ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਜ਼ੋਨਲ ਯੁਵਕ ਮੇਲਾ ਜ਼ੋਨ-ਡੀ ਦੀ ਅੱਜ ਆਰੰਭਤਾ ਹੋਈ | ਦੋ ਜ਼ਿਲਿ੍ਹਆਂ ਕਪੂਰਥਲਾ ਤੇ ਨਵਾਂ ਸ਼ਹਿਰ ਦੇ 16 ਕਾਲਜਾ ਨੇ ...
ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੇ ਹੁਸ਼ਿਆਰਪੁਰ ਰੋਡ ਤੋਂ ਵਾਇਆ ਭਬਿਆਣਾ ਪਿੰਡ ਬਬੇਲੀ ਤੱਕ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਗਪਗ ਸਾਢੇ ਚਾਰ ਕਿੱਲੋਮੀਟਰ ਲੰਬੀ ਸੜਕ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਅੱਜ ਸਾਬਕਾ ਕੈਬਿਨੇਟ ...
ਸੁਲਤਾਨਪੁਰ ਲੋਧੀ, 15 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਤਹਿਤ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਦੇਖ ਰੇਖ ਹੇਠ ਚੱਲ ਰਹੀ ਕਾਰ ਸੇਵਾ ਜ਼ੋਰਾਂ ਸ਼ੋਰਾਂ ...
ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਪਾਸ਼ ਏਰੀਏ ਮਾਡਲ ਟਾਊਨ ਵਿਚ ਮੋਟਰਸਾਈਕਲ ਸਵਾਰ ਵਲੋਂ ਵਿਦੇਸ਼ ਤੋਂ ਆਈ ਇਕ ਔਰਤ ਦਾ ਪਰਸ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਜਤਿੰਦਰ ਕੌਰ ਪੁੱਤਰੀ ਸੰਤੋਖ ਸਿੰਘ ਵਾਸੀ ਮਾਡਲ ਟਾਊਨ ਫਗਵਾੜਾ ਨੇ ...
ਕਪੂਰਥਲਾ, 15 ਅਕਤੂਬਰ (ਸਡਾਨਾ)- ਕਪੂਰਥਲਾ ਮਾਰਕੀਟ ਕਮੇਟੀ ਅਧੀਨ ਆਉਂਦੀ ਦਾਣਾ ਮੰਡੀ ਖਾਲ਼ੂ ਵਿਖੇ ਕਿਸਾਨਾਂ ਦੀ ਸ਼ਰੇਆਮ ਹੋ ਰਹੀ ਲੁੱਟ ਦਾ ਮਾਮਲਾ ਅੱਜ ਸਾਹਮਣੇ ਆਇਆ ਹੈ | ਇਸ ਸਬੰਧੀ ਪਿੰਡ ਖਾਲ਼ੂ ਦੇ ਕੁੱਝ ਕਿਸਾਨਾਂ ਨੇ ਦੱਸਿਆ ਕਿ ਆੜ੍ਹਤੀਆਂ ਤੇ ਮਾਰਕੀਟ ਕਮੇਟੀ ...
ਸਭਾਨਪੁਰ, 15 ਅਕਤੂਬਰ (ਜੱਜ)-ਬੀਤੇ ਦਿਨ ਜਲੰਧਰ ਦੀ ਇਕ ਲੜਕੀ ਨਾਲ ਕਥਿਤ ਤੌਰ 'ਤੇ ਇਕੋ ਰਾਤ ਦੋ ਵਾਰੀ ਹੋਏ ਗੈਂਗ ਰੇਪ 'ਚ ਥਾਣਾ ਸਭਾਨਪੁਰ ਦੀ ਪੁਲਿਸ ਨੇ ਪਿੰਡ ਲੱਖਣਖੋਲੇ ਨਿਵਾਸੀ ਸ਼ੀਰਾ ਦੀ ਦਾਦੀ ਸੁਰਜੀਤ ਕੌਰ ਪਤਨੀ ਜੀਤ ਸਿੰਘ ਜੋ ਕਿ ਇਸ ਪੂਰੇ ਮਾਮਲੇ ਵਿਚ ਨਾਮਜ਼ਦ ...
ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਸੀ. ਆਈ. ਏ. ਸਟਾਫ਼ ਨੇ 5 ਕਿੱਲੋ ਚੂਰਾ ਪੋਸਤ ਤਹਿਤ ਇਕ ਨੌਜਵਾਨ ਨੂੰ ੂ ਕਾਬੂ ਕੀਤਾ | ਸੀ.ਆਈ.ਏ. ਦੇ ਇੰਚਾਰਜ ਪਰਮਜੀਤ ਸਿੰਘ ਏ.ਐੱਸ.ਆਈ. ਅਤੇ ਏ.ਐੱਸ.ਆਈ. ਗੁਰਮੇਜ ਸਿੰਘ ਥਾਣਾ ਸਤਨਾਮਪੁਰਾ ਦੇ ਆਧਾਰਿਤ ਪੁਲਿਸ ਪਾਰਟੀ ਵਲੋਂ ਭੈੜੇ ਅਨਸਰਾਂ ਨੂੰ ਚੈੱਕ ਕਰਨ ਲਈ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਮੋਨਾ ਨੌਜਵਾਨ ਗੋਬਿੰਦਪੁਰਾ ਮੁਹੱਲਾ ਦੀ ਤਰਫ਼ੋਂ ਸੜਕੋ ਸੜਕ ਪੈਦਲ ਹੱਥ ਵਿਚ ਵਜ਼ਨਦਾਰ ਪਲਾਸਟਿਕ ਥੈਲਾ ਨੂੰ ਫੜੀ ਹੋਈ ਆਉਂਦਾ ਦਿਖਾਈ ਦਿੱਤਾ ਜੋ ਸਾਹਮਣੇ ਪੁਲਿਸ ਪਾਰਟੀ ਦੇਖ ਕੇ ਵਜ਼ਨਦਾਰ ਥੈਲਾ ਨੂੰ ਸੁੱਟ ਕੇ ਪਿਛਾਂਹ ਨੂੰ ਮੁੜਨ ਲੱਗਾ ਜਿਸ ਨੂੰ ਏ.ਐੱਸ.ਆਈ. ਪਰਮਜੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਕਾਬੂ ਕਰ ਲਿਆ, ਜਿਸ ਨੇ ਆਪਣਾ ਨਾਂ ਵਰੁਣ ਬੇਦੀ ਉਰਫ਼ ਡਿੰਪਲ ਬੇਦੀ ਪੁੱਤਰ ਓਮ ਪ੍ਰਕਾਸ਼ ਗੁਰੂ ਤੇਗ ਬਹਾਦਰ ਨਗਰ ਟਿੱਬੀ ਦੱਸਿਆ | ਪੁਲਿਸ ਵਲੋਂ ਇਸ ਸਬੰਧੀ ਪਰਚਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ |
ਕਪੂਰਥਲਾ, 15 ਅਕਤੂਬਰ (ਸਡਾਨਾ)- ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਸਹਾਇਕ ਫੂਡ ਕਮਿਸ਼ਨਰ ਡਾ: ਹਰਜੋਤਪਾਲ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਸਤਨਾਮ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਅੱਜ ਫਗਵਾੜਾ ਵਿਖੇ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ 'ਤੇ ਛਾਪੇਮਾਰੀ ...
ਕਪੂਰਥਲਾ, 15 ਅਕਤੂਬਰ (ਸਡਾਨਾ)- ਸ਼ਹਿਰ 'ਚ ਆਵਾਜਾਈ ਦੀ ਸਮੱਸਿਆ ਹੱਲ ਕਰਨ ਲਈ ਨਗਰ ਕੌਾਸਲ ਦੀ ਟੀਮ ਵਲੋਂ ਪੀ. ਸੀ. ਆਰ. ਕਰਮਚਾਰੀਆਂ ਦੀ ਮਦਦ ਨਾਲ ਬਾਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਏ ਗਏ | ਜਲੋਖਾਨਾ ਚੌਾਕ ਤੋਂ ਆਰੰਭ ਕੀਤੀ ਮੁਹਿਮ ਦੌਰਾਨ ਪੀ.ਸੀ.ਆਰ. ਇੰਚਾਰਜ ...
ਕਪੂਰਥਲਾ, 15 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ | ਇਹ ਸ਼ਬਦ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਨਗਰ ਕੌਾਸਲ ਦੇ ਕਾਰਜਸਾਧਕ ...
ਢਿਲਵਾਂ, 15 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅੱਜ-ਕੱਲ੍ਹ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਵੱਧ ਗਈ ਹੈ | ਪ੍ਰਦੂਸ਼ਣ ਦੀ ਸਮੱਸਿਆ ਵੱਧਣ ਕਾਰਨ ਮਨੁੱਖ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਲਪੇਟ ਵਿਚ ਆ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...
ਭੁਲੱਥ, 15 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)- ਸਿਵਲ ਸਰਜਨ ਕਪੂਰਥਲਾ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ.ਡੀ.ਐੱਚ. ਭੁਲੱਥ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਦੀ ਰਹਿਨੁਮਾਈ ਹੇਠ ਡਾ. ਪ੍ਰੀਤਮ ਦਾਸ ਤੇ ਡਾ. ਹਰਪ੍ਰੀਤ ਕੌਰ ਵਲੋਂ ...
ਜਲੰਧਰ, 15 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਕਪੂਰਥਲਾ, 15 ਅਕਤੂਬਰ (ਵਿ.ਪ੍ਰ.)- ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਬਾਸਕਟ ਬਾਲ ਦੀ ਟੀਮ ਨੇ ਹਾਲ ਹੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਅੰਤਰ ਕਾਲਜ ਬਾਸਕਟ ਬਾਲ ਦੇ ਮੁਕਾਬਲਿਆਂ ਵਿਚ ਬੀ ਡਵੀਜ਼ਨ ਵਿਚ ਪਹਿਲਾ ਸਥਾਨ ਹਾਸਲ ਕੀਤਾ | ਕਾਲਜ ...
ਨਡਾਲਾ, 15 ਅਕਤੂਬਰ (ਮਾਨ)- ਮਾਨਯੋਗ ਹਾਈਕੋਰਟ ਦੇ ਸਖ਼ਤ ਹੁਕਮਾਂ ਅਨੁਸਾਰ ਬੁਲਟ ਮੋਟਰਸਾਈਕਲ 'ਤੇ ਪਟਾਕੇ ਮਾਰਨ ਤੇ ਮੋਟਰਸਾਈਕਲ ਦੇ ਸੈਲੰਸਰ ਬਦਲਣ ਦੀ ਸਖ਼ਤ ਪਾਬੰਦੀ ਹੈ, ਪਰ ਨਡਾਲਾ ਤੇ ਆਸ ਪਾਸ ਖੇਤਰ ਵਿਚ ਮਨਚਲੇ ਨੌਜਵਾਨ ਸ਼ਰੇਆਮ ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ...
ਸੁਲਤਾਨਪੁਰ ਲੋਧੀ, 15 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਪੰਜਾਬ ਪੱਧਰ 'ਤੇ ਮਨਾਇਆ ਜਾਵੇਗਾ ਤੇ ਆਉਣ ਵਾਲੇ 550 ਸਾਲਾ ਸ਼ਤਾਬਦੀ ਸਮਾਗਮਾਂ ਲਈ ਇਕ ਟਰਾਇਲ ਹੋਵੇਗਾ | ਇਹ ਸ਼ਬਦ ਐੱਸ.ਡੀ.ਐੱਮ. ਸੁਲਤਾਨਪੁਰ ਲੋਧੀ ਨੇ 550 ਸਾਲਾ ...
ਡਡਵਿੰਡੀ, 15 ਅਕਤੂਬਰ (ਬਲਬੀਰ ਸੰਧਾ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵਾਤਾਵਰਨ ਨੂੰ ਤੰਦਰੁਸਤ ਰੱਖਣ ਤੇ ਖੇਤਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਹੀ ਦਬਾ ਕੇ ਖ਼ਤਮ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਬਾਰਡ ਦੇ ਸਹਿਯੋਗ ਨਾਲ ਪਿੰਡ ਡਡਵਿੰਡੀ ਦੇ ਗੁਰੂ ...
ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਸਰਕਾਰ ਵਲੋਂ ਸੈਮੀਨਾਰ ਕਰਵਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਬੀਤੇ ਸਮੇਂ ਵਿਚ ਚਲਾਈ ਗਈ ਮੁਹਿੰਮ ...
ਭੁਲੱਥ, 15 ਅਕਤੂਬਰ (ਮਨਜੀਤ ਸਿੰਘ ਰਤਨ)-11 ਸਿੱਧ ਸ਼ਕਤੀਪੀਠਾਂ ਤੋਂ ਮਾਂ ਦੀਆਂ ਪਾਵਨ ਜੋਤਾਂ ਦਾ ਭੁਲੱਥ ਪਹੁੰਚਣ ਤੇ ਸੰਗਤਾਂ ਵਲੋਂ ਭਰਵਾਂ ਸੁਆਗਤ ਕੀਤਾ ਗਿਆ | ਇਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ ਜੋ ਕਿ ਪਿੰਡ ਕਮਰਾਏ ਤੋਂ ਸ਼ੁਰੂ ਹੋ ਕੇ ਸ੍ਰੀ ਰਾਧੇ ਸ਼ਾਮ ...
ਹੁਸੈਨਪੁਰ, 15 ਅਕਤੂਬਰ (ਸੋਢੀ)- ਬੀਤੇੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਪੁਲਿਸ ਗੋਲੀਆਂ ਨਾਲ ਸ਼ਹੀਦ ਹੋਏ ਸਿੰਘ ਸ਼ਹੀਦਾਂ ਦੀ ਸਾਲਾਨਾ ਬਰਸੀ ਦੇ ਸਬੰਧ 'ਚ ਬੀਤੇ ਕੱਲ੍ਹ ਜਲੰਧਰ ਤੋਂ ਬਰਗਾੜੀ ਮੋਰਚੇ ਤੱਕ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ...
ਸੁਲਤਾਨਪੁਰ ਲੋਧੀ, 15 ਅਕਤੂਬਰ (ਥਿੰਦ, ਹੈਪੀ, ਸੋਨੀਆ)- ਮਹਾਨ ਤਪੱਸਵੀ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲੇ ਤੇ ਸੰਤ ਬਾਬਾ ਤਰਲੋਚਨ ਸਿੰਘ ਦੇ ਸਾਲਾਨਾ ਬਰਸੀ ਸਮਾਗਮ ਜੋ 17 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਵਿਖੇ ਸੰਤ ...
ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਨਜ਼ਦੀਕੀ ਪਿੰਡ ਸੀਕਰੀ 'ਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਥਾਣਾ ਰਾਵਲਪਿੰਡੀ ਦੀ ਪੁਲਿਸ ਨੇ ਇਕ ਦਰਜਨ ਤੋਂ ਜ਼ਿਆਦਾ ਲੋਕਾਂ 'ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਕੱੁਝ ਲੋਕਾਂ 'ਤੇ ...
ਕਪੂਰਥਲਾ, 15 ਅਕਤੂਬਰ (ਵਿ. ਪ੍ਰ.)- ਸ੍ਰੀ ਰਾਮ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ਕਮੇਟੀ ਸਿਟੀ ਹਾਲ ਕਪੂਰਥਲਾ ਵਲੋਂ ਸਿਟੀ ਹਾਲ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਰਾਮ ਲੀਲਾ ਦੇ ਪੰਜਵੇਂ ਦਿਨ ਸਹਾਏ ਗਰੁੱਪ ਆਫ਼ ਇੰਡਸਟਰੀ ਦੇ ਮੈਨੇਜਿੰਗ ਡਾਇਰੈਕਟਰ ਇੰਜ: ...
ਸੁਲਤਾਨਪੁਰ ਲੋਧੀ, 15 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਐੱਸ.ਜੀ.ਪੀ.ਸੀ. ਵਲੋਂ ਸੰਗਤਾਂ ਦੇ ਕਾਰ ਸੇਵਾ ਵਾਲੇ ਸੰਤਾਂ ਮਹਾਂਪੁਰਖਾਂ ਦੇ ਸਹਿਯੋਗ ਨਾਲ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਹ ...
ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਜਿਨ੍ਹਾਂ 'ਚ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ. ਟੀ. ਸੀ. ਮੁਲਾਜ਼ਮ, ਆਲ ਇੰਡੀਆ ਮਜ਼ਦੂਰ ਦਲ ਪੰਜਾਬ, ਸਾਂਝਾ ਮੁਲਾਜ਼ਮ ...
ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਚੌਾਕੀ ਇੰਡਸਟਰੀ ਏਰੀਆ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ ਜਿਸ ਦੇ ਕੋਲ ਨਸ਼ੀਲੇ ਟੀਕੇ ਤੇ ਨਸ਼ੀਲੇ ਕੈਪਸੂਲ ਪਾਬੰਦੀਸ਼ੁਦਾ ਬਰਾਮਦ ਹੋਏ | ਉਸ ਵਿਅਕਤੀ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ...
ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਸਿਟੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਦੇ ਤਹਿਤ ਤਿੰਨ ਵਿਅਕਤੀਆਂ 'ਤੇ ਆਈ.ਪੀ.ਸੀ. ਦੀ ਧਾਰਾ 295, 34 ਤਹਿਤ ਮਾਮਲਾ ਦਰਜ ਕਰ ਲਿਆ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਤੇ ਧਰਮਵੀਰ ਸੇਠੀ ਪ੍ਰਧਾਨ ਭਗਵਾਨ ...
ਢਿਲਵਾਂ, 15 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਬਲਾਕ ਢਿਲਵਾਂ 'ਚ ਪੈਂਦੇ ਅਨੇਕਾਂ ਪਿੰਡਾਂ ਦੇ ਲੋਕ ਆਪਣਾ ਕੰਮ ਕਰਵਾਉਣ ਸਰਕਾਰੀ ਦਫ਼ਤਰਾਂ ਵਿਚ ਆਉਂਦੇ ਹਨ, ਪਰ ਕਈ ਵਾਰ ਕਰਮਚਾਰੀਆਂ ਦੇ ਦਫ਼ਤਰ ਲੇਟ ਆਉਣ ਨਾਲ ਲੋਕਾਂ ਦੇ ਕਈ ਕੰਮ ਰਹਿ ਜਾਂਦੇ ਹਨ | ...
ਜਲੰਧਰ, 15 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਪੈਟਰੋਲ, ਡੀਜ਼ਲ ਦੇ ਮਹਿੰਗਾ ਹੋਣ ਕਰਕੇ ਪੈਟਰੋਲ ਪੰਪਾਂ ਦੀ ਵਿੱਕਰੀ ਕਾਫ਼ੀ ਘੱਟ ਗਈ ਹੈ ਜਿਸ ਕਰਕੇ ਕਈ ਪੈਟਰੋਲ ਪੰਪਾਂ ਨੇ ਪੈਟਰੋਲ, ਡੀਜ਼ਲ ਵੇਚਣ ਲਈ ਇਨਾਮੀ ਸਕੀਮਾਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ...
ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...
ਕਪੂਰਥਲਾ, 15 ਅਕਤੂਬਰ (ਸਡਾਨਾ)- ਗਲੋਬਲ ਹੈਾਡ ਵਾਸ਼ ਦਿਵਸ ਸਬੰਧੀ ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਅੱਜ 10 ਵੱਖ-ਵੱਖ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਵਿਚ ਜਾ ਕੇ ਸਕੂਲੀ ਬੱਚਿਆਂ ਤੇ ਸਟਾਫ਼ ਨੂੰ ਹੱਥ ਧੋਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਵੱਖ-ਵੱਖ ...
ਕਪੂਰਥਲਾ, 15 ਅਕਤੂਬਰ (ਸਡਾਨਾ)- ਸਿੱਖ ਮਿਸ਼ਨਰੀ ਕਾਲਜ ਦੇ ਮੁੱਖ ਦਫ਼ਤਰ ਲੁਧਿਆਣਾ ਦੇ ਚੇਅਰਮੈਨ ਪਿ੍ੰ. ਹਰਭਜਨ ਸਿੰਘ ਨੇ ਕਪੂਰਥਲਾ ਤੇ ਜਲੰਧਰ ਜ਼ੋਨ ਨੂੰ ਆਪਸ ਵਿਚ ਇਕੱਠੇ ਕਰ ਦਿੱਤਾ ਹੈ ਤੇ ਇਨ੍ਹਾਂ ਦੋਵਾਂ ਜ਼ਿਲਿ੍ਹਆਂ ਦਾ ਸਾਂਝਾ ਜ਼ੋਨ ਬਣਾਇਆ ਗਿਆ ਹੈ | ਇਹ ਦੋਵੇਂ ...
ਢਿਲਵਾਂ, 15 ਅਕਤੂਬਰ (ਪ੍ਰਵੀਨ ਕੁਮਾਰ)- ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ 'ਚੋ 14 ਅਕਤੂਬਰ ਤੱਕ ਝੋਨੇ ਦੀ ਕੁੱਲ ਖ਼ਰੀਦ 1 ਲੱਖ 5 ਹਜ਼ਾਰ 50 ਕੁਇੰਟਲ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਦਫ਼ਤਰ ਮਾਰਕੀਟ ਕਮੇਟੀ ...
ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਮਾਡਲ ਟਾਊਨ ਬਿਜਲੀ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਫਗਵਾੜਾ ਮੰਡਲ ਦੇ ਪ੍ਰਧਾਨ ਜਸਬੀਰ ਸਿੰਘ ਨੇ ਕਿਹਾ ਕਿ ਸੂਬੇ ਦੀ ਕੈਪਟਨ ...
ਕਪੂਰਥਲਾ, 15 ਅਕਤੂਬਰ (ਸਡਾਨਾ)-ਜ਼ਿਲ੍ਹਾ ਕਪੂਰਥਲਾ ਦੀਆਂ 64ਵੀਆਂ ਖੇਡਾਂ ਜੋ ਕਿ ਸਥਾਨਕ ਰਣਧੀਰ ਸਕੂਲ ਲੜਕੇ ਕਪੂਰਥਲਾ ਵਿਖੇ ਚੱਲ ਰਹੀਆਂ ਹਨ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ: ਬਲਵੰਤ ਸਿੰਘ ਵਾਲੀਆ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਪਹੁੰਚੇ | ਟੂਰਨਾਮੈਂਟ ...
ਸੁਲਤਾਨਪੁਰ ਲੋਧੀ, 15 ਅਕਤੂਬਰ (ਪ. ਪ.)- ਸਰਕਾਰ ਦੀਆਂ ਅਧਿਆਪਕ ਤੇ ਸਿੱਖਿਆ ਮਾਰੂ ਨੀਤੀਆਂ ਦੇ ਵਿਰੋਧ ਵਿਚ ਸਾਂਝਾ ਅਧਿਆਪਕ ਮੋਰਚਾ ਦੇ ਸੱਦੇ 'ਤੇ ਅੱਜ ਬਲਾਕ ਸੁਲਤਾਨਪੁਰ ਲੋਧੀ ਦੇ ਸਮੂਹ ਅਧਿਆਪਕਾਂ ਵਲੋਂ ਪੂਰਾ ਦਿਨ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਗਿਆ | ਸਾਂਝਾ ...
ਹੁਸੈਨਪੁਰ, 15 ਅਕਤੂਬਰ (ਸੋਢੀ)- ਕਪੂਰਥਲਾ-ਸੁਲਤਾਨਪੁਰ ਲੋਧੀ ਵਾਇਆ ਰੇਲ ਕੋਚ ਫ਼ੈਕਟਰੀ ਜੀ. ਟੀ. ਰੋਡ ਉੱਪਰ ਦਿਨ-ਬ-ਦਿਨ ਵੱਧ ਰਹੇ ਟ੍ਰੈਫਿਕ ਕਾਰਨ ਆਏ ਦਿਨ ਵਾਪਰਦੀਆਂ ਸੜਕ ਦੁਰਘਟਨਾਵਾਂ ਤੋਂ ਚਿੰਤਤ ਪੰਜਾਬ ਸਰਕਾਰ ਤੇ ਵਣ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ...
ਸੁਲਤਾਨਪੁਰ ਲੋਧੀ, 15 ਅਕਤੂਬਰ (ਥਿੰਦ, ਹੈਪੀ)- ਬੇਮੌਸਮੀ ਬਾਰਸ਼ ਤੋਂ ਬਾਅਦ ਮੌਸਮ ਵਿਚ ਆਈ ਤਬਦੀਲੀ ਕਾਰਨ ਜਿੱਥੇ ਝੋਨੇ ਦੀ ਫ਼ਸਲ ਦੀ ਕਟਾਈ ਪਛੜ ਰਹੀ ਹੈ, ਉੱਥੇ ਹੀ ਕਟਾਈ ਤੋਂ ਬਾਅਦ ਮੰਡੀਆਂ ਵਿਚ ਕਿਸਾਨਾਂ ਵਲੋਂ ਲਿਆਂਦੇ ਝੋਨੇ ਵਿਚ ਨਮੀ ਹੋਣ ਕਰਕੇ ਉਸ ਨੂੰ ਸੁਕਾਉਣ ...
ਕਪੂਰਥਲਾ, 15 ਅਕਤੂਬਰ (ਸਡਾਨਾ)- ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ ਪੇਂਡੂ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜ਼ਿਲ੍ਹਾ ਕਪੂਰਥਲਾ ਵਿਖੇ ...
ਭੁਲੱਥ, 15 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)- ਸਬ ਡਵੀਜ਼ਨ ਤੇ ਹਲਕਾ ਭੁਲੱਥ ਹੁੰਦਿਆਂ ਹੋਇਆ ਵੀ ਕਸਬਾ ਭੁਲੱਥ ਅਨੇਕਾਂ ਘਾਟਾਂ ਦੀ ਮਾਰ ਹੇਠ ਗੁਜ਼ਰ ਰਿਹਾ ਹੈ | ਕਸਬਾ ਭੁਲੱਥ ਵਿਖੇ ਡੀ. ਐੱਸ. ਪੀ. ਦਫ਼ਤਰ ਤੇ ਥਾਣਾ ਸਥਿਤ ਹੈ, ਜਿਸ ਵਿਚ ਨਾਮਾਤਰ ਪੁਲਿਸ ਮੁਲਾਜ਼ਮ ...
ਸੁਲਤਾਨਪੁਰ ਲੋਧੀ, 15 ਅਕਤੂਬਰ (ਥਿੰਦ, ਹੈਪੀ, ਸੋਨੀਆ)- ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੂਰੇ ਪੰਜਾਬ ਅੰਦਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 18 ਅਕਤੂਬਰ ਨੂੰ ਤਿੰਨ ਘੰਟੇ ਲਈ ਰੇਲ ਚੱਕਾ ਜਾਮ ਕੀਤਾ ਜਾਵੇਗਾ | ਰੇਲ ...
ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸਿੱਖ ਸੇਵਾ ਸੁਸਾਇਟੀ, ਫਗਵਾੜਾ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਰਬ ਸੰਗਤ ਸਤਨਾਮਪੁਰਾ ਵਿਖੇ ਗੁਰਦੁਆਰਾ ਪ੍ਰਬੰਧਕ ...
ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਓਲੰਪਿਕ ਮਾਡਲ ਸਕੂਲ ਪਿੰਡ ਚਹੇੜੂ ਵਿਖੇ ਸਾਲਾਨਾ ਖੇਡ ਦਿਵਸ ਚੇਅਰਪਰਸਨ ਅਨੀਤਾ ਹੈਸਤੀਰ ਦੀ ਦੇਖਰੇਖ ਹੇਠ ਮਨਾਇਆ ਗਿਆ | ਸਕੂਲ ਦੇ ਸੰਸਥਾਪਕ ਡਾ. ਰਣਧੀਰ ਕੁਮਾਰ ਹੈਸਤੀਰ ਦੀ ਯਾਦ ਨੂੰ ਸਮਰਪਿਤ ਉਕਤ ਖੇਡ ਸਮਾਗਮ ਵਿਚ ...
ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਪਿੰਡ ਬਿਸ਼ਨਪੁਰ ਤੋਂ ਖਲਵਾੜਾ ਵਿਚਕਾਰ ਲੰਘਦੀ ਡਰੇਨ ਦੀ ਲੰਬ ਸਮੇਂ ਤੋਂ ਸਫ਼ਾਈ ਨਾ ਹੋਣ ਦੀ ਸਮੱਸਿਆ ਨੂੰ ਲੈ ਕੇ ਅੱਜ ਪਿੰਡ ਖਲਵਾੜਾ ਦੇ ਵਸਨੀਕਾਂ ਵਲੋਂ ਪਰਮਜੀਤ ਖਲਵਾੜਾ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ...
ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਭਾਰਤ ਵਿਕਾਸ ਪਰਿਸ਼ਦ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਸਿਟੀ ਹਾਰਟ ਰਿਜ਼ੋਰਟਸ, ਹੁਸ਼ਿਆਰਪੁਰ ਰੋਡ,ਫਗਵਾੜਾ ਵਿਖੇ 13 ਅਕਤੂਬਰ ਨੂੰ ਕਰਵਾਇਆ ਗਿਆ | ਮੁਕਾਬਲੇ ਦਾ ...
ਨਡਾਲਾ, 15 ਅਕਤੂਬਰ (ਮਾਨ)- ਦੀ ਖੇਤੀਬਾੜੀ ਸੇਵਾ ਸਭਾ ਨਡਾਲਾ ਦੀ ਚੋਣ ਵਿਚ 6 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ, ਜਦਕਿ 6 ਉਮੀਦਵਾਰਾਂ ਵਿਚੋਂ ਚੁਣੇ ਜਾਣ ਵਾਲੇ 5 ਉਮੀਦਵਾਰਾਂ ਲਈ 17 ਅਕਤੂਬਰ ਨੂੰ ਵੋਟਾਂ ਪੈਣਗੀਆਂ | ਰਿਟਰਨਿੰਗ ਅਫ਼ਸਰ ਬਲਜਿੰਦਰ ਸਿੰਘ ਤੇ ...
ਕਪੂਰਥਲਾ, 15 ਅਕਤੂਬਰ (ਸਡਾਨਾ)- ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 18 ਅਕਤੂਬਰ ਨੂੰ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ 'ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਾਈਏ' ਹੋਵੇਗਾ | ਇਹ ਜਾਣਕਾਰੀ ਦਿੰਦਿਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX