ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਰੂਪਨਗਰ

ਨਗਰ ਕੌ ਾਸਲ ਅਧਿਕਾਰੀਆਂ ਨੇ ਦੁਕਾਨਦਾਰਾਂ ਵਲੋਂ ਵੇਚੇ ਜਾ ਰਹੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਕੀਤੇ ਜ਼ਬਤ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਨਗਰ ਕੌਾਸਲ ਵਲੋਂ ਸਵੱਛਤਾ ਅਤੇ ਪ੍ਰਦੂਸ਼ਣ ਿਖ਼ਲਾਫ਼ ਆਰੰਭੀ ਮੁਹਿੰਮ ਤਹਿਤ ਅੱਜ ਵੱਡੀ ਕਾਰਵਾਈ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਦੁਕਾਨਦਾਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਰਾਏਕੋਟ ਪੁਲਿਸ ਵਲੋਂ ਨਗਰ ਕੌ ਾਸਲ ਰੂਪਨਗਰ 'ਚ ਬਣੇ ਜਾਅਲੀ ਜਨਮ ਸਰਟੀਫਿਕੇਟ ਦੇ ਦੋਸ਼ਾਂ ਹੇਠ ਤਿੰਨ 'ਤੇ ਪਰਚਾ ਦਰਜ-ਇਕ ਕੱਚਾ ਕਰਮਚਾਰੀ ਕਾਬੂ, ਦੋ ਹੋਰ ਫਰਾਰ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਥਾਣੇ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਦਾ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਦੇ ਦੋਸ਼ਾਂ ਹੇਠ ਨਗਰ ਕੌਾਸਲ ਰੂਪਨਗਰ 'ਚ ਤਾਇਨਾਤ ਇਕ ਕੱਚੇ ਕਰਮਚਾਰੀ ਸਮੇਤ ਤਿੰਨ ਜਣਿਆਂ 'ਤੇ ਜਾਅਲਸਾਜ਼ੀ ...

ਪੂਰੀ ਖ਼ਬਰ »

ਦੋ ਬੱਚੀਆਂ ਭੇਦਭਰੀ ਹਾਲਤ 'ਚ ਕੀਤੀਆਂ ਰੈਫਰ

ਰੂਪਨਗਰ, 16 ਅਕਤੂਬਰ (ਪੱਤਰ ਪ੍ਰੇਰਕ)-ਰੂਪਨਗਰ ਦੇ ਸਿਵਲ ਹਸਪਤਾਲ ਤੋਂ ਅੱਜ ਦੋ ਨੰਨ੍ਹੀ ਬੱਚੀਆਂ ਨੂੰ ਸੈਕਟਰ 32 ਹਸਪਤਾਲ ਰੈਫਰ ਕਰ ਦਿੱਤਾ ਗਿਆ | ਡਾ: ਹਰਕੀਰਤ ਸਿੰਘ ਦੇ ਅਨੁਸਾਰ ਪਿੰਡ ਅਕਬਰਪੁਰ ਦੇ ਗੁਰਪ੍ਰੀਤ ਸਿੰਘ ਦੀਆਂ ਦੋ ਬੱਚੀਆਂ ਨੂੰ ਲਿਆਂਦਾ ਗਿਆ ਜਿੱਥੇ ...

ਪੂਰੀ ਖ਼ਬਰ »

ਨੰਗਲ (ਮਹਿਤਪੁਰ ਚੌਕ)-ਕੀਰਤਪੁਰ ਸਾਹਿਬ ਮੁੱਖ ਮਾਰਗ ਦੀ ਹਾਲਤ ਤਰਸਯੋਗ ਹੋਈ-ਕਾਂਗਰਸੀ ਆਗੂ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨਿੱਜੀ ਕੰਪਨੀ ਰੋਹਨ ਰਾਜਦੀਪ ਦੇ ਪ੍ਰਬੰਧ ਹੇਠਲੇ ਨੰਗਲ (ਮਹਿਤਪੁਰ ਚੌਾਕ)-ਕੀਰਤਪੁਰ ਸਾਹਿਬ ਮੁੱਖ ਮਾਰਗ ਦੀ ਬਰਸਾਤਾਂ ਦੌਰਾਨ ਹੋਈ ਤਰਸਯੋਗ ਹਾਲਤ ਕਾਰਨ ਜਿੱਥੇ ਲੋਕਾਂ ਨੂੰ ਕਈ ਮੁਸ਼ਕਿਲਾਂ ...

ਪੂਰੀ ਖ਼ਬਰ »

ਧਰਮ ਦੀ ਆੜ ਹੇਠ ਚੱਲਦੇ ਨਸ਼ਾ ਛਡਾਊ ਕੇਂਦਰ ਵਿਚ ਨੌਜਵਾਨਾਂ ਨਾਲ ਹੋ ਰਿਹਾ ਸੀ ਅਣਮਨੁੱਖੀ ਵਿਵਹਾਰ

ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜੰਡ ਸਾਹਿਬ ਵਿਖੇ ਧਰਮ ਦੀ ਆੜ ਹੇਠ ਨਾਜਾਇਜ਼ ਤੌਰ 'ਤੇ ਚਲਾਏ ਜਾ ਰਹੇ ਨਸ਼ਾ ਛਡਾਊ ਕੇਂਦਰ ਵਿਚ ਨਸ਼ਾ ਛੱਡਣ ਲਈ ਭਰਤੀ ਕੀਤੇ 250 ਦੇ ਕਰੀਬ ਨੌਜਵਾਨਾਂ ਨਾਲ ਅਣ ਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਸੀ ਜਿਸ ਤੋਂ ਨਸ਼ਾ ...

ਪੂਰੀ ਖ਼ਬਰ »

ਨੰਗਲ ਡੈਮ ਲਾਗੇ ਪਾਣੀ ਦੇ ਰਿਸਾਅ ਕਾਰਨ ਟੁੱਟੀ ਸੜਕ, ਰਾਹਗੀਰ ਡਾਢੇ ਪ੍ਰੇਸ਼ਾਨ

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਡੈਮ ਲਾਗੇ ਵਿਭਾਗੀ ਅਣਗਹਿਲੀ ਕਾਰਨ ਪਿਛਲੇ ਕਈ ਦਿਨਾਂ ਤੋਂ ਸੜਕ ਵਿਚਕਾਰ ਪਾਣੀ ਦੇ ਰਿਸਾਅ ਕਾਰਨ ਵੱਡਾ ਖੱਡਾ ਪੈ ਗਿਆ ਹੈ ਅਤੇ ਪਾਣੀ ਕਾਰਨ ਹੀ ਸੜਕ ਵੀ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਜਿਸ ਕਾਰਨ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਬਿਨਾਂ ਨੰਬਰ ਪਲੇਟ ਟਿੱਪਰਾਂ ਨੇ ਪੁਲਿਸ ਕਾਰਗੁਜ਼ਾਰੀ 'ਤੇ ਉਠਾਏ ਸਵਾਲ

ਰੂਪਨਗਰ, 16 ਅਕਤੂਬਰ (ਸੱਤੀ)-ਰੂਪਨਗਰ 'ਚ ਜਿੱਥੇ ਨਾਜਾਇਜ਼ ਮਾਈਨਿੰਗ ਨੇ ਦੁਬਾਰਾ ਪੈਰ ਪਸਾਰ ਲਏ ਹਨ ਉੱਥੇ ਤੜਕਸਾਰ ਤੋਂ ਆਰੰਭ ਹੋ ਕੇ ਦਿਨ ਚੜੇ ਤੱਕ ਨੂਰਪੁਰ ਬੇਦੀ ਤੋਂ ਰੂਪਨਗਰ ਹੋ ਕੇ ਲੰਘਦੇ ਓਵਰਲੋਡ ਟਿੱਪਰਾਂ 'ਤੇ ਨੰਬਰ ਪਲੇਟਾਂ ਵੀ ਗ਼ਾਇਬ ਹੁੰਦੀਆਂ ਹਨ | ਬਿਨਾਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਧਾਰਮਿਕ ਸਟੇਜ ਸਿਆਸੀ ਤੌਰ ਤੇ ਵਰਤਣ 'ਤੇ ਰੋਕ ਲਗਾਉਣ ਲਈ ਸਿੰਘ ਸਾਹਿਬ ਨੂੰ ਭੇਜਿਆ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਿੱਖ ਯੂਥ ਫਾੳਾੂਡੇਸ਼ਨ ਪੰਜਾਬ ਅਤੇ ਗੁਰੂ ਗੰ੍ਰਥ ਜੀ ਮਾਨਿਓ ਸੇਵਕ ਜਥਾ ਬੇਲਾ ਦੀ ਅਗਵਾਈ ਹੇਠ ਅੱਜ ਇਲਾਕੇ ਦੀਆਂ ਸੰਗਤਾਂ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਅਨਾਜ ਮੰਡੀ ਬੇਲਾ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਸ੍ਰ੍ਰੀ ਚਮਕੌਰ ਸਾਹਿਬ ਦੇ ਐਸ. ਡੀ. ਐਮ. ਮਨਕੰਵਲ ਸਿੰਘ ਚਾਹਲ ਵੱਲੋਂ ਅਨਾਜ ਮੰਡੀ ਬੇਲਾ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਆਉਣ ...

ਪੂਰੀ ਖ਼ਬਰ »

ਭਾਰਤ ਭੂਸ਼ਨ ਨੇ ਥਾਣਾ ਸਿਟੀ ਦਾ ਚਾਰਜ ਸੰਭਾਲਿਆ

ਰੂਪਨਗਰ, 16 ਅਕਤੂਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹੇ ਦੇ ਥਾਣਾ ਮੁਖੀਆਂ ਦੇ ਹੋਏ ਤਬਾਦਲੇ ਤਹਿਤ ਰੂਪਨਗਰ ਸਿਟੀ ਥਾਣਾ ਵਿਖੇ ਇੰਸਪੈਕਟਰ ਭਾਰਤ ਭੂਸ਼ਨ ਨੇ ਬਤੌਰ ਐਸ.ਐੱਚ.ਓ. ਅਹੁਦਾ ਸੰਭਾਲ ਲਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਭੰਗਾਲੇ ਵਾਲੀ ਨਦੀ ਤੋਂ ਬਾਗਵਾਲੀ ਤੱਕ ਸੜਕ 'ਚ ਟੋਏ ਹੀ ਟੋਏ

ਪੁਰਖਾਲੀ, 16 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਰੂਪਨਗਰ ਸ਼ਹਿਰ ਨਾਲ ਜੋੜਨ ਵਾਲੀ ਭੰਗਾਲਾ-ਫਤਿਹਪੁਰ-ਬਾਗਵਾਲੀ ਸੜਕ ਦਾ ਇਹ ਹਾਲ ਹੈ ਕਿ ਇਸ ਸੜਕ ਦੀ ਮੁਰੰਮਤ ਬਾਅਦ 'ਚ ਹੁੰਦੀ ਹੈ ਤੇ ਇਹ ਟੁੱਟ ਪਹਿਲਾਂ ਜਾਂਦੀ ਹੈ | ਭੰਗਾਲੇ ਵਾਲੀ ਨਦੀ ਤੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ ਹੋਈ

ਮੋਰਿੰਡਾ, 16 ਅਕਤੂਬਰ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਇਕੱਤਰਤਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ 6 ਮਤੇ ਪਾਸ ਕੀਤੇ ਗਏ | ਪਹਿਲੇ ਮਤੇ ਵਿਚ ਯੂਨੀਅਨ ਵਲੋਂ ...

ਪੂਰੀ ਖ਼ਬਰ »

ਕਲਾਸ ਇੰਡੀਆ ਕੰਪਨੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਮੜੋਲੀ ਖੁਰਦ ਦੀ ਨੁਹਾਰ ਬਦਲੀ

ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਮੜੌਲੀ ਖੁਰਦ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਖਸਤਾ ਹਾਲਤ ਨੂੰ ਵੇਖਦਿਆਂ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੀ ਮੰਗ 'ਤੇ ਕਲਾਸ ਇੰਡੀਆ ਪ੍ਰਾਈਵੇਟ ਕੰਪਨੀ ਵੱਲੋਂ ਸਕੂਲ ਨੂੰ ...

ਪੂਰੀ ਖ਼ਬਰ »

ਆਲ ਇੰਡੀਆ ਗ੍ਰੰਥੀ ਸਿੰਘ ਸਭਾ ਦੀ ਮੀਟਿੰਗ ਹੋਈ

ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਆਲ ਇੰਡੀਆ ਗ੍ਰੰਥੀ ਸਿੰਘ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਗਿਆਨੀ ਕੁਲਵਿੰਦਰ ਸਿੰਘ ਕਲਹੇੜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਾਬਾ ਬੁੱਢਾ ਜੀ ਦੇ ਜਨਮ ਦਿਵਸ ਮੌਕੇ 21, 22 ਤੇ 23 ਅਕਤੂਬਰ ਨੂੰ ਪਿੰਡ ਕਲਹੇੜੀ ਵਿਖੇ 3 ਰੋਜ਼ਾ ...

ਪੂਰੀ ਖ਼ਬਰ »

ਬੇਲਾ ਕਾਲਜ ਨੇ ਕੁਸ਼ਤੀ ਮੁਕਾਬਲੇ 'ਚ ਜਿੱਤੇ 4 ਤਗਮੇ

ਬੇਲਾ, 16 (ਮਨਜੀਤ ਸਿੰਘ ਸੈਣੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰ ਕਾਲਜ ਕੁਸ਼ਤੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪਹਿਲਵਾਨਾਂ ਦੀ ...

ਪੂਰੀ ਖ਼ਬਰ »

ਦਰੋਪਤ ਠੇਗੜੀ ਨੂੰ ਸ਼ਰਧਾਂਜਲੀ ਦਿੱਤੀ

ਘਨੌਲੀ, 16 ਅਕਤੂਬਰ (ਸੈਣੀ)-ਭਾਰਤੀ ਮਜ਼ਦੂਰ ਸੰਘ ਨੂੰ ਪੂਰੇ ਭਾਰਤ ਵਿਚ ਸਥਾਪਤ ਕਰਨ ਵਾਲੇ ਦਰੋਪਤ ਠੇਗੜੀ ਨੂੰ ਭਾਰਤੀ ਮਜ਼ਦੂਰ ਸੰਘ ਦਬੁਰਜੀ ਦੇ ਅਹੁਦੇਦਾਰਾਂ ਵਲੋਂ ਸ਼ਰਧਾਂਜਲੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ 10 ਨਵੰਬਰ 1920 ਨੂੰ ਜਨਮੇ ਦਰੋਪਤ ਠੇਗੜੀ 14 ਅਕਤੂਬਰ 2014 ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੇ 6ਵੇਂ ਗੁਰਦੁਆਰਾ ਸਾਹਿਬ ਚੋਂ ਗੋਲਕ ਚੋਰੀ

ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਛੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ 'ਤੇ ਚੋਰਾਂ ਵਲੋਂ ਹੁਣ ਤੱਕ ਹੱਥ ਸਾਫ਼ ਕੀਤਾ ਜਾ ਚੁੱਕਾ ਹੈ | ਇਸੇ ਕੜੀ ਤਹਿਤ ਚੋਰਾਂ ਵਲੋਂ ਬੀਤੀ ਰਾਤ ਪਿੰਡ ਅਸਮਾਨਪੁਰ ...

ਪੂਰੀ ਖ਼ਬਰ »

ਖੇਤਰ ਨੂਰਪੁਰ ਬੇਦੀ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 'ਚ ਹੋਇਆ ਵਾਧਾ

ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ)-ਪਿਛਲੇ ਕੁਝ ਦਿਨਾਂ ਤੋਂ ਖੇਤਰ ਅੰਦਰ ਡੇਂਗੂ ਦੇ ਕਈ ਮਰੀਜ਼ ਸਾਹਮਣੇ ਆਏ ਹਨ ਜਿਸ ਕਾਰਨ ਲੋਕਾਂ 'ਚ ਅਸਮੰਜਸ ਦੀ ਸਥਿਤੀ ਬਣੀ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਹੁਣ ਤੱਕ 15 ਤੋਂ ਵੱਧ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਮੋਰਿੰਡਾ ਪੁਲਿਸ ਨੇ ਕੀਤੀ ਸਖ਼ਤੀ

ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਮੋਰਿੰਡਾ ਪੁਲਿਸ ਵਲੋਂ ਸ਼ਹਿਰ ਵਿਚ ਆਵਾਰਾ ਗਰਦੀ ਅਤੇ ਟਰੈਫ਼ਿਕ ਨਿਯਮਾਂ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੇ ਚਲਾਨ ਕੀਤੇ ਗਏ | ਇਸ ਸਬੰਧੀ ਜਿੱਥੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਖੱਟੜਾ ਦੀ ਮੌਤ 'ਤੇ ਦੁੱਖ ਪ੍ਰਗਟ

ਨੂਰਪੁਰ ਬੇਦੀ, 16 ਅਕਤੂਬਰ (ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਗੁਰਸੇਮਾਜਰਾ ਦੇ ਮਹਿੰਦਰ ਸਿੰਘ ਖੱਟੜਾ ਦੀ ਬੀਤੇ ਦਿਨੀਂ ਹੋਈ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਪੰਜਾਬ ਕਾਂਗਰਸ ਦੇ ਬੁਲਾਰੇ ਬਰਿੰਦਰ ਸਿੰਘ ਢਿੱਲੋਂ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੁਧਿਆਣਾ ਰੈਲੀ ਇਤਿਹਾਸਿਕ ਹੋਵੇਗੀ- ਡਾ: ਦਿਆਲ

ਸੁਖਸਾਲ, 16 ਅਕਤੂਬਰ (ਧਰਮ ਪਾਲ)-ਸੀ. ਪੀ. ਆਈ. ਅਤੇ ਸੀ. ਪੀ. ਆਈ. (ਐਮ) ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ 12 ਦਸੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫਲ ਬਣਾਉਣ ਅਤੇ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡ ਪੱਧਰ 'ਤੇ ਮੀਟਿੰਗਾਂ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਆਰੰਭ-ਵਧੀਕ ਡਿਪਟੀ ਕਮਿਸ਼ਨਰ (ਜ) ਲਖਮੀਰ ਸਿੰਘ ਨੇ ਕੀਤਾ ਉਦਘਾਟਨ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡ ਵਿਭਾਗ ਵਲੋੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-18 ਸਾਲ ਲੜਕੇ-ਲੜਕੀਆਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਆਰੰਭ ਹੋ ਗਿਆ | ਇਨ੍ਹਾਂ ਖੇਡਾਂ ਦਾ ਉਦਘਾਟਨ ਵਧੀਕ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਆਰੰਭ-ਵਧੀਕ ਡਿਪਟੀ ਕਮਿਸ਼ਨਰ (ਜ) ਲਖਮੀਰ ਸਿੰਘ ਨੇ ਕੀਤਾ ਉਦਘਾਟਨ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡ ਵਿਭਾਗ ਵਲੋੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-18 ਸਾਲ ਲੜਕੇ-ਲੜਕੀਆਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਆਰੰਭ ਹੋ ਗਿਆ | ਇਨ੍ਹਾਂ ਖੇਡਾਂ ਦਾ ਉਦਘਾਟਨ ਵਧੀਕ ...

ਪੂਰੀ ਖ਼ਬਰ »

ਮਹਿਲਾ ਕਿਸਾਨ ਦਿਵਸ ਮਨਾਇਆ

ਰੂਪਨਗਰ, 16 ਅਕਤੂਬਰ (ਸੱਤੀ)-ਕਿ੍ਸ਼ੀ ਵਿਗਿਆਨ ਕੇਂਦਰ ਰੋਪੜ ਵਲੋਂ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ | ਇਸ ਦੀ ਅਗਵਾਈ ਡਾ: ਐਸ. ਸੀ. ਸ਼ਰਮਾ ਨੇ ਕੀਤੀ | ਇਹ ਜਾਣਕਾਰੀ ਡਾ. ਅਪਰਨਾ ਸਹਾਇਕ ਪ੍ਰੋਫੈਸਰ (ਲਾਇਵਸਟੋਕ ਪ੍ਰੋਡਕਸ਼ਨ) ਨੇ ਦਿੰਦਿਆਂ ਦੱਸਿਆ ਕਿ ਮਹਿਲਾ ਕਿਸਾਨ ਦਿਵਸ ...

ਪੂਰੀ ਖ਼ਬਰ »

ਸ਼ਹੀਦ ਹਰਭਜਨ ਸਿੰਘ ਪਤਿਆਲਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਵਿਖੇ ਪੁਲਿਸ ਵਿਭਾਗ ਰੂਪਨਗਰ ਤੇ ਸਕੂਲ ਮੈਨੇਜਮੈਂਟ ਵਲੋਂ ਪੁਲਿਸ ਮੁਲਾਜ਼ਮ ਸ਼ਹੀਦ ਹਰਭਜਨ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪ ਲਗਾਇਆ

ਮੋਰਿੰਡਾ, 16 ਅਕਤੂਬਰ (ਕੰਗ)-ਪੰਜਾਬ ਸਰਕਾਰ ਵਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਦੁੱਧ ਉਤਪਾਦਕਾਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਤੇ ਡੇਅਰੀ ਧੰਦੇ ਨਾਲ ਜੋੜਨ ਲਈ ਸ਼ੁਰੂ ਕੀਤੀ ਲੜੀ ਤਹਿਤ ਪਿੰਡ ਦੁੱਮਣਾ ਵਿਖੇ ਡੇਅਰੀ ਸਿਖਲਾਈ ਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਲਾਈ ਸੈਂਟਰ ਦੀ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ: ਐਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਪਿੰਡ ਮਕੜੌਨਾ ਖੁਰਦ ਵਿਖੇ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ ਗਿਆ, ਦਾ ਉਦਘਾਟਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੇ. ਜੇ. ਜੱਗੀ ...

ਪੂਰੀ ਖ਼ਬਰ »

ਠੇਕੇਦਾਰੀ ਪ੍ਰਥਾ ਬੰਦ ਕਰਾਉਣ ਲਈ ਸੌਾਪਿਆ ਮੰਗ ਪੱਤਰ

ਨੰਗਲ, 16 ਅਕੂਤਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਿਚ ਠੇਕੇਦਾਰੀ ਪ੍ਰਥਾ ਬੰਦ ਕਰਾਉਣ ਲਈ ਅੱਜ ਸਮੂਹ ਲੇਬਰ ਕਮੇਟੀ ਨੰਗਲ ਵਲੋਂ ਕਾਰਜਸਾਧਕ ਅਫ਼ਸਰ ਮਿਊਾਸੀਪਲ ਕੌਾਸਲ ਨੰਗਲ ਲਈ ਇਕ ਮੰਗ ਪੱਤਰ ਮਿਊਾਸੀਪਲ ਇੰਜੀਨੀਅਰ ਮੁਕੇਸ਼ ਕੁਮਾਰ ਰਾਹੀਂ ਭੇਜਿਆ ਗਿਆ | ਸਮੂਹ ਕਾਮਿਆਂ ਨੇ ਮੰਗ ਕੀਤੀ ਕਿ ਨਗਰ ਕੌਾਸਲ ਨੰਗਲ ਵਿਚ ਲਗਪਗ 200 ਸਫ਼ਾਈ ਕਰਮਚਾਰੀ ਠੇਕੇਦਾਰ ਕੋਲ ਕੰਮ ਕਰ ਰਹੇ ਹਨ ਅਤੇ ਸਾਡੀਆਂ ਕੁਝ ਮੰਗਾਂ ਹੱਲ ਕੀਤੀਆਂ ਜਾਣ ਜਿਨ੍ਹਾਂ ਵਿਚ ਸਫ਼ਾਈ ਦੇ ਰੈਗੂਲਰ ਕੰਮ 'ਚ ਠੇਕੇਦਾਰੀ ਬੰਦ ਕੀਤੀ ਜਾਵੇ, ਸਫ਼ਾਈ ਕਰਮਚਾਰੀਆਂ ਨੂੰ ਈ. ਪੀ. ਐਫ. ਦੀ ਸਟੇਟਮੈਂਟ ਦਿੱਤੀ ਜਾਵੇ ਅਤੇ ਸਰਕਾਰੀ ਛੁੱਟੀਆਂ ਵੀ ਦਿੱਤੀਆਂ ਜਾਣ ਅਤੇ ਸਾਰੇ ਕਾਮਿਆਂ ਦੀ ਤਨਖ਼ਾਹ ਬੈਂਕ ਖਾਤਿਆਂ ਵਿਚ ਦਿੱਤੀ ਜਾਵੇ | ਉਨ੍ਹਾਂ ਮੰਗ ਕੀਤੀ ਕਿ ਸਾਡੀਆਂ ਉਕਤ ਮੰਗਾਂ ਨੂੰ ਹੱਲ ਕਰਾਇਆ ਜਾਵੇ | ਉਕਤ ਮੰਗਾਂ ਬਾਰੇ ਉਨ੍ਹਾਂ ਪਹਿਲ ਦੇ ਆਧਾਰ 'ਤੇ ਗ਼ੌਰ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸੈਨੇਟਰੀ ਇੰਸਪੈਕਟਰ ਮੁਕੇਸ਼ ਕੁਮਾਰ ਅਤੇ ਮਦਨ ਲਾਲ ਤੋਂ ਇਲਾਵਾ ਠੇਕੇਦਾਰ ਜਤਿੰਦਰ ਕੁਮਾਰ ਮੋਹਣਾ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੇਢ ਮਹੀਨੇ ਤੋਂ ਲੱਗੇ ਕੂੜੇ ਦੇ ਢੇਰ ਡਿਪਟੀ ਕਮਿਸ਼ਨਰ ਦੇ ਦੌਰੇ ਤੋਂ ਬਾਅਦ ਚੁੱਕਣੇ ਹੋਏ ਸ਼ੁਰੂ-ਲੋਕਾਂ ਮਹਿਸੂਸ ਕੀਤੀ ਰਾਹਤ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਰੀਬ ਡੇਢ ਮਹੀਨਿਆਂ ਤੋਂ ਇੱਥੇ ਕੂੜਾ ਸੁੱਟਣ ਦੀ ਪੈਦਾ ਹੋਈ ਸਮੱਸਿਆ ਨੂੰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਜਾਰੰਗਲ ਵਲੋਂ ਇੱਥੋਂ ਦਾ ਦੌਰਾ ਕੀਤਾ ਗਿਆ ਅਤੇ ਨਗਰ ਪੰਚਾਇਤ ਦਫ਼ਤਰ ...

ਪੂਰੀ ਖ਼ਬਰ »

ਦਰਬਾਰ ਖ਼ਾਲਸਾ (ਦੁਸਹਿਰਾ) ਸਬੰਧੀ 3 ਦਿਨਾਂ ਗੁਰਮਤਿ ਸਮਾਗਮ ਅੱਜ ਤੋਂ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ (ਦੁਸਹਿਰਾ) ਸਬੰਧੀ 3 ਦਿਨਾਂ ਗੁਰਮਤਿ ਸਮਾਗਮ ਇੱਥੋਂ ਦੇ ਸਮੂਹ ਗੁਰੂ ਘਰਾਂ ਵਿਖੇ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋ ਰਹੇ ਹਨ | ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਜੀਨੀਅਸ ਸਕੂਲ ਦੇ ਬੱਚਿਆਂ ਵੱਲੋਂ ਝੁੱਗੀ ਝੌਾਪੜੀਆਂ ਦਾ ਦੌਰਾ

ਰੂਪਨਗਰ, 16 ਅਕਤੂਬਰ (ਸੱਤੀ)-ਅੱਜ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬੱਚੇ ਸੀਨੀਅਰ ਕੋਆਰਡੀਨੇਟਰ ਦੀ ਅਗਵਾਈ ਵਿਚ ਝੁੱਗੀ ਝੌਾਪੜੀ ਵਾਲਿਆਂ ਦੀ ਬਸਤੀ ਵਿਚ ਖਾਣ-ਪੀਣ ਦੀਆਂ ਵਸਤਾਂ ਭੇਟ ਕੀਤੀਆਂ ਗਈਆਂ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਭੁਪਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਪੰਜਾਬ ਡਿਊਬਾਲ ਟੀਮ ਨੇ ਨੈਸ਼ਨਲ ਚੈਂਪੀਅਨਸ਼ਿਪ ਦਾ ਿਖ਼ਤਾਬ ਜਿੱਤਿਆ

ਰੂਪਨਗਰ, 16 ਅਕਤੂਬਰ (ਸੱਤੀ)-5ਵਾਂ ਜੂਨੀਅਰ ਡਿਊਬਾਲ ਚੈਂਪੀਅਨਸ਼ਿਪ ਨਾਥਦਵਾਰਾ ਰਾਜਸਥਾਨ ਵਿਖੇ 12 ਤੋਂ 14 ਅਕਤੂਬਰ 2018 ਤੱਕ ਕਰਵਾਈ ਗਈ ਜਿਸ ਵਿਚ ਪੰਜਾਬ ਦੀਆਂ ਲੜਕੀਆਂ ਦੀ ਟੀਮ ਨੇ ਫਾਈਨਲ ਮੈਚ ਵਿਚ ਮੇਜ਼ਬਾਨ ਰਾਜਸਥਾਨ ਦੀ ਟੀਮ ਨੂੰ 5-2 ਗੋਲਾਂ ਦੇ ਅੰਤਰ ਦੇ ਨਾਲ ਹਰਾ ਕੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ

ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਇੱਥੇ ਨਸੀਬ ਸਿੰਘ ਜੜੋਤ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਪੁਲਿਸ ਦੇ ਸ਼ਹੀਦ ਹੋਏ ਜਵਾਨਾ ਦੀ ਯਾਦ ਵਿਚ ਮੋਮਬੱਤੀ ਮਾਰਚ

ਰੂਪਨਗਰ, 16 ਅਕਤੂਬਰ (ਪ.ਪ. ਰਾਹੀਂ) -ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ਥਾਣਾ ਸਿਟੀ ਤੇ ਥਾਣਾ ਸਦਰ ਰੂਪਨਗਰ ਅਤੇ ਥਾਣਾ ਸਿੰਘ ਦੇ ਇੰਚਾਰਜਾਂ ਐਸ.ਆਈ. ਭਾਰਤ ਭੂਸ਼ਨ, ਇੰਸਪੈਕਟਰ ਰਾਜਪਾਲ ਸਿੰਘ ਗਿੱਲ ਅਤੇ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਸਬੰਧੀ ਕੱਢੀ ਜਾਗਰੂਕਤਾ ਰੈਲੀ

ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਿਪਟੀ ਕਮਿਸ਼ਨਰ ਰੂੂਪ ਨਗਰ ਡਾ: ਸੁਮਿਤ ਜਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਕੈਪਟਨ ਮਨਤੇਜ ਸਿੰਘ ਚੀਮਾ ਦੇ ...

ਪੂਰੀ ਖ਼ਬਰ »

ਜਲਦ ਮੁਕੰਮਲ ਗਿਰਦਾਵਰੀ ਤੇ ਸੁਸਤ ਕਾਰਗੁਜ਼ਾਰੀ ਿਖ਼ਲਾਫ਼ ਕਿਸਾਨਾਂ ਦਾ ਮੁੜ ਹੋਇਆ ਵੱਡਾ ਇਕੱਠ

ਨੂਰਪੁਰ ਬੇਦੀ, 16 ਅਕਤੂਬਰ (ਝਾਂਡੀਆਂ)-ਬੀਤੇ ਦਿਨੀਂ ਨੂਰਪੁਰ ਬੇਦੀ ਇਲਾਕੇ ਦੇ ਕਈ ਪਿੰਡਾਂ 'ਚ ਬੇਮੌਸਮੀ ਬਰਸਾਤ ਤੇ ਤੇਜ਼ ਹਨੇਰੀ ਝੱਖੜ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਵਲੋਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਰੀਜ਼ਾਂ ਨੂੰ ਫਲ ਵੰਡੇ

ਰੂਪਨਗਰ, 16 ਅਕਤੂਬਰ (ਸ. ਰਿਪੋ.)-ਸਥਾਨਕ ਸਿਵਲ ਹਸਪਤਾਲ ਵਿਖੇ ਵੱਖ-ਵੱਖ ਵਾਰਡਾਂ ਵਿਚ ਦਾਖਲ ਮਰੀਜ਼ਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਦੀ ਅਗਵਾਈ ਵਿਚ ਫਲ ਵੰਡੇ ਗਏ | ਇਸ ਮੌਕੇ ਡਾਕਟਰ ਬਲਦੇਵ ਸਿੰਘ ਐਸ. ਐਮ. ਓ., ਭਾਈ ਘਨਈਆ ਮਾਨਵ ਕਲਿਆਣ ...

ਪੂਰੀ ਖ਼ਬਰ »

ਰੇਲਵੇ ਰੋਡ ਮੋਰਿੰਡਾ 'ਤੇ ਪਏ ਖੱਡਿਆਂ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਮੋਰਿੰਡਾ, 16 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ 'ਤੇ ਇੰਟਰਲਾਕ ਟਾਇਲਾਂ ਲੱਗੀਆਂ ਹੋਈਆਂ ਹਨ ਪ੍ਰੰਤੂ ਇਨ੍ਹਾਂ ਵਿਚੋਂ ਕੁਝ ਲੁੱਕ ਵਾਲੀਆਂ ਸੜਕਾਂ ਅਜਿਹੀਆਂ ਵੀ ਹਨ ਜਿਨ੍ਹਾਂ ਦੀ ਪਿਛਲੇ ਕਈ ਸਾਲਾਂ ਤੋਂ ਕਿਸੇ ਨੇ ਸਾਰ ਨਹੀਂ ਲਈ | ਇਨ੍ਹਾਂ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਸਬੰਧੀ ਅੱਧੀ ਛੁੱਟੀ ਕੀਤੇ ਜਾਣ ਦੀ ਮੰਗ

ਰੂਪਨਗਰ, 16 ਅਕਤੂਬਰ (ਪ. ਪ.)-ਮਹਾਂਰਿਸ਼ੀ ਬਾਲਮੀਕ ਸਭਾ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਹਰ ਸਾਲ ਦੀ ਤਰ੍ਹਾਂ ਮਹਾਂਰਿਸ਼ੀ ਬਾਲਮੀਕ ਦਾ ਪ੍ਰਗਟ ਉਤਸਵ 24 ਅਕਤੂਬਰ 2019 ਦਿਨ ਬੁੱਧਵਾਰ ਨੂੰ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਸਬੰਧੀ ਵੱਖ-ਵੱਖ ਸਕੂਲਾਂ 'ਚ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 16 ਅਕਤੂਬਰ (ਝਾਂਡੀਆਂ, ਢੀਂਡਸਾ)-ਐਸ. ਐਸ. ਪੀ. ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਸਬੰਧੀ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ, ਹਾਈ ਸਕੂਲ ਅਬਿਆਣਾ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX