ਤਾਜਾ ਖ਼ਬਰਾਂ


ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  19 minutes ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  33 minutes ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  49 minutes ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 2 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 2 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਸੁਨਾਮ 'ਚ ਰੇਲਵੇ ਸਟੇਸ਼ਨ ਦੇ ਬਾਹਰ ਕਿਰਚ ਮਾਰ ਕੇ ਵਿਅਕਤੀ ਦਾ ਕਤਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ (ਰੁਪਿੰਦਰ ਸਿੰਘ ਸੱਗੂ)- ਬੀਤੀ ਰਾਤ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਵਿਅਕਤੀ ਦਾ ਕਿਰਚ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਬਾਰੇ ਜਾਣਕਾਰੀ...
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 3 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਦੌਰੇ 'ਤੇ ਗਏ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ ਦੇ ਲਾਲ ਚੌਕ 'ਚ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ...
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ 'ਚ ਆਯੋਜਿਤ ਇੱਕ ਸਮਾਰੋਹ 'ਚ ਦੇਸ਼ ਭਰ ਦੇ 22 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਵੀਰਤਾ ਪੁਰਸਕਾਰਾਂ...
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਾਰੇ ਹਾਈਕੋਰਟ 'ਤੇ ਇਸ ਕਾਨੂੰਨ ਨੂੰ ਲੈ ਕੇ...
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 4 hours ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡ ਦਿੱਤਾ ਹੈ। ਇਸ ਦੇ ਤਹਿਤ ਆਸਾਮ, ਉੱਤਰ-ਪੂਰਬ ਦੇ ਮਸਲੇ...
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 4 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 4 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੰਨੇ ਦੀ ਅਦਾਇਗੀ ਤੇ ਹੋਰ ਮੰਗਾਂ ਨੰੂ ਲੈ ਕੇ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਵਿਸ਼ਾਲ ਧਰਨਾ

 ਗੁਰਦਾਸਪੁਰ, 16 ਅਕਤੂਬਰ (ਆਰਿਫ਼/ਗੁਰਪ੍ਰਤਾਪ ਸਿੰਘ)-ਗੰਨੇ ਦੀ ਪਿਛਲੀ ਅਦਾਇਗੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਗੰਨਾ ਉਤਪਾਦਕ ਸੰਘਰਸ਼ ਤਾਲਮੇਲ ਕਮੇਟੀ ਅਤੇ ਪੱਗੜੀ ਸੰਭਾਲ ਜੱਟਾਂ ਲਹਿਰ ਵਲੋਂ ਸਾਂਝੇ ਤੌਰ 'ਤੇ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਇਕੱਠੇ ਹੋ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਤੇ 4 ਮੋਬਾਈਲਾਂ ਸਮੇਤ ਦੋ ਕਾਬੂ

ਬਟਾਲਾ, 16 ਅਕਤੂਬਰ (ਕਾਹਲੋਂ)-ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਦੇ ਨਿਰਦੇਸ਼ਾਂ ਅਨੁਸਾਰ ਚਲਾਈ ਮੁਹਿੰਮ ਤਹਿਤ ਪੁਲਿਸ ਥਾਣਾ ਸਿਟੀ ਬਟਾਲਾ ਵਲੋਂ 2 ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਤੇ 4 ਮੋਬਾਈਲਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਲਈ ਮੰਡੀਆਂ 'ਚ ਬੈਨਰ, ਫਲੈਕਸ ਬੋਰਡ ਤੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ-ਡੀ.ਸੀ.

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਪ੍ਰਮੁੱਖ ਦਾਣਾ ਮੰਡੀਆਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ

ਦੀਨਾਨਗਰ, 16 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਨਿਵਾਸੀ ਇਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਅਸ਼ੋਕ ਗਲੀ ਦੇ ਨਿਵਾਸੀ ਰਜਤ ਕੁਮਾਰ ਨੇ ਸੋਮਵਾਰ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲਈ ਸੀ ਅਤੇ ਹਾਲਤ ...

ਪੂਰੀ ਖ਼ਬਰ »

ਪਹਿਲਾ ਉੱਜਵਲ ਇਨਵੀਟੇਸ਼ਨਲ ਕਰਾਟੇ ਕੱਪ 2018 ਸਮਾਪਤ

ਬਟਾਲਾ, 16 ਅਕਤੂਬਰ (ਕਾਹਲੋਂ)-ਪਹਿਲਾ ਉੱਜਵਲ ਇਨਵੀਟੇਸ਼ਨਲ ਕਰਾਟੇ ਕੱਪ 2018 ਬਟਾਲਾ ਦੇ ਸ਼ੀਤਲਾ ਮਾਤਾ ਮੰਦਰ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸੂਬਿਆਂ ਤੇ ਪੰਜਾਬ ਭਰ 'ਚੋਂ 422 ਖਿਡਾਰੀਆਂ ਨੇ ਭਾਗ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਭਾਜਪਾ ਕਾਰਜਕਰਨੀ ਮੈਂਬਰ ਸ੍ਰੀ ਸਵਰਨ ਸਲਾਰੀਆ ਸ਼ਾਮਿਲ ਹੋਏ ਅਤੇ ਵਿਸ਼ੇਸ਼ ਮਹਿਮਾਨਾਂ ਵਜੋਂ ਸਟੇਟ ਐਡਵਾਈਜ਼ਰੀ ਬੋਰਡ ਦੇ ਮੈਂਬਰ ਸ. ਹਰਮਨਜੀਤ ਸਿੰਘ ਗੁਰਾਇਆ, ਏ.ਡੀ.ਸੀ. ਸੁਭਾਸ਼ ਚੰਦਰ, ਅਸ਼ਵਨੀ ਸੇਖੜੀ, ਚੇਅਰਮੈਨ ਮਨਮੋਹਣ ਸਿੰਘ ਪੱਖੋਕੇ, ਐਸ.ਪੀ. ਵਿਪਨ ਚੌਧਰੀ, ਹਿਮਾਲਿਆ ਪਰਿਵਾਰ ਦੇ ਸੰਚਾਲਕ ਅਨੀਸ਼ ਅਗਰਵਾਲ, ਸ਼ਿਵ ਸੈਨਾ ਆਗੂ ਰਾਜਾ ਵਾਲੀਆ ਤੇ ਰਾਜੂ ਸ਼ਰਮਾ ਸ਼ਾਮਿਲ ਹੋਏ, ਜਿਨ੍ਹਾਂ ਦਾ ਉੱਜਵਲ ਕਰਾਟੇ ਅਕੈਡਮੀ ਦੇ ਸੰਚਾਲਕ ਸ਼ਿਵਮ ਤਿਵਾੜੀ ਤੇ ਹੋਰ ਸ਼ਖ਼ਸੀਅਤਾਂ ਨੇ ਨਿੱਘਾ ਸਵਾਗਤ ਕੀਤਾ | ਕਰਾਟੇ ਕੱਪ ਦਾ ਉਦਘਾਟਨ ਸ੍ਰੀ ਸਵਰਨ ਸਲਾਰੀਆ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਕੇਸ਼ ਭਾਟੀਆ ਨੇ ਕੀਤਾ | ਇਸ ਮੌਕੇ ਸ੍ਰੀ ਸਵਰਨ ਸਲਾਰੀਆ ਨੇ ਉੱਜਵਲ ਕਰਾਟੇ ਅਕੈਡਮੀ ਨੂੰ ਮੈਟ ਲਈ 57 ਹਜ਼ਾਰ ਅਤੇ 21 ਹਜ਼ਾਰ ਰੁਪਏ ਆਪਣੇ ਵਲੋਂ ਦੇਣ ਦਾ ਐਲਾਨ ਕੀਤਾ | ਇਸ ਮੌਕੇ ਹੋਏ ਮੁਕਾਬਲਿਆਂ 'ਚ ਸੀਨੀਅਰ ਓਪਨ ਕੱਪ 'ਚ ਗੁਰਦਾਸਪੁਰ ਦੇ ਗੁਰਸੰਮਤ ਸਿੰਘ ਜੇਤੂ ਰਹੇ, ਜਦਕਿ ਸੀਨੀਅਰ ਓਪਨ ਕੱਪ (ਲੜਕੀਆਂ) ਵਿਚ ਸੁਮਨ ਕੁਮਾਰੀ ਲੁਧਿਆਣਾ ਜੇਤੂ ਬਣੀ | ਜੂਨੀਅਰ ਓਪਨ ਕੱਪ 'ਚ ਸੁਖਮਨਦੀਪ ਸਿੰਘ ਤੇ ਸਹਿਜਨੂਰ ਸਿੰਘ ਜੇਤੂ ਰਹੇ | ਇਸ ਮੌਕੇ ਉੱਜਵਲ ਕਰਾਟੇ ਅਕੈਡਮੀ ਦੇ ਬੱਚਿਆਂ ਨੇ 12 ਸੋਨ, 16 ਚਾਂਦੀ ਤੇ 18 ਤਾਂਬੇ ਦੇ ਤਗ਼ਮੇ ਜਿੱਤੇ | ਜਦਕਿ ਲੁਧਿਆਣਾ ਸਪੋਰਟਸ ਕਲੱਬ ਦੇ ਬੱਚਿਆਂ ਨੇ 7 ਸੋਨ, 4 ਚਾਂਦੀ ਤੇ ਇਕ ਕਾਂਸੇ ਦਾ ਤਗ਼ਮਾ ਅਤੇ ਵਧੀਆ ਅਨੁਸਾਸ਼ਨ ਲਈ ਟਰਾਫ਼ੀ ਵੀ ਜਿੱਤੀ | ਬਟਾਲਾ ਦੇ ਬਚਪਨ ਪਲੇਅ ਸਕੂਲ ਦੇ ਬੱਚਿਆਂ ਨੇ 2 ਸੋਨ, 1 ਚਾਂਦੀ ਤੇ 9 ਕਾਂਸੇ ਦੇ ਤਗ਼ਮੇ ਜਿੱਤੇ | ਬੰਗਾ ਅਕੈਡਮੀ ਦੇ ਰਾਜਬੀਰ ਨੇ 1 ਸੋਨ ਤੇ 1 ਚਾਂਦੀ ਦੇ ਤਗ਼ਮੇ, ਕੌਕੋਸਾਈਾ ਸਪੋਰਟਸ ਕਰਾਟੇ ਪੰਜਾਬ ਦੀ ਟੀਮ ਨੇ 3 ਸੋਨ ਤੇ 1 ਚਾਂਦੀ ਦੇ ਤਗ਼ਮੇ ਪ੍ਰਾਪਤ ਕੀਤੇ | ਇਸੇ ਤਰ੍ਹਾਂ ਐਕਸ਼ਨ ਅਕੈਡਮੀ ਮਾਰਸਲ ਆਰਟ ਟੀਮ ਨੇ ਪਹਿਲਾ, ਲੁਧਿਆਣਾ ਨੇ ਦੂਜਾ ਤੇ ਅੰਮਿ੍ਤਸਰ ਨੇ ਤੀਜਾ ਸਥਾਨ ਲਿਆ | ਸਾਰੇ ਜੇਤੂ ਬੱਚਿਆਂ ਨੂੰ ਮਹਿਮਾਨਾਂ ਨੇ ਸਨਮਾਨਿਤ ਕੀਤਾ | ਇਸ ਮੌਕੇ ਸੈਨਸਈ ਚੀਫ਼ ਕੁਲਦੀਪ ਸਿੰਘ, ਸੈਨਸਈ ਗੁਲਸ਼ਨ ਕੁਮਾਰ, ਸੈਨਸਈ ਨਵਜੋਤ ਕੁਮਾਰ, ਸੈਨਸਈ ਸੁਮਨ ਕੁਮਾਰੀ, ਸੈਨਸਈ ਮਹਿਤਾਬ, ਅਜਮਲ ਮਸੀਹ, ਸੈਨਸਈ ਪ੍ਰੇਮ, ਸੈਨਸਈ ਸੁਖਵਿੰਦਰ, ਸੈਨਸਈ ਰਾਮ ਲਖਨ, ਪਾਲ ਸਿੰਘ ਹਰਦੋਝੰਡੇ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਆਹ ਪੁਰਬ ਮੌਕੇ ਗੁੰਮ ਹੋਏ ਮੋਬਾਈਲ ਪੁਲਿਸ ਨੇ ਬਰਾਮਦ ਕਰਕੇ ਸੰਗਤਾਂ ਨੂੰ ਸੌ ਾਪੇ

ਬਟਾਲਾ, 16 ਅਕਤੂਬਰ (ਕਾਹਲੋਂ)-ਪਿਛਲੇ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੰਗਤਾਂ ਦੇ ਗੰੁਮ ਹੋਏ ਮੋਬਾਈਲ ਪੁਲਿਸ ਵਲੋਂ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌ ਾਪੇ ਗਏ ਹਨ | ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਪਿ੍ੰਸੀਪਲ ਸ੍ਰੀਮਤੀ ਪੰਨੂੰ ਦਿੱਲੀ ਵਿਖੇ 'ਡਾ. ਅਬਦੁਲ ਕਲਾਮ ਐਕਸੀਲੈਂਟ ਐਵਾਰਡ' ਨਾਲ ਸਨਮਾਨਿਤ

ਘੁਮਾਣ, 16 ਅਕਤੂਬਰ (ਬੰਮਰਾਹ)-ਬੀਤੇ ਦਿਨ ਦਿੱਲੀ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਤਨ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਯਾਦ ਨੂੰ ਸਮਰਪਿਤ ਜਨਮ ਦੀ 87ਵੀਂ ਵਰੇ੍ਹਗੰਢ ਦੇ ਮੌਕੇ 'ਤੇ ਇਕ ਪ੍ਰਭਾਵਸ਼ਾਲੀ ਨੈਸ਼ਨਲ ਕਾਨਫਰੰਸ ਹੋਈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਸੈਂਕੜੇ ...

ਪੂਰੀ ਖ਼ਬਰ »

-ਕਾਨੂੰਨ ਦੀਆਂ ਸ਼ਰੇਆਮ ਧੱਜੀਆਂ- ਡਿਫੈਂਸ ਮਾਰਗ 'ਤੇ ਜਾਨ ਦਾ ਖੌਅ ਬਣ ਕੇ ਫਿਰਦੀਆਂ ਹਨ ਬਲੇਡ ਲੱਗੀਆਂ ਕੰਬਾਈਨਾਂ

ਕਲਾਨੌਰ, 16 ਅਕਤੂਬਰ (ਪੁਰੇਵਾਲ)-ਜ਼ਿਲ੍ਹਾ ਪ੍ਰਸ਼ਾਸ਼ਨ ਦੇ ਪਾਬੰਦੀ ਦੇ ਹੁਕਮਾਂ ਦੇ ਬਾਵਜੂਦ ਵੀ ਕੰਬਾਈਨ ਮਾਲਕ ਕੰਬਾਈਨਾਂ 'ਤੇ ਬਲੇਡ ਲਗਾ ਕੇ ਇਸ ਇਲਾਕੇ ਦੀਆਂ ਵੱਖ-ਵੱਖ ਸੜਕਾਂ 'ਤੇ ਗੁਜ਼ਰ ਰਹੇ ਹਨ | ਜਦਕਿ ਇਨ੍ਹਾਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਵਲੋਂ ਕੋਈ ਉਪਰਾਲਾ ...

ਪੂਰੀ ਖ਼ਬਰ »

ਖੇਤਾਂ 'ਚ ਅੱਗ ਲਗਾਉਣ 'ਤੇ ਦੋ ਕਿਸਾਨਾਂ ਨੰੂ ਕੀਤਾ ਜੁਰਮਾਨਾ

ਵਰਸੋਲਾ, 16 ਅਕਤੂਬਰ (ਵਰਿੰਦਰ ਸਹੋਤਾ)-ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਅੱਜ ਦੋ ਕਿਸਾਨ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੰੂਹਦ ਨੰੂ ਲਗਾਈ ਗਈ ਅੱਗ ਕਾਰਨ ਉਨ੍ਹਾਂ ਨੰੂ ਮੌਕੇ 'ਤੇ 2500-2500 ਰੁਪਏ ਜੁਰਮਾਨਾ ਕੀਤਾ ਗਿਆ ਹੈ | ਇਸ ਸਬੰਧੀ ਖੇਤੀਬਾੜੀ ਵਿਸਥਾਰ ਅਫ਼ਸਰ ...

ਪੂਰੀ ਖ਼ਬਰ »

-ਕਾਨੂੰਨ ਦੀਆਂ ਸ਼ਰੇਆਮ ਧੱਜੀਆਂ- ਡਿਫੈਂਸ ਮਾਰਗ 'ਤੇ ਜਾਨ ਦਾ ਖੌਅ ਬਣ ਕੇ ਫਿਰਦੀਆਂ ਹਨ ਬਲੇਡ ਲੱਗੀਆਂ ਕੰਬਾਈਨਾਂ

ਕਲਾਨੌਰ, 16 ਅਕਤੂਬਰ (ਪੁਰੇਵਾਲ)-ਜ਼ਿਲ੍ਹਾ ਪ੍ਰਸ਼ਾਸ਼ਨ ਦੇ ਪਾਬੰਦੀ ਦੇ ਹੁਕਮਾਂ ਦੇ ਬਾਵਜੂਦ ਵੀ ਕੰਬਾਈਨ ਮਾਲਕ ਕੰਬਾਈਨਾਂ 'ਤੇ ਬਲੇਡ ਲਗਾ ਕੇ ਇਸ ਇਲਾਕੇ ਦੀਆਂ ਵੱਖ-ਵੱਖ ਸੜਕਾਂ 'ਤੇ ਗੁਜ਼ਰ ਰਹੇ ਹਨ | ਜਦਕਿ ਇਨ੍ਹਾਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਵਲੋਂ ਕੋਈ ਉਪਰਾਲਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਰਮਚਾਰੀ ਦਲ ਨੇ ਮੁੱਖ ਮੰਤਰੀ ਦਾ ਪੁਤਲਾ ਫੁੂਕਿਆ

ਬਟਾਲਾ, 16 ਅਕਤੂਬਰ (ਹਰਦੇਵ ਸਿੰਘ ਸੰਧੂ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਬਟਾਲਾ ਰੋਡਵੇਜ਼ ਵਿਖੇ 2 ਘੰਟੇ ਤੱਕ ਰੋਸ ਧਰਨਾ ਦਿੱਤਾ ਤੇ ਰੋਸ ਪ੍ਰਦਰਸ਼ਨ ਕੀਤਾ, ਉਪਰੰਤ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਹੱਦੀ ਇਲਾਕੇ ਦੇ ਸਕੂਲਾਂ ਦਾ ਅਚਨਚੇਤ ਨਿਰੀਖਣ

ਗੁਰਦਾਸਪੁਰ, 16 ਅਕਤੂਬਰ (ਆਰਿਫ਼/ਵਤਨ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਵਿਨੋਦ ਕੁਮਾਰ ਮੱਤਰੀ ਵਲੋਂ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਦੇ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਸਕੂਲਾਂ ਅੰਦਰ ਪੜ੍ਹੋ ਪੰਜਾਬ ...

ਪੂਰੀ ਖ਼ਬਰ »

ਅਕਾਲੀ ਦਲ ਦੇ ਰਾਜ 'ਚ ਕਾਂਗਰਸ ਪੱਖੀ ਸਰਪੰਚਾਂ ਨੂੰ ਗ੍ਰਾਂਟਾਂ ਤੋਂ ਵਾਂਝਾ ਰੱਖਿਆ ਗਿਆ ਸੀ - ਕਾਂਗਰਸੀ ਆਗੂ

ਸ੍ਰੀ ਹਰਗੋਬਿੰਦਪੁਰ, 16 ਅਕਤੂਬਰ (ਘੁੰਮਣ)-ਸੂਬਾ ਸਰਕਾਰ ਨੂੰ ਜਲਦ ਤੋਂ ਜਲਦ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾ ਕੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਸ਼ੁਰੂ ਕੀਤਾ ਜਾਵੇ | ਪਿਛਲੇ ਅਕਾਲੀ ਦਲ ਦੇ ਰਾਜ ਵਿਚ ਕਾਂਗਰਸ ਪੱਖੀ ਸਰਪੰਚਾਂ ਨਾਲ ਵੱਡਾ ਧੱਕਾ ਕੀਤਾ ਗਿਆ | ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ 'ਚ ਅਨਮੋਲ ਨੇ ਲਿਆ ਪਹਿਲਾ ਸਥਾਨ

ਦੀਨਾਨਗਰ, 16 ਅਕਤੂਬਰ (ਸੋਢੀ/ਸੰਧੂ/ਸ਼ਰਮਾ)-ਸੰਸਾਰ ਸਿਹਤ ਦਿਵਸ ਦੇ ਸਬੰਧ ਵਿਚ ਵਿਦਿਆਰਥੀਆਂ ਨੂੰ ਚੰਗੀ ਸਿਹਤ ਸਬੰਧੀ ਜਾਗਰੂਕ ਕਰਨ ਲਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਸਕੂਲ ਦੇ ਪਿ੍ੰਸੀ: ਅਜਮੇਰ ਸਿੰਘ ਬੈਂਸ ਦੀ ਪ੍ਰਧਾਨਗੀ ਵਿਚ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਸਵ: ਗੁਰਪ੍ਰੀਤ ਸਿੰਘ ਹੈਰੀ ਨਮਿਤ ਅੰਤਿਮ ਅਰਦਾਸ

ਅੱਚਲ ਸਾਹਿਬ, 16 ਅਕਤੂਬਰ (ਗੁਰਚਰਨ ਸਿੰਘ)-ਗੁਰਪ੍ਰੀਤ ਸਿੰਘ ਹੈਰੀ ਪੁੱਤਰ ਸ. ਬਲਦੀਪ ਸਿੰਘ ਪਿੰਡ ਚਾਹਲ ਕਲਾਂ ਜੋ ਕਿ ਚੜਦੀ ਜਵਾਨੀ ਵਿਚ ਹੀ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਵ: ਗੁਪਰ੍ਰੀਤ ਸਿੰਘ ਹੈਰੀ ਨਮਿਤ ਰੱਖੇ ਗਏ ਸ੍ਰੀ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਆਗੂ ਕੱਲ੍ਹ ਰੇਲਾਂ ਰੋਕਣ ਲਈ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ - ਠੱਠੀ ਖਾਰਾ

ਸ੍ਰੀ ਹਰਿਗੋਬਿੰਦੁਰ, 16 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਥੇਦਾਰ ਸਵਿੰਦਰ ਸਿੰਘ ਠੱਠੀਖਾਰਾ ਨੇ ਕਿਹਾ ਕਿ ਕੱਲ੍ਹ 18 ਅਕਤੂਬਰ ਨੂੰ ਸੂਬਾ ਕਮੇਟੀ ਵਲੋਂ ਪੂਰੇ ਪੰਜਾਬ ਵਿਚ ਰੇਲਾਂ ...

ਪੂਰੀ ਖ਼ਬਰ »

ਬਜ਼ੁਰਗ ਦਾ ਮੀਂਹ ਨਾਲ ਡਿੱਗਿਆ ਮਕਾਨ

ਪੁਰਾਣਾ ਸ਼ਾਲਾ, 16 ਅਕਤੂਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਪੰਡੋਰੀ ਮਹੰਤਾਂ ਦੇ ਇਕ ਗਰੀਬ ਬਜ਼ੁਰਗ ਦਾ ਬੀਤੇ ਦਿਨੀਂ ਪਏ ਮੀਂਹ ਨਾਲ ਮਕਾਨ ਡਿਗ ਗਿਆ | ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚ ਗਿਆ | ਪੀੜਤ ਬਜ਼ੁਰਗ ਦੇਵ ਰਾਜ (80) ...

ਪੂਰੀ ਖ਼ਬਰ »

ਭਾਜਪਾ ਵਰਕਰ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਦਾ ਪ੍ਰਚਾਰ ਘਰ-ਘਰ ਕਰਨ - ਸਲਾਰੀਆ

ਬਟਾਲਾ, 16 ਅਕਤੂਬਰ (ਕਾਹਲੋਂ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਦਾ ਪ੍ਰਚਾਰ ਭਾਜਪਾ ਵਰਕਰ ਘਰ-ਘਰ ਜਾ ਕੇ ਕਰਨ ਤਾਂ ਜੋ ਮਿਸ਼ਨ 2019 ਦੀ ਸਫ਼ਲਤਾ ਨਾਲ ਕੇਂਦਰ 'ਚ ਮੁੜ ਭਾਜਪਾ ਸਰਕਾਰ ਬਣਾਈ ਜਾ ਸਕੇ | ...

ਪੂਰੀ ਖ਼ਬਰ »

ਸ਼ਿਵਾਲਿਕ ਗਰੁੱਪ ਵਿਖੇ ਵਰਲਡ ਫੂਡ ਦਿਵਸ 'ਤੇ ਸੈਮੀਨਾਰ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਸਥਾਨਕ ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਵਿਖੇ ਵਰਲਡ ਫੂਡ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪ੍ਰਬੰਧਕ ਮੈਡਮ ਪੂਜਾ ਨੇ ਦੱਸਿਆ ਕਿ ਯੂਨਾਈਟਿਡ ਨੈਸ਼ਨਲ ਦੀ ਸੰਸਥਾ ਫੂਡ ਅਤੇ ਐਗਰੀਕਲਚਰ ਆਰਗੇਨਾਈਜ਼ੇਸ਼ਨ ਦੇ ਗਠਨ ...

ਪੂਰੀ ਖ਼ਬਰ »

ਰਿਆੜਕੀ ਕਾਲਜ ਵਿਖੇ ਡਾ. ਇੰਦਰਜੀਤ ਕੌਰ ਵਲੋਂ 19ਵੇਂ ਸਾਲਾਨਾ ਗੁਰਮਤਿ ਕੈਂਪ ਦੀ ਆਰੰਭਤਾ

ਬਟਾਲਾ, 16 ਅਕਤੂਬਰ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਿਆਨੀ ਮੇਵਾ ਸਿੰਘ ਦੀ ਯਾਦ ਨੂੰ ਸਮਰਪਿਤ 6 ਰੋਜ਼ਾ 19ਵਾਂ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਉੱਚੀ ਛਾਲ 'ਚ ਵਡਾਲਾ ਗ੍ਰੰਥੀਆਂ ਦੀ ਵਿਦਿਆਰਥਣ ਨੇ ਜ਼ਿਲ੍ਹੇ ਭਰ 'ਚ ਕੀਤਾ ਦੂਸਰਾ ਸਥਾਨ ਪ੍ਰਾਪਤ

ਵਡਾਲਾ ਗ੍ਰੰਥੀਆਂ, 16 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਹੋਏ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਵਿਦਿਆਰਥਣ ਰਜਵਿੰਦਰ ਕੌਰ ਨੇ ਉੱਚੀ ਛਾਲ ਵਿਚੋਂ ਜ਼ਿਲ੍ਹੇ ਭਰ ...

ਪੂਰੀ ਖ਼ਬਰ »

ਮਿੱਲ ਮੁਲਾਜ਼ਮਾਂ ਦੀਆਂ 16 ਮਹੀਨੇ ਤੋਂ ਤਨਖਾਹਾਂ ਨਾ ਮਿਲਣ 'ਤੇ ਵਫ਼ਦ ਸਵੇਤ ਮਲਿਕ ਨੂੰ ਮਿਲਿਆ

ਧਾਰੀਵਾਲ, 16 ਅਕਤੂਬਰ (ਸਵਰਨ ਸਿੰਘ)-ਸਥਾਨਕ ਸ਼ਹਿਰ ਧਾਰੀਵਾਲ ਵਿਚ ਸਥਿਤ 'ਨਿਊ ਇਜਰਟਨ ਵੂਲਨ ਮਿੱਲ' ਦੇ ਮੁਲਾਜ਼ਮਾਂ ਦੀਆਂ ਪਿਛਲੇ 16 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਜ਼ਿਲ੍ਹਾ ਪ੍ਰਧਾਨ ਬਾਲ ਕਿਸ਼ਨ ਮਿੱਤਲ ਦੀ ਅਗਵਾਈ ਹੇਠ ਸਾਬਕਾ ਵਾਈਸ ...

ਪੂਰੀ ਖ਼ਬਰ »

ਨਾਨੋਹਾਰਨੀ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ 2 ਰੋਜਾ ਧਾਰਮਿਕ ਸਮਾਗਮ

ਵਡਾਲਾ ਬਾਂਗਰ 16 ਅਕਤੂਬਰ (ਘੁੰਮਣ, ਭੁੰਬਲੀ)-ਨਜ਼ਦੀਕ ਪਿੰਡ ਨਾਨੋਹਾਰਨੀ ਵਿਖੇ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ 2 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਦੇ ...

ਪੂਰੀ ਖ਼ਬਰ »

ਸਕੱਤਰ ਰੰਧਾਵਾ ਨੇ ਬਲਾਕ ਕਲਾਨੌਰ ਦੀਆਂ 8 ਮੰਡੀਆਂ 'ਚ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ

ਕਲਾਨੌਰ, 16 ਅਕਤੂਬਰ (ਪੁਰੇਵਾਲ)-ਸਥਾਨਕ ਮਾਰਕੀਟ ਕਮੇਟੀ ਦੇ ਸਕੱਤਰ ਸਾਹਿਬ ਸਿੰਘ ਰੰਧਾਵਾ ਵਲੋਂ ਅਮਲੇ ਸਮੇਤ ਕਲਾਨੌਰ ਤੋਂ ਇਲਾਵਾ ਕਾਲਾ ਗੋਰਾਇਆ, ਬੁੱਚੇ ਨੰਗਲ, ਭਿਖਾਰੀਵਾਲ, ਦੋਸਤਪੁਰ, ਰੁਡਿਆਣਾ, ਹਰਦੋਛੰਨੀ ਆਦਿ 'ਚ ਖਰੀਦ ਪ੍ਰਬੰਧਾਂ ਸਬੰਧੀ ਦੌਰਾ ਕਰਨ ਉਪਰੰਤ ...

ਪੂਰੀ ਖ਼ਬਰ »

ਆਰ.ਐਮ. ਪਾਰਟੀ ਅਹੁਦੇਦਾਰ ਆਗੂਆਂ ਦੀ ਮੀਟਿੰਗ

ਕਾਹਨੂੰੂਵਾਨ, 16 ਅਕਤੂਬਰ (ਹਰਜਿੰਦਰ ਸਿੰਘ ਜੱਜ)-ਸਥਾਨਕ ਬੱਸ ਸਟੈਂਡ ਨਜ਼ਦੀਕ ਸ਼ਹੀਦੀ ਪਾਰਕ ਵਿਖੇ ਆਰ.ਐਮ. ਪਾਰਟੀ ਦੇ ਅਹੁਦੇਦਾਰ ਆਗੂਆਂ ਦੀ ਹੰਗਾਮੀ ਮੀਟਿੰਗ ਸਾਥੀ ਅਮੋਲਕ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਪਾਰਟੀ ਦੇ ਤਹਿਸੀਲ ਸਕੱਤਰ ਜਸਵੰਤ ਸਿੰਘ ...

ਪੂਰੀ ਖ਼ਬਰ »

ਅੰਗਹੀਣ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ

ਕਾਹਨੂੰਵਾਨ, 16 ਅਕਤੂਬਰ (ਹਰਜਿੰਦਰ ਸਿੰਘ ਜੱਜ)-ਹਲਕਾ ਵਿਧਾਇਕ ਕਾਦੀਆਂ ਫਤਹਿਜੰਗ ਸਿੰਘ ਬਾਜਵਾ ਦੀ ਕੋਸ਼ਿਸ਼ ਸਦਕਾ ਸੀ.ਐਚ.ਸੀ. ਕਾਹਨੂੰਵਾਨ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਭਪਾਤਰਾਂ ਅੰਗਹੀਣ ਸਰਟੀਫਿਕੇਟ ਬਣਾਉਣ ਲਈ ਐਸ.ਐਮ.ਓ. ਡਾ. ਇਕਬਾਲ ...

ਪੂਰੀ ਖ਼ਬਰ »

ਸਰਵਾਲੀ ਵੈੱਲਫ਼ੇਅਰ ਐਾਡ ਚੈਰੀਟੇਬਲ ਸੁਸਾਇਟੀ (ਰਜਿ:) ਵਲੋਂ ਮੀਟਿੰਗ

ਬਟਾਲਾ, 16 ਅਕਤੂਬਰ (ਕਾਹਲੋਂ)-ਬਟਾਲਾ ਤਹਿਸੀਲ ਵਿਚ ਪਿੰਡ ਸਰਵਾਲੀ ਦੇ ਅਗਾਂਹਵਧੂ ਸੋਚ ਦੇ ਧਾਰਨੀ ਸੂਝਵਾਨ ਸੱਜਣਾਂ ਵਲੋਂ ਸਮੇਂ ਦੀ ਲੋੜ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ 'ਸਰਵਾਲੀ ਵੈੱਲਫ਼ੇਅਰ ਐਾਡ ਚੈਰੀਟੇਬਲ ਸੁਸਾਇਟੀ' ਦਾ ਗਠਨ ਕੀਤਾ ਗਿਆ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਨਾਲ ਸੀਲ ਕੀਤੀ ਕਲਾਨੌਰ ਗ੍ਰਾਮ ਪੰਚਾਇਤ ਦੀ ਦੁਕਾਨ ਦਾ ਕਿਸੇ ਨੇ ਤੋੜਿਆ ਤਾਲ਼ਾ

ਕਲਾਨੌਰ, 16 ਅਕਤੂਬਰ (ਪੁਰੇਵਾਲ)-ਗ੍ਰਾਮ ਪੰਚਾਇਤ ਕਲਾਨੌਰ ਦੀਆਂ ਦੁਕਾਨਾਂ ਦੇ ਪਿਛਲੇ ਲੰਮੇਂ ਸਮੇਂ ਤੋਂ ਕਿਰਾਏ ਨਾ ਆਉਣ ਦੇ ਮਾਮਲੇ ਤੋਂ ਬਾਅਦ ਸਬੰਧਿਤ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਤਹਿਤ ਕੁਝ ਦੁਕਾਨਾਂ ਨੂੰ ਤਾਲੇ ਲਗਾ ਕੇ ਸੀਲ ਕੀਤਾ ...

ਪੂਰੀ ਖ਼ਬਰ »

ਸਕੂਲ/ ਕਾਲਜ ਬੱਸਾਂ ਦਾ ਟੈਕਸ ਆਨਲਾਈਨ ਸਾਫ਼ਟਵੇਅਰ ਰਾਹੀ ਜਮ੍ਹਾਂ ਕਰਵਾਇਆ ਜਾ ਸਕਦੈ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਰਿਜ਼ਨਲ ਟਰਾਂਸਪੋਰਟ ਅਥਾਰਿਟੀ ਦੇ ਅਧਿਕਾਰੀ ਬਲਦੇਵ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਅਧਿਕਾਰ ਖੇਤਰ ਵਿਚ ਚੱਲਦੇ ਸਕੂਲ/ਕਾਲਜਾਂ ਦੇ ਮੁਖੀ ਸਕੂਲ ਬੱਸਾਂ ਦੇ ਟੈਕਸ ਆਨਲਾਈਨ ਵਾਹਨ 4.0 ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਗੁੁਰਮੁੱਖ ਸਿੰਘ ਭਾਗੋਵਾਲ ਜ਼ਿਲ੍ਹਾ ਬੀ.ਸੀ. ਵਿੰਗ ਦਾ ਜਨਰਲ ਸਕੱਤਰ ਨਿਯੁਕਤ

ਕਿਲ੍ਹਾ ਲਾਲ ਸਿੰਘ, 16 ਅਕਤੂਬਰ (ਬਲਬੀਰ ਸਿੰਘ)-ਕਾਂਗਰਸ ਪਾਰਟੀ ਨੇ ਜੋ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜਬਾਜ਼ ਅਤੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਸੀ, ਲੋਕ ਉਸ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ | ਅੱਜ ...

ਪੂਰੀ ਖ਼ਬਰ »

ਰਾਜੇਸ਼ ਬੱਬੀ ਦੀ ਇੰਡੀਅਨਜ਼ ਗਰੇਟ ਲੀਡਰ-2018 ਲਈ ਹੋਈ ਚੋਣ

ਵਰਸੋਲਾ, 16 ਅਕਤੂਬਰ (ਵਰਿੰਦਰ ਸਹੋਤਾ)-ਨੈਸ਼ਨਲ ਹਿਊਮਨ ਵੈੱਲਫੇਅਰ ਕੌਾਸਲ ਗੁੜਗਾਉਂ ਵਲੋਂ 21 ਅਕਤੂਬਰ ਨੂੰ ਦਿੱਲੀ ਦੇ ਪੈੱ੍ਰਸ ਕਲੱਬ ਵਿਖੇ ਇੰਡੀਅਨਜ਼ ਗਰੇਟ ਲੀਡਰ ਐਵਾਰਡ-2018 ਕਰਵਾਇਆ ਜਾ ਰਿਹਾ ਹੈ | ਇਸ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆ ਤੋਂ ਆਏ ਸਮਾਜ ਸੇਵੀ ਆਗੂਆਂ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ 'ਚ ਬਿਜਲੀ ਮੁਲਾਜ਼ਮਾਂ ਚੇਅਰਮੈਨ ਪਾਵਰਕਾਮ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 16 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਬੀਤੀ 25 ਸਤੰਬਰ ਨੰੂ ਚੇਅਰਮੈਨ ਪਾਵਰਕਾਮ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਨਾਲ-ਨਾਲ ਮੰਗਾਂ ਲਾਗੂ ਕਰਨ ਦੀ ਮਿਤੀ 15 ਅਕਤੂਬਰ ਨਿਰਧਾਰਿਤ ਕੀਤੀ ਸੀ | ਪਰ 15 ਅਕਤੂਬਰ ਲੰਘ ਜਾਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ ਤੇ ਹੋਰ ਮੰਗਾਂ ਨੰੂ ਲੈ ਕੇ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਵਿਸ਼ਾਲ ਧਰਨਾ

ਗੁਰਦਾਸਪੁਰ, 16 ਅਕਤੂਬਰ (ਆਰਿਫ਼/ਗੁਰਪ੍ਰਤਾਪ ਸਿੰਘ)-ਗੰਨੇ ਦੀ ਪਿਛਲੀ ਅਦਾਇਗੀ ਤੇ ਹੋਰ ਕਿਸਾਨੀ ਮੰਗਾਂ ਨੰੂ ਲੈ ਕੇ ਗੰਨਾ ਉਤਪਾਦਕ ਸੰਘਰਸ਼ ਤਾਲਮੇਲ ਕਮੇਟੀ ਅਤੇ ਪੱਗੜੀ ਸੰਭਾਲ ਜੱਟਾਂ ਲਹਿਰ ਵਲੋਂ ਸਾਂਝੇ ਤੌਰ 'ਤੇ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਇਕੱਠੇ ਹੋ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਇਕ ਹੋਰ ਵਿਦਿਆਰਥੀ ਦਾ ਲਗਾਇਆ ਆਸਟ੍ਰੇਲੀਆ ਸਟੱਡੀ ਵੀਜ਼ਾ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਭੇਜਣ ਵਾਲੀ ਪੰਜਾਬ ਦੀ ਸਫਲ ਤੇ ਭਰੋਸੇਮੰਦ ਸੰਸਥਾ ਟੀਮ ਗਲੋਬਲ ਇਮੀਗਰੇਸ਼ਨ ਵਲੋਂ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ...

ਪੂਰੀ ਖ਼ਬਰ »

ਬੇਰਿੰਗ ਕਾਲਜ 'ਚ 3 ਰੋਜ਼ਾ ਸੰਗੀਤ ਨਾਟ ਉਤਸਵ ਆਰੰਭ

ਬਟਾਲਾ, 16 ਅਕਤੂਬਰ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿਖੇ ਪਿ੍ੰ: ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਤੇ ਪ੍ਰੋ: ਸੁਖਜਿੰਦਰ ਸਿੰਘ ਬਾਠ ਤੇ ਡਾ. ਨਰੇਸ਼ ਕੁਮਾਰ ਦੀ ਅਗਵਾਈ 'ਚ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 3 ਰੋਜ਼ਾ ਸੰਗੀਤ ਨਾਟ ਉਤਸਵ ਦਾ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਬਲਰਾਜ ਸਿੰਘ ਬੱਲਾ ਨੂੰ ਦੁਸਹਿਰੇ ਮੌਕੇ ਕੀਤਾ ਜਾਵੇਗਾ ਸਨਮਾਨਿਤ

ਹਰਚੋਵਾਲ, 16 ਅਕਤੂਬਰ (ਭਾਮ)-ਨਜ਼ਦੀਕੀ ਪਿੰਡ ਕੋਟ ਖਾਨ ਮੁਹੰਮਦ ਅਤੇ ਦਤਾਰਪੁਰ ਵਲੋਂ 19 ਅਕਤੂਬਰ ਨੂੰ ਦੁਸਹਿਰੇ ਮੌਕੇ ਨੌਜਵਾਨ ਕਬੱਡੀ ਖਿਡਾਰੀ ਬਲਰਾਜ ਸਿੰਘ ਬੱਲਾ ਨੂੰ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜੀਤ ਸਿੰਘ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ ਹੋਟਲ ਮੈਨਜਮੈਂਟ ਐਾਡ ਟੂਰਿਜ਼ਮ ਵਿਸ਼ੇ 'ਤੇ ਸਮਾਗਮ ਕਰਵਾਇਆ

ਬਟਾਲਾ, 16 ਅਕਤੂਬਰ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਕਾਲਜ ਪਿ੍ੰਸੀਪਲ ਪ੍ਰੋ: ਡਾ. ਸ੍ਰੀਮਤੀ ਨੀਰੂ ਚੱਢਾ ਦੀ ਆਗਿਆ ਨਾਲ ਡਾ. ਹਰਦੀਪ ਕੌਰ ਅਤੇ ਪ੍ਰੋ: ਵਿਕਰਮ ਅਗਰਵਾਲ (ਕਾਮਰਸ ਵਿਭਾਗ) ਦੀ ਅਗਵਾਈ ਹੇਠ ਹੋਟਲ ਮੈਨੇਜਮੈਂਟ ਐਾਡ ਟੂਰਜ਼ਿਮ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਨੂੰ

ਕੋਟਲੀ ਸੂਰਤ ਮੱਲ੍ਹੀ, 16 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਸਾਲਾਨਾ 30ਵੀਂ ਬਰਸੀ ਨੂੰ ਸਮਰਪਿਤ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਰਜਿ. ਵਲੋਂ ਵਿਸ਼ਾਲ ਨਗਰ ਕੀਰਤਨ 24 ਅਕਤੂਬਰ ਨੂੰ ਸਜਾਇਆ ਜਾ ...

ਪੂਰੀ ਖ਼ਬਰ »

ਬੇਟ ਇਲਾਕੇ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ-ਅਰੁਣ ਕੁਮਾਰ

ਪੁਰਾਣਾ ਸ਼ਾਲਾ, 16 ਅਕਤੂਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀਆਂ ਮੰਡੀਆਂ ਵਿਚ ਮੌਸਮ ਸਾਫ਼ ਹੋਣ ਕਰਕੇ ਝੋਨੇ ਦੀ ਆਮਦ ਤੇਜ਼ ਹੋਣ ਕਰਕੇ ਹੁਣ ਸਰਕਾਰੀ ਖ਼ਰੀਦ ਵੀ ਸ਼ੁਰੂ ਹੋ ਗਈ ਹੈ | ਇਹ ਜਾਣਕਾਰੀ ਮੈਨੇਜਰ ਜੋਗਿੰਦਰਪਾਲ ਵੇਅਰ ਹਾਊਸ ਗੁਰਦਾਸਪੁਰ ਅਤੇ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਸਮੂਹ ਪੋਲਿੰਗ ਸਟੇਸ਼ਨਾਂ 'ਤੇ 21 ਨੂੰ ਲੱਗਣਗੇ ਸਪੈਸ਼ਲ ਵੋਟਰ ਰਜਿਸਟੇਰਸ਼ਨ ਕੈਂਪ-ਡੀ.ਸੀ.

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ 21 ਅਕਤੂਬਰ ਨੂੰ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਵੋਟ ਰਜਿਸਟਰੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗਤਾ ਮਿਤੀ 01-01-2018 ਦੇ ਆਧਾਰ 'ਤੇ ਵੋਟਰ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਵੈੱਲਫੇਅਰ ਸੁਸਾਇਟੀ ਪਠਾਨਕੋਟ ਦੀ ਮੀਟਿੰਗ

ਪਠਾਨਕੋਟ, 16 ਅਕਤੂਬਰ (ਆਰ. ਸਿੰਘ)-ਬਾਬਾ ਸ੍ਰੀ ਚੰਦ ਵੈੱਲਫੇਅਰ ਸੁਸਾਇਟੀ ਰਜਿ: ਪਠਾਨਕੋਟ ਦੀ ਮੀਟਿੰਗ ਮਾਡਲ ਟਾਊਨ ਪਠਾਨਕੋਟ ਵਿਖੇ ਆਜੀਵਨ ਚੇਅਰਮੈਨ ਸੁਰਿੰਦਰ ਸਿੰਘ ਕਨਵਰ ਮਿੰਟੂ ਅਤੇ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

20 ਜਵਾਨਾਂ ਦੇ ਸਾਈਕਲ ਦਲ ਨੂੰ ਧਰੁਵ ਪਾਰਕ ਪਠਾਨਕੋਟ ਤੋਂ ਝੰਡੀ ਦੇ ਕੇ ਯਾਤਰਾ ਲਈ ਕੀਤਾ ਰਵਾਨਾ

ਪਠਾਨਕੋਟ, 16 ਅਕਤੂਬਰ (ਆਰ. ਸਿੰਘ/ਸੰਧੂ)-21 ਸਬ ਏਰੀਆ ਵਲੋਂ ਇਨਫੈਂਟਰੀ ਵਲੋਂ 20 ਜਵਾਨਾਂ ਦੇ ਸਾਹਸਿਕ ਸਾਈਕਲ ਦਲ ਨੂੰ ਜੇ.ਐੱਸ. ਬੁੱਧਵਾਰ ਬਿ੍ਗੇਡੀਅਰ ਸੈਨਾ ਮੈਡਲ ਨੇ ਧਰੁਵ ਪਾਰਕ ਪਠਾਨਕੋਟ ਤੋਂ ਝੰਡੀ ਦੇ ਕੇ ਅੱਗੇ ਦੀ ਯਾਤਰਾ ਲਈ ਰਵਾਨਾ ਕੀਤਾ | ਯਾਤਰਾ ਸ਼ੁਰੂ ਕਰਨ ਤੋਂ ...

ਪੂਰੀ ਖ਼ਬਰ »

ਦਰੰਗਖੱਡ ਸਕੂਲ ਵਿਖੇ ਮਾਂ ਸਰਸਵਤੀ ਦੀ ਮੂਰਤੀ ਦੀ ਕੀਤੀ ਸਥਾਪਨਾ

ਪਠਾਨਕੋਟ, 16 ਅਕਤੂਬਰ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਰੰਗਖੱਡ ਵਿਖੇ ਸਕੂਲ ਦੇ ਪਿ੍ੰਸੀਪਲ ਬਲਬੀਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਸਮਾਗਮ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਭਾਗ ਲਿਆ | ਸਭ ਤੋਂ ਪਹਿਲਾਂ ਹਵਨ ਯੱਗ ਕੀਤਾ ...

ਪੂਰੀ ਖ਼ਬਰ »

ਨਸ਼ਿਆਂ ਦੀ ਦਲਦਲ 'ਚ ਲੜਕੀਆਂ ਵੀ ਪਿੱਛੇ ਨਹੀਂ-ਸੌਰਭ ਜੋਸ਼ੀ

ਪਠਾਨਕੋਟ, 16 ਅਕਤੂਬਰ (ਚੌਹਾਨ)-ਇਕੱਲਾ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆਂ ਦੇ ਜ਼ਿਆਦਾਤਰ ਨੌਜਵਾਨ ਹੌਲੀ-ਹੌਲੀ ਇਸ ਨਸ਼ੇ ਦੀ ਦਲਦਲ 'ਚ ਡੁੱਬ ਕੇ ਆਪਣੀ ਜ਼ਿੰਦਗੀ ਐਾਵੇਂ ਹੀ ਗਵਾ ਰਹੇ ਹਨ ਅਤੇ ਹੁਣ ਤਾਂ ਹਾਲਾਤ ਅਜਿਹੇ ਬਣ ਗਏ ਹਨ ਕਿ ਇਸ ਨਸ਼ੇ ਵਰਗੀ ਸਮਾਜਿਕ ਬੁਰਾਈ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ

ਪਠਾਨਕੋਟ, 16 ਅਕਤੂਬਰ (ਸੰਧੂ/ਆਰ. ਸਿੰਘ)-ਜ਼ਿਲ੍ਹਾ ਖੇਡ ਵਿਭਾਗ ਵਲੋਂ ਜ਼ਿਲ੍ਹਾ ਖੇਡ ਅਫ਼ਸਰ ਪਠਾਨਕੋਟ ਜਸਮੀਤ ਕੌਰ ਦੀ ਪ੍ਰਧਾਨਗੀ ਵਿਚ ਸਾਲ 2018-19 ਦੇ ਸੈਸ਼ਨ ਲਈ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-14 (ਲੜਕੇ/ਲੜਕੀਆਂ) ਦੇ ਮੁਕਾਬਲੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ...

ਪੂਰੀ ਖ਼ਬਰ »

ਜ਼ਮੀਨ ਦੇ ਪੈਸਿਆਂ ਦੇ ਲੈਣ ਦੇਣ ਤੋਂ ਰਿਸ਼ਤੇਦਾਰੀ ਦੇ ਦੋ ਗੁੱਟਾਂ 'ਚ ਝਗੜਾ-ਮਾਮਲਾ ਦਰਜ

ਸਰਨਾ, 16 ਅਕਤੂਬਰ (ਬਲਵੀਰ ਰਾਜ)-ਹਲਕਾ ਭੋਆ ਦੇ ਪਿੰਡ ਕਿਲ੍ਹਾ ਵਿਚ ਦੋ ਗੁੱਟਾਂ 'ਚ ਹੋਏ ਝਗੜੇ 'ਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ 'ਚ ਪੈਸੇ ਦੇ ਲੈਣ-ਦੇਣ ਨੰੂ ਲੈ ਕੇ ਇਹ ਝਗੜਾ ਹੋਇਆ | ਇਹ ਵੀ ਦੱਸਣਯੋਗ ਹੈ ਕਿ ਭੈਣ-ਭਰਾਵਾਂ ਦੇ ...

ਪੂਰੀ ਖ਼ਬਰ »

ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ

ਪਠਾਨਕੋਟ, 16 ਅਕਤੂਬਰ (ਆਰ. ਸਿੰਘ)-ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਭਾਜਯੂਮੋ ਪੰਜਾਬ ਪ੍ਰਦੇਸ਼ ਉਪ-ਪ੍ਰਧਾਨ ਬਖ਼ਸ਼ੀਸ਼ ਸਿੰਘ, ਪ੍ਰਦੇਸ਼ ਸਕੱਤਰ ਮਨਦੀਪ ਅਰੋੜਾ ...

ਪੂਰੀ ਖ਼ਬਰ »

ਗਊ ਸੇਵਾ ਸਮਿਤੀ ਨੂੰ ਦਿੱਤੀ ਸਹਾਇਤਾ ਰਾਸ਼ੀ

ਪਠਾਨਕੋਟ, 16 ਅਕਤੂਬਰ (ਆਰ. ਸਿੰਘ)-ਸਰਕੁਲਰ ਰੋਡ ਪਠਾਨਕੋਟ ਸਥਿਤ ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਪ੍ਰਧਾਨ ਵਿਜੈ ਪਾਸੀ ਦੀ ਪ੍ਰਧਾਨਗੀ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ ¢ ਜਿਸ ਵਿਚ ਸੂਦ ਸਭਾ ਪਠਾਨਕੋਟ ਦੇ ਪ੍ਰਧਾਨ ਸੰਜੇ ਸੂਦ ਦੇ ਅਗਵਾਈ ਵਿਚ ਸਭਾ ...

ਪੂਰੀ ਖ਼ਬਰ »

ਰਾਮ ਲਖਨ ਕਲਾ ਮੰਚ ਦੇ ਅਹੁਦੇਦਾਰ ਆਪਸ 'ਚ ਭਿੜੇ-ਕਈ ਜ਼ਖ਼ਮੀ

ਪਠਾਨਕੋਟ, 16 ਅਕਤੂਬਰ (ਚੌਹਾਨ)-ਪਠਾਨਕੋਟ ਦੇ ਨਿਊ ਸ਼ਾਸਤਰੀ ਨਗਰ ਵਿਖੇ ਸ੍ਰੀ ਰਾਮ ਲਖਨ ਕਲਾ ਮੰਚ ਦੇ ਦੋ ਗੁੱਟਾਂ 'ਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਗਿਰਧਰ ਗੋਪਾਲ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ 'ਚ ਲਾਡੀ ਨਾਮਕ ਆਦਮੀ ਨੇ ਧਾਰਮਿਕ ਸੰਸਥਾ ਦਾ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ ਦਾ ਐਕਸੀਅਨ ਪੀ. ਤੇ ਐਮ. ਮੰਡਲ ਗੁਰਦਾਸਪੁਰ ਨਾਲ ਸਮਝੌਤਾ-ਧਰਨਾ ਰੱਦ : ਸੰਧੂ, ਮਨਜੀਤ ਸਿੰਘ

ਬਟਾਲਾ, 16 ਅਕਤੂਬਰ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਅਤੇ ਐਕਸੀਅਨ ਪੀ. ਤੇ ਐਮ. ਮੰਡਲ ਗੁਰਦਾਸਪੁਰ ਵਿਚਕਾਰ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਮੀਟਿੰਗ ਪੂਰੇ ਸਦਭਾਵਨਾ ਮਾਹੌਲ ਵਿਚ ਹੋਈ ਅਤੇ ਐਕਸੀਅਨ ਪੀ. ਤੇ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਯੂਨੀਅਨ ਵਲੋਂ ਕੜੀ ਨਿੰਦਾ

ਪਠਾਨਕੋਟ, 16 ਅਕਤੂਬਰ (ਚੌਹਾਨ)-ਪੀ.ਡਬਲਯੂ.ਡੀ. ਤੇ ਵਰਕਸ਼ਾਪ ਵਰਕਰਜ਼ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਸ.ਐਸ.ਏ./ਰਮਸਾ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਕੜੀ ਨਿੰਦਾ ਕੀਤੀ | ਜੀ.ਟੀ.ਯੂ. ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮੈਨੂਅਲ ਚਲਾਨ ਬੈਂਕ ਜਾਂ ਖ਼ਜ਼ਾਨਾ 31 ਤੋਂ ਬਾਅਦ ਸਵੀਕਾਰ ਨਹੀਂ ਕਰੇਗਾ - ਖ਼ਜ਼ਾਨਾ ਅਫ਼ਸਰ ਪਠਾਨਕੋਟ

ਪਠਾਨਕੋਟ, 16 ਅਕਤੂਬਰ (ਆਰ. ਸਿੰਘ)-ਪੰਜਾਬ ਸਰਕਾਰ ਵਿੱਤ ਵਿਭਾਗ ਵਲੋਂ ਪੰਜਾਬ ਰਾਜ ਦੀਆਂ ਸਾਰੀਆਂ ਪ੍ਰਾਪਤੀਆਂ ਪੰਜਾਬ ਸਰਕਾਰ ਦੇ ਰਸੀਦ ਪੋਰਟਲ ਸਾਈਬਰ ਟਰੇਜ਼ਰੀ ਪੋਰਟਲ ਉੱਪਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਮੰਤਵ ਲਈ ਪੰਜਾਬ ਸਰਕਾਰ ਵਲੋਂ ਸਾਈਬਰ ਟਰੇਜ਼ਰੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿੰਗ ਵਲੋਂ ਗੱਡੀਆਂ ਦੀ ਚੈਕਿੰਗ ਦੌਰਾਨ ਮਿਠਾਈਆਂ ਸੀਲ, ਨਮੂਨੇ ਖਰੜ ਭੇਜੇ

ਪਠਾਨਕੋਟ, 16 ਅਕਤੂਬਰ (ਆਰ. ਸਿੰਘ/ਸੰਧੂ)-ਮਿਲਾਵਟ ਖੋਰੀ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਅਧੀਨ ਫੂਡ ਸੇਫ਼ਟੀ ਪਠਾਨਕੋਟ ਦੁਆਰਾ ਪਠਾਨਕੋਟ ਵਿਖੇ ਢਾਂਗੂ ਰੋਡ 'ਤੇ ਸਵੇਰੇ ਗੱਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਰਜਿੰਦਰ ਪਾਲ ਸਿੰਘ ਸਹਾਇਕ ਕਮਿਸ਼ਨਰ ਫੂਡ ਨੇ ਦੱਸਿਆ ...

ਪੂਰੀ ਖ਼ਬਰ »

1 ਕਿੱਲੋ 417 ਗਰਾਮ ਚੂਰਾ ਪੋਸਤ ਸਮੇਤ ਗਿ੍ਫ਼ਤਾਰ

ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)-ਐਸ.ਪੀ. ਸੰਤੋਸ਼ ਪਟਿਆਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਸ਼ੇ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਦੇਰ ਸ਼ਾਮ ਨੰੂ ਨਾਰਕੋਟਿਕ ਸੈੱਲ ਦੀ ਟੀਮ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 1 ਕਿੱਲੋ 417 ਗਰਾਮ ਚੂਰਾ ਪੋਸਤ ਬਰਾਮਦ ਕਰਨ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਪੀ.ਸੀ.ਪੀ.ਐਨ.ਡੀ.ਟੀ. ਗਠਿਤ ਟੀਮ ਨੇ ਕੀਤੀ ਜ਼ਿਲੇ੍ਹ ਦੇ ਛੇ ਸਕੈਨਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ, 16 ਅਕਤੂਬਰ (ਆਰ. ਸਿੰਘ/ਸੰਧੂ)-ਸਿਵਲ ਸਰਜਨ ਕਮ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਿਟੀ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਾਕੇਸ਼ ਸਰਪਾਲ ਦੀ ਅਗਵਾਈ ਹੇਠ ਪੀ.ਸੀ.ਪੀ.ਐਨ.ਡੀ.ਟੀ. ਗਠਿਤ ਟੀਮ ਵਲੋਂ ਜ਼ਿਲ੍ਹੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਰਮਚਾਰੀ ਦਲ ਨੇ ਗੇਟ ਰੈਲੀ ਕਰਕੇ ਫੂਕਿਆ ਸਰਕਾਰ ਦਾ ਪੁਤਲਾ

ਪਠਾਨਕੋਟ, 16 ਅਕਤੂਬਰ (ਚੌਹਾਨ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਪੰਜਾਬ ਬਰਾਂਚ ਪਠਾਨਕੋਟ ਵਲੋਂ ਪਠਾਨਕੋਟ ਡੀਪੂ ਦੇ ਗੇਟ 'ਤੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਪ੍ਰਦੇਸ਼ ਸਰਕਾਰ ਦਾ ਪੁਤਲਾ ਫੂਕਿਆ | ਆਪਣੇ ਸੰਬੋਧਨ 'ਚ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ 348ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਪਠਾਨਕੋਟ, 16 ਅਕਤੂਬਰ (ਆਰ. ਸਿੰਘ)-ਜੋਧਾ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ 348ਵਾਂ ਜਨਮ ਦਿਹਾੜਾ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਕੁਲਵੰਤ ਸਿੰਘ ਦੇ ਰਾਗੀ ਜਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX