ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  14 minutes ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  about 1 hour ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  about 2 hours ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  about 3 hours ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  about 3 hours ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  about 4 hours ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  about 4 hours ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  about 4 hours ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  about 5 hours ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  about 5 hours ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  about 6 hours ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  about 6 hours ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  about 7 hours ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  about 7 hours ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  about 7 hours ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਕਪੂਰਥਲਾ / ਫਗਵਾੜਾ

ਗੁਰੂ ਨਾਨਕ ਕਾਲਜ ਸੁਖਚੈਨਆਣਾ ਵਿਖੇ ਚਾਰ ਰੋਜ਼ਾ ਜ਼ੋਨਲ ਯੁਵਕ ਮੇਲਾ ਸ਼ੁਰੂ

ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਜ਼ੋਨਲ ਯੁਵਕ ਮੇਲਾ ਜ਼ੋਨ-ਡੀ ਦੀ ਅੱਜ ਆਰੰਭਤਾ ਹੋਈ | ਦੋ ਜ਼ਿਲਿ੍ਹਆਂ ਕਪੂਰਥਲਾ ਤੇ ਨਵਾਂ ਸ਼ਹਿਰ ਦੇ 16 ਕਾਲਜਾ ਨੇ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਨੇ ਭਬਿਆਣਾ-ਬਬੇਲੀ ਸੜਕ ਦੀ ਉਸਾਰੀ ਦਾ ਕੰਮ ਦਾ ਸ਼ੁਰੂ ਕਰਵਾਇਆ

ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੇ ਹੁਸ਼ਿਆਰਪੁਰ ਰੋਡ ਤੋਂ ਵਾਇਆ ਭਬਿਆਣਾ ਪਿੰਡ ਬਬੇਲੀ ਤੱਕ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਗਪਗ ਸਾਢੇ ਚਾਰ ਕਿੱਲੋਮੀਟਰ ਲੰਬੀ ਸੜਕ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਅੱਜ ਸਾਬਕਾ ਕੈਬਿਨੇਟ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਕਾਰ ਸੇਵਾ ਕਾਰਜ ਮੁਕੰਮਲ ਕਰ ਲਏ ਜਾਣਗੇ- ਸੰਤ ਕਸ਼ਮੀਰ ਸਿੰਘ

ਸੁਲਤਾਨਪੁਰ ਲੋਧੀ, 15 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਤਹਿਤ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਦੇਖ ਰੇਖ ਹੇਠ ਚੱਲ ਰਹੀ ਕਾਰ ਸੇਵਾ ਜ਼ੋਰਾਂ ਸ਼ੋਰਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਿਦੇਸ਼ੀ ਔਰਤ ਦਾ ਪਰਸ ਖੋਹ ਕੇ ਫ਼ਰਾਰ

ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਪਾਸ਼ ਏਰੀਏ ਮਾਡਲ ਟਾਊਨ ਵਿਚ ਮੋਟਰਸਾਈਕਲ ਸਵਾਰ ਵਲੋਂ ਵਿਦੇਸ਼ ਤੋਂ ਆਈ ਇਕ ਔਰਤ ਦਾ ਪਰਸ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਜਤਿੰਦਰ ਕੌਰ ਪੁੱਤਰੀ ਸੰਤੋਖ ਸਿੰਘ ਵਾਸੀ ਮਾਡਲ ਟਾਊਨ ਫਗਵਾੜਾ ਨੇ ...

ਪੂਰੀ ਖ਼ਬਰ »

ਖਾਲ਼ੂ ਮੰਡੀ ਵਿਖੇ ਭਰਿਆ ਜਾ ਰਿਹਾ ਤੋਲ ਤੋਂ ਵੱਧ ਝੋਨਾ ਝੋਨਾ ਵੱਧ ਤੋਲਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ- ਸਾਹੀ

ਕਪੂਰਥਲਾ, 15 ਅਕਤੂਬਰ (ਸਡਾਨਾ)- ਕਪੂਰਥਲਾ ਮਾਰਕੀਟ ਕਮੇਟੀ ਅਧੀਨ ਆਉਂਦੀ ਦਾਣਾ ਮੰਡੀ ਖਾਲ਼ੂ ਵਿਖੇ ਕਿਸਾਨਾਂ ਦੀ ਸ਼ਰੇਆਮ ਹੋ ਰਹੀ ਲੁੱਟ ਦਾ ਮਾਮਲਾ ਅੱਜ ਸਾਹਮਣੇ ਆਇਆ ਹੈ | ਇਸ ਸਬੰਧੀ ਪਿੰਡ ਖਾਲ਼ੂ ਦੇ ਕੁੱਝ ਕਿਸਾਨਾਂ ਨੇ ਦੱਸਿਆ ਕਿ ਆੜ੍ਹਤੀਆਂ ਤੇ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਗੈਂਗ ਰੇਪ ਮਾਮਲੇ 'ਚ ਔਰਤ ਗਿ੍ਫ਼ਤਾਰ ਮਹਿਲਾ ਕਮਿਸ਼ਨ ਵਲੋਂ ਪੁਲਿਸ ਨੂੰ ਨੋਟਿਸ ਜਾਰੀ

ਸਭਾਨਪੁਰ, 15 ਅਕਤੂਬਰ (ਜੱਜ)-ਬੀਤੇ ਦਿਨ ਜਲੰਧਰ ਦੀ ਇਕ ਲੜਕੀ ਨਾਲ ਕਥਿਤ ਤੌਰ 'ਤੇ ਇਕੋ ਰਾਤ ਦੋ ਵਾਰੀ ਹੋਏ ਗੈਂਗ ਰੇਪ 'ਚ ਥਾਣਾ ਸਭਾਨਪੁਰ ਦੀ ਪੁਲਿਸ ਨੇ ਪਿੰਡ ਲੱਖਣਖੋਲੇ ਨਿਵਾਸੀ ਸ਼ੀਰਾ ਦੀ ਦਾਦੀ ਸੁਰਜੀਤ ਕੌਰ ਪਤਨੀ ਜੀਤ ਸਿੰਘ ਜੋ ਕਿ ਇਸ ਪੂਰੇ ਮਾਮਲੇ ਵਿਚ ਨਾਮਜ਼ਦ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਸੀ. ਆਈ. ਏ. ਸਟਾਫ਼ ਨੇ 5 ਕਿੱਲੋ ਚੂਰਾ ਪੋਸਤ ਤਹਿਤ ਇਕ ਨੌਜਵਾਨ ਨੂੰ ੂ ਕਾਬੂ ਕੀਤਾ | ਸੀ.ਆਈ.ਏ. ਦੇ ਇੰਚਾਰਜ ਪਰਮਜੀਤ ਸਿੰਘ ਏ.ਐੱਸ.ਆਈ. ਅਤੇ ਏ.ਐੱਸ.ਆਈ. ਗੁਰਮੇਜ ਸਿੰਘ ਥਾਣਾ ਸਤਨਾਮਪੁਰਾ ਦੇ ਆਧਾਰਿਤ ਪੁਲਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮਠਿਆਈਆਂ ਦੀਆਂ ਦੁਕਾਨਾਂ ਤੋਂ 6 ਸੈਂਪਲ ਭਰੇ

ਕਪੂਰਥਲਾ, 15 ਅਕਤੂਬਰ (ਸਡਾਨਾ)- ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਸਹਾਇਕ ਫੂਡ ਕਮਿਸ਼ਨਰ ਡਾ: ਹਰਜੋਤਪਾਲ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਸਤਨਾਮ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਅੱਜ ਫਗਵਾੜਾ ਵਿਖੇ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਨਗਰ ਕੌਾਸਲ ਤੇ ਪੀ. ਸੀ. ਆਰ. ਨੇ ਸ਼ਹਿਰ ਦੇ ਬਾਜ਼ਾਰਾਂ 'ਚੋਂ ਨਜਾਇਜ਼ ਕਬਜ਼ੇ ਹਟਵਾਏ

ਕਪੂਰਥਲਾ, 15 ਅਕਤੂਬਰ (ਸਡਾਨਾ)- ਸ਼ਹਿਰ 'ਚ ਆਵਾਜਾਈ ਦੀ ਸਮੱਸਿਆ ਹੱਲ ਕਰਨ ਲਈ ਨਗਰ ਕੌਾਸਲ ਦੀ ਟੀਮ ਵਲੋਂ ਪੀ. ਸੀ. ਆਰ. ਕਰਮਚਾਰੀਆਂ ਦੀ ਮਦਦ ਨਾਲ ਬਾਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਏ ਗਏ | ਜਲੋਖਾਨਾ ਚੌਾਕ ਤੋਂ ਆਰੰਭ ਕੀਤੀ ਮੁਹਿਮ ਦੌਰਾਨ ਪੀ.ਸੀ.ਆਰ. ਇੰਚਾਰਜ ...

ਪੂਰੀ ਖ਼ਬਰ »

ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ- ਭੁੱਲਰ

ਕਪੂਰਥਲਾ, 15 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ | ਇਹ ਸ਼ਬਦ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਨਗਰ ਕੌਾਸਲ ਦੇ ਕਾਰਜਸਾਧਕ ...

ਪੂਰੀ ਖ਼ਬਰ »

ਧਰਤੀ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਓ- ਧਾਰੀਵਾਲ, ਸ਼ਰਮਾ

ਢਿਲਵਾਂ, 15 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅੱਜ-ਕੱਲ੍ਹ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਵੱਧ ਗਈ ਹੈ | ਪ੍ਰਦੂਸ਼ਣ ਦੀ ਸਮੱਸਿਆ ਵੱਧਣ ਕਾਰਨ ਮਨੁੱਖ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਲਪੇਟ ਵਿਚ ਆ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਦੰਦਾਂ ਸਬੰਧੀ ਕਿਸੇ ਤਰ੍ਹਾਂ ਦੀ ਵੀ ਬਿਮਾਰੀ ਨੂੰ ਨਾ ਕੀਤਾ ਜਾਵੇ ਅਣਗੌਲਿਆ- ਡਾ. ਸੁਰਿੰਦਰ ਮੱਲ

ਭੁਲੱਥ, 15 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)- ਸਿਵਲ ਸਰਜਨ ਕਪੂਰਥਲਾ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ.ਡੀ.ਐੱਚ. ਭੁਲੱਥ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਦੀ ਰਹਿਨੁਮਾਈ ਹੇਠ ਡਾ. ਪ੍ਰੀਤਮ ਦਾਸ ਤੇ ਡਾ. ਹਰਪ੍ਰੀਤ ਕੌਰ ਵਲੋਂ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 15 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਅੰਤਰ ਕਾਲਜ ਬਾਸਕਟਬਾਲ ਮੁਕਾਬਲੇ 'ਚ ਹਿੰਦੂ ਕੰਨਿਆ ਕਾਲਜ ਜੇਤੂ

ਕਪੂਰਥਲਾ, 15 ਅਕਤੂਬਰ (ਵਿ.ਪ੍ਰ.)- ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਬਾਸਕਟ ਬਾਲ ਦੀ ਟੀਮ ਨੇ ਹਾਲ ਹੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਅੰਤਰ ਕਾਲਜ ਬਾਸਕਟ ਬਾਲ ਦੇ ਮੁਕਾਬਲਿਆਂ ਵਿਚ ਬੀ ਡਵੀਜ਼ਨ ਵਿਚ ਪਹਿਲਾ ਸਥਾਨ ਹਾਸਲ ਕੀਤਾ | ਕਾਲਜ ...

ਪੂਰੀ ਖ਼ਬਰ »

ਪਟਾਕੇ ਮਾਰਦੇ ਬੁਲਟ ਮੋਟਰਸਾਈਕਲਾਂ ਨਾਲ ਇਲਾਕੇ 'ਚ ਦਹਿਸ਼ਤ

ਨਡਾਲਾ, 15 ਅਕਤੂਬਰ (ਮਾਨ)- ਮਾਨਯੋਗ ਹਾਈਕੋਰਟ ਦੇ ਸਖ਼ਤ ਹੁਕਮਾਂ ਅਨੁਸਾਰ ਬੁਲਟ ਮੋਟਰਸਾਈਕਲ 'ਤੇ ਪਟਾਕੇ ਮਾਰਨ ਤੇ ਮੋਟਰਸਾਈਕਲ ਦੇ ਸੈਲੰਸਰ ਬਦਲਣ ਦੀ ਸਖ਼ਤ ਪਾਬੰਦੀ ਹੈ, ਪਰ ਨਡਾਲਾ ਤੇ ਆਸ ਪਾਸ ਖੇਤਰ ਵਿਚ ਮਨਚਲੇ ਨੌਜਵਾਨ ਸ਼ਰੇਆਮ ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਐੱਸ. ਡੀ. ਐੱਮ. ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਸੁਲਤਾਨਪੁਰ ਲੋਧੀ, 15 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਪੰਜਾਬ ਪੱਧਰ 'ਤੇ ਮਨਾਇਆ ਜਾਵੇਗਾ ਤੇ ਆਉਣ ਵਾਲੇ 550 ਸਾਲਾ ਸ਼ਤਾਬਦੀ ਸਮਾਗਮਾਂ ਲਈ ਇਕ ਟਰਾਇਲ ਹੋਵੇਗਾ | ਇਹ ਸ਼ਬਦ ਐੱਸ.ਡੀ.ਐੱਮ. ਸੁਲਤਾਨਪੁਰ ਲੋਧੀ ਨੇ 550 ਸਾਲਾ ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਸਬੰਧੀ ਨਬਾਰਡ ਵਲੋਂ ਡਡਵਿੰਡੀ 'ਚ ਜਾਗਰੂਕਤਾ ਕੈਂਪ

ਡਡਵਿੰਡੀ, 15 ਅਕਤੂਬਰ (ਬਲਬੀਰ ਸੰਧਾ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵਾਤਾਵਰਨ ਨੂੰ ਤੰਦਰੁਸਤ ਰੱਖਣ ਤੇ ਖੇਤਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਹੀ ਦਬਾ ਕੇ ਖ਼ਤਮ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਬਾਰਡ ਦੇ ਸਹਿਯੋਗ ਨਾਲ ਪਿੰਡ ਡਡਵਿੰਡੀ ਦੇ ਗੁਰੂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਐੱਸ.ਐੱਮ.ਐੱਸ. ਮਸ਼ੀਨ ਦੀ ਵਰਤੋਂ ਨਾਲ ਝੋਨੇ ਦੇ ਸੀਜ਼ਨ 'ਚ ਲੋਕਾਂ ਨੂੰ ਮਿਲੀ ਪ੍ਰਦੂਸ਼ਣ ਤੋਂ ਰਾਹਤ

ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਸਰਕਾਰ ਵਲੋਂ ਸੈਮੀਨਾਰ ਕਰਵਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਬੀਤੇ ਸਮੇਂ ਵਿਚ ਚਲਾਈ ਗਈ ਮੁਹਿੰਮ ...

ਪੂਰੀ ਖ਼ਬਰ »

ਸਿੱਧ ਸ਼ਕਤੀਪੀਠਾਂ ਤੋਂ ਆਈਆਂ ਪਾਵਨ ਜੋਤਾਂ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਭੁਲੱਥ, 15 ਅਕਤੂਬਰ (ਮਨਜੀਤ ਸਿੰਘ ਰਤਨ)-11 ਸਿੱਧ ਸ਼ਕਤੀਪੀਠਾਂ ਤੋਂ ਮਾਂ ਦੀਆਂ ਪਾਵਨ ਜੋਤਾਂ ਦਾ ਭੁਲੱਥ ਪਹੁੰਚਣ ਤੇ ਸੰਗਤਾਂ ਵਲੋਂ ਭਰਵਾਂ ਸੁਆਗਤ ਕੀਤਾ ਗਿਆ | ਇਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ ਜੋ ਕਿ ਪਿੰਡ ਕਮਰਾਏ ਤੋਂ ਸ਼ੁਰੂ ਹੋ ਕੇ ਸ੍ਰੀ ਰਾਧੇ ਸ਼ਾਮ ...

ਪੂਰੀ ਖ਼ਬਰ »

ਸ਼ਹੀਦਾਂ ਦੀ ਬਰਸੀ 'ਤੇ ਕੱਢੇ ਰੋਸ ਮਾਰਚ 'ਚ ਸੰਗਤਾਂ ਨੇ ਵੱਧ ਚੜ੍ਹ ਕੇ ਭਾਗ ਲਿਆ- ਸੰਧੂ, ਗਰੇਵਾਲ

ਹੁਸੈਨਪੁਰ, 15 ਅਕਤੂਬਰ (ਸੋਢੀ)- ਬੀਤੇੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਪੁਲਿਸ ਗੋਲੀਆਂ ਨਾਲ ਸ਼ਹੀਦ ਹੋਏ ਸਿੰਘ ਸ਼ਹੀਦਾਂ ਦੀ ਸਾਲਾਨਾ ਬਰਸੀ ਦੇ ਸਬੰਧ 'ਚ ਬੀਤੇ ਕੱਲ੍ਹ ਜਲੰਧਰ ਤੋਂ ਬਰਗਾੜੀ ਮੋਰਚੇ ਤੱਕ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ...

ਪੂਰੀ ਖ਼ਬਰ »

ਬਰਸੀ ਸਮਾਗਮਾਂ ਲਈ ਸਾਰੇ ਪ੍ਰਬੰਧ ਮੁਕੰਮਲ- ਜਥੇ. ਗੁਰਦਿਆਲ ਸਿੰਘ

ਸੁਲਤਾਨਪੁਰ ਲੋਧੀ, 15 ਅਕਤੂਬਰ (ਥਿੰਦ, ਹੈਪੀ, ਸੋਨੀਆ)- ਮਹਾਨ ਤਪੱਸਵੀ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲੇ ਤੇ ਸੰਤ ਬਾਬਾ ਤਰਲੋਚਨ ਸਿੰਘ ਦੇ ਸਾਲਾਨਾ ਬਰਸੀ ਸਮਾਗਮ ਜੋ 17 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਵਿਖੇ ਸੰਤ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚੱਲਦੇ ਥਾਣਾ ਰਾਵਲਪਿੰਡੀ ਪੁਲਿਸ ਵਲੋਂ ਦਰਜਨ ਦੇ ਕਰੀਬ ਲੋਕਾਂ 'ਤੇ ਪਰਚਾ ਦਰਜ

ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਨਜ਼ਦੀਕੀ ਪਿੰਡ ਸੀਕਰੀ 'ਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਥਾਣਾ ਰਾਵਲਪਿੰਡੀ ਦੀ ਪੁਲਿਸ ਨੇ ਇਕ ਦਰਜਨ ਤੋਂ ਜ਼ਿਆਦਾ ਲੋਕਾਂ 'ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਕੱੁਝ ਲੋਕਾਂ 'ਤੇ ਅਣਪਛਾਤੇ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹਰਜੀਤ ਕੌਰ ਪਰਮਾਰ ਪਤਨੀ ਮਨਜੀਤ ਸਿੰਘ ਪਰਮਾਰ ਨਿਵਾਸੀ ਪਾਂਸ਼ਟਾ ਹਾਲ ਨਿਵਾਸੀ ਹੁਸ਼ਿਆਰਪੁਰ ਨੇ ਦੱਸਿਆ ਕਿ ਉਸ ਦੇ ਪਤੀ ਦੇ ਨਾਂਅ 'ਤੇ 14 ਕਨਾਲ ਜ਼ਮੀਨ ਸੀ ਜੋ ਪਤੀ ਦੀ ਮੌਤ ਤੋਂ ਬਾਅਦ ਉਸ ਦੇ ਨਾਂਅ ਹੋ ਗਈ ਸੀ | ਉਸ ਜ਼ਮੀਨ 'ਤੇ ਲੰਬੇ ਸਮੇਂ ਤੋਂ ਉਸ ਦੇ ਬਜ਼ੁਰਗ ਖੇਤੀ ਕਰਦੇ ਹਨ | ਸ਼ਿਕਾਇਤਕਰਤਾ ਅਨੁਸਾਰ ਲੇਖ ਰਾਜ ਪੁੱਤਰ ਮੋਹਨ ਲਾਲ ਵਾਸੀ ਪਾਂਸ਼ਟਾ, ਬਲਵੰਤ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਮਾਇਓਪੱਟੀ ਨੇ ਉਸ ਦੇ ਕੱੁਝ ਰਿਸ਼ਤੇਦਾਰਾਂ ਨਾਲ ਮਿਲ ਕੇ ਜ਼ਮੀਨ ਆਪਣੇ ਨਾਂਅ ਕਰਵਾ ਲਈ, ਜਿਸ ਸਬੰਧੀ ਕੇਸ ਮਾਨਯੋਗ ਅਦਾਲਤ ਵਿਚ ਚੱਲ ਰਿਹਾ ਹੈ | ਉਸ ਵਿਅਕਤੀ ਨੇ ਜਬਰੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ | ਇਸ ਸਬੰਧੀ ਥਾਣਾ ਰਾਵਲਪਿੰਡੀ ਨੇ ਦੋਸ਼ੀਆਂ 'ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ | ਇਸੇ ਪ੍ਰਕਾਰ ਸੀਕਰੀ ਦੇ ਅਮਰੀਕ ਸਿੰਘ ਪੁੱਤਰ ਗੁਰਮੇਲ ਸਿੰਘ ਥਾਣਾ ਰਾਵਲਪਿੰਡੀ ਵਿਚ ਦਰਜ ਕਰਵਾਏ ਬਿਆਨ 'ਤੇ ਕਿਹਾ ਕਿ ਮੇਰੇ ਪਿੰਡ 'ਚ 33 ਏਕੜ ਜ਼ਮੀਨ ਪ੍ਰੋਵੈਸ਼ਨਕ ਸਰਕਾਰ ਦੀ ਜ਼ਮੀਨ ਹੈ ਜੋ ਕਿ ਮੇਰੇ ਪਿੰਡ ਦੇ ਕਈ ਆਦਮੀ ਵਾਹੁੰਦੇ ਹਨ, ਜਿਸ ਵਿਚੋਂ 41 ਕਨਾਲ 18 ਮਰਲੇ ਮੇਰੇ ਪਿੰਡ ਵਿਚ ਸੁੱਚਾ ਸਿੰਘ ਵਾਹੁੰਦਾ ਸੀ ਤੇ ਉਸਦਾ ਹੀ ਕਬਜ਼ਾ ਸੀ ਜਿਸਨੇ ਇਹ ਜ਼ਮੀਨ ਸਾਲ 2005 ਵਿਚ ਮੈਨੂੰ ਕਬਜ਼ੇ ਤੌਰ 'ਤੇ ਦੇ ਦਿੱਤੀ ਸੀ | ਸੁੱਚਾ ਸਿੰਘ ਦੀ ਮੌਤ ਤੋਂ ਬਾਅਦ ਉਸ ਦੀ ਭੈਣ ਗੁਰਬਖ਼ਸ਼ ਕੌਰ ਨੇ ਉਕਤ ਜ਼ਮੀਨ 'ਤੇ ਆਪਣਾ ਹੱਕ ਜਤਾਉਂਦੇ ਹੋਏ ਜਿਸ ਨੇ ਮੇਰੇ ਿਖ਼ਲਾਫ਼ ਦੋ ਅਦਾਲਤਾਂ ਵਿਚ ਕੇਸ ਕੀਤੇ ਹੋਏ ਹਨ | ਕਿਸੇ ਨੇ ਮੈਨੂੰ ਫ਼ੋਨ ਤੇ ਦੱਸਿਆ ਕਿ ਕੁਝ ਲੋਕ ਤੁਹਾਡੀ ਜ਼ਮੀਨ 'ਤੇ ਕਬਜ਼ਾ ਕਰ ਰਹੇ ਹਨ ਜਦੋਂ ਉਹ ਮੌਕੇ 'ਤੇ ਪਹੰੁਚਿਆ ਤੇ ਜ਼ਿਆਦਾਤਰ ਲੋਕ ਹਥਿਆਰਾਂ ਨਾਲ ਲੈਸ ਟੈਂਟ ਲਗਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ | ਪੁਲਿਸ ਨੇ ਮਾਮਲੇ ਦੀ ਤਫ਼ਤੀਸ਼ ਕਰਦੇ ਹੋਏ ਅਮਰੀਕ ਸਿੰਘ ਦੇ ਬਿਆਨਾ 'ਤੇ ਮਹਿਲਾ ਸਮੇਤ ਇਕ ਦਰਜਨ ਦੇ ਕਰੀਬ ਲੋਕਾਂ 'ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ |


ਖ਼ਬਰ ਸ਼ੇਅਰ ਕਰੋ

ਇੰਜ: ਹਰਪ੍ਰੀਤ ਸਿੰਘ ਸਹਾਏ ਨੇ ਕੀਤਾ 'ਰਾਮ ਬਨਵਾਸ' ਨਾਟਕ ਦਾ ਉਦਘਾਟਨ

ਕਪੂਰਥਲਾ, 15 ਅਕਤੂਬਰ (ਵਿ. ਪ੍ਰ.)- ਸ੍ਰੀ ਰਾਮ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ਕਮੇਟੀ ਸਿਟੀ ਹਾਲ ਕਪੂਰਥਲਾ ਵਲੋਂ ਸਿਟੀ ਹਾਲ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਰਾਮ ਲੀਲਾ ਦੇ ਪੰਜਵੇਂ ਦਿਨ ਸਹਾਏ ਗਰੁੱਪ ਆਫ਼ ਇੰਡਸਟਰੀ ਦੇ ਮੈਨੇਜਿੰਗ ਡਾਇਰੈਕਟਰ ਇੰਜ: ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਤਿਆਰੀਆਂ ਜ਼ੋਰਾਂ 'ਤੇ- ਮੈਨੇਜਰ ਜਰਨੈਲ ਸਿੰਘ

ਸੁਲਤਾਨਪੁਰ ਲੋਧੀ, 15 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਐੱਸ.ਜੀ.ਪੀ.ਸੀ. ਵਲੋਂ ਸੰਗਤਾਂ ਦੇ ਕਾਰ ਸੇਵਾ ਵਾਲੇ ਸੰਤਾਂ ਮਹਾਂਪੁਰਖਾਂ ਦੇ ਸਹਿਯੋਗ ਨਾਲ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਹ ...

ਪੂਰੀ ਖ਼ਬਰ »

ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ 28 ਨੂੰ ਪਟਿਆਲਾ ਵਿਖੇ ਹੱਕੀ ਮੰਗਾਂ ਲਈ ਕਰਨਗੇ ਪ੍ਰਦਰਸ਼ਨ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਜਿਨ੍ਹਾਂ 'ਚ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ. ਟੀ. ਸੀ. ਮੁਲਾਜ਼ਮ, ਆਲ ਇੰਡੀਆ ਮਜ਼ਦੂਰ ਦਲ ਪੰਜਾਬ, ਸਾਂਝਾ ਮੁਲਾਜ਼ਮ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਤੇ ਕੈਪਸੂਲ ਸਮੇਤ ਇਕ ਕਾਬੂ

ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਚੌਾਕੀ ਇੰਡਸਟਰੀ ਏਰੀਆ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ ਜਿਸ ਦੇ ਕੋਲ ਨਸ਼ੀਲੇ ਟੀਕੇ ਤੇ ਨਸ਼ੀਲੇ ਕੈਪਸੂਲ ਪਾਬੰਦੀਸ਼ੁਦਾ ਬਰਾਮਦ ਹੋਏ | ਉਸ ਵਿਅਕਤੀ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ...

ਪੂਰੀ ਖ਼ਬਰ »

ਧਾਰਮਿਕ ਬੋਰਡ ਲਾਹੁਣ 'ਤੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਸਿਟੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਦੇ ਤਹਿਤ ਤਿੰਨ ਵਿਅਕਤੀਆਂ 'ਤੇ ਆਈ.ਪੀ.ਸੀ. ਦੀ ਧਾਰਾ 295, 34 ਤਹਿਤ ਮਾਮਲਾ ਦਰਜ ਕਰ ਲਿਆ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਤੇ ਧਰਮਵੀਰ ਸੇਠੀ ਪ੍ਰਧਾਨ ਭਗਵਾਨ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਇਲੈਕਟ੍ਰਾਨਿਕ ਹਾਜ਼ਰੀ ਮਸ਼ੀਨਾਂ ਲਗਾਈਆਂ ਜਾਣ- ਕੁਲਦੀਪ ਪਾਠਕ

ਢਿਲਵਾਂ, 15 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਬਲਾਕ ਢਿਲਵਾਂ 'ਚ ਪੈਂਦੇ ਅਨੇਕਾਂ ਪਿੰਡਾਂ ਦੇ ਲੋਕ ਆਪਣਾ ਕੰਮ ਕਰਵਾਉਣ ਸਰਕਾਰੀ ਦਫ਼ਤਰਾਂ ਵਿਚ ਆਉਂਦੇ ਹਨ, ਪਰ ਕਈ ਵਾਰ ਕਰਮਚਾਰੀਆਂ ਦੇ ਦਫ਼ਤਰ ਲੇਟ ਆਉਣ ਨਾਲ ਲੋਕਾਂ ਦੇ ਕਈ ਕੰਮ ਰਹਿ ਜਾਂਦੇ ਹਨ | ...

ਪੂਰੀ ਖ਼ਬਰ »

ਪੈਟਰੋਲ ਵੇਚਣ ਲਈ ਪੰਜਾਬ ਦੇ ਪੈਟਰੋਲ ਪੰਪ ਮਾਲਕ ਸਕੀਮਾਂ ਦਾ ਸਹਾਰਾ ਲੈਣ ਲੱਗੇ

ਜਲੰਧਰ, 15 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਪੈਟਰੋਲ, ਡੀਜ਼ਲ ਦੇ ਮਹਿੰਗਾ ਹੋਣ ਕਰਕੇ ਪੈਟਰੋਲ ਪੰਪਾਂ ਦੀ ਵਿੱਕਰੀ ਕਾਫ਼ੀ ਘੱਟ ਗਈ ਹੈ ਜਿਸ ਕਰਕੇ ਕਈ ਪੈਟਰੋਲ ਪੰਪਾਂ ਨੇ ਪੈਟਰੋਲ, ਡੀਜ਼ਲ ਵੇਚਣ ਲਈ ਇਨਾਮੀ ਸਕੀਮਾਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ ਅਪਲਾਈ ਕਰਨ ਲਈ ਸੁਨਹਿਰੀ ਮੌਕਾ

ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...

ਪੂਰੀ ਖ਼ਬਰ »

ਗਲੋਬਲ ਹੈਾਡਵਾਸ਼ ਡੇਅ ਸਬੰਧੀ ਰੋਟਰੀ ਕਲੱਬ ਇਲੀਟ ਨੇ ਜਾਗਰੂਕਤਾ ਸੈਮੀਨਾਰ ਕਰਵਾਏ

ਕਪੂਰਥਲਾ, 15 ਅਕਤੂਬਰ (ਸਡਾਨਾ)- ਗਲੋਬਲ ਹੈਾਡ ਵਾਸ਼ ਦਿਵਸ ਸਬੰਧੀ ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਅੱਜ 10 ਵੱਖ-ਵੱਖ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਵਿਚ ਜਾ ਕੇ ਸਕੂਲੀ ਬੱਚਿਆਂ ਤੇ ਸਟਾਫ਼ ਨੂੰ ਹੱਥ ਧੋਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਵੱਖ-ਵੱਖ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਨੇ ਕਪੂਰਥਲਾ-ਜਲੰਧਰ ਜ਼ੋਨ ਨੂੰ ਇਕੱਠਾ ਕਰਕੇ ਹਰਭਜਨ ਸਿੰਘ ਨੂੰ ਲਗਾਇਆ ਇੰਚਾਰਜ

ਕਪੂਰਥਲਾ, 15 ਅਕਤੂਬਰ (ਸਡਾਨਾ)- ਸਿੱਖ ਮਿਸ਼ਨਰੀ ਕਾਲਜ ਦੇ ਮੁੱਖ ਦਫ਼ਤਰ ਲੁਧਿਆਣਾ ਦੇ ਚੇਅਰਮੈਨ ਪਿ੍ੰ. ਹਰਭਜਨ ਸਿੰਘ ਨੇ ਕਪੂਰਥਲਾ ਤੇ ਜਲੰਧਰ ਜ਼ੋਨ ਨੂੰ ਆਪਸ ਵਿਚ ਇਕੱਠੇ ਕਰ ਦਿੱਤਾ ਹੈ ਤੇ ਇਨ੍ਹਾਂ ਦੋਵਾਂ ਜ਼ਿਲਿ੍ਹਆਂ ਦਾ ਸਾਂਝਾ ਜ਼ੋਨ ਬਣਾਇਆ ਗਿਆ ਹੈ | ਇਹ ਦੋਵੇਂ ...

ਪੂਰੀ ਖ਼ਬਰ »

ਢਿਲਵਾਂ ਦੀਆਂ ਮੰਡੀਆਂ 'ਚ 1,05,050 ਕੁਇੰਟਲ ਝੋਨੇ ਦੀ ਖ਼ਰੀਦ ਹੋਈ

ਢਿਲਵਾਂ, 15 ਅਕਤੂਬਰ (ਪ੍ਰਵੀਨ ਕੁਮਾਰ)- ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ 'ਚੋ 14 ਅਕਤੂਬਰ ਤੱਕ ਝੋਨੇ ਦੀ ਕੁੱਲ ਖ਼ਰੀਦ 1 ਲੱਖ 5 ਹਜ਼ਾਰ 50 ਕੁਇੰਟਲ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਦਫ਼ਤਰ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਮਾਡਲ ਟਾਊਨ ਦਫ਼ਤਰ ਦੇ ਬਾਹਰ ਗੇਟ ਰੈਲੀ

ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਮਾਡਲ ਟਾਊਨ ਬਿਜਲੀ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਫਗਵਾੜਾ ਮੰਡਲ ਦੇ ਪ੍ਰਧਾਨ ਜਸਬੀਰ ਸਿੰਘ ਨੇ ਕਿਹਾ ਕਿ ਸੂਬੇ ਦੀ ਕੈਪਟਨ ...

ਪੂਰੀ ਖ਼ਬਰ »

ਰਣਧੀਰ ਸਕੂਲ ਦੇ ਚੇਅਰਮੈਨ ਬਲਵੰਤ ਸਿੰਘ ਵਾਲੀਆ ਨੇ ਦਿੱਤਾ ਖਿਡਾਰੀਆਂ ਨੂੰ ਅਸ਼ੀਰਵਾਦ

ਕਪੂਰਥਲਾ, 15 ਅਕਤੂਬਰ (ਸਡਾਨਾ)-ਜ਼ਿਲ੍ਹਾ ਕਪੂਰਥਲਾ ਦੀਆਂ 64ਵੀਆਂ ਖੇਡਾਂ ਜੋ ਕਿ ਸਥਾਨਕ ਰਣਧੀਰ ਸਕੂਲ ਲੜਕੇ ਕਪੂਰਥਲਾ ਵਿਖੇ ਚੱਲ ਰਹੀਆਂ ਹਨ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ: ਬਲਵੰਤ ਸਿੰਘ ਵਾਲੀਆ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਪਹੁੰਚੇ | ਟੂਰਨਾਮੈਂਟ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਸੁਲਤਾਨਪੁਰ ਲੋਧੀ, 15 ਅਕਤੂਬਰ (ਪ. ਪ.)- ਸਰਕਾਰ ਦੀਆਂ ਅਧਿਆਪਕ ਤੇ ਸਿੱਖਿਆ ਮਾਰੂ ਨੀਤੀਆਂ ਦੇ ਵਿਰੋਧ ਵਿਚ ਸਾਂਝਾ ਅਧਿਆਪਕ ਮੋਰਚਾ ਦੇ ਸੱਦੇ 'ਤੇ ਅੱਜ ਬਲਾਕ ਸੁਲਤਾਨਪੁਰ ਲੋਧੀ ਦੇ ਸਮੂਹ ਅਧਿਆਪਕਾਂ ਵਲੋਂ ਪੂਰਾ ਦਿਨ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਗਿਆ | ਸਾਂਝਾ ...

ਪੂਰੀ ਖ਼ਬਰ »

ਵਣ ਵਿਭਾਗ ਦੇ ਅਧਿਕਾਰੀਆਂ ਨੇ ਕਪੂਰਥਲਾ-ਸੁਲਤਾਨਪੁਰ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ

ਹੁਸੈਨਪੁਰ, 15 ਅਕਤੂਬਰ (ਸੋਢੀ)- ਕਪੂਰਥਲਾ-ਸੁਲਤਾਨਪੁਰ ਲੋਧੀ ਵਾਇਆ ਰੇਲ ਕੋਚ ਫ਼ੈਕਟਰੀ ਜੀ. ਟੀ. ਰੋਡ ਉੱਪਰ ਦਿਨ-ਬ-ਦਿਨ ਵੱਧ ਰਹੇ ਟ੍ਰੈਫਿਕ ਕਾਰਨ ਆਏ ਦਿਨ ਵਾਪਰਦੀਆਂ ਸੜਕ ਦੁਰਘਟਨਾਵਾਂ ਤੋਂ ਚਿੰਤਤ ਪੰਜਾਬ ਸਰਕਾਰ ਤੇ ਵਣ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ...

ਪੂਰੀ ਖ਼ਬਰ »

ਸਰਕਾਰ ਝੋਨੇ ਦੀ ਬਿਜਾਈ ਲਈ 10 ਜੂਨ ਨਿਸ਼ਚਿਤ ਕਰੇ ਜਾਂ ਫਿਰ ਮੰਡੀਆਂ 'ਚੋਂ 20 ਪ੍ਰਤੀਸ਼ਤ ਨਮੀ ਵਾਲਾ ਝੋਨਾ ਖਰੀਦੇ- ਕਿਸਾਨ ਆਗੂ

ਸੁਲਤਾਨਪੁਰ ਲੋਧੀ, 15 ਅਕਤੂਬਰ (ਥਿੰਦ, ਹੈਪੀ)- ਬੇਮੌਸਮੀ ਬਾਰਸ਼ ਤੋਂ ਬਾਅਦ ਮੌਸਮ ਵਿਚ ਆਈ ਤਬਦੀਲੀ ਕਾਰਨ ਜਿੱਥੇ ਝੋਨੇ ਦੀ ਫ਼ਸਲ ਦੀ ਕਟਾਈ ਪਛੜ ਰਹੀ ਹੈ, ਉੱਥੇ ਹੀ ਕਟਾਈ ਤੋਂ ਬਾਅਦ ਮੰਡੀਆਂ ਵਿਚ ਕਿਸਾਨਾਂ ਵਲੋਂ ਲਿਆਂਦੇ ਝੋਨੇ ਵਿਚ ਨਮੀ ਹੋਣ ਕਰਕੇ ਉਸ ਨੂੰ ਸੁਕਾਉਣ ...

ਪੂਰੀ ਖ਼ਬਰ »

ਨੌਜਵਾਨ ਆਪਣੇ ਕਾਰੋਬਾਰ ਸ਼ੁਰੂ ਕਰਕੇ ਰੁਜ਼ਗਾਰ ਮੰਗਣ ਦੀ ਥਾਂ ਰੁਜ਼ਗਾਰ ਦੇਣ ਵਾਲੇ ਬਣਨ- ਅਵਤਾਰ ਸਿੰਘ ਭੁੱਲਰ

ਕਪੂਰਥਲਾ, 15 ਅਕਤੂਬਰ (ਸਡਾਨਾ)- ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ ਪੇਂਡੂ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜ਼ਿਲ੍ਹਾ ਕਪੂਰਥਲਾ ਵਿਖੇ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ, ਪਟਵਾਰੀਆਂ, ਪਾਵਰਕਾਮ ਕਰਮਚਾਰੀਆਂ ਦੀ ਘਾਟ ਦੀ ਮਾਰ ਨਾਲ ਜੂਝ ਰਿਹੈ ਕਸਬਾ ਭੁਲੱਥ

ਭੁਲੱਥ, 15 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)- ਸਬ ਡਵੀਜ਼ਨ ਤੇ ਹਲਕਾ ਭੁਲੱਥ ਹੁੰਦਿਆਂ ਹੋਇਆ ਵੀ ਕਸਬਾ ਭੁਲੱਥ ਅਨੇਕਾਂ ਘਾਟਾਂ ਦੀ ਮਾਰ ਹੇਠ ਗੁਜ਼ਰ ਰਿਹਾ ਹੈ | ਕਸਬਾ ਭੁਲੱਥ ਵਿਖੇ ਡੀ. ਐੱਸ. ਪੀ. ਦਫ਼ਤਰ ਤੇ ਥਾਣਾ ਸਥਿਤ ਹੈ, ਜਿਸ ਵਿਚ ਨਾਮਾਤਰ ਪੁਲਿਸ ਮੁਲਾਜ਼ਮ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਚੱਕਾ ਜਾਮ 18 ਨੂੰ - ਖ਼ਾਲਸਾ

ਸੁਲਤਾਨਪੁਰ ਲੋਧੀ, 15 ਅਕਤੂਬਰ (ਥਿੰਦ, ਹੈਪੀ, ਸੋਨੀਆ)- ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੂਰੇ ਪੰਜਾਬ ਅੰਦਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 18 ਅਕਤੂਬਰ ਨੂੰ ਤਿੰਨ ਘੰਟੇ ਲਈ ਰੇਲ ਚੱਕਾ ਜਾਮ ਕੀਤਾ ਜਾਵੇਗਾ | ਰੇਲ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਵਲੋਂ ਪਹਿਲੇ ਪ੍ਰਕਾਸ਼ ਪੁਰਬ ਤੇ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸਿੱਖ ਸੇਵਾ ਸੁਸਾਇਟੀ, ਫਗਵਾੜਾ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਰਬ ਸੰਗਤ ਸਤਨਾਮਪੁਰਾ ਵਿਖੇ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਓਲੰਪਿਕ ਮਾਡਲ ਸਕੂਲ 'ਚ ਖੇਡ ਦਿਵਸ ਮਨਾਇਆ

ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਓਲੰਪਿਕ ਮਾਡਲ ਸਕੂਲ ਪਿੰਡ ਚਹੇੜੂ ਵਿਖੇ ਸਾਲਾਨਾ ਖੇਡ ਦਿਵਸ ਚੇਅਰਪਰਸਨ ਅਨੀਤਾ ਹੈਸਤੀਰ ਦੀ ਦੇਖਰੇਖ ਹੇਠ ਮਨਾਇਆ ਗਿਆ | ਸਕੂਲ ਦੇ ਸੰਸਥਾਪਕ ਡਾ. ਰਣਧੀਰ ਕੁਮਾਰ ਹੈਸਤੀਰ ਦੀ ਯਾਦ ਨੂੰ ਸਮਰਪਿਤ ਉਕਤ ਖੇਡ ਸਮਾਗਮ ਵਿਚ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨੂੰ ਲੈ ਕੇ ਪਿੰਡ ਖਲਵਾੜਾ ਦੇ ਵਸਨੀਕਾਂ ਵਲੋਂ ਐੱਸ. ਡੀ. ਐਮ. ਨੂੰ ਮੰਗ ਪੱਤਰ

ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਪਿੰਡ ਬਿਸ਼ਨਪੁਰ ਤੋਂ ਖਲਵਾੜਾ ਵਿਚਕਾਰ ਲੰਘਦੀ ਡਰੇਨ ਦੀ ਲੰਬ ਸਮੇਂ ਤੋਂ ਸਫ਼ਾਈ ਨਾ ਹੋਣ ਦੀ ਸਮੱਸਿਆ ਨੂੰ ਲੈ ਕੇ ਅੱਜ ਪਿੰਡ ਖਲਵਾੜਾ ਦੇ ਵਸਨੀਕਾਂ ਵਲੋਂ ਪਰਮਜੀਤ ਖਲਵਾੜਾ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ...

ਪੂਰੀ ਖ਼ਬਰ »

ਸੁਆਮੀ ਸੰਤ ਦਾਸ ਸਕੂਲ ਦੀ ਵਿਦਿਆਰਥਣ ਰਾਜ ਪੱਧਰੀ ਭਾਸ਼ਣ ਮੁਕਾਬਲੇ ਲਈ ਚੁਣੀ

ਫਗਵਾੜਾ, 15 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਭਾਰਤ ਵਿਕਾਸ ਪਰਿਸ਼ਦ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਸਿਟੀ ਹਾਰਟ ਰਿਜ਼ੋਰਟਸ, ਹੁਸ਼ਿਆਰਪੁਰ ਰੋਡ,ਫਗਵਾੜਾ ਵਿਖੇ 13 ਅਕਤੂਬਰ ਨੂੰ ਕਰਵਾਇਆ ਗਿਆ | ਮੁਕਾਬਲੇ ਦਾ ...

ਪੂਰੀ ਖ਼ਬਰ »

ਸਹਿਕਾਰੀ ਸਭਾ ਨਡਾਲਾ ਦੀ ਚੋਣ 'ਚ 6 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਨਡਾਲਾ, 15 ਅਕਤੂਬਰ (ਮਾਨ)- ਦੀ ਖੇਤੀਬਾੜੀ ਸੇਵਾ ਸਭਾ ਨਡਾਲਾ ਦੀ ਚੋਣ ਵਿਚ 6 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ, ਜਦਕਿ 6 ਉਮੀਦਵਾਰਾਂ ਵਿਚੋਂ ਚੁਣੇ ਜਾਣ ਵਾਲੇ 5 ਉਮੀਦਵਾਰਾਂ ਲਈ 17 ਅਕਤੂਬਰ ਨੂੰ ਵੋਟਾਂ ਪੈਣਗੀਆਂ | ਰਿਟਰਨਿੰਗ ਅਫ਼ਸਰ ਬਲਜਿੰਦਰ ਸਿੰਘ ਤੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 18 ਨੂੰ

ਕਪੂਰਥਲਾ, 15 ਅਕਤੂਬਰ (ਸਡਾਨਾ)- ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 18 ਅਕਤੂਬਰ ਨੂੰ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ 'ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਾਈਏ' ਹੋਵੇਗਾ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX