ਤਾਜਾ ਖ਼ਬਰਾਂ


ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  5 minutes ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  about 2 hours ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  about 2 hours ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  about 4 hours ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  about 5 hours ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  about 5 hours ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  about 5 hours ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  about 6 hours ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  about 6 hours ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  about 6 hours ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 minute ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  about 7 hours ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  about 7 hours ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  about 7 hours ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  about 7 hours ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਜੰਮੂ-ਕਸ਼ਮੀਰ

62 ਸਾਲਾ ਔਰਤ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 41 ਦੀ ਰਹਿਣ ਵਾਲੀ ਇਕ 62 ਸਾਲਾ ਔਰਤ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਪਛਾਣ ਹਰਮੀਤ ਕੌਰ ਵਜੋਂ ਹੋਈ ਹੈ | ਪੁਲਿਸ ਨੂੰ ਅੱਜ ਸਵੇਰੇ ਜਾਣਕਾਰੀ ਮਿਲੀ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 12 ਟਿੱਪਰ ਤੇ 2 ਜੇ. ਸੀ. ਬੀ. ਮਸ਼ੀਨਾਂ ਕਬਜ਼ੇ 'ਚ ਲਈਆਂ

ਪੰਚਕੂਲਾ, 17 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-25 ਦੀ ਬੰਦਰ ਘਾਟੀ ਨੇੜੇ ਗ਼ੈਰਕਾਨੂੰਨੀ ਮਾਈਨਿੰਗ ਦਾ ਧੰਦਾ ਚਲਦੇ ਹੋਣ ਦੀ ਸੂਚਨਾ ਮਿਲਣ 'ਤੇ ਚੰਡੀਮੰਦਰ ਥਾਣੇ ਦੀ ਪੁਲਿਸ ਵਲੋਂ ਪ੍ਰਸ਼ਾਸਨ ਨਾਲ ਮਿਲ ਕੇ ਛਾਪੇਮਾਰੀ ਕੀਤੀ ਗਈ | ਇਸ ਮੌਕੇ ਛਾਪਾ ਮਾਰਨ ਵਾਲੀ ਟੀਮ ...

ਪੂਰੀ ਖ਼ਬਰ »

ਵਿਦਿਆਰਥੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 17 ਅਕਤੂਬਰ (ਰਾਜਬੀਰ ਸਿੰਘ)-ਕਰੀਬ ਸਾਢੇ 18 ਸਾਲਾਂ ਦੇ ਬੀ. ਏ. ਭਾਗ ਪਹਿਲਾ ਦੇ ਵਿਦਿਆਰਥੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਸਥਾਨਕ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰਮੋਦ ਕੁਮਾਰ ਪੁੱਤਰ ...

ਪੂਰੀ ਖ਼ਬਰ »

ਤਵੀ ਨਦੀ ਵਿਖੇ ਸ਼ਰਧਾਲੂਆਂ ਵਲੋਂ ਸਾਖ਼ ਜਲ ਪ੍ਰਵਾਹ

ਜੰਮੂ, 17 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਸ਼ਹਿਰੀ ਇਲਾਕੇ 'ਚੋਂ ਲੰਘ ਰਹੀ ਨਦੀ, ਜਿਸ ਨੂੰ ਸੂਰਜ ਦੀ ਪੁੱਤਰੀ ਤਵੀ ਨਦੀ ਨਾਂਅ ਨਾਲ ਜਾਣਿਆ ਜਾਂਦਾ ਹੈ, ਵਿਖੇ ਲੋਕਾਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਾਤਾ ਦੀ ਪੂਜਾ ਕੀਤੀ ਅਤੇ 7 ਦਿਨ ਬਾਅਦ ਅਸ਼ਟਮੀ ਮੌਕੇ ...

ਪੂਰੀ ਖ਼ਬਰ »

ਬਿਸ਼ਨਾਹ ਸਕੂਲੀ ਮੈਟਾਡੋਰ ਖੰਭੇ ਨਾਲ ਟਕਰਾਈ

ਜੰਮੂ, 17 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਤਹਿਸੀਲ ਬਿਸ਼ਨਾਹ ਦੇ ਫਾਤਿਮਾ ਕਾਨਵੈਂਟ ਸਕੂਲ ਦੀ ਇਕ ਮੈਟਾਡੋਰ ਜੋ ਸਕੂਲ ਤੋਂ ਛੁੱਟੀ ਬਾਅਦ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ | ਮੈਟਾਡੋਰ ਚਾਲਕ ਦਾ ਗੱਡੀ ਤੋਂ ਕਾਬੂ ਖੋਹਣ ਕਾਰਨ 11 ਹਜ਼ਾਰ ਕਿਲੋਵਾਟ ਬਿਜਲੀ ਦੇ ਖੰਭੇ ਨਾਲ ...

ਪੂਰੀ ਖ਼ਬਰ »

ਜੰਮੂ ਨਗਰ ਨਿਗਮ ਨੇ ਧੂੰਆਂ ਛਿੜਕਾਅ ਮੁਹਿੰਮ ਚਲਾਈ

ਜੰਮੂ, 17 ਅਕਤੂਬਰ (ਮਹਿੰਦਰਪਾਲ ਸਿੰਘ)-ਮੌਸਮ ਦੇ ਤਬਦੀਲ ਹੋਣ ਕਾਰਨ ਗੰਦਗੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਜੰਮੂ ਨਗਰ ਨਿਗਮ ਅਤੇ ਅਰਨੀਆ ਨਗਰ ਨਿਗਮ ਕਰਮਚਾਰੀਆਂ ਵਲੋਂ ਸਾਫ਼-ਸਫ਼ਾਈ ਕੀਤੀ ਗਈ ਅਤੇ ਛੋਟੀਆਂ ਗੱਡੀਆਂ ਰਾਹੀਂ ਧੂੰਆਂ ਛਿੜਕਾਇਆ ਗਿਆ | ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਖੁੱਲ੍ਹੇ ਵਿਚ ਗੰਦਗੀ ਨਾ ਫੈਲਾਓ, ਕਚਰਾ ਜਾਂ ਬਚੀਆਂ ਵਸਤਾਂ ਹਮੇਸ਼ਾ ਨਗਰ ਨਿਗਮ ਵਲੋਂ ਮੁਹੱਲਿਆਂ ਵਿਚ ਲਗਾਏ ਕੂੜਾਦਾਨ ਦੇ ਡਰੰਮਾਂ ਵਿਚ ਸੁੱਟੋ | ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਲਾ-ਦੁਆਲਾ ਸਾਫ਼ ਰੱਖਣ ਵਿਚ ਸਹਿਯੋਗ ਕਰੇ ਤਾਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ | ਧੂੰਏਾ ਵਾਲੀਆਂ ਗੱਡੀਆਂ ਅਰਨੀਆ ਬਾਜ਼ਾਰ, ਜੰਮੂ ਦੇ ਰਾਣੀ ਤਾਲਾਬ, ਡਿਗਿਆਨਾ, ਪ੍ਰੀਤ ਨਗਰ, ਸੰਜੇ ਨਗਰ ਵਿਖੇ ਡੇਂਗੂ, ਮਲੇਰੀਆ ਤੋਂ ਬਚਾਅ ਕਰਨ ਲਈ ਧੂੰਏਾ ਦਾ ਛਿੜਕਾਅ ਕੀਤਾ |


ਖ਼ਬਰ ਸ਼ੇਅਰ ਕਰੋ

ਕਬੱਡੀ ਮੁਕਾਬਲੇ ਵਿਚ ਭਗਵਾਨਪੁਰ ਨੇ ਖਰੀਂਡਵਾ ਨੂੰ ਹਰਾਇਆ

ਬਾਬੈਨ, 17 ਅਕਤੂਬਰ (ਡਾ. ਦੀਪਕ ਦੇਵਗਨ)-ਨੌਜਵਾਨਾਂ ਨੂੰ ਖੇਡਾਂ 'ਚ ਵੱਧ-ਚੜ੍ਹ ਕੇ ਆਪਣੇ ਹੁੰਨਰ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ, ਿਾੲਸ ਨਾਲ ਜਿੱਥੇ ਉਨ੍ਹਾਂ ਦੇ ਖੇਡ ਹੁੰਨਰ 'ਚ ਨਿਖਾਰ ਆਵੇਗਾ, ਉੱਥੇ ਉਨ੍ਹਾਂ ਦਾ ਮਾਨਸਿਕ, ਸਰੀਰਕ ਅਤੇ ਦਿਮਾਗੀ ਵਿਕਾਸ ਵੀ ਹੋਵੇਗਾ | ...

ਪੂਰੀ ਖ਼ਬਰ »

ਗਰਾਮ ਸਭਾ ਦੀ ਬੈਠਕ 'ਚ ਅਧਿਕਾਰੀਆਂ ਦੇ ਨਾ ਪਹੁੰਚਣ ਕਾਰਨ ਪਿੰਡ ਵਾਸੀਆਂ 'ਚ ਰੋਸ

ਏਲਨਾਬਾਦ, 17 ਅਕਤੂਬਰ (ਜਗਤਾਰ ਸਮਾਲਸਰ)-ਸਰਕਾਰ ਦੇ ਆਦੇਸ਼ ਅਨੁਸਾਰ ਪਿੰਡ-ਪਿੰਡ ਹੋਣ ਵਾਲੀਆਂ ਗਰਾਮ ਸਭਾਵਾਂ ਅਤੇ ਇਨ੍ਹਾਂ ਸਭਾਵਾਂ 'ਚ ਹਰ ਵਿਭਾਗ ਦੇ ਅਧਿਕਾਰੀਆਂ ਵਲੋਂ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਦਿੱਤੀਆਂ ਜਾਣਕਾਰੀਆਂ ਦੇ ਆਦੇਸ਼ ਉਸ ਸਮੇਂ ਹਵਾ ...

ਪੂਰੀ ਖ਼ਬਰ »

ਇਲਾਜ ਲਈ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਮੁੱਖ ਮੰਤਰੀ ਰਾਹਤ ਕੋਸ਼ ਚੋਂ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਗੰਭੀਰ ਬੀਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ਼ ਲਈ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਹਨ | ਡਿਪਟੀ ਕਮਿਸ਼ਨਰ ਨੇ ਕੈਂਸਰ ਪੀੜਤ ਪਿੰਡ ਮਾਨਕ ...

ਪੂਰੀ ਖ਼ਬਰ »

ਦੇਵਗਨ ਲਿਟਲ ਚੈਂਪਸ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਬਾਬੈਨ, 17 ਅਕਤੂਬਰ (ਅਜੀਤ ਬਿਊਰੋ)-ਡਾ. ਦੇਵਗਨ ਲਿਟਲ ਚੈਂਪਸ ਸਕੂਲ ਵਿਚ ਬੱਚਿਆਂ ਨੇ ਦਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਸਕੂਲ ਨਿਰਦੇਸ਼ਕ ਡਾ. ਜੈਸ੍ਰੀ ਦੇਵਗਨ ਨੇ ਬੱਚਿਆਂ ਨੂੰ ਦਸਹਿਰੇ ਦੇ ਮਹੱਤਵ ਤੋਂ ਜਾਣੂ ਕਰਵਾਇਆ | ਉਨ੍ਹਾਂ ਨੇ ਕਿਹਾ ਕਿ ਦਸਹਿਰਾ ਸਾਡੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਦੋਹਰੀ ਪ੍ਰਾਪਤੀ ਹਾਸਲ ਕਰਕੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਨੀਲੋਖੇੜੀ, 17 ਅਕਤੂਬਰ (ਆਹੂਜਾ)-ਗੌਰਮਿੰਟ ਕੰਨਿਆ ਕਾਲਜ, ਜਿਸ ਦੀ ਬਿਲਡਿੰਗ ਤਰਾਵੜੀ 'ਚ ਉਸਾਰੀ ਅਧੀਨ ਹੈ ਅਤੇ ਇਸ ਕਾਲਜ ਦੀਆਂ ਜਮਾਤਾਂ ਅਸਥਾਈ ਤੌਰ 'ਤੇ ਸ਼ਹਿਰ ਦੇ ਲਲਿਤਾ ਸ਼ਾਸਤਰੀ ਸਕੂਲ 'ਚ ਚਲ ਰਹੀਆਂ ਹਨ, ਦੀਆਂ 2 ਵਿਦਿਆਰਥਣਾਂ ਨੇ ਦੋਹਰੀ ਪ੍ਰਾਪਤੀ ਹਾਸਲ ਕੀਤੀ ...

ਪੂਰੀ ਖ਼ਬਰ »

ਭੱਦਰਕਾਲੀ ਮੰਦਰ 'ਚ ਨਰਾਤਿਆਂ ਦੇ 7ਵੇਂ ਦਿਨ ਮਾਂ ਕਾਲਰਾਤਰੀ ਦੀ ਹੋਈ ਪੂਜਾ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਇਕੋਇਕ ਸ਼ਕਤੀਪੀਠ ਸ੍ਰੀ ਦੇਵੀਕੂਪ ਭੱਦਰਕਾਲੀ ਮੰਦਰ ਵਿਚ ਮੰਗਲਵਾਰ ਨੂੰ ਨਰਾਤਿਆਂ ਦੇ 7ਵੇਂ ਦਿਨ ਮਾਂ ਕਾਲਰਾਤਰੀ ਦੀ ਪੂਜਾ ਕੀਤੀ ਗਈ | ਵੱਡੀ ਗਿਣਤੀ ਵਿਚ ਪੁੱਜੇ ਸ਼ਰਧਾਲੂਆਂ ਨੇ ਲੰਮੀਆਂ ਲਾਈਨਾਂ ਵਿਚ ...

ਪੂਰੀ ਖ਼ਬਰ »

ਪਰਾਲੀ ਦੇ ਮਾਮਲੇ ਨੂੰ ਲੈ ਕੇ ਮਹਾਂ-ਪੰਚਾਇਤ ਅੱਜ

ਏਲਨਾਬਾਦ, 17 ਅਕਤੂਬਰ (ਜਗਤਾਰ ਸਮਾਲਸਰ)-ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਨਾ ਸਾੜੇ ਜਾਣ ਦੇ ਸਰਕਾਰੀ ਆਦੇਸ਼ ਤੋਂ ਤੰਗ ਆਏ ਘੱਗਰ ਬੈਲਟ ਦੇ ਕਿਸਾਨ ਵੀਰਵਾਰ ਨੂੰ ਜੀਵਨ ਨਗਰ ਦੀ ਅਨਾਜ ਮੰਡੀ 'ਚ ਇੱਕਠੇ ਹੋ ਕੇ ਆਪਣੀ ਨਵੀਂ ਰਣਨੀਤੀ ਤੈਅ ਕਰਨਗੇ | ਇਸ ਮਹਾਂ-ਪੰਚਾਇਤ 'ਚ ਘੱਗਰ ...

ਪੂਰੀ ਖ਼ਬਰ »

ਕੰਨਿਆ ਪੂਜਾ ਕਰਕੇ ਮਾਂ ਦਾ ਆਸ਼ੀਰਵਾਦ ਲੈਣਾ ਚਾਹੀਦੈ-ਸਵਾਮੀ ਸ਼ਕਤੀਦੇਵ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪਿੰਡ ਸ਼ਾਂਤੀ ਨਗਰ ਕੁਰੜੀ ਵਿਚ ਚੱਲ ਰਹੇ ਨਰਾਤੇ ਮਹੋਤਸਵ ਦੀ ਸੰਪੂਰਨਤਾ ਕੰਨਿਆ ਪੂਜਾ ਕਰਕੇ ਭੰਡਾਰ ਨਾਲ ਕੀਤੀ ਗਈ | ਭਗਵਤੀ ਮਹਾਮਾਇਆ ਮਾਂ ਬਾਲਾ ਸੁੰਦਰੀ ਮੰਦਰ 'ਚ ਸਾਰੇ ਮੰਦਰ ਨੂੰ ਫੁੱਲਾਂ ਅਤੇ ਗੁਬਾਰਿਆਂ ਨਾਲ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਤੇ ਸਲੋਗਨ ਲੇਖ ਮੁਕਾਬਲੇ ਕਰਵਾਏ

ਯਮੁਨਾਨਗਰ, 17 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਵਿਖੇ ਖੂਨਦਾਨ ਪ੍ਰਤੀ ਜਾਗਰੂਕਤਾ ਲਿਆਉਣ ਲਈ ਪੋਸਟਰ ਮੇਕਿੰਗ ਤੇ ਸਲੋਗਨ ਲੇਖ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਡਾ. ਮਨਦੀਪ ਸਿੰਘ ਨੇ ਬਾਹਰ ਤੋਂ ਆਏ ਮਹਿਮਾਨਾਂ ਤੇ ਹਿੱਸਾ ਲੈਣ ...

ਪੂਰੀ ਖ਼ਬਰ »

ਕੇ.ਯੂ. ਨੇ 11 ਪ੍ਰੀਖਿਆਵਾਂ ਦੇ ਨਤੀਜੇ ਕੀਤੇ ਐਲਾਨ

ਥਾਨੇਸਰ, 17 ਅਕਤੂਬਰ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ 11 ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਪ੍ਰੀਖਿਆ ਸ਼ਾਖਾ ਕੰਟਰੋਲਰ ਡਾ. ਹੁਕਮ ਸਿੰਘ ਨੇ ਦੱਸਿਆ ਕਿ ਮਈ 2018 'ਚ ਹੋਈ ਐਮ.ਬੀ.ਏ. ਪਹਿਲੇ ਸਾਲ, ਐਮ.ਐਸ.ਸੀ. ਮੈਥੇਮੈਟਿਕਸ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਦਾ ਧਰਨਾ ਸਮਾਪਤ

ਏਲਨਾਬਾਦ, 17 ਅਕਤੂਬਰ (ਜਗਤਾਰ ਸਮਾਲਸਰ)-ਰਾਣੀਆ ਦੀ ਤਹਿਸੀਲ ਕੰਪਲੈਕਸ ਸਾਹਮਣੇ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਬਾਬਾ ਵਿਸ਼ਵਕਰਮਾ ਕਾਮਗਾਰ ਯੂਨੀਅਨ ਦਾ ਚਲ ਰਿਹਾ ਧਰਨਾ ਅੱਜ ਸਮਾਪਤ ਹੋ ਗਿਆ | ਇਸ ਦੌਰਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਬਲਕਾਰ ਸਿੰਘ ਨੇ ਆਖਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX