ਤਾਜਾ ਖ਼ਬਰਾਂ


ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  6 minutes ago
ਦੁਬਈ, 20 ਫਰਵਰੀ- ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਹਮਲੇ ਤੋਂ ਬਾਅਦ ਲਗਾਤਾਰ ਵਿਸ਼ਵ ਕੱਪ 2019 'ਚ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਬਾਰੇ ਕਿਆਸ ਲਗਾਏ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਕਈ ਸਾਬਕਾ ਕ੍ਰਿਕਟਰਾਂ ਦਾ ....
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  9 minutes ago
ਦੇਹਰਾਦੂਨ, 20 ਫਰਵਰੀ- ਉਤਰਾਖੰਡ ਦੇ ਰੁੜਕੀ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਲੋਂ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਰਾਸ਼ਟਰ ਵਿਰੋਧੀ ਪੋਸਟਾਂ ਪਾਉਣ 'ਤੇ ਮੁਅੱਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ...
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  39 minutes ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਲਿਆਂਵਾਲਾ ਬਾਗ ਹੱਤਿਆ ਕਾਂਡ ਮਗਰੋਂ ਜਨਰਲ ਡਾਇਰ ਨੂੰ ਸਿਰਪਾਉ ਦੇਣ....
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  39 minutes ago
ਵੈਲਿੰਗਟਨ, 20 ਫਰਵਰੀ- ਨਿਊਜ਼ੀਲੈਂਡ ਦੀ ਸੰਸਦ ਨੇ ਸਰਬ ਸੰਮਤੀ ਨਾਲ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਹ ਪ੍ਰਸਤਾਵ ਨਿਊਜ਼ੀਲੈਂਡ...
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  54 minutes ago
ਮਲੋਟ, 20 ਫਰਵਰੀ (ਗੁਰਮੀਤ ਸਿੰਘ ਮੱਕੜ)- ਮਲੋਟ ਦੇ ਅਜੀਤ ਨਗਰ 'ਚ ਅੱਜ ਇੱਕ ਸਕੂਲ ਦੀ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਰਿਕਸ਼ਿਤ ਪੁੱਤਰ ਸੁਰਜੀਤ ਕੁਮਾਰ ਦੇ...
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 1 hour ago
ਤਰਨ ਤਾਰਨ, 20 ਫਰਵਰੀ- ਤਰਨ ਤਾਰਨ ਸ਼ਹਿਰ 'ਚ ਬੀਤੀ ਦੇਰ ਰਾਤ ਕਰੀਬ 9.30 ਵਜੇ ਗੁਰਦੁਆਰਾ ਬੀਬੀ ਭਾਨੀ ਦੇ ਨਜ਼ਦੀਕ ਦੋ ਨੌਜਵਾਨਾਂ ਦਾ ਅਣਪਛਾਤੇ ਲੋਕਾਂ ਨੂੰ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੌਜਵਾਨਾਂ ਦੀ...
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਸੰਸਦੀ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਲਿਆਂਵਾਲੇ ਬਾਗ ਦੇ ਹੱਤਿਆ ਕਾਂਡ ਸਾਕੇ ਦੇ ਸੰਬੰਧ 'ਚ ਬ੍ਰਿਟਿਸ਼ ਸਰਕਾਰ ਵੱਲੋਂ ਭਾਰਤ ਦੇ ਲੋਕਾਂ ਤੋਂ ਰਸਮੀ ਮੁਆਫ਼ੀ ਮੰਗੀ ....
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ 'ਆਪ' ਦੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਸਾਲ 2010 ਤੋਂ 2018 ਤੱਕ 2800 ਕਰੋੜ ਰੁਪਏ ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ ਉਹ ਵਾਪਸ ਚਲਾ ਗਿਆ....
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ 'ਚ ਸਵਾਈਨ ਫਲੂ ਨਾਸਲ ਹੋ ਰਹੀਆਂ ਮੌਤਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 31 ਜਨਵਰੀ....
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 1 hour ago
ਪਟਿਆਲਾ, 20 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ- 49 'ਚ ਸਰਕਾਰੀ ਕਾਰਜਾਂ ਦੇ ਲਈ ਪਾਕਿਸਤਾਨੀ ਸੀਮੈਂਟ ਦਾ ਇਸਤੇਮਾਲ ਹੋ ਰਿਹਾ ਹੈ। ਦਸ ਦੇਈਏ ਕਿ ਇਕ ਪਾਸੇ ਸਰਕਾਰ ਪੁਲਵਾਮਾ ....
ਡੇਰਾ ਬਾਬਾ ਨਾਨਕ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਕਾਬੂ
. . .  about 1 hour ago
ਡੇਰਾ ਬਾਬਾ ਨਾਨਕ, 20 ਫਰਵਰੀ(ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰ ਕੇ ਦਾਖਲ ਹੁੰਦੀ ਇਕ ਪਾਕਿਸਤਾਨੀ ਮਹਿਲਾ ਨੂੰ ਅੱਜ ਸਵੇਰੇ ਬੀ.ਐੱਸ.ਐਫ ਦੇ ਜਵਾਨਾ ਵੱਲੋਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ....
ਪਾਕਿਸਤਾਨ ਮਸਲੇ 'ਤੇ ਨਾਅਰੇਬਾਜ਼ੀ ਕਰਦਿਆਂ ਅਕਾਲੀ ਭਾਜਪਾ ਦੇ ਵਿਧਾਇਕਾਂ ਨੇ ਸਦਨ 'ਚੋਂ ਵਾਕ ਆਊਟ
. . .  about 1 hour ago
ਕਿਸਾਨ ਵਿਰੋਧੀ ਹਨ ਅਕਾਲੀ-ਭਾਜਪਾ- ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਕਿਸਾਨਾਂ ਵਿਰੋਧੀ ਹਨ। ਇਸ ਲਈ ਇਹ ਕਿਸਾਨਾਂ ਦੇ ਮਸਲੇ 'ਤੇ ਗੱਲ ਨਹੀਂ...
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਹੋਇਆ ਖ਼ਤਮ
. . .  about 2 hours ago
ਪਾਕਿ ਦੇ ਮਾਮਲੇ 'ਤੇ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ
. . .  about 2 hours ago
ਭਾਰਤ ਨੂੰ ਧਮਕੀ ਦੇਣ ਦੇ ਮਾਮਲੇ 'ਚ ਪਾਕਿ ਪ੍ਰਧਾਨ ਮੰਤਰੀ ਖ਼ਿਲਾਫ਼ ਮਤਾ ਕੀਤਾ ਜਾਵੇ ਪਾਸ- ਪਰਮਿੰਦਰ ਢੀਂਡਸਾ
. . .  about 2 hours ago
ਪੰਜਾਬ ਦੇ ਸਾਰੇ ਹਸਪਤਾਲਾਂ 'ਚ ਸਪੈਸ਼ਲਿਸਟ ਡਾਕਟਰਾਂ ਦੀ ਹੈ ਘਾਟ - ਸਿਹਤ ਮੰਤਰੀ
. . .  about 2 hours ago
ਮੋਗਾ ਜ਼ਿਲ੍ਹੇ 'ਚ ਪਹਿਲਾਂ ਹੀ ਚੱਲ ਰਹੇ ਹਨ 22 ਕਾਲਜ - ਰਜ਼ੀਆ ਸੁਲਤਾਨ
. . .  about 2 hours ago
ਗ੍ਰਹਿ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ
. . .  about 2 hours ago
ਭਗੌੜੇ ਮੁਲਾਜ਼ਮਾਂ ਦੀਆਂ ਤਸਵੀਰਾਂ ਜਨਤਕ ਥਾਵਾਂ 'ਤੇ ਲਗਾਉਣ ਦੀ ਮੰਗ ਨੂੰ ਲੈ ਕੇ ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  23 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਰੂਪਨਗਰ

ਨਗਰ ਕੌ ਾਸਲ ਅਧਿਕਾਰੀਆਂ ਨੇ ਦੁਕਾਨਦਾਰਾਂ ਵਲੋਂ ਵੇਚੇ ਜਾ ਰਹੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਕੀਤੇ ਜ਼ਬਤ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਨਗਰ ਕੌਾਸਲ ਵਲੋਂ ਸਵੱਛਤਾ ਅਤੇ ਪ੍ਰਦੂਸ਼ਣ ਿਖ਼ਲਾਫ਼ ਆਰੰਭੀ ਮੁਹਿੰਮ ਤਹਿਤ ਅੱਜ ਵੱਡੀ ਕਾਰਵਾਈ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਦੁਕਾਨਦਾਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਰਾਏਕੋਟ ਪੁਲਿਸ ਵਲੋਂ ਨਗਰ ਕੌ ਾਸਲ ਰੂਪਨਗਰ 'ਚ ਬਣੇ ਜਾਅਲੀ ਜਨਮ ਸਰਟੀਫਿਕੇਟ ਦੇ ਦੋਸ਼ਾਂ ਹੇਠ ਤਿੰਨ 'ਤੇ ਪਰਚਾ ਦਰਜ-ਇਕ ਕੱਚਾ ਕਰਮਚਾਰੀ ਕਾਬੂ, ਦੋ ਹੋਰ ਫਰਾਰ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਥਾਣੇ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਦਾ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਦੇ ਦੋਸ਼ਾਂ ਹੇਠ ਨਗਰ ਕੌਾਸਲ ਰੂਪਨਗਰ 'ਚ ਤਾਇਨਾਤ ਇਕ ਕੱਚੇ ਕਰਮਚਾਰੀ ਸਮੇਤ ਤਿੰਨ ਜਣਿਆਂ 'ਤੇ ਜਾਅਲਸਾਜ਼ੀ ...

ਪੂਰੀ ਖ਼ਬਰ »

ਦੋ ਬੱਚੀਆਂ ਭੇਦਭਰੀ ਹਾਲਤ 'ਚ ਕੀਤੀਆਂ ਰੈਫਰ

ਰੂਪਨਗਰ, 16 ਅਕਤੂਬਰ (ਪੱਤਰ ਪ੍ਰੇਰਕ)-ਰੂਪਨਗਰ ਦੇ ਸਿਵਲ ਹਸਪਤਾਲ ਤੋਂ ਅੱਜ ਦੋ ਨੰਨ੍ਹੀ ਬੱਚੀਆਂ ਨੂੰ ਸੈਕਟਰ 32 ਹਸਪਤਾਲ ਰੈਫਰ ਕਰ ਦਿੱਤਾ ਗਿਆ | ਡਾ: ਹਰਕੀਰਤ ਸਿੰਘ ਦੇ ਅਨੁਸਾਰ ਪਿੰਡ ਅਕਬਰਪੁਰ ਦੇ ਗੁਰਪ੍ਰੀਤ ਸਿੰਘ ਦੀਆਂ ਦੋ ਬੱਚੀਆਂ ਨੂੰ ਲਿਆਂਦਾ ਗਿਆ ਜਿੱਥੇ ...

ਪੂਰੀ ਖ਼ਬਰ »

ਨੰਗਲ (ਮਹਿਤਪੁਰ ਚੌਕ)-ਕੀਰਤਪੁਰ ਸਾਹਿਬ ਮੁੱਖ ਮਾਰਗ ਦੀ ਹਾਲਤ ਤਰਸਯੋਗ ਹੋਈ-ਕਾਂਗਰਸੀ ਆਗੂ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨਿੱਜੀ ਕੰਪਨੀ ਰੋਹਨ ਰਾਜਦੀਪ ਦੇ ਪ੍ਰਬੰਧ ਹੇਠਲੇ ਨੰਗਲ (ਮਹਿਤਪੁਰ ਚੌਾਕ)-ਕੀਰਤਪੁਰ ਸਾਹਿਬ ਮੁੱਖ ਮਾਰਗ ਦੀ ਬਰਸਾਤਾਂ ਦੌਰਾਨ ਹੋਈ ਤਰਸਯੋਗ ਹਾਲਤ ਕਾਰਨ ਜਿੱਥੇ ਲੋਕਾਂ ਨੂੰ ਕਈ ਮੁਸ਼ਕਿਲਾਂ ...

ਪੂਰੀ ਖ਼ਬਰ »

ਧਰਮ ਦੀ ਆੜ ਹੇਠ ਚੱਲਦੇ ਨਸ਼ਾ ਛਡਾਊ ਕੇਂਦਰ ਵਿਚ ਨੌਜਵਾਨਾਂ ਨਾਲ ਹੋ ਰਿਹਾ ਸੀ ਅਣਮਨੁੱਖੀ ਵਿਵਹਾਰ

ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜੰਡ ਸਾਹਿਬ ਵਿਖੇ ਧਰਮ ਦੀ ਆੜ ਹੇਠ ਨਾਜਾਇਜ਼ ਤੌਰ 'ਤੇ ਚਲਾਏ ਜਾ ਰਹੇ ਨਸ਼ਾ ਛਡਾਊ ਕੇਂਦਰ ਵਿਚ ਨਸ਼ਾ ਛੱਡਣ ਲਈ ਭਰਤੀ ਕੀਤੇ 250 ਦੇ ਕਰੀਬ ਨੌਜਵਾਨਾਂ ਨਾਲ ਅਣ ਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਸੀ ਜਿਸ ਤੋਂ ਨਸ਼ਾ ਛੱਡਣ ਆਏ ਇੱਕ ਨੌਜਵਾਨ ਦੀ ਮਾਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਕੇਂਦਰ ਵਿਚੋਂ ਨੌਜਵਾਨਾਂ ਨੂੰ ਆਜ਼ਾਦ ਕਰਵਾਇਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਨੇੜਲੇ ਪਿੰਡ ਜੰਡ ਸਾਹਿਬ ਵਿਖੇ ਜੰਡ ਸਾਹਿਬ ਗੁਰਸਿਖ ਅਕੈਡਮੀ ਵਿਚ ਨਾਜਾਇਜ਼ ਤੌਰ 'ਤੇ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਸੀ ਜਿਸ ਵਿਚ 250 ਤੋਂ ਵੀ ਵੱਧ ਨੌਜਵਾਨ ਨਸ਼ਾ ਛੱਡਣ ਲਈ ਬੰਦੀ ਬਣਾਏ ਗਏ ਸਨ ਉਨ੍ਹਾਂ ਨੌਜਵਾਨਾਂ ਵਿਚੋਂ ਨਸ਼ਾ ਛੱਡਣ ਆਏ ਇੱਕ ਨੌਜਵਾਨ ਦੀ ਮਾਤਾ ਜਸਵਿੰਦਰ ਕੌਰ ਵਾਸੀ ਪਿੰਡ ਚਹਿਲ ਖ਼ੁਰਦ ਜ਼ਿਲ੍ਹਾ ਨਵਾਂ ਸ਼ਹਿਰ ਨੇ ਸ਼ਿਕਾਇਤ ਕੀਤੀ ਸੀ ਕਿ ਨੇੜਲੇ ਪਿੰਡ ਜੰਡ ਸਾਹਿਬ ਵਿਖੇ ਜੰਡ ਸਾਹਿਬ ਗੁਰਸਿੱਖ ਅਕੈਡਮੀ ਵਿਖੇ ਨਸ਼ਾ ਛਡਾਊ ਕੇਂਦਰ ਵਿਚ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਨਸ਼ਾ ਛੱਡਣ ਲਈ ਭਰਤੀ ਕਰਵਾਇਆ ਸੀ ਪ੍ਰੰਤੂ ਉਸ ਦੇ ਪੁੱਤਰ ਨਾਲ ਮਜ਼ਦੂਰਾਂ ਤੋਂ ਭੈੜੀ ਹਾਲਤ ਵਿਚ ਕੰਮ ਜ਼ਬਰਦਸਤੀ ਕਰਵਾਇਆ ਜਾਂਦਾ ਹੈ ਉਸ ਨਾਲ ਮਿਲਣ ਵੀ ਨਹੀਂ ਦਿੱਤਾ ਜਾਂਦਾ | ਜਦੋਂ ਉਨ੍ਹਾਂ ਰੇਡ ਕੀਤੀ ਤਾ ਉੱਥੇ ਜਾ ਕੇ ਦੇਖਿਆ ਕਿ ਖੁਸ਼ਵਿੰਦਰ ਸਿੰਘ ਉਰਫ਼ ਕਾਕਾ ਜੰਡ ਸਾਹਿਬ ਜਿਸ ਉੱਤੇ ਵੱਖ-ਵੱਖ ਧਾਰਾਵਾਂ ਤਹਿਤ ਅੱਠ ਮੁਕੱਦਮੇ ਦਰਜ਼ ਹਨ,ਨੇ ਜੇਲ੍ਹ ਨੁਮਾ ਬਣਾਈ ਇਮਾਰਤ ਵਿਚ ਅਕੈਡਮੀ ਦੀ ਆੜ ਹੇਠ ਨਾਜਾਇਜ਼ ਤੌਰ 'ਤੇ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਸੀ ਜਿਸ ਵਿਚ ਵੱਖ-ਵੱਖ ਪਿੰਡਾਂ ਅਤੇ ਦੂਜੇ ਰਾਜਾਂ ਤੋਂ 250 ਤੋਂ ਵੱਧ ਨੌਜਵਾਨ ਭਰਤੀ ਕੀਤੇ ਗਏ ਸਨ ਜਿਨ੍ਹਾਂ ਤੋਂ ਪੰਦਰਾਂ ਤੋਂ ਤੀਹ ਹਜ਼ਾਰ ਰੁਪਏ ਲੈ ਕੇ ਨਸ਼ਾ ਛੁਡਾਇਆ ਜਾਂਦਾ ਸੀ ਨਸ਼ਾ ਛੱਡਣ ਆਏ ਨੌਜਵਾਨਾਂ ਤੋਂ ਪਸ਼ੂਆਂ ਦਾ ਸਾਰਾ ਕੰਮ ਜ਼ਬਰਦਸਤੀ ਕਰਵਾਇਆ ਜਾਂਦਾ ਸੀ ਨੌਜਵਾਨਾਂ ਦੀ ਹਾਲਤ ਬਦ ਤੋਂ ਬਦਤਰ ਸੀ ਨੌਜਵਾਨਾਂ ਨਾਲ ਕੁਟ ਮਾਰ ਦੇ ਨਿਸ਼ਾਨ ਸਾਫ਼ ਦਿਖਾਈ ਦੇ ਰਹੇ ਸਨ। ਭਰਤੀ ਕੀਤੇ ਨੌਜਵਾਨਾਂ ਨੇ ਦੱਸਿਆ ਉਨ੍ਹਾਂ ਤੋਂ ਧੱਕੇ ਖੇਤੀਬਾੜੀ ਦਾ ਵੀ ਕੰਮ ਕਰਵਾਇਆ ਜਾਂਦਾ ਹੈ ਨਸ਼ੇ ਦੀ ਤੋੜ ਲੱਗਣ 'ਤੇ ਕੋਈ ਦਵਾਈ ਵਗ਼ੈਰਾ ਨਹੀਂ ਦਿੱਤੀ ਜਾਂਦੀ ਉਲਟਾ ਦਵਾਈ ਮੰਗਣ 'ਤੇ ਕੁੱਟਿਆ ਮਾਰਿਆ ਜਾਂਦਾ ਹੈ। ਨੌਜਵਾਨਾ ਨੂੰ ਬਾਅਦ ਵਿਚ ਧੱਕੇ ਨਾਲ ਅੰਮ੍ਰਿਤ ਛਕਾਇਆ ਜਾਂਦਾ ਹੈ। ਨਸ਼ਾ ਛੱਡਣ ਵਾਲ਼ਿਆਂ ਵਿਚ 14 ਸਾਲ ਦਾ ਨਬਾਲਗ ਬੱਚਾ ਵੀ ਭਰਤੀ ਹੈ। ਜਿੱਥੇ ਨੌਜਵਾਨਾਂ ਨੂੰ ਰੱਖਿਆ ਜਾਂਦਾ ਸੀ ਉਹ ਥਾਂ ਬਹੁਤ ਹੀ ਮਾੜੀ ਹਾਲਤ ਵਿਚ ਹੈ, ਹਵਾ ਆਦਿ ਦਾ ਕੋਈ ਪ੍ਰਬੰਧ ਨਹੀਂ। ਕੇਂਦਰ ਦਾ ਮਾਲਕ ਆਪ ਉਕਤ ਇਮਾਰਤ ਵਿਚ ਹੀ ਵੱਖਰੇ ਤੌਰ 'ਤੇ ਬਣੇ ਕਮਰੇ ਵਿਚ ਐਸ਼ੋ ਆਰਾਮ ਦੀ ਜ਼ਿੰਦਗੀ ਜੀ ਰਿਹਾ ਹੈ। ਉਕਤ ਕੇਂਦਰ ਵਿਚ ਮੱਝਾਂ ਗਾਵਾਂ, ਬੱਤਖ਼ਾਂ, ਘੋੜੇ, ਮੁਰਗ਼ੇ, ਕੁੱਤੇ ਆਦਿ ਰੱਖੇ ਹੋਏ ਹਨ। ਮੌਕੇ 'ਤੇ ਪਹੁੰਚੇ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ, ਐਸ.ਐਸ.ਪੀ. ਸਵਪਨ ਸ਼ਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਕਤ ਕੇਂਦਰ ਨੂੰ ਨਸ਼ਾ ਛਡਾਊ ਕੇਂਦਰ ਨਹੀਂ ਕਿਹਾ ਜਾ ਸਕਦਾ ਕਿਉਂਕਿ ਇੱਥੇ ਨਸ਼ਾ ਛਡਾਉਣ ਦਾ ਕੋਈ ਪ੍ਰਬੰਧ ਨਹੀਂ ਹੈ ਸਗੋਂ ਨੌਜਵਾਨਾ ਨੂੰ ਨਸ਼ੇ 'ਤੇ ਲਗਾਇਆ ਜਾਂਦਾ ਸੀ, ਨਸ਼ਾ ਛਡਾਉਣ ਲਈ ਮਾਪਿਆਂ ਤੋਂ ਹਜ਼ਾਰਾਂ ਰੁਪਏ ਠੱਗੇ ਜਾਂਦੇ ਅਤੇ ਨਸ਼ਾ ਛੱਡਣ ਲਈ ਨੌਜਵਾਨਾ ਨਾਲ ਬਹੁਤ ਹੀ ਜ਼ਿਆਦਾ ਅਣਮਨੁੱਖੀ ਵਿਵਹਾਰ ਕੀਤਾ ਜਾਂਦਾ ਸੀ। ਨੌਜਵਾਨਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ, ਨੌਜਵਾਨਾਂ ਦੇ ਮਾਪਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਮਤਿ ਸਿੱਖ ਅਕੈਡਮੀ ਦੇ ਨਾਮ 'ਤੇ ਚੱਲ ਰਹੇ ਇਸ ਕੇਂਦਰ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗੁਟਕੇ ਸੈਂਚੀਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਰੱਖੇ ਹੋਏ ਹਨ ਜਿਨ੍ਹਾਂ ਨੂੰ ਕਿ ਸਤਿਕਾਰ ਸਹਿਤ ਸ਼੍ਰੋਮਣੀ ਕਮੇਟੀ ਦੇ ਸਪੁਰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਕਤ ਕੇਂਦਰ ਦੇ ਮਾਲਕ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਸ. ਡੀ. ਐਮ. ਮਨਕੰਵਲ ਸਿੰਘ ਚਾਹਲ, ਤਹਿਸੀਲਦਾਰ ਸੁਸ਼ੀਲ ਕੁਮਾਰ, ਐਸ.ਐਮ.ਓ. ਅਸ਼ੋਕ ਕੁਮਾਰ, ਡੀ.ਐਸ.ਪੀ ਮਨਜੋਤ ਕੌਰ, ਥਾਣਾ ਮੁਖੀ ਗੁਰਦੀਪ ਸਿੰਘ ਸੈਣੀ, ਚੌਕੀ ਇੰਚਾਰਜ ਇੰਦਰਜੀਤ ਸਿੰਘ, ਇੰਚਾਰਜ ਰੋਹਿਤ ਸ਼ਰਮਾ, ਏ. ਐਸ. ਆਈ. ਮਨਜੀਤ ਸਿੰਘ, ਏ.ਐਸ.ਆਈ. ਸ਼ਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ, ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਨੰਗਲ ਡੈਮ ਲਾਗੇ ਪਾਣੀ ਦੇ ਰਿਸਾਅ ਕਾਰਨ ਟੁੱਟੀ ਸੜਕ, ਰਾਹਗੀਰ ਡਾਢੇ ਪ੍ਰੇਸ਼ਾਨ

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਡੈਮ ਲਾਗੇ ਵਿਭਾਗੀ ਅਣਗਹਿਲੀ ਕਾਰਨ ਪਿਛਲੇ ਕਈ ਦਿਨਾਂ ਤੋਂ ਸੜਕ ਵਿਚਕਾਰ ਪਾਣੀ ਦੇ ਰਿਸਾਅ ਕਾਰਨ ਵੱਡਾ ਖੱਡਾ ਪੈ ਗਿਆ ਹੈ ਅਤੇ ਪਾਣੀ ਕਾਰਨ ਹੀ ਸੜਕ ਵੀ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਜਿਸ ਕਾਰਨ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਬਿਨਾਂ ਨੰਬਰ ਪਲੇਟ ਟਿੱਪਰਾਂ ਨੇ ਪੁਲਿਸ ਕਾਰਗੁਜ਼ਾਰੀ 'ਤੇ ਉਠਾਏ ਸਵਾਲ

ਰੂਪਨਗਰ, 16 ਅਕਤੂਬਰ (ਸੱਤੀ)-ਰੂਪਨਗਰ 'ਚ ਜਿੱਥੇ ਨਾਜਾਇਜ਼ ਮਾਈਨਿੰਗ ਨੇ ਦੁਬਾਰਾ ਪੈਰ ਪਸਾਰ ਲਏ ਹਨ ਉੱਥੇ ਤੜਕਸਾਰ ਤੋਂ ਆਰੰਭ ਹੋ ਕੇ ਦਿਨ ਚੜੇ ਤੱਕ ਨੂਰਪੁਰ ਬੇਦੀ ਤੋਂ ਰੂਪਨਗਰ ਹੋ ਕੇ ਲੰਘਦੇ ਓਵਰਲੋਡ ਟਿੱਪਰਾਂ 'ਤੇ ਨੰਬਰ ਪਲੇਟਾਂ ਵੀ ਗ਼ਾਇਬ ਹੁੰਦੀਆਂ ਹਨ | ਬਿਨਾਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਧਾਰਮਿਕ ਸਟੇਜ ਸਿਆਸੀ ਤੌਰ ਤੇ ਵਰਤਣ 'ਤੇ ਰੋਕ ਲਗਾਉਣ ਲਈ ਸਿੰਘ ਸਾਹਿਬ ਨੂੰ ਭੇਜਿਆ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਿੱਖ ਯੂਥ ਫਾੳਾੂਡੇਸ਼ਨ ਪੰਜਾਬ ਅਤੇ ਗੁਰੂ ਗੰ੍ਰਥ ਜੀ ਮਾਨਿਓ ਸੇਵਕ ਜਥਾ ਬੇਲਾ ਦੀ ਅਗਵਾਈ ਹੇਠ ਅੱਜ ਇਲਾਕੇ ਦੀਆਂ ਸੰਗਤਾਂ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਅਨਾਜ ਮੰਡੀ ਬੇਲਾ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਸ੍ਰ੍ਰੀ ਚਮਕੌਰ ਸਾਹਿਬ ਦੇ ਐਸ. ਡੀ. ਐਮ. ਮਨਕੰਵਲ ਸਿੰਘ ਚਾਹਲ ਵੱਲੋਂ ਅਨਾਜ ਮੰਡੀ ਬੇਲਾ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਆਉਣ ...

ਪੂਰੀ ਖ਼ਬਰ »

ਭਾਰਤ ਭੂਸ਼ਨ ਨੇ ਥਾਣਾ ਸਿਟੀ ਦਾ ਚਾਰਜ ਸੰਭਾਲਿਆ

ਰੂਪਨਗਰ, 16 ਅਕਤੂਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹੇ ਦੇ ਥਾਣਾ ਮੁਖੀਆਂ ਦੇ ਹੋਏ ਤਬਾਦਲੇ ਤਹਿਤ ਰੂਪਨਗਰ ਸਿਟੀ ਥਾਣਾ ਵਿਖੇ ਇੰਸਪੈਕਟਰ ਭਾਰਤ ਭੂਸ਼ਨ ਨੇ ਬਤੌਰ ਐਸ.ਐੱਚ.ਓ. ਅਹੁਦਾ ਸੰਭਾਲ ਲਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਭੰਗਾਲੇ ਵਾਲੀ ਨਦੀ ਤੋਂ ਬਾਗਵਾਲੀ ਤੱਕ ਸੜਕ 'ਚ ਟੋਏ ਹੀ ਟੋਏ

ਪੁਰਖਾਲੀ, 16 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਰੂਪਨਗਰ ਸ਼ਹਿਰ ਨਾਲ ਜੋੜਨ ਵਾਲੀ ਭੰਗਾਲਾ-ਫਤਿਹਪੁਰ-ਬਾਗਵਾਲੀ ਸੜਕ ਦਾ ਇਹ ਹਾਲ ਹੈ ਕਿ ਇਸ ਸੜਕ ਦੀ ਮੁਰੰਮਤ ਬਾਅਦ 'ਚ ਹੁੰਦੀ ਹੈ ਤੇ ਇਹ ਟੁੱਟ ਪਹਿਲਾਂ ਜਾਂਦੀ ਹੈ | ਭੰਗਾਲੇ ਵਾਲੀ ਨਦੀ ਤੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ ਹੋਈ

ਮੋਰਿੰਡਾ, 16 ਅਕਤੂਬਰ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਇਕੱਤਰਤਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ 6 ਮਤੇ ਪਾਸ ਕੀਤੇ ਗਏ | ਪਹਿਲੇ ਮਤੇ ਵਿਚ ਯੂਨੀਅਨ ਵਲੋਂ ...

ਪੂਰੀ ਖ਼ਬਰ »

ਕਲਾਸ ਇੰਡੀਆ ਕੰਪਨੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਮੜੋਲੀ ਖੁਰਦ ਦੀ ਨੁਹਾਰ ਬਦਲੀ

ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਮੜੌਲੀ ਖੁਰਦ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਖਸਤਾ ਹਾਲਤ ਨੂੰ ਵੇਖਦਿਆਂ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੀ ਮੰਗ 'ਤੇ ਕਲਾਸ ਇੰਡੀਆ ਪ੍ਰਾਈਵੇਟ ਕੰਪਨੀ ਵੱਲੋਂ ਸਕੂਲ ਨੂੰ ...

ਪੂਰੀ ਖ਼ਬਰ »

ਆਲ ਇੰਡੀਆ ਗ੍ਰੰਥੀ ਸਿੰਘ ਸਭਾ ਦੀ ਮੀਟਿੰਗ ਹੋਈ

ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਆਲ ਇੰਡੀਆ ਗ੍ਰੰਥੀ ਸਿੰਘ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਗਿਆਨੀ ਕੁਲਵਿੰਦਰ ਸਿੰਘ ਕਲਹੇੜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਾਬਾ ਬੁੱਢਾ ਜੀ ਦੇ ਜਨਮ ਦਿਵਸ ਮੌਕੇ 21, 22 ਤੇ 23 ਅਕਤੂਬਰ ਨੂੰ ਪਿੰਡ ਕਲਹੇੜੀ ਵਿਖੇ 3 ਰੋਜ਼ਾ ...

ਪੂਰੀ ਖ਼ਬਰ »

ਬੇਲਾ ਕਾਲਜ ਨੇ ਕੁਸ਼ਤੀ ਮੁਕਾਬਲੇ 'ਚ ਜਿੱਤੇ 4 ਤਗਮੇ

ਬੇਲਾ, 16 (ਮਨਜੀਤ ਸਿੰਘ ਸੈਣੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰ ਕਾਲਜ ਕੁਸ਼ਤੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪਹਿਲਵਾਨਾਂ ਦੀ ...

ਪੂਰੀ ਖ਼ਬਰ »

ਦਰੋਪਤ ਠੇਗੜੀ ਨੂੰ ਸ਼ਰਧਾਂਜਲੀ ਦਿੱਤੀ

ਘਨੌਲੀ, 16 ਅਕਤੂਬਰ (ਸੈਣੀ)-ਭਾਰਤੀ ਮਜ਼ਦੂਰ ਸੰਘ ਨੂੰ ਪੂਰੇ ਭਾਰਤ ਵਿਚ ਸਥਾਪਤ ਕਰਨ ਵਾਲੇ ਦਰੋਪਤ ਠੇਗੜੀ ਨੂੰ ਭਾਰਤੀ ਮਜ਼ਦੂਰ ਸੰਘ ਦਬੁਰਜੀ ਦੇ ਅਹੁਦੇਦਾਰਾਂ ਵਲੋਂ ਸ਼ਰਧਾਂਜਲੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ 10 ਨਵੰਬਰ 1920 ਨੂੰ ਜਨਮੇ ਦਰੋਪਤ ਠੇਗੜੀ 14 ਅਕਤੂਬਰ 2014 ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੇ 6ਵੇਂ ਗੁਰਦੁਆਰਾ ਸਾਹਿਬ ਚੋਂ ਗੋਲਕ ਚੋਰੀ

ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਛੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ 'ਤੇ ਚੋਰਾਂ ਵਲੋਂ ਹੁਣ ਤੱਕ ਹੱਥ ਸਾਫ਼ ਕੀਤਾ ਜਾ ਚੁੱਕਾ ਹੈ | ਇਸੇ ਕੜੀ ਤਹਿਤ ਚੋਰਾਂ ਵਲੋਂ ਬੀਤੀ ਰਾਤ ਪਿੰਡ ਅਸਮਾਨਪੁਰ ...

ਪੂਰੀ ਖ਼ਬਰ »

ਖੇਤਰ ਨੂਰਪੁਰ ਬੇਦੀ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 'ਚ ਹੋਇਆ ਵਾਧਾ

ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ)-ਪਿਛਲੇ ਕੁਝ ਦਿਨਾਂ ਤੋਂ ਖੇਤਰ ਅੰਦਰ ਡੇਂਗੂ ਦੇ ਕਈ ਮਰੀਜ਼ ਸਾਹਮਣੇ ਆਏ ਹਨ ਜਿਸ ਕਾਰਨ ਲੋਕਾਂ 'ਚ ਅਸਮੰਜਸ ਦੀ ਸਥਿਤੀ ਬਣੀ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਹੁਣ ਤੱਕ 15 ਤੋਂ ਵੱਧ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਮੋਰਿੰਡਾ ਪੁਲਿਸ ਨੇ ਕੀਤੀ ਸਖ਼ਤੀ

ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਮੋਰਿੰਡਾ ਪੁਲਿਸ ਵਲੋਂ ਸ਼ਹਿਰ ਵਿਚ ਆਵਾਰਾ ਗਰਦੀ ਅਤੇ ਟਰੈਫ਼ਿਕ ਨਿਯਮਾਂ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੇ ਚਲਾਨ ਕੀਤੇ ਗਏ | ਇਸ ਸਬੰਧੀ ਜਿੱਥੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਖੱਟੜਾ ਦੀ ਮੌਤ 'ਤੇ ਦੁੱਖ ਪ੍ਰਗਟ

ਨੂਰਪੁਰ ਬੇਦੀ, 16 ਅਕਤੂਬਰ (ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਗੁਰਸੇਮਾਜਰਾ ਦੇ ਮਹਿੰਦਰ ਸਿੰਘ ਖੱਟੜਾ ਦੀ ਬੀਤੇ ਦਿਨੀਂ ਹੋਈ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਪੰਜਾਬ ਕਾਂਗਰਸ ਦੇ ਬੁਲਾਰੇ ਬਰਿੰਦਰ ਸਿੰਘ ਢਿੱਲੋਂ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੁਧਿਆਣਾ ਰੈਲੀ ਇਤਿਹਾਸਿਕ ਹੋਵੇਗੀ- ਡਾ: ਦਿਆਲ

ਸੁਖਸਾਲ, 16 ਅਕਤੂਬਰ (ਧਰਮ ਪਾਲ)-ਸੀ. ਪੀ. ਆਈ. ਅਤੇ ਸੀ. ਪੀ. ਆਈ. (ਐਮ) ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ 12 ਦਸੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫਲ ਬਣਾਉਣ ਅਤੇ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡ ਪੱਧਰ 'ਤੇ ਮੀਟਿੰਗਾਂ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਆਰੰਭ-ਵਧੀਕ ਡਿਪਟੀ ਕਮਿਸ਼ਨਰ (ਜ) ਲਖਮੀਰ ਸਿੰਘ ਨੇ ਕੀਤਾ ਉਦਘਾਟਨ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡ ਵਿਭਾਗ ਵਲੋੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-18 ਸਾਲ ਲੜਕੇ-ਲੜਕੀਆਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਆਰੰਭ ਹੋ ਗਿਆ | ਇਨ੍ਹਾਂ ਖੇਡਾਂ ਦਾ ਉਦਘਾਟਨ ਵਧੀਕ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਆਰੰਭ-ਵਧੀਕ ਡਿਪਟੀ ਕਮਿਸ਼ਨਰ (ਜ) ਲਖਮੀਰ ਸਿੰਘ ਨੇ ਕੀਤਾ ਉਦਘਾਟਨ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡ ਵਿਭਾਗ ਵਲੋੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-18 ਸਾਲ ਲੜਕੇ-ਲੜਕੀਆਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਆਰੰਭ ਹੋ ਗਿਆ | ਇਨ੍ਹਾਂ ਖੇਡਾਂ ਦਾ ਉਦਘਾਟਨ ਵਧੀਕ ...

ਪੂਰੀ ਖ਼ਬਰ »

ਮਹਿਲਾ ਕਿਸਾਨ ਦਿਵਸ ਮਨਾਇਆ

ਰੂਪਨਗਰ, 16 ਅਕਤੂਬਰ (ਸੱਤੀ)-ਕਿ੍ਸ਼ੀ ਵਿਗਿਆਨ ਕੇਂਦਰ ਰੋਪੜ ਵਲੋਂ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ | ਇਸ ਦੀ ਅਗਵਾਈ ਡਾ: ਐਸ. ਸੀ. ਸ਼ਰਮਾ ਨੇ ਕੀਤੀ | ਇਹ ਜਾਣਕਾਰੀ ਡਾ. ਅਪਰਨਾ ਸਹਾਇਕ ਪ੍ਰੋਫੈਸਰ (ਲਾਇਵਸਟੋਕ ਪ੍ਰੋਡਕਸ਼ਨ) ਨੇ ਦਿੰਦਿਆਂ ਦੱਸਿਆ ਕਿ ਮਹਿਲਾ ਕਿਸਾਨ ਦਿਵਸ ...

ਪੂਰੀ ਖ਼ਬਰ »

ਸ਼ਹੀਦ ਹਰਭਜਨ ਸਿੰਘ ਪਤਿਆਲਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਵਿਖੇ ਪੁਲਿਸ ਵਿਭਾਗ ਰੂਪਨਗਰ ਤੇ ਸਕੂਲ ਮੈਨੇਜਮੈਂਟ ਵਲੋਂ ਪੁਲਿਸ ਮੁਲਾਜ਼ਮ ਸ਼ਹੀਦ ਹਰਭਜਨ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪ ਲਗਾਇਆ

ਮੋਰਿੰਡਾ, 16 ਅਕਤੂਬਰ (ਕੰਗ)-ਪੰਜਾਬ ਸਰਕਾਰ ਵਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਦੁੱਧ ਉਤਪਾਦਕਾਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਤੇ ਡੇਅਰੀ ਧੰਦੇ ਨਾਲ ਜੋੜਨ ਲਈ ਸ਼ੁਰੂ ਕੀਤੀ ਲੜੀ ਤਹਿਤ ਪਿੰਡ ਦੁੱਮਣਾ ਵਿਖੇ ਡੇਅਰੀ ਸਿਖਲਾਈ ਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਲਾਈ ਸੈਂਟਰ ਦੀ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ: ਐਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਪਿੰਡ ਮਕੜੌਨਾ ਖੁਰਦ ਵਿਖੇ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ ਗਿਆ, ਦਾ ਉਦਘਾਟਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੇ. ਜੇ. ਜੱਗੀ ...

ਪੂਰੀ ਖ਼ਬਰ »

ਠੇਕੇਦਾਰੀ ਪ੍ਰਥਾ ਬੰਦ ਕਰਾਉਣ ਲਈ ਸੌਾਪਿਆ ਮੰਗ ਪੱਤਰ

ਨੰਗਲ, 16 ਅਕੂਤਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਿਚ ਠੇਕੇਦਾਰੀ ਪ੍ਰਥਾ ਬੰਦ ਕਰਾਉਣ ਲਈ ਅੱਜ ਸਮੂਹ ਲੇਬਰ ਕਮੇਟੀ ਨੰਗਲ ਵਲੋਂ ਕਾਰਜਸਾਧਕ ਅਫ਼ਸਰ ਮਿਊਾਸੀਪਲ ਕੌਾਸਲ ਨੰਗਲ ਲਈ ਇਕ ਮੰਗ ਪੱਤਰ ਮਿਊਾਸੀਪਲ ਇੰਜੀਨੀਅਰ ਮੁਕੇਸ਼ ਕੁਮਾਰ ਰਾਹੀਂ ਭੇਜਿਆ ਗਿਆ | ...

ਪੂਰੀ ਖ਼ਬਰ »

ਡੇਢ ਮਹੀਨੇ ਤੋਂ ਲੱਗੇ ਕੂੜੇ ਦੇ ਢੇਰ ਡਿਪਟੀ ਕਮਿਸ਼ਨਰ ਦੇ ਦੌਰੇ ਤੋਂ ਬਾਅਦ ਚੁੱਕਣੇ ਹੋਏ ਸ਼ੁਰੂ-ਲੋਕਾਂ ਮਹਿਸੂਸ ਕੀਤੀ ਰਾਹਤ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਰੀਬ ਡੇਢ ਮਹੀਨਿਆਂ ਤੋਂ ਇੱਥੇ ਕੂੜਾ ਸੁੱਟਣ ਦੀ ਪੈਦਾ ਹੋਈ ਸਮੱਸਿਆ ਨੂੰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਜਾਰੰਗਲ ਵਲੋਂ ਇੱਥੋਂ ਦਾ ਦੌਰਾ ਕੀਤਾ ਗਿਆ ਅਤੇ ਨਗਰ ਪੰਚਾਇਤ ਦਫ਼ਤਰ ...

ਪੂਰੀ ਖ਼ਬਰ »

ਦਰਬਾਰ ਖ਼ਾਲਸਾ (ਦੁਸਹਿਰਾ) ਸਬੰਧੀ 3 ਦਿਨਾਂ ਗੁਰਮਤਿ ਸਮਾਗਮ ਅੱਜ ਤੋਂ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ (ਦੁਸਹਿਰਾ) ਸਬੰਧੀ 3 ਦਿਨਾਂ ਗੁਰਮਤਿ ਸਮਾਗਮ ਇੱਥੋਂ ਦੇ ਸਮੂਹ ਗੁਰੂ ਘਰਾਂ ਵਿਖੇ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋ ਰਹੇ ਹਨ | ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਜੀਨੀਅਸ ਸਕੂਲ ਦੇ ਬੱਚਿਆਂ ਵੱਲੋਂ ਝੁੱਗੀ ਝੌਾਪੜੀਆਂ ਦਾ ਦੌਰਾ

ਰੂਪਨਗਰ, 16 ਅਕਤੂਬਰ (ਸੱਤੀ)-ਅੱਜ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬੱਚੇ ਸੀਨੀਅਰ ਕੋਆਰਡੀਨੇਟਰ ਦੀ ਅਗਵਾਈ ਵਿਚ ਝੁੱਗੀ ਝੌਾਪੜੀ ਵਾਲਿਆਂ ਦੀ ਬਸਤੀ ਵਿਚ ਖਾਣ-ਪੀਣ ਦੀਆਂ ਵਸਤਾਂ ਭੇਟ ਕੀਤੀਆਂ ਗਈਆਂ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਭੁਪਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਪੰਜਾਬ ਡਿਊਬਾਲ ਟੀਮ ਨੇ ਨੈਸ਼ਨਲ ਚੈਂਪੀਅਨਸ਼ਿਪ ਦਾ ਿਖ਼ਤਾਬ ਜਿੱਤਿਆ

ਰੂਪਨਗਰ, 16 ਅਕਤੂਬਰ (ਸੱਤੀ)-5ਵਾਂ ਜੂਨੀਅਰ ਡਿਊਬਾਲ ਚੈਂਪੀਅਨਸ਼ਿਪ ਨਾਥਦਵਾਰਾ ਰਾਜਸਥਾਨ ਵਿਖੇ 12 ਤੋਂ 14 ਅਕਤੂਬਰ 2018 ਤੱਕ ਕਰਵਾਈ ਗਈ ਜਿਸ ਵਿਚ ਪੰਜਾਬ ਦੀਆਂ ਲੜਕੀਆਂ ਦੀ ਟੀਮ ਨੇ ਫਾਈਨਲ ਮੈਚ ਵਿਚ ਮੇਜ਼ਬਾਨ ਰਾਜਸਥਾਨ ਦੀ ਟੀਮ ਨੂੰ 5-2 ਗੋਲਾਂ ਦੇ ਅੰਤਰ ਦੇ ਨਾਲ ਹਰਾ ਕੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ

ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਇੱਥੇ ਨਸੀਬ ਸਿੰਘ ਜੜੋਤ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਪੁਲਿਸ ਦੇ ਸ਼ਹੀਦ ਹੋਏ ਜਵਾਨਾ ਦੀ ਯਾਦ ਵਿਚ ਮੋਮਬੱਤੀ ਮਾਰਚ

ਰੂਪਨਗਰ, 16 ਅਕਤੂਬਰ (ਪ.ਪ. ਰਾਹੀਂ) -ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ਥਾਣਾ ਸਿਟੀ ਤੇ ਥਾਣਾ ਸਦਰ ਰੂਪਨਗਰ ਅਤੇ ਥਾਣਾ ਸਿੰਘ ਦੇ ਇੰਚਾਰਜਾਂ ਐਸ.ਆਈ. ਭਾਰਤ ਭੂਸ਼ਨ, ਇੰਸਪੈਕਟਰ ਰਾਜਪਾਲ ਸਿੰਘ ਗਿੱਲ ਅਤੇ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਸਬੰਧੀ ਕੱਢੀ ਜਾਗਰੂਕਤਾ ਰੈਲੀ

ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਿਪਟੀ ਕਮਿਸ਼ਨਰ ਰੂੂਪ ਨਗਰ ਡਾ: ਸੁਮਿਤ ਜਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਕੈਪਟਨ ਮਨਤੇਜ ਸਿੰਘ ਚੀਮਾ ਦੇ ...

ਪੂਰੀ ਖ਼ਬਰ »

ਜਲਦ ਮੁਕੰਮਲ ਗਿਰਦਾਵਰੀ ਤੇ ਸੁਸਤ ਕਾਰਗੁਜ਼ਾਰੀ ਿਖ਼ਲਾਫ਼ ਕਿਸਾਨਾਂ ਦਾ ਮੁੜ ਹੋਇਆ ਵੱਡਾ ਇਕੱਠ

ਨੂਰਪੁਰ ਬੇਦੀ, 16 ਅਕਤੂਬਰ (ਝਾਂਡੀਆਂ)-ਬੀਤੇ ਦਿਨੀਂ ਨੂਰਪੁਰ ਬੇਦੀ ਇਲਾਕੇ ਦੇ ਕਈ ਪਿੰਡਾਂ 'ਚ ਬੇਮੌਸਮੀ ਬਰਸਾਤ ਤੇ ਤੇਜ਼ ਹਨੇਰੀ ਝੱਖੜ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਵਲੋਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਰੀਜ਼ਾਂ ਨੂੰ ਫਲ ਵੰਡੇ

ਰੂਪਨਗਰ, 16 ਅਕਤੂਬਰ (ਸ. ਰਿਪੋ.)-ਸਥਾਨਕ ਸਿਵਲ ਹਸਪਤਾਲ ਵਿਖੇ ਵੱਖ-ਵੱਖ ਵਾਰਡਾਂ ਵਿਚ ਦਾਖਲ ਮਰੀਜ਼ਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਦੀ ਅਗਵਾਈ ਵਿਚ ਫਲ ਵੰਡੇ ਗਏ | ਇਸ ਮੌਕੇ ਡਾਕਟਰ ਬਲਦੇਵ ਸਿੰਘ ਐਸ. ਐਮ. ਓ., ਭਾਈ ਘਨਈਆ ਮਾਨਵ ਕਲਿਆਣ ...

ਪੂਰੀ ਖ਼ਬਰ »

ਰੇਲਵੇ ਰੋਡ ਮੋਰਿੰਡਾ 'ਤੇ ਪਏ ਖੱਡਿਆਂ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਮੋਰਿੰਡਾ, 16 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ 'ਤੇ ਇੰਟਰਲਾਕ ਟਾਇਲਾਂ ਲੱਗੀਆਂ ਹੋਈਆਂ ਹਨ ਪ੍ਰੰਤੂ ਇਨ੍ਹਾਂ ਵਿਚੋਂ ਕੁਝ ਲੁੱਕ ਵਾਲੀਆਂ ਸੜਕਾਂ ਅਜਿਹੀਆਂ ਵੀ ਹਨ ਜਿਨ੍ਹਾਂ ਦੀ ਪਿਛਲੇ ਕਈ ਸਾਲਾਂ ਤੋਂ ਕਿਸੇ ਨੇ ਸਾਰ ਨਹੀਂ ਲਈ | ਇਨ੍ਹਾਂ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਸਬੰਧੀ ਅੱਧੀ ਛੁੱਟੀ ਕੀਤੇ ਜਾਣ ਦੀ ਮੰਗ

ਰੂਪਨਗਰ, 16 ਅਕਤੂਬਰ (ਪ. ਪ.)-ਮਹਾਂਰਿਸ਼ੀ ਬਾਲਮੀਕ ਸਭਾ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਹਰ ਸਾਲ ਦੀ ਤਰ੍ਹਾਂ ਮਹਾਂਰਿਸ਼ੀ ਬਾਲਮੀਕ ਦਾ ਪ੍ਰਗਟ ਉਤਸਵ 24 ਅਕਤੂਬਰ 2019 ਦਿਨ ਬੁੱਧਵਾਰ ਨੂੰ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਸਬੰਧੀ ਵੱਖ-ਵੱਖ ਸਕੂਲਾਂ 'ਚ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 16 ਅਕਤੂਬਰ (ਝਾਂਡੀਆਂ, ਢੀਂਡਸਾ)-ਐਸ. ਐਸ. ਪੀ. ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਸਬੰਧੀ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ, ਹਾਈ ਸਕੂਲ ਅਬਿਆਣਾ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX