ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  7 minutes ago
ਨਵੀਂ ਦਿੱਲੀ, 25 ਮਈ- ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਆਪਣੇ...
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  13 minutes ago
ਨਵੀਂ ਦਿੱਲੀ, 25 ਮਈ- ਸੰਸਦ ਭਵਨ ਦੇ ਸੈਂਟਰਲ ਹਾਲ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨਰਿੰਦਰ ਮੋਦੀ ਸਮੇਤ ਐੱਨ. ਡੀ. ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ...
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  47 minutes ago
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ...
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ...
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ...
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ...
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 2 hours ago
ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 2 hours ago
ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ...
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 2 hours ago
ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ...
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 2 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ...
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ...
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 3 hours ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼...
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 3 hours ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ...
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 4 hours ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਹਸਤਾਖ਼ਰ ਕਰ ਦਿੱਤੇ ਹਨ। ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ਦੀ ਸਲਾਹ 'ਤੇ ਅੱਜ ਇਸ ਹੁਕਮ 'ਤੇ ਹਸਤਾਖ਼ਰ ਕੀਤੇ ਹਨ। ਦੱਸਣਯੋਗ ਹੈ ਕਿ 16ਵੀਂ ਲੋਕ...
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 4 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 4 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 minute ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 5 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਜੰਮੂ-ਕਸ਼ਮੀਰ

62 ਸਾਲਾ ਔਰਤ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 41 ਦੀ ਰਹਿਣ ਵਾਲੀ ਇਕ 62 ਸਾਲਾ ਔਰਤ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਪਛਾਣ ਹਰਮੀਤ ਕੌਰ ਵਜੋਂ ਹੋਈ ਹੈ | ਪੁਲਿਸ ਨੂੰ ਅੱਜ ਸਵੇਰੇ ਜਾਣਕਾਰੀ ਮਿਲੀ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 12 ਟਿੱਪਰ ਤੇ 2 ਜੇ. ਸੀ. ਬੀ. ਮਸ਼ੀਨਾਂ ਕਬਜ਼ੇ 'ਚ ਲਈਆਂ

ਪੰਚਕੂਲਾ, 17 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-25 ਦੀ ਬੰਦਰ ਘਾਟੀ ਨੇੜੇ ਗ਼ੈਰਕਾਨੂੰਨੀ ਮਾਈਨਿੰਗ ਦਾ ਧੰਦਾ ਚਲਦੇ ਹੋਣ ਦੀ ਸੂਚਨਾ ਮਿਲਣ 'ਤੇ ਚੰਡੀਮੰਦਰ ਥਾਣੇ ਦੀ ਪੁਲਿਸ ਵਲੋਂ ਪ੍ਰਸ਼ਾਸਨ ਨਾਲ ਮਿਲ ਕੇ ਛਾਪੇਮਾਰੀ ਕੀਤੀ ਗਈ | ਇਸ ਮੌਕੇ ਛਾਪਾ ਮਾਰਨ ਵਾਲੀ ਟੀਮ ...

ਪੂਰੀ ਖ਼ਬਰ »

ਵਿਦਿਆਰਥੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 17 ਅਕਤੂਬਰ (ਰਾਜਬੀਰ ਸਿੰਘ)-ਕਰੀਬ ਸਾਢੇ 18 ਸਾਲਾਂ ਦੇ ਬੀ. ਏ. ਭਾਗ ਪਹਿਲਾ ਦੇ ਵਿਦਿਆਰਥੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਸਥਾਨਕ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰਮੋਦ ਕੁਮਾਰ ਪੁੱਤਰ ...

ਪੂਰੀ ਖ਼ਬਰ »

ਤਵੀ ਨਦੀ ਵਿਖੇ ਸ਼ਰਧਾਲੂਆਂ ਵਲੋਂ ਸਾਖ਼ ਜਲ ਪ੍ਰਵਾਹ

ਜੰਮੂ, 17 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਸ਼ਹਿਰੀ ਇਲਾਕੇ 'ਚੋਂ ਲੰਘ ਰਹੀ ਨਦੀ, ਜਿਸ ਨੂੰ ਸੂਰਜ ਦੀ ਪੁੱਤਰੀ ਤਵੀ ਨਦੀ ਨਾਂਅ ਨਾਲ ਜਾਣਿਆ ਜਾਂਦਾ ਹੈ, ਵਿਖੇ ਲੋਕਾਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਾਤਾ ਦੀ ਪੂਜਾ ਕੀਤੀ ਅਤੇ 7 ਦਿਨ ਬਾਅਦ ਅਸ਼ਟਮੀ ਮੌਕੇ ...

ਪੂਰੀ ਖ਼ਬਰ »

ਬਿਸ਼ਨਾਹ ਸਕੂਲੀ ਮੈਟਾਡੋਰ ਖੰਭੇ ਨਾਲ ਟਕਰਾਈ

ਜੰਮੂ, 17 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਤਹਿਸੀਲ ਬਿਸ਼ਨਾਹ ਦੇ ਫਾਤਿਮਾ ਕਾਨਵੈਂਟ ਸਕੂਲ ਦੀ ਇਕ ਮੈਟਾਡੋਰ ਜੋ ਸਕੂਲ ਤੋਂ ਛੁੱਟੀ ਬਾਅਦ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ | ਮੈਟਾਡੋਰ ਚਾਲਕ ਦਾ ਗੱਡੀ ਤੋਂ ਕਾਬੂ ਖੋਹਣ ਕਾਰਨ 11 ਹਜ਼ਾਰ ਕਿਲੋਵਾਟ ਬਿਜਲੀ ਦੇ ਖੰਭੇ ਨਾਲ ...

ਪੂਰੀ ਖ਼ਬਰ »

ਜੰਮੂ ਨਗਰ ਨਿਗਮ ਨੇ ਧੂੰਆਂ ਛਿੜਕਾਅ ਮੁਹਿੰਮ ਚਲਾਈ

ਜੰਮੂ, 17 ਅਕਤੂਬਰ (ਮਹਿੰਦਰਪਾਲ ਸਿੰਘ)-ਮੌਸਮ ਦੇ ਤਬਦੀਲ ਹੋਣ ਕਾਰਨ ਗੰਦਗੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਜੰਮੂ ਨਗਰ ਨਿਗਮ ਅਤੇ ਅਰਨੀਆ ਨਗਰ ਨਿਗਮ ਕਰਮਚਾਰੀਆਂ ਵਲੋਂ ਸਾਫ਼-ਸਫ਼ਾਈ ਕੀਤੀ ਗਈ ਅਤੇ ਛੋਟੀਆਂ ਗੱਡੀਆਂ ਰਾਹੀਂ ...

ਪੂਰੀ ਖ਼ਬਰ »

ਕਬੱਡੀ ਮੁਕਾਬਲੇ ਵਿਚ ਭਗਵਾਨਪੁਰ ਨੇ ਖਰੀਂਡਵਾ ਨੂੰ ਹਰਾਇਆ

ਬਾਬੈਨ, 17 ਅਕਤੂਬਰ (ਡਾ. ਦੀਪਕ ਦੇਵਗਨ)-ਨੌਜਵਾਨਾਂ ਨੂੰ ਖੇਡਾਂ 'ਚ ਵੱਧ-ਚੜ੍ਹ ਕੇ ਆਪਣੇ ਹੁੰਨਰ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ, ਿਾੲਸ ਨਾਲ ਜਿੱਥੇ ਉਨ੍ਹਾਂ ਦੇ ਖੇਡ ਹੁੰਨਰ 'ਚ ਨਿਖਾਰ ਆਵੇਗਾ, ਉੱਥੇ ਉਨ੍ਹਾਂ ਦਾ ਮਾਨਸਿਕ, ਸਰੀਰਕ ਅਤੇ ਦਿਮਾਗੀ ਵਿਕਾਸ ਵੀ ਹੋਵੇਗਾ | ...

ਪੂਰੀ ਖ਼ਬਰ »

ਗਰਾਮ ਸਭਾ ਦੀ ਬੈਠਕ 'ਚ ਅਧਿਕਾਰੀਆਂ ਦੇ ਨਾ ਪਹੁੰਚਣ ਕਾਰਨ ਪਿੰਡ ਵਾਸੀਆਂ 'ਚ ਰੋਸ

ਏਲਨਾਬਾਦ, 17 ਅਕਤੂਬਰ (ਜਗਤਾਰ ਸਮਾਲਸਰ)-ਸਰਕਾਰ ਦੇ ਆਦੇਸ਼ ਅਨੁਸਾਰ ਪਿੰਡ-ਪਿੰਡ ਹੋਣ ਵਾਲੀਆਂ ਗਰਾਮ ਸਭਾਵਾਂ ਅਤੇ ਇਨ੍ਹਾਂ ਸਭਾਵਾਂ 'ਚ ਹਰ ਵਿਭਾਗ ਦੇ ਅਧਿਕਾਰੀਆਂ ਵਲੋਂ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਦਿੱਤੀਆਂ ਜਾਣਕਾਰੀਆਂ ਦੇ ਆਦੇਸ਼ ਉਸ ਸਮੇਂ ਹਵਾ ਹੋ ਗਏ, ਜਦੋਂ ਬਲਾਕ ਦੇ ਪਿੰਡ ਧਿੰਗਤਾਨੀਆਂ 'ਚ ਲੋਕ ਆਪਣੇ ਕੰਮਕਾਜ ਛੱਡ ਕੇ ਗਰਾਮ ਸਭਾ ਦੀ ਇਸ ਬੈਠਕ 'ਚ ਪਹੁੰਚੇ, ਪਰ ਸਰਕਾਰੀ ਮਹਿਕਮਿਆਂ ਦੇ ਬਹੁਤੇ ਅਧਿਕਾਰੀ ਗਰਾਮ ਸਭਾ ਦੀ ਇਸ ਬੈਠਕ 'ਚ ਪਹੁੰਚੇ ਹੀ ਨਹੀਂ | ਕਈ ਘੰਟੇ ਸਰਕਾਰੀ ਅਧਿਕਾਰੀਆਂ ਦਾ ਇੰਤਜ਼ਾਰ ਕਰਨ ਤੋਂ ਬਾਅਦ ਲੋਕ ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਕੋਸਦੇ ਹੋਏ ਆਪਣੇ-ਆਪਣੇ ਘਰਾਂ ਨੂੰ ਚਲੇ ਗਏ | ਇਸ ਗਰਾਮ ਸਭਾ 'ਚ ਪਬਲਿਕ ਹੈਲਥ, ਬਿਜਲੀ ਵਿਭਾਗ, ਸਮਾਜ ਕਲਿਆਣ ਵਿਭਾਗ, ਪਸ਼ੂਪਾਲਨ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ, ਖੁਰਾਕ ਅਤੇ ਸਪਲਾਈ ਵਿਭਾਗ, ਸਿੱਖਿਆ ਵਿਭਾਗ ਦੇ ਅਧਿਕਾਰੀ ਗ਼ੈਰ ਹਾਜ਼ਰ ਰਹੇ | ਅੱਜ ਪਿੰਡ ਧਿੰਗਤਾਨੀਆਂ 'ਚ ਗਰਾਮ ਸਭਾ ਦੀ ਬੈਠਕ ਕੀਤੀ ਗਈ ਸੀ, ਜਿਸ 'ਚ ਸਰਕਾਰੀ ਅਧਿਕਾਰੀਆਂ ਵਲੋਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾਣੀ ਸੀ | ਸਰਪੰਚ ਵਲੋਂ ਵੀ ਇਕ ਹਫ਼ਤਾ ਪਹਿਲਾਂ ਹੀ ਪਿੰਡ 'ਚ ਇਸ ਬੈਠਕ ਸਬੰਧੀ ਜਾਣਕਾਰੀ ਦਿੱਤੀ ਗਈ ਸੀ | ਇਸ ਮੌਕੇ ਨਿਰਾਸ਼ ਹੋਏ ਪਿੰਡ ਵਾਸੀਆਂ ਨੇ ਆਖਿਆ ਕਿ ਉਹ ਜਾਣਕਾਰੀ ਲੈਣ ਲਈ ਅਤੇ ਸ਼ਿਕਾਇਤਾਂ ਆਦਿ ਲੈ ਕੇ ਨਰਮੇ ਦੀ ਚੁਗਾਈ ਆਦਿ ਦਾ ਕੰਮ ਛੱਡ ਕੇ ਆਏ ਸਨ, ਪਰ ਅਧਿਕਾਰੀਆਂ ਦੇ ਨਾ ਪਹੁੰਚਣ ਕਾਰਨ ਉਨ੍ਹਾਂ ਨੂੰ ਭਾਰੀ ਨਿਰਾਸ਼ਾ ਹੋਈ ਹੈ | ਪਿੰਡ ਵਾਸੀਆਂ ਨੇ ਇਸ ਬੈਠਕ 'ਚ ਨਾ ਪਹੁੰਚਣ ਵਾਲੇ ਅਧਿਕਾਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ | ਪਿੰਡ ਦੇ ਸਰਪੰਚ ਕੁਲਬੀਰ ਪਟੀਰ ਨੇ ਆਖਿਆ ਕਿ ਉਨ੍ਹਾਂ ਨੂੰ ਅਤੇ ਪਿੰਡ ਵਾਸੀਆਂ ਨੂੰ ਇਸ ਬੈਠਕ 'ਚ ਬਹੁਤੇ ਸਰਕਾਰੀ ਅਧਿਕਾਰੀਆਂ ਦੇ ਨਾ ਪਹੁੰਚਣ ਕਾਰਨ ਨਿਰਾਸ਼ਾ ਹੋਈ ਹੈ | ਲੋਕਾਂ ਨੂੰ ਇਸ ਬੈਠਕ ਸਬੰਧੀ ਇਕ ਹਫ਼ਤਾ ਪਹਿਲਾਂ ਸੂਚਿਤ ਕੀਤਾ ਗਿਆ ਸੀ | ਪਿੰਡ ਵਾਸੀ ਆਪਣਾ ਖੇਤਾਂ ਦਾ ਕੰਮ ਛੱਡ ਕੇ ਪਹੁੰਚੇ ਸਨ |


ਖ਼ਬਰ ਸ਼ੇਅਰ ਕਰੋ

ਇਲਾਜ ਲਈ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਮੁੱਖ ਮੰਤਰੀ ਰਾਹਤ ਕੋਸ਼ ਚੋਂ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਗੰਭੀਰ ਬੀਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ਼ ਲਈ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਹਨ | ਡਿਪਟੀ ਕਮਿਸ਼ਨਰ ਨੇ ਕੈਂਸਰ ਪੀੜਤ ਪਿੰਡ ਮਾਨਕ ...

ਪੂਰੀ ਖ਼ਬਰ »

ਦੇਵਗਨ ਲਿਟਲ ਚੈਂਪਸ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਬਾਬੈਨ, 17 ਅਕਤੂਬਰ (ਅਜੀਤ ਬਿਊਰੋ)-ਡਾ. ਦੇਵਗਨ ਲਿਟਲ ਚੈਂਪਸ ਸਕੂਲ ਵਿਚ ਬੱਚਿਆਂ ਨੇ ਦਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਸਕੂਲ ਨਿਰਦੇਸ਼ਕ ਡਾ. ਜੈਸ੍ਰੀ ਦੇਵਗਨ ਨੇ ਬੱਚਿਆਂ ਨੂੰ ਦਸਹਿਰੇ ਦੇ ਮਹੱਤਵ ਤੋਂ ਜਾਣੂ ਕਰਵਾਇਆ | ਉਨ੍ਹਾਂ ਨੇ ਕਿਹਾ ਕਿ ਦਸਹਿਰਾ ਸਾਡੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਦੋਹਰੀ ਪ੍ਰਾਪਤੀ ਹਾਸਲ ਕਰਕੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਨੀਲੋਖੇੜੀ, 17 ਅਕਤੂਬਰ (ਆਹੂਜਾ)-ਗੌਰਮਿੰਟ ਕੰਨਿਆ ਕਾਲਜ, ਜਿਸ ਦੀ ਬਿਲਡਿੰਗ ਤਰਾਵੜੀ 'ਚ ਉਸਾਰੀ ਅਧੀਨ ਹੈ ਅਤੇ ਇਸ ਕਾਲਜ ਦੀਆਂ ਜਮਾਤਾਂ ਅਸਥਾਈ ਤੌਰ 'ਤੇ ਸ਼ਹਿਰ ਦੇ ਲਲਿਤਾ ਸ਼ਾਸਤਰੀ ਸਕੂਲ 'ਚ ਚਲ ਰਹੀਆਂ ਹਨ, ਦੀਆਂ 2 ਵਿਦਿਆਰਥਣਾਂ ਨੇ ਦੋਹਰੀ ਪ੍ਰਾਪਤੀ ਹਾਸਲ ਕੀਤੀ ...

ਪੂਰੀ ਖ਼ਬਰ »

ਭੱਦਰਕਾਲੀ ਮੰਦਰ 'ਚ ਨਰਾਤਿਆਂ ਦੇ 7ਵੇਂ ਦਿਨ ਮਾਂ ਕਾਲਰਾਤਰੀ ਦੀ ਹੋਈ ਪੂਜਾ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਇਕੋਇਕ ਸ਼ਕਤੀਪੀਠ ਸ੍ਰੀ ਦੇਵੀਕੂਪ ਭੱਦਰਕਾਲੀ ਮੰਦਰ ਵਿਚ ਮੰਗਲਵਾਰ ਨੂੰ ਨਰਾਤਿਆਂ ਦੇ 7ਵੇਂ ਦਿਨ ਮਾਂ ਕਾਲਰਾਤਰੀ ਦੀ ਪੂਜਾ ਕੀਤੀ ਗਈ | ਵੱਡੀ ਗਿਣਤੀ ਵਿਚ ਪੁੱਜੇ ਸ਼ਰਧਾਲੂਆਂ ਨੇ ਲੰਮੀਆਂ ਲਾਈਨਾਂ ਵਿਚ ...

ਪੂਰੀ ਖ਼ਬਰ »

ਪਰਾਲੀ ਦੇ ਮਾਮਲੇ ਨੂੰ ਲੈ ਕੇ ਮਹਾਂ-ਪੰਚਾਇਤ ਅੱਜ

ਏਲਨਾਬਾਦ, 17 ਅਕਤੂਬਰ (ਜਗਤਾਰ ਸਮਾਲਸਰ)-ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਨਾ ਸਾੜੇ ਜਾਣ ਦੇ ਸਰਕਾਰੀ ਆਦੇਸ਼ ਤੋਂ ਤੰਗ ਆਏ ਘੱਗਰ ਬੈਲਟ ਦੇ ਕਿਸਾਨ ਵੀਰਵਾਰ ਨੂੰ ਜੀਵਨ ਨਗਰ ਦੀ ਅਨਾਜ ਮੰਡੀ 'ਚ ਇੱਕਠੇ ਹੋ ਕੇ ਆਪਣੀ ਨਵੀਂ ਰਣਨੀਤੀ ਤੈਅ ਕਰਨਗੇ | ਇਸ ਮਹਾਂ-ਪੰਚਾਇਤ 'ਚ ਘੱਗਰ ...

ਪੂਰੀ ਖ਼ਬਰ »

ਕੰਨਿਆ ਪੂਜਾ ਕਰਕੇ ਮਾਂ ਦਾ ਆਸ਼ੀਰਵਾਦ ਲੈਣਾ ਚਾਹੀਦੈ-ਸਵਾਮੀ ਸ਼ਕਤੀਦੇਵ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪਿੰਡ ਸ਼ਾਂਤੀ ਨਗਰ ਕੁਰੜੀ ਵਿਚ ਚੱਲ ਰਹੇ ਨਰਾਤੇ ਮਹੋਤਸਵ ਦੀ ਸੰਪੂਰਨਤਾ ਕੰਨਿਆ ਪੂਜਾ ਕਰਕੇ ਭੰਡਾਰ ਨਾਲ ਕੀਤੀ ਗਈ | ਭਗਵਤੀ ਮਹਾਮਾਇਆ ਮਾਂ ਬਾਲਾ ਸੁੰਦਰੀ ਮੰਦਰ 'ਚ ਸਾਰੇ ਮੰਦਰ ਨੂੰ ਫੁੱਲਾਂ ਅਤੇ ਗੁਬਾਰਿਆਂ ਨਾਲ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਤੇ ਸਲੋਗਨ ਲੇਖ ਮੁਕਾਬਲੇ ਕਰਵਾਏ

ਯਮੁਨਾਨਗਰ, 17 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਵਿਖੇ ਖੂਨਦਾਨ ਪ੍ਰਤੀ ਜਾਗਰੂਕਤਾ ਲਿਆਉਣ ਲਈ ਪੋਸਟਰ ਮੇਕਿੰਗ ਤੇ ਸਲੋਗਨ ਲੇਖ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਡਾ. ਮਨਦੀਪ ਸਿੰਘ ਨੇ ਬਾਹਰ ਤੋਂ ਆਏ ਮਹਿਮਾਨਾਂ ਤੇ ਹਿੱਸਾ ਲੈਣ ...

ਪੂਰੀ ਖ਼ਬਰ »

ਕੇ.ਯੂ. ਨੇ 11 ਪ੍ਰੀਖਿਆਵਾਂ ਦੇ ਨਤੀਜੇ ਕੀਤੇ ਐਲਾਨ

ਥਾਨੇਸਰ, 17 ਅਕਤੂਬਰ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ 11 ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਪ੍ਰੀਖਿਆ ਸ਼ਾਖਾ ਕੰਟਰੋਲਰ ਡਾ. ਹੁਕਮ ਸਿੰਘ ਨੇ ਦੱਸਿਆ ਕਿ ਮਈ 2018 'ਚ ਹੋਈ ਐਮ.ਬੀ.ਏ. ਪਹਿਲੇ ਸਾਲ, ਐਮ.ਐਸ.ਸੀ. ਮੈਥੇਮੈਟਿਕਸ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਦਾ ਧਰਨਾ ਸਮਾਪਤ

ਏਲਨਾਬਾਦ, 17 ਅਕਤੂਬਰ (ਜਗਤਾਰ ਸਮਾਲਸਰ)-ਰਾਣੀਆ ਦੀ ਤਹਿਸੀਲ ਕੰਪਲੈਕਸ ਸਾਹਮਣੇ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਬਾਬਾ ਵਿਸ਼ਵਕਰਮਾ ਕਾਮਗਾਰ ਯੂਨੀਅਨ ਦਾ ਚਲ ਰਿਹਾ ਧਰਨਾ ਅੱਜ ਸਮਾਪਤ ਹੋ ਗਿਆ | ਇਸ ਦੌਰਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਬਲਕਾਰ ਸਿੰਘ ਨੇ ਆਖਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX