਰੇਟਰ ਬਿਸ਼ਪ ਐਾਜਲਿਨੋ ਗਰੇਸੀਅਸ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਹ ਸਵਾਗਤ ...

ਪੂਰੀ ਖ਼ਬਰ »

ਸ਼ੁਭਮ ਭੰਡਾਰੀ ਨੇ ਜ਼ਿਲ੍ਹਾ ਪੱਧਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਕੀਤਾ ਹਾਸਲ

ਜਲੰਧਰ, 13 ਅਕਤੂਬਰ (ਜਤਿੰਦਰ ਸਾਬੀ)-ਪੁਲਿਸ ਡੀ.ਏ.ਵੀ ਪਬਲਿਕ ਸਕੂਲ ਜਲੰਧਰ ਕੈਂਟ ਦੇ 11ਵੀਂ ਕਲਾਸ ਦੇ ਮੁੱਕੇਬਾਜ਼ ਸ਼ੁਭਮ ਭੰਡਾਰੀ ਨੇ ਜ਼ਿਲ੍ਹਾ ਜਲੰਧਰ ਸਕੂਲ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਵਿਚੋਂ ਸੋਨ ਤਗਮਾ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਆਕਾਸ਼ਵਾਣੀ ਦੇ ਸਾਲਾਨਾ ਇਨਾਮ ਵੰਡ-2017 'ਚ ਜਲੰਧਰ ਨੇ ਜਿੱਤੇ 2 ਇਨਾਮ

ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਆਕਾਸ਼ਵਾਣੀ ਦੇ ਸਲਾਨਾ ਇਨਾਮ ਵੰਡ ਸਮਾਰੋਹ 2017 ਵਿਚ ਆਕਾਸ਼ਵਾਣੀ ਜਲੰਧਰ ਨੇ ਵੱਖ-ਵੱਖ ਕੈਟਾਗਰੀ ਵਿਚ 2 ਇਨਾਮ ਹਾਸਲ ਕੀਤੇ | ਜਿਸ ਵਿਚ ਜਗਵਿੰਦਰ ਸਿੱੰਘ ਵਲੋਂ ਅਪੰਗਤਾ ਵਿਸ਼ੇ 'ਤੇ ਪ੍ਰ੍ਰੇਰਣਾਦਾਇਕ ਪ੍ਰੋਗਰਾਮ 'ਹੌਸਲੇ ਦੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਭਲਕੇ

ਚੁਗਿੱਟੀ/ਜੰਡੂਸਿੰਘਾ, 15 ਅਕਤੂਬਰ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ 25ਵਾਂ ਮਹੀਨਾਵਾਰੀ ਗੁਰਮਤਿ ਸਮਾਗਮ 17 ਅਕਤੂਬਰ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਕਰਵਾਇਆ ...

ਪੂਰੀ ਖ਼ਬਰ »

ਲਵਲੀ ਆਟੋਜ਼ 'ਚ ਨਵਰਾਤਰਾ ਆਫ਼ਰ 'ਚ ਦਿੱਤਾ ਜਾ ਰਿਹੈ 1 ਗ੍ਰਾਮ ਸੋਨੇ ਦਾ ਸਿੱਕਾ

ਜਲੰਧਰ, 15 ਅਕਤੂਬਰ (ਅ.ਬ.)-ਮਰੂਤੀ ਸਜ਼ੂਕੀ ਵਲੋਂ ਅਕਤੂਬਰ ਮਹੀਨੇ ਦੀ ਨਵਰਾਤਰਾ ਆਫ਼ਰ ਦਿੱਤਾ ਗਿਆ ਹੈ, ਜਿਸ 'ਚ ਗਾਹਕਾਂ ਲਈ ਹਰ ਮਰੂਤੀ ਦੀ ਚੋਣਵੇਂ ਮਾਡਲਾਂ ਦੀ ਖਰੀਦ 'ਤੇ ਨਿਰਧਾਰਿਤ 1 ਗ੍ਰਾਮ ਸੋਨੇ ਦਾ ਸਿੱਕਾ ਦਿੱਤਾ ਜਾ ਰਿਹਾ ਹੈ | ਮਰੂਤੀ ਵਲੋਂ ਨਵਰਾਤਰਾ ਆਫ਼ਰ ਦੇ ...

ਪੂਰੀ ਖ਼ਬਰ »

ਰੁੱਖ ਲਗਾਓ ਪੰਜਾਬ ਬਚਾਓ-ਡਾ: ਕਲਿਆਣ

ਜਲੰਧਰ, 15 ਅਕਤੂਬਰ (ਐਮ. ਐਸ. ਲੋਹੀਆ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ: ਰਾਕੇਸ਼ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਈ. ਐਸ. ਆਈ. ਹਸਪਤਾਲ ਦੇ ਕੰਪਲੈਕਸ ਵਿਚ ਬੂਟੇ ਲਗਾਏ ਗਏ | ਇਥੇ ...

ਪੂਰੀ ਖ਼ਬਰ »

ਸਮਰਾਏ ਨੇ ਲੋੜਵੰਦਾਂ ਨੂੰ ਮੁਫ਼ਤ ਐੱਲ.ਪੀ.ਜੀ. ਕੁਨੈਕਸ਼ਨ ਵੰਡੇ

ਜਲੰਧਰ, 15 ਅਕਤੂਬਰ (ਅ. ਪ੍ਰਤੀ.)- ਵਾਰਡ ਨੰਬਰ 78 ਵਿਚ ਕੌਾਸਲਰ ਜਗਦੀਸ਼ ਸਮਰਾਏ ਨੇ ਕੈਂਪ ਲਗਾ ਕੇ ਲੋੜਵੰਦਾਂ ਨੂੰ ਮੁਫ਼ਤ ਐੱਲ. ਪੀ. ਜੀ. ਕੁਨੈਕਸ਼ਨ ਵੰਡੇ ਹਨ | ਸ੍ਰੀ ਸਮਰਾਏ ਨੇ ਕਿਹਾ ਕਿ ਸਮਾਨ ਵਿਚ ਰੈਗੂਲੇਟਰ, ਪਾਈਪ,ਚੂਲਾ ਤੇ ਸਿਲੰਡਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਦਾ ਬਾਕਸਿੰਗ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਦੀ ਪਿ੍ੰਸੀਪਲ ਡਾ. ਰਵੀ ਸੁਤਾ ਦੀ ਦੇਖ ਰੇਖ ਹੇਠ ਸੰਸਥਾ ਦੇ ਵਿਦਿਆਰਥੀਆਂ ਦਾ ਸਿੱਖਿਆ ਦੇ ਖੇਤਰ ਦੇ ਨਾਲ ਨਾਲ ਖੇਡਾਂ ਦੇ ਖੇਤਰ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਤਹਿਤ ਸੰਸਥਾ ਦੇ ਤਿੰਨ ...

ਪੂਰੀ ਖ਼ਬਰ »

ਦੋਆਬਾ ਕਾਲਜ ਦੇ ਨਾਨ ਟੀਚਿੰਗ ਸਟਾਫ਼ ਨੇ ਵਿਧਾਇਕ ਸੁਸ਼ੀਲ ਰਿੰਕੂ ਨੂੰ ਦਿੱਤਾ ਮੰਗ-ਪੱਤਰ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੀ ਨਾਨ ਟੀਚਿੰਗ ਸਟਾਫ਼ ਯੂਨੀਅਨ ਦੇ ਪ੍ਰਧਾਨ ਰਾਮਫੇਰ ਯਾਦਵ,ਸਕੱਤਰ ਦਲੇਰ ਸਿੰਘ ਰਾਣਾ ਤੇ ਕੈਸ਼ੀਅਰ ਕਪਿਲ ਦੇਵ ਸ਼ਰਮਾ ਤੇ ਮੈਂਬਰ ਨੇ ਵਿਧਾਇਕ ਸੁਸ਼ੀਲ ਰਿੰਕੂ ਮੰਗ ਪੱਤਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਨਵੀਂ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਸੜਕ ਜਾਮ

ਕਰਤਾਰਪੁਰ, 15 ਅਕਤੂਬਰ (ਭਜਨ ਸਿੰਘ ਧੀਰਪੁਰ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੇਂਡੂ ਮਜ਼ਦੂਰ ਤੇ ਕਿਸਾਨਾਂ ਵਲੋਂ ਨਰਕ ਦਾ ਰੂਪ ਧਾਰ ਚੁੱਕੀ ਕਰਤਾਰਪੁਰ ਤੋਂ ਕਪੂਰਥਲਾ ਰੋਡ ਨਵੀਂ ਬਣਾਉਣ ਤੇ ਪਿੰਡ ਬੱਖੂਨੰਗਲ ਕਾਲੋਨੀ ਦੇ ਗੰਦੇ ਪਾਣੀ ਦੇ ਬੰਦ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਬੱਲਾਂ 'ਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਕਿਸ਼ਨਗੜ੍ਹ, 15 ਅਕਤੂਬਰ (ਲਖਵਿੰਦਰ ਸਿੰਘ ਲੱਕੀ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਬੱਲਾਂ ਵਿਖੇ ਡਾ: ਬੀ.ਆਰ. ਅੰਬੇਡਕਰ ਸੁਸਾਇਟੀ ਕਾਲਾ ਬਾਹੀਆ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਵਲੋਂ 80 ਦੇ ਕਰੀਬ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ, ਜਿਨ੍ਹਾਂ 'ਚ ਸਾਰੇ ਬੱਚਿਆਂ ...

ਪੂਰੀ ਖ਼ਬਰ »

ਗਲੋਬਲ ਹੈਾਡਵਾਸ਼ਿੰਗ ਡੇਅ ਮਨਾਇਆ

ਗੁਰਾਇਆ, 15 ਅਕਤੂਬਰ (ਬਲਵਿੰਦਰ ਸਿੰਘ)-ਡਾਇਰੈਕਟਰ ਆਯੁਰਵੈਦਿਕ ਵਿਭਾਗ ਪੰਜਾਬ ਵਲ਼ੋਂ ਡਾ. ਰਾਕੇਸ਼ ਸ਼ਰਮਾ ਅਤੇ ਜ਼ਿਲ੍ਹਾ ਆਯੁਰਵੈਦ ਅਤੇ ਯੂਨਾਨੀ ਅਫ਼ਸਰ ਡਾ.ਸੁਰਿੰਦਰ ਕਲਿਆਣ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਸਭ ਦੇ ਲਈ ਅਤੇ ਤੰਦਰੁਸਤ ਪੰਜਾਬ ਦੇ ਅਧੀਨ ਡਾ.ਮਨੂ ...

ਪੂਰੀ ਖ਼ਬਰ »

ਲੜਾਈ 'ਚ ਦੋ ਜ਼ਖ਼ਮੀ

ਲੋਹੀਆਂ ਖਾਸ, 15 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਪਿੰਡ ਬਾਦਸ਼ਾਹਪੁਰ ਵਿਖੇ ਹੋਈ ਲੜਾਈ ਦੌਰਾਨ ਦੋ ਵਿਅੱਕਤੀਆਂ ਦੇ ਫ਼ੱਟੜ ਹੋ ਜਾਣ ਉਪਰੰਤ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੋਹੀਆਂ ਖਾਸ ਵਿਖੇ ਦਾਖਲ ਕਰਵਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ...

ਪੂਰੀ ਖ਼ਬਰ »

ਪੈਟਰੋਲ ਵੇਚਣ ਲਈ ਪੰਜਾਬ ਦੇ ਪੈਟਰੋਲ ਪੰਪ ਮਾਲਕ ਸਕੀਮਾਂ ਦਾ ਸਹਾਰਾ ਲੈਣ ਲੱਗੇ

ਜਲੰਧਰ, 15 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਪੈਟਰੋਲ, ਡੀਜ਼ਲ ਦੇ ਮਹਿੰਗਾ ਹੋਣ ਕਰਕੇ ਪੈਟਰੋਲ ਪੰਪਾਂ ਦੀ ਵਿੱਕਰੀ ਕਾਫ਼ੀ ਘੱਟ ਗਈ ਹੈ ਜਿਸ ਕਰਕੇ ਕਈ ਪੈਟਰੋਲ ਪੰਪਾਂ ਨੇ ਪੈਟਰੋਲ, ਡੀਜ਼ਲ ਵੇਚਣ ਲਈ ਇਨਾਮੀ ਸਕੀਮਾਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ...

ਪੂਰੀ ਖ਼ਬਰ »

20 ਨੂੰ ਕਰਵਾਏ ਜਾ ਰਹੇ ਸਾਲਾਨਾ ਜਗਰਾਤੇ ਦੇ ਸਬੰਧ 'ਚ ਝੰਡਾ ਫੇਰੀ ਕੱਢੀ

ਕਿਸ਼ਨਗੜ੍ਹ, 15 ਅਕਤੂਬਰ (ਹਰਬੰਸ ਸਿੰਘ ਹੋਠੀ)-ਪਿੰਡ ਕਰਾੜੀ ਵਿਖੇ ਜਗਰਾਤਾ ਕਮੇਟੀ ਵਲੋਂ ਨੌਜਵਾਨ ਸਭਾ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਰਬ ਸਾਂਝੇ ਸਹਿਯੋਗ ਨਾਲ ਸੁੱਖ-ਸ਼ਾਂਤੀ ਲਈ 20 ਅਕਤੂਬਰ ਨੂੰ ਕਰਵਾਏ ਜਾ ਰਹੇ ਮਾਂ ਭਗਵਤੀ ਨੂੰ ਸਮਰਪਿਤ ਸਾਲਾਨਾ 12ਵਾਂ ਜਗਰਾਤਾ ...

ਪੂਰੀ ਖ਼ਬਰ »

ਤੇਹਿੰਗ ਕਾਲਜ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਫਿਲੌਰ, 15 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਿੰਡ ਤੇਹਿੰਗ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਪਿ੍ੰਸੀਪਲ ਪਰਮਜੀਤ ਕੌਰ ਜੱਸਲ ਦੀ ਅਗਵਾਈ 'ਚ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਡੀ. ਆਈ. ਜੀ. ਪੀ. ਏ. ਪੀ. ਸੁਰਿੰਦਰ ਕਾਲੀਆ ...

ਪੂਰੀ ਖ਼ਬਰ »

ਤੇਹਿੰਗ ਕਾਲਜ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਫਿਲੌਰ, 15 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਿੰਡ ਤੇਹਿੰਗ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਪਿ੍ੰਸੀਪਲ ਪਰਮਜੀਤ ਕੌਰ ਜੱਸਲ ਦੀ ਅਗਵਾਈ 'ਚ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਡੀ. ਆਈ. ਜੀ. ਪੀ. ਏ. ਪੀ. ਸੁਰਿੰਦਰ ਕਾਲੀਆ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ. ਪੀ. ਐਮ. ਓ.) ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਫਿਲੌਰ, 15 ਅਕਤੂਬਰ (ਬੀ. ਐਸ. ਕੈਨੇਡੀ, ਸੁਰਜੀਤ ਸਿੰਘ ਬਰਨਾਲਾ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ. ਪੀ. ਐਮ. ਓ.) ਵਲੋਂ ਅੱਜ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ | ਇਸ ਮੋਰਚੇ 'ਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਜਕਾਰਤਾ ਪੈਰਾ ਏਸ਼ੀਅਨ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਪਰਮਜੀਤ ਸਨੀ ਦਾ ਪਿੰਡ ਪੁੱਜਣ 'ਤੇ ਜ਼ੋਰਦਾਰ ਸਵਾਗਤ

ਫਿਲੌਰ, 15 ਅਕਤੂਬਰ (ਇੰਦਰਜੀਤ ਚੰਦੜ੍ਹ)-ਜਕਾਰਤਾ 'ਚ ਹੋਈਆਂ ਪੈਰਾ ਏਸੀਅਨ ਖੇਡਾਂ ਵਿਚ ਫਿਲੌਰ ਨਜ਼ਦੀਕੀ ਪਿੰਡ ਹਰੀਪੁਰ ਖਾਲਸਾ ਦੇ ਪਰਮਜੀਤ ਪਵਾਰ ਸਨੀ ਨੇ ਪਾਵਰਲਿਫ਼ਟਿੰਗ ਮੁਕਾਬਲਿਆਂ ਵਿਚ ਭਾਰਤ ਦੇ ਲਈ 49 ਕਿੱਲੋ ਭਾਰ ਵਰਗ ਵਿਚ 127 ਕਿੱਲੋਗ੍ਰਾਮ ਭਾਰ ਚੁੱਕ ਕਾਂਸੀ ...

ਪੂਰੀ ਖ਼ਬਰ »

ਦਸਮੇਸ਼ ਸਪੋਰਟਸ ਫੁੱਟਬਾਲ ਕਲੱਬ ਨੇ ਆਬਾਦੀ ਨੰੂ 3-2 ਨਾਲ ਹਰਾਇਆ

ਆਦਮਪੁਰ , 15 ਅਕਤੂਬਰ (ਰਮਨ ਦਵੇਸਰ)-ਆਦਮਪੁਰ ਦਸ਼ਮੇਸ਼ ਸਪੋਰਟਸ ਫੁੱਟਬਾਲ ਕਲੱਬ ਨੇ 7 ਸਾਈਡ ਫੁੱਟਬਾਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਬਾਦੀ ਦੀ ਟੀਮ ਨੰੂ ਫਾਈਨਲ ਵਿਚ 3-2 ਨਾਲ ਹਰਾ ਕੇ 7 ਸਾਈਡ ਫੁੱਟਬਾਲ ਟੂਰਨਾਮੈਂਟ ਦੀ ਟ੍ਰਾਫੀ ਆਪਣੇ ਨਾਮ ਕਰ ਲਈ ...

ਪੂਰੀ ਖ਼ਬਰ »

ਕਿਸੇ ਨੇ ਮੇਰੀ ਬਾਂਹ ਨਾ ਫੜੀ ਦੀ, ਬਾਤ ਕਰ ਰਿਹਾ ਹੈ ਆਦਮਪੁਰ ਦੋਆਬਾ ਦਾ ਪੰਜਾਬ ਖਾਦੀ ਮੰਡਲ

ਆਦਮਪੁਰ, 15 ਅਕਤੂਬਰ (ਹਰਪ੍ਰੀਤ ਸਿੰਘ)-ਪੰਜਾਬ ਖਾਦੀ ਮੰਡਲ ਆਦਮਪੁਰ ਆਪਣੇ ਆਖਰੀ ਸਾਹਾਂ 'ਤੇ ਹੋਣ ਕਾਰਨ ਇੱਥੇ ਕੰਮ ਕਰ ਰਹੇ ਮੁਲਾਜ਼ਮ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਪੰਜਾਬ ਖਾਦੀ ਮੰਡਲ ਜਿਸ ਵਿਚ ਦੋਆਬੇ ਦੇ ਲੋਕ ਖੱਦਰ ਭੰਡਾਰ ਕਹਿੰਦੇ ਹਨ ਤੇ ਇਹ ਸਰਕਾਰਾਂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਰਾਲੀ ਦੀ ਰਹਿੰਦ-ਖੂੰਹਦ ਸਬੰਧੀ ਡੀ. ਸੀ. ਨੂੰ ਮੰਗ ਪੱਤਰ

ਫਿਲੌਰ, 15 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘਪੁਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਲਈ ਡਿਪਟੀ ਕਮਿਸ਼ਨਰ ਜਲੰਧਰ ਨੂੰ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਸਬੰਧੀ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਜੋਤੀ ਜੋਤ ਸ਼ਤਾਬਦੀ ਸਮਾਗਮ ਵਿਚ ਪੁੱਜਣ ਦੀ ਅਪੀਲ

ਗੁਰਾਇਆ, 15 ਅਕਤੂਬਰ (ਬਲਵਿੰਦਰ ਸਿੰਘ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਵਲ਼ੋਂ ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਸ਼ਤਾਬਦੀ ਦੇ ਸਬੰਧ 'ਚ ਫਗਵਾੜਾ ਵਿਖੇ 18 ਅਕਤੂਬਰ ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਨੂੰ ਲੈ ਕੇ ਇੱਥੇ ਭਾਈ ਘਨੱਈਆ ਜੀ ਸੇਵਾ ...

ਪੂਰੀ ਖ਼ਬਰ »

ਕਿਸਾਨ ਕੋਲੋਂ ਦਾਤਰ ਵਿਖਾ ਪੈਸੇ ਖੋਹੇ

ਆਦਮਪੁਰ 15 ਅਕਤੂਬਰ (ਰਮਨ ਦਵੇਸਰ)-ਆਦਮਪੁਰ-ਭੋਗਪੁਰ ਮਾਰਗ ਪਿੰਡ ਡੀਂਗਰੀਆਂ ਨੇੜੇ ਮੰਡੀ 'ਚੋਂ ਝੋਨਾ ਵੇਚ ਕੇ ਆ ਰਹੇ ਕਿਸਾਨ ਕੋਲੋਂ ਅਣਪਛਾਤੇ ਨੌਜਵਾਨ ਵਲੋਂ ਦਾਤਰ ਵਿਖਾ ਕੇ 12,000 ਰਪਏ ਖੋਹਣ ਦਾ ਸਮਾਚਾਰ ਮਿਲਿਆ ਹੈ | ਨੰਬਰਦਾਰ ਗੁਰਦਾਵਰ ਰਾਮ ਪੁੱਤਰ ਸ਼ਾਮ ਲਾਲ ਵਾਸੀ ...

ਪੂਰੀ ਖ਼ਬਰ »

ਸਾਇੰਸ ਸਿਟੀ ਦੀ ਟੀਮ ਨੇ ਸਰੂਪ ਪਬਲਿਕ ਦੇ ਵਿਦਿਆਰਥੀਆਂ ਨੂੰ ਸੈਟਰਨ ਮੂਨ ਦਾ ਸਰਫੇਸ ਦਿਖਾਇਆ

ਕਿਸ਼ਨਗੜ੍ਹ, 15 ਅਕਤੂਬਰ (ਹਰਬੰਸ ਸਿੰਘ ਹੋਠੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਸਰੂਪ ਪਬਲਿਕ ਸਕੂਲ (ਸਰੂਪ ਨਗਰ) ਰਾਉਵਾਲੀ ਵਿਖੇ ਸਕੂਲ ਮੈਨੇਜਮੇੈਂਟ ਤੇ ਪਿ੍ੰਸੀਪਲ ਦੀ ਸਾਂਝੀ ਸਰਪ੍ਰਸਤੀ ਹੇਠ ਦੇਰ ਰਾਤ ਤੱਕ ਸਾਇੰਸ ਸਿਟੀ ਤੋਂ ਆਈ ਟੀਮ ਵਲੋਂ ...

ਪੂਰੀ ਖ਼ਬਰ »

ਵਿਧਾਇਕ ਪਵਨ ਟੀਨੂੰ ਵਲੋਂ ਦਾਣਾ ਮੰਡੀ ਭੋਗਪੁਰ ਦਾ ਦੌਰਾ

ਭੋਗਪੁਰ, 15 ਅਕਤੂਬਰ (ਕਮਲਜੀਤ ਸਿੰਘ ਡੱਲੀ)-ਵਿਧਾਇਕ ਪਵਨ ਕਮਾਰ ਟੀਨੂੰ ਵੱਲੋਂ ਅੱਜ ਦਾਣਾ ਮੰਡੀ ਭੋਗਪੁਰ 'ਚ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਸਬੰਧੀ ਦੌਰਾ ਕੀਤਾ ਗਿਆ¢ ਮੰਡੀ 'ਚ ਝੋਨੇ ਦੀ ਫਸਲ ਵੇਚਣ ਆਏ ਕਿਸਾਨਾਾ ਅਤੇ ਆੜ੍ਹਤੀਆਾ ਨਾਲ ਗੱਲਬਾਤ ਕਰਨ ਉਪਰੰਤ ...

ਪੂਰੀ ਖ਼ਬਰ »

ਲੋਹੀਆਂ ਟਰੱਕ ਯੂਨੀਅਨ ਅਤੇ ਸ਼ੈਲਰ ਮਾਲਕਾਂ 'ਚ ਝੋਨੇ ਦੀ ਢੋਆ-ਢੁਆਈ ਨੂੰ ਲੈ ਕੇ ਤਣਾਅ

ਲੋਹੀਆਂ ਖਾਸ, 15 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ ਭੰਗ ਕਰਨ ਤੋਂ ਬਾਅਦ ਪੈਦਾ ਹੋਈ ਸਥਿਤੀ ਦੌਰਾਨ ਝੋਨੇ ਦੀ ਢੋਆ ਢੁਆਈ ਦੇ ਰੇਟ ਨੂੰ ਲੈ ਕੇ ਟਰੱਕ ਵੈੱਲਫੇਅਰ ਸੁਸਾਇਟੀ ਅਤੇ ਸ਼ੈਲਰ ਮਾਲਕਾਂ ਦਰਿਮਿਆਨ ਉਸ ਵੇਲੇ ਤਣਾਅ ...

ਪੂਰੀ ਖ਼ਬਰ »

ਦੁਲਹਨ ਕਿਵੇਂ ਤਿਆਰ ਕਰੀਏ ਵਿਸ਼ੇ 'ਤੇ ਇਕ ਦਿਨਾ ਵਰਕਸ਼ਾਪ ਲਗਾਈ

ਗੁਰਾਇਆ, 15 ਅਕਤੂਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਕਾਸਮੋਟੋਲੌਜੀ ਵਿਭਾਗ ਵਲੋਂ ਬਰਾਈਡਲ ਏਅਰ ਬਰੁਸ਼ ਮੇਕਅਪ ਵਿਸ਼ੇ 'ਤੇ ਇੱਕ ਦਿਨ ਵਰਕਸ਼ਾਪ ਲਗਾਈ ਗਈ, ਜਿਸ ਵਿਚ ਨੀਤੂ ਪਰਮਾਰ ਅਤੇ ਟੀਮ ਮਿਲਾਨੋ ਇੰਟਰਨੈਸ਼ਨਲ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਐਸ. ਡੀ. ਐਮ. ਦਫ਼ਤਰ ਸ਼ਾਹਕੋਟ ਮੂਹਰੇ 25 ਨੂੰ ਕਰੇਗੀ ਧਰਨਾ-ਮੁਜ਼ਾਹਰਾ

n ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਦੌਰਾਨ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਬੀਬੀ ਗੁਰਬਖਸ਼ ਕੌਰ ਸਾਦਿਕਪੁਰ, ਹੰਸ ਰਾਜ ਪੱਬਵਾਂ, ਗੁਰਚਰਨ ਅਟਵਾਲ ਤੇ ਹੋਰ ਆਗੂ | ਤਸਵੀਰ-ਸੁਖਦੀਪ ਸਿੰਘ ਮਲਸੀਆਂ


ਮਲਸੀਆਂ, 15 ਅਕਤੂਬਰ (ਸੁਖਦੀਪ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਦੀ ਤਹਿਸੀਲ ਸ਼ਾਹਕੋਟ ਇਕਾਈ ਦੀ ਇਕ ਹੰਗਾਮੀ ਮੀਟਿੰਗ ਬੀਬੀ ਗੁਰਬਖਸ਼ ਕੌਰ ਸਾਦਿਕਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸਬੰਧੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਗੁਰਚਰਨ ਅਟਵਾਲ ਨੇ ਕਿਹਾ ਕਿ ਚੋਣ ਵਾਅਦਿਆਂ ਤੋਂ ਮੁਕਰੀ ਕਾਂਗਰਸ ਸਰਕਾਰ ਨੂੰ ਘੇਰਨ ਲਈ ਅਤੇ ਐਸ.ਸੀ./ਬੀ.ਸੀ. ਸਮੁੱਚੇ ਮਜ਼ਦੂਰਾਂ ਦੇ ਬਿਨ੍ਹਾਂ ਸ਼ਰਤ ਬਿਜਲੀ ਬਿੱਲ ਸਮੇਤ ਪਿੱਛਲੇ ਬਕਾਏ ਮੁਆਫ਼ ਕਰਵਾਉਣ, ਬਿਜਲੀ ਬਿੱਲ ਅਦਾ ਨਾ ਕਰ ਸਕਣ ਵਾਲੇ ਪਰਿਵਾਰਾਂ ਦੇ ਕੱਟੇ ਕੁਨੈਕਸ਼ਨ ਬਿਨ੍ਹਾਂ ਸ਼ਰਤ ਜੁੜਵਾਉਣ, ਲੋੜਵੰਦ ਕਿਰਤੀਆਂ ਨੂੰ ਰਿਹਾਇਸ਼ੀ ਪਲਾਟ ਅਤੇ ਮਕਾਨ ਉਸਾਰੀ ਲਈ ਗਰਾਂਟ ਦਿਵਾਉਣ ਅਤੇ ਚੰਗਾ ਜੀਵਨ ਜਿਉਣ ਲਈ ਮਜ਼ਦੂਰਾਂ ਨੂੰ ਲਗਾਤਾਰ ਕੰਮ ਦਿਵਾਉਣ ਆਦਿ ਮੰਗਾਂ ਨੂੰ ਲੈ ਕੇ 25 ਅਕਤੂਬਰ ਨੂੰ ਐਸ.ਡੀ.ਐਮ. ਦਫ਼ਤਰ ਸ਼ਾਹਕੋਟ ਮੂਹਰੇ ਰੋਹ ਭਰਪੂਰ ਧਰਨਾ-ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਹੈ | ਇਸ ਧਰਨੇ ਦੀ ਤਿਆਰੀ ਲਈ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ ਕਰਨ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ ਨੇ ਕਿਹਾ ਕਿ ਘਰ-ਘਰ ਸਰਕਾਰੀ ਨੌਕਰੀ, ਬਿੱਲ ਮੁਆਫ਼ੀ, ਰਿਹਾਇਸ਼ੀ ਪਲਾਟ, ਕਰਜ਼ਾ ਮੁਆਫ਼ੀ ਵਰਗੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਦੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਦੀ ਬਿਜਾਏ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਦੌੜ ਰਹੀ ਹੈ | ਇਸਦੇ ਉਲਟ ਪੇਂਡੂ ਮਜ਼ਦੂਰਾਂ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕਰਕੇ ਦਲਿਤਾਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਪਰਿਵਾਰਾਂ ਦੇ 400 ਯੂਨਿਟ ਤੱਕ ਦੀ ਪ੍ਰਾਪਤ ਕੀਤੀ ਸਹੂਲਤ ਨੂੰ ਵੀ ਸ਼ਰਤਾਂ ਮੜ੍ਹ ਕੇ ਵਾਪਿਸ ਲੈ ਰਹੀ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਹਜ਼ਾਰਾਂ ਰੁਪਏ ਦੇ ਬਿੱਲ ਭੇਜੇ ਜਾ ਰਹੇ ਹਨ, ਜੋ ਕਿ ਕਿਰਤੀਆਂ ਨੂੰ ਅੱਤ ਦੀ ਮਹਿੰਗਾਈ ਵਿੱਚ ਅਦਾ ਕਰਨੇ ਮੁਸ਼ਕਲ ਹਨ | ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ, ਗੁਰਚਰਨ ਸਿੰਘ ਅਟਵਾਲ, ਧਰਮਵੀਰ ਸਰਦਾਰਵਾਲਾ, ਬੀਬੀ ਗਿਆਨੋ, ਸੋਨੂੰ ਲੋਹੀਆਂ, ਪਾਲਾ ਐਦਲਪੁਰ, ਅਮਰਜੀਤ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਅੱਪਰਾ, 15 ਅਕਤੂਬਰ (ਮਨਜਿੰਦਰ ਅਰੋੜਾ)-ਅੱਪਰਾ ਪੁਲਿਸ ਨੇ ਚੋਰੀ ਦੇ ਸਾਮਾਨ ਸਮੇਤ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਸਬ ਇੰਸਪੈਕਟਰ ਸੁਖਦੇਵ ਸਿੰਘ ਚੌਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਅੱਪਰਾ ਦੇ ...

ਪੂਰੀ ਖ਼ਬਰ »

ਜਗਜੀਤ ਸਭਰਵਾਲ ਦਾ ਸਿੰਗਲ ਟ੍ਰੈਕ 'ਸਤਿਗੁਰੂ ਵਾਲਮੀਕਿ ਜੀ ਰਹਿਮਤ ਆ' ਦਾ ਪੋਸਟਰ ਜਾਰੀ

ਮਲਸੀਆਂ, 15 ਅਕਤੂਬਰ (ਸੁਖਦੀਪ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਪੱਤੀ ਸਾਹਲਾ ਨਗਰ (ਮਲਸੀਆਂ) ਵਿਖੇ ਦਲਬੀਰ ਸਿੰਘ ਸਭਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਮੁਹੱਲਿਆਂ ਦੇ ਪ੍ਰਤੀਨਿਧੀ ਸ਼ਾਮਿਲ ਹੋਏ ਅਤੇ ਸਾਰਿਆਂ ਨੇ ...

ਪੂਰੀ ਖ਼ਬਰ »

ਗਲੋਬਲ ਹੈਾਡਵਾਸ਼ਿੰਗ ਡੇਅ ਮਨਾਇਆ

ਗੁਰਾਇਆ, 15ਅਕਤੂਬਰ (ਬਲਵਿੰਦਰ ਸਿੰਘ)-ਡਾਇਰੈਕਟਰ ਆਯੁਰਵੈਦਿਕ ਵਿਭਾਗ ਪੰਜਾਬ ਵਲ਼ੋਂ ਡਾ. ਰਾਕੇਸ਼ ਸ਼ਰਮਾ ਅਤੇ ਜ਼ਿਲ੍ਹਾ ਆਯੁਰਵੈਦ ਅਤੇ ਯੂਨਾਨੀ ਅਫ਼ਸਰ ਡਾ.ਸੁਰਿੰਦਰ ਕਲਿਆਣ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਸਭ ਦੇ ਲਈ ਅਤੇ ਤੰਦਰੁਸਤ ਪੰਜਾਬ ਦੇ ਅਧੀਨ ਡਾ.ਮਨੂ ...

ਪੂਰੀ ਖ਼ਬਰ »

ਨੂਰਮਹਿਲ ਪੁਲਿਸ ਨੇ 9 ਬੋਤਲਾਂ ਸ਼ਰਾਬ ਫੜੀ

ਨੂਰਮਹਿਲ, 15 ਅਕਤੂਬਰ (ਗੁਰਦੀਪ ਸਿੰਘ ਲਾਲੀ) ਨੂਰਮਹਿਲ ਪੁਲਿਸ ਵਲੋਂ ਇਕ ਵਿਅਕਤੀ ਨੂੰ 9 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਨੂਰਮਹਿਲ ਪੁਲਿਸ ਨੇ ਨੂਰਮਿਹਲ ਤੋਂ ਨਕੋਦਰ ਨੂੰ ਜਾਣ ਵਾਲੀ ਸੜਕ ਦੇ ਵਾਈ ਪੁਆਇੰਟ ਉੱਪਰ ...

ਪੂਰੀ ਖ਼ਬਰ »

ਸੁਰਿੰਦਰ ਲਾਡੀ ਕੈਨੇਡਾ ਦੇ ਸਫ਼ਲ ਦੌਰੇ ਪਿੱਛੋਂ ਵਤਨ ਪਰਤੇ

ਭੋਗਪੁਰ, 15 ਅਕਤੂਬਰ (ਕਮਲਜੀਤ ਸਿੰਘ ਡੱਲੀ)-ਪ੍ਰਸਿਧ ਪੰਜਾਬੀ ਗਾਇਕ ਸੁਰਿੰਦਰ ਲਾਡੀ ਕਨੇਡਾ ਦੇ ਸਫਲ ਦੌਰੇ ਤੋਂ ਆਪਣੇ ਵਤਨ ਭਾਰਤ ਪਰਤ ਆਏ ਹਨ | ਉਹ ਇੰਡੋ ਕਨੇਡੀਅਨ ਵਰਕਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਗਦਰ ਮੈਮੋਰੀਅਲ ਮੇਲੇ 'ਤੇ ਜਵਾਹਰ ਪੱਡਾ ਤੇ ਕੁਲਵੰਤ ਢੇਸੀ ਦੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਧਰਮਸ਼ਾਲਾ ਭਾਈ ਦਸੌਾਦਾ ਸਿੰਘ ਪ੍ਰਬੰਧਕ ਕਮੇਟੀ ਵਲੋਂ ਰਾਮ ਦਾਸੀਆ ਸਿੱਖ ਖ਼ਾਲਸਾ ਬਰਾਦਰੀ ਚੌਾਕ ਘੰਟਾ ਘਰ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਇਆ | ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ ਵਲੋਂ ਅਧਿਆਪਕਾਂ ਲਈ ਵਰਕਸ਼ਾਪ

ਲੋਹੀਆਂ ਖਾਸ, 15 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਲੋਹੀਆਂ ਖਾਸ (ਜੇ.ਪੀ.ਐੱਸ.) ਅਤੇ ਜਲੰਧਰ ਇੰਟਰਨੈਸ਼ਨਲ ਪਬਲਿਕ ਸਕੂਲ ਲੋਹੀਆਂ ਖਾਸ (ਜਿਪਸ ਸਕੂਲ) ਦੇ ਅਧਿਆਪਕਾਂ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐੱਸ.ਚਾਂਦ ...

ਪੂਰੀ ਖ਼ਬਰ »

ਮੁਹੱਲਾ ਸੁੰਦਰ ਨਗਰ 'ਚ ਗਲੀਆਂ 'ਚ ਫੈਲੇ ਸੀਵਰੇਜ ਦੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

n ਸੁੰਦਰ ਨਗਰ ਮੁਹੱਲਾ ਬੈਕ ਸਾਇਡ ਜਿੰਮੀ ਪੈਲੇਸ 'ਚ ਫੈਲਿਆ ਸੀਵਰੇਜ ਦਾ ਗੰਦਾ ਪਾਣੀ | ਤਸਵੀਰ: ਗੁਰਵਿੰਦਰ ਸਿੰਘ ਨਕੋਦਰ, 15 ਅਕਤੂਬਰ (ਗੁਰਵਿੰਦਰ ਸਿੰਘ)-ਵਾਰਡ ਨੰ: 8 'ਚ ਪੈਂਦੇ ਮੁਹੱਲਾ ਸੁੰਦਰ ਨਗਰ ਬੈਕ ਸਾਇਡ ਜਿੰਮੀ ਪੈਲੇਸ ਪਿਛਲੇ ਇਕ ਮਹੀਨੇ ਤੋਂ ਸੀਵਰੇਜ ਜਾਮ ਨਾਲ ...

ਪੂਰੀ ਖ਼ਬਰ »

ਲੜਾਈ 'ਚ ਦੋ ਜ਼ਖ਼ਮੀ

ਲੋਹੀਆਂ ਖਾਸ, 15 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਪਿੰਡ ਬਾਦਸ਼ਾਹਪੁਰ ਵਿਖੇ ਹੋਈ ਲੜਾਈ ਦੌਰਾਨ ਦੋ ਵਿਅੱਕਤੀਆਂ ਦੇ ਫ਼ੱਟੜ ਹੋ ਜਾਣ ਉਪਰੰਤ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੋਹੀਆਂ ਖਾਸ ਵਿਖੇ ਦਾਖਲ ਕਰਵਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ...

ਪੂਰੀ ਖ਼ਬਰ »

ਸ: ਪ੍ਰਾ: ਸਕੂਲ ਰਾਏਪੁਰ ਰਸੂਲਪੁਰ 'ਚ ਅਧਿਆਪਕਾਂ ਦੇ ਪਦਉੱਨਤ ਹੋਣ 'ਤੇ ਵਿਦਾਇਗੀ ਸਨਮਾਨ ਸਮਾਗਮ ਕਰਵਾਇਆ

ਕਿਸ਼ਨਗੜ੍ਹ, 15 ਅਕਤੂਬਰ (ਹਰਬੰਸ ਸਿੰਘ ਹੋਠੀ)-ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਰਸੂਲਪੁਰ ਦੇ ਦੋ ਅਧਿਆਪਕਾਂ ਦੇ ਪਦਉੱਨਤ ਹੋਣ 'ਤੇ ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਸਕੂਲ ਸਟਾਫ਼-ਨਗਰ ਦੀਆਂ ਸਮੂਹ ਸੇਵਾ ਸੁਸਾਇਟੀਆਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਤੇ ਪਤਵੰਤਿਆਂ ...

ਪੂਰੀ ਖ਼ਬਰ »

ਐੱਸ.ਟੀ.ਐੱਸ ਵਰਲਡ ਸਕੂਲ ਦੇ ਵਿਦਿਆਰਥੀਆਂ ਲਈ ਵਿੱਦਿਅਕ ਯਾਤਰਾ ਕਰਵਾਈ

ਰੁੜਕਾ ਕਲਾਂ, 15 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)-ਐੱਸ.ਟੀ.ਐੱਸ. ਵਰਲਡ ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਅਨੇਕਾਂ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ ਤਾਂ ਕਿ ਵਿਦਿਆਰਥੀਆਂ ਦਾ ਬਹੁਪੱਖੀ ਵਿਕਾਸ ਹੋ ਸਕੇ | ਇਸੇ ਤਹਿਤ ਹੀ ਸਕੂਲ ਦੇ ਵਿਦਿਆਰਥੀਆਂ ਅਧਿਆਪਕ ਅਜੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਬੱਲਾਂ 'ਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਕਿਸ਼ਨਗੜ੍ਹ, 15 ਅਕਤੂਬਰ (ਲਖਵਿੰਦਰ ਸਿੰਘ ਲੱਕੀ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਬੱਲਾਂ ਵਿਖੇ ਡਾ: ਬੀ.ਆਰ. ਅੰਬੇਡਕਰ ਸੁਸਾਇਟੀ ਕਾਲਾ ਬਾਹੀਆ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਵਲੋਂ 80 ਦੇ ਕਰੀਬ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ, ਜਿਨ੍ਹਾਂ 'ਚ ਸਾਰੇ ਬੱਚਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX