ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਬਰਨਾਲਾ

ਅਧਿਆਪਕਾਂ ਵਲੋਂ ਸਕੂਲਾਂ ਵਿਚ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਐੱਸ.ਐੱਸ.ਏ/ਰਮਸਾ ਅਧਿਆਪਕਾਂ 'ਤੇ ਆਦਰਸ਼/ਮਾਡਲ ਸਕੂਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਆੜ ਹੇਠ ਅਧਿਆਪਕਾਂ ਦੀ ਮੌਜੂਦਾ ਤਨਖ਼ਾਹ 'ਤੇ 65 ਤੋਂ 75 ਫ਼ੀਸਦੀ ਕਟੌਤੀ ਕਰਨ ਦੇ ਿਖ਼ਲਾਫ਼ ਅਤੇ ਕੱਚੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਨਾਨ-ਟੀਚਿੰਗ ਸਟਾਫ਼ ਵਲੋਂ ਕਲਮ ਛੱਡੋ ਹੜਤਾਲ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਨਾਨ-ਟੀਚਿੰਗ ਸਟਾਫ਼ ਯੂਨੀਅਨ ਐਸ.ਡੀ.ਕਾਲਜ ਬਰਨਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸੈਂਟਰਲ ਯੂਨੀਅਨ ਦੇ ਸੱਦੇ 'ਤੇ ਕਲਮ ਛੱਡੋ ਹੜਤਾਲ ਕੀਤੀ ਗਈ ਅਤੇ ਮੰਗਾਂ ਦੀ ਪੂਰਤੀ ਤੱਕ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੀ ਵਿਦਿਆਰਥਣ ਨੇ 9 ਬੈਂਡ ਹਾਸਲ ਕੀਤੇ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਦੇ ਇਕ ਹੋਰ ਵਿਦਿਆਰਥੀ ਨੇ 9 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਸ੍ਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਵਰਕਰਾਂ ਨੇ ਪ੍ਰਾਇਮਰੀ ਸਿੱਖਿਆ ਦਫ਼ਤਰ ਅੱਗੇ ਮੁਜ਼ਾਹਰਾ ਕਰਨ ਉਪਰੰਤ ਅਰਥੀ ਸਾੜੀ

ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਦੀਆਂ ਸਮੂਹ ਮਿਡ-ਡੇ-ਮੀਲ ਵਰਕਰਾਂ ਵਲੋਂ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਦਿੱਲੀ ਵਿਖੇ 19 ਨਵੰਬਰ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿਚ ਕੀਤੀ ਜਾ ਰਹੀ ਦੇਸ ਪੱਧਰੀ ਰੈਲੀ ਦੀ ਕੜ੍ਹੀ ਵਜੋਂ ਅੱਜ ਬਲਾਕ ਪ੍ਰਾਇਮਰੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਮਹਿਲਾਂ ਚੌਕ, 16 ਅਕਤੂਬਰ (ਬੜਿੰਗ)-ਸੰਗਰੂਰ ਜੀਂਦ ਸੜਕ 'ਤੇ ਨਜ਼ਦੀਕ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਮਹਿਲਾਂ ਇੱਕ ਨੌਜਵਾਨ ਦੇ ਰਜਵਾਹੇ 'ਚ, ਗਿਰਕੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਰਨੈਲੀ ਸੜਕ 52 ਨੰਬਰ 'ਤੇ ਬੀਤੀ ਰਾਤ ...

ਪੂਰੀ ਖ਼ਬਰ »

ਮਨਰੇਗਾ ਦਾ ਕੰਮ ਬੰਦ ਹੋਣ ਤੋਂ ਦੁਖੀ ਮਜ਼ਦੂਰਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮਹਿਲ ਕਲਾਂ, 16 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਪਿਛਲੇ 6 ਮਹੀਨਿਆਂ ਤੋਂ ਮਨਰੇਗਾ ਦਾ ਕੰਮ ਬੰਦ ਪਏ ਹੋਣ ਅਤੇ ਕੀਤੇ ਕੰਮ ਦਾ ਮਿਹਨਤਾਨਾ ਨਾ ਮਿਲਣ ਤੋਂ ਦੁਖੀ ਮਨਰੇਗਾ ਮਜ਼ਦੂਰਾਂ ਵਲੋਂ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨਗਰ ਕੌ ਾਸਲ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਕਰਵਾਇਆ ਸੈਮੀਨਾਰ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਇੱਕ ਸੈਮੀਨਾਰ ਕਾਰਜ ਸਾਧਕ ਅਫ਼ਸਰ ਸ: ਪਰਵਿੰਦਰ ਸਿੰਘ ਭੱਟੀ ਦੀ ਅਗਵਾਈ ਵਿਚ ਕਰਵਾਇਆ ਗਿਆ¢ ਸ: ਭੱਟੀ ਨੇ ਦੱਸਿਆ ਕਿ ਇਹ ਸੈਮੀਨਾਰ ਭਾਰਤ ਸਰਕਾਰ ਵਲੋਂ ਚਲਾਈ ਸਵੱਛ ...

ਪੂਰੀ ਖ਼ਬਰ »

ਲੱੁਟਾਂ-ਖੋਹਾਂ ਕਰਨ ਵਾਲੇ ਪੁਲਿਸ ਅੜਿੱਕੇ

ਬਰਨਾਲਾ, 16 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਹਥਿਆਰਾਂ ਦੀ ਨੋਕ 'ਤੇ ਲੱੁਟਾਂ ਖੋਹਾਂ ਕਰਨ ਵਾਲੇ ਗਰੋਹ ਦੇ 6 ਮੈਂਬਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਖ਼ਬਰੀ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 12363 ਮੀਟਰਿਕ ਟਨ ਝੋਨੇ ਦੀ ਹੋਈ ਆਮਦ-ਗੁਪਤਾ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 12363 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 10552 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਤਪਾ ਮੰਡੀ, 16 ਅਕਤੂਬਰ (ਵਿਜੇ ਸ਼ਰਮਾ)-ਇਕ ਵਿਅਕਤੀ ਵਲੋਂ ਦੂਜੇ ਵਿਅਕਤੀ ਨੂੰ ਸ਼ਰਾਬ ਦੀ ਹਾਲਤ 'ਚ ਕਰ ਕੇ ਉਸ ਦੀ ਹੀ ਪਤਨੀ ਨਾਲ ਕਥਿਤ ਤੌਰ 'ਤੇ ਛੇੜਛਾੜ ਕਰਨ ਦੇ ਦੋਸ਼ ਹੇਠ ਤਪਾ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਪੁਲਿਸ ਕੋਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਣਕ ਦੇ ਬੀਜ ਦੀ ਸਬਸਿਡੀ ਲਈ ਅਰਜ਼ੀਆਂ ਦੀ ਮੰਗ

ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਖੇਤੀਬਾੜੀ ਦਫ਼ਤਰ ਸ਼ਹਿਣਾ ਵਲੋਂ ਕਣਕ ਦੇ ਬੀਜ ਦੀ ਸਬਸਿਡੀ ਲਈ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਬਲਾਕ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਬਰਾੜ ਅਤੇ ਗੁਰਵਿੰਦਰ ਸਿੰਘ ਸੰਧੂ ਏ.ਡੀ.ਓ. ਨੇ ਦੱਸਿਆ ਕਿ ਝੋਨੇ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਖੇ ਸੈਂਟਰ ਪੱਧਰੀ ਸੈਮੀਨਾਰ

ਹੰਡਿਆਇਆ, 16 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਖੇ ਸੈਂਟਰ ਪੱਧਰ ਦਾ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਮੱੁਖ ਮਹਿਮਾਨ ਬੀ.ਪੀ.ਈ.ਓ. ਪ੍ਰਾਇਮਰੀ ਬਰਨਾਲਾ ਲਛਮਣ ਸਿੰਘ ਨੇ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

ਐੱਫ਼. ਸੀ. ਆਈ. ਮੈਨੇਜਰ ਦੁੱਗਲ ਨੂੰ ਮਹਿਲ ਕਲਾਂ ਦੇ ਰਾਈਸ ਮਿੱਲਰਜ਼ ਵਲੋਂ ਨਿੱਘੀ ਵਿਦਾਇਗੀ

ਮਹਿਲ ਕਲਾਂ, 16 ਅਕਤੂਬਰ (ਅਵਤਾਰ ਸਿੰਘ ਅਣਖੀ)-ਐੱਫ਼. ਸੀ. ਆਈ. ਡੀਪੂ ਮਹਿਲ ਕਲਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਮੈਨੇਜਰ ਦੀਪਕ ਦੁੱਗਲ ਦੀ ਬਦਲੀ ਹੋਣ 'ਤੇ ਰਾਈਸ ਮਿੱਲਰਜ਼ ਐਸੋਸੀਏਸ਼ਨ ਮਹਿਲ ਕਲਾਂ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਵਲੋਂ ਪਿੰਡ ਸੰਘੇੜਾ ਵਿਖੇ ਮੀਟਿੰਗ

ਬਰਨਾਲਾ, 16 ਅਕਤੂਬਰ (ਧਰਮਪਾਲ ਸਿੰਘ)-ਪਿੰਡ ਸੰਘੇੜਾ ਵਿਖੇ ਪਰਾਲੀ ਸਾੜਨ ਮੱੁਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਇਕਾਈ ਸੰਘੇੜਾ ਦੇ ਪ੍ਰਧਾਨ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਪ੍ਰਮਿੰਦਰ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਛਿਮਾਹੀ ਮੇਲਾ ਭਰਿਆ

ਹੰਡਿਆਇਆ, 16 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਦੇਵੀ ਦੁਆਰਾ ਪ੍ਰਾਚੀਨ ਸ੍ਰੀ ਦੁਰਗਾ ਮੰਦਰ ਹੰਡਿਆਇਆ ਮੁੱਖ ਪੁਜਾਰੀ ਬਾਬਾ ਕੇਵਲ ਕਿ੍ਸ਼ਨ ਸੀਨੀਅਰ ਮੀਤ ਪ੍ਰਧਾਨ ਖੱਟ ਦਰਸ਼ਨ ਸਾਧੂ ਸਮਾਜ ਮਹਾਂਮੰਡਲ ਪੰਜਾਬ, ਬਾਬਾ ਬਲਦੇਵ ਕਿ੍ਸ਼ਨ ਦੀ ਅਗਵਾਈ ਵਿਚ ਨਵਰਾਤਿਆਂ ਦੀ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਹੋਣਹਾਰ ਵਿਦਿਆਰਥੀ ਸਨਮਾਨਿਤ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਖੇਤਰ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ, ਕੁਆਰਡੀਨੇਟਰ ਸ੍ਰੀਮਤੀ ਜੈਸਮੀਨ ਪੁਰੀ ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਟੂਰ ਦੌਰਾਨ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਲਿਜਾਇਆ ਗਿਆ ਜਿੱਥੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚ ਔਰਤਾਂ ਦੀ ਗੋਦ ਭਰਾਈ ਰਸਮ

ਤਪਾ ਮੰਡੀ, 16 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਪਿਆਰਾ ਲਾਲ ਬਸਤੀ 'ਚ ਚੱਲ ਰਹੇ ਆਂਗਣਵਾੜੀ ਸੈਂਟਰ ਦੀ ਵਰਕਰ ਬਿੰਦਰ ਕੌਰ ਭੀਖੀ ਵਲੋਂ ਔਰਤਾਂ ਦੇ ਗੋਦ ਭਰਾਈ ਰਸਮ ਕੀਤੀ ਗਈ ਜਿਸ 'ਚ ਸੈਂਟਰ ਦੇ ਆਲੇ ਦੀਆਂ ਔਰਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਬਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਕੂਲ 'ਚ ਅਧਿਆਪਕ-ਮਾਪੇ ਮਿਲਣੀ

ਤਪਾ ਮੰਡੀ, 16 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਦੀ ਮਿਲਣੀ ਪਿੰ੍ਰਸੀਪਲ ਮੈਡਮ ਵਸੁੰਧਰਾ ਦੀ ਅਗਵਾਈ 'ਚ ਹੋਈ | ਇਸ ਮੌਕੇ ਪਿੰ੍ਰਸੀਪਲ ਮੈਡਮ ਨੇ ਵਿਦਿਆਰਥੀਆਂ ਦੀ ਸਤੰਬਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਖੇ ਸੈਂਟਰ ਪੱਧਰੀ ਸੈਮੀਨਾਰ

ਹੰਡਿਆਇਆ, 16 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਖੇ ਸੈਂਟਰ ਪੱਧਰ ਦਾ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਮੱੁਖ ਮਹਿਮਾਨ ਬੀ.ਪੀ.ਈ.ਓ. ਪ੍ਰਾਇਮਰੀ ਬਰਨਾਲਾ ਲਛਮਣ ਸਿੰਘ ਨੇ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

ਏ. ਡੀ. ਸੀ. ਵਿਕਾਸ ਵਲੋਂ ਬਲਾਕ ਦੇ ਪਹਿਲੇ ਕੈਟਲ ਸ਼ੈੱਡ ਸਮੇਤ ਵਿਕਾਸ ਕਾਰਜਾਂ ਸਬੰਧੀ ਦੌਰਾ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਅੱਜ ਸ੍ਰੀ ਪ੍ਰਵੀਨ ਕੁਮਾਰ ਏ.ਡੀ.ਸੀ. ਵਿਕਾਸ ਅਤੇ ਸ੍ਰੀ ਨਰਿੰਦਰਪਾਲ ਸ਼ਰਮਾ ਅਧਿਕਾਰਤ ਬੀ.ਡੀ.ਪੀ.ਓ. ਸ਼ਹਿਣਾ ਵਲੋਂ ਟੱਲੇਵਾਲ ਵਿਖੇ ਬਲਾਕ ਦੇ ਪਹਿਲੇ ਬਣ ਰਹੇ ਕੈਟਲ ਸ਼ੈੱਡ ਦਾ ਦੌਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਰਸਾਤ ਦੇ ਦਿਨਾਂ ਵਿਚ ਪਿੰਡ ਘੁੰਨਸਾਂ ਵਿਖੇ ਬਣਿਆ ਅੰਡਰਬਿ੍ਜ ਲੋਕਾਂ ਲਈ ਬਣ ਜਾਂਦਾ ਹੈ ਸਿਰਦਰਦੀ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਘੁੰਨਸ ਵਿਖੇ ਬਣਿਆ ਅੰਡਰਬਿ੍ਜ ਜਿੱਥੇ ਲੋਕਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ ਉੱਥੇ ਇਸ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਲੋਕਾਂ ...

ਪੂਰੀ ਖ਼ਬਰ »

ਦੀਪੀ ਬਾਵਾ ਨੇ ਸ਼ਹਿਣਾ ਵਿਖੇ ਕੈਟਲ ਸ਼ੈੱਡ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਮਨਰੇਗਾ ਸਕੀਮ ਅਧੀਨ ਲਾਭਪਾਤਰੀਆਂ ਦੀਆਂ ਜ਼ਮੀਨਾਂ 'ਤੇ ਕੈਟਲ ਸ਼ੈੱਡ ਬਣਾਉਣ ਦੇ ਸਬੰਧ ਵਿਚ ਸੰਮਤੀ ਮੈਂਬਰ ਗੁਰਦੀਪ ਦਾਸ ਬਾਵਾ ਦੀ ਅਗਵਾਈ ਵਿਚ ਸ਼ਹਿਣਾ ਵਿਖੇ ਬਲਾਕ ਅਧਿਕਾਰੀਆਂ ਨੂੰ ਮਿਲਣ ਉਪਰੰਤ ਅੱਜ ਹੀ ਕਈ ਲੋੜਵੰਦ ...

ਪੂਰੀ ਖ਼ਬਰ »

ਸਕੂਲ ਦੀ ਖਸਤਾ ਹਾਲਤ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਰਵਿਦਾਸਪੁਰਾ ਟਿੱਬੀ ਵਾਸੀਆਂ ਵਲੋਂ ਸਕੂਲ ਦੀ ਖਸਤਾ ਹਾਲਤ ਨੂੰ ਲੈ ਕੇ ਪੰਚਾਇਤ ਮੈਂਬਰ ਅਜਾਇਬ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਿਖ਼ਲਾਫ਼ ਰੋਹ ਭਰਪੂਰ ਪ੍ਰਦਰਸ਼ਨ ਕਰਕੇ ਸਖ਼ਤ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਦੁਸਹਿਰੇ-ਦੀਵਾਲੀ 'ਤੇ ਪਟਾਕਿਆਂ 'ਤੇ ਪਾਬੰਦੀ ਦੀ ਮੰਗ

ਮਾਲੇਰਕੋਟਲਾ, 16 ਅਕਤੂਬਰ (ਕੁਠਾਲਾ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਅੱਜ ਪ੍ਰਧਾਨ ਭੂਪਿੰਦਰ ਸਿੰਘ ਬਨਭੌਰਾ ਦੀ ਅਗਵਾਈ ਹੇਠ ਐਸ.ਡੀ.ਐਮ. ਮਲੇਰਕੋਟਲਾ ਦੇ ਦਫਤਰ ਅੱਗੇ ਜਬਰਦਸਤ ਰੋਸ਼ ਰੈਲੀ ਕਰਕੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਦੂਸ਼ਣ ਫੈਲਾਉਣ ਦੇ ਬਹਾਨੇ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ

ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਪਿ੍ੰਸੀਪਲ ਜੋਗਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਨਾਲ ਸਬੰਧਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਨਸ਼ੇ, ਲੜਕੀਆਂ ਦੀ ਸਿੱਖਿਆ, ਮੋਬਾਈਲ ਅਤੇ ...

ਪੂਰੀ ਖ਼ਬਰ »

ਦੁਸਹਿਰੇ ਮੇਲੇ ਲਈ ਅਮਰਗੜ੍ਹ ਪਹੁੰਚੇ ਬਿ੍ਟਿਸ਼ ਕਲਾਕਾਰ

ਰੁੜਕੀ ਕਲਾਂ/ਅਮਰਗੜ੍ਹ, 16 ਅਕਤੂਬਰ (ਜਤਿੰਦਰ ਮੰਨਵੀ, ਸੁਖਜਿੰਦਰ ਸਿੰਘ ਝੱਲ) - ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਲਈ ਹੀਰਾ ਇੰਟਰਨੈਸ਼ਨਲ ਗਰੁੱਪ ਵੱਲੋਂ ਹਰ ਸਾਲ ਕਰਵਾਏ ਜਾਂਦੇ ਦਸਹਿਰਾ ਮੇਲੇ 'ਚ ਇਸ ਵਾਰ ਬਿ੍ਟਿਸ਼ ਕਲਾਕਾਰ ਪੰਜਾਬੀ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕੈਪਟਨ ਸਰਕਾਰ ਦੀ ਅਰਥੀ ਫੂਕੀ

ਸ਼ੇਰਪੁਰ, 16 ਅਕਤੂਬਰ (ਦਰਸ਼ਨ ਸਿੰਘ ਖੇੜੀ) - ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਬ ਸਿੱਖਿਆ ਅਭਿਆਨ ਅਤੇ ਰਮਸਾ 5178 ਅਧੀਨ ਕੰਮ ਕਰਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਨ ਦੇ ਰੋਸ ਵਜੋਂ ਕਾਤਰੋਂ ਚੋਕ ਸ਼ੇਰਪੁਰ ਵਿਖੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਅਧਿਆਪਕ ਆਗੂ ਜਰਨੈਲ ਸਿੰਘ ਮਾਹਮਦਪੁਰ ਅਤੇ ਅਧਿਆਪਕ ਦਲ ਪੰਜਾਬ ਦੇ ਬਲਾਕ ਪ੍ਰਧਾਨ ਦਿਲਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਅਧਿਆਪਕ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਅਧਿਆਪਕਾਂ ਵੱਲੋਂ ਪਟਿਆਲਾ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਅਧਿਆਪਕਾਂ ਦੀ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਦਿੱਤੀ ਜਾਵੇ | ਇਸ ਮੌਕੇ ਪਰਮਜੀਤ ਸਿੰਘ, ਜਗਜੀਤ ਸਿੰਘ, ਅਜਵਿੰਦਰ ਸਿੰਘ, ਜਗਮੀਤ ਸਿੰਘ ਭੰਡਾਰੀ, ਜਤਿੰਦਰ ਸਿੰਘ ਖੇੜੀ, ਗੁਰਪ੍ਰੀਤ ਕੌਰ, ਹਰਕਮਲ ਕੌਰ, ਗਗਨਦੀਪ ਕੌਰ, ਕੁਲਵਿੰਦਰ ਕੌਰ, ਗੁਰਤੇਜ ਕੌਰ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾ ਅਧਿਆਪਕ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਕਬਰਸਤਾਨ ਨਾ ਹੋਣ ਕਾਰਨ ਮੁਸਲਿਮ ਭਾਈਚਾਰੇ ਨੇ ਕੀਤਾ ਰੋਸ ਪਰਗਟ

ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਕਾਕੜਾ ਵਿਖੇ ਅੱਜ ਉਸ ਸਮੇਂ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਮੁਸਲਿਮ ਭਾਈਚਾਰੇ ਦਾ ਪਿੰਡ ਵਿੱਚ ਕਬਰਸਤਾਨ ਨਾ ਹੋਣ ਕਾਰਨ ਪਿੰਡ ਵਿਚ ਮੁਸਲਿਮ ਵਿਅਕਤੀ ਦੀ ਹੋਈ ਮੌਤ 'ਤੇ ਦਫ਼ਨਾਉਣ ਲਈ ਪਰਿਵਾਰਿਕ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਤੇ ਸਾਈਕਲ ਹਾਦਸੇ 'ਚ ਦੋ ਮਾਸੂਮ ਭੈਣਾਂ ਦੀ ਮੌਤ

ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਬਲਿਆਲ ਨੂੰ ਜਾਂਦੀ ਸੜਕ 'ਤੇ 2 ਲੜਕੀਆਂ ਉੱਤੇ ਰੇਤਾ ਦਾ ਭਰਿਆ ਟਰੈਕਟਰ-ਟਰਾਲੀ ਚੜ੍ਹ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਮਿ੍ਤਕ ਲੜਕੀਆਂ ਜੋਤਿਕਾ 10 ਸਾਲ ਅਤੇ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਕੇਸ 'ਚ 5 ਵਿਅਕਤੀਆਂ ਨੰੂ 10-10 ਸਾਲ ਕੈਦ

ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਇਰਾਦਾ ਕਤਲ ਦੇ ਇਕ ਕੇਸ ਦਾ ਫ਼ੈਸਲਾ ਕਰਦਿਆਂ 5 ਵਿਅਕਤੀਆਂ ਨੰੂ 10-10 ਸਾਲ ਦੀ ਕੈਦ ਅਤੇ 2 ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਮੁੱਦਈ ਪੱਖ ਦੇ ਵਕੀਲ ਨਰਪਾਲ ਸਿੰਘ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਤਾਂਬਾ ਅਤੇ ਤੇਲ ਚੋਰੀ

ਲਹਿਰਾਗਾਗਾ, 16 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਅੰਦਰ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਘਟਨਾਵਾਂ ਨੇ ਕਿਸਾਨਾਂ ਦੀ ਨੀਂਦ ਹਰਾਮ ਕਰ ਦਿੱਤੀ ...

ਪੂਰੀ ਖ਼ਬਰ »

44 ਡੱਬੇ ਠੇਕਾ ਸ਼ਰਾਬ ਸਮੇਤ ਕਾਬੂ

ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਡੀ. ਐਸ. ਪੀ. ਮਾਲੇਰਕੋਟਲਾ ਸ੍ਰੀ ਯੋਗੀਰਾਜ ਸ਼ਰਮਾ ਦੇ ਆਦੇਸ਼ਾਂ 'ਤੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸੰਦੌੜ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੇ ਇਕ ਵਿਅਕਤੀ ਕੋਲੋਂ ਭਾਰੀ ...

ਪੂਰੀ ਖ਼ਬਰ »

ਸਰਪੰਚ ਬਲਜਿੰਦਰ ਸਿੰਘ ਭੈਣੀ ਫੱਤਾ ਨਹੀਂ ਰਹੇ

ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਬਲਜਿੰਦਰ ਸਿੰਘ ਭੈਣੀ ਫੱਤਾ ਦੀ ਅਚਾਨਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ਆਗੂ ਸਰਪੰਚ ਬਲਜਿੰਦਰ ...

ਪੂਰੀ ਖ਼ਬਰ »

ਸਰਪੰਚ ਬਲਜਿੰਦਰ ਸਿੰਘ ਭੈਣੀ ਫੱਤਾ ਨਹੀਂ ਰਹੇ

ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਬਲਜਿੰਦਰ ਸਿੰਘ ਭੈਣੀ ਫੱਤਾ ਦੀ ਅਚਾਨਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ਆਗੂ ਸਰਪੰਚ ਬਲਜਿੰਦਰ ...

ਪੂਰੀ ਖ਼ਬਰ »

ਕਲਕੱਤਾ ਦੀ ਅਗਵਾਈ 'ਚ ਕਿਸਾਨਾਂ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਛੋਟੇ ਕਿਸਾਨਾਂ ਦੀ ਕੀਤੀ ਗਈ ਕਰਜ਼ਾ ਮੁਆਫ਼ੀ ਦੀ ਸੂਚੀ ਵਿਚ ਸ਼ਹਿਣੇ ਦੇ ਕਈ ਕੁਝ ਕਿਸਾਨਾਂ ਦਾ ਨਾਂਅ ਨਾ ਆਉਣ 'ਤੇ ਕਿਸਾਨਾਂ ਦਾ ਇਕ ਵਫ਼ਦ ਸੁਖਵਿੰਦਰ ਸਿੰਘ ਕਲਕੱਤਾ ਸੂਬਾ ਜਨਰਲ ਸਕੱਤਰ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 16 ਅਕਤੂਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਅਧਿਆਪਕ ਵਰਗ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਗਟ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਦਰਾਜ਼ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਮੂਹ ਅਧਿਆਪਕਾਂ ਨੇ ਮਿਲ ਕੇ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਵਿਰੁੱਧ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ ¢ ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਕੈਨੇਡਾ ਦਾ 10 ਸਾਲਾ ਵਿਜਟਰ ਵੀਜ਼ਾ ਲਗਵਾਇਆ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਕਰਮਜੀਤ ਕੌਰ ਧਾਲੀਵਾਲ ਵਾਸੀ ਪਿੰਡ ਫ਼ਤਿਹਗੜ੍ਹ ਛੰਨਾ ਦਾ ਕੈਨੇਡਾ ਦਾ 10 ਸਾਲਾ ਵਿਜ਼ਟਰ ...

ਪੂਰੀ ਖ਼ਬਰ »

ਗੁਰਕੀਰਤ ਸਿੰਘ ਧੂਰਕੋਟ ਸਨਮਾਨਿਤ

ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਹਲਕਾ ਧੂਰਕੋਟ ਤੋਂ ਬਲਾਕ ਸੰਮਤੀ ਦੀ ਜੋਨ ਜੇਤੂ ਨੌਜਵਾਨ ਆਗੂ ਸਮਾਜ ਸੇਵਕ ਬਾਲਕ ਸੰਮਤੀ ਮੈਂਬਰ ਗੁਰਕੀਰਤ ਸਿੰਘ ਧੂਰਕੋਟ ਦਾ ਯੂਥ ਕਾਂਗਰਸ ਆਲ ਇੰਡੀਆ ਦੇ ਇੰਚਾਰਜ ਕ੍ਰਿਸ਼ਨਾ ਅਲਵੇਰੂ, ਪੰਜਾਬ ਯੂਥ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX