ਮੋਗਾ, 17 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਸਬੰਧਿਤ ਵਿਭਾਗਾਂ ਦੇ ਅਧਿਕਾਰੀ ਪ੍ਰਧਾਨ ਮੰਤਰੀ ਨਿਊ 15 ਨੁਕਾਤੀ ਪ੍ਰੋਗਰਾਮ (ਘੱਟ ਗਿਣਤੀ ਵਰਗ) ਤਹਿਤ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਦਾ ਬਣਦਾ ਲਾਭ ਯੋਗ ਲਾਭਪਾਤਰੀਆਂ ਤੱਕ ...
ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਦੀ ਫੂਡ ਸੇਫ਼ਟੀ ਬਰਾਂਚ ਜੋ ਕਿ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਜ਼ਿਲ੍ਹੇ ਭਰ 'ਚ ਹੀ ਖਾਣ-ਪੀਣ ਵਾਲੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ ਤੇ ਰੇਹੜੀਆਂ 'ਤੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਤੇ ਜਿੱਥੇ ...
ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਜਬਰ ਜਨਾਹ ਕਰਨ, ਦਾਜ ਮੰਗਣ ਤੇ ਕੁੱਟਮਾਰ ਕਰਨ ਦੇ ਦੋਸ਼ ਵਿਚ ਇਕ ਲੜਕੀ ਦੇ ਬਿਆਨਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਉਸ ਦੇ ਪਤੀ, ਸੱਸ, ਸਹੁਰਾ ਸਮੇਤ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...
ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਮਾਤਰ ਸ਼ਕਤੀ ਅਤੇ ਦੁਰਗਾ ਵਾਹਨੀ ਸੰਸਥਾ (ਵਿਸ਼ਵ ਹਿੰਦੂ ਪ੍ਰੀਸ਼ਦ) ਵਲੋਂ ਵਿਜੇ ਦਸਮੀ (ਦਸਹਿਰਾ) ਤਿਉਹਾਰ ਤੇ ਸ਼ਸਤਰ ਪੂਜਨ ਤਿਉਹਾਰ 19 ਅਕਤੂਬਰ ਨੂੰ ਸਵੇਰੇ 10 ਵਜੇ ਭਾਰਤ ਮਾਤਾ ਮੰਦਿਰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ...
ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ 4 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਦੋਸ਼ੀ ਵਿਅਕਤੀ ਨੂੰ ਦੋ ਮਹੀਨੇ ਹੋਰ ਕੈਦ ਕੱਟਣੀ ਪੈ ਸਕਦੀ ਹੈ | ਜਾਣਕਾਰੀ ਮੁਤਾਬਿਕ ਥਾਣਾ ਸਿਟੀ ਇਕ ਪੁਲਿਸ ਨੇ 19 ਮਈ 2015 ਨੂੰ ਗਸ਼ਤ ਦੌਰਾਨ ਦੁਸਾਂਝ ਰੋਡ ਮੋਗਾ 'ਤੇ ਦਲਜੀਤ ਸਿੰਘ ਉਰਫ਼ ਗੋਲਡੀ ਪੁੱਤਰ ਕਰਨੈਲ ਸਿੰਘ ਵਾਸੀ ਮੋਗਾ ਕੋਲੋਂ 50 ਗਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਸੀ ਅਤੇ ਉਸ ਿਖ਼ਲਾਫ਼ ਥਾਣਾ ਸਿਟੀ ਇਕ ਵਿਚ ਅੰਡਰ ਸੈਕਸ਼ਨ 22, 61, 85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਸੀ | ਇਹ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਸੀ | ਅੱਜ ਇਸ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਉਕਤ ਫ਼ੈਸਲਾ ਸੁਣਾਇਆ |
ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ੀ ਨੂੰ 7 ਸਾਲ ਕੈਦ ਦੇ ਹੁਕਮ ਸੁਣਾਏ ਹਨ | ਜਾਣਕਾਰੀ ਮੁਤਾਬਿਕ ਥਾਣਾ ਅਜੀਤਵਾਲ ਅਧੀਨ ਪੈਂਦੇ ਇਕ ਪਿੰਡ ਦੀ ਪੀੜਤ ਲੜਕੀ ਨੇ ਲਿਖਤੀ ...
ਕਿਸ਼ਨਪੁਰਾ ਕਲਾਂ, 17 ਅਕਤੂਬਰ (ਅਮੋਲਕ ਸਿੰਘ ਕਲਸੀ)-ਨੇੜਲੇ ਨਗਰ ਦਾਇਆ ਕਲਾਂ (ਗਊਸ਼ਾਲਾ ਵਾਲਾ) ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬਾਬਾ ਹਰਨੇਕ ਸਿੰਘ ਸੋਡੀਵਾਲ (ਬੋਲੀ ਸਾਹਿਬ) ਵਾਲੇ ਦੀ ਯਾਦ 'ਚ ਧਾਰਮਿਕ ...
ਮੋਗਾ, 17 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਮਰਪਿਤ ਸੰਜੇ ਕੁਮਾਰ ਵਧੀਕ ਮੁੱਖ ਸਕੱਤਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ, ਅੰਮਿ੍ਤ ਕੌਰ ਗਿੱਲ ਡਾਇਰੈਕਟਰ ਸਪੋਰਟਸ ਪੰਜਾਬ ਦੀ ਅਗਵਾਈ ਅਤੇ ਸੰਦੀਪ ਹੰਸ ਡਿਪਟੀ ਕਮਿਸ਼ਨਰ ਮੋਗਾ ...
ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਐਸ.ਐਸ.ਏ. ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਭਾਰੀ ਕਟੌਤੀ ਕਰਕੇ ਰੈਗੂਲਰ ਕਰਨ ਦੇ ਨਾਦਰਸ਼ਾਹੀ ਫੁਰਮਾਨ ਦੇ ਵਿਰੋਧ 'ਚ ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ ਮੰਤਰੀ ਪੰਜਾਬ ਦੇ ਨਾਂਅ ਡਿਪਟੀ ...
ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਪੂਰੇ ਪੰਜਾਬ ਅੰਦਰ ਕੁਸ਼ਟ ਰੋਗ ਵਿਰੋਧੀ ਦਿਹਾੜਾ ਮਨਾਇਆ ਗਿਆ | ਜਿਸ ਦੇ ਵਿਚ ਵੱਖ-ਵੱਖ ਥਾਵਾਂ 'ਤੇ ਬਲਾਕਾਂ ਅੰਦਰ ਅਤੇ ਜ਼ਿਲ੍ਹਾ ਪੱਧਰ 'ਤੇ ਪਿਛਲੇ ਦਿਨਾ ਦੌਰਾਨ ...
ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਕਮਿਸ਼ਨਰ ਨਗਰ ਨਿਗਮ ਮੋਗਾ ਅਨੀਤਾ ਦਰਸ਼ੀ ਨੇ ਸ਼ਹਿਰ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਨਗਰ ਨਿਗਮ ਮੋਗਾ ਵਲੋਂ ਦਾਰਾ ਸ਼ਾਅ ਐਾਡ ਕੰਪਨੀ ਮੁੰਬਈ ਪਾਸੋਂ ਜੌਗਰਫ਼ੀਕਲ ਇਨਫਰਮੇਸ਼ਨ ਸਿਸਟਮ (ਜੀ. ਆਈ. ਐਸ.) ਰਾਹੀਂ ...
ਅਜੀਤਵਾਲ, 17 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਦੋ ਬਲਾਕਾਂ ਧਰਮਕੋਟ ਅਤੇ ਮੋਗਾ ਬਲਾਕ ਦੇ ਆਗੂਆਂ ਦੀ ਮੀਟਿੰਗ ਗੁਰਭਿੰਦਰ ਸਿੰਘ ਅਤੇ ਗੁਰਦੇਵ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਮੇਂ ਆਗੂ ਬਲੌਰ ਸਿੰਘ ਘਾਲੀ, ਨਛੱਤਰ ਸਿੰਘ ...
ਸਮਾਲਸਰ, 17 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਇੰਟਰਨੈਸ਼ਨਲ ਪੰਥਕ ਦਲ ਦੀ ਇਕੱਤਰਤਾ ਜਥੇਬੰਦੀ ਦੇ ਸਰਪ੍ਰਸਤ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ ਰੋਡੇ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸੰਤ ਖ਼ਾਲਸਾ (ਜਨਮ ...
ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਕੇਂਦਰ ਸਰਕਾਰ ਵਲੋਂ ਸੂਬੇ ਦੇ ਹੁਸ਼ਿਆਰ ਵਿਦਿਆਰਥੀਆਂ ਲਈ ਅੰਮਿ੍ਤਸਰ ਵਿਖੇ ਲਗਾਏ ਗਏ ਚਾਰ ਦਿਨਾ ਇੰਸਪਾਇਰ ਕੈਂਪ 'ਚ ਇਲਾਕੇ ਦੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੀਰੀ ਪੀਰੀ ਸੀਨੀਅਰ ...
ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)-ਬੀਤੇ ਦਿਨੀਂ 23ਵੀਂ ਅਥਲੈਟਿਕ ਖੇਡਾਂ ਏ.ਈ.ਓ. ਇੰਦਰਪਾਲ ਸਿੰਘ ਢਿੱਲੋਂ ਅਤੇ ਮਾਨਯੋਗ ਡੀ.ਈ.ਓ. ਸਾਹਿਬ ਦੀ ਰਹਿਨੁਮਾਈ ਹੇਠ ਬਿਲਾਸਪੁਰ ਸਕੂਲ ਵਿਖੇ ਕਰਵਾਈਆਂ ਗਈਆਂ ਜਿਸ 'ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ...
ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਅੱਜ ਸਵੇਰੇ ਸਥਾਨਕ ਸ਼ਹਿਰ ਦੀ ਮੋਗਾ ਜੀ.ਟੀ .ਰੋਡ 'ਤੇ ਸਥਿਤ ਮੰਦਿਰ ਕੋਲ ਦਵਿੰਦਰ ਸਿੰਘ ਤੇ ਰਾਜਵੀਰ ਸਿੰਘ ਉਰਫ਼ ਰਾਜੂ ਪੁੱਤਰ ਗੋਲਾ ਸਿੰਘ ਵਾਸੀਆਂ ਮਹੰਤਾਂ ਵਾਲਾ, ਮੁਹੱਲਾ ਬਾਘਾ ਪੁਰਾਣਾ ਖੜ੍ਹੇ ਗੱਲਾਂ ਕਰ ਰਹੇ ਸਨ ...
ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਸਥਾਨਕ ਸ਼ਹਿਰ 'ਚੋਂ ਨਗਰ ਕੌਾਸਲ ਦੁਆਰਾ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਅਰੰਭੀ ਗਈ | ਨਾਜਾਇਜ਼ ਕਬਜ਼ੇ ਹਟਾਉਂਦੇ ਹੋਇਆ ਨਗਰ ਕੌਾਸਲ ਦੀ ਟੀਮ ਨਾਲ ਕੁਝ ਦੁਕਾਨਦਾਰਾਂ ਵਲੋਂ ...
ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥਣ ਵੀਰਪਾਲ ਕੌਰ ਪੁੱਤਰੀ ਕੁਲਵਿੰਦ ਸਿੰਘ ਵਾਸੀ ਕੋਟ ਸੁਖੀਆ (ਫ਼ਰੀਦਕੋਟ) ਦਾ ਕਨੋਸਟੋਗਾ ਕਾਲਜ ਕੈਨੇਡਾ ਦਾ ਸਟੱਡੀ ...
ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਆਡੀਟੋਰੀਅਮ ਹਾਲ ਮੋਗਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ੋਨਲ ਯੂਥ ਫ਼ੈਸਟੀਵਲ ਮੋਗਾ ਫ਼ਿਰੋਜ਼ਪੁਰ ਜ਼ੋਨ-ਏ ਵਿਚ ਵਧੀਆ ਪ੍ਰਦਰਸ਼ਨ ਵਾਲੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਮੈਨੇਜਮੈਂਟ, ...
ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਮੋਗਾ ਸ਼ਹਿਰ ਅੰਦਰ ਅਧੂਰੇ ਪਏ ਪੁਲਾਂ ਤੇ ਚਾਰ ਮਾਰਗੀ ਰਸਤੇ ਨੇ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ ਅਤੇ ਆਏ ਦਿਨ ਇਸ ਨਾਲ ਅਨੇਕਾਂ ਹਾਦਸੇ ਵਾਪਰਦੇ ਹਨ ਅਤੇ ਕੀਮਤੀ ਜਾਨਾਂ ਜਾ ਰਹੀਆਂ ਹਨ | ਇਸ ਨੂੰ ...
ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਅੱਜ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਨੇ ਕੇਂਦਰ ਸਰਕਾਰ ਵਲੋਂ ਆਏ ਦਿਨ ਡੀਜ਼ਲ, ਪੈਟਰੋਲ ਅਤੇ ਗੈਸਾਂ 'ਚ ਕੀਤੇ ਜਾ ਰਹੇ ਭਾਰੀ ਵਾਧੇ ਨੂੰ ਲੈ ਕੇ ਜਨਰਲ ਸੈਕਟਰੀ ਪੰਜਾਬ ਸਤੀਸ਼ ਕੁਮਾਰ ਨਾਹਰ ਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ...
ਬੱਧਨੀ ਕਲਾਂ, 17 ਅਕਤੂਬਰ (ਸੰਜੀਵ ਕੋਛੜ)-ਡਾ. ਕਮਲਦੀਪ ਕੌਰ ਮਾਹਲ ਡਿਪਟੀ ਡਾਇਰੈਕਟਰ ਡੈਂਟਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਸੰਦੀਪ ਕੌਰ ਐਸ.ਐਮ.ਓ. ਪੱਤੋ ਹੀਰਾ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਚਲਾਇਆ ਜਾ ਰਿਹਾ ਦੰਦਾਂ ਦਾ 30ਵਾਂ ਪੰਦ੍ਹਰਵਾੜਾ ...
ਸਮਾਲਸਰ, 17 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਦੀ ਜੈਅੰਤੀ ਤੇ ਵਿਦਿਆਰਥੀ ਦਿਵਸ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ, ...
ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)-ਕਿਸਾਨ ਭਰਾਵਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦਾ ਝੋਨੇ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਬਲਖੰਡੀ ...
ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)-64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ 19, 14 ਲੜਕੇ, ਲੜਕੀਆਂ ਦੇ ਮੈਚ ਕ੍ਰਮਵਾਰ ਫ਼ਿਰੋਜ਼ਪੁਰ ਤੇ ਸੰਗਰੂਰ ਵਿਖੇ ਹੋਈਆਂ | ਇਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਦੇ ...
ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਸੱਗੂ ਟੋਕਾ ਇੰਡਸਟਰੀ ਵਾਲੇ ਜਗਤਾਰ ਸਿੰਘ ਸੱਗੂ ਪੁੱਤਰ, ਸਤਨਾਮ ਸਿੰਘ ਸੱਗੂ (ਪੁੱਤਰ) ਅਤੇ ਪਰਿਵਾਰਕ ਮੈਂਬਰਾਂ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਪ੍ਰਸਿੱਧ ਉਦਯੋਗਪਤੀ ਬਖਤੌਰ ਸਿੰਘ ਸੱਗੂ (ਸੱਗੂ ਟੋਕਾ ...
ਠੱਠੀ ਭਾਈ, 17 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾੜੀ ਮੁਸਤਫ਼ਾ ਵਿਖੇ ਸਿੱਖਸ ਹੈਲਪਿੰਗ ਸਿੱਖਸ ਸੀ੍ਰ ਅੰਮਿ੍ਤਸਰ ਸਾਹਿਬ ਵਲੋਂ ਸਹਿਜ ਪਾਠ ਸੇਵਾ ਮੁਹਿੰਮ ਤਹਿਤ ਲੋਕਲ ਗੁਰਦੁਆਰਾ ਕਮੇਟੀ, ਸੁਖਮਨੀ ...
ਮੋਗਾ, 17 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਕੁਲਵਿੰਦਰ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਸਥਾਨਕ ਕਾਮਰੇਡ ਹਾਲ ਵਿਖੇ ਬੁਲਾਈ ਗਈ | ਇਸ ਮੌਕੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ...
ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਮੋਗਾ ਵਿਖੇ ਬਾਬਾ ਬੰਦਾ ਬਹਾਦਰ ਦੇ ਜਨਮ ਦਿਹਾੜੇ ਮੌਕੇ ਇਕ ਸਮਾਗਮ ਕਰਵਾਇਆ | ਸਮਾਗਮ 'ਚ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਵਿਚ ...
ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਕੇ ਦੇ ਸਮੁੱਚੇ ਸਟਾਫ਼ ਨੇ ਪੰਜਾਬ ਸਰਕਾਰ ਦੁਆਰਾ 8886 ਅਧਿਆਪਕਾਂ ਦੀ ਤਨਖ਼ਾਹ 'ਚ ਕਟੌਤੀ ਕੀਤੇ ਜਾਣ ਪ੍ਰਤੀ ਆਪਣਾ ਰੋਸ ਕਾਲੇ ਬਿੱਲੇ ਲਗਾ ਕੇ ਪ੍ਰਗਟਾਇਆ | ਇਸ ਮੌਕੇ ...
ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...
ਧਰਮਕੋਟ, 17 ਅਕਤੂਬਰ (ਹਰਮਨਦੀਪ ਸਿੰਘ)-ਦੇਸ਼ ਦੀ ਸੁਰੱਖਿਆ ਲਈ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਸੀਨੀਅਰ ਪੁਲਿਸ ਕਪਤਾਨ ਦੀਆਂ ਹਦਾਇਤਾਂ ਮੁਤਾਬਿਕ ਡੀ.ਐਸ.ਪੀ. ਧਰਮਕੋਟ ਅਜੇ ਰਾਜ ਸਿੰਘ ਦੀ ਅਗਵਾਈ ...
ਅਜੀਤਵਾਲ, 17 ਅਕਤੂਬਰ (ਹਰਦੇਵ ਸਿੰਘ ਮਾਨ)-ਪਿਛਲੇ ਦਿਨੀਂ ਗੁਰਦਾਸਪੁਰ ਵਿਖੇ ਹੋਈਆਂ ਪੰਜਾਬ ਸਕੂਲ ਖੇਡਾਂ (ਜੂਡੋ) 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਦੇ ਖਿਡਾਰੀ ਨਿਤੇਸ਼ ਕੁਮਾਰ ਨੇ ਅੰਡਰ-19 'ਚ ਸੋਨੇ ਦਾ ਤਗਮਾ ਜਿੱਤਿਆ ਤੇ ਹੁਣ ਉਹ ਨੈਸ਼ਨਲ ਖੇਡਾਂ 'ਚ ...
ਸਮਾਧ ਭਾਈ, 17 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਵਲੋਂ ਪਰਾਲੀ ਦੀ ਸਮੱਸਿਆ ਦਾ ਕੋਈ ਠੋਸ ਹੱਲ ਨਾ ਕੱਢਣ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹਨ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ...
ਮੋਗਾ, 17 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੇਵਕ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 6 ਵਜੇ ਦੇ ਕਰੀਬ ਪਿੰਡ ਕੁੱਸਾ ਕੋਲ ਆਮ ਵਾਂਗ ਗਸ਼ਤ ਕਰਨ ਸਮੇਂ ਮੁਖ਼ਬਰ ਖ਼ਾਸ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਸੁਖਦਰਸ਼ਨ ਸਿੰਘ ਉਰਫ਼ ਦਰਸ਼ਾ ...
ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਮੋਗਾ ਸ਼ਹਿਰ ਦੇ ਜੀ.ਐਸ. ਮੈਮੋਰੀਅਲ ਪ੍ਰੇਮ ਹਸਪਤਾਲ ਮੋਗਾ ਵਿਖੇ ਡਾ. ਪ੍ਰੇਮ ਸਿੰਘ ਦੁਆਰਾ ਮਹੀਨਾਵਾਰ ਗੋਡੇ ਅਤੇ ਚੂਲ਼ੇ ਬਦਲਣ ਦਾ ਕੈਂਪ ਸਫਲਤਾ ਪੂਰਵਕ ਚੱਲ ਰਿਹਾ ਹੈ ਜਿਸ ਵਿਚ ਹੁਣ ਤੱਕ 1500 ਦੇ ਕਰੀਬ ਲੋਕ ਆਪਣੇ ਗੋਡੇ ਅਤੇ ...
ਬੱਧਨੀ ਕਲਾਂ, 17 ਅਕਤੂਬਰ (ਸੰਜੀਵ ਕੋਛੜ)-ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਬਾਬਾ ਆਸੀ ਅਤੇ ਬਾਬਾ ਕੁਲਦੀਪ ਖ਼ਾਨ ਵਲੋਂ ਪਿੰਡ ਦੌਧਰ ਵਿਖੇ ਜੈ ਜਵਾਲਾ ਚੌਥਾ ਸਾਲਾਨਾ ਜਾਗਰਣ ਕਰਵਾਇਆ ਗਿਆ | ਬਾਬਾ ਆਸੀ ਤੇ ਬਾਬਾ ਕੁਲਦੀਪ ਖ਼ਾਨ ਨੇ ਜੋਤੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX