ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਨਗਰ ਕੌਾਸਲ ਵਲੋਂ ਸਵੱਛਤਾ ਅਤੇ ਪ੍ਰਦੂਸ਼ਣ ਿਖ਼ਲਾਫ਼ ਆਰੰਭੀ ਮੁਹਿੰਮ ਤਹਿਤ ਅੱਜ ਵੱਡੀ ਕਾਰਵਾਈ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਦੁਕਾਨਦਾਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ...
ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਥਾਣੇ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਦਾ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਦੇ ਦੋਸ਼ਾਂ ਹੇਠ ਨਗਰ ਕੌਾਸਲ ਰੂਪਨਗਰ 'ਚ ਤਾਇਨਾਤ ਇਕ ਕੱਚੇ ਕਰਮਚਾਰੀ ਸਮੇਤ ਤਿੰਨ ਜਣਿਆਂ 'ਤੇ ਜਾਅਲਸਾਜ਼ੀ ...
ਰੂਪਨਗਰ, 16 ਅਕਤੂਬਰ (ਪੱਤਰ ਪ੍ਰੇਰਕ)-ਰੂਪਨਗਰ ਦੇ ਸਿਵਲ ਹਸਪਤਾਲ ਤੋਂ ਅੱਜ ਦੋ ਨੰਨ੍ਹੀ ਬੱਚੀਆਂ ਨੂੰ ਸੈਕਟਰ 32 ਹਸਪਤਾਲ ਰੈਫਰ ਕਰ ਦਿੱਤਾ ਗਿਆ | ਡਾ: ਹਰਕੀਰਤ ਸਿੰਘ ਦੇ ਅਨੁਸਾਰ ਪਿੰਡ ਅਕਬਰਪੁਰ ਦੇ ਗੁਰਪ੍ਰੀਤ ਸਿੰਘ ਦੀਆਂ ਦੋ ਬੱਚੀਆਂ ਨੂੰ ਲਿਆਂਦਾ ਗਿਆ ਜਿੱਥੇ ...
ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨਿੱਜੀ ਕੰਪਨੀ ਰੋਹਨ ਰਾਜਦੀਪ ਦੇ ਪ੍ਰਬੰਧ ਹੇਠਲੇ ਨੰਗਲ (ਮਹਿਤਪੁਰ ਚੌਾਕ)-ਕੀਰਤਪੁਰ ਸਾਹਿਬ ਮੁੱਖ ਮਾਰਗ ਦੀ ਬਰਸਾਤਾਂ ਦੌਰਾਨ ਹੋਈ ਤਰਸਯੋਗ ਹਾਲਤ ਕਾਰਨ ਜਿੱਥੇ ਲੋਕਾਂ ਨੂੰ ਕਈ ਮੁਸ਼ਕਿਲਾਂ ...
ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜੰਡ ਸਾਹਿਬ ਵਿਖੇ ਧਰਮ ਦੀ ਆੜ ਹੇਠ ਨਾਜਾਇਜ਼ ਤੌਰ 'ਤੇ ਚਲਾਏ ਜਾ ਰਹੇ ਨਸ਼ਾ ਛਡਾਊ ਕੇਂਦਰ ਵਿਚ ਨਸ਼ਾ ਛੱਡਣ ਲਈ ਭਰਤੀ ਕੀਤੇ 250 ਦੇ ਕਰੀਬ ਨੌਜਵਾਨਾਂ ਨਾਲ ਅਣ ਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਸੀ ਜਿਸ ਤੋਂ ਨਸ਼ਾ ...
ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਡੈਮ ਲਾਗੇ ਵਿਭਾਗੀ ਅਣਗਹਿਲੀ ਕਾਰਨ ਪਿਛਲੇ ਕਈ ਦਿਨਾਂ ਤੋਂ ਸੜਕ ਵਿਚਕਾਰ ਪਾਣੀ ਦੇ ਰਿਸਾਅ ਕਾਰਨ ਵੱਡਾ ਖੱਡਾ ਪੈ ਗਿਆ ਹੈ ਅਤੇ ਪਾਣੀ ਕਾਰਨ ਹੀ ਸੜਕ ਵੀ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਦਿੱਕਤਾਂ ਨਾਲ ਜੂਝਣਾ ਪੈ ਰਿਹਾ ਹੈ ਅਤੇ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ | ਦੱਸਣਯੋਗ ਹੈ ਕਿ ਇਸੇ ਸੜਕ ਰਾਹੀਂ ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਜੰਮੂ ਤੋਂ ਲੋਕ ਆਉਂਦੇ ਜਾਂਦੇ ਹਨ ਅਤੇ ਪਿੱਛੋਂ ਤੇਜ ਰਫ਼ਤਾਰ ਆ ਰਹੇ ਵਾਹਨ ਚਾਲਕ ਰਾਹਗੀਰਾਂ ਨੂੰ ਬਿਲਕੁਲ ਕੋਲ ਆ ਕੇ ਇਸ ਖੱਡੇ ਦਾ ਪਤਾ ਲੱਗਦਾ ਹੈ ਅਤੇ ਲੋਕਾਂ ਉੱਤੇ ਗੰਦੇ ਪਾਣੀ ਦੇ ਛਿੱਟੇ ਡਿੱਗਣ ਨਾਲ ਕੱਪੜੇ ਖ਼ਰਾਬ ਹੁੰਦੇ ਹਨ | ਇਸ ਸੜਕ 'ਤੇ ਅਕਸਰ ਹੀ ਵਾਹਨਾਂ ਦਾ ਜਾਮ ਲੱਗਿਆ ਰਹਿੰਦਾ ਹੈ ਜਦੋਂ ਕਿ ਅੱਗੇ ਤਿਉਹਾਰਾਂ ਦਾ ਸੀਜ਼ਨ ਆ ਰਿਹਾ ਹੈ | ਇਲਾਕੇ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਾਸਲ ਨੰਗਲ ਕੋਲੋਂ ਮੰਗ ਕੀਤੀ ਕਿ ਇਸ ਸੜਕ ਵਿਚ ਪਾਣੀ ਦੇ ਰਿਸਾਉ ਨੂੰ ਠੀਕ ਕਰਵਾਇਆ ਜਾਵੇ ਅਤੇ ਖੱਡੇ ਭਰ ਕੇ ਚਲਣਯੋਗ ਸੜਕ ਬਣਾਈ ਜਾਵੇ | ਇਸ ਬਾਰੇ ਜਦੋਂ ਨਗਰ ਕੌਾਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸੜਕ ਵਿਚਕਾਰ ਹੋ ਰਹੇ ਪਾਣੀ ਦੇ ਰਿਸਾਅ ਨੂੰ ਠੀਕ ਕਰਵਾਉਣ ਲਈ ਅਤੇ ਖੱਡੇ ਭਰਵਾ ਕੇ ਚਲਣਯੋਗ ਬਣਾਉਣ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਆਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸੜਕ ਨੈਸ਼ਨਲ ਹਾਈਵੇਅ ਅਧੀਨ ਆਉਂਦੀ ਹੈ ਇਸ ਲਈ ਇਸ ਦੀ ਮੁਰੰਮਤ ਲਈ ਨਗਰ ਕੌਾਸਲ ਨੰਗਲ ਵੱਲੋਂ ਲਿਖਿਆ ਜਾਵੇਗਾ ਤਾਂ ਕਿ ਰਾਹਗੀਰਾਂ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ
ਰੂਪਨਗਰ, 16 ਅਕਤੂਬਰ (ਸੱਤੀ)-ਰੂਪਨਗਰ 'ਚ ਜਿੱਥੇ ਨਾਜਾਇਜ਼ ਮਾਈਨਿੰਗ ਨੇ ਦੁਬਾਰਾ ਪੈਰ ਪਸਾਰ ਲਏ ਹਨ ਉੱਥੇ ਤੜਕਸਾਰ ਤੋਂ ਆਰੰਭ ਹੋ ਕੇ ਦਿਨ ਚੜੇ ਤੱਕ ਨੂਰਪੁਰ ਬੇਦੀ ਤੋਂ ਰੂਪਨਗਰ ਹੋ ਕੇ ਲੰਘਦੇ ਓਵਰਲੋਡ ਟਿੱਪਰਾਂ 'ਤੇ ਨੰਬਰ ਪਲੇਟਾਂ ਵੀ ਗ਼ਾਇਬ ਹੁੰਦੀਆਂ ਹਨ | ਬਿਨਾਂ ...
ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਿੱਖ ਯੂਥ ਫਾੳਾੂਡੇਸ਼ਨ ਪੰਜਾਬ ਅਤੇ ਗੁਰੂ ਗੰ੍ਰਥ ਜੀ ਮਾਨਿਓ ਸੇਵਕ ਜਥਾ ਬੇਲਾ ਦੀ ਅਗਵਾਈ ਹੇਠ ਅੱਜ ਇਲਾਕੇ ਦੀਆਂ ਸੰਗਤਾਂ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ...
ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਸ੍ਰ੍ਰੀ ਚਮਕੌਰ ਸਾਹਿਬ ਦੇ ਐਸ. ਡੀ. ਐਮ. ਮਨਕੰਵਲ ਸਿੰਘ ਚਾਹਲ ਵੱਲੋਂ ਅਨਾਜ ਮੰਡੀ ਬੇਲਾ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਆਉਣ ...
ਰੂਪਨਗਰ, 16 ਅਕਤੂਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹੇ ਦੇ ਥਾਣਾ ਮੁਖੀਆਂ ਦੇ ਹੋਏ ਤਬਾਦਲੇ ਤਹਿਤ ਰੂਪਨਗਰ ਸਿਟੀ ਥਾਣਾ ਵਿਖੇ ਇੰਸਪੈਕਟਰ ਭਾਰਤ ਭੂਸ਼ਨ ਨੇ ਬਤੌਰ ਐਸ.ਐੱਚ.ਓ. ਅਹੁਦਾ ਸੰਭਾਲ ਲਿਆ ਹੈ | ਇਸ ਤੋਂ ...
ਪੁਰਖਾਲੀ, 16 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਰੂਪਨਗਰ ਸ਼ਹਿਰ ਨਾਲ ਜੋੜਨ ਵਾਲੀ ਭੰਗਾਲਾ-ਫਤਿਹਪੁਰ-ਬਾਗਵਾਲੀ ਸੜਕ ਦਾ ਇਹ ਹਾਲ ਹੈ ਕਿ ਇਸ ਸੜਕ ਦੀ ਮੁਰੰਮਤ ਬਾਅਦ 'ਚ ਹੁੰਦੀ ਹੈ ਤੇ ਇਹ ਟੁੱਟ ਪਹਿਲਾਂ ਜਾਂਦੀ ਹੈ | ਭੰਗਾਲੇ ਵਾਲੀ ਨਦੀ ਤੋਂ ...
ਮੋਰਿੰਡਾ, 16 ਅਕਤੂਬਰ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਇਕੱਤਰਤਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ 6 ਮਤੇ ਪਾਸ ਕੀਤੇ ਗਏ | ਪਹਿਲੇ ਮਤੇ ਵਿਚ ਯੂਨੀਅਨ ਵਲੋਂ ...
ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਮੜੌਲੀ ਖੁਰਦ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਖਸਤਾ ਹਾਲਤ ਨੂੰ ਵੇਖਦਿਆਂ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੀ ਮੰਗ 'ਤੇ ਕਲਾਸ ਇੰਡੀਆ ਪ੍ਰਾਈਵੇਟ ਕੰਪਨੀ ਵੱਲੋਂ ਸਕੂਲ ਨੂੰ ...
ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਆਲ ਇੰਡੀਆ ਗ੍ਰੰਥੀ ਸਿੰਘ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਗਿਆਨੀ ਕੁਲਵਿੰਦਰ ਸਿੰਘ ਕਲਹੇੜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਾਬਾ ਬੁੱਢਾ ਜੀ ਦੇ ਜਨਮ ਦਿਵਸ ਮੌਕੇ 21, 22 ਤੇ 23 ਅਕਤੂਬਰ ਨੂੰ ਪਿੰਡ ਕਲਹੇੜੀ ਵਿਖੇ 3 ਰੋਜ਼ਾ ...
ਬੇਲਾ, 16 (ਮਨਜੀਤ ਸਿੰਘ ਸੈਣੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰ ਕਾਲਜ ਕੁਸ਼ਤੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪਹਿਲਵਾਨਾਂ ਦੀ ...
ਘਨੌਲੀ, 16 ਅਕਤੂਬਰ (ਸੈਣੀ)-ਭਾਰਤੀ ਮਜ਼ਦੂਰ ਸੰਘ ਨੂੰ ਪੂਰੇ ਭਾਰਤ ਵਿਚ ਸਥਾਪਤ ਕਰਨ ਵਾਲੇ ਦਰੋਪਤ ਠੇਗੜੀ ਨੂੰ ਭਾਰਤੀ ਮਜ਼ਦੂਰ ਸੰਘ ਦਬੁਰਜੀ ਦੇ ਅਹੁਦੇਦਾਰਾਂ ਵਲੋਂ ਸ਼ਰਧਾਂਜਲੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ 10 ਨਵੰਬਰ 1920 ਨੂੰ ਜਨਮੇ ਦਰੋਪਤ ਠੇਗੜੀ 14 ਅਕਤੂਬਰ 2014 ...
ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਛੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ 'ਤੇ ਚੋਰਾਂ ਵਲੋਂ ਹੁਣ ਤੱਕ ਹੱਥ ਸਾਫ਼ ਕੀਤਾ ਜਾ ਚੁੱਕਾ ਹੈ | ਇਸੇ ਕੜੀ ਤਹਿਤ ਚੋਰਾਂ ਵਲੋਂ ਬੀਤੀ ਰਾਤ ਪਿੰਡ ਅਸਮਾਨਪੁਰ ...
ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ)-ਪਿਛਲੇ ਕੁਝ ਦਿਨਾਂ ਤੋਂ ਖੇਤਰ ਅੰਦਰ ਡੇਂਗੂ ਦੇ ਕਈ ਮਰੀਜ਼ ਸਾਹਮਣੇ ਆਏ ਹਨ ਜਿਸ ਕਾਰਨ ਲੋਕਾਂ 'ਚ ਅਸਮੰਜਸ ਦੀ ਸਥਿਤੀ ਬਣੀ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਹੁਣ ਤੱਕ 15 ਤੋਂ ਵੱਧ ...
ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਮੋਰਿੰਡਾ ਪੁਲਿਸ ਵਲੋਂ ਸ਼ਹਿਰ ਵਿਚ ਆਵਾਰਾ ਗਰਦੀ ਅਤੇ ਟਰੈਫ਼ਿਕ ਨਿਯਮਾਂ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੇ ਚਲਾਨ ਕੀਤੇ ਗਏ | ਇਸ ਸਬੰਧੀ ਜਿੱਥੇ ...
ਨੂਰਪੁਰ ਬੇਦੀ, 16 ਅਕਤੂਬਰ (ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਗੁਰਸੇਮਾਜਰਾ ਦੇ ਮਹਿੰਦਰ ਸਿੰਘ ਖੱਟੜਾ ਦੀ ਬੀਤੇ ਦਿਨੀਂ ਹੋਈ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਪੰਜਾਬ ਕਾਂਗਰਸ ਦੇ ਬੁਲਾਰੇ ਬਰਿੰਦਰ ਸਿੰਘ ਢਿੱਲੋਂ ...
ਸੁਖਸਾਲ, 16 ਅਕਤੂਬਰ (ਧਰਮ ਪਾਲ)-ਸੀ. ਪੀ. ਆਈ. ਅਤੇ ਸੀ. ਪੀ. ਆਈ. (ਐਮ) ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ 12 ਦਸੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫਲ ਬਣਾਉਣ ਅਤੇ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡ ਪੱਧਰ 'ਤੇ ਮੀਟਿੰਗਾਂ ...
ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡ ਵਿਭਾਗ ਵਲੋੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-18 ਸਾਲ ਲੜਕੇ-ਲੜਕੀਆਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਆਰੰਭ ਹੋ ਗਿਆ | ਇਨ੍ਹਾਂ ਖੇਡਾਂ ਦਾ ਉਦਘਾਟਨ ਵਧੀਕ ...
ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡ ਵਿਭਾਗ ਵਲੋੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-18 ਸਾਲ ਲੜਕੇ-ਲੜਕੀਆਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਆਰੰਭ ਹੋ ਗਿਆ | ਇਨ੍ਹਾਂ ਖੇਡਾਂ ਦਾ ਉਦਘਾਟਨ ਵਧੀਕ ...
ਰੂਪਨਗਰ, 16 ਅਕਤੂਬਰ (ਸੱਤੀ)-ਕਿ੍ਸ਼ੀ ਵਿਗਿਆਨ ਕੇਂਦਰ ਰੋਪੜ ਵਲੋਂ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ | ਇਸ ਦੀ ਅਗਵਾਈ ਡਾ: ਐਸ. ਸੀ. ਸ਼ਰਮਾ ਨੇ ਕੀਤੀ | ਇਹ ਜਾਣਕਾਰੀ ਡਾ. ਅਪਰਨਾ ਸਹਾਇਕ ਪ੍ਰੋਫੈਸਰ (ਲਾਇਵਸਟੋਕ ਪ੍ਰੋਡਕਸ਼ਨ) ਨੇ ਦਿੰਦਿਆਂ ਦੱਸਿਆ ਕਿ ਮਹਿਲਾ ਕਿਸਾਨ ਦਿਵਸ ...
ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਵਿਖੇ ਪੁਲਿਸ ਵਿਭਾਗ ਰੂਪਨਗਰ ਤੇ ਸਕੂਲ ਮੈਨੇਜਮੈਂਟ ਵਲੋਂ ਪੁਲਿਸ ਮੁਲਾਜ਼ਮ ਸ਼ਹੀਦ ਹਰਭਜਨ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ...
ਮੋਰਿੰਡਾ, 16 ਅਕਤੂਬਰ (ਕੰਗ)-ਪੰਜਾਬ ਸਰਕਾਰ ਵਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਦੁੱਧ ਉਤਪਾਦਕਾਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਤੇ ਡੇਅਰੀ ਧੰਦੇ ਨਾਲ ਜੋੜਨ ਲਈ ਸ਼ੁਰੂ ਕੀਤੀ ਲੜੀ ਤਹਿਤ ਪਿੰਡ ਦੁੱਮਣਾ ਵਿਖੇ ਡੇਅਰੀ ਸਿਖਲਾਈ ਤੇ ...
ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ: ਐਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਪਿੰਡ ਮਕੜੌਨਾ ਖੁਰਦ ਵਿਖੇ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ ਗਿਆ, ਦਾ ਉਦਘਾਟਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੇ. ਜੇ. ਜੱਗੀ ...
ਨੰਗਲ, 16 ਅਕੂਤਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਿਚ ਠੇਕੇਦਾਰੀ ਪ੍ਰਥਾ ਬੰਦ ਕਰਾਉਣ ਲਈ ਅੱਜ ਸਮੂਹ ਲੇਬਰ ਕਮੇਟੀ ਨੰਗਲ ਵਲੋਂ ਕਾਰਜਸਾਧਕ ਅਫ਼ਸਰ ਮਿਊਾਸੀਪਲ ਕੌਾਸਲ ਨੰਗਲ ਲਈ ਇਕ ਮੰਗ ਪੱਤਰ ਮਿਊਾਸੀਪਲ ਇੰਜੀਨੀਅਰ ਮੁਕੇਸ਼ ਕੁਮਾਰ ਰਾਹੀਂ ਭੇਜਿਆ ਗਿਆ | ...
ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਰੀਬ ਡੇਢ ਮਹੀਨਿਆਂ ਤੋਂ ਇੱਥੇ ਕੂੜਾ ਸੁੱਟਣ ਦੀ ਪੈਦਾ ਹੋਈ ਸਮੱਸਿਆ ਨੂੰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਜਾਰੰਗਲ ਵਲੋਂ ਇੱਥੋਂ ਦਾ ਦੌਰਾ ਕੀਤਾ ਗਿਆ ਅਤੇ ਨਗਰ ਪੰਚਾਇਤ ਦਫ਼ਤਰ ...
ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ (ਦੁਸਹਿਰਾ) ਸਬੰਧੀ 3 ਦਿਨਾਂ ਗੁਰਮਤਿ ਸਮਾਗਮ ਇੱਥੋਂ ਦੇ ਸਮੂਹ ਗੁਰੂ ਘਰਾਂ ਵਿਖੇ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋ ਰਹੇ ਹਨ | ਸ਼ੋ੍ਰਮਣੀ ਕਮੇਟੀ ...
ਰੂਪਨਗਰ, 16 ਅਕਤੂਬਰ (ਸੱਤੀ)-ਅੱਜ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬੱਚੇ ਸੀਨੀਅਰ ਕੋਆਰਡੀਨੇਟਰ ਦੀ ਅਗਵਾਈ ਵਿਚ ਝੁੱਗੀ ਝੌਾਪੜੀ ਵਾਲਿਆਂ ਦੀ ਬਸਤੀ ਵਿਚ ਖਾਣ-ਪੀਣ ਦੀਆਂ ਵਸਤਾਂ ਭੇਟ ਕੀਤੀਆਂ ਗਈਆਂ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਭੁਪਿੰਦਰ ਸਿੰਘ ਅਤੇ ...
ਰੂਪਨਗਰ, 16 ਅਕਤੂਬਰ (ਸੱਤੀ)-5ਵਾਂ ਜੂਨੀਅਰ ਡਿਊਬਾਲ ਚੈਂਪੀਅਨਸ਼ਿਪ ਨਾਥਦਵਾਰਾ ਰਾਜਸਥਾਨ ਵਿਖੇ 12 ਤੋਂ 14 ਅਕਤੂਬਰ 2018 ਤੱਕ ਕਰਵਾਈ ਗਈ ਜਿਸ ਵਿਚ ਪੰਜਾਬ ਦੀਆਂ ਲੜਕੀਆਂ ਦੀ ਟੀਮ ਨੇ ਫਾਈਨਲ ਮੈਚ ਵਿਚ ਮੇਜ਼ਬਾਨ ਰਾਜਸਥਾਨ ਦੀ ਟੀਮ ਨੂੰ 5-2 ਗੋਲਾਂ ਦੇ ਅੰਤਰ ਦੇ ਨਾਲ ਹਰਾ ਕੇ ...
ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਇੱਥੇ ਨਸੀਬ ਸਿੰਘ ਜੜੋਤ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਪੰਜਾਬ ...
ਰੂਪਨਗਰ, 16 ਅਕਤੂਬਰ (ਪ.ਪ. ਰਾਹੀਂ) -ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ਥਾਣਾ ਸਿਟੀ ਤੇ ਥਾਣਾ ਸਦਰ ਰੂਪਨਗਰ ਅਤੇ ਥਾਣਾ ਸਿੰਘ ਦੇ ਇੰਚਾਰਜਾਂ ਐਸ.ਆਈ. ਭਾਰਤ ਭੂਸ਼ਨ, ਇੰਸਪੈਕਟਰ ਰਾਜਪਾਲ ਸਿੰਘ ਗਿੱਲ ਅਤੇ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ...
ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਿਪਟੀ ਕਮਿਸ਼ਨਰ ਰੂੂਪ ਨਗਰ ਡਾ: ਸੁਮਿਤ ਜਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਕੈਪਟਨ ਮਨਤੇਜ ਸਿੰਘ ਚੀਮਾ ਦੇ ...
ਨੂਰਪੁਰ ਬੇਦੀ, 16 ਅਕਤੂਬਰ (ਝਾਂਡੀਆਂ)-ਬੀਤੇ ਦਿਨੀਂ ਨੂਰਪੁਰ ਬੇਦੀ ਇਲਾਕੇ ਦੇ ਕਈ ਪਿੰਡਾਂ 'ਚ ਬੇਮੌਸਮੀ ਬਰਸਾਤ ਤੇ ਤੇਜ਼ ਹਨੇਰੀ ਝੱਖੜ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਵਲੋਂ ਸ਼ੁਰੂ ਕੀਤੀ ...
ਰੂਪਨਗਰ, 16 ਅਕਤੂਬਰ (ਸ. ਰਿਪੋ.)-ਸਥਾਨਕ ਸਿਵਲ ਹਸਪਤਾਲ ਵਿਖੇ ਵੱਖ-ਵੱਖ ਵਾਰਡਾਂ ਵਿਚ ਦਾਖਲ ਮਰੀਜ਼ਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਦੀ ਅਗਵਾਈ ਵਿਚ ਫਲ ਵੰਡੇ ਗਏ | ਇਸ ਮੌਕੇ ਡਾਕਟਰ ਬਲਦੇਵ ਸਿੰਘ ਐਸ. ਐਮ. ਓ., ਭਾਈ ਘਨਈਆ ਮਾਨਵ ਕਲਿਆਣ ...
ਮੋਰਿੰਡਾ, 16 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ 'ਤੇ ਇੰਟਰਲਾਕ ਟਾਇਲਾਂ ਲੱਗੀਆਂ ਹੋਈਆਂ ਹਨ ਪ੍ਰੰਤੂ ਇਨ੍ਹਾਂ ਵਿਚੋਂ ਕੁਝ ਲੁੱਕ ਵਾਲੀਆਂ ਸੜਕਾਂ ਅਜਿਹੀਆਂ ਵੀ ਹਨ ਜਿਨ੍ਹਾਂ ਦੀ ਪਿਛਲੇ ਕਈ ਸਾਲਾਂ ਤੋਂ ਕਿਸੇ ਨੇ ਸਾਰ ਨਹੀਂ ਲਈ | ਇਨ੍ਹਾਂ ...
ਰੂਪਨਗਰ, 16 ਅਕਤੂਬਰ (ਪ. ਪ.)-ਮਹਾਂਰਿਸ਼ੀ ਬਾਲਮੀਕ ਸਭਾ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਹਰ ਸਾਲ ਦੀ ਤਰ੍ਹਾਂ ਮਹਾਂਰਿਸ਼ੀ ਬਾਲਮੀਕ ਦਾ ਪ੍ਰਗਟ ਉਤਸਵ 24 ਅਕਤੂਬਰ 2019 ਦਿਨ ਬੁੱਧਵਾਰ ਨੂੰ ਮਨਾਇਆ ਜਾ ਰਿਹਾ ...
ਨੂਰਪੁਰ ਬੇਦੀ, 16 ਅਕਤੂਬਰ (ਝਾਂਡੀਆਂ, ਢੀਂਡਸਾ)-ਐਸ. ਐਸ. ਪੀ. ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਸਬੰਧੀ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ, ਹਾਈ ਸਕੂਲ ਅਬਿਆਣਾ, ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX