ਗੁਰਦਾਸਪੁਰ, 16 ਅਕਤੂਬਰ (ਆਰਿਫ਼/ਗੁਰਪ੍ਰਤਾਪ ਸਿੰਘ)-ਗੰਨੇ ਦੀ ਪਿਛਲੀ ਅਦਾਇਗੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਗੰਨਾ ਉਤਪਾਦਕ ਸੰਘਰਸ਼ ਤਾਲਮੇਲ ਕਮੇਟੀ ਅਤੇ ਪੱਗੜੀ ਸੰਭਾਲ ਜੱਟਾਂ ਲਹਿਰ ਵਲੋਂ ਸਾਂਝੇ ਤੌਰ 'ਤੇ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਇਕੱਠੇ ਹੋ ...
ਬਟਾਲਾ, 16 ਅਕਤੂਬਰ (ਕਾਹਲੋਂ)-ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਦੇ ਨਿਰਦੇਸ਼ਾਂ ਅਨੁਸਾਰ ਚਲਾਈ ਮੁਹਿੰਮ ਤਹਿਤ ਪੁਲਿਸ ਥਾਣਾ ਸਿਟੀ ਬਟਾਲਾ ਵਲੋਂ 2 ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਤੇ 4 ਮੋਬਾਈਲਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ...
ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਪ੍ਰਮੁੱਖ ਦਾਣਾ ਮੰਡੀਆਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ...
ਦੀਨਾਨਗਰ, 16 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਨਿਵਾਸੀ ਇਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਅਸ਼ੋਕ ਗਲੀ ਦੇ ਨਿਵਾਸੀ ਰਜਤ ਕੁਮਾਰ ਨੇ ਸੋਮਵਾਰ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲਈ ਸੀ ਅਤੇ ਹਾਲਤ ...
ਬਟਾਲਾ, 16 ਅਕਤੂਬਰ (ਕਾਹਲੋਂ)-ਪਹਿਲਾ ਉੱਜਵਲ ਇਨਵੀਟੇਸ਼ਨਲ ਕਰਾਟੇ ਕੱਪ 2018 ਬਟਾਲਾ ਦੇ ਸ਼ੀਤਲਾ ਮਾਤਾ ਮੰਦਰ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸੂਬਿਆਂ ਤੇ ਪੰਜਾਬ ਭਰ 'ਚੋਂ 422 ਖਿਡਾਰੀਆਂ ਨੇ ਭਾਗ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਭਾਜਪਾ ਕਾਰਜਕਰਨੀ ਮੈਂਬਰ ...
ਬਟਾਲਾ, 16 ਅਕਤੂਬਰ (ਕਾਹਲੋਂ)-ਪਿਛਲੇ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੰਗਤਾਂ ਦੇ ਗੰੁਮ ਹੋਏ ਮੋਬਾਈਲ ਪੁਲਿਸ ਵਲੋਂ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌ ਾਪੇ ਗਏ ਹਨ | ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਦੀ ਰਹਿਨੁਮਾਈ ਹੇਠ ...
ਘੁਮਾਣ, 16 ਅਕਤੂਬਰ (ਬੰਮਰਾਹ)-ਬੀਤੇ ਦਿਨ ਦਿੱਲੀ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਤਨ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਯਾਦ ਨੂੰ ਸਮਰਪਿਤ ਜਨਮ ਦੀ 87ਵੀਂ ਵਰੇ੍ਹਗੰਢ ਦੇ ਮੌਕੇ 'ਤੇ ਇਕ ਪ੍ਰਭਾਵਸ਼ਾਲੀ ਨੈਸ਼ਨਲ ਕਾਨਫਰੰਸ ਹੋਈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਸੈਂਕੜੇ ...
ਕਲਾਨੌਰ, 16 ਅਕਤੂਬਰ (ਪੁਰੇਵਾਲ)-ਜ਼ਿਲ੍ਹਾ ਪ੍ਰਸ਼ਾਸ਼ਨ ਦੇ ਪਾਬੰਦੀ ਦੇ ਹੁਕਮਾਂ ਦੇ ਬਾਵਜੂਦ ਵੀ ਕੰਬਾਈਨ ਮਾਲਕ ਕੰਬਾਈਨਾਂ 'ਤੇ ਬਲੇਡ ਲਗਾ ਕੇ ਇਸ ਇਲਾਕੇ ਦੀਆਂ ਵੱਖ-ਵੱਖ ਸੜਕਾਂ 'ਤੇ ਗੁਜ਼ਰ ਰਹੇ ਹਨ | ਜਦਕਿ ਇਨ੍ਹਾਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਵਲੋਂ ਕੋਈ ਉਪਰਾਲਾ ...
ਵਰਸੋਲਾ, 16 ਅਕਤੂਬਰ (ਵਰਿੰਦਰ ਸਹੋਤਾ)-ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਅੱਜ ਦੋ ਕਿਸਾਨ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੰੂਹਦ ਨੰੂ ਲਗਾਈ ਗਈ ਅੱਗ ਕਾਰਨ ਉਨ੍ਹਾਂ ਨੰੂ ਮੌਕੇ 'ਤੇ 2500-2500 ਰੁਪਏ ਜੁਰਮਾਨਾ ਕੀਤਾ ਗਿਆ ਹੈ | ਇਸ ਸਬੰਧੀ ਖੇਤੀਬਾੜੀ ਵਿਸਥਾਰ ਅਫ਼ਸਰ ...
ਕਲਾਨੌਰ, 16 ਅਕਤੂਬਰ (ਪੁਰੇਵਾਲ)-ਜ਼ਿਲ੍ਹਾ ਪ੍ਰਸ਼ਾਸ਼ਨ ਦੇ ਪਾਬੰਦੀ ਦੇ ਹੁਕਮਾਂ ਦੇ ਬਾਵਜੂਦ ਵੀ ਕੰਬਾਈਨ ਮਾਲਕ ਕੰਬਾਈਨਾਂ 'ਤੇ ਬਲੇਡ ਲਗਾ ਕੇ ਇਸ ਇਲਾਕੇ ਦੀਆਂ ਵੱਖ-ਵੱਖ ਸੜਕਾਂ 'ਤੇ ਗੁਜ਼ਰ ਰਹੇ ਹਨ | ਜਦਕਿ ਇਨ੍ਹਾਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਵਲੋਂ ਕੋਈ ਉਪਰਾਲਾ ...
ਬਟਾਲਾ, 16 ਅਕਤੂਬਰ (ਹਰਦੇਵ ਸਿੰਘ ਸੰਧੂ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਬਟਾਲਾ ਰੋਡਵੇਜ਼ ਵਿਖੇ 2 ਘੰਟੇ ਤੱਕ ਰੋਸ ਧਰਨਾ ਦਿੱਤਾ ਤੇ ਰੋਸ ਪ੍ਰਦਰਸ਼ਨ ਕੀਤਾ, ਉਪਰੰਤ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ...
ਗੁਰਦਾਸਪੁਰ, 16 ਅਕਤੂਬਰ (ਆਰਿਫ਼/ਵਤਨ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਵਿਨੋਦ ਕੁਮਾਰ ਮੱਤਰੀ ਵਲੋਂ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਦੇ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਸਕੂਲਾਂ ਅੰਦਰ ਪੜ੍ਹੋ ਪੰਜਾਬ ...
ਸ੍ਰੀ ਹਰਗੋਬਿੰਦਪੁਰ, 16 ਅਕਤੂਬਰ (ਘੁੰਮਣ)-ਸੂਬਾ ਸਰਕਾਰ ਨੂੰ ਜਲਦ ਤੋਂ ਜਲਦ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾ ਕੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਸ਼ੁਰੂ ਕੀਤਾ ਜਾਵੇ | ਪਿਛਲੇ ਅਕਾਲੀ ਦਲ ਦੇ ਰਾਜ ਵਿਚ ਕਾਂਗਰਸ ਪੱਖੀ ਸਰਪੰਚਾਂ ਨਾਲ ਵੱਡਾ ਧੱਕਾ ਕੀਤਾ ਗਿਆ | ...
ਦੀਨਾਨਗਰ, 16 ਅਕਤੂਬਰ (ਸੋਢੀ/ਸੰਧੂ/ਸ਼ਰਮਾ)-ਸੰਸਾਰ ਸਿਹਤ ਦਿਵਸ ਦੇ ਸਬੰਧ ਵਿਚ ਵਿਦਿਆਰਥੀਆਂ ਨੂੰ ਚੰਗੀ ਸਿਹਤ ਸਬੰਧੀ ਜਾਗਰੂਕ ਕਰਨ ਲਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਸਕੂਲ ਦੇ ਪਿ੍ੰਸੀ: ਅਜਮੇਰ ਸਿੰਘ ਬੈਂਸ ਦੀ ਪ੍ਰਧਾਨਗੀ ਵਿਚ ਪੋਸਟਰ ਮੇਕਿੰਗ ...
ਅੱਚਲ ਸਾਹਿਬ, 16 ਅਕਤੂਬਰ (ਗੁਰਚਰਨ ਸਿੰਘ)-ਗੁਰਪ੍ਰੀਤ ਸਿੰਘ ਹੈਰੀ ਪੁੱਤਰ ਸ. ਬਲਦੀਪ ਸਿੰਘ ਪਿੰਡ ਚਾਹਲ ਕਲਾਂ ਜੋ ਕਿ ਚੜਦੀ ਜਵਾਨੀ ਵਿਚ ਹੀ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਵ: ਗੁਪਰ੍ਰੀਤ ਸਿੰਘ ਹੈਰੀ ਨਮਿਤ ਰੱਖੇ ਗਏ ਸ੍ਰੀ ...
ਸ੍ਰੀ ਹਰਿਗੋਬਿੰਦੁਰ, 16 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਥੇਦਾਰ ਸਵਿੰਦਰ ਸਿੰਘ ਠੱਠੀਖਾਰਾ ਨੇ ਕਿਹਾ ਕਿ ਕੱਲ੍ਹ 18 ਅਕਤੂਬਰ ਨੂੰ ਸੂਬਾ ਕਮੇਟੀ ਵਲੋਂ ਪੂਰੇ ਪੰਜਾਬ ਵਿਚ ਰੇਲਾਂ ...
ਪੁਰਾਣਾ ਸ਼ਾਲਾ, 16 ਅਕਤੂਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਪੰਡੋਰੀ ਮਹੰਤਾਂ ਦੇ ਇਕ ਗਰੀਬ ਬਜ਼ੁਰਗ ਦਾ ਬੀਤੇ ਦਿਨੀਂ ਪਏ ਮੀਂਹ ਨਾਲ ਮਕਾਨ ਡਿਗ ਗਿਆ | ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚ ਗਿਆ | ਪੀੜਤ ਬਜ਼ੁਰਗ ਦੇਵ ਰਾਜ (80) ...
ਬਟਾਲਾ, 16 ਅਕਤੂਬਰ (ਕਾਹਲੋਂ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਦਾ ਪ੍ਰਚਾਰ ਭਾਜਪਾ ਵਰਕਰ ਘਰ-ਘਰ ਜਾ ਕੇ ਕਰਨ ਤਾਂ ਜੋ ਮਿਸ਼ਨ 2019 ਦੀ ਸਫ਼ਲਤਾ ਨਾਲ ਕੇਂਦਰ 'ਚ ਮੁੜ ਭਾਜਪਾ ਸਰਕਾਰ ਬਣਾਈ ਜਾ ਸਕੇ | ...
ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਸਥਾਨਕ ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਵਿਖੇ ਵਰਲਡ ਫੂਡ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪ੍ਰਬੰਧਕ ਮੈਡਮ ਪੂਜਾ ਨੇ ਦੱਸਿਆ ਕਿ ਯੂਨਾਈਟਿਡ ਨੈਸ਼ਨਲ ਦੀ ਸੰਸਥਾ ਫੂਡ ਅਤੇ ਐਗਰੀਕਲਚਰ ਆਰਗੇਨਾਈਜ਼ੇਸ਼ਨ ਦੇ ਗਠਨ ...
ਬਟਾਲਾ, 16 ਅਕਤੂਬਰ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਿਆਨੀ ਮੇਵਾ ਸਿੰਘ ਦੀ ਯਾਦ ਨੂੰ ਸਮਰਪਿਤ 6 ਰੋਜ਼ਾ 19ਵਾਂ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ...
ਵਡਾਲਾ ਗ੍ਰੰਥੀਆਂ, 16 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਹੋਏ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਵਿਦਿਆਰਥਣ ਰਜਵਿੰਦਰ ਕੌਰ ਨੇ ਉੱਚੀ ਛਾਲ ਵਿਚੋਂ ਜ਼ਿਲ੍ਹੇ ਭਰ ...
ਧਾਰੀਵਾਲ, 16 ਅਕਤੂਬਰ (ਸਵਰਨ ਸਿੰਘ)-ਸਥਾਨਕ ਸ਼ਹਿਰ ਧਾਰੀਵਾਲ ਵਿਚ ਸਥਿਤ 'ਨਿਊ ਇਜਰਟਨ ਵੂਲਨ ਮਿੱਲ' ਦੇ ਮੁਲਾਜ਼ਮਾਂ ਦੀਆਂ ਪਿਛਲੇ 16 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਜ਼ਿਲ੍ਹਾ ਪ੍ਰਧਾਨ ਬਾਲ ਕਿਸ਼ਨ ਮਿੱਤਲ ਦੀ ਅਗਵਾਈ ਹੇਠ ਸਾਬਕਾ ਵਾਈਸ ...
ਵਡਾਲਾ ਬਾਂਗਰ 16 ਅਕਤੂਬਰ (ਘੁੰਮਣ, ਭੁੰਬਲੀ)-ਨਜ਼ਦੀਕ ਪਿੰਡ ਨਾਨੋਹਾਰਨੀ ਵਿਖੇ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ 2 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਦੇ ਦੀਵਾਨ ਵਿੱਚ ਡਾ. ਸ਼ਿਵ ਸਿੰਘ ਨਿਸ਼ਕਾਮ ਕੀਰਤਨੀ ਜਥੇ ਵਲੋਂ ਸਿੱਖ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਅਤੇ ਦੂਜੇ ਦਿਨ ਦੇ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿਧ ਪ੍ਰਚਾਰਕ ਕਥਾਵਾਚਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨੇ ਸਿੱਖ ਸੰਗਤਾਂ ਨਾਲ ਵਿਚਾਰਾਂ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਜੀ ਦੇ ਬਚਪਨ ਤੋਂ ਲੈ ਕੇ ਸਿੱਖ ਧਰਮ ਦੇ ਚੌਥੇ ਗੁਰੂ ਬਣਨ ਤੱਕ ਦੀ ਸਾਖੀ ਵਿਸਥਾਰਪੂਰਵਕ ਤਰੀਕੇ ਨਾਲ ਸੁਣਾਈ ਅਤੇ ਇਸ ਤੋਂ ਬਾਅਦ ਭਾਈ ਬਲਵਿੰਦਰ ਸਿੰਘ, ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਅਤੇ ਢਾਡੀ ਜਥਾ ਭਾਈ ਮਨਬੀਰ ਸਿੰਘ ਸਿੰਘ ਬੀ.ਏ. ਪਹੁਵਿੰਡ ਵਾਲਿਆਂ ਨੇ ਸਿੱਖ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਦੇ ਹੋਏ ਬੜੇ ਹੀ ਸੁਚੱਜੇ ਢੰਗ ਨਾਲ ਵਾਰਾਂ ਬੋਲ ਕੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਸਮਾਗਮ ਵਿਚ ਪਿੰਡ ਦੇ ਨੌਜਵਾਨ ਵਰਗ ਨੇ ਬੜੀ ਸ਼ਰਧਾ ਭਾਵਨਾ ਨਾਲ ਲੰਗਰਾਂ ਦੀ ਸੇਵਾ ਨਿਭਾਈ | ਇਸ ਸਮਾਗਮ ਨੂੰ ਨੇਪਰੇ ਚੜਾਉਣ ਲਈ ਪਿੰਡ ਨਾਨੋਹਾਰਨੀ ਤੋਂ ਪ੍ਰਗਟ ਸਿੰਘ, ਬਾਬਾ ਮੇਜਰ ਸਿੰਘ, ਜਸਵਿੰਦਰ ਸਿੰਘ ਲਾਲੀ, ਸਰਬਜੀਤ ਸਿੰਘ ਸਾਬੂ, ਰਣਜੀਤ ਸਿੰਘ, ਗੁਰਬਚਨ ਸਿੰਘ ਆਦਿ ਨੇ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਨਿਭਾਈ |
ਕਲਾਨੌਰ, 16 ਅਕਤੂਬਰ (ਪੁਰੇਵਾਲ)-ਸਥਾਨਕ ਮਾਰਕੀਟ ਕਮੇਟੀ ਦੇ ਸਕੱਤਰ ਸਾਹਿਬ ਸਿੰਘ ਰੰਧਾਵਾ ਵਲੋਂ ਅਮਲੇ ਸਮੇਤ ਕਲਾਨੌਰ ਤੋਂ ਇਲਾਵਾ ਕਾਲਾ ਗੋਰਾਇਆ, ਬੁੱਚੇ ਨੰਗਲ, ਭਿਖਾਰੀਵਾਲ, ਦੋਸਤਪੁਰ, ਰੁਡਿਆਣਾ, ਹਰਦੋਛੰਨੀ ਆਦਿ 'ਚ ਖਰੀਦ ਪ੍ਰਬੰਧਾਂ ਸਬੰਧੀ ਦੌਰਾ ਕਰਨ ਉਪਰੰਤ ...
ਕਾਹਨੂੰੂਵਾਨ, 16 ਅਕਤੂਬਰ (ਹਰਜਿੰਦਰ ਸਿੰਘ ਜੱਜ)-ਸਥਾਨਕ ਬੱਸ ਸਟੈਂਡ ਨਜ਼ਦੀਕ ਸ਼ਹੀਦੀ ਪਾਰਕ ਵਿਖੇ ਆਰ.ਐਮ. ਪਾਰਟੀ ਦੇ ਅਹੁਦੇਦਾਰ ਆਗੂਆਂ ਦੀ ਹੰਗਾਮੀ ਮੀਟਿੰਗ ਸਾਥੀ ਅਮੋਲਕ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਪਾਰਟੀ ਦੇ ਤਹਿਸੀਲ ਸਕੱਤਰ ਜਸਵੰਤ ਸਿੰਘ ...
ਕਾਹਨੂੰਵਾਨ, 16 ਅਕਤੂਬਰ (ਹਰਜਿੰਦਰ ਸਿੰਘ ਜੱਜ)-ਹਲਕਾ ਵਿਧਾਇਕ ਕਾਦੀਆਂ ਫਤਹਿਜੰਗ ਸਿੰਘ ਬਾਜਵਾ ਦੀ ਕੋਸ਼ਿਸ਼ ਸਦਕਾ ਸੀ.ਐਚ.ਸੀ. ਕਾਹਨੂੰਵਾਨ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਭਪਾਤਰਾਂ ਅੰਗਹੀਣ ਸਰਟੀਫਿਕੇਟ ਬਣਾਉਣ ਲਈ ਐਸ.ਐਮ.ਓ. ਡਾ. ਇਕਬਾਲ ...
ਬਟਾਲਾ, 16 ਅਕਤੂਬਰ (ਕਾਹਲੋਂ)-ਬਟਾਲਾ ਤਹਿਸੀਲ ਵਿਚ ਪਿੰਡ ਸਰਵਾਲੀ ਦੇ ਅਗਾਂਹਵਧੂ ਸੋਚ ਦੇ ਧਾਰਨੀ ਸੂਝਵਾਨ ਸੱਜਣਾਂ ਵਲੋਂ ਸਮੇਂ ਦੀ ਲੋੜ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ 'ਸਰਵਾਲੀ ਵੈੱਲਫ਼ੇਅਰ ਐਾਡ ਚੈਰੀਟੇਬਲ ਸੁਸਾਇਟੀ' ਦਾ ਗਠਨ ਕੀਤਾ ਗਿਆ ...
ਕਲਾਨੌਰ, 16 ਅਕਤੂਬਰ (ਪੁਰੇਵਾਲ)-ਗ੍ਰਾਮ ਪੰਚਾਇਤ ਕਲਾਨੌਰ ਦੀਆਂ ਦੁਕਾਨਾਂ ਦੇ ਪਿਛਲੇ ਲੰਮੇਂ ਸਮੇਂ ਤੋਂ ਕਿਰਾਏ ਨਾ ਆਉਣ ਦੇ ਮਾਮਲੇ ਤੋਂ ਬਾਅਦ ਸਬੰਧਿਤ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਤਹਿਤ ਕੁਝ ਦੁਕਾਨਾਂ ਨੂੰ ਤਾਲੇ ਲਗਾ ਕੇ ਸੀਲ ਕੀਤਾ ...
ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਰਿਜ਼ਨਲ ਟਰਾਂਸਪੋਰਟ ਅਥਾਰਿਟੀ ਦੇ ਅਧਿਕਾਰੀ ਬਲਦੇਵ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਅਧਿਕਾਰ ਖੇਤਰ ਵਿਚ ਚੱਲਦੇ ਸਕੂਲ/ਕਾਲਜਾਂ ਦੇ ਮੁਖੀ ਸਕੂਲ ਬੱਸਾਂ ਦੇ ਟੈਕਸ ਆਨਲਾਈਨ ਵਾਹਨ 4.0 ...
ਕਿਲ੍ਹਾ ਲਾਲ ਸਿੰਘ, 16 ਅਕਤੂਬਰ (ਬਲਬੀਰ ਸਿੰਘ)-ਕਾਂਗਰਸ ਪਾਰਟੀ ਨੇ ਜੋ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜਬਾਜ਼ ਅਤੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਸੀ, ਲੋਕ ਉਸ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ | ਅੱਜ ...
ਵਰਸੋਲਾ, 16 ਅਕਤੂਬਰ (ਵਰਿੰਦਰ ਸਹੋਤਾ)-ਨੈਸ਼ਨਲ ਹਿਊਮਨ ਵੈੱਲਫੇਅਰ ਕੌਾਸਲ ਗੁੜਗਾਉਂ ਵਲੋਂ 21 ਅਕਤੂਬਰ ਨੂੰ ਦਿੱਲੀ ਦੇ ਪੈੱ੍ਰਸ ਕਲੱਬ ਵਿਖੇ ਇੰਡੀਅਨਜ਼ ਗਰੇਟ ਲੀਡਰ ਐਵਾਰਡ-2018 ਕਰਵਾਇਆ ਜਾ ਰਿਹਾ ਹੈ | ਇਸ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆ ਤੋਂ ਆਏ ਸਮਾਜ ਸੇਵੀ ਆਗੂਆਂ ...
ਪੁਰਾਣਾ ਸ਼ਾਲਾ, 16 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਬੀਤੀ 25 ਸਤੰਬਰ ਨੰੂ ਚੇਅਰਮੈਨ ਪਾਵਰਕਾਮ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਨਾਲ-ਨਾਲ ਮੰਗਾਂ ਲਾਗੂ ਕਰਨ ਦੀ ਮਿਤੀ 15 ਅਕਤੂਬਰ ਨਿਰਧਾਰਿਤ ਕੀਤੀ ਸੀ | ਪਰ 15 ਅਕਤੂਬਰ ਲੰਘ ਜਾਣ ਦੇ ਬਾਵਜੂਦ ਵੀ ...
ਗੁਰਦਾਸਪੁਰ, 16 ਅਕਤੂਬਰ (ਆਰਿਫ਼/ਗੁਰਪ੍ਰਤਾਪ ਸਿੰਘ)-ਗੰਨੇ ਦੀ ਪਿਛਲੀ ਅਦਾਇਗੀ ਤੇ ਹੋਰ ਕਿਸਾਨੀ ਮੰਗਾਂ ਨੰੂ ਲੈ ਕੇ ਗੰਨਾ ਉਤਪਾਦਕ ਸੰਘਰਸ਼ ਤਾਲਮੇਲ ਕਮੇਟੀ ਅਤੇ ਪੱਗੜੀ ਸੰਭਾਲ ਜੱਟਾਂ ਲਹਿਰ ਵਲੋਂ ਸਾਂਝੇ ਤੌਰ 'ਤੇ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਇਕੱਠੇ ਹੋ ...
ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਭੇਜਣ ਵਾਲੀ ਪੰਜਾਬ ਦੀ ਸਫਲ ਤੇ ਭਰੋਸੇਮੰਦ ਸੰਸਥਾ ਟੀਮ ਗਲੋਬਲ ਇਮੀਗਰੇਸ਼ਨ ਵਲੋਂ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ...
ਬਟਾਲਾ, 16 ਅਕਤੂਬਰ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿਖੇ ਪਿ੍ੰ: ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਤੇ ਪ੍ਰੋ: ਸੁਖਜਿੰਦਰ ਸਿੰਘ ਬਾਠ ਤੇ ਡਾ. ਨਰੇਸ਼ ਕੁਮਾਰ ਦੀ ਅਗਵਾਈ 'ਚ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 3 ਰੋਜ਼ਾ ਸੰਗੀਤ ਨਾਟ ਉਤਸਵ ਦਾ ...
ਹਰਚੋਵਾਲ, 16 ਅਕਤੂਬਰ (ਭਾਮ)-ਨਜ਼ਦੀਕੀ ਪਿੰਡ ਕੋਟ ਖਾਨ ਮੁਹੰਮਦ ਅਤੇ ਦਤਾਰਪੁਰ ਵਲੋਂ 19 ਅਕਤੂਬਰ ਨੂੰ ਦੁਸਹਿਰੇ ਮੌਕੇ ਨੌਜਵਾਨ ਕਬੱਡੀ ਖਿਡਾਰੀ ਬਲਰਾਜ ਸਿੰਘ ਬੱਲਾ ਨੂੰ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜੀਤ ਸਿੰਘ ...
ਬਟਾਲਾ, 16 ਅਕਤੂਬਰ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਕਾਲਜ ਪਿ੍ੰਸੀਪਲ ਪ੍ਰੋ: ਡਾ. ਸ੍ਰੀਮਤੀ ਨੀਰੂ ਚੱਢਾ ਦੀ ਆਗਿਆ ਨਾਲ ਡਾ. ਹਰਦੀਪ ਕੌਰ ਅਤੇ ਪ੍ਰੋ: ਵਿਕਰਮ ਅਗਰਵਾਲ (ਕਾਮਰਸ ਵਿਭਾਗ) ਦੀ ਅਗਵਾਈ ਹੇਠ ਹੋਟਲ ਮੈਨੇਜਮੈਂਟ ਐਾਡ ਟੂਰਜ਼ਿਮ ...
ਕੋਟਲੀ ਸੂਰਤ ਮੱਲ੍ਹੀ, 16 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਸਾਲਾਨਾ 30ਵੀਂ ਬਰਸੀ ਨੂੰ ਸਮਰਪਿਤ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਰਜਿ. ਵਲੋਂ ਵਿਸ਼ਾਲ ਨਗਰ ਕੀਰਤਨ 24 ਅਕਤੂਬਰ ਨੂੰ ਸਜਾਇਆ ਜਾ ...
ਪੁਰਾਣਾ ਸ਼ਾਲਾ, 16 ਅਕਤੂਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀਆਂ ਮੰਡੀਆਂ ਵਿਚ ਮੌਸਮ ਸਾਫ਼ ਹੋਣ ਕਰਕੇ ਝੋਨੇ ਦੀ ਆਮਦ ਤੇਜ਼ ਹੋਣ ਕਰਕੇ ਹੁਣ ਸਰਕਾਰੀ ਖ਼ਰੀਦ ਵੀ ਸ਼ੁਰੂ ਹੋ ਗਈ ਹੈ | ਇਹ ਜਾਣਕਾਰੀ ਮੈਨੇਜਰ ਜੋਗਿੰਦਰਪਾਲ ਵੇਅਰ ਹਾਊਸ ਗੁਰਦਾਸਪੁਰ ਅਤੇ ਮਾਰਕੀਟ ਕਮੇਟੀ ...
ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ 21 ਅਕਤੂਬਰ ਨੂੰ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਵੋਟ ਰਜਿਸਟਰੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗਤਾ ਮਿਤੀ 01-01-2018 ਦੇ ਆਧਾਰ 'ਤੇ ਵੋਟਰ ...
ਪਠਾਨਕੋਟ, 16 ਅਕਤੂਬਰ (ਆਰ. ਸਿੰਘ)-ਬਾਬਾ ਸ੍ਰੀ ਚੰਦ ਵੈੱਲਫੇਅਰ ਸੁਸਾਇਟੀ ਰਜਿ: ਪਠਾਨਕੋਟ ਦੀ ਮੀਟਿੰਗ ਮਾਡਲ ਟਾਊਨ ਪਠਾਨਕੋਟ ਵਿਖੇ ਆਜੀਵਨ ਚੇਅਰਮੈਨ ਸੁਰਿੰਦਰ ਸਿੰਘ ਕਨਵਰ ਮਿੰਟੂ ਅਤੇ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...
ਪਠਾਨਕੋਟ, 16 ਅਕਤੂਬਰ (ਆਰ. ਸਿੰਘ/ਸੰਧੂ)-21 ਸਬ ਏਰੀਆ ਵਲੋਂ ਇਨਫੈਂਟਰੀ ਵਲੋਂ 20 ਜਵਾਨਾਂ ਦੇ ਸਾਹਸਿਕ ਸਾਈਕਲ ਦਲ ਨੂੰ ਜੇ.ਐੱਸ. ਬੁੱਧਵਾਰ ਬਿ੍ਗੇਡੀਅਰ ਸੈਨਾ ਮੈਡਲ ਨੇ ਧਰੁਵ ਪਾਰਕ ਪਠਾਨਕੋਟ ਤੋਂ ਝੰਡੀ ਦੇ ਕੇ ਅੱਗੇ ਦੀ ਯਾਤਰਾ ਲਈ ਰਵਾਨਾ ਕੀਤਾ | ਯਾਤਰਾ ਸ਼ੁਰੂ ਕਰਨ ਤੋਂ ...
ਪਠਾਨਕੋਟ, 16 ਅਕਤੂਬਰ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਰੰਗਖੱਡ ਵਿਖੇ ਸਕੂਲ ਦੇ ਪਿ੍ੰਸੀਪਲ ਬਲਬੀਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਸਮਾਗਮ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਭਾਗ ਲਿਆ | ਸਭ ਤੋਂ ਪਹਿਲਾਂ ਹਵਨ ਯੱਗ ਕੀਤਾ ...
ਪਠਾਨਕੋਟ, 16 ਅਕਤੂਬਰ (ਚੌਹਾਨ)-ਇਕੱਲਾ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆਂ ਦੇ ਜ਼ਿਆਦਾਤਰ ਨੌਜਵਾਨ ਹੌਲੀ-ਹੌਲੀ ਇਸ ਨਸ਼ੇ ਦੀ ਦਲਦਲ 'ਚ ਡੁੱਬ ਕੇ ਆਪਣੀ ਜ਼ਿੰਦਗੀ ਐਾਵੇਂ ਹੀ ਗਵਾ ਰਹੇ ਹਨ ਅਤੇ ਹੁਣ ਤਾਂ ਹਾਲਾਤ ਅਜਿਹੇ ਬਣ ਗਏ ਹਨ ਕਿ ਇਸ ਨਸ਼ੇ ਵਰਗੀ ਸਮਾਜਿਕ ਬੁਰਾਈ ...
ਪਠਾਨਕੋਟ, 16 ਅਕਤੂਬਰ (ਸੰਧੂ/ਆਰ. ਸਿੰਘ)-ਜ਼ਿਲ੍ਹਾ ਖੇਡ ਵਿਭਾਗ ਵਲੋਂ ਜ਼ਿਲ੍ਹਾ ਖੇਡ ਅਫ਼ਸਰ ਪਠਾਨਕੋਟ ਜਸਮੀਤ ਕੌਰ ਦੀ ਪ੍ਰਧਾਨਗੀ ਵਿਚ ਸਾਲ 2018-19 ਦੇ ਸੈਸ਼ਨ ਲਈ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-14 (ਲੜਕੇ/ਲੜਕੀਆਂ) ਦੇ ਮੁਕਾਬਲੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ...
ਸਰਨਾ, 16 ਅਕਤੂਬਰ (ਬਲਵੀਰ ਰਾਜ)-ਹਲਕਾ ਭੋਆ ਦੇ ਪਿੰਡ ਕਿਲ੍ਹਾ ਵਿਚ ਦੋ ਗੁੱਟਾਂ 'ਚ ਹੋਏ ਝਗੜੇ 'ਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ 'ਚ ਪੈਸੇ ਦੇ ਲੈਣ-ਦੇਣ ਨੰੂ ਲੈ ਕੇ ਇਹ ਝਗੜਾ ਹੋਇਆ | ਇਹ ਵੀ ਦੱਸਣਯੋਗ ਹੈ ਕਿ ਭੈਣ-ਭਰਾਵਾਂ ਦੇ ...
ਪਠਾਨਕੋਟ, 16 ਅਕਤੂਬਰ (ਆਰ. ਸਿੰਘ)-ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਭਾਜਯੂਮੋ ਪੰਜਾਬ ਪ੍ਰਦੇਸ਼ ਉਪ-ਪ੍ਰਧਾਨ ਬਖ਼ਸ਼ੀਸ਼ ਸਿੰਘ, ਪ੍ਰਦੇਸ਼ ਸਕੱਤਰ ਮਨਦੀਪ ਅਰੋੜਾ ...
ਪਠਾਨਕੋਟ, 16 ਅਕਤੂਬਰ (ਆਰ. ਸਿੰਘ)-ਸਰਕੁਲਰ ਰੋਡ ਪਠਾਨਕੋਟ ਸਥਿਤ ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਪ੍ਰਧਾਨ ਵਿਜੈ ਪਾਸੀ ਦੀ ਪ੍ਰਧਾਨਗੀ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ ¢ ਜਿਸ ਵਿਚ ਸੂਦ ਸਭਾ ਪਠਾਨਕੋਟ ਦੇ ਪ੍ਰਧਾਨ ਸੰਜੇ ਸੂਦ ਦੇ ਅਗਵਾਈ ਵਿਚ ਸਭਾ ...
ਪਠਾਨਕੋਟ, 16 ਅਕਤੂਬਰ (ਚੌਹਾਨ)-ਪਠਾਨਕੋਟ ਦੇ ਨਿਊ ਸ਼ਾਸਤਰੀ ਨਗਰ ਵਿਖੇ ਸ੍ਰੀ ਰਾਮ ਲਖਨ ਕਲਾ ਮੰਚ ਦੇ ਦੋ ਗੁੱਟਾਂ 'ਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਗਿਰਧਰ ਗੋਪਾਲ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ 'ਚ ਲਾਡੀ ਨਾਮਕ ਆਦਮੀ ਨੇ ਧਾਰਮਿਕ ਸੰਸਥਾ ਦਾ ...
ਬਟਾਲਾ, 16 ਅਕਤੂਬਰ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਅਤੇ ਐਕਸੀਅਨ ਪੀ. ਤੇ ਐਮ. ਮੰਡਲ ਗੁਰਦਾਸਪੁਰ ਵਿਚਕਾਰ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਮੀਟਿੰਗ ਪੂਰੇ ਸਦਭਾਵਨਾ ਮਾਹੌਲ ਵਿਚ ਹੋਈ ਅਤੇ ਐਕਸੀਅਨ ਪੀ. ਤੇ ...
ਪਠਾਨਕੋਟ, 16 ਅਕਤੂਬਰ (ਚੌਹਾਨ)-ਪੀ.ਡਬਲਯੂ.ਡੀ. ਤੇ ਵਰਕਸ਼ਾਪ ਵਰਕਰਜ਼ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਸ.ਐਸ.ਏ./ਰਮਸਾ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਕੜੀ ਨਿੰਦਾ ਕੀਤੀ | ਜੀ.ਟੀ.ਯੂ. ਦੇ ਜ਼ਿਲ੍ਹਾ ਪ੍ਰਧਾਨ ...
ਪਠਾਨਕੋਟ, 16 ਅਕਤੂਬਰ (ਆਰ. ਸਿੰਘ)-ਪੰਜਾਬ ਸਰਕਾਰ ਵਿੱਤ ਵਿਭਾਗ ਵਲੋਂ ਪੰਜਾਬ ਰਾਜ ਦੀਆਂ ਸਾਰੀਆਂ ਪ੍ਰਾਪਤੀਆਂ ਪੰਜਾਬ ਸਰਕਾਰ ਦੇ ਰਸੀਦ ਪੋਰਟਲ ਸਾਈਬਰ ਟਰੇਜ਼ਰੀ ਪੋਰਟਲ ਉੱਪਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਮੰਤਵ ਲਈ ਪੰਜਾਬ ਸਰਕਾਰ ਵਲੋਂ ਸਾਈਬਰ ਟਰੇਜ਼ਰੀ ...
ਪਠਾਨਕੋਟ, 16 ਅਕਤੂਬਰ (ਆਰ. ਸਿੰਘ/ਸੰਧੂ)-ਮਿਲਾਵਟ ਖੋਰੀ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਅਧੀਨ ਫੂਡ ਸੇਫ਼ਟੀ ਪਠਾਨਕੋਟ ਦੁਆਰਾ ਪਠਾਨਕੋਟ ਵਿਖੇ ਢਾਂਗੂ ਰੋਡ 'ਤੇ ਸਵੇਰੇ ਗੱਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਰਜਿੰਦਰ ਪਾਲ ਸਿੰਘ ਸਹਾਇਕ ਕਮਿਸ਼ਨਰ ਫੂਡ ਨੇ ਦੱਸਿਆ ...
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)-ਐਸ.ਪੀ. ਸੰਤੋਸ਼ ਪਟਿਆਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਸ਼ੇ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਦੇਰ ਸ਼ਾਮ ਨੰੂ ਨਾਰਕੋਟਿਕ ਸੈੱਲ ਦੀ ਟੀਮ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 1 ਕਿੱਲੋ 417 ਗਰਾਮ ਚੂਰਾ ਪੋਸਤ ਬਰਾਮਦ ਕਰਨ ...
ਪਠਾਨਕੋਟ, 16 ਅਕਤੂਬਰ (ਆਰ. ਸਿੰਘ/ਸੰਧੂ)-ਸਿਵਲ ਸਰਜਨ ਕਮ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਿਟੀ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਾਕੇਸ਼ ਸਰਪਾਲ ਦੀ ਅਗਵਾਈ ਹੇਠ ਪੀ.ਸੀ.ਪੀ.ਐਨ.ਡੀ.ਟੀ. ਗਠਿਤ ਟੀਮ ਵਲੋਂ ਜ਼ਿਲ੍ਹੇ ...
ਪਠਾਨਕੋਟ, 16 ਅਕਤੂਬਰ (ਚੌਹਾਨ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਪੰਜਾਬ ਬਰਾਂਚ ਪਠਾਨਕੋਟ ਵਲੋਂ ਪਠਾਨਕੋਟ ਡੀਪੂ ਦੇ ਗੇਟ 'ਤੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਪ੍ਰਦੇਸ਼ ਸਰਕਾਰ ਦਾ ਪੁਤਲਾ ਫੂਕਿਆ | ਆਪਣੇ ਸੰਬੋਧਨ 'ਚ ...
ਪਠਾਨਕੋਟ, 16 ਅਕਤੂਬਰ (ਆਰ. ਸਿੰਘ)-ਜੋਧਾ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ 348ਵਾਂ ਜਨਮ ਦਿਹਾੜਾ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਕੁਲਵੰਤ ਸਿੰਘ ਦੇ ਰਾਗੀ ਜਥੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX