ਸੰਗਰੂਰ, 16 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਘਰਾਚੋਂ ਦੇ ਇਕ ਘਰ ਵਿਚੋਂ ਚੁੱਕੇ ਗਏ 3 ਮਹੀਨਿਆਂ ਦੇ ਬੱਚੇ ਨੂੰ ਸੰਗਰੂਰ ਪੁਲਿਸ ਵਲੋਂ ਇਕ ਹਫਤੇ ਤੋਂ ਵੀ ਘੱਟ ਸਮੇਂ ਦੇ ਅੰਦਰ ਚੁੱਕ ਕੇ ਲੈ ਜਾਣ ਵਾਲਿਆਂ ਸਣੇ ਬਰਾਮਦ ਕਰ ਕੇ ...
ਖਨੌਰੀ, 16 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪਿੰਡ ਜੋਗੇਵਾਲਾ ਕੋਲ ਇਕ ਸਰਕਾਰੀ ਬੱਸ ਦੇ ਕੰਡਕਟਰ ਵਲੋਂ ਬੱਸ ਕਿਰਾਏ ਦੇ ਨਾਂਅ 'ਤੇ ਵਿਦਿਆਰਥਣਾਂ ਦੇ ਸਕੂਲੀ ਬੈਗ ਬੱਸ ਤੋਂ ਹੇਠਾਂ ਸੁੱਟ ਕੇ ਵਿਦਿਆਰਥਣਾਂ ਨੂੰ ਬੱਸ 'ਚੋਂ ਮੁੱਖ ਮਾਰਗ ...
ਸ਼ੇਰਪੁਰ, 16 ਅਕਤੂਬਰ (ਦਰਸ਼ਨ ਸਿੰਘ ਖੇੜੀ) - ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਬ ਸਿੱਖਿਆ ਅਭਿਆਨ ਅਤੇ ਰਮਸਾ 5178 ਅਧੀਨ ਕੰਮ ਕਰਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਨ ਦੇ ਰੋਸ ਵਜੋਂ ਕਾਤਰੋਂ ਚੋਕ ਸ਼ੇਰਪੁਰ ਵਿਖੇ ਅਰਥੀ ਫ਼ੂਕ ਮੁਜ਼ਾਹਰਾ ...
ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਕਾਕੜਾ ਵਿਖੇ ਅੱਜ ਉਸ ਸਮੇਂ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਮੁਸਲਿਮ ਭਾਈਚਾਰੇ ਦਾ ਪਿੰਡ ਵਿੱਚ ਕਬਰਸਤਾਨ ਨਾ ਹੋਣ ਕਾਰਨ ਪਿੰਡ ਵਿਚ ਮੁਸਲਿਮ ਵਿਅਕਤੀ ਦੀ ਹੋਈ ਮੌਤ 'ਤੇ ਦਫ਼ਨਾਉਣ ਲਈ ਪਰਿਵਾਰਿਕ ...
ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਬਲਿਆਲ ਨੂੰ ਜਾਂਦੀ ਸੜਕ 'ਤੇ 2 ਲੜਕੀਆਂ ਉੱਤੇ ਰੇਤਾ ਦਾ ਭਰਿਆ ਟਰੈਕਟਰ-ਟਰਾਲੀ ਚੜ੍ਹ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਮਿ੍ਤਕ ਲੜਕੀਆਂ ਜੋਤਿਕਾ 10 ਸਾਲ ਅਤੇ ...
ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਇਰਾਦਾ ਕਤਲ ਦੇ ਇਕ ਕੇਸ ਦਾ ਫ਼ੈਸਲਾ ਕਰਦਿਆਂ 5 ਵਿਅਕਤੀਆਂ ਨੰੂ 10-10 ਸਾਲ ਦੀ ਕੈਦ ਅਤੇ 2 ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਮੁੱਦਈ ਪੱਖ ਦੇ ਵਕੀਲ ਨਰਪਾਲ ਸਿੰਘ ...
ਲਹਿਰਾਗਾਗਾ, 16 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਅੰਦਰ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਘਟਨਾਵਾਂ ਨੇ ਕਿਸਾਨਾਂ ਦੀ ਨੀਂਦ ਹਰਾਮ ਕਰ ਦਿੱਤੀ ...
ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਡੀ. ਐਸ. ਪੀ. ਮਾਲੇਰਕੋਟਲਾ ਸ੍ਰੀ ਯੋਗੀਰਾਜ ਸ਼ਰਮਾ ਦੇ ਆਦੇਸ਼ਾਂ 'ਤੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸੰਦੌੜ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੇ ਇਕ ਵਿਅਕਤੀ ਕੋਲੋਂ ਭਾਰੀ ...
ਸੰਗਰੂਰ, 16 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਕਣਕ ਦਾ ਤਸਦੀਕਸ਼ੁਦਾ ਬੀਜ ਪ੍ਰਾਪਤ ਕਰਨ ਲਈ ਕਿਸਾਨ 25 ਅਕਤੂਬਰ 2018 ਤੱਕ ਨਿਰਧਾਰਿਤ ਪ੍ਰੋਫਾਰਮੇ ਵਿਚ ਆਪਣੀਆਂ ਦਰਖਾਸਤਾਂ ਖੇਤੀਬਾੜੀ ਵਿਭਾਗ ਦੇ ਫੋਕਲ ਪੁਆਇੰਟਾਂ 'ਤੇ ਬਣੇ ਦਫ਼ਤਰ ਜਾਂ ਬੁਲਾਕ ਪੱਧਰ ਦੇ ਦਫ਼ਤਰ ਵਿਚ ...
ਸੰਗਰੂਰ, 16 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਚਮਕ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਾਮਰੇਡ ਬੰਤ ਸਿੰਘ ਨਮੋਲ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿੱਚ ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾਈ ਕਾਰਜਕਾਰੀ ਸਕੱਤਰ ਸਾਥੀ ਮੇਜਰ ਸਿੰਘ ...
ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ) - ਜਨਰਲ ਅਤੇ ਓ.ਬੀ.ਸੀ. ਵਰਗ ਵਲੋਂ ਆਪਣੇ ਹੱਕਾਂ ਲਈ ਸ਼ੁਰੂ ਕੀਤੇ ਅੰਦੋਲਨ ਵਿਚ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੀਆਂ | ਪਿ੍ੰਸੀਪਲ ਮੰਜੁਲਾ ਸ਼ਰਮਾ ਨੇ ਕਿਹਾ ਕਿ ਅੱਜ ਇਨ੍ਹਾਂ ਵਰਗਾਂ ਦੇ ਵਿਦਿਆਰਥੀ ਚੰਗੇ ਅੰਕ ਲੈਣ ਦੇ ...
ਮਸਤੂਆਣਾ ਸਾਹਿਬ, 16 ਅਕਤੂਬਰ (ਦਮਦਮੀ) - ਬੀਤੇ ਦਿਨੀਂ ਪਠਾਨਕੋਟ ਵਿਖੇ ਕਰਵਾਈਆਂ ਗਈਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਗਾਂ ਦੀ ਵਾਲੀਬਾਲ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...
ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੀ ਸੰਗਰੂਰ ਸਾਖਾ ਦੀ ਮਿਹਨਤ ਉਸ ਵੇਲੇ ਰੰਗ ਲਿਆਈ ਜਦ ਇਕ ਮਾਨਸਿਕ ਰੋਗੀ ਠੀਕ ਹੋਣ ਉਪਰੰਤ ਆਪਣੇ ਪਰਿਵਾਰ ਨੂੰ ਮਿਲੀ | ਸੰਸਥਾ ਦੇ ਪ੍ਰਬੰਧਕ ਸ੍ਰੀ ਤਰਲੋਚਨ ਸਿੰਘ ਚੀਮਾ ...
ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਆਪਕ ਦਲ ਪੰਜਾਬ ਦੀ ਮੀਟਿੰਗ ਬਲਾਕ ਪ੍ਰਧਾਨ ਸ੍ਰੀ ਨਰਿੰਦਰ ਸਿੰਘ ਫੱਗੂਵਾਲਾ ਦੀ ਮੀਟਿੰਗ 28 ਅਕਤੂਬਰ ਦੇ ਪਟਿਆਲਾ ਧਰਨੇ ਦੀ ਤਿਆਰੀਆਂ ਸਬੰਧੀ ਹੋਈ | ਅਧਿਆਪਕ ਦਲ ...
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਧਾਲੀਵਾਲ, ਭੁੱਲਰ) - ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਨੂੰ ਲੈ ਕੇ ਰਵਿਦਾਸਪੁਰਾ ਵਾਸੀਆਂ ਵੱਲੋਂ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਸਮੇਂ ਭੜਕੇ ...
ਕੁੱਪ ਕਲਾਂ, 16 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਕਾਲਜੀਏਟ ਸਕੂਲ ਫੱਲੇਵਾਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਜਿੱਤ ਹਾਸਲ ਕਰਕੇ ਵਿੱਦਿਅਕ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ...
ਮਸਤੂਆਣਾ ਸਾਹਿਬ, 16 ਅਕਤੂਬਰ (ਦਮਦਮੀ)-ਉੱਘੇ ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਸੋਹੀ ਦੇ ਸਤਿਕਾਰਯੋਗ ਪਿਤਾ ਅਤੇ ਨੌਜਵਾਨ ਕਾਂਗਰਸੀ ਆਗੂ ਸੁਖਦੇਵ ਸਿੰਘ ਸੋਹੀ ਮੈਂਬਰ ਕੋਆਪਰੇਟਿਵ ਸੁਸਾਇਟੀ ਦੇ ਦਾਦਾ ਸ੍ਰ. ਭਗਵਾਨ ਸਿੰਘ ਸੋਹੀ ਸਾਬਕਾ ਸਰਪੰਚ ...
ਸੰਗਰੂਰ, 16 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੇ ਐਨ.ਐਸ.ਐਸ. ਵਲੰਟੀਅਰ ਵਲੋਂ ਪਿ੍ੰਸੀਪਲ ਜੋਗਾ ਸਿੰਘ ਦੀ ਅਗਵਾਈ ਵਿਚ ਪਿੰਡ ਕਨੋਈ ਵਿਖੇ ਬਾਬਾ ਰਾਮ ਗਿਰ ਜੀ ਸਪੋਰਟਸ ਕਲੱਬ ਅਤੇ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ ਕੈਂਪ ਕਰਵਾਇਆ ਗਿਆ | ਇਸ ਕੈਂਪ ਵਿਚ 80 ਵਲੰਟੀਅਰ ਨੇ ਭਾਗ ਲਿਆ ਇਸ ਕੈਂਪ ਦੌਰਾਨ ਵਲੰਟੀਅਰ ਵੱਲੋਂ ਸਾਰੇ ਪਿੰਡ ਦੀਆਂ ਨਾਲੀਆਂ ਅਤੇ ਗਲੀਆਂ ਦੀ ਸਫ਼ਾਈ ਕੀਤੀ ਗਈ ਇਸ ਉਪਰੰਤ ਕਲੀ ਵੀ ਪਾਈ ਗਈ | ਇਸ ਕੈਂਪ ਦੌਰਾਨ ਗਰੁੱਪ ਲੀਡਰ ਰਾਜਵਿੰਦਰ ਸਿੰਘ, ਮਨਵੀਰ ਸਿੰਘ, ਸੁਖਵਿੰਦਰ ਸਿੰਘ ਅਤੇ ਸਤਨਾਮ ਸਿੰਘ ਨੇ ਕੈਂਪ ਕਮਾਡਰ ਮੈਡਮ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਇਸ ਕੈਂਪ ਨੂੰ ਨੇਪਰੇ ਚਾੜਿ੍ਹਆ | ਇਸ ਮੌਕੇ ਸ. ਮੇਵਾ ਸਿੰਘ, ਮੈਡਮ ਗਗਨਦੀਪ ਕੌਰ ਅਤੇ ਸਮੂਹ ਅਧਿਆਪਕ ਹਾਜ਼ਰ ਸਨ | ਕੈਂਪ ਦਾ ਉਦਘਾਟਨ ਸ੍ਰੀ ਰਜਿੰਦਰ ਸਿੰਘ ਰਾਜਾ (ਬੀਰਕਲਾਂ) ਜ਼ਿਲ੍ਹਾ ਪ੍ਰਧਾਨ ਕਾਂਗਰਸ ਸੰਗਰੂਰ ਵਲੋਂ ਕੀਤਾ ਗਿਆ | ਇਸ ਮੌਕੇ ਬਾਬਾ ਰਾਮ ਗਿਰ ਜੀ ਸਪੋਰਟਸ ਕਲੱਬ ਦੇ ਸਾਰੇ ਅਹੁਦੇਦਾਰ ਪ੍ਰਧਾਨ ਗੁਰਦੀਪ ਸਿੰਘ, ਮੀਤ ਪ੍ਰਧਾਨ ਗੁਰਧਿਆਨ ਸਿੰਘ, ਸੁਖਵੀਰ ਸਿੰਘ, ਸਤਗੁਰ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਤਰਸੇਮ ਸਿੰਘ, ਗੁਰਪਿਆਰ ਸਿੰਘ ਅਤੇ ਨਿਰਮਲ ਸਿੰਘ ਯੂ.ਐਸ.ਏ. ਸਮਾਜ ਸੇਵੀ ਹਾਜ਼ਰ ਸਨ ਅਤੇ ਕਲੱਬ ਵਲੋਂ ਵਲੰਟੀਅਰਾਂ ਨੂੰ ਟੀ-ਸ਼ਰਟਾਂ ਦਿੱਤੀਆਂ ਗਈਆਂ |
ਮਸਤੂਆਣਾ ਸਾਹਿਬ, 16 ਅਕਤੂਬਰ (ਦਮਦਮੀ)-ਉੱਘੇ ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਸੋਹੀ ਦੇ ਸਤਿਕਾਰਯੋਗ ਪਿਤਾ ਅਤੇ ਨੌਜਵਾਨ ਕਾਂਗਰਸੀ ਆਗੂ ਸੁਖਦੇਵ ਸਿੰਘ ਸੋਹੀ ਮੈਂਬਰ ਕੋਆਪਰੇਟਿਵ ਸੁਸਾਇਟੀ ਦੇ ਦਾਦਾ ਸ੍ਰ. ਭਗਵਾਨ ਸਿੰਘ ਸੋਹੀ ਸਾਬਕਾ ਸਰਪੰਚ ...
ਮਸਤੂਆਣਾ ਸਾਹਿਬ, 16 ਅਕਤੂਬਰ (ਦਮਦਮੀ) - ਸੰਤ ਅਤਰ ਸਿੰਘ ਟਰੱਸਟ ਤੇ ਅਕਾਲ ਕਾਲਜ ਕੌਸ਼ਲ ਮਸਤੂਆਣਾ ਸਾਹਿਬ ਵੱਲੋਂ ਪਿ੍ੰਸੀਪਲ ਤੇਜਾ ਸਿੰਘ ਯਾਦਗਾਰੀ ਹਾਲ ਵਿਖੇ ਕੈਂਸਰ ਰੋਗ ਪ੍ਰਤੀ ਜਾਗਰੂਕਤਾ ਵਿਸ਼ੇ ਨੂੰ ਲੈ ਕੇ ਇੱਕ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਬੁਲਾਰੇ ...
ਲੌਾਗੋਵਾਲ, 16 ਅਕਤੂਬਰ (ਸ.ਸ. ਖੰਨਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ | ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਰੇਸ਼ਮ ਗਿੱਲ, ਵਰਿੰਦਰ ਮਨਰੇਗਾ, ਬਲਿਹਾਰ ਸਿੰਘ, ਗੁਰਜੰਟ ਸਿੰਘ ਧੂਰੀ, ਸੇਵਕ ਸਿੰਘ, ਜਸਪਾਲ ਸਿੰਘ ਵੀਰਪਾਲ ਕੌਰ ...
ਧੂਰੀ, 16 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਜ਼ਿਲ੍ਹਾ ਪ੍ਰਧਾਨ ਸ: ਭੁਪਿੰਦਰ ਸਿੰਘ ਭਿੰਦਾ ਬਨਭੌਰਾ, ਜਨਰਲ ਸਕੱਤਰ ਸ: ਕਰਮਜੀਤ ਸਿੰਘ ਭੱਟੀ ਢਢੋਗਲ ਸਮੇਤ ਯੂਨੀਅਨ ਦੇ ਮੈਂਬਰਾਂ ਵਲੋਂ ਪਾਰਲੀ ਦੀ ਸਮੱਸਿਆ ਦੇ ਮੱਦੇਨਜ਼ਰ ਐਸ.ਡੀ.ਐਮ ...
ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ) - ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਕੜੈਲ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਜਿਸ ਤਰ੍ਹਾਂ ਹਰਿਆਣਾ ਸਰਕਾਰ ਨੇ ਨੰਬਰਦਾਰਾਂ ਦਾ ਤਿੰਨ ...
ਸੰਗਰੂਰ, 16 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਜੇਲ੍ਹ ਸੁਪਰਡੈਂਟ ਸਣੇ ਹੋਰਨਾਂ ਜੇਲ੍ਹ ਅਧਿਕਾਰੀਆਂ ਉੱਤੇ ਪੈਸੇ ਮੰਗਣ ਅਤੇ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਗਾਉਂਦਿਆਂ ਵੀਡੀਓ ਵਾਇਰਲ ਕਰਨ ਵਾਲੇ 6 ਕੈਦੀਆਂ ਅਤੇ ...
ਲਹਿਰਾਗਾਗਾ, 16 ਅਕਤੂਬਰ (ਸੂਰਜ ਭਾਨ ਗੋਇਲ)-ਸ਼ਿਵ ਦੁਰਗਾ ਕਮੇਟੀ, ਕਾਂਵੜ ਸੰਘ, ਮਹਿਲਾ ਸੰਕੀਰਤਨ ਮੰਡਲ ਵਲੋਂ ਸਾਂਝੇ ਤੌਰ 'ਤੇ ਦੂਸਰਾ ਵਿਸ਼ਾਲ ਕੰਨਿਆ ਪੂਜਣ ਮਹਾਯੱਗ ਪ੍ਰਾਚੀਨ ਸ਼ਿਵ ਦੁਰਗਾ ਮੰਦਿਰ ਦੇ ਵਿਖੇ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਐਡਵੋਕੇਟ ...
ਅਹਿਮਦਗੜ੍ਹ, 16 ਅਕਤੂਬਰ (ਰਣਧੀਰ ਸਿੰਘ ਮਹੋਲੀ )-ਮੰਡੀਆਂ ਵਿਚ ਜਿਣਸ ਵੇਚਣ ਲਈ ਕਿਸਾਨਾਂ ਦੀਆਂ ਸਹੂਲਤਾਂ ਵਿਚ ਵਾਧਾ ਕਰਦਿਆਂ ਮਾਰਕਿਟ ਕਮੇਟੀ ਅਹਿਮਦਗੜ੍ਹ ਅਧੀਨ ਚੱਲ ਰਹੇ ਖ਼ਰੀਦ ਕੇਂਦਰਾਂ ਦੇ ਵਿਕਾਸ ਕਾਰਜ ਜਲਦ ਹੀ ਹੋਣਗੇ | ਅਨਾਜ ਮੰਡੀ ਵਿਖੇ ਵਿਧਾਇਕ ਸੁਰਜੀਤ ...
ਰੁੜਕੀ ਕਲਾਂ/ਅਮਰਗੜ੍ਹ, 16 ਅਕਤੂਬਰ (ਜਤਿੰਦਰ ਮੰਨਵੀ, ਸੁਖਜਿੰਦਰ ਸਿੰਘ ਝੱਲ) - ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਲਈ ਹੀਰਾ ਇੰਟਰਨੈਸ਼ਨਲ ਗਰੁੱਪ ਵੱਲੋਂ ਹਰ ਸਾਲ ਕਰਵਾਏ ਜਾਂਦੇ ਦਸਹਿਰਾ ਮੇਲੇ 'ਚ ਇਸ ਵਾਰ ਬਿ੍ਟਿਸ਼ ਕਲਾਕਾਰ ਪੰਜਾਬੀ ...
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਰਵਿਦਾਸਪੁਰਾ ਟਿੱਬੀ ਵਾਸੀਆਂ ਵਲੋਂ ਸਕੂਲ ਦੀ ਖਸਤਾ ਹਾਲਤ ਨੂੰ ਲੈ ਕੇ ਪੰਚਾਇਤ ਮੈਂਬਰ ਅਜਾਇਬ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਿਖ਼ਲਾਫ਼ ਰੋਹ ਭਰਪੂਰ ਪ੍ਰਦਰਸ਼ਨ ਕਰਕੇ ਸਖ਼ਤ ...
ਲੌਾਗੋਵਾਲ, 16 ਅਕਤੂਬਰ (ਸ.ਸ. ਖੰਨਾ) - ਸੰਤ ਲੌਾਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨੋਲੌਜੀ ਲੌਾਗੋਵਾਲ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਾਂਝੇ ਤੌਰ ਉੱਤੇ ਸੰਸਾਰ ਫ਼ੂਡ ਦਿਵਸ 2018 ਸੰਤ ਲੌਾਗੋਵਾਲ ਇੰਸਟੀਚਿਊਟ ਵਿਚ ਮਨਾਇਆ ਜਿਸ ਦਾ ਉਦਘਾਟਨ ...
ਲਹਿਰਾਗਾਗਾ, 16 ਅਕਤੂਬਰ (ਸੂਰਜ ਭਾਨ ਗੋਇਲ)-ਵਿੱਦਿਆ ਰਤਨ ਕਾਲਜ ਫ਼ਾਰ ਵੁਮੈਨ ਖੋਖਰ ਕਲਾਂ ਵਿਖੇ ਸਵੀਪ ਅਧੀਨ ਚਾਰਟ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਚਾਰਟ ਬਣਾਏ ਗਏ | ਇਸ ਮੌਕੇ ਮੁੱਖ ਮਹਿਮਾਨ ਦੇ ...
ਮਹਿਲਾਂ ਚੌਕ, 16 ਅਕਤੂਬਰ (ਬੜਿੰਗ)-ਨੇੜਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਲਾਵਾਲ-ਗੱਗੜਪੁਰ ਵਿਖੇ ਪਿ੍ੰਸੀਪਲ ਮੈਡਮ ਸ਼੍ਰੀਮਤੀ ਅੰਜੂ ਗੋਇਲ ਦੀ ਅਗਵਾਈ ਵਿੱਚ 64ਵੀਆਂ ਪੰਜਾਬ ਸਕੂਲ ਖੇਡਾਂ ਅੰਡਰ 19 ਸਾਲ ਬੇਸਬਾਲ ਲੜਕਿਆਂ ਦਾ ਟੂਰਨਾਮੈਂਟ ਜੋ ਕਿ ਫ਼ਿਰੋਜਪੁਰ ...
ਲਹਿਰਾਗਾਗਾ, 16 ਅਕਤੂਬਰ (ਅਸ਼ੋਕ ਗਰਗ) - ਯੂਥ ਸਪੋਰਟਸ ਕਲੱਬ ਪਿੰਡ ਗਾਗਾ ਵਲੋਂ 10ਵਾਂ ਦੋ ਰੋਜ਼ਾ ਕਬੱਡੀ ਕੱਪ 19 ਅਤੇ 20 ਅਕਤੂਬਰ ਨੂੰ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਗੁਰੂ ਤੇਗ਼ ਬਹਾਦਰ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ | ਕਬੱਡੀ ਕੱਪ ਦਾ ...
ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਰਹਿਬਰ ਫਾਊਡੇਂਸਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਡਾਕਟਰ ਫੁਰਕੁਆਨ ਅਮੀਨ, ਡਾਕਟਰ ਇਮਤਿਆਜੀ ਬੇਗ਼ਮ ਨੇ ਬੱਚਿਆਂ ਦੀ ਜਾਂਚ ਕਰਦਿਆਂ ਦਵਾਈਆਂ ...
ਮਾਲੇਰਕੋਟਲਾ, 16 ਅਕਤੂਬਰ (ਕੁਠਾਲਾ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਅੱਜ ਪ੍ਰਧਾਨ ਭੂਪਿੰਦਰ ਸਿੰਘ ਬਨਭੌਰਾ ਦੀ ਅਗਵਾਈ ਹੇਠ ਐਸ.ਡੀ.ਐਮ. ਮਲੇਰਕੋਟਲਾ ਦੇ ਦਫਤਰ ਅੱਗੇ ਜਬਰਦਸਤ ਰੋਸ਼ ਰੈਲੀ ਕਰਕੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਦੂਸ਼ਣ ਫੈਲਾਉਣ ਦੇ ਬਹਾਨੇ ...
ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਪਿ੍ੰਸੀਪਲ ਜੋਗਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਨਾਲ ਸਬੰਧਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਨਸ਼ੇ, ਲੜਕੀਆਂ ਦੀ ਸਿੱਖਿਆ, ਮੋਬਾਈਲ ਅਤੇ ...
ਲਹਿਰਾਗਾਗਾ, 16 ਅਕਤੂਬਰ (ਸੂਰਜ ਭਾਨ ਗੋਇਲ)-ਪੰਜਾਬ ਪੱਧਰ 'ਤੇ ਹੁਸ਼ਿਆਰਪੁਰ ਵਿਖੇ ਕਰਵਾਏ ਕਿੱਕ ਬਾਕਸਿੰਗ ਮੁਕਾਬਲਾ 2018 ਵਿੱਚ ਅਕੈਡਮਿਕ ਹਾਈਟਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ਜਿਸ ਵਿਚ 18 ...
ਧੂਰੀ, 16 ਅਕਤੂਬਰ (ਸੰਜੇ ਲਹਿਰੀ) - ਸਬ ਡਵੀਜ਼ਨਲ ਮੈਜਿਸਟਰੇਟ ਧੂਰੀ ਸ਼੍ਰੀ ਦੀਪਕ ਰੁਹੇਲਾ ਵੱਲੋਂ ਅੱਜ ਅਨਾਜ ਮੰਡੀ ਧੂਰੀ ਵਿਖੇ ਪਹੁੰਚ ਕੇ ਜਿੱਥੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਉੱਥੇ ਹੀ ਆੜ੍ਹਤੀਆਂ ਵੱਲੋਂ ਕਿਸਾਨਾਂ ਪਾਸੋਂ ਖ਼ਰੀਦ ਕੇ ...
ਧਰਮਗੜ੍ਹ, 16 ਅਕਤੂਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੇ ਭਲਵਾਨਾਂ ਨੇ ਪੰਜਾਬ ਖੇਡ ਵਿਭਾਗ ਵਲੋਂ ਤੰਦਰੁਸਤ ਮਿਸ਼ਨ ਪੰਜਾਬ ਦੇ ਤਹਿਤ ਕਰਵਾਇਆ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡਾਂ ਵਿਚ ਤਗਮੇ ਜਿੱਤ ਕੇ | ...
ਮਹਿਲਾਂ ਚੌਕ, 16 ਅਕਤੂਬਰ (ਬੜਿੰਗ)-ਸੰਗਰੂਰ ਜੀਂਦ ਸੜਕ 'ਤੇ ਨਜ਼ਦੀਕ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਮਹਿਲਾਂ ਇੱਕ ਨੌਜਵਾਨ ਦੇ ਰਜਵਾਹੇ 'ਚ, ਗਿਰਕੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਰਨੈਲੀ ਸੜਕ 52 ਨੰਬਰ 'ਤੇ ਬੀਤੀ ਰਾਤ ...
ਲੌਾਗੋਵਾਲ, 16 ਅਕਤੂਬਰ (ਸ. ਸ. ਖੰਨਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਲੌਾਗੋਵਾਲ ਥਾਣੇ ਦਾ ਘਿਰਾਓ ਕੀਤਾ ਗਿਆ | ਇਹ ਧਰਨਾ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਦੀ ਅਗਵਾਈ ਵਿਚ ਦਿੱਤਾ ਗਿਆ ਕਿ ਵਿਆਹੁਤਾ ਲੜਕੀ ਮਨਦੀਪ ਕੌਰ ਪਿੰਡ ਲੌਾਗੋਵਾਲ ਜੋ ...
ਸ਼ੇਰਪੁਰ, 16 ਅਕਤੂਬਰ (ਸੁਰਿੰਦਰ ਚਹਿਲ)-ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਦਾ ਬਿਜਲੀ ਕੁਨੈਕਸਨ ਮੁੜ ਕੱਟਿਆ ਗਿਆ ਹੈ | ਬਿਜਲੀ ਬਿੱਲ ਦਾ ਬਕਾਇਆ ਤਕਰੀਬਨ 17000 ਰੁਪਏ ਹੈ | ਸਿੱਖਿਆ ਵਿਭਾਗ ਵਲੋਂ 7000 ਰੁਪਏ ਭੇਜੇ ਗਏ ਸਨ ਜੋ ਕਿ ਬਿਲ ਭਰਨ ਲਈ ਵਰਤੇ ਗਏ ਹਨ | ਬਿਜਲੀ ਦਾ ...
ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀਤੇ ਦਿਨੀਂ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਸੰਗਰੂਰ ਫੇਰੀ ਦੌਰਾਨ ਉਨ੍ਹਾਂ ਦੇ ਕਾਫ਼ਲੇ ਨੂੰ ਰੋਕਣ ਦੇ ਯਤਨ ਕਰਨ ਸਬੰਧੀ ਪੁਲਿਸ ਨੇ ਬਾਬਾ ਬਚਿੱਤਰ ਸਿੰਘ ਅਤੇ ਬਾਬਾ ਅਮਰਜੀਤ ...
ਲਹਿਰਾਗਾਗਾ, 16 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਤਿਉਹਾਰਾਂ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਸ਼ਹਿਰ ਅੰਦਰ ਚੌਕਸੀ ਵਧਾ ਦਿੱਤੀ ਹੈ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਲਹਿਰਾਗਾਗਾ ...
ਛਾਹੜ, 16 ਅਕਤੂਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਚੱਠਾ ਨਨਹੇੜਾ ਦੇ ਖੇਤਾਂ ਵਿਚ ਬਿਨ੍ਹਾ ਐਸ.ਐਮ.ਐਸ. ਸਿਸਟਮ ਦੇ ਝੋਨੇ ਦੀ ਕਟਾਈ ਕਰ ਰਹੀ ਕੰਬਾਈਨ 'ਤੇ ਕਾਰਵਾਈ ਕਰਨ ਲਈ ਪਹੁੰਚੇ ਤਹਿਸੀਲਦਾਰ ਸੁਨਾਮ ਅਤੇ ਪਟਵਾਰੀ ਨੂੰ ਕਿਸਾਨਾਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ | ...
ਸ਼ੇਰਪੁਰ, 16 ਅਕਤੂਬਰ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸ਼ੇਰਪੁਰ ਦੇ ਮੁਖੀ ਚੌਧਰੀ ਮਨੋਜ ਗੋਰਸੀ (ਪ੍ਰੋਬੇਸ਼ਨ) ਡੀ.ਐਸ.ਪੀ ਨੇ ...
ਮਲੇਰਕੋਟਲਾ, 16 ਅਕਤੂਬਰ (ਕੁਠਾਲਾ) - ਨਸ਼ਿਆਂ ਿਖ਼ਲਾਫ਼ ਆਪਣੀ ਮੁਹਿੰਮ ਨੂੰ ਤੇਜ਼ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਨਸ਼ਾ ਤਸਕਰਾਂ ਉੱਪਰ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ | ਡੀ.ਐਸ.ਪੀ. ਮਲੇਰਕੋਟਲਾ ਸ੍ਰੀ ਯੋਗੀ ਰਾਜ ਮੁਤਾਬਿਕ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ...
ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ, ਅਮਨਦੀਪ ਸਿੰਘ ਗਰੇਵਾਲ ਅਤੇ ਹੋਰਨਾਂ ਨੇ ਦੱਸਿਆ ਕਿ ...
ਅਮਰਗੜ੍ਹ, 16 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਸਰਦੀ ਦੇ ਦੋ ਮੁੱਖ ਤਿਉਹਾਰਾਂ ਦੀ ਆਮਦ ਨੂੰ ਲੈ ਕੇ ਅੱਜ ਅਮਰਗੜ੍ਹ ਸ਼ਹਿਰ ਵਿਖੇ ਸ਼ਰਮਾ ਸਵੀਟਸ, ਨਿਊ ਸ਼ਰਮਾ ਸਵੀਟਸ ਤੋਂ ਇਲਾਵਾ ਬੀਕਾਨੇਰ ਮਿਸ਼ਠਾਨ ਭੰਡਾਰ ਤੇ ਫੂਡ ਸੇਫ਼ਟੀ ਅਫ਼ਸਰ ਸੰਗਰੂਰ ਮੈਡਮ ਵਿੱਦਿਆ ...
ਛਾਹੜ, 16 ਅਕਤੂਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਚੱਠਾ ਨਨਹੇੜਾ ਦੇ ਖੇਤਾਂ ਵਿਚ ਬਿਨ੍ਹਾ ਐਸ.ਐਮ.ਐਸ. ਸਿਸਟਮ ਦੇ ਝੋਨੇ ਦੀ ਕਟਾਈ ਕਰ ਰਹੀ ਕੰਬਾਈਨ 'ਤੇ ਕਾਰਵਾਈ ਕਰਨ ਲਈ ਪਹੁੰਚੇ ਤਹਿਸੀਲਦਾਰ ਸੁਨਾਮ ਅਤੇ ਪਟਵਾਰੀ ਨੂੰ ਕਿਸਾਨਾਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ | ...
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ)-ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕਰਨਵੀਰ ਵਸ਼ਿਸ਼ਟ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ 15 ਲੱਖ ਰੁਪਏ ਤੱਕ ਦੇ ਕੇਸਾਂ ਨੂੰ ਡਵੀਜ਼ਨਲ ਪੱਧਰ 'ਤੇ ਲਿਜਾਣ ਦੇ ...
ਕੁੱਪ ਕਲਾਂ, 16 ਅਕਤੂਬਰ (ਰਵਿੰਦਰ ਸਿੰਘ ਬਿੰਦਰਾ)-ਕੁੱਪ ਕਲਾਂ ਤੋਂ ਇਕ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਕੁਲਵਿੰਦਰ ਸਿੰਘ ਗਿੱਲ ਨੇ ਆਪਣੇ ਵਿਆਹ ਮੌਕੇ ਆਪਣੀ ਜੀਵਨ ਸਾਥਣ ਗੁਰਸ਼ਮਨਪ੍ਰੀਤ ਕੌਰ ਨਾਲ ਖ਼ੂਨਦਾਨ ਕਰਕੇ ਜਿੱਥੇ ਇਕ ਨਿਵੇਕਲੀ ਪਿਰਤ ਪਾਈ ਹੈ ਉੱਥੇ ਹੀ ਅੱਜ ...
ਲੌਾਗੋਵਾਲ, 16 ਅਕਤੂਬਰ (ਵਿਨੋਦ)-ਪਿੰਡ ਨਮੋਲ ਦੇ ਵਾਸੀਆਂ ਨੇ ਹੱਡਾ ਰੋੜੀ ਦੀ ਮੰਗ ਨੂੰ ਲੈ ਕੇ ਅੱਜ ਮੁਰਦਾ ਪਸ਼ੂਆਂ ਨੂੰ ਸੜਕ 'ਤੇ ਰੱਖ ਕੇ ਰੋਸ ਧਰਨਾ ਦਿੱਤਾ ਅਤੇ ਆਵਾਜਾਈ ਨੂੰ ਠੱਪ ਰੱਖਿਆ | ਪਿੰਡ ਵਾਸੀਆਂ ਬਿੰਦਰ ਖਾਂ, ਨਿਰਮਲ ਸਿੰਘ, ਲੀਲਾ ਸਿੰਘ, ਕਾਮਰੇਡ ਲਾਭ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX