ਤਾਜਾ ਖ਼ਬਰਾਂ


ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  about 1 hour ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  about 2 hours ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  about 2 hours ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  about 2 hours ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  about 2 hours ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  about 3 hours ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  about 3 hours ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  about 3 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  about 3 hours ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  about 3 hours ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  about 3 hours ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  about 4 hours ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  about 4 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  about 5 hours ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  about 5 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 5 hours ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਮੋਗਾ

ਸ਼ਹਿਰ ਨਿਵਾਸੀਆਂ ਨੇ ਸੋਚਿਆ ਨਹੀਂ ਸੀ ਕਿ ਨਗਰ ਨਿਗਮ ਬਣਨ 'ਤੇ ਹੋਵੇਗਾ ਇਹ ਹਾਲ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਜਿਉਂ ਹੀ ਨਗਰ ਨਿਗਮ ਮੋਗਾ ਹੋਂਦ 'ਚ ਆਇਆ ਹੈ ਰਾਜਨੀਤੀ ਦੀ ਭੇਟ ਚੜ੍ਹੇ ਸ਼ਹਿਰ ਮੋਗਾ ਦੇ ਵਿਕਾਸ ਨੂੰ ਅਜਿਹੀਆਂ ਬਰੇਕਾਂ ਲੱਗੀਆਂ ਕਿ ਵਿਕਾਸ ਦੀ ਗੱਡੀ ਅਜੇ ਤੱਕ ਵੀ ਚੱਲ ਨਹੀਂ ਸਕੀ | ਸਾਲ 2012 ਵਿਚ ਨਗਰ ਨਿਗਮ ਹੋਂਦ ਵਿਚ ਤਾਂ ਆ ਗਿਆ ਸੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਵੱਖ-ਵੱਖ ਪਿੰਡਾਂ 'ਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਮਰਨ ਵਰਤ 'ਤੇ ਪੱਕੇ ਮੋਰਚੇ ਉੱਪਰ ਪਟਿਆਲਾ ਵਿਖੇ ਬੈਠੇ ਸੂਬੇ ਦੇ ਅਧਿਆਪਕ ਆਗੂਆਂ ਦੇ ਹੱਕ 'ਚ ਸਾਂਝਾ ਅਧਿਆਪਕ ਮੋਰਚਾ ਨਿਹਾਲ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਰਮਚਾਰੀ ਦਲ ਵਲੋਂ ਰੋਸ ਰੈਲੀ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੀ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਅੱਜ ਬੱਸ ਅੱਡਾ ਮੋਗਾ ਵਿਖੇ ਸਰਕਾਰ ਦੇ ਿਖ਼ਲਾਫ਼ 12 ਤੋਂ 2 ਵਜੇ ਤੱਕ ਦੋ ਘੰਟੇ ਲਈ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਰੈਲੀ ਨੂੰ ...

ਪੂਰੀ ਖ਼ਬਰ »

ਡੀ.ਐਮ.ਓ. ਤੇ ਡਿਪਟੀ ਡੀ.ਐਮ.ਓ. ਵਲੋਂ ਬਾਘਾ ਪੁਰਾਣਾ ਦੀਆਂ ਮੰਡੀਆਂ ਦਾ ਦੌਰਾ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਅਤੇ ਮੰਡੀ ਵਿਚ ਆ ਰਹੇ ਝੋਨੇ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਮੰਡੀ ਅਫ਼ਸਰ ਜਸਵੀਰ ਸਿੰਘ ਤੇ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਜਗਰੂਪ ਸਿੰਘ ਨੇ ਅੱਜ ਅਚਨਚੇਤੀ ਬਾਘਾ ...

ਪੂਰੀ ਖ਼ਬਰ »

ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ 3 ਨੌਜਵਾਨਾਂ ਨੂੰ ਕੈਦ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਨੇ ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ 2-2 ਸਾਲ ਕੈਦ ਅਤੇ 2-2 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ...

ਪੂਰੀ ਖ਼ਬਰ »

ਬੱਧਨੀ ਕਲਾਂ ਵਿਖੇ ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨਾਂ ਦਾ ਭਰਵਾਂ ਇਕੱਠ

ਬੱਧਨੀ ਕਲਾਂ, 16 ਅਕਤੂਬਰ (ਨਿਰਮਲਜੀਤ ਸਿੰਘ ਧਾਲੀਵਾਲ)-ਅੱਜ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨਾਂ ਦਾ ਇਕ ਭਰਵਾਂ ਇਕੱਠ ਹੋਇਆ | ਜਿਸ 'ਚ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੇ ਐਲਾਨ ਨੂੰ ਵਿਚਾਰਦਿਆਂ ...

ਪੂਰੀ ਖ਼ਬਰ »

19,605 ਮੀਟਿ੍ਕ ਟਨ ਝੋਨਾ ਮੰਡੀਆਂ 'ਚ ਪੁੱਜਾ ਤੇ 15824 ਮੀਟਰਿਕ ਟਨ ਦੀ ਹੋਈ ਖਰੀਦ-ਡੀ. ਸੀ.

ਮੋਗਾ, 16 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 19,605 ਮੀਟਿ੍ਕ ਟਨ ਝੋਨਾ ਮੰਡੀਆਂ 'ਚ ਪੁੱਜਾ ਹੈ | ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 15,824 ਮੀਟਿ੍ਕ ਟਨ ਝੋਨੇ ਦੀ ...

ਪੂਰੀ ਖ਼ਬਰ »

ਉੱਚ ਅਧਿਕਾਰੀਆਂ ਦੀ ਗ਼ੈਰ-ਮੌਜੂਦਗੀ 'ਚ ਨਾਜਾਇਜ਼ ਕਬਜ਼ੇ ਹਟਾਉਣ ਦਾ ਮਾਮਲਾ ਗਰਮਾਇਆ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਬਾਜ਼ਾਰਾਂ ਦੀਆਂ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਅੱਜ ਸਥਾਨਕ ਨਗਰ ਕੌਾਸਲ ਵਲੋਂ ਪੁਲਿਸ ਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਹੇਠ ਆਰੰਭ ...

ਪੂਰੀ ਖ਼ਬਰ »

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲੇ 'ਚ ਮਾਰੀਆਂ ਮੱਲਾਂ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ 7ਵੀਂ ਜਮਾਤ ਦੇ ਵਿਦਿਆਰਥੀ ਅਮਰਵੀਰ ਸਿੰਘ ਨੇ ਇੰਟਰ ਸਕੂਲ ਕੈਰਮ ਮੁਕਾਬਲੇ ਵਿਚ ਪਹਿਲਾ ਸਥਾਨ ਜਦਕਿ ਇਸ ਸਕੂਲ ਦੀ 6ਵੀਂ ਕਲਾਸ ਦੀ ਵਿਦਿਆਰਥਣ ਰੀਤੀ ਨੇ ਦੂਜਾ ਸਥਾਨ ਹਾਸਲ ਕੀਤਾ | ਇੰਟਰ ਸਕੂਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਸ਼ਾਨਦਾਰ ਸਕੋਰ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਾਘਾ ਪੁਰਾਣਾ ਪਿਛਲੇ ਲੰਬੇ ਸਮੇਂ ਤੋਂ ਆਈਲਟਸ 'ਚ ਵਿਦਿਆਰਥੀਆਂ ਨੰੂ ਵੱਧ ਬੈਂਡ ਪ੍ਰਾਪਤ ਕਰਵਾਉਣ 'ਚ ਮਦਦਗਾਰ ਸਾਬਤ ਹੋ ਰਹੀ ਹੈ | ਪਿਛਲੇ ਦਿਨੀਂ ਆਏ ਸ਼ਾਨਦਾਰ ਨਤੀਜਿਆਂ ਵਿਚ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਸੈਮੀਨਾਰ ਤੇ ਰੈਲੀ

ਸਮਾਲਸਰ, 16 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਜਗਦੀਸ਼ ਸਿੰਘ ਰਾਹੀ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਦੀ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ...

ਪੂਰੀ ਖ਼ਬਰ »

ਚੈਲੇਂਜਰ ਇਮੀਗਰੇਸ਼ਨ ਨੇ ਲਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਇਮੀਗ੍ਰੇਸ਼ਨ ਸੰਸਥਾ ਚੈਲੇਂਜਰ ਇਮੀਗ੍ਰੇਸ਼ਨ ਜੋ ਕਿ ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਵਲੋਂ ਰਾਮ ਸਿੰਘ ਭਾਰਦਵਾਜ ਨਿਵਾਸੀ ਕੋਕਰੀ ਕਲਾਂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਲਈ ਬੱਸ ਨੂੰ ਰਵਾਨਾ ਕੀਤਾ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਉੱਘੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਤੇ ਮਾਲਵਾ ਬ੍ਰਦਰਜ਼ ਯੂ.ਐਸ.ਏ. ਦੇ ਪ੍ਰਧਾਨ ਕਰਮਜੀਤ ਸਿੰਘ ਸੈਦੋਕੇ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ ਲਈ ਸ਼ੁਰੂ ਕੀਤੀ ਗਈ ਹਰ ਐਤਵਾਰ ਮੁਫ਼ਤ ਯਾਤਰਾ ਦੀ ਹਲਕੇ 'ਚੋਂ 13ਵੀਂ ਬੱਸ ਅੱਜ ਸੰਤ ਧਰਮ ਦਾਸ ਸੈਦੋਕੇ ਨੇ ਪ੍ਰਧਾਨ ਕਰਮਜੀਤ ਸਿੰਘ ਸੈਦੋਕੇ ਦੇ ਗ੍ਰਹਿ ਤੋਂ ਰਵਾਨਾ ਕੀਤੀ | ਇਸ ਮੌਕੇ ਸੰਤ ਧਰਮ ਦਾਸ ਸੈਦੋਕੇ ਨੇ ਕਿਹਾ ਕਿ ਪ੍ਰਧਾਨ ਕਰਮਜੀਤ ਸੈਦੋਕੇ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਪਰਿਵਾਰ ਦੇ ਮੈਂਬਰ ਰਾਜਵੀਰ ਸਿੰਘ ਰਾਜਾ ਸੈਦੋਕੇ, ਡਾ. ਗੋਰਾ ਮਧੇਕੇ, ਗਿਆਨੀ ਮੱਖਣ ਸਿੰਘ ਖ਼ਾਲਸਾ, ਕੁਲਦੀਪ ਸਿੰਘ, ਮੱਖਣ ਸਿੰਘ ਸਹਿਣਾ, ਯਮਲਾ, ਜਗਦੀਪ ਸਿੰਘ ਆਦਿ ਪਤਵੰਤੇ ਹਾਜ਼ਰ ਸਨ |



ਖ਼ਬਰ ਸ਼ੇਅਰ ਕਰੋ

ਏਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਏਾਜਲਸ ਇੰਟਰਨੈਸ਼ਨਲ ਮੋਗਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਵਿਦਿਆਰਥੀ ਵਿਦੇਸ਼ਾਂ ਵਿਚ ਪੜ੍ਹ ਰਹੇ ਹਨ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸਕੱਤਰ ਤੇ ਕਾਂਗਰਸੀ ਆਗੂਆਂ ਨੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਫ਼ਤਿਹਗੜ• ਪੰਜਤੂਰ, 16 ਅਕਤੂਬਰ (ਜਸਵਿੰਦਰ ਸਿੰਘ)-ਝੋਨੇ ਦੇ ਸ਼ੁਰੂ ਹੋਏ ਸੀਜ਼ਨ ਨੂੰ ਕਰੀਬ ਇਕ ਹਫ਼ਤਾ ਹੋ ਚੱਲਿਆ ਹੈ ਅਤੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ• ਵਲੋਂ ਵੱਖ-ਵੱਖ ਮੰਡੀਆਂ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ ਹੈ | ਜਿਸ ਦੇ ਸਬੰਧ ਵਿਚ ਅੱਜ ਹਲਕਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਗੁਲਜ਼ਾਰ ਸਿੰਘ ਘੱਲ ਕਲਾਂ ਜਨਰਲ ਸਕੱਤਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਕਿਸਾਨ ਸਮੱਸਿਆ ਸਬੰਧੀ ਸੰਦੀਪ ਹੰਸ ...

ਪੂਰੀ ਖ਼ਬਰ »

ਵੋਟਰਾਂ ਨੂੰ ਜਾਗਰੂਕ ਕਰਨ ਲਈ ਵੈਨ ਕੀਤੀ ਰਵਾਨਾ

ਧਰਮਕੋਟ, 16 ਅਕਤੂਬਰ (ਹਰਮਨਦੀਪ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ 074 ਧਰਮਕੋਟ ਦੇ ਹੁਕਮਾਂ 'ਤੇ ਤਹਿਸੀਲਦਾਰ ਪਵਨ ਕੁਮਾਰ ਨੈਬ ਤਹਿਸੀਲਦਾਰ ਮਨਜਿੰਦਰ ਸਿੰਘ ਅਤੇ ਨੋਡਲ ਅਫ਼ਸਰ ...

ਪੂਰੀ ਖ਼ਬਰ »

ਸਮਾਜ ਸੇਵੀ ਡਾ. ਹਰਗੁਰਪ੍ਰਤਾਪ ਸਿੰਘ ਦਾ ਰੁ-ਬ-ਰੂ ਪ੍ਰੋਗਰਾਮ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਜਗਸੀਰ ਸਿੰਘ ਲੁਹਾਰਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਮੰਚ ਦੇ ਪ੍ਰਧਾਨ ਜਸਵੰਤ ਸਿੰਘ ਰਾਊਕੇ ਦੀ ਪ੍ਰਧਾਨਗੀ ਹੇਠ ਕਮਲਾ ਨਹਿਰੂ ਗਰਲਜ਼ ਸਕੂਲ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਜਿਸ 'ਚ ਸਾਹਿਤਕਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮ ਦਾ ਦਰਜਾ ਲੈਣ ਲਈ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਲ ਇੰਡੀਆ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਕੌਰ ਪੱਤੋ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ਿਲ੍ਹਾ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਖੇ ਸਕਾਲਰਸ਼ਿਪ ਟੈਸਟ 4 ਨਵੰਬਰ ਨੂੰ-ਅਨੁਜ ਗੁਪਤਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਮਾਊਾਟ ਲਿਟਰਾ ਜੀ ਸਕੂਲ ਮੋਗਾ ਵਲੋਂ ਜੂਨੀਅਰ ਜੀਨੀਅਸ ਨਾਂਅ ਦਾ ਸਕਾਲਰਸ਼ਿਪ ਟੈਸਟ 4 ਨਵੰਬਰ ਨੂੰ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਪੂਰੇ ...

ਪੂਰੀ ਖ਼ਬਰ »

ਖ਼ਾਲਸਾ ਸੇਵਾ ਕਲੱਬ ਡਗਰੂ ਬੇ-ਘਰ ਲੋਕਾਂ ਲਈ ਬਣਿਆ ਮਸੀਹਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਵਿਖੇ ਸਿੱਖ ਨੌਜਵਾਨਾਂ ਵਲੋਂ ਬਣਾਈ ਖ਼ਾਲਸਾ ਸੇਵਾ ਕਲੱਬ ਡਗਰੂ ਦੇ ਉੱਦਮੀ ਨੌਜਵਾਨਾਂ ਵਿਚ ਕਲੱਬ ਦੇ ਪ੍ਰਧਾਨ ਸਤਪਾਲ ਸਿੰਘ, ਵਿਕਰਮ ਸਿੰਘ, ਸੰਦੀਪ ਸਿੰਘ, ਰਣਦੀਪ ਸਿੰਘ, ਹਰਜੀਤ ਸਿੰਘ, ਗੁਰਮੀਤ ...

ਪੂਰੀ ਖ਼ਬਰ »

ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਸੋਨ ਤਗਮਾ

ਸਮਾਲਸਰ, 16 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪੱਧਰੀ ਟਰਾਇਲ ਖੇਡਾਂ 'ਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀ ਰੱਸਾਕਸ਼ੀ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਦੰਦਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੇ ਅੰਦਰ 30ਵਾਂ ਦੰਦਾਂ ਦਾ ਜਾਗਰੂਕਤਾ ਪੰਦ੍ਹਰਵਾੜਾ ਤਹਿਤ ਐਸ. ਐਫ. ਸੀ. ਨਰਸਿੰਗ ਕਾਲਜ ਦੇ ਵਿਚ ਸਿਹਤ ਵਿਭਾਗ ਦੇ ਮੀਡੀਆ ਵਿੰਗ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਸੰਦੀਪ ਕੌਰ ਨੇ ਆਏ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ 'ਵਰਲਡ ਸਟੂਡੈਂਟ ਡੇਅ' ਮਨਾਇਆ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਮੈਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ 'ਵਰਲਡ ਸਟੂਡੈਂਟਸ ਡੇਅ' ਮਨਾਉਂਦਿਆਂ ਹੋਇਆ ਦੇਸ਼ ਦੇ 11ਵੇਂ ਰਾਸ਼ਟਰਪਤੀ ਡਾ. ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵਲੋਂ ਮੰਗਾਂ ਤੇ ਸਮੱਸਿਆਵਾਂ ਸਬੰਧੀ ਮੀਟਿੰਗ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਇੱਥੋਂ ਥੋੜ੍ਹੀ ਦੂਰ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦੇ ਸਬੰਧ 'ਚ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਖੋਸਾ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮਾਤਾ ਪ੍ਰਕਾਸ਼ ਕੌਰ ਮੋਗਾ ਬਲਖੰਡੀ ਪਤਨੀ ਸਵ. ਜਥੇ. ਦਰਸ਼ਨ ਸਿੰਘ ਖੋਸਾ ਦੀ ਬੇਵਕਤੀ ਮੌਤ 'ਤੇ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸੁਖਜਿੰਦਰ ਸਿੰਘ ਬਲਖੰਡੀ, ...

ਪੂਰੀ ਖ਼ਬਰ »

ਕਿਸਾਨਾਂ ਤੇ ਆੜ੍ਹਤੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਲੋਹਗੜ੍ਹ

ਧਰਮਕੋਟ, 16 ਅਕਤੂਬਰ (ਪਰਮਜੀਤ ਸਿੰਘ)-ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਜਬਰੀ ਚੁੱਕਵਾਇਆ ਨੈਸਲੇ ਕੰਪਨੀ ਦੇ ਗੇਟ ਅੱਗੋਂ ਮਜ਼ਦੂਰਾਂ ਦਾ ਧਰਨਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਨੈਸਲੇ ਫ਼ੈਕਟਰੀ ਦੇ ਅੱਗੇ ਬੀਤੇ 17 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਜ਼ਦੂਰ ਹੜਤਾਲ 'ਤੇ ਬੈਠੇ ਸਨ ਅਤੇ ਇਸ ਦੇ ਨਾਲ ਸ੍ਰੀ ਕ੍ਰਿਸ਼ਨਾ ਮੈਨ ਪਾਵਰ ਦੇ ਠੇਕੇਦਾਰ ਰਮੇਸ਼ ਯਾਦਵ ਵਲੋਂ ਠੇਕਾ ਆਧਾਰ ਕੱਢੇ ਗਏ 5 ਮਜ਼ਦੂਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦਾ ਨਤੀਜਾ ਸ਼ਾਨਦਾਰ ਰਿਹਾ-ਡੱਲਾ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਮੈਕਰੋ ਗਲੋਬਲ ਜੋ ਆਪਣੀ ਕਾਰਗੁਜ਼ਾਰੀ ਸਦਕਾ ਆਈਲਟਸ ਦੇ ਨਾਲ ਨਾਲ ਸਟੂਡੈਂਟ ਅਤੇ ਵਿਜ਼ਟਰ ਵੀਜ਼ਾ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ, ਉੱਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ...

ਪੂਰੀ ਖ਼ਬਰ »

ਆਦਿ-ਧਰਮ ਸਮਾਜ ਵਲੋਂ ਭਗਵਾਨ ਵਾਲਮੀਕਿ ਦੇ ਜਨਮ ਉਤਸਵ 'ਤੇ ਸਮਾਰੋਹ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-ਭਗਵਾਨ ਵਾਲਮੀਕਿ ਨੇ ਆਪਣੀ ਮਹਾਨ ਰਚਨਾ ਰਮਾਇਣ ਨਾਲ ਬਦੀ 'ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਸਾਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਪੇ੍ਰਰਨਾ ਮਿਲਦੀ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਬਾਘਾ ਪੁਰਾਣਾ ਦੀ ਮੀਟਿੰਗ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਬਾਘਾ ਪੁਰਾਣਾ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ ਆਲਮਵਾਲਾ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਮੀਟਿੰਗ 'ਚ ਸਬ-ਡਵੀਜ਼ਨ ਸਮਾਧ ਭਾਈ ਵਿਖੇ ਤਾਇਨਾਤ ਐਸ.ਡੀ.ਓ. ਵਲੋਂ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸੈਮੀਨਾਰ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਅਧੀਨ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥਣ ਨਵਰੀਤ ਕੌਰ ਨੇ ਬੇਟੀ ਨੂੰ ਬੋਝ ਨਾ ਸਮਝੋ ਬਾਰੇ ਬਹੁਤ ...

ਪੂਰੀ ਖ਼ਬਰ »

ਡਾ: ਕਲਾਮ ਇੰਟਰਨੈਸ਼ਨਲ ਸਕੂਲ 'ਚ ਬੌਧਿਕ ਵਿਕਾਸ ਜਾਗਰੂਕ ਕੈਂਪ ਲਾਇਆ

ਸਮਾਧ ਭਾਈ, 16 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਡਾ. ਕਲਾਮ ਇੰਟਰਨੈਸ਼ਨਲ ਸਕੂਲ ਮਾਣੂੰਕੇ 'ਚ ਅਧਿਆਪਕ ਤੇ ਮਾਪਿਆਂ ਮਿਲਣੀ ਦੌਰਾਨ ਬੱਚਿਆਂ ਦੇ ਬੋਧਿਕ ਵਿਕਾਸ ਲਈ ਜਾਗਰੂਕ ਕੈਂਪ ਲਾਇਆ ਗਿਆ | ਇਸ ਸਮੇਂ ਪਿ੍ੰਸੀਪਲ ਪਰਮਿੰਦਰ ਕੌਰ ਨੇ ਦੱਸਿਆ ਕਿ ਅਧਿਆਪਕ ਅਤੇ ਮਾਪੇ ...

ਪੂਰੀ ਖ਼ਬਰ »

ਮਕਾਨ ਉਸਾਰੀ ਵਰਕਰਜ਼ ਯੂਨੀਅਨ ਮੋਗਾ ਦੀ ਮੀਟਿੰਗ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਮਕਾਨ ਉਸਾਰੀ ਵਰਕਰਜ਼ ਯੂਨੀਅਨ ਮੋਗਾ ਦੀ ਮੀਟਿੰਗ ਪ੍ਰਧਾਨ ਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਮੁਕੰਦ ਸਿੰਘ ਠੇਕੇਦਾਰ ਸਰਵਿਸ ਸਟੇਸ਼ਨ ਬਾਈਪਾਸ ਰੋਡ ਮੋਗਾ ਵਿਖੇ ਹੋਈ | ਇਸ ਮੌਕੇ ਪ੍ਰਧਾਨ ਦਿਆਲ ਸਿੰਘ ਨੇ ਦੱਸਿਆ ਕਿ ਵਿਸ਼ਵਕਰਮਾ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਭਲਾਈ ਮੋਰਚਾ ਇੰਟਕ ਦੀ ਮੀਟਿੰਗ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਮਨਰੇਗਾ ਮਜ਼ਦੂਰ ਭਲਾਈ ਮੋਰਚਾ ਇੰਟਕ ਦੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਪਿੰਡ ਰੱਤੀਆਂ ਵਿਖੇ ਹੋਈ | ਇਸ ਮੌਕੇ ਨਗਿੰਦਰ ਸਿੰਘ ਰਾਜਪੂਤ ਨੂੰ ਮਨਰੇਗਾ ਮਜ਼ਦੂਰ ਭਲਾਈ ...

ਪੂਰੀ ਖ਼ਬਰ »

ਨਗਰ ਦੇ ਵਿਕਾਸ ਕਾਰਜ ਜਾਰੀ-ਗਿੱਲ

ਫ਼ਤਿਹਗੜ੍ਹ ਪੰਜਤੂਰ, 16 ਅਕਤੂਬਰ (ਜਸਵਿੰਦਰ ਸਿੰਘ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਅਸ਼ੀਰਵਾਦ ਸਦਕਾ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਵਲੋਂ ਨਗਰ ਦੇ ਅੰਦਰ ਗਲੀਆਂ ਨਾਲੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਨਗਰ ਪ੍ਰਧਾਨ ਅਤੇ ਯੂਥ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਜੰਡੂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਸ਼ਿਲਪ ਕਲਾ, ਭਵਨ ਨਿਰਮਾਣ ਅਤੇ ਦਸਤਕਾਰੀ ...

ਪੂਰੀ ਖ਼ਬਰ »

ਜਨਤਕ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਅੱਜ ਜਮਹੂਰੀ ਅਧਿਕਾਰ ਸਭਾ ਇਕਾਈ ਮੋਗਾ ਦੇ ਸੱਦੇ 'ਤੇ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ ਹੋਈ | ਜਿਸ 'ਚ ਮੁੱਖ ਤੌਰ 'ਤੇ ਤਿੰਨ ਮੁੱਦਿਆਂ ਉੱਪਰ ਵਿਚਾਰ ਚਰਚਾ ਕੀਤੀ ਗਈ ਜਿੰਨਾ 'ਚ ਪੰਜਾਬ ਸਰਕਾਰ ਵਲੋਂ ਧਾਰਮਿਕ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ ਗਿਆ | ਪਿ੍ੰਸੀਪਲ ਅਨੀਤਾ ਕੁਮਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਕੂਲ ਦਾ ਨਾਂਅ ਵੀ ਇਸ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਇਲੈਕਟਰੋ ਹੋਮਿਉਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ: 404 ਪੰਜਾਬ ਦੀ ਮਹੀਨਾਵਾਰ ਮੀਟਿੰਗ ਅੱਜ ਸਮਰਾਟ ਹੋਟਲ ਜੀ. ਟੀ ਰੋਡ ਮੋਗਾ 'ਚ ਡਾਕਟਰ ਜਸਵਿੰਦਰ ਸਿੰਘ ਸਮਾਧ ਭਾਈ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਵਾਅਦੇ ਨਾ ਪੂਰੇ ਕਰਕੇ ਲੋਕਾਂ ਨਾਲ ਧੋਖਾ ਕੀਤਾ-ਜਥੇਦਾਰ ਮਾਹਲਾ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਮੋਗਾ ਜ਼ਿਲ੍ਹਾ ਹੀ ਨਹੀਂ ਪੂਰੇ ਪੰਜਾਬ ਦੀ ਅਕਾਲੀ ਲੀਡਰਸ਼ਿਪ ਤੇ ਵਰਕਰ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪੂਰੇ ਚਟਾਨ ਵਾਂਗ ਖੜ੍ਹੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਨਾਮਵਰ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਦੇ ਐਮ.ਡੀ ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਬਲਦੇਵ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਸਮਾਲਸਰ ਨੇ ਬਹੁਤ ਹੀ ਘੱਟ ਸਮੇਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX