ਤਲਵੰਡੀ ਭਾਈ, 16 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਖੇਤਰ ਦੀਆਂ ਅਨਾਜ ਮੰਡੀਆਂ ਅੰਦਰ ਝੋਨੇ ਦੀ ਆਮਦ ਦਿਨੋਂ-ਦਿਨ ਤੇਜ਼ ਹੋ ਰਹੀ ਹੈ, ਪ੍ਰੰਤੂ ਮੰਡੀਆਂ ਅੰਦਰ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਦਾਣਾ ਮੰਡੀਆਂ ਅੰਦਰ ...
ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫੇਸਬੁੱਕ 'ਤੇ ਲਾਈਵ ਹੋ ਕੇ ਪਿੰਡ ਸੁਰ ਸਿੰਘ ਵਾਲਾ ਦੇ ਇਕ ਭੁਪਿੰਦਰ ਸਿੰਘ ਨਾਮੀ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੀਤੀ ਕੋਸ਼ਿਸ਼ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ...
ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਪਿੰਡ ਸੁਤੰਤਰ ਨਗਰ 'ਚ ਇਕ ਕਿਸਾਨ ਦੀਆਂ ਮੱਝਾਂ ਦੀ ਸਲਫਾਸ ਖਵਾਉਣ ਨਾਲ ਹੋਈ ਮੌਤ ਤੋਂ ਬਾਅਦ ਥਾਣਾ ਅਮੀਰ ਖ਼ਾਸ ਪੁਲਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਨੰੂ ਦਿੱਤੇ ਬਿਆਨਾਂ 'ਚ ਰਜਿੰਦਰ ਪਾਲ ਪੁੱਤਰ ਜੱਗਾ ਰਾਮ ...
ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਅਜੋਕੇ ਦੌਰ 'ਚ ਭਾਵੇਂ ਹਰੇਕ ਵਿਭਾਗ ਵਲੋਂ ਆਮ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ, ਪ੍ਰੰਤੂ ਸ਼ਹਿਰ ਦੇ ਵਿਚੋਂ-ਵਿਚ ਚੌਾਕ ਆਰਿਆ ਸਮਾਜ ਬਾਜ਼ਾਰ 'ਚ ਬਣੇ ਡਾਕਘਰ ਦੇ ਮੁਲਾਜ਼ਮ ਮੈਂ ਨਾ ਮਾਨੂੰ ...
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸੰਦੀਪ ਸਿੰਘ ਜੋਸਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ 138 ਐਨ.ਆਈ.ਐਕਟ ਦੇ ...
ਮਖੂ, 16 ਅਕਤੂਬਰ (ਵਰਿੰਦਰ ਮਨਚੰਦਾ)- ਨੈਸ਼ਨਲ ਹਾਈਵੇ-54 ਦੀ ਮਖੂ 'ਚੋਂ ਲੰਘਦੀ ਭਾਰੀ ਆਵਾਜਾਈ ਵਾਲੀ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਫੜ੍ਹੀਆਂ ਦੀ ਵਜ੍ਹਾ ਕਰਕੇ 15 ਦਿਨਾਂ ਅੰਦਰ ਹੋਏ ਦੋ ਹਾਦਸਿਆਂ 'ਚ ਦੋ ਮੌਤਾਂ ਹੋ ਚੁੱਕੀਆਂ ਹਨ | ਅੱਜ ਫਿਰ ਦਿਨੇ 12 ਵਜੇ ਦੇ ਕਰੀਬ ਭੀੜ ...
ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਦੀਵਾਲੀ ਦਾ ਤਿਉਹਾਰ ਨੇੜੇ ਆਉਂਦਿਆਂ ਹੀ ਪਟਾਕਿਆਂ ਦੇ ਵਪਾਰੀਆਂ ਵਲੋਂ ਕਾਇਦੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਗੈਰ ਕਾਨੂੰਨੀ ਤੌਰ 'ਤੇ ਕਰੋੜਾਂ ਰੁਪਏ ਦੇ ਵਪਾਰ ਦੌਰਾਨ ਧਮਾਕਾਖ਼ੇਜ਼ ਐਕਟ 1984 ਤੇ ਧਮਾਕਾਖ਼ੇਜ਼ ਸਮੱਗਰੀ ...
ਜ਼ੀਰਾ, 16 ਅਕਤੂਬਰ (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)- ਜ਼ੀਰਾ ਤੋਂ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਮੇਹਰ ਸਿੰਘ ਵਾਲਾ ਕੋਲ ਮੋਟਰਸਾਈਕਲ ਤੇ ਕੈਂਟਰ ਦੀ ਟੱਕਰ ਹੋ ਜਾਣ 'ਤੇ ਤਿੰਨ ਜਣਿਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ...
ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-ਅਰਨੀਵਾਲਾ ਦੀ ਇਕ ਵਿਆਹੁਤਾ ਵਲੋਂ ਆਪਣੇ ਸਹੁਰਿਆਂ 'ਤੇ ਦਾਜ ਲਈ ਪਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ਼ ਸੁਨੀਤਾ ਰਾਣੀ ਪੁੱਤਰੀ ਬਨਾਰਸੀ ਦਾਸ ਵਾਸੀ ਅਰਨੀਵਾਲਾ ਨੇ ਦੱਸਿਆ ਕਿ ਉਸ ਦਾ ਵਿਆਹ 2 ਸਾਲ ਪਹਿਲਾ ਅਬੋਹਰ ਵਿਖੇ ਰੋਹਿਤ ਕੁਮਾਰ ਨਾਲ ਹੋਇਆ ਸੀ, ਜੋ ਕਿ ਪੰਜਾਬ ਪੁਲਿਸ 'ਚ ਨੌਕਰੀ ਕਰਦਾ ਹੈ | ਉਸ ਨੇ ਕਿਹਾ ਕਿ ਵਿਆਹ ਤੋਂ ਬਾਅਦ ਹੀ ਉਸ ਦਾ ਪਤੀ ਰੋਹਿਤ ਕੁਮਾਰ ਤੇ ਉਸ ਦੇ ਘਰ ਵਾਲੇ ਉਸ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਲੱਗ ਪਏ | ਜਿਸ ਲਈ 3-4 ਪੰਚਾਇਤਾਂ ਵੀ ਹੋਈਆਂ ਸਨ | ਪਰ ਫਿਰ ਵੀ ਉਹ ਆਏ ਦਿਨ ਉਸ ਨੂੰ ਤੰਗ ਪਰੇਸ਼ਾਨ ਤੇ ਕੁੱਟਮਾਰ ਕਰਦੇ ਸਨ | ਉਸ ਨੇ ਦੋਸ਼ ਲਗਾਇਆ ਕਿ ਐਤਵਾਰ ਸ਼ਾਮ ਨੂੰ ਉਸ ਦਾ ਪਤੀ ਰੋਹਿਤ ਤੇ ਉਸ ਦਾ ਦੋਸਤ ਜ਼ਬਰਦਸਤੀ ਉਸ ਨੂੰ ਕਾਰ 'ਚ ਬਿਠਾ ਕੇ ਕੁੱਟਮਾਰ ਕਰਦਿਆਂ ਪੇਕੇ ਘਰ ਅਰਨੀਵਾਲਾ ਸੁੱਟ ਆਇਆ | ਕੁੱਟਮਾਰ ਦੌਰਾਨ ਉਹ ਜ਼ਖ਼ਮੀ ਹੋ ਗਈ | ਉਸ ਨੇ ਦੋਸ਼ ਲਗਾਇਆ ਕਿ ਉਸ ਦਾ ਪਤੀ ਜਾਂਦੀ ਵਾਰ ਕਹਿ ਗਿਆ ਕਿ ਜਿੰਨੀ ਦੇਰ ਤੱਕ ਕਾਰ ਲੈ ਕੇ ਨਹੀ ਆਉਂਦੀ ਉਸ ਨੂੰ ਘਰ ਨਹੀ ਆਉਣ ਦਿੱਤਾ ਜਾਵੇਗਾ | ਉਸ ਨੇ ਕਿਹਾ ਕਿ ਮੇਰਾ ਪਤੀ ਪੰਜਾਬ ਪੁਲਿਸ 'ਚ ਮੁਲਾਜ਼ਮ ਹੈ, ਜਿਸ ਦੇ ਚੱਲਦਿਆਂ ਪੁਲਿਸ ਨੇ ਵੀ ਕੋਈ ਕਾਰਵਾਈ ਨਹੀਂ ਕੀਤੀ | ਉਸ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ |
ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਵਾਸੀ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੁਲਿਸ ਨੇ ਸਿਵਲ ਹਸਪਤਾਲ ਲਿਆਂਦਾ ਹੈ | ਮਿ੍ਤਕ ਰਵੀ ਕੁਮਾਰ (22) ਪੁੱਤਰ ...
ਜ਼ੀਰਾ, 16 ਅਕਤੂਬਰ (ਜਗਤਾਰ ਸਿੰਘ ਮਨੇਸ)- ਮਹੱਲਾ ਜੱਟਾਂ ਵਾਲ਼ਾ ਜ਼ੀਰਾ ਵਿਖੇ ਰਿਕੀ ਵੋਹਰਾ ਦੇਵਾ ਦੀ ਅਗਵਾਈ ਹੇਠ ਮਹਾਂਮਾਈ ਦੇ ਪਵਿੱਤਰ ਨਰਾਤਿਆਂ ਮੌਕੇ ਸ੍ਰੀ ਦੁਰਗਾ ਸ਼ਤੂਤੀ ਦੇ ਪਾਠ ਤੇ ਕੀਰਤਨ ਕੀਤਾ ਗਿਆ | ਇਸ ਮੌਕੇ ਰਿੱਕੀ ਵੋਹਰਾ ਦੇਵਾ ਨੇ ਕਿਹਾ ਕਿ ਨਰਾਤਿਆਂ ...
ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਐੱਸ.ਐੱਸ.ਪੀ ਫ਼ਿਰੋਜ਼ਪੁਰ ਪ੍ਰੀਤਮ ਸਿੰਘ ਦੇ ਨਿਰਦੇਸ਼ਾਂ ਤਹਿਤ ਨਰਿੰਦਰ ਸਿੰਘ ਡੀ.ਐੱਸ.ਪੀ ਜ਼ੀਰਾ ਦੀ ਅਗਵਾਈ ਹੇਠ ਜ਼ੀਰਾ ਪੁਲਿਸ ਵਲੋਂ ਸਾਵਨ ਮੱਲ ਸਕੂਲ ਜ਼ੀਰਾ ਵਿਖੇ ਇਕ ਸਮਾਗਮ ਕਰਵਾ ਕੇ ਅੱਤਵਾਦ ਦੇ ਕਾਲੇ ਦੌਰ ...
ਮੁੱਦਕੀ, 16 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਦੀ ਮੁੱਦਕੀ ਬਹੁਮੰਤਵੀ ਸਹਿਕਾਰੀ ਸਭਾ ਮੁੱਦਕੀ ਵਿਖੇ ਵੱਖ-ਵੱਖ ਸਭਾਵਾਂ ਦੇ ਸਹਿਯੋਗ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਹਿਕਾਰਤਾ ਵਿਭਾਗ, ਖੇਤੀਬਾੜੀ ਵਿਭਾਗ, ਡੇਅਰੀ ਵਿਭਾਗ ਤੇ ਪਨਕੋਫੈਡ ਦੇ ਸਹਿਯੋਗ ਨਾਲ ...
ਮੁੱਦਕੀ, 16 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਵਸਨੀਕ ਤੇ ਸਰਕਾਰੀ ਹਾਈ ਸਕੂਲ ਹਰਾਜ਼ ਦੇ ਇੰਚਾਰਜ ਮਾਸਟਰ ਗੁਰਪ੍ਰੀਤ ਸਿੰਘ ਖੋਸਾ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਖੋਸਾ ਦੀ ਅਭੁੱਲ ਯਾਦ 'ਚ ਐੱਸ.ਐੱਸ.ਏ. ਰਮਸਾ ਯੂਨੀਅਨ ਨੂੰ ਦਸ ਹਜ਼ਾਰ ਦੀ ਸਹਾਇਤਾ ਰਾਸ਼ੀ ...
ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਸਮਾਜ ਦੇ ਲੋਕਾਂ ਨੂੰ ਸਕੂਲ ਦੀਆਂ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨੂੰ ਲੈ ਕੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਦੇ ਹਾਸ਼ਮ ਵਿਖੇ ਮਾਤਾ-ਪਿਤਾ ਤੇ ਅਧਿਆਪਕ ਮਿਲਣੀ ਸਮਾਗਮ ਪਿ੍ੰਸੀਪਲ ਸ਼ਾਲੂ ਰਤਨ ਦੀ ਅਗਵਾਈ 'ਚ ...
ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਮਾਪਤ ਹੋਏ | ਖੇਡਾਂ ਦੇ ਆਖ਼ਰੀ ਦਿਨ ਸਮਾਗਮ 'ਚ ਕਾਂਗਰਸ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਖੋਸਾ ਤੇ ਦਵਿੰਦਰ ਜੰਗ ਨੇ ...
ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ, ਪਿ੍ਥਵੀ ਰਾਜ ਕੰਬੋਜ)- 64ਵੀਂ ਕਿੱਕ ਬਾਕਸਿੰਗ ਸਟੇਟ ਪੱਧਰ 'ਤੇ ਪੰਜਾਬ ਸਕੂਲ ਖੇਡ ਇੰਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਪੰਜਾਬ ਦੇ ਸਾਰੇ ਜ਼ਿਲ੍ਹੇ ਦੇ ਸਕੂਲਾਂ ਨੇ ਹਿੱਸਾ ਲਿਆ ਤੇ ਕਿੱਕ ਬਾਕਸਿੰਗ 'ਚ ...
ਮਖੂ, 16 ਅਕਤੂਬਰ (ਵਰਿੰਦਰ ਮਨਚੰਦਾ)- ਦਾਣਾ ਮੰਡੀ ਮਖੂ 'ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਨਮੀ ਵਾਲੀ ਆਉਣ ਤੋਂ ਰੋਕਣ ਦੇ ਸਬੰਧ 'ਚ ਮਾਰਕੀਟ ਕਮੇਟੀ ਮਖੂ ਦੇ ਸਕੱਤਰ ਦੀਪਕ ਕੁਮਾਰ ਨੇ ਆੜ੍ਹਤੀਆਂ ਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ...
ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਾਈਕੋਰਟ ਵਲੋਂ ਸਟੇਅ ਮਿਲਣ 'ਤੇ ਪਿ੍ੰਸੀਪਲ ਰੁਪਿੰਦਰ ਕੌਰ ਲਾਇਲਪੁਰੀ ਇਕ ਵਾਰ ਫਿਰ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ ਦੇ ਅਹੁਦੇ 'ਤੇ ਬਹਾਲ ਕਰ ਦਿੱਤੇ ਗਏ, ਜਿਨ੍ਹਾਂ ਨੇ ਅੱਜ ਮੁੜ ਤੋਂ ਸਰਕਾਰੀ ਸੀਨੀਅਰ ...
ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖੁਰਦੇ ਨੇ ਪੰਜਾਬ ਰਾਜ ਗੁਦਾਮ ਵੇਅਰ ਹਾਊਸ ਮੁੱਦਕੀ ਦੇ ਗੁਦਾਮਾਂ 'ਚੋਂ ਕਣਕ ਦੇ ਗੱਟੇ ਚੋਰੀ ਕਰਦੇ ਵਿਅਕਤੀਆਂ 'ਚੋਂ ਦੋ ਨੂੰ ਸਮੇਤ ਟਰੱਕ ਕਾਬੂ ਕਰ ਲਿਆ, ਜਦਕਿ ਉਨ੍ਹਾਂ ਦੇ ਸਾਥੀ ਭੱਜਣ 'ਚ ਸਫਲ ਹੋ ...
ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ)-ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਤੇ ਉਹ ਆਏ ਦਿਨ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ...
ਤਲਵੰਡੀ ਭਾਈ, 16 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਮੇਨ ਬਾਜ਼ਾਰ ਨਾਲ ਜੁੜਦੀਆਂ ਗਲੀਆਂ ਲੰਬੇ ਸਮੇਂ ਤੋਂ ਆਮ ਲੋਕਾਂ ਲਈ ਬੰਦ ਕੀਤੀਆਂ ਹੋਈਆਂ ਹਨ, ਜਿਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਾਲਾਂਕਿ ...
ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਮਾਲਟੇ ਤੇ ਕਿੰਨੂ ਦੇ ਭਾਅ 'ਚ ਅੱਜ ਅਚਾਨਕ ਤੇਜ਼ੀ ਆ ਗਈ ਹੈ | ਦੇਸ਼ ਭਰ ਦੀ ਇਕੋ-ਇੱਕ ਸਥਾਨਕ ਕਿੰਨੂ ਥੋਕ ਮੰਡੀ 'ਚ ਅੱਜ ਬਾਗ਼ਬਾਨਾਂ ਵਲੋਂ ਸਿੱਧਾ ਲਿਆਂਦਾ ਮਾਲਟਾ 21 ਰੁਪਏ ਪ੍ਰਤੀ ਕਿੱਲੋ ਤੇ ਕਿੰਨੂ 10 ਰੁਪਏ ਪ੍ਰਤੀ ਕਿੱਲੋ ਥੋਕ ...
ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਧਿਆਪਕ ਵਿਰੋਧੀ ਦੱਸਦਿਆਂ ਸਾਂਝਾ ਅਧਿਆਪਕ ਮੋਰਚੇ ਦੇ ਸੱਦੇ 'ਤੇ ਅਧਿਆਪਕ ਵਰਗ ਵਲੋਂ ਰੋਸ ਜ਼ਾਹਿਰ ਕਰਨ ਲਈ 15 ਤੋਂ 21 ਅਕਤੂਬਰ ਤੱਕ ਮਨਾਏ ਜਾ ਰਹੇ ਕਾਲੇ ਹਫ਼ਤੇ ਦੌਰਾਨ ਸਕੂਲਾਂ ...
ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਖ਼ੁਸ਼ਖ਼ਬਰੀ ਦਿੰਦਿਆਂ ਕਿਹਾ ਕਿ ਪੂਰੇ ਸ਼ਹਿਰ ਵਿਚ ਐਲ.ਈ.ਡੀ. ਲਾਈਟਾਂ ਲਗਾਉਣ ਦਾ ਕੰਮ ਜਲਦ ਸ਼ੁਰੂ ਹੋਣ ਵਾਲਾ ਹੈ ਤੇ ਦੀਵਾਲੀ ਤੱਕ ਸਾਰਾ ਸ਼ਹਿਰ ਐਲ.ਈ.ਡੀ. ਲਾਈਟਾਂ ਨਾਲ ਜਗਮਗਾਉਂਦਾ ...
ਮੰਡੀ ਰੋੜਾਂਵਾਲੀ, 16 ਅਕਤੂਬਰ (ਮਨਜੀਤ ਸਿੰਘ ਬਰਾੜ)-ਅਕਾਲੀ ਆਗੂ ਰਾਜਪ੍ਰੀਤ ਸਿੰਘ ਗਿੱਲ ਦੀ ਮਾਤਾ ਸਰਪੰਚ ਜੁਗਿੰਦਰ ਕੌਰ ਖੁੜੰਜ ਦੀ ਮੌਤ 'ਤੇ ਅੱਜ ਹਲਕਾ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਓ. ਐਸ. ਡੀ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ...
ਲੱਖੋ ਕੇ ਬਹਿਰਾਮ, 16 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਦੇ ਪ੍ਰਚਲਣ ਨੂੰ ਰੋਕਣ ਲਈ ਬੀਤੇ ਕੱਲ੍ਹ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਪਿੰਡ ਕਰੀ ਕਲਾਂ ਦੇ ਬਲਵਿੰਦਰ ਸਿੰਘ ਉਰਫ਼ ਫ਼ੌਜੀ ਪੱੁਤਰ ...
ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਡਵੀਜ਼ਨ ਕਮੇਟੀ ਵਲੋਂ ਮੰਗਾਂ ਸਬੰਧੀ ਜੁਆਇੰਟ ਫੋਰਮ ਦੇ ਨਾਂਅ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੂੰ ਸੌਾਪਿਆ ਗਿਆ | ਉਨ੍ਹਾਂ ਮੰਗ ਕੀਤੀ ਕਿ 25 ...
ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਅਕਾਲੀ ਦਲ ਅੰਮਿ੍ਤਸਰ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਪਿੰਡ ਪੱਧਰੀ ਅੰਦਰ ਹੋਏ ਇਕ ਸਾਦੇ ਸਮਾਗਮ 'ਚ ਮੱਲ ਪਰਿਵਾਰ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਅਲਵਿਦਾ ਕਹਿ ਕਿ ਅਕਾਲੀ ਦਲ ...
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਖੁਈਖੇੜਾ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਖੁਈਖੇੜਾ ਪੁਲਿਸ ਦੇ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈ ਰਹੇ ਸਨ ਤਾਂ ...
ਫ਼ਾਜ਼ਿਲਕਾ 16 ਅਕਤੂਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ 'ਚ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ 38821 ਮੀਟਰਿਕ ਟਨ ਝੋਨੇ ...
ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੈਰੀਅਰ ਐਾਡ ਗਾਈਡੈਂਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋ ਕੇ ਵਿਖੇ ਇਕ ਸੈਮੀਨਾਰ ਲਗਾਇਆ ਗਿਆ | ਪਿ੍ੰਸੀਪਲ ਭੁਪਿੰਦਰ ਸਿੰਘ ਦੀ ...
ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ)- ਸਥਾਨਕ ਸ਼ਹਿਰ ਦੇ ਜੀ.ਟੀ.ਬੀ. ਪਬਲਿਕ ਸਕੂਲ ਵਿਖੇ ਟਰੈਫ਼ਿਕ ਸਿੱਖਿਆ ਸੈੱਲ ਐੱਸ.ਐੱਸ.ਸੀ. ਦਫ਼ਤਰ ਫ਼ਿਰੋਜ਼ਪੁਰ ਵਲੋਂ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਸਬੰਧੀ ਇਕ ਸੈਮੀਨਾਰ ਲਗਾਇਆ ਗਿਆ, ਜਿਸ 'ਚ ਟਰੈਫ਼ਿਕ ਟੀਮ ਬਲਦੇਵ ...
ਮਮਦੋਟ, 16 ਅਕਤੂਬਰ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ))- ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ...
ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕਸਬਾ ਜ਼ੀਰਾ ਸਥਿਤ ਗਰੀਨ ਹੱਟ ਦੇ ਨਾਂਅ 'ਤੇ ਬਣੇ 200 ਨਾਜਾਇਜ਼ ਬੂਥਾਂ ਦੇ ਮਾਮਲੇ 'ਚ ਸਰਕਾਰ ਪਾਸੋਂ ਦੋ ਹਫ਼ਤਿਆਂ 'ਚ ਜਵਾਬ ਮੰਗਿਆ ਹੈ | ਦੱਸਣਯੋਗ ਹੈ ਕਿ ਵਿਧਾਨਸਭਾ ਖੇਤਰ ਜ਼ੀਰਾ ਵਿਖੇ ...
ਗੋਲੂ ਕਾ ਮੋੜ, 16 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਸੂਬੇ ਭਰ ਦੇ ਸਰਕਾਰੀ ਅਧਿਆਪਕ ਜਿੱਥੇ ਪੰਜਾਬ ਸਰਕਾਰ ਦੇ ਤਨਖ਼ਾਹ 'ਚ ਕਟੌਤੀ ਦੇ ਫ਼ੈਸਲੇ ਿਖ਼ਲਾਫ਼ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਦੇ ਰਾਹ 'ਤੇ ਚੱਲ ਰਹੇ ਹਨ, ਉੱਥੇ ਹੀ ਹੁਣ ਸਰਕਾਰੀ ਅਧਿਆਪਕਾਂ ਨੂੰ ਵੱਖ-ਵੱਖ ...
ਮਖੂ, 16 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਮਾਝੇ, ਮਾਲਵੇ ਤੋਂ ਵਾਇਆ ਮਖੂ ਹੋ ਕੇ ਸੁਲਤਾਨਪੁਰ ਲੋਧੀ ਜਾਣ ਵਾਲੀਆਂ ...
ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਬੇਰੁਜ਼ਗਾਰਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ਵਿਖੇ 12 ਤੋਂ 22 ਨਵੰਬਰ ਤੱਕ ਮੈਗਾ ਰੁਜ਼ਗਾਰ ਮੇਲਾ ਲਗਾਇਆ ...
ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸਾਬਕਾ ਸੈਨਿਕਾਂ ਦੀ ਮੀਟਿੰਗ ਪ੍ਰਧਾਨ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਪ੍ਰਧਾਨ ਗੁਰਬਖ਼ਸ਼ ਸਿੰਘ ਤੇ ...
ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲੀ ਖੇਡਾਂ ਨੇੜਲੇ ਪਿੰਡ ਕੱਸੋਆਣਾ ਦੇ ਐੱਸ.ਐੱਸ.ਮੈਮੋਰੀਅਲ ਪਬਲਿਕ ਸਕੂਲ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ ਪੰਜ ਦਿਨ ਤੱਕ ਚੱਲੀਆਂ ਇਨ੍ਹਾਂ ਖੇਡਾਂ ਦੌਰਾਨ ਲੜਕੇ ਤੇ ਲੜਕੀਆਂ ਦੇ ...
ਮੁੱਦਕੀ, 16 ਅਕਤੂਬਰ (ਭੁਪਿੰਦਰ ਸਿੰਘ)- ਸੀ.ਬੀ.ਐੱਸ.ਈ. ਬਾਸਕਟਬਾਲ ਕਲੱਸਟਰ-16 (ਲੜਕਿਆਂ) ਦੇ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ 'ਚ ਕਰਵਾਏ ਗਏ ਟੂਰਨਾਮੈਂਟ ਦਾ ਉਦਘਾਟਨ ਮੈਡਮ ਪਰਮਜੀਤ ਕੌਰ (ਏ.ਡੀ.ਸੀ. ਫ਼ਰੀਦਕੋਟ) ਨੇ ਕੀਤਾ | ਉਨ੍ਹਾਂ ਨੇ ਟੀਮਾਂ ਨੂੰ ਸ਼ੁੱਭ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX