ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਮੋਗਾ

ਸ਼ਹਿਰ ਨਿਵਾਸੀਆਂ ਨੇ ਸੋਚਿਆ ਨਹੀਂ ਸੀ ਕਿ ਨਗਰ ਨਿਗਮ ਬਣਨ 'ਤੇ ਹੋਵੇਗਾ ਇਹ ਹਾਲ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਜਿਉਂ ਹੀ ਨਗਰ ਨਿਗਮ ਮੋਗਾ ਹੋਂਦ 'ਚ ਆਇਆ ਹੈ ਰਾਜਨੀਤੀ ਦੀ ਭੇਟ ਚੜ੍ਹੇ ਸ਼ਹਿਰ ਮੋਗਾ ਦੇ ਵਿਕਾਸ ਨੂੰ ਅਜਿਹੀਆਂ ਬਰੇਕਾਂ ਲੱਗੀਆਂ ਕਿ ਵਿਕਾਸ ਦੀ ਗੱਡੀ ਅਜੇ ਤੱਕ ਵੀ ਚੱਲ ਨਹੀਂ ਸਕੀ | ਸਾਲ 2012 ਵਿਚ ਨਗਰ ਨਿਗਮ ਹੋਂਦ ਵਿਚ ਤਾਂ ਆ ਗਿਆ ਸੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਵੱਖ-ਵੱਖ ਪਿੰਡਾਂ 'ਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਮਰਨ ਵਰਤ 'ਤੇ ਪੱਕੇ ਮੋਰਚੇ ਉੱਪਰ ਪਟਿਆਲਾ ਵਿਖੇ ਬੈਠੇ ਸੂਬੇ ਦੇ ਅਧਿਆਪਕ ਆਗੂਆਂ ਦੇ ਹੱਕ 'ਚ ਸਾਂਝਾ ਅਧਿਆਪਕ ਮੋਰਚਾ ਨਿਹਾਲ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਰਮਚਾਰੀ ਦਲ ਵਲੋਂ ਰੋਸ ਰੈਲੀ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੀ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਅੱਜ ਬੱਸ ਅੱਡਾ ਮੋਗਾ ਵਿਖੇ ਸਰਕਾਰ ਦੇ ਿਖ਼ਲਾਫ਼ 12 ਤੋਂ 2 ਵਜੇ ਤੱਕ ਦੋ ਘੰਟੇ ਲਈ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਰੈਲੀ ਨੂੰ ...

ਪੂਰੀ ਖ਼ਬਰ »

ਡੀ.ਐਮ.ਓ. ਤੇ ਡਿਪਟੀ ਡੀ.ਐਮ.ਓ. ਵਲੋਂ ਬਾਘਾ ਪੁਰਾਣਾ ਦੀਆਂ ਮੰਡੀਆਂ ਦਾ ਦੌਰਾ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਅਤੇ ਮੰਡੀ ਵਿਚ ਆ ਰਹੇ ਝੋਨੇ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਮੰਡੀ ਅਫ਼ਸਰ ਜਸਵੀਰ ਸਿੰਘ ਤੇ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਜਗਰੂਪ ਸਿੰਘ ਨੇ ਅੱਜ ਅਚਨਚੇਤੀ ਬਾਘਾ ...

ਪੂਰੀ ਖ਼ਬਰ »

ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ 3 ਨੌਜਵਾਨਾਂ ਨੂੰ ਕੈਦ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਨੇ ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ 2-2 ਸਾਲ ਕੈਦ ਅਤੇ 2-2 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ...

ਪੂਰੀ ਖ਼ਬਰ »

ਬੱਧਨੀ ਕਲਾਂ ਵਿਖੇ ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨਾਂ ਦਾ ਭਰਵਾਂ ਇਕੱਠ

ਬੱਧਨੀ ਕਲਾਂ, 16 ਅਕਤੂਬਰ (ਨਿਰਮਲਜੀਤ ਸਿੰਘ ਧਾਲੀਵਾਲ)-ਅੱਜ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨਾਂ ਦਾ ਇਕ ਭਰਵਾਂ ਇਕੱਠ ਹੋਇਆ | ਜਿਸ 'ਚ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੇ ਐਲਾਨ ਨੂੰ ਵਿਚਾਰਦਿਆਂ ...

ਪੂਰੀ ਖ਼ਬਰ »

19,605 ਮੀਟਿ੍ਕ ਟਨ ਝੋਨਾ ਮੰਡੀਆਂ 'ਚ ਪੁੱਜਾ ਤੇ 15824 ਮੀਟਰਿਕ ਟਨ ਦੀ ਹੋਈ ਖਰੀਦ-ਡੀ. ਸੀ.

ਮੋਗਾ, 16 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 19,605 ਮੀਟਿ੍ਕ ਟਨ ਝੋਨਾ ਮੰਡੀਆਂ 'ਚ ਪੁੱਜਾ ਹੈ | ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 15,824 ਮੀਟਿ੍ਕ ਟਨ ਝੋਨੇ ਦੀ ...

ਪੂਰੀ ਖ਼ਬਰ »

ਉੱਚ ਅਧਿਕਾਰੀਆਂ ਦੀ ਗ਼ੈਰ-ਮੌਜੂਦਗੀ 'ਚ ਨਾਜਾਇਜ਼ ਕਬਜ਼ੇ ਹਟਾਉਣ ਦਾ ਮਾਮਲਾ ਗਰਮਾਇਆ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਬਾਜ਼ਾਰਾਂ ਦੀਆਂ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਅੱਜ ਸਥਾਨਕ ਨਗਰ ਕੌਾਸਲ ਵਲੋਂ ਪੁਲਿਸ ਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਹੇਠ ਆਰੰਭ ਕੀਤੀ ਗਈ | ਨਗਰ ਕੌਾਸਲ ਦੀ ਟੀਮ ਦੇ ਜੇ.ਈ. ਪ੍ਰਦੀਪ ਕੁਮਾਰ, ਕਲਰਕ ਸੰਦੀਪ ਕੁਮਾਰ, ਕੁਲਵਿੰਦਰ ਸਿੰਘ, ਹਰਦੀਪ ਸਿੰਘ ਕਲਰਕ, ਰਾਜਨ ਬੱਗਾ, ਲਕਸ਼ਮਣ ਵਲੋਂ ਕੋਟਕਪੂਰਾ ਸੜਕ ਤੋਂ ਸ਼ੁਰੂ ਕਰਕੇ ਨਿਹਾਲ ਸਿੰਘ ਵਾਲਾ ਸੜਕ ਉੱਪਰਲੇ ਬਾਜ਼ਾਰ 'ਚੋਂ ਸੜਕਾਂ ਦੁਆਲੇ ਪਿਆ ਹੋਇਆ ਦੁਕਾਨਦਾਰਾਂ, ਰੇਹੜੀਆਂ-ਫੜ੍ਹੀਆਂ ਵਾਲਿਆਂ ਦਾ ਸਾਮਾਨ ਅਚਾਨਕ ਚੁੱਕ-ਚੁੱਕ ਕੇ ਨਗਰ ਕੌਾਸਲ ਦੀ ਟਰਾਲੀ 'ਚ ਭਰਨਾ ਸ਼ੁਰੂ ਕਰ ਦਿੱਤਾ | ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਸਾਮਾਨ ਚੁੱਕਣ ਦੀ ਮੁਹਿੰਮ ਦਾ ਪਤਾ ਲੱਗਦਿਆਂ ਹੀ ਦੁਕਾਨਦਾਰਾਂ ਤੇ ਰੇਹੜੀਆਂ-ਫੜ੍ਹੀਆਂ ਵਾਲਿਆਂ 'ਚ ਹੜਕੰਪ ਮੱਚ ਗਿਆ ਤੇ ਸਾਰਿਆਂ ਨੂੰ ਆਪਣਾ ਸਾਮਾਨ ਆਸੇ-ਪਾਸੇ ਕਰਨ ਦੀ ਪੈ ਗਈ ਪਰ ਉਸ ਵੇਲੇ ਲੋਕਾਂ 'ਚ ਭਾਰੀ ਰੋਹ ਪੈਦਾ ਹੋ ਗਿਆ ਜਦੋਂ ਇਕ ਦੁਕਾਨਦਾਰ ਦੇ ਲੜਕੇ ਨੇ ਕਿਹਾ ਕਿ ਨਾਜਾਇਜ਼ ਕਬਜ਼ੇ ਹਟਾਉਣ ਵਾਲੇ ਇਕ ਨਗਰ ਕੌਾਸਲ ਦੇ ਮੁਲਾਜ਼ਮ ਨੇ ਮੇਰੇ ਥੱਪੜ ਮਾਰਿਆ, ਉਧਰ ਇਕ ਦੁਕਾਨਦਾਰ ਰਾਜੂ ਨੇ ਕਿਹਾ ਕਿ ਮੇਰੀ ਦੁਕਾਨ 'ਚੋਂ ਬੂਟ, ਚੱਪਲਾਂ ਆਦਿ ਚੁੱਕ ਕੇ ਲੈ ਗਏ ਉਧਰ ਹੋਰਨਾਂ ਦੁਕਾਨਦਾਰਾਂ ਨੇ ਵੱਖ-ਵੱਖ ਇਲਜ਼ਾਮ ਲਗਾਉਂਦੇ ਹੋਇਆਂ ਨਗਰ ਕੌਾਸਲ ਦੀ ਟਰਾਲੀ ਨੂੰ ਘੇਰਾ ਪਾ ਲਿਆ ਅਤੇ ਨਾਅਰੇਬਾਜ਼ੀ ਕਰਦੇ ਹੋਇਆਂ ਰੋਸ ਮਾਰਚ ਕੀਤਾ | ਦੁਕਾਨਦਾਰਾਂ ਨੂੰ ਸਮਝਾ ਕੇ ਪੁਲਿਸ ਮੁਲਾਜ਼ਮਾਂ ਨੇ ਮੁਸ਼ਕਲ ਨਾਲ ਨਗਰ ਕੌਾਸਲ ਦੀ ਸਾਮਾਨ ਦੀ ਭਰੀ ਹੋਈ ਟਰਾਲੀ ਨੂੰ ਭੀੜ 'ਚੋਂ ਕੱਢਿਆ | ਨਾਜਾਇਜ਼ ਕਬਜ਼ੇ ਹਟਾਉਂਦੇ ਹੋਇਆਂ ਭੀੜ ਇਕੱਤਰ ਹੋਣ ਕਰਕੇ ਨਿਹਾਲ ਸਿੰਘ ਵਾਲਾ ਸੜਕ ਉੱਪਰ ਜਾਮ ਲੱਗ ਗਿਆ | ਵੱਖ-ਵੱਖ ਦੁਕਾਨਦਾਰਾਂ ਤੋਂ ਇਲਾਵਾ ਜਸਵਿੰਦਰ ਸਿੰਘ ਕਾਕਾ ਬਰਾੜ, ਰਾਜ ਕੁਮਾਰ ਰਾਜੂ ਅਤੇ ਹੋਰਨਾਂ ਨੇ ਪ੍ਰਦਰਸ਼ਨ ਦੌਰਾਨ ਭੜਾਸ ਕੱਢਦਿਆਂ ਕਿਹਾ ਕਿ ਨਾਜਾਇਜ਼ ਕਬਜ਼ੇ ਹਟਾਉਣ ਦੌਰਾਨ ਪ੍ਰਸ਼ਾਸਨ, ਨਗਰ ਕੌਾਸਲ ਤੇ ਪੁਲਿਸ ਪ੍ਰਸ਼ਾਸਨ ਦਾ ਕੋਈ ਵੀ ਉੱਚ ਅਧਿਕਾਰੀ ਮੌਜੂਦ ਨਹੀਂ ਸੀ ਤੇ ਲੋਕਾਂ ਨੂੰ ਕਬਜ਼ੇ ਹਟਾਉਣ ਸਬੰਧੀ ਪਹਿਲਾ ਕੋਈ ਵੀ ਨੋਟਿਸ ਨਹੀਂ ਦਿੱਤਾ ਗਿਆ | ਲੋਕਾਂ ਨੇ ਇਕੱਤਰ ਹੋ ਕੇ ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਇਕ ਸ਼ਿਕਾਇਤ ਪੱਤਰ ਦੇ ਕੇ ਹੋਈਆਂ ਵਧੀਕੀਆਂ ਸਬੰਧੀ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ | ਖ਼ਬਰ ਭੇਜੇ ਜਾਣ ਤੱਕ ਲੋਕਾਂ ਵਲੋਂ ਪੁਲਿਸ ਥਾਣੇ ਅੱਗੇ ਇਕੱਤਰ ਹੋ ਕੇ ਸਰਕਾਰ ਤੇ ਸੱਤਾਧਾਰੀ ਧਿਰ ਦੇ ਿਖ਼ਲਾਫ਼ ਵੀ ਭੜਾਸ ਕੱਢੀ | ਵੱਖ-ਵੱਖ ਦੁਕਾਨਦਾਰਾਂ ਤੇ ਰੇਹੜੀਆਂ-ਫੜ੍ਹੀਆਂ ਵਾਲਿਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਤੇ ਡਿਪਟੀ ਕਮਿਸ਼ਨਰ ਮੋਗਾ ਕੋਲੋਂ ਇਨਸਾਫ਼ ਦੀ ਮੰਗ ਕੀਤੀ | ਇਨਸਾਫ ਦੀ ਮੰਗ ਨੂੰ ਲੈ ਕੇ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਨੇ ਮੁੱਖ ਲਾਈਟਾਂ ਵਾਲੇ ਚੌਕ ਵਿਚ ਜਾਮ ਲਾਇਆ ਹੋਇਆ ਸੀ ਤੇ ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ |


ਖ਼ਬਰ ਸ਼ੇਅਰ ਕਰੋ

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲੇ 'ਚ ਮਾਰੀਆਂ ਮੱਲਾਂ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ 7ਵੀਂ ਜਮਾਤ ਦੇ ਵਿਦਿਆਰਥੀ ਅਮਰਵੀਰ ਸਿੰਘ ਨੇ ਇੰਟਰ ਸਕੂਲ ਕੈਰਮ ਮੁਕਾਬਲੇ ਵਿਚ ਪਹਿਲਾ ਸਥਾਨ ਜਦਕਿ ਇਸ ਸਕੂਲ ਦੀ 6ਵੀਂ ਕਲਾਸ ਦੀ ਵਿਦਿਆਰਥਣ ਰੀਤੀ ਨੇ ਦੂਜਾ ਸਥਾਨ ਹਾਸਲ ਕੀਤਾ | ਇੰਟਰ ਸਕੂਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਸ਼ਾਨਦਾਰ ਸਕੋਰ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਾਘਾ ਪੁਰਾਣਾ ਪਿਛਲੇ ਲੰਬੇ ਸਮੇਂ ਤੋਂ ਆਈਲਟਸ 'ਚ ਵਿਦਿਆਰਥੀਆਂ ਨੰੂ ਵੱਧ ਬੈਂਡ ਪ੍ਰਾਪਤ ਕਰਵਾਉਣ 'ਚ ਮਦਦਗਾਰ ਸਾਬਤ ਹੋ ਰਹੀ ਹੈ | ਪਿਛਲੇ ਦਿਨੀਂ ਆਏ ਸ਼ਾਨਦਾਰ ਨਤੀਜਿਆਂ ਵਿਚ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਸੈਮੀਨਾਰ ਤੇ ਰੈਲੀ

ਸਮਾਲਸਰ, 16 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਜਗਦੀਸ਼ ਸਿੰਘ ਰਾਹੀ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਦੀ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ...

ਪੂਰੀ ਖ਼ਬਰ »

ਚੈਲੇਂਜਰ ਇਮੀਗਰੇਸ਼ਨ ਨੇ ਲਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਇਮੀਗ੍ਰੇਸ਼ਨ ਸੰਸਥਾ ਚੈਲੇਂਜਰ ਇਮੀਗ੍ਰੇਸ਼ਨ ਜੋ ਕਿ ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਵਲੋਂ ਰਾਮ ਸਿੰਘ ਭਾਰਦਵਾਜ ਨਿਵਾਸੀ ਕੋਕਰੀ ਕਲਾਂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਲਈ ਬੱਸ ਨੂੰ ਰਵਾਨਾ ਕੀਤਾ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਉੱਘੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਤੇ ਮਾਲਵਾ ਬ੍ਰਦਰਜ਼ ਯੂ.ਐਸ.ਏ. ਦੇ ਪ੍ਰਧਾਨ ਕਰਮਜੀਤ ਸਿੰਘ ਸੈਦੋਕੇ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ ਲਈ ਸ਼ੁਰੂ ਕੀਤੀ ਗਈ ਹਰ ਐਤਵਾਰ ਮੁਫ਼ਤ ਯਾਤਰਾ ਦੀ ਹਲਕੇ 'ਚੋਂ ...

ਪੂਰੀ ਖ਼ਬਰ »

ਏਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਏਾਜਲਸ ਇੰਟਰਨੈਸ਼ਨਲ ਮੋਗਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਵਿਦਿਆਰਥੀ ਵਿਦੇਸ਼ਾਂ ਵਿਚ ਪੜ੍ਹ ਰਹੇ ਹਨ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸਕੱਤਰ ਤੇ ਕਾਂਗਰਸੀ ਆਗੂਆਂ ਨੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਫ਼ਤਿਹਗੜ• ਪੰਜਤੂਰ, 16 ਅਕਤੂਬਰ (ਜਸਵਿੰਦਰ ਸਿੰਘ)-ਝੋਨੇ ਦੇ ਸ਼ੁਰੂ ਹੋਏ ਸੀਜ਼ਨ ਨੂੰ ਕਰੀਬ ਇਕ ਹਫ਼ਤਾ ਹੋ ਚੱਲਿਆ ਹੈ ਅਤੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ• ਵਲੋਂ ਵੱਖ-ਵੱਖ ਮੰਡੀਆਂ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ ਹੈ | ਜਿਸ ਦੇ ਸਬੰਧ ਵਿਚ ਅੱਜ ਹਲਕਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਗੁਲਜ਼ਾਰ ਸਿੰਘ ਘੱਲ ਕਲਾਂ ਜਨਰਲ ਸਕੱਤਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਕਿਸਾਨ ਸਮੱਸਿਆ ਸਬੰਧੀ ਸੰਦੀਪ ਹੰਸ ...

ਪੂਰੀ ਖ਼ਬਰ »

ਵੋਟਰਾਂ ਨੂੰ ਜਾਗਰੂਕ ਕਰਨ ਲਈ ਵੈਨ ਕੀਤੀ ਰਵਾਨਾ

ਧਰਮਕੋਟ, 16 ਅਕਤੂਬਰ (ਹਰਮਨਦੀਪ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ 074 ਧਰਮਕੋਟ ਦੇ ਹੁਕਮਾਂ 'ਤੇ ਤਹਿਸੀਲਦਾਰ ਪਵਨ ਕੁਮਾਰ ਨੈਬ ਤਹਿਸੀਲਦਾਰ ਮਨਜਿੰਦਰ ਸਿੰਘ ਅਤੇ ਨੋਡਲ ਅਫ਼ਸਰ ...

ਪੂਰੀ ਖ਼ਬਰ »

ਸਮਾਜ ਸੇਵੀ ਡਾ. ਹਰਗੁਰਪ੍ਰਤਾਪ ਸਿੰਘ ਦਾ ਰੁ-ਬ-ਰੂ ਪ੍ਰੋਗਰਾਮ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਜਗਸੀਰ ਸਿੰਘ ਲੁਹਾਰਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਮੰਚ ਦੇ ਪ੍ਰਧਾਨ ਜਸਵੰਤ ਸਿੰਘ ਰਾਊਕੇ ਦੀ ਪ੍ਰਧਾਨਗੀ ਹੇਠ ਕਮਲਾ ਨਹਿਰੂ ਗਰਲਜ਼ ਸਕੂਲ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਜਿਸ 'ਚ ਸਾਹਿਤਕਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮ ਦਾ ਦਰਜਾ ਲੈਣ ਲਈ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਲ ਇੰਡੀਆ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਕੌਰ ਪੱਤੋ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ਿਲ੍ਹਾ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਖੇ ਸਕਾਲਰਸ਼ਿਪ ਟੈਸਟ 4 ਨਵੰਬਰ ਨੂੰ-ਅਨੁਜ ਗੁਪਤਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਮਾਊਾਟ ਲਿਟਰਾ ਜੀ ਸਕੂਲ ਮੋਗਾ ਵਲੋਂ ਜੂਨੀਅਰ ਜੀਨੀਅਸ ਨਾਂਅ ਦਾ ਸਕਾਲਰਸ਼ਿਪ ਟੈਸਟ 4 ਨਵੰਬਰ ਨੂੰ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਪੂਰੇ ...

ਪੂਰੀ ਖ਼ਬਰ »

ਖ਼ਾਲਸਾ ਸੇਵਾ ਕਲੱਬ ਡਗਰੂ ਬੇ-ਘਰ ਲੋਕਾਂ ਲਈ ਬਣਿਆ ਮਸੀਹਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਵਿਖੇ ਸਿੱਖ ਨੌਜਵਾਨਾਂ ਵਲੋਂ ਬਣਾਈ ਖ਼ਾਲਸਾ ਸੇਵਾ ਕਲੱਬ ਡਗਰੂ ਦੇ ਉੱਦਮੀ ਨੌਜਵਾਨਾਂ ਵਿਚ ਕਲੱਬ ਦੇ ਪ੍ਰਧਾਨ ਸਤਪਾਲ ਸਿੰਘ, ਵਿਕਰਮ ਸਿੰਘ, ਸੰਦੀਪ ਸਿੰਘ, ਰਣਦੀਪ ਸਿੰਘ, ਹਰਜੀਤ ਸਿੰਘ, ਗੁਰਮੀਤ ...

ਪੂਰੀ ਖ਼ਬਰ »

ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਸੋਨ ਤਗਮਾ

ਸਮਾਲਸਰ, 16 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪੱਧਰੀ ਟਰਾਇਲ ਖੇਡਾਂ 'ਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀ ਰੱਸਾਕਸ਼ੀ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਦੰਦਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੇ ਅੰਦਰ 30ਵਾਂ ਦੰਦਾਂ ਦਾ ਜਾਗਰੂਕਤਾ ਪੰਦ੍ਹਰਵਾੜਾ ਤਹਿਤ ਐਸ. ਐਫ. ਸੀ. ਨਰਸਿੰਗ ਕਾਲਜ ਦੇ ਵਿਚ ਸਿਹਤ ਵਿਭਾਗ ਦੇ ਮੀਡੀਆ ਵਿੰਗ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਸੰਦੀਪ ਕੌਰ ਨੇ ਆਏ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ 'ਵਰਲਡ ਸਟੂਡੈਂਟ ਡੇਅ' ਮਨਾਇਆ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਮੈਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ 'ਵਰਲਡ ਸਟੂਡੈਂਟਸ ਡੇਅ' ਮਨਾਉਂਦਿਆਂ ਹੋਇਆ ਦੇਸ਼ ਦੇ 11ਵੇਂ ਰਾਸ਼ਟਰਪਤੀ ਡਾ. ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵਲੋਂ ਮੰਗਾਂ ਤੇ ਸਮੱਸਿਆਵਾਂ ਸਬੰਧੀ ਮੀਟਿੰਗ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਇੱਥੋਂ ਥੋੜ੍ਹੀ ਦੂਰ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦੇ ਸਬੰਧ 'ਚ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਖੋਸਾ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮਾਤਾ ਪ੍ਰਕਾਸ਼ ਕੌਰ ਮੋਗਾ ਬਲਖੰਡੀ ਪਤਨੀ ਸਵ. ਜਥੇ. ਦਰਸ਼ਨ ਸਿੰਘ ਖੋਸਾ ਦੀ ਬੇਵਕਤੀ ਮੌਤ 'ਤੇ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸੁਖਜਿੰਦਰ ਸਿੰਘ ਬਲਖੰਡੀ, ...

ਪੂਰੀ ਖ਼ਬਰ »

ਕਿਸਾਨਾਂ ਤੇ ਆੜ੍ਹਤੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਲੋਹਗੜ੍ਹ

ਧਰਮਕੋਟ, 16 ਅਕਤੂਬਰ (ਪਰਮਜੀਤ ਸਿੰਘ)-ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਜਬਰੀ ਚੁੱਕਵਾਇਆ ਨੈਸਲੇ ਕੰਪਨੀ ਦੇ ਗੇਟ ਅੱਗੋਂ ਮਜ਼ਦੂਰਾਂ ਦਾ ਧਰਨਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਨੈਸਲੇ ਫ਼ੈਕਟਰੀ ਦੇ ਅੱਗੇ ਬੀਤੇ 17 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਜ਼ਦੂਰ ਹੜਤਾਲ 'ਤੇ ਬੈਠੇ ਸਨ ਅਤੇ ਇਸ ਦੇ ਨਾਲ ਸ੍ਰੀ ਕ੍ਰਿਸ਼ਨਾ ਮੈਨ ਪਾਵਰ ਦੇ ਠੇਕੇਦਾਰ ਰਮੇਸ਼ ਯਾਦਵ ਵਲੋਂ ਠੇਕਾ ਆਧਾਰ ਕੱਢੇ ਗਏ 5 ਮਜ਼ਦੂਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦਾ ਨਤੀਜਾ ਸ਼ਾਨਦਾਰ ਰਿਹਾ-ਡੱਲਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਮੈਕਰੋ ਗਲੋਬਲ ਜੋ ਆਪਣੀ ਕਾਰਗੁਜ਼ਾਰੀ ਸਦਕਾ ਆਈਲਟਸ ਦੇ ਨਾਲ ਨਾਲ ਸਟੂਡੈਂਟ ਅਤੇ ਵਿਜ਼ਟਰ ਵੀਜ਼ਾ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ, ਉੱਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ...

ਪੂਰੀ ਖ਼ਬਰ »

ਆਦਿ-ਧਰਮ ਸਮਾਜ ਵਲੋਂ ਭਗਵਾਨ ਵਾਲਮੀਕਿ ਦੇ ਜਨਮ ਉਤਸਵ 'ਤੇ ਸਮਾਰੋਹ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-ਭਗਵਾਨ ਵਾਲਮੀਕਿ ਨੇ ਆਪਣੀ ਮਹਾਨ ਰਚਨਾ ਰਮਾਇਣ ਨਾਲ ਬਦੀ 'ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਸਾਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਪੇ੍ਰਰਨਾ ਮਿਲਦੀ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਬਾਘਾ ਪੁਰਾਣਾ ਦੀ ਮੀਟਿੰਗ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਬਾਘਾ ਪੁਰਾਣਾ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ ਆਲਮਵਾਲਾ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਮੀਟਿੰਗ 'ਚ ਸਬ-ਡਵੀਜ਼ਨ ਸਮਾਧ ਭਾਈ ਵਿਖੇ ਤਾਇਨਾਤ ਐਸ.ਡੀ.ਓ. ਵਲੋਂ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸੈਮੀਨਾਰ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਅਧੀਨ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥਣ ਨਵਰੀਤ ਕੌਰ ਨੇ ਬੇਟੀ ਨੂੰ ਬੋਝ ਨਾ ਸਮਝੋ ਬਾਰੇ ਬਹੁਤ ...

ਪੂਰੀ ਖ਼ਬਰ »

ਡਾ: ਕਲਾਮ ਇੰਟਰਨੈਸ਼ਨਲ ਸਕੂਲ 'ਚ ਬੌਧਿਕ ਵਿਕਾਸ ਜਾਗਰੂਕ ਕੈਂਪ ਲਾਇਆ

ਸਮਾਧ ਭਾਈ, 16 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਡਾ. ਕਲਾਮ ਇੰਟਰਨੈਸ਼ਨਲ ਸਕੂਲ ਮਾਣੂੰਕੇ 'ਚ ਅਧਿਆਪਕ ਤੇ ਮਾਪਿਆਂ ਮਿਲਣੀ ਦੌਰਾਨ ਬੱਚਿਆਂ ਦੇ ਬੋਧਿਕ ਵਿਕਾਸ ਲਈ ਜਾਗਰੂਕ ਕੈਂਪ ਲਾਇਆ ਗਿਆ | ਇਸ ਸਮੇਂ ਪਿ੍ੰਸੀਪਲ ਪਰਮਿੰਦਰ ਕੌਰ ਨੇ ਦੱਸਿਆ ਕਿ ਅਧਿਆਪਕ ਅਤੇ ਮਾਪੇ ...

ਪੂਰੀ ਖ਼ਬਰ »

ਮਕਾਨ ਉਸਾਰੀ ਵਰਕਰਜ਼ ਯੂਨੀਅਨ ਮੋਗਾ ਦੀ ਮੀਟਿੰਗ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਮਕਾਨ ਉਸਾਰੀ ਵਰਕਰਜ਼ ਯੂਨੀਅਨ ਮੋਗਾ ਦੀ ਮੀਟਿੰਗ ਪ੍ਰਧਾਨ ਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਮੁਕੰਦ ਸਿੰਘ ਠੇਕੇਦਾਰ ਸਰਵਿਸ ਸਟੇਸ਼ਨ ਬਾਈਪਾਸ ਰੋਡ ਮੋਗਾ ਵਿਖੇ ਹੋਈ | ਇਸ ਮੌਕੇ ਪ੍ਰਧਾਨ ਦਿਆਲ ਸਿੰਘ ਨੇ ਦੱਸਿਆ ਕਿ ਵਿਸ਼ਵਕਰਮਾ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਭਲਾਈ ਮੋਰਚਾ ਇੰਟਕ ਦੀ ਮੀਟਿੰਗ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਮਨਰੇਗਾ ਮਜ਼ਦੂਰ ਭਲਾਈ ਮੋਰਚਾ ਇੰਟਕ ਦੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਪਿੰਡ ਰੱਤੀਆਂ ਵਿਖੇ ਹੋਈ | ਇਸ ਮੌਕੇ ਨਗਿੰਦਰ ਸਿੰਘ ਰਾਜਪੂਤ ਨੂੰ ਮਨਰੇਗਾ ਮਜ਼ਦੂਰ ਭਲਾਈ ...

ਪੂਰੀ ਖ਼ਬਰ »

ਨਗਰ ਦੇ ਵਿਕਾਸ ਕਾਰਜ ਜਾਰੀ-ਗਿੱਲ

ਫ਼ਤਿਹਗੜ੍ਹ ਪੰਜਤੂਰ, 16 ਅਕਤੂਬਰ (ਜਸਵਿੰਦਰ ਸਿੰਘ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਅਸ਼ੀਰਵਾਦ ਸਦਕਾ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਵਲੋਂ ਨਗਰ ਦੇ ਅੰਦਰ ਗਲੀਆਂ ਨਾਲੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਨਗਰ ਪ੍ਰਧਾਨ ਅਤੇ ਯੂਥ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਜੰਡੂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਸ਼ਿਲਪ ਕਲਾ, ਭਵਨ ਨਿਰਮਾਣ ਅਤੇ ਦਸਤਕਾਰੀ ...

ਪੂਰੀ ਖ਼ਬਰ »

ਜਨਤਕ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਅੱਜ ਜਮਹੂਰੀ ਅਧਿਕਾਰ ਸਭਾ ਇਕਾਈ ਮੋਗਾ ਦੇ ਸੱਦੇ 'ਤੇ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ ਹੋਈ | ਜਿਸ 'ਚ ਮੁੱਖ ਤੌਰ 'ਤੇ ਤਿੰਨ ਮੁੱਦਿਆਂ ਉੱਪਰ ਵਿਚਾਰ ਚਰਚਾ ਕੀਤੀ ਗਈ ਜਿੰਨਾ 'ਚ ਪੰਜਾਬ ਸਰਕਾਰ ਵਲੋਂ ਧਾਰਮਿਕ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ ਗਿਆ | ਪਿ੍ੰਸੀਪਲ ਅਨੀਤਾ ਕੁਮਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਕੂਲ ਦਾ ਨਾਂਅ ਵੀ ਇਸ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਇਲੈਕਟਰੋ ਹੋਮਿਉਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ: 404 ਪੰਜਾਬ ਦੀ ਮਹੀਨਾਵਾਰ ਮੀਟਿੰਗ ਅੱਜ ਸਮਰਾਟ ਹੋਟਲ ਜੀ. ਟੀ ਰੋਡ ਮੋਗਾ 'ਚ ਡਾਕਟਰ ਜਸਵਿੰਦਰ ਸਿੰਘ ਸਮਾਧ ਭਾਈ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਵਾਅਦੇ ਨਾ ਪੂਰੇ ਕਰਕੇ ਲੋਕਾਂ ਨਾਲ ਧੋਖਾ ਕੀਤਾ-ਜਥੇਦਾਰ ਮਾਹਲਾ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਮੋਗਾ ਜ਼ਿਲ੍ਹਾ ਹੀ ਨਹੀਂ ਪੂਰੇ ਪੰਜਾਬ ਦੀ ਅਕਾਲੀ ਲੀਡਰਸ਼ਿਪ ਤੇ ਵਰਕਰ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪੂਰੇ ਚਟਾਨ ਵਾਂਗ ਖੜ੍ਹੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਨਾਮਵਰ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਦੇ ਐਮ.ਡੀ ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਬਲਦੇਵ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਸਮਾਲਸਰ ਨੇ ਬਹੁਤ ਹੀ ਘੱਟ ਸਮੇਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX