ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਤਲਵੰਡੀ ਭਾਈ ਖੇਤਰ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਤੇਜ਼, ਚੁਕਾਈ ਨਾ-ਮਾਤਰ

ਤਲਵੰਡੀ ਭਾਈ, 16 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਖੇਤਰ ਦੀਆਂ ਅਨਾਜ ਮੰਡੀਆਂ ਅੰਦਰ ਝੋਨੇ ਦੀ ਆਮਦ ਦਿਨੋਂ-ਦਿਨ ਤੇਜ਼ ਹੋ ਰਹੀ ਹੈ, ਪ੍ਰੰਤੂ ਮੰਡੀਆਂ ਅੰਦਰ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਦਾਣਾ ਮੰਡੀਆਂ ਅੰਦਰ ...

ਪੂਰੀ ਖ਼ਬਰ »

ਮਾਮਲਾ ਘਰੇਲੂ ਕਲੇਸ਼ ਤੋਂ ਦੁਖੀ ਹੋਣ ਦਾ ਫੇਸਬੁੱਕ 'ਤੇ ਲਾਈਵ ਹੋ ਕੇ ਨੌਜਵਾਨ ਨੇ ਪੀਤੀ ਜ਼ਹਿਰੀਲੀ ਦਵਾਈ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫੇਸਬੁੱਕ 'ਤੇ ਲਾਈਵ ਹੋ ਕੇ ਪਿੰਡ ਸੁਰ ਸਿੰਘ ਵਾਲਾ ਦੇ ਇਕ ਭੁਪਿੰਦਰ ਸਿੰਘ ਨਾਮੀ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੀਤੀ ਕੋਸ਼ਿਸ਼ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ...

ਪੂਰੀ ਖ਼ਬਰ »

ਸਲਫਾਸ ਖੁਆਉਣ ਨਾਲ ਮੱਝਾਂ ਦੀ ਮੌਤ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਪਿੰਡ ਸੁਤੰਤਰ ਨਗਰ 'ਚ ਇਕ ਕਿਸਾਨ ਦੀਆਂ ਮੱਝਾਂ ਦੀ ਸਲਫਾਸ ਖਵਾਉਣ ਨਾਲ ਹੋਈ ਮੌਤ ਤੋਂ ਬਾਅਦ ਥਾਣਾ ਅਮੀਰ ਖ਼ਾਸ ਪੁਲਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਨੰੂ ਦਿੱਤੇ ਬਿਆਨਾਂ 'ਚ ਰਜਿੰਦਰ ਪਾਲ ਪੁੱਤਰ ਜੱਗਾ ਰਾਮ ...

ਪੂਰੀ ਖ਼ਬਰ »

-ਮਾਮਲਾ ਲੋਕਾਂ ਪ੍ਰਤੀ ਡਾਕ ਬਾਬੂਆਂ ਦੇ ਮਾੜੇ ਵਤੀਰੇ ਦਾ- ਸੁਪਰਡੈਂਟ ਤੋਂ ਨਮੋਸ਼ੀ ਮਿਲਣ 'ਤੇ ਲੋਕਾਂ ਨੇ ਪ੍ਰਧਾਨ ਮੰਤਰੀ ਕੋਲ ਲਗਾਈ ਗੁਹਾਰ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਅਜੋਕੇ ਦੌਰ 'ਚ ਭਾਵੇਂ ਹਰੇਕ ਵਿਭਾਗ ਵਲੋਂ ਆਮ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ, ਪ੍ਰੰਤੂ ਸ਼ਹਿਰ ਦੇ ਵਿਚੋਂ-ਵਿਚ ਚੌਾਕ ਆਰਿਆ ਸਮਾਜ ਬਾਜ਼ਾਰ 'ਚ ਬਣੇ ਡਾਕਘਰ ਦੇ ਮੁਲਾਜ਼ਮ ਮੈਂ ਨਾ ਮਾਨੂੰ ...

ਪੂਰੀ ਖ਼ਬਰ »

ਵਿਸ਼ੇਸ਼ ਲੋਕ ਅਦਾਲਤ ਵਿਖੇ 78 ਕੇਸਾਂ ਦਾ ਨਿਪਟਾਰਾ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸੰਦੀਪ ਸਿੰਘ ਜੋਸਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ 138 ਐਨ.ਆਈ.ਐਕਟ ਦੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਮਖੂ, 16 ਅਕਤੂਬਰ (ਵਰਿੰਦਰ ਮਨਚੰਦਾ)- ਨੈਸ਼ਨਲ ਹਾਈਵੇ-54 ਦੀ ਮਖੂ 'ਚੋਂ ਲੰਘਦੀ ਭਾਰੀ ਆਵਾਜਾਈ ਵਾਲੀ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਫੜ੍ਹੀਆਂ ਦੀ ਵਜ੍ਹਾ ਕਰਕੇ 15 ਦਿਨਾਂ ਅੰਦਰ ਹੋਏ ਦੋ ਹਾਦਸਿਆਂ 'ਚ ਦੋ ਮੌਤਾਂ ਹੋ ਚੁੱਕੀਆਂ ਹਨ | ਅੱਜ ਫਿਰ ਦਿਨੇ 12 ਵਜੇ ਦੇ ਕਰੀਬ ਭੀੜ ...

ਪੂਰੀ ਖ਼ਬਰ »

ਦੀਵਾਲੀ ਦੇ ਮੱਦੇਨਜ਼ਰ ਪਟਾਕਿਆਂ ਦੇ ਵਪਾਰੀ ਸ਼ਰੇਆਮ ਉਡਾ ਰਹੇ ਨੇ ਕਾਨੂੰਨ ਦੀਆਂ ਧੱਜੀਆਂ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਦੀਵਾਲੀ ਦਾ ਤਿਉਹਾਰ ਨੇੜੇ ਆਉਂਦਿਆਂ ਹੀ ਪਟਾਕਿਆਂ ਦੇ ਵਪਾਰੀਆਂ ਵਲੋਂ ਕਾਇਦੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਗੈਰ ਕਾਨੂੰਨੀ ਤੌਰ 'ਤੇ ਕਰੋੜਾਂ ਰੁਪਏ ਦੇ ਵਪਾਰ ਦੌਰਾਨ ਧਮਾਕਾਖ਼ੇਜ਼ ਐਕਟ 1984 ਤੇ ਧਮਾਕਾਖ਼ੇਜ਼ ਸਮੱਗਰੀ ...

ਪੂਰੀ ਖ਼ਬਰ »

ਮੋਟਰਸਾਈਕਲ-ਕੈਂਟਰ ਦੀ ਟੱਕਰ 'ਚ 3 ਜ਼ਖ਼ਮੀ

ਜ਼ੀਰਾ, 16 ਅਕਤੂਬਰ (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)- ਜ਼ੀਰਾ ਤੋਂ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਮੇਹਰ ਸਿੰਘ ਵਾਲਾ ਕੋਲ ਮੋਟਰਸਾਈਕਲ ਤੇ ਕੈਂਟਰ ਦੀ ਟੱਕਰ ਹੋ ਜਾਣ 'ਤੇ ਤਿੰਨ ਜਣਿਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਵਿਆਹੁਤਾ ਨੇ ਸਹੁਰਿਆਂ 'ਤੇ ਕੁੱਟਮਾਰ ਕਰਨ ਤੇ ਦਾਜ ਮੰਗਣ ਦੇ ਲਗਾਏ ਦੋਸ਼

ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-ਅਰਨੀਵਾਲਾ ਦੀ ਇਕ ਵਿਆਹੁਤਾ ਵਲੋਂ ਆਪਣੇ ਸਹੁਰਿਆਂ 'ਤੇ ਦਾਜ ਲਈ ਪਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ਼ ਸੁਨੀਤਾ ਰਾਣੀ ਪੁੱਤਰੀ ਬਨਾਰਸੀ ਦਾਸ ਵਾਸੀ ਅਰਨੀਵਾਲਾ ਨੇ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਵਾਸੀ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੁਲਿਸ ਨੇ ਸਿਵਲ ਹਸਪਤਾਲ ਲਿਆਂਦਾ ਹੈ | ਮਿ੍ਤਕ ਰਵੀ ਕੁਮਾਰ (22) ਪੁੱਤਰ ...

ਪੂਰੀ ਖ਼ਬਰ »

ਨਰਾਤਿਆਂ ਨੂੰ ਲੈ ਕੇ ਸ੍ਰੀ ਦੁਰਗਾ ਸ਼ਤੂਤੀ ਦਾ ਪਾਠ ਤੇ ਕੀਰਤਨ ਕੀਤਾ

ਜ਼ੀਰਾ, 16 ਅਕਤੂਬਰ (ਜਗਤਾਰ ਸਿੰਘ ਮਨੇਸ)- ਮਹੱਲਾ ਜੱਟਾਂ ਵਾਲ਼ਾ ਜ਼ੀਰਾ ਵਿਖੇ ਰਿਕੀ ਵੋਹਰਾ ਦੇਵਾ ਦੀ ਅਗਵਾਈ ਹੇਠ ਮਹਾਂਮਾਈ ਦੇ ਪਵਿੱਤਰ ਨਰਾਤਿਆਂ ਮੌਕੇ ਸ੍ਰੀ ਦੁਰਗਾ ਸ਼ਤੂਤੀ ਦੇ ਪਾਠ ਤੇ ਕੀਰਤਨ ਕੀਤਾ ਗਿਆ | ਇਸ ਮੌਕੇ ਰਿੱਕੀ ਵੋਹਰਾ ਦੇਵਾ ਨੇ ਕਿਹਾ ਕਿ ਨਰਾਤਿਆਂ ...

ਪੂਰੀ ਖ਼ਬਰ »

ਪੁਲਿਸ ਵਿਭਾਗ ਵਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਸਨਮਾਨਿਤ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਐੱਸ.ਐੱਸ.ਪੀ ਫ਼ਿਰੋਜ਼ਪੁਰ ਪ੍ਰੀਤਮ ਸਿੰਘ ਦੇ ਨਿਰਦੇਸ਼ਾਂ ਤਹਿਤ ਨਰਿੰਦਰ ਸਿੰਘ ਡੀ.ਐੱਸ.ਪੀ ਜ਼ੀਰਾ ਦੀ ਅਗਵਾਈ ਹੇਠ ਜ਼ੀਰਾ ਪੁਲਿਸ ਵਲੋਂ ਸਾਵਨ ਮੱਲ ਸਕੂਲ ਜ਼ੀਰਾ ਵਿਖੇ ਇਕ ਸਮਾਗਮ ਕਰਵਾ ਕੇ ਅੱਤਵਾਦ ਦੇ ਕਾਲੇ ਦੌਰ ...

ਪੂਰੀ ਖ਼ਬਰ »

ਦੀ ਮੁੱਦਕੀ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਲਗਾਇਆ ਜਾਗਰੂਕਤਾ ਕੈਂਪ

ਮੁੱਦਕੀ, 16 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਦੀ ਮੁੱਦਕੀ ਬਹੁਮੰਤਵੀ ਸਹਿਕਾਰੀ ਸਭਾ ਮੁੱਦਕੀ ਵਿਖੇ ਵੱਖ-ਵੱਖ ਸਭਾਵਾਂ ਦੇ ਸਹਿਯੋਗ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਹਿਕਾਰਤਾ ਵਿਭਾਗ, ਖੇਤੀਬਾੜੀ ਵਿਭਾਗ, ਡੇਅਰੀ ਵਿਭਾਗ ਤੇ ਪਨਕੋਫੈਡ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮਾਸਟਰ ਗੁਰਪ੍ਰੀਤ ਸਿੰਘ ਖੋਸਾ ਵਲੋਂ ਐੱਸ.ਐੱਸ.ਏ. ਰਮਸਾ ਯੂਨੀਅਨ ਨੂੰ ਦਸ ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ

ਮੁੱਦਕੀ, 16 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਵਸਨੀਕ ਤੇ ਸਰਕਾਰੀ ਹਾਈ ਸਕੂਲ ਹਰਾਜ਼ ਦੇ ਇੰਚਾਰਜ ਮਾਸਟਰ ਗੁਰਪ੍ਰੀਤ ਸਿੰਘ ਖੋਸਾ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਖੋਸਾ ਦੀ ਅਭੁੱਲ ਯਾਦ 'ਚ ਐੱਸ.ਐੱਸ.ਏ. ਰਮਸਾ ਯੂਨੀਅਨ ਨੂੰ ਦਸ ਹਜ਼ਾਰ ਦੀ ਸਹਾਇਤਾ ਰਾਸ਼ੀ ...

ਪੂਰੀ ਖ਼ਬਰ »

ਪਿੰਡ ਸਾਦੇ ਹਾਸ਼ਮ 'ਚ ਅਧਿਆਪਕ-ਮਾਪੇ ਮਿਲਣੀ ਸਮਾਗਮ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਸਮਾਜ ਦੇ ਲੋਕਾਂ ਨੂੰ ਸਕੂਲ ਦੀਆਂ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨੂੰ ਲੈ ਕੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਦੇ ਹਾਸ਼ਮ ਵਿਖੇ ਮਾਤਾ-ਪਿਤਾ ਤੇ ਅਧਿਆਪਕ ਮਿਲਣੀ ਸਮਾਗਮ ਪਿ੍ੰਸੀਪਲ ਸ਼ਾਲੂ ਰਤਨ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 'ਚ ਜੇਤੂ ਖਿਡਾਰੀਆਂ ਨੂੰ ਖੋਸਾ ਤੇ ਦਵਿੰਦਰ ਜੰਗ ਨੇ ਵੰਡੇ ਇਨਾਮ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਮਾਪਤ ਹੋਏ | ਖੇਡਾਂ ਦੇ ਆਖ਼ਰੀ ਦਿਨ ਸਮਾਗਮ 'ਚ ਕਾਂਗਰਸ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਖੋਸਾ ਤੇ ਦਵਿੰਦਰ ਜੰਗ ਨੇ ...

ਪੂਰੀ ਖ਼ਬਰ »

ਸਟੇਟ ਪੱਧਰੀ ਕਿੱਕ ਬਾਕਸਿੰਗ ਟੂਰਨਾਮੈਂਟ 'ਚ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ, ਪਿ੍ਥਵੀ ਰਾਜ ਕੰਬੋਜ)- 64ਵੀਂ ਕਿੱਕ ਬਾਕਸਿੰਗ ਸਟੇਟ ਪੱਧਰ 'ਤੇ ਪੰਜਾਬ ਸਕੂਲ ਖੇਡ ਇੰਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਪੰਜਾਬ ਦੇ ਸਾਰੇ ਜ਼ਿਲ੍ਹੇ ਦੇ ਸਕੂਲਾਂ ਨੇ ਹਿੱਸਾ ਲਿਆ ਤੇ ਕਿੱਕ ਬਾਕਸਿੰਗ 'ਚ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਨਮੀ ਵਾਲਾ ਝੋਨਾ ਆਉਣ ਤੋਂ ਰੋਕਣ ਲਈ ਮਾਰਕੀਟ ਕਮੇਟੀ ਵਲੋਂ ਆੜ੍ਹਤੀਆਂ ਨਾਲ ਮੀਟਿੰਗ

ਮਖੂ, 16 ਅਕਤੂਬਰ (ਵਰਿੰਦਰ ਮਨਚੰਦਾ)- ਦਾਣਾ ਮੰਡੀ ਮਖੂ 'ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਨਮੀ ਵਾਲੀ ਆਉਣ ਤੋਂ ਰੋਕਣ ਦੇ ਸਬੰਧ 'ਚ ਮਾਰਕੀਟ ਕਮੇਟੀ ਮਖੂ ਦੇ ਸਕੱਤਰ ਦੀਪਕ ਕੁਮਾਰ ਨੇ ਆੜ੍ਹਤੀਆਂ ਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਪਿ੍ੰਸੀਪਲ ਰੁਪਿੰਦਰ ਕੌਰ ਬਹਾਲ ਨੇ ਸੰਭਾਲਿਆ ਸਰਕਾਰੀ ਸਕੂਲ ਰੁਕਣਾ ਬੇਗੂ ਦਾ ਕਾਰਜ ਭਾਗ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਾਈਕੋਰਟ ਵਲੋਂ ਸਟੇਅ ਮਿਲਣ 'ਤੇ ਪਿ੍ੰਸੀਪਲ ਰੁਪਿੰਦਰ ਕੌਰ ਲਾਇਲਪੁਰੀ ਇਕ ਵਾਰ ਫਿਰ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ ਦੇ ਅਹੁਦੇ 'ਤੇ ਬਹਾਲ ਕਰ ਦਿੱਤੇ ਗਏ, ਜਿਨ੍ਹਾਂ ਨੇ ਅੱਜ ਮੁੜ ਤੋਂ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸਰਕਾਰੀ ਗੁਦਾਮਾਂ 'ਚੋਂ ਕਣਕ ਚੋਰੀ ਕਰਦੇ 2 ਕਾਬੂ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖੁਰਦੇ ਨੇ ਪੰਜਾਬ ਰਾਜ ਗੁਦਾਮ ਵੇਅਰ ਹਾਊਸ ਮੁੱਦਕੀ ਦੇ ਗੁਦਾਮਾਂ 'ਚੋਂ ਕਣਕ ਦੇ ਗੱਟੇ ਚੋਰੀ ਕਰਦੇ ਵਿਅਕਤੀਆਂ 'ਚੋਂ ਦੋ ਨੂੰ ਸਮੇਤ ਟਰੱਕ ਕਾਬੂ ਕਰ ਲਿਆ, ਜਦਕਿ ਉਨ੍ਹਾਂ ਦੇ ਸਾਥੀ ਭੱਜਣ 'ਚ ਸਫਲ ਹੋ ...

ਪੂਰੀ ਖ਼ਬਰ »

ਇਕੋ ਰਾਤ ਕਿਸਾਨਾਂ ਦੇ ਦੋ ਟਰਾਂਸਫ਼ਾਰਮਰ ਚੋਰੀ

ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ)-ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਤੇ ਉਹ ਆਏ ਦਿਨ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ...

ਪੂਰੀ ਖ਼ਬਰ »

ਤਲਵੰਡੀ ਭਾਈ 'ਚ ਅਮੀਰਾਂ ਦੇ ਰਿਹਾਇਸ਼ੀ ਖੇਤਰ ਦੀਆਂ ਗਲੀਆਂ ਦੇ ਦਰਵਾਜੇ ਆਮ ਲੋਕਾਂ ਲਈ ਬੰਦ

ਤਲਵੰਡੀ ਭਾਈ, 16 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਮੇਨ ਬਾਜ਼ਾਰ ਨਾਲ ਜੁੜਦੀਆਂ ਗਲੀਆਂ ਲੰਬੇ ਸਮੇਂ ਤੋਂ ਆਮ ਲੋਕਾਂ ਲਈ ਬੰਦ ਕੀਤੀਆਂ ਹੋਈਆਂ ਹਨ, ਜਿਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਾਲਾਂਕਿ ...

ਪੂਰੀ ਖ਼ਬਰ »

ਮਾਲਟੇ ਤੇ ਕਿੰਨੂ ਦੇ ਭਾਅ 'ਚ ਅਚਾਨਕ ਆਈ ਤੇਜ਼ੀ

ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਮਾਲਟੇ ਤੇ ਕਿੰਨੂ ਦੇ ਭਾਅ 'ਚ ਅੱਜ ਅਚਾਨਕ ਤੇਜ਼ੀ ਆ ਗਈ ਹੈ | ਦੇਸ਼ ਭਰ ਦੀ ਇਕੋ-ਇੱਕ ਸਥਾਨਕ ਕਿੰਨੂ ਥੋਕ ਮੰਡੀ 'ਚ ਅੱਜ ਬਾਗ਼ਬਾਨਾਂ ਵਲੋਂ ਸਿੱਧਾ ਲਿਆਂਦਾ ਮਾਲਟਾ 21 ਰੁਪਏ ਪ੍ਰਤੀ ਕਿੱਲੋ ਤੇ ਕਿੰਨੂ 10 ਰੁਪਏ ਪ੍ਰਤੀ ਕਿੱਲੋ ਥੋਕ ...

ਪੂਰੀ ਖ਼ਬਰ »

ਸਰਕਾਰ ਦੀਆਂ ਨੀਤੀਆਂ ਨੂੰ ਅਧਿਆਪਕ ਵਿਰੋਧੀ ਦੱਸ ਅਧਿਆਪਕ ਮਨਾ ਰਹੇ ਹਨ ਕਾਲਾ ਹਫ਼ਤਾ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਧਿਆਪਕ ਵਿਰੋਧੀ ਦੱਸਦਿਆਂ ਸਾਂਝਾ ਅਧਿਆਪਕ ਮੋਰਚੇ ਦੇ ਸੱਦੇ 'ਤੇ ਅਧਿਆਪਕ ਵਰਗ ਵਲੋਂ ਰੋਸ ਜ਼ਾਹਿਰ ਕਰਨ ਲਈ 15 ਤੋਂ 21 ਅਕਤੂਬਰ ਤੱਕ ਮਨਾਏ ਜਾ ਰਹੇ ਕਾਲੇ ਹਫ਼ਤੇ ਦੌਰਾਨ ਸਕੂਲਾਂ 'ਚ ਸੇਵਾਵਾਂ ਨਿਭਾਉਣ ਸਮੇਂ ਕਾਲੀਆਂ ਪੱਟੀਆਂ ਜਾਂ ਕਾਲੇ ਬਿੱਲੇ ਲਗਾ ਕੇ ਅਧਿਆਪਕ ਸ਼ਾਂਤਮਈ ਢੰਗ ਨਾਲ ਰੋਸ ਜਤਾ ਰਹੇ ਹਨ | ਅਧਿਆਪਕ ਆਗੂ ਮਲਕੀਤ ਸਿੰਘ, ਜਗਸੀਰ ਸਿੰਘ ਗਿੱਲ, ਬਲਵਿੰਦਰ ਸਿੰਘ ਭੁੱਟੋ, ਨਵੀਨ ਕੁਮਾਰ ਸਚਦੇਵਾ, ਹਰਜੀਤ ਸਿੰਘ, ਗੁਰਚਰਨ ਸਿੰਘ ਕਲਸੀ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ 10 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੇ ਐੱਸ.ਐੱਸ.ਏ./ਰਮਸਾ ਅਤੇ ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੇ ਬਹਾਨੇ ਉਨ੍ਹਾਂ ਦੀਆਂ ਤਨਖ਼ਾਹਾਂ 'ਚ 65 ਤੋਂ 70 ਫ਼ੀਸਦੀ ਦੀ ਕਟੌਤੀ ਕਰਨ ਦੇ ਰੋਸ ਵਜੋਂ 26 ਅਧਿਆਪਕ ਜਥੇਬੰਦੀਆਂ ਇਕ ਮੰਚ 'ਤੇ ਇਕੱਠੀਆਂ ਹੋ ਇਨਸਾਫ਼ ਲੈਣ ਲਈ ਸੰਘਰਸ਼ ਲੜ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਅਧਿਆਪਕ ਵਰਗ ਵਲੋਂ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਦੌਰਾਨ 11 ਅਧਿਆਪਕਾਂ ਤੇ 6 ਮਹਿਲਾ ਅਧਿਆਪਕਾਵਾਂ ਦਾ ਮਰਨ ਵਰਤ 11ਵੇਂ ਦਿਨ 'ਚ ਦਾਖਲ ਹੋ ਚੁੱਕਾ ਹੈ | ਅਧਿਆਪਕ ਆਗੂਆਂ ਨੇ ਦੱਸਿਆ ਕਿ ਤਨਖ਼ਾਹ ਕਟੌਤੀ ਦੇ ਅਧਿਆਪਕ ਮਾਰੂ ਕਾਲੇ ਫ਼ੈਸਲੇ ਦੇ ਵਿਰੋਧ 'ਚ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 21 ਅਕਤੂਬਰ ਤੱਕ 'ਕਾਲਾ ਹਫ਼ਤਾ' ਮਨਾਇਆ ਜਾ ਰਿਹਾ ਹੈ ਅਤੇ 18 ਅਕਤੂਬਰ ਨੂੰ ਸਾਰੇ ਜ਼ਿਲਿ੍ਹਆਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ 21 ਅਕਤੂਬਰ ਨੂੰ ਪੰਜਾਬ ਦੀਆਂ ਸਮੂਹ ਅਧਿਆਪਕ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਮਹਿਲ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਬਲਜਿੰਦਰ ਸਿੰਘ, ਨਿਰਵੈਰ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ, ਹਰੀਸ਼ ਕੁਮਾਰ, ਸੁਖਦੇਵ ਸਿੰਘ, ਦਲਜੀਤ ਸਿੰਘ, ਰਾਮ ਕੁਮਾਰ, ਰਾਜਿੰਦਰ ਕੌਰ, ਸ਼ਵੇਤਾ ਪਰੂਥੀ, ਕਿਰਨਜੀਤ ਕੌਰ, ਪਰਮਜੀਤ ਕੌਰ, ਬੀਰਪਾਲ ਕੌਰ, ਜਸਵਿੰਦਰ ਕੌਰ, ਕੁਲਦੀਪ ਕੌਰ, ਤਰਨਜੀਤ ਕੌਰ, ਰਜਨੀ ਢੀਂਗਰਾ, ਨਿਰਲੇਪ ਕੌਰ, ਸੁਖਜਿੰਦਰਪਾਲ, ਬਿੰਦੀਆ, ਸਿਮਰਨਜੀਤ ਕੌਰ, ਸੁਖਵਿੰਦਰ ਕੌਰ ਆਦਿ ਅਧਿਆਪਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦੀਵਾਲੀ ਤੱਕ ਸ਼ਹਿਰ ਕਰੇਗਾ ਐਲ.ਈ.ਡੀ. ਲਾਈਟਾਂ ਨਾਲ ਜਗਮਗ-ਪਿੰਕੀ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਖ਼ੁਸ਼ਖ਼ਬਰੀ ਦਿੰਦਿਆਂ ਕਿਹਾ ਕਿ ਪੂਰੇ ਸ਼ਹਿਰ ਵਿਚ ਐਲ.ਈ.ਡੀ. ਲਾਈਟਾਂ ਲਗਾਉਣ ਦਾ ਕੰਮ ਜਲਦ ਸ਼ੁਰੂ ਹੋਣ ਵਾਲਾ ਹੈ ਤੇ ਦੀਵਾਲੀ ਤੱਕ ਸਾਰਾ ਸ਼ਹਿਰ ਐਲ.ਈ.ਡੀ. ਲਾਈਟਾਂ ਨਾਲ ਜਗਮਗਾਉਂਦਾ ...

ਪੂਰੀ ਖ਼ਬਰ »

ਸਤਿੰਦਰਜੀਤ ਸਿੰਘ ਮੰਟਾ ਨੇ ਸਰਪੰਚ ਜੁਗਿੰਦਰ ਕੌਰ ਦੀ ਮੌਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੰਡੀ ਰੋੜਾਂਵਾਲੀ, 16 ਅਕਤੂਬਰ (ਮਨਜੀਤ ਸਿੰਘ ਬਰਾੜ)-ਅਕਾਲੀ ਆਗੂ ਰਾਜਪ੍ਰੀਤ ਸਿੰਘ ਗਿੱਲ ਦੀ ਮਾਤਾ ਸਰਪੰਚ ਜੁਗਿੰਦਰ ਕੌਰ ਖੁੜੰਜ ਦੀ ਮੌਤ 'ਤੇ ਅੱਜ ਹਲਕਾ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਓ. ਐਸ. ਡੀ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ 'ਤੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ 'ਤੇ ਮੁਕੱਦਮੇ ਦਰਜ

ਲੱਖੋ ਕੇ ਬਹਿਰਾਮ, 16 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਦੇ ਪ੍ਰਚਲਣ ਨੂੰ ਰੋਕਣ ਲਈ ਬੀਤੇ ਕੱਲ੍ਹ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਪਿੰਡ ਕਰੀ ਕਲਾਂ ਦੇ ਬਲਵਿੰਦਰ ਸਿੰਘ ਉਰਫ਼ ਫ਼ੌਜੀ ਪੱੁਤਰ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਡਵੀਜ਼ਨ ਕਮੇਟੀ ਨੇ ਜ਼ਿਲ੍ਹਾ ਪ੍ਰਧਾਨ ਨੂੰ ਸੌ ਾਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਡਵੀਜ਼ਨ ਕਮੇਟੀ ਵਲੋਂ ਮੰਗਾਂ ਸਬੰਧੀ ਜੁਆਇੰਟ ਫੋਰਮ ਦੇ ਨਾਂਅ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੂੰ ਸੌਾਪਿਆ ਗਿਆ | ਉਨ੍ਹਾਂ ਮੰਗ ਕੀਤੀ ਕਿ 25 ...

ਪੂਰੀ ਖ਼ਬਰ »

ਪੱਧਰੀ ਦਾ ਮੱਲ ਪਰਿਵਾਰ ਅਕਾਲੀ ਦਲ ਅੰਮਿ੍ਤਸਰ 'ਚ ਸ਼ਾਮਿਲ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਅਕਾਲੀ ਦਲ ਅੰਮਿ੍ਤਸਰ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਪਿੰਡ ਪੱਧਰੀ ਅੰਦਰ ਹੋਏ ਇਕ ਸਾਦੇ ਸਮਾਗਮ 'ਚ ਮੱਲ ਪਰਿਵਾਰ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਅਲਵਿਦਾ ਕਹਿ ਕਿ ਅਕਾਲੀ ਦਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਖੁਈਖੇੜਾ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਖੁਈਖੇੜਾ ਪੁਲਿਸ ਦੇ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈ ਰਹੇ ਸਨ ਤਾਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲ਼ੀ ਤੇ ਰਹਿੰਦ-ਖੰੂਹਦ ਨੂੰ ਨਾ ਲਗਾਈ ਜਾਵੇ ਅੱਗ-ਮਨਪ੍ਰੀਤ ਸਿੰਘ

ਫ਼ਾਜ਼ਿਲਕਾ 16 ਅਕਤੂਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ 'ਚ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ 38821 ਮੀਟਰਿਕ ਟਨ ਝੋਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭਾਗੋ ਕੇ ਵਿਖੇ ਕੈਰੀਅਰ ਐਾਡ ਗਾਈਡੈਂਸ ਸਬੰਧੀ ਸੈਮੀਨਾਰ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੈਰੀਅਰ ਐਾਡ ਗਾਈਡੈਂਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋ ਕੇ ਵਿਖੇ ਇਕ ਸੈਮੀਨਾਰ ਲਗਾਇਆ ਗਿਆ | ਪਿ੍ੰਸੀਪਲ ਭੁਪਿੰਦਰ ਸਿੰਘ ਦੀ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਗੁਰੂਹਰਸਹਾਏ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ)- ਸਥਾਨਕ ਸ਼ਹਿਰ ਦੇ ਜੀ.ਟੀ.ਬੀ. ਪਬਲਿਕ ਸਕੂਲ ਵਿਖੇ ਟਰੈਫ਼ਿਕ ਸਿੱਖਿਆ ਸੈੱਲ ਐੱਸ.ਐੱਸ.ਸੀ. ਦਫ਼ਤਰ ਫ਼ਿਰੋਜ਼ਪੁਰ ਵਲੋਂ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਸਬੰਧੀ ਇਕ ਸੈਮੀਨਾਰ ਲਗਾਇਆ ਗਿਆ, ਜਿਸ 'ਚ ਟਰੈਫ਼ਿਕ ਟੀਮ ਬਲਦੇਵ ...

ਪੂਰੀ ਖ਼ਬਰ »

ਪਰਾਲ਼ੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਸਕੂਲੀ ਵਿਦਿਆਰਥੀਆਂ ਨੇ ਕੱਢੀ ਮੋਟਰਸਾਈਕਲ ਰੈਲੀ

ਮਮਦੋਟ, 16 ਅਕਤੂਬਰ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ))- ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ...

ਪੂਰੀ ਖ਼ਬਰ »

ਹਾਈਕੋਰਟ ਨੇ ਜ਼ੀਰਾ ਸਥਿਤ ਗਰੀਨ ਹੱਟ ਵਾਲੇ 200 ਨਾਜਾਇਜ਼ ਬੂਥਾਂ ਸਬੰਧੀ ਸਰਕਾਰ ਪਾਸੋਂ ਦੋ ਹਫ਼ਤਿਆਂ 'ਚ ਮੰਗਿਆ ਜਵਾਬ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕਸਬਾ ਜ਼ੀਰਾ ਸਥਿਤ ਗਰੀਨ ਹੱਟ ਦੇ ਨਾਂਅ 'ਤੇ ਬਣੇ 200 ਨਾਜਾਇਜ਼ ਬੂਥਾਂ ਦੇ ਮਾਮਲੇ 'ਚ ਸਰਕਾਰ ਪਾਸੋਂ ਦੋ ਹਫ਼ਤਿਆਂ 'ਚ ਜਵਾਬ ਮੰਗਿਆ ਹੈ | ਦੱਸਣਯੋਗ ਹੈ ਕਿ ਵਿਧਾਨਸਭਾ ਖੇਤਰ ਜ਼ੀਰਾ ਵਿਖੇ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਵਲੋਂ ਸੰਘਰਸ਼ ਦੇ ਰਾਹ 'ਤੇ ਚੱਲ ਰਹੇ ਸਰਕਾਰੀ ਅਧਿਆਪਕਾਂ ਦਾ ਸਾਥ ਦੇਣ ਦਾ ਐਲਾਨ

ਗੋਲੂ ਕਾ ਮੋੜ, 16 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਸੂਬੇ ਭਰ ਦੇ ਸਰਕਾਰੀ ਅਧਿਆਪਕ ਜਿੱਥੇ ਪੰਜਾਬ ਸਰਕਾਰ ਦੇ ਤਨਖ਼ਾਹ 'ਚ ਕਟੌਤੀ ਦੇ ਫ਼ੈਸਲੇ ਿਖ਼ਲਾਫ਼ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਦੇ ਰਾਹ 'ਤੇ ਚੱਲ ਰਹੇ ਹਨ, ਉੱਥੇ ਹੀ ਹੁਣ ਸਰਕਾਰੀ ਅਧਿਆਪਕਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਸਾਢੇ 14 ਕਰੋੜ ਨਾਲ ਬਣੇਗੀ ਮਖੂ ਤੋਂ ਗਿੱਦੜਪਿੰਡੀ ਟੋਲ ਪਲਾਜ਼ੇ ਤੱਕ ਚੌੜੀ ਸੜਕ-ਵਿਜੇ ਇੰਦਰ ਸਿੰਗਲਾ

ਮਖੂ, 16 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਮਾਝੇ, ਮਾਲਵੇ ਤੋਂ ਵਾਇਆ ਮਖੂ ਹੋ ਕੇ ਸੁਲਤਾਨਪੁਰ ਲੋਧੀ ਜਾਣ ਵਾਲੀਆਂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 10 ਰੋਜ਼ਾ ਮੈਗਾ ਰੁਜ਼ਗਾਰ ਮੇਲਾ 12 ਨਵੰਬਰ ਤੋਂ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਬੇਰੁਜ਼ਗਾਰਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ਵਿਖੇ 12 ਤੋਂ 22 ਨਵੰਬਰ ਤੱਕ ਮੈਗਾ ਰੁਜ਼ਗਾਰ ਮੇਲਾ ਲਗਾਇਆ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵਲੋਂ ਕਿਸਾਨਾਂ ਨੂੰ ਪਰਾਲ਼ੀ ਨਾ ਸਾੜਨ ਦੀ ਅਪੀਲ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸਾਬਕਾ ਸੈਨਿਕਾਂ ਦੀ ਮੀਟਿੰਗ ਪ੍ਰਧਾਨ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਪ੍ਰਧਾਨ ਗੁਰਬਖ਼ਸ਼ ਸਿੰਘ ਤੇ ...

ਪੂਰੀ ਖ਼ਬਰ »

64ਵੀਆਂ ਪੰਜਾਬ ਰਾਜ ਪੰਜ ਰੋਜ਼ਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲੀ ਖੇਡਾਂ ਨੇੜਲੇ ਪਿੰਡ ਕੱਸੋਆਣਾ ਦੇ ਐੱਸ.ਐੱਸ.ਮੈਮੋਰੀਅਲ ਪਬਲਿਕ ਸਕੂਲ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ ਪੰਜ ਦਿਨ ਤੱਕ ਚੱਲੀਆਂ ਇਨ੍ਹਾਂ ਖੇਡਾਂ ਦੌਰਾਨ ਲੜਕੇ ਤੇ ਲੜਕੀਆਂ ਦੇ ...

ਪੂਰੀ ਖ਼ਬਰ »

ਬਾਸਕਟਬਾਲ ਅੰਡਰ-17 'ਚੋਂ ਕੈਂਬਰਿਜ ਸਕੂਲ ਜਲੰਧਰ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਮੁੱਦਕੀ, 16 ਅਕਤੂਬਰ (ਭੁਪਿੰਦਰ ਸਿੰਘ)- ਸੀ.ਬੀ.ਐੱਸ.ਈ. ਬਾਸਕਟਬਾਲ ਕਲੱਸਟਰ-16 (ਲੜਕਿਆਂ) ਦੇ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ 'ਚ ਕਰਵਾਏ ਗਏ ਟੂਰਨਾਮੈਂਟ ਦਾ ਉਦਘਾਟਨ ਮੈਡਮ ਪਰਮਜੀਤ ਕੌਰ (ਏ.ਡੀ.ਸੀ. ਫ਼ਰੀਦਕੋਟ) ਨੇ ਕੀਤਾ | ਉਨ੍ਹਾਂ ਨੇ ਟੀਮਾਂ ਨੂੰ ਸ਼ੁੱਭ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX