ਤਾਜਾ ਖ਼ਬਰਾਂ


ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  13 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ....
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  11 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ ਹੋ....
ਫ਼ਿਰੋਜ਼ਪੁਰ 'ਚ ਬੀ. ਐੱਸ. ਐੱਫ. ਨੇ ਕੌਮਾਂਤਰੀ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ
. . .  34 minutes ago
ਫ਼ਿਰੋਜ਼ਪੁਰ, 22 (ਜਸਵਿੰਦਰ ਸਿੰਘ ਸੰਧੂ)- ਭਾਰਤ ਪਾਕਿਸਤਾਨ ਕੌਮੀ ਸਰਹੱਦ 'ਤੇ ਪੈਂਦੀ ਚੌਕੀ ਮੱਬੋ ਕੇ ਦੇ ਖੇਤਰ 'ਚ ਬੀਤੀ ਦੇਰ ਰਾਤ ਪਾਕਿਸਤਾਨੀ ਘੁਸਪੈਠੀਆਂ ਵਲੋਂ ਭਾਰਤੀ ਖੇਤਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਲਲਕਾਰਦਿਆਂ ਚਲਾਈਆਂ ਗਈਆਂ...
ਡੀ. ਐੱਸ. ਹੁੱਡਾ ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਿਆ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਸਰਜੀਕਲ ਸਟ੍ਰਾਈਕ ਦੀ ਨਿਗਰਾਨੀ ਕਰਨ ਵਾਲੇ ਲੈਫ਼ਟੀਨੈਂਟ ਜਨਰਲ ਡੀ. ਐੱਸ. ਹੁੱਡਾ (ਸੇਵਾ ਮੁਕਤ) ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ 'ਚ ਸ਼ਾਮਲ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਬੀਤੇ ਹਫ਼ਤੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਕਸ਼ਮੀਰੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ ਨਾਲ ਜੁੜੇ ਮਾਮਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ...
ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਅੱਜ ਹੋ ਰਹੀ ਟੈਸਟਿੰਗ ਲਈ ਮੁਹੱਈਆ ਹੋਵੇਗੀ ਪੁਲਿਸ ਸੁਰੱਖਿਆ
. . .  about 2 hours ago
ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦਾ ਬੇਸ਼ੱਕ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਾਈਕਾਟ ਕੀਤਾ ਹੋਇਆ ਹੈ ਪਰ ਸਿੱਖਿਆ ਸਕੱਤਰ ਨੇ ਅੱਜ ਹਰ ਹਾਲਾਤ 'ਚ ਸਕੂਲਾਂ 'ਚ ਇਸ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਾਰਪੋਰਾ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਇੱਥੇ ਕੁਝ ਅੱਤਵਾਦੀਆਂ ਨੂੰ...
ਅੱਜ ਦਾ ਵਿਚਾਰ
. . .  about 2 hours ago
ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਕਲਾਨੌਰ, 21 ਫਰਵਰੀ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਅਤੇ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ...
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੋਟਾਂ ਦੀ ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਗੋਲੀ
. . .  1 day ago
ਫ਼ਤਿਹਗੜ੍ਹ ਸਾਹਿਬ ,21 ਫ਼ਰਵਰੀ [ਜਤਿੰਦਰ ਸਿੰਘ ਰਾਠੌਰ ]- ਨੇੜਲੇ ਪਿੰਡ ਹੰਸਾਲੀ ਵਿਖੇ ਵੋਟਾਂ ਦੀ. ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦੇ ਲਗੀ ਗੋਲੀ ਅਤੇ ਦੂਜਾ ਗੰਭੀਰ ਰੂਪ ਨਾਲ ਜ਼ਖਮੀ ...
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  1 day ago
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  1 day ago
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  1 day ago
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  1 day ago
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਲੁਧਿਆਣਾ

ਮੰਗਾਂ ਨੂੰ ਲੈ ਕੇ ਪੰਜਾਬ ਪੈਨਸ਼ਨਰਜ਼ ਯੂਨਾਈਟਡ ਫਰੰਟ ਵਲੋਂ ਰੋੋਸ ਧਰਨਾ

ਲੁਧਿਆਣਾ 16 ਅਕਤੂਬਰ (ਸਲੇਮਪੁਰੀ)-ਪੰਜਾਬ ਪੈਨਸ਼ਨਰ ਯੂਨਾਈਟਡ ਫਰੰਟ ਜ਼ਿਲ੍ਹਾ ਲੁਧਿਆਣਾ ਵਲੋਂ ਜਥੇਬੰਦੀ ਦੇ ਚੇਅਰਮੈਨ ਡੀ. ਪੀ. ਮੌੜ ਕਨਵੀਨਰ ਗੁਰਮੇਲ ਸਿੰਘ ਮੈਲਡੇ ਤੇ ਸਲਾਹਕਾਰ ਚਰਨ ਸਿੰਘ ਸਰਾਭਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਵਿਸ਼ਾਲ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਮਨੀਐਕਸਚੇੇਂਜਰ ਤੋਂ 2 ਲੱਖ 50 ਹਜ਼ਾਰ ਦੀ ਨਕਦੀ ਲੁੱਟ ਕੇ ਹੋਏ ਫਰਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਰਦਾਰ ਨਗਰ 'ਚ ਅੱਜ ਰਾਤ ਦੋ ਹਥਿਆਰਬੰਦ ਲੁਟੇਰੇ ਇਕ ਮਨੀਐਕਸਚੇਂਜਰ ਪਾਸੋਂ 2 ਲੱਖ 50 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਘਟਨਾ ਅੱਜ ਰਾਤ 8.30 ਵਜੇ ਦੇ ਕਰੀਬ ਉਸ ਵਕਤ ...

ਪੂਰੀ ਖ਼ਬਰ »

ਨਗਰ ਨਿਗਮ ਸਿਹਤ ਤੇ ਸੈਨੀਟੇਸ਼ਨ ਸ਼ਾਖਾ 'ਚ ਕਰੋੜਾਂ ਦਾ ਡੀਜ਼ਲ ਘੋਟਾਲਾ ਸਾਹਮਣੇ ਆਉਣ ਦੀ ਸੰਭਾਵਨਾ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ ਕਰੀਬ 1150 ਮੀਟਰਕ ਕੂੜੇ ਦੀ ਸਾਂਭ ਸੰਭਾਲ ਲਈ ਨਿੱਜੀ ਕੰਪਨੀ ਏ ਟੂ ਜੈੱਡ ਨਾਲ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੇ ਇਕਰਾਰਨਾਮੇ ਦੇ ਬਾਵਜੂਦ ਸਿਹਤ ਤੇ ਸੈਨੀਟੇਸ਼ਨ ਸ਼ਾਖਾ ਦੇ ਚੰਦ ...

ਪੂਰੀ ਖ਼ਬਰ »

ਵਿਆਹੁਤਾ ਦੀ ਹੱਤਿਆ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 16 ਅਕਤੂਬਰ (ਆਹੂਜਾ)-ਦਾਜ ਖਾਤਰ ਵਿਆਹੁਤਾ ਦੀ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅੰਮਿ੍ਤਸਰ ਦੇ ਰਹਿਣ ਵਾਲੇ ਮਿ੍ਤਕ ਲੜਕੀ ਸੰਦੀਪ ਕੌਰ ਦੇ ...

ਪੂਰੀ ਖ਼ਬਰ »

ਨੌਜਵਾਨ ਨੂੰ ਹਮਲਾ ਕਰਕੇ ਜ਼ਖਮੀ ਕਰਨ ਵਾਲਾ ਨਾਮਜ਼ਦ ਦੋਸ਼ੀ ਗਿ੍ਫ਼ਤਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਅੰਬੇਡਕਰ ਨਗਰ 'ਚ ਰਾਮ ਲੀਲਾ ਦੇਖਣ ਜਾ ਰਹੇ ਨੌਜਵਾਨ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗਲਾਡਾ ਪ੍ਰਸ਼ਾਸਨ ਨੇ 7 ਅਣ-ਅਧਿਕਾਰਤ ਕਾਲੋਨੀਆਂ ਿਖ਼ਲਾਫ਼ ਕੀਤੀ ਕਾਰਵਾਈ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਅਣਅਧਿਕਾਰਤ ਕਾਲੋਨੀਆਂ ਿਖ਼ਲਾਫ਼ ਕੀਤੀ ਜਾ ਰਹੀ ਕਾਰਵਾਈ ਤਹਿਤ ਵੱਖ-ਵੱਖ ਸਥਾਨਾਂ 'ਤੇ ਬਿਨ੍ਹਾਂ ਮਨਜ਼ੂਰੀ ਬਣੀਆਂ 7 ਕਾਲੋਨੀਆਂ ਦੀਆਂ ਸੜਕਾਂ, ਸੀਵਰਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਚੌਕ ਨੇੜੇ ਅੱਜ ਦੁਪਹਿਰ ਹੋਏ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਮਦਨ ਲਾਲ (35) ਪੁੱਤਰ ਚਰਨ ਸਿੰਘ ਵਜੋਂ ਕੀਤੀ ਗਈ ਹੈ | ਮਦਨ ਲਾਲ ਮੇਹਰਬਾਨ ਦੇ ...

ਪੂਰੀ ਖ਼ਬਰ »

ਤਪੋਬਨ ਕੁਟੀਆ ਰਣੀਆਂ ਵਿਖੇ 3 ਦਿਨਾ ਸੰਤ ਸਮਾਗਮ ਸ਼ੁਰੂ

ਆਲਮਗੀਰ, 16 ਅਕਤੂਬਰ (ਜਰਨੈਲ ਸਿੰਘ ਪੱਟੀ)-ਤਪੋਬਨ ਕੁਟੀਆ (ਕਾਉਡੇ ਵਾਲਾ ਟੋਬਾ) ਪਿੰਡ ਰਣੀਆਂ ਵਿਖੇ ਪਰਮ ਸੰਤ ਸੁਆਮੀ ਲਛਮਣ ਦਾਸ ਤੇ ਪਰਮ ਸੰਤ ਸੁਆਮੀ ਦੀਪਤਾ ਨੰਦ ਦੀ ਯਾਦ 'ਚ ਕਰਵਾਏ ਜਾ ਰਹੇ 36ਵੇਂ ਸੰਤ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਹਿਬ ਜੀ ਦੀ ਆਰੰਭਤਾ ਕੀਤੀ ਗਈ | ...

ਪੂਰੀ ਖ਼ਬਰ »

ਸੰਸਾਰ ਐਨਸਥੀਸੀਆ ਦਿਵਸ ਮੌਕੇ ਐਸ. ਪੀ. ਐਸ. ਹਸਪਤਾਲ ਨੇ ਜਾਰੀ ਕੀਤਾ ਕੌਮਾਂਤਰੀ ਰਸਾਲਾ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)-ਡਾਕਟਰਾਂ ਨੂੰ ਐਨਾਸਥਿਸੀਆ ਦੀ ਨਵੀਂ ਤਕਨੀਕ ਦੀ ਜਾਣਕਾਰੀ ਦੇਣ ਤੇ ਉਨ੍ਹਾਂ ਨੂੰ ਲਗਾਤਾਰ ਸਮੇਂ ਦੇ ਹਾਣੀ ਬਣਾ ਕੇ ਰੱਖਣ ਲਈ ਐਸ. ਪੀ. ਐਸ. ਹਸਪਤਾਲ ਦੇ ਐਨਾਸਥਿਸੀਆ ਵਿਭਾਗ ਨੇ ਕੌਮਾਂਤਰੀ ਰਸਾਲਾ ਪ੍ਰਕਾਸ਼ਿਤ ਕਰਨ ਲਈ ਐਲਾਨ ਕੀਤਾ ...

ਪੂਰੀ ਖ਼ਬਰ »

ਲੜਕੀਆਂ ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ 'ਚ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ-ਜਥੇ: ਆਸਾ ਸਿੰਘ

ਲੁਧਿਆਣਾ, 16 ਅਕਤੂਬਰ (ਜੁਗਿੰਦਰ ਅਰੋੜਾ)-ਲੜਕੀਆਂ ਅੱਜ ਕਿਸੇ ਵੀ ਖੇਤਰ 'ਚ ਲੜਕਿਆਂ ਤੋਂ ਪਿੱਛੇ ਨਹੀਂ ਹਨ ਬਲ ਕਿ ਖੇਡਾਂ, ਸਿੱਖਿਆ ਤੇ ਹੋਰ ਵੱਖ-ਵੱਖ ਖੇਤਰ 'ਚ ਲੜਕਿਆਂ ਤੋਂ ਅੱਗੇ ਨਿਕਲਦੀਆਂ ਹੋਈਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ | ਮਾਡਲ ਟਾਊਨ ਮਾਰਕੀਟ ...

ਪੂਰੀ ਖ਼ਬਰ »

ਸ਼ਿਵਾਲਿਕ ਨੇ ਲਾਡੋਵਾਲ ਵਿਖੇ ਵਰਕਰਾਂ ਨੂੰ ਅਹੁਦੇਦਾਰੀਆਂ ਵੰਡੀਆਂ

ਲਾਡੋਵਾਲ, 16 ਅਕਤੂਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬਾ ਲਾਡੋਵਾਲ ਵਿਖੇ ਅਕਾਲੀ ਦਲ ਦੇ ਵਰਕਰਾਂ ਦੀ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਦੀ ਪ੍ਰਧਾਨਗੀ ਵਿਧਾਨ ਸਭਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਤੇ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ...

ਪੂਰੀ ਖ਼ਬਰ »

ਲਖਬੀਰ ਸੰਧੂ ਨੇ ਕੀਤਾ ਰਾਮਲੀਲ੍ਹਾ ਨਾਈਟ ਦਾ ਉਦਘਾਟਨ

ਡਾਬਾ/ਲੁਹਾਰਾ, 16 ਅਕਤੂਬਰ (ਕੁਲਵੰਤ ਸਿੰਘ ਸੱਪਲ)-ਪ੍ਰ੍ਰੀਤ ਨਟਰਾਜ ਡਰਾਮਾਟਿਕ ਕਲੱਬ ਸ਼ਿਮਲਾਪੁਰੀ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਨਾਈਟ ਦਾ ਉਦਘਾਟਨ ਲਖਬੀਰ ਸਿੰਘ ਸੰਧੂ ਮੁੱਖ ਸਲਾਹਕਾਰ ਲੋਕ ਇਨਸਾਫ਼ ਪਾਰਟੀ, ਬੀਬੀ ਮਨਜੀਤ ਕੌਰ ਸਰੋਏ ਇੰਚਾਰਜ ਵਾਰਡ ਨੰਬਰ 35 ...

ਪੂਰੀ ਖ਼ਬਰ »

ਰਾਖਵੀਂ ਕੀਮਤ 27.15 ਕਰੋੜ ਨਾਲ ਮੰਗੇ ਜਾਣਗੇ ਇਸ਼ਤਿਹਾਰਬਾਜ਼ੀ ਅਧਿਕਾਰ ਦੇਣ ਲਈ ਟੈਂਡਰ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਹਦੂਦ ਅੰਦਰ ਇਸ਼ਤਿਹਾਰਬਾਜ਼ੀ ਅਧਿਕਾਰ ਦੇਣ ਲਈ ਜਲਦੀ ਟੈਂਡਰ ਮੰਗੇ ਜਾਣ ਦੀ ਸੰਭਾਵਨਾ ਹੈ ਜਿਸ ਲਈ ਰਾਖਵੀਂ ਕੀਮਤ 30 ਕਰੋੜ 66 ਲੱਖ ਤੋਂ ਘਟਾ ਕੇ 27 ਕਰੋੜ 15 ਲੱਖ ਰੱਖੀ ਜਾਵੇਗੀ | ਇਸ਼ਤਿਹਾਰਬਾਜ਼ੀ ਸ਼ਾਖਾ ਦੇ ਇਕ ...

ਪੂਰੀ ਖ਼ਬਰ »

ਪੰਜਾਬ ਦੇ ਮੁਕਾਬਲੇ ਬੰਗਾਲ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਤੇ ਕੇਰਲਾ 'ਚ ਸਜਾਵਟੀ ਮੱਛੀ ਦਾ ਕੰਮ ਵੱਧ-ਮਾਹਿਰ

ਲੁਧਿਆਣਾ, 16 ਅਕਤੂਬਰ (ਬੀ. ਐਸ. ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਫ਼ਿਸ਼ਰੀਜ਼ ਕਾਲਜ ਵਲੋਂ 'ਸਜਾਵਟੀ ਮੱਛੀਆਂ ਦਾ ਪਾਲਣ-ਪੋਸ਼ਣ ਤੇ ਐਕਵੇਰੀਅਮ ਬਨਾਉਣਾ' ਵਿਸ਼ੇ 'ਤੇ 3 ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਸਿਖਲਾਈ 'ਚ ...

ਪੂਰੀ ਖ਼ਬਰ »

'ਫ਼ੈਸਟ-ਏ-ਵੀਕ' ਸੱਭਿਆਚਾਰਕ ਮੁਕਾਬਲਿਆਂ 'ਚ ਡੀ. ਏ. ਵੀ. ਪੱਖੋਵਾਲ ਰੋਡ ਦੀ ਚੜ੍ਹਤ

ਲੁਧਿਆਣਾ, 16 ਅਕਤੂਬਰ (ਪਰਮੇਸ਼ਰ ਸਿੰਘ)-ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿੱਦਿਅਕ ਅਦਾਰਿਆਂ 'ਚ 'ਫ਼ੈਸਟ-ਏ-ਵੀਕ' ਦੇ ਨਾਂਅ ਹੇਠ ਕਰਵਾਏ ਸਾਹਿਤਕ ਤੇ ਸੱਭਿਆਚਾਰਕ ਮੁਕਾਬਲਿਆਂ ਆਪਣੀ ਸਿਰਜਣਾਤਮਿਕਤਾ ਤੇ ਕਲਾ ਹੁਨਰ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੁਹਾਰਾ ਵਿਖੇ ਡੀ. ਸੀ. ਨੇ ਕੀਤਾ ਭੂਮੀ ਪੂਜਣ

ਡਾਬਾ/ਲੁਹਾਰਾ, 16 ਅਕਤੂਬਰ (ਕੁਲਵੰਤ ਸਿੰਘ ਸੱਪਲ)-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਮਹਾਂਨਗਰ ਦੇ ਉਧਯੋਗਪਤੀਆਂ ਨੂੰ ਗਰੀਬ ਵਰਗਾਂ ਦੀ ਭਲਾਈ ਹਿੱਤ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਸੂਬਾ ਪੰਜਾਬ ਤੇ ਭਾਰਤ ਦੇਸ਼ ਤਰੱਕੀ ਦੀਆਂ ਲੀਹਾਂ 'ਤੇ ਤੇਜ਼ੀ ਨਾਲ ਚੱਲ ਸਕੇ | ਉਨ੍ਹਾਂ ਕਿਹਾ ਕਿ ਸਕੂਲਾਂ 'ਚ ਜਗ੍ਹਾਂ ਤੰਗ ਹੋਣ 'ਤੇ ਨਾ ਤਾਂ ਵਿਦਿਆਰਥੀ ਮਨ ਲਗਾ ਕੇ ਪੜ੍ਹ ਸਕਦਾ ਹੈ ਤੇ ਨਾ ਹੀ ਅਧਿਆਪਕ ਇਕਾਗਰ ਚਿੱਤ ਹੋ ਕੇ ਪੜ੍ਹਾ ਸਕਦਾ ਹੈ | ਡੀ. ਸੀ. ਨੇ ਸਰਕਾਰੀ ਹਾਈ ਸਕੂਲ ਲੁਹਾਰਾ ਵਿਖੇ ਵਰਧਮਾਨ ਗਰੁੱਪ ਵਲੋਂ ਤਿਆਰ ਕਰਵਾਈ ਜਾਣ ਵਾਲੀ ਸਕੂਲ ਦੀ ਬਿਲਡਿੰਗ ਲਈ ਕਰਵਾਏ ਭੂਮੀ ਪੂਜਣ ਸਮਾਗਮ ਮੌਕੇ ਵੱਡੀ ਗਿਣਤੀ 'ਚ ਇਕੱਤਰ ਹੋਏ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ | ਸ੍ਰੀ ਅਗਰਵਾਲ ਨੇ ਕਿਹਾ ਕਿ ਵਰਧਮਾਨ ਗਰੁੱਪ ਵਲੋਂ ਸਿੱਖਿਆ ਤੇ ਸਿਹਤ ਸਹੂਲਤਾਂ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ | ਇਸ ਮੌਕੇ ਵਰਧਮਾਨ ਗਰੁੱਪ ਦੀ ਜੁਆਇੰਟ ਡਾਇਰੈਕਟਰ ਸੰਚੀਤਾ ਜੈਨ, ਨੀਰਜ ਜੈਨ ਨੇ ਕਿਹਾ ਕਿ ਵਰਧਮਾਨ ਇਕ ਛੋਟੀ ਜਿਹੀ ਫੈਕਟਰੀ ਤੋਂ ਸ਼ੁਰੂ ਹੋ ਕੇ ਸੰਸਾਰ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ ਅਤੇ ਸਮਾਜ ਵਲੋਂ ਦਿੱਤੇ ਸਹਿਯੋਗ ਨੂੰ ਵਰਧਮਾਨ ਗਰੁੱਪ ਸਿਹਤ ਤੇ ਸਿੱਖਿਆ ਸਹੂਲਤਾਂ ਜ਼ਰੀਏ ਸਮਾਜ ਨੂੰ ਵਾਪਸ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਗਰੁੱਪ ਵਲੋਂ ਸਕੂਲ ਦੀ ਮੁਕੰਮਲ ਬਿਲਡਿੰਗ ਤਿਆਰ ਕਰਵਾ ਕੇ ਦਿੱਤੀ ਜਾਵੇਗੀ | ਕੌਾਸਲਰ ਸਤਪਾਲ ਸਿੰਘ ਲੁਹਾਰਾ ਨੇ ਕਿਹਾ ਕਿ ਅਸੀਂ ਸਮੂਹ ਇਲਾਕਾ ਵਾਸੀ ਵਰਧਮਾਨ ਗਰੁੱਪ ਦੇ ਧੰਨਵਾਦੀ ਤੇ ਰਿਣੀ ਹਾਂ ਜਿਨ੍ਹਾਂ ਨੇ ਇਲਾਕੇ ਨੂੰ ਇਕ ਵਧੀਆਂ ਸਕੂਲ ਬਿਲਡਿੰਗ ਤਿਆਰ ਕਰਵਾ ਕੇ ਦੇਣ ਲਈ ਪਹਿਲ ਕਦਮੀ ਕੀਤੀ ਹੈੈ | ਸਮਾਗਮ ਦੇ ਅੰਤ ਸਿੱਖਿਆ ਅਫ਼ਸਰ ਸਵਰਨਜੀਤ ਕੌਰ ਚਾਹਲ ਨੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕਰਦਿਆਂ ਸਕੂਲ ਬਿਲਡਿੰਗ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਕੌਾਸਲਰ ਸੁਖਬੀਰ ਸਿੰਘ ਕਾਲਾ, ਪਿ੍ੰਸੀਪਲ ਰਵਿੰਦਰ ਕੌਰ, ਸਕੂਲ ਪਿ੍ੰਸੀਪਲ ਪਰਵਿੰਦਰ ਕੌਰ, ਪ੍ਰਧਾਨ ਚਰਨ ਸਿੰਘ ਲੁਹਾਰਾ, ਸਰਬਜੀਤ ਸਿੰਘ ਸਰਬਾ, ਟੀ. ਐਸ. ਕਾਕਾ, ਜਥੇਦਾਰ ਕੁਲਦੀਪ ਸਿੰਘ ਲੁਹਾਰਾ, ਸੈਕਟਰੀ ਚਰਨ ਸਿੰਘ ਲੁਹਾਰਾ, ਸੋਨੂੰ ਗਰੇਵਾਲ, ਜੀਤਾ ਗੈਰੀ, ਹਰਦੇਵ ਸਿੰਘ, ਹਰਚੰਦ ਸਿੰਘ, ਸੁਰਿੰਦਰ ਫੋਜੀ, ਬੱਬੀ, ਸਤਵੀਰ ਸੋਨੀ, ਮਨਦੀਪ ਗੋਲੂ, ਲੰਬੜਦਾਰ ਬਚਿੰਤਰ ਸਿੰਘ, ਡਾ: ਜਗਜੀਤ ਸਿੰਘ ਢਿੱਲੋਂ, ਪ੍ਰਧਾਨ ਬਲਦੇਵ ਸਿੰਘ ਲੁਹਾਰਾ, ਗੁਰਵਿੰਦਰ ਗਿਆਸਪੁਰਾ ਸਮੇਤ ਭਾਰੀ ਗਿਣਤੀ 'ਚ ਮੁਹਤਵਰ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲੁਧਿਆਣਾ ਸਹੋਦਿਆ ਸਕੂਲ (ਪੱਛਮੀ) ਤਹਿਤ ਕਰਵਾਏ ਮੁਕਾਬਲਿਆਂ 'ਚ ਅਕਾਦਮੀ ਦੀ ਬੱਲੇ-ਬੱਲੇ

ਹੰਬੜਾਂ, 16 ਅਕਤੂਬਰ (ਸਲੇਮਪੁਰੀ)-ਸੀ. ਬੀ. ਐਸ. ਈ. ਨਵੀਂ ਦਿੱਲੀ ਅਧੀਨ ਚੱਲ ਰਹੇ ਸਕੂਲਾਂ ਦੇ ਬੋਰਡ ਵਲੋਂ ਪਿਛਲੇ ਦਿਨੀਂ ਪੀਸ ਪਬਲਿਕ ਸਕੂਲ ਵਿਖੇ ਲੁਧਿਆਣਾ ਸਹੋਦਿਆ ਸਕੂਲਜ਼ (ਪੱਛਮੀ) ਜ਼ੋਨ ਤਹਿਤ ਆਉਂਦੇ ਸਕੂਲਾਂ ਦੇ ਮਾਡਲ ਆਫ਼ ਯੂਨਾਈਟਿਡ ਨੇਸ਼ਨ ਤੇ ਆਰਟ ਐਾਡ ਕਰਾਫਟ ...

ਪੂਰੀ ਖ਼ਬਰ »

ਦੁਸਹਿਰਾ ਤੇ ਰਾਮ ਲੀਲ੍ਹਾ ਕਮੇਟੀ ਵਲੋਂ ਸ਼ਿਵ ਵਾਟਿਕਾ ਫਲਾਵਰ ਇਨਕਲੇਵ ਦੇ ਪ੍ਰਬੰਧਕਾਂ ਦਾ ਸਨਮਾਨ

ਫੁਲਾਂਵਾਲ, 16 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬਸੰਤ ਐਵੀਨਿਊ ਦੁਸਹਿਰਾ ਤੇ ਰਾਮ ਲੀਲ੍ਹਾ ਕਮੇਟੀ ਦੇ ਚੇਅਰਮੈਨ ਵਿਭੋਰ ਗਰਗ ਤੇ ਪ੍ਰਧਾਨ ਸੁਭਾਸ਼ ਮੇਂਧ ਵਲੋਂ ਸ਼ਿਵ ਵਾਟਿਕਾ ਫਲਾਵਰ ਇਨਕਲੇਵ ਤੇ ਬਸੰਤ ਐਵੀਨਿਊ ਦੀ ਪ੍ਰਬੰਧਕ ਕਮੇਟੀ ਦਾ ਰਾਮ ਲੀਲ੍ਹਾ ਤੇ ਸਹਿਯੋਗ ...

ਪੂਰੀ ਖ਼ਬਰ »

ਬਿਨ੍ਹਾਂ ਸਿਆਸੀ ਦਬਾਅ ਰਿਕਵਰੀ ਕੀਤੀ ਜਾਵੇ-ਮੇਅਰ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਨਗਰ ਨਿਗਮ ਸਟਾਫ਼ ਨੂੰ ਹਦਾਇਤ ਦਿੱਤੀ ਹੈ ਕਿ ਸਿਆਸੀ ਦਬਾਅ ਤੋਂ ਮੁਕਤ ਹੋ ਕੇ ਰਿਕਵਰੀ ਕਰਨ ਜੇਕਰ ਕੋਈ ਕੌਾਸਲਰ ਜਾਂ ਸਿਆਸੀ ਆਗੂ ਪਾਣੀ, ਸੀਵਰੇਜ, ਪ੍ਰਾਪਰਟੀ ਟੈਕਸ, ਡਿਸਪੋਜ਼ਲ ਚਾਰਜਿਜ, ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 16 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਲਗਾਈਆਂ ਪਾਬੰਦੀਆਂ ਦੇ ਹੁਕਮਾਂ ਦੀਆਂ ਸ਼ਰੇਆਮ ਉਡਾਈਆਂ ਜਾ ਰਹੀਆਂ ਹਨ ਧੱਜੀਆਂ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀ ਕਾਨੂੰਨ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਕਮਿਸ਼ਨਰ ਵਲੋਂ ਲਗਾਈਆਂ ਪਾਬੰਦੀਆਂ ਦੇ ਹੁਕਮਾਂ ਦੀਆਂ ਨਾਈਟ ਕਲੱਬ, ਰੈਸਟੋਰੈਂਟ, ਢਾਬਾ ਮਾਲਕ ਸਮੇਤ ਹੋਰ ਲੋਕਾਂ ਵਲੋਂ ਸ਼ਰ੍ਹੇਆਮ ਧੱਜੀਆਂ ...

ਪੂਰੀ ਖ਼ਬਰ »

-ਲੁਧਿਆਣਾ ਅਪਰਾਧਨਾਮਾ- ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਮਹਿੰਦਰ ਸਿੰਘ, ਵਿਕਰਮ ਸਿੰਘ, ਮਨਦੀਪ ਕੁਮਾਰ ਵਾਸੀ ਸਲੇਮਟਾਬਰੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 34 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੀਪ ਕੌਰ 2211 ਹੈੱਡ ਏ. ਐਨ. ਐਮਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਬਣੀ

ਲੁਧਿਆਣਾ, 16 ਅਕਤੂਬਰ (ਸਲਮੇਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤਾਇਨਾਤ ਏ. ਐਨ. ਐਮਜ਼ ਦੇ ਅਹੁਦੇਦਾਰਾਂ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਲੁਧਿਆਣਾ 'ਚ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਅਲਾਟ ਕੀਤੇ 2211 ਹੈੱਡ ਤਨਖਾਹ 'ਤੇ ਸੇਵਾਵਾਂ ਨਿਭਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ-18 ਖੇਡਾਂ ਸ਼ੁਰੂ, 17 ਖੇਡਾਂ 'ਚ 2500 ਤੋਂ ਵੱਧ ਿਖ਼ਡਾਰੀ ਅਜਮਾਉਣਗੇ ਜ਼ੋਰ

ਲੁਧਿਆਣਾ, 16 ਅਕਤੂਬਰ (ਪਰਮੇਸ਼ਰ ਸਿੰਘ)-ਖੇਡ ਵਿਭਾਗ ਵਲੋਂ ਪੰਜਾਬ ਸਰਕਾਰ ਦੇ 'ਮਿਸ਼ਨ ਤੰਦਰੁਸਤ ਪੰਜਾਬ' ਨੰੂ ਸਮਰਪਿਤ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋਏ | ਮੁਕਾਬਲਿਆਂ 'ਚ ਅੰਡਰ-18 ਉਮਰ ਸ਼ੇ੍ਰਣੀ ਦੇ ਲੜਕੇ/ਲੜਕੀਆਂ ਵੱਖ-ਵੱਖ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਵਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ 80 ਵਾਹਨ ਚਾਲਕਾਂ ਿਖ਼ਲਾਫ਼ ...

ਪੂਰੀ ਖ਼ਬਰ »

ਵਿਧਾਇਕ ਬੈਂਸ ਦੀ ਫੋਟੋ ਲਗਾ ਕੇ ਫੇਸਬੁੱਕ 'ਤੇ ਅਸ਼ਲੀਲ ਵੀਡੀਓ ਪਾਉਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਹਲਕਾ ਦੱਖਣੀ ਤੋਂ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਫੋਟੋ ਲਗਾ ਕੇ ਫੇਸਬੁੱਕ 'ਤੇ ਅਸ਼ਲੀਲ ਵੀਡੀਓ ਪਾਉਣ ਵਾਲੇ ਨੌਜਵਾਨ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦਾ ਸਨਮਾਨ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਮਲੇ ਸਬੰਧੀ ਸਾਜਿਸ਼ ਦਾ ਯੂ. ਪੀ. ਪੁਲਿਸ ਵਲੋਂ ਖੁਲਾਸਾ ਹੋਣ 'ਤੇ ਇਸ ਦੀ ਨਿੰਦਾ ਕੀਤੀ ਹੈ ਤੇ ਕਿਹਾ ਹੈ ਕਿ ਉਹ ਕਿਸੇ ਵੀ ...

ਪੂਰੀ ਖ਼ਬਰ »

ਸੜਕ 'ਤੇ ਨਾਜਾਇਜ਼ ਕਬਜ਼ੇ ਕਰ ਕੇ ਬਣਾਇਆ ਸ਼ੈੱਡ ਢਾਹਿਆ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੇ ਛਾਉਣੀ ਮੁਹੱਲਾ ਮੁੱਖ ਸੜਕ ਤੇ ਕਸ਼ਯਪ ਬਰਾਦਰੀ ਵਲੋਂ ਸਥਾਪਤ ਕੀਤੇ ਧਾਰਮਿਕ ਸਥਾਨ ਦੇ ਬਾਹਰ ਪੁਜਾਰੀ ਵਲੋਂ ਨਾਜਾਇਜ਼ ਕਬਜ਼ਾ ਕਰਕੇ ਬਣਾਇਆ ਸ਼ੈੱਡ ਇਮਾਰਤੀ ਸ਼ਾਖਾ ਜ਼ੋਨ ਏ ਵਲੋਂ ਢਾਹ ...

ਪੂਰੀ ਖ਼ਬਰ »

ਸ਼ਹਿਰ 'ਚ ਕੂੜੇ ਕਰਕਟ ਨੂੰ ਲੱਗੀ ਅੱਗ ਤੋਂ ਪੈਂਦਾ ਹੋ ਰਹੇ ਪ੍ਰਦੂਸ਼ਣ ਨੂੰ ਦੇਖ ਕੇ ਪ੍ਰਸ਼ਾਸਨ ਨੇ ਅੱਖ ਮੀਚੀ

ਲੁਧਿਆਣਾ, 16 ਅਕਤੂਬਰ (ਬੀ. ਐਸ. ਬਰਾੜ)-ਪੰਜਾਬ 'ਚ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵਲੋਂ ਨਾੜ ਨੂੰ ਅੱਗ ਲਾਉਣਾ ਉਨ੍ਹਾਂ ਦੀ ਮਜਬੂਰੀ ਹੈ | ਇਸ ਸਬੰਧੀ ਦਿੱਲੀ ਗਰੀਨ ਟਿ੍ਬਿਊੂਨ ਨੇ ਸੂਬਾ ਸਰਕਾਰ ਨੂੰ ਇਸ ਵਾਰ ਫਿਰ ਸਖ਼ਤੀ ਵਰਤਦਿਆਂ ਝੋਨੇ ਦੇ ਨਾੜ ਨੂੰ ਅੱਗ ਲਾਉਣ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨੂਰਵਾਲਾ ਰੋਡ 'ਤੇ ਇਕ ਘਰ 'ਚ ਜਬਰੀ ਦਾਖ਼ਲ ਹੋ ਕੇ ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਔਰਤ ਦੇ ...

ਪੂਰੀ ਖ਼ਬਰ »

ਚੀਮਾ ਦੀ ਅਗਵਾਈ 'ਚ ਨਿਗਮ ਦੇ ਨਵ-ਨਿਯੁਕਤ ਜੁਆਇੰਟ ਕਮਿਸ਼ਨਰ ਜਸਦੇਵ ਸੇਖੋਂ ਦਾ ਸਨਮਾਨ

ਲੁਧਿਆਣਾ, 16 ਅਕਤੂਬਰ (ਕਵਿਤਾ ਖੁਲੱਰ)-ਕਾਂਗਰਸੀ ਕੌਾਸਲਰਾਂ ਤੇ ਆਗੂਆਂ ਦਾ ਇਕ ਵਫ਼ਦ ਕਾਂਗਰਸ ਪਾਰਟੀ ਦੇ ਇਕਨੋਮਿਕ ਐਾਡ ਪੋਲੀਟਿਕਲ ਪਲੈਨਿੰਗ ਸੈੱਲ ਦੇ ਚੇਅਰਮੈਨ ਈਸ਼ਵਰਜੋਤ ਸਿੰਘ ਚੀਮਾ ਦੀ ਅਗਵਾਈ ਵਿਚ ਨਵ-ਨਿਯੁਕਤ ਨਗਰ ਨਿਗਮ ਲੁਧਿਆਣਾ ਜ਼ੋਨ ਸੀ ਦੇ ਜੁਆਇੰਟ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਸਮੇਤ ਡਾਕਟਰ ਗਿ੍ਫ਼ਤਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਡਾਕਟਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 825 ਨਸ਼ੀਲੀਆਂ ਗੋਲੀਆਂ ਤੇ ਇਕ ਹਜ਼ਾਰ ਕੈਪਸੂਲ ਬਰਾਮਦ ਕੀਤੇ ਹਨ | ਇਸ ਸਬੰਧੀ ਰੇਲਵੇ ਪੁਲਿਸ ਦੇ ਸੀ. ...

ਪੂਰੀ ਖ਼ਬਰ »

-ਮਾਮਲਾ 5 ਮਹੀਨੇ ਪਹਿਲਾਂ ਪੁੱਟੀ ਸੜਕ ਨਾ ਬਣਾਉਣ ਦਾ- ਭਾਜਪਾ ਆਗੂ ਤੇ ਕਾਂਗਰਸੀ ਕੌਾਸਲਰ ਦਰਮਿਆਨ ਹੋਈ ਬਹਿਸਬਾਜ਼ੀ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮੰਗਲਵਾਰ ਸਵੇਰੇ ਜ਼ੋਨ-ਡੀ ਸਥਿਤ ਮੇਅਰ ਦਫਤਰ 'ਚ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦ ਭਾਜਪਾ ਕੌਾਸਲਰ ਸ੍ਰੀਮਤੀ ਸੁਨੀਤਾ ਰਾਣੀ ਸ਼ਰਮਾ ਦੇ ਪਤੀ ਉਮਾਦੱਤ ਸ਼ਰਮਾ ਵਲੋਂ ਗਾਂਧੀ ਨਗਰ ਦੀ 5 ਮਹੀਨੇ ਪਹਿਲਾਂ ਪੁੱਟੀ ਸੜਕ ਦਾ ...

ਪੂਰੀ ਖ਼ਬਰ »

ਢਾਬਾ ਬੰਦ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਮਾਲਕਾਂ ਵਲੋਂ ਪੁਲਿਸ ਮੁਲਾਜ਼ਮਾਂ ਨਾਲ ਕੀਤੀ ਧੱਕਾਮੁੱਕੀ

ਲੁਧਿਆਣਾ, 16 ਅਕਤੂਬਰ (ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ-32 'ਚ ਬੀਤੀ ਦੇਰ ਰਾਤ ਢਾਬਾ ਬੰਦ ਕਰਵਾਉਣ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਨਾਲ ਮਾਲਕਾਂ ਤੇ ਮੁਲਾਜ਼ਮ ਵਲੋਂ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਚੱਲਣ ਫਿਰਨ ਤੋਂ ਅਸਮੱਰਥ ਦੀਪਤੀ ਵਕਾਲਤ ਦੇ ਨਾਲ-ਨਾਲ ਅੰਗਹੀਣਾਂ ਨੂੰ ਰੁਜ਼ਗਾਰ ਲਈ ਬਣਾਉਂਦੀ ਹੈ 'ਸਮਰੱਥ'

ਲੁਧਿਆਣਾ, 16 ਅਕਤੂਬਰ (ਸਲਮੇਪੁਰੀ)-ਇਸ ਵੇਲੇ ਦੇਸ਼ 'ਚ ਕਰੋੜਾਂ ਅਜਿਹੇ ਬੱਚੇ ਤੇ ਵਿਅਕਤੀ ਹਨ ਜਿਹੜੇ ਕਿਸੇ ਨਾ ਕਿਸੇ ਕਾਰਨ ਸਰੀਰਕ ਤੌਰ 'ਤੇ ਅੰਗਹੀਣ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਰ ਹਨ | ਇਸੇ ਤਰ੍ਹਾਂ ਹੀ ਕੁਝ ਅਜਿਹੇ ਇਨਸਾਨ ਵੀ ਹਨ, ਜਿਹੜੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX