ਤਾਜਾ ਖ਼ਬਰਾਂ


ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  9 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  19 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  31 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  38 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 1 hour ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਮੋਗਾ

ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਧਿਕਾਰੀ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ-ਰਾਏ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਸਬੰਧਿਤ ਵਿਭਾਗਾਂ ਦੇ ਅਧਿਕਾਰੀ ਪ੍ਰਧਾਨ ਮੰਤਰੀ ਨਿਊ 15 ਨੁਕਾਤੀ ਪ੍ਰੋਗਰਾਮ (ਘੱਟ ਗਿਣਤੀ ਵਰਗ) ਤਹਿਤ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਦਾ ਬਣਦਾ ਲਾਭ ਯੋਗ ਲਾਭਪਾਤਰੀਆਂ ਤੱਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਫੂਡ ਬਰਾਂਚ ਵਲੋਂ ਛਾਪੇਮਾਰੀ 30 ਕਿੱਲੋ ਗੁਲਾਬ ਜਾਮਨ ਕਰਵਾਈ ਨਸ਼ਟ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਦੀ ਫੂਡ ਸੇਫ਼ਟੀ ਬਰਾਂਚ ਜੋ ਕਿ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਜ਼ਿਲ੍ਹੇ ਭਰ 'ਚ ਹੀ ਖਾਣ-ਪੀਣ ਵਾਲੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ ਤੇ ਰੇਹੜੀਆਂ 'ਤੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਤੇ ਜਿੱਥੇ ...

ਪੂਰੀ ਖ਼ਬਰ »

ਦਾਜ ਮੰਗਣ, ਕੁੱਟਮਾਰ ਕਰਨ ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ ਪਤੀ, ਸੱਸ, ਸਹੁਰਾ ਸਮੇਤ 6 ਿਖ਼ਲਾਫ਼ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਜਬਰ ਜਨਾਹ ਕਰਨ, ਦਾਜ ਮੰਗਣ ਤੇ ਕੁੱਟਮਾਰ ਕਰਨ ਦੇ ਦੋਸ਼ ਵਿਚ ਇਕ ਲੜਕੀ ਦੇ ਬਿਆਨਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਉਸ ਦੇ ਪਤੀ, ਸੱਸ, ਸਹੁਰਾ ਸਮੇਤ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਵਿਜੇ ਦਸਮੀ ਤਿਉਹਾਰ 'ਤੇ ਸ਼ਸਤਰ ਪੂਜਨ ਸਮਾਗਮ ਭਲਕੇ

ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਮਾਤਰ ਸ਼ਕਤੀ ਅਤੇ ਦੁਰਗਾ ਵਾਹਨੀ ਸੰਸਥਾ (ਵਿਸ਼ਵ ਹਿੰਦੂ ਪ੍ਰੀਸ਼ਦ) ਵਲੋਂ ਵਿਜੇ ਦਸਮੀ (ਦਸਹਿਰਾ) ਤਿਉਹਾਰ ਤੇ ਸ਼ਸਤਰ ਪੂਜਨ ਤਿਉਹਾਰ 19 ਅਕਤੂਬਰ ਨੂੰ ਸਵੇਰੇ 10 ਵਜੇ ਭਾਰਤ ਮਾਤਾ ਮੰਦਿਰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 4 ਸਾਲ ਕੈਦ ਅਤੇ ਜੁਰਮਾਨਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ 4 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ 7 ਸਾਲ ਕੈਦ ਅਤੇ ਜੁਰਮਾਨਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ੀ ਨੂੰ 7 ਸਾਲ ਕੈਦ ਦੇ ਹੁਕਮ ਸੁਣਾਏ ਹਨ | ਜਾਣਕਾਰੀ ਮੁਤਾਬਿਕ ਥਾਣਾ ਅਜੀਤਵਾਲ ਅਧੀਨ ਪੈਂਦੇ ਇਕ ਪਿੰਡ ਦੀ ਪੀੜਤ ਲੜਕੀ ਨੇ ਲਿਖਤੀ ...

ਪੂਰੀ ਖ਼ਬਰ »

ਬਾਬਾ ਹਰਨੇਕ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 17 ਅਕਤੂਬਰ (ਅਮੋਲਕ ਸਿੰਘ ਕਲਸੀ)-ਨੇੜਲੇ ਨਗਰ ਦਾਇਆ ਕਲਾਂ (ਗਊਸ਼ਾਲਾ ਵਾਲਾ) ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬਾਬਾ ਹਰਨੇਕ ਸਿੰਘ ਸੋਡੀਵਾਲ (ਬੋਲੀ ਸਾਹਿਬ) ਵਾਲੇ ਦੀ ਯਾਦ 'ਚ ਧਾਰਮਿਕ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸ਼ੁਰੂ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਮਰਪਿਤ ਸੰਜੇ ਕੁਮਾਰ ਵਧੀਕ ਮੁੱਖ ਸਕੱਤਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ, ਅੰਮਿ੍ਤ ਕੌਰ ਗਿੱਲ ਡਾਇਰੈਕਟਰ ਸਪੋਰਟਸ ਪੰਜਾਬ ਦੀ ਅਗਵਾਈ ਅਤੇ ਸੰਦੀਪ ਹੰਸ ਡਿਪਟੀ ਕਮਿਸ਼ਨਰ ਮੋਗਾ ...

ਪੂਰੀ ਖ਼ਬਰ »

ਐਸ.ਐਸ.ਏ. ਰਮਸਾ ਸਮੇਤ ਸਾਰੇ ਕੱਚੇ ਅਧਿਆਪਕ ਪੂਰੀਆਂ ਤਨਖ਼ਾਹਾਂ 'ਤੇ ਕੀਤੇ ਜਾਣ ਰੈਗੂਲਰ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਐਸ.ਐਸ.ਏ. ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਭਾਰੀ ਕਟੌਤੀ ਕਰਕੇ ਰੈਗੂਲਰ ਕਰਨ ਦੇ ਨਾਦਰਸ਼ਾਹੀ ਫੁਰਮਾਨ ਦੇ ਵਿਰੋਧ 'ਚ ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ ਮੰਤਰੀ ਪੰਜਾਬ ਦੇ ਨਾਂਅ ਡਿਪਟੀ ...

ਪੂਰੀ ਖ਼ਬਰ »

ਕੁਸ਼ਟ ਰੋਗ ਵਿਰੋਧੀ ਦਿਹਾੜੇ ਤਹਿਤ ਕੁਸ਼ਟ ਰੋਗੀਆਂ ਨੰੂ ਦਵਾਈਆਂ ਦਿੱਤੀਆਂ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਪੂਰੇ ਪੰਜਾਬ ਅੰਦਰ ਕੁਸ਼ਟ ਰੋਗ ਵਿਰੋਧੀ ਦਿਹਾੜਾ ਮਨਾਇਆ ਗਿਆ | ਜਿਸ ਦੇ ਵਿਚ ਵੱਖ-ਵੱਖ ਥਾਵਾਂ 'ਤੇ ਬਲਾਕਾਂ ਅੰਦਰ ਅਤੇ ਜ਼ਿਲ੍ਹਾ ਪੱਧਰ 'ਤੇ ਪਿਛਲੇ ਦਿਨਾ ਦੌਰਾਨ ...

ਪੂਰੀ ਖ਼ਬਰ »

ਨਿਗਮ ਵਲੋਂ ਪ੍ਰਾਪਰਟੀ ਦਾ ਘਰ-ਘਰ ਜਾ ਕੇ ਕਰਵਾਇਆ ਜਾ ਰਿਹੈ ਜ਼ੋਨ ਵਾਈਜ਼ ਸਰਵੇ-ਕਮਿਸ਼ਨਰ ਅਨੀਤਾ ਦਰਸ਼ੀ

ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਕਮਿਸ਼ਨਰ ਨਗਰ ਨਿਗਮ ਮੋਗਾ ਅਨੀਤਾ ਦਰਸ਼ੀ ਨੇ ਸ਼ਹਿਰ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਨਗਰ ਨਿਗਮ ਮੋਗਾ ਵਲੋਂ ਦਾਰਾ ਸ਼ਾਅ ਐਾਡ ਕੰਪਨੀ ਮੁੰਬਈ ਪਾਸੋਂ ਜੌਗਰਫ਼ੀਕਲ ਇਨਫਰਮੇਸ਼ਨ ਸਿਸਟਮ (ਜੀ. ਆਈ. ਐਸ.) ਰਾਹੀਂ ...

ਪੂਰੀ ਖ਼ਬਰ »

ਅਧਿਆਪਕ ਵਰਗ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨ ਤੇ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਕਿਯੂ ਦੀ ਮੀਟਿੰਗ

ਅਜੀਤਵਾਲ, 17 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਦੋ ਬਲਾਕਾਂ ਧਰਮਕੋਟ ਅਤੇ ਮੋਗਾ ਬਲਾਕ ਦੇ ਆਗੂਆਂ ਦੀ ਮੀਟਿੰਗ ਗੁਰਭਿੰਦਰ ਸਿੰਘ ਅਤੇ ਗੁਰਦੇਵ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਮੇਂ ਆਗੂ ਬਲੌਰ ਸਿੰਘ ਘਾਲੀ, ਨਛੱਤਰ ਸਿੰਘ ਹੇਰਾਂ, ਗੁਰਮੀਤ ਸਿੰਘ ਕਿਸ਼ਨਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਅਧਿਆਪਕਾਂ ਨਾਲ ਕੇਂਦਰ ਅਤੇ ਸੂਬਾ ਸਰਕਾਰਾਂ ਧੱਕਾ ਕਰ ਰਹੀਆਂ ਹਨ | ਕੇਂਦਰ ਅਤੇ ਪੰਜਾਬ ਕਿਸਾਨੀ ਨੂੰ ਬਰਬਾਦ ਕਰਨ 'ਤੇ ਤੁਲਿਆ ਹੋਇਆ ਹੈ | ਪਰਾਲੀ ਸਾੜਨ ਦੇ ਮੁੱਦੇ 'ਤੇ ਸਖ਼ਤੀ ਤਾ ਵਰਤ ਰਹੀਆਂ ਹਨ, ਪਰ ਕਿਸਾਨਾਂ ਨੂੰ ਉਸ ਦਾ ਬਦਲ ਮੁਹੱਈਆ ਨਹੀਂ ਕਰਵਾ ਰਹੀਆਂ, ਨਾ ਹੀ ਸਬਸਿਡੀ ਦਾ ਇੰਤਜ਼ਾਮ ਕਰ ਰਹੀਆਂ ਹਨ | ਕਿਸਾਨਾਂ ਸਿਰ ਸਾਰੇ ਫ਼ੈਸਲੇ ਠੋਸੇ ਜਾ ਰਹੇ ਹਨ | ਉਕਤ ਆਗੂਆਂ ਨੇ ਕਿਹਾ ਕਿ ਕਿਸਾਨਾਂ ਨਾਲ ਧੱਕਾ ਜਥੇਬੰਦੀ ਬਰਦਾਸ਼ਤ ਨਹੀ ਕਰੇਗੀ | ਇਸ ਸਮੇਂ ਗੁਰਭਿੰਦਰ ਸਿੰਘ, ਗੁਰਦੇਵ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਕਿਰਨਵੀਰ ਸਿੰਘ, ਸੁਰਜੀਤ ਸਿੰਘ, ਰਤਨ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ, ਸੁਖਜਿੰਦਰ ਸਿੰਘ, ਨਛੱਤਰ ਸਿੰਘ, ਸੁਖਮੰਦਰ ਸਿੰਘ ਅਤੇ ਕੁਲਜੀਤ ਸਿੰਘ ਆਗੂ ਵੀ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਇੰਟਰਨੈਸ਼ਨਲ ਪੰਥਕ ਦਲ ਵਲੋਂ ਗੁਰਦੁਆਰਾ ਸੰਤ ਖ਼ਾਲਸਾ ਪਿੰਡ ਰੋਡੇ ਵਿਖੇ ਮੀਟਿੰਗ

ਸਮਾਲਸਰ, 17 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਇੰਟਰਨੈਸ਼ਨਲ ਪੰਥਕ ਦਲ ਦੀ ਇਕੱਤਰਤਾ ਜਥੇਬੰਦੀ ਦੇ ਸਰਪ੍ਰਸਤ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ ਰੋਡੇ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸੰਤ ਖ਼ਾਲਸਾ (ਜਨਮ ...

ਪੂਰੀ ਖ਼ਬਰ »

ਮੀਰੀ ਪੀਰੀ ਸੰਸਥਾ ਦੀਆਂ ਵਿਦਿਆਰਥਣਾਂ ਨੂੰ ਬੈਸਟ ਐਨੋਵੇਟਿਵ ਆਡੀਆ ਪੁਰਸਕਾਰ ਮਿਲਿਆ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਕੇਂਦਰ ਸਰਕਾਰ ਵਲੋਂ ਸੂਬੇ ਦੇ ਹੁਸ਼ਿਆਰ ਵਿਦਿਆਰਥੀਆਂ ਲਈ ਅੰਮਿ੍ਤਸਰ ਵਿਖੇ ਲਗਾਏ ਗਏ ਚਾਰ ਦਿਨਾ ਇੰਸਪਾਇਰ ਕੈਂਪ 'ਚ ਇਲਾਕੇ ਦੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੀਰੀ ਪੀਰੀ ਸੀਨੀਅਰ ...

ਪੂਰੀ ਖ਼ਬਰ »

23ਵੀਂ ਅਥਲੈਟਿਕ ਖੇਡਾਂ 'ਚ ਮੈਡਲ ਜੇਤੂ ਖਿਡਾਰਨਾਂ ਸਨਮਾਨਿਤ

ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)-ਬੀਤੇ ਦਿਨੀਂ 23ਵੀਂ ਅਥਲੈਟਿਕ ਖੇਡਾਂ ਏ.ਈ.ਓ. ਇੰਦਰਪਾਲ ਸਿੰਘ ਢਿੱਲੋਂ ਅਤੇ ਮਾਨਯੋਗ ਡੀ.ਈ.ਓ. ਸਾਹਿਬ ਦੀ ਰਹਿਨੁਮਾਈ ਹੇਠ ਬਿਲਾਸਪੁਰ ਸਕੂਲ ਵਿਖੇ ਕਰਵਾਈਆਂ ਗਈਆਂ ਜਿਸ 'ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੇ 2 ਵਿਅਕਤੀਆਂ ਨਾਲ ਕਾਰ ਟਕਰਾਈ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਅੱਜ ਸਵੇਰੇ ਸਥਾਨਕ ਸ਼ਹਿਰ ਦੀ ਮੋਗਾ ਜੀ.ਟੀ .ਰੋਡ 'ਤੇ ਸਥਿਤ ਮੰਦਿਰ ਕੋਲ ਦਵਿੰਦਰ ਸਿੰਘ ਤੇ ਰਾਜਵੀਰ ਸਿੰਘ ਉਰਫ਼ ਰਾਜੂ ਪੁੱਤਰ ਗੋਲਾ ਸਿੰਘ ਵਾਸੀਆਂ ਮਹੰਤਾਂ ਵਾਲਾ, ਮੁਹੱਲਾ ਬਾਘਾ ਪੁਰਾਣਾ ਖੜ੍ਹੇ ਗੱਲਾਂ ਕਰ ਰਹੇ ਸਨ ...

ਪੂਰੀ ਖ਼ਬਰ »

ਉੱਚ ਅਧਿਕਾਰੀਆਂ ਅਤੇ ਪਤਵੰਤਿਆਂ ਦੀ ਸੂਝ-ਬੂਝ ਨਾਲ ਨਗਰ ਕੌ ਾਸਲ ਿਖ਼ਲਾਫ਼ ਦੁਕਾਨਦਾਰਾਂ ਦਾ ਸੰਘਰਸ਼ ਸਮਾਪਤ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਸਥਾਨਕ ਸ਼ਹਿਰ 'ਚੋਂ ਨਗਰ ਕੌਾਸਲ ਦੁਆਰਾ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਅਰੰਭੀ ਗਈ | ਨਾਜਾਇਜ਼ ਕਬਜ਼ੇ ਹਟਾਉਂਦੇ ਹੋਇਆ ਨਗਰ ਕੌਾਸਲ ਦੀ ਟੀਮ ਨਾਲ ਕੁਝ ਦੁਕਾਨਦਾਰਾਂ ਵਲੋਂ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥਣ ਵੀਰਪਾਲ ਕੌਰ ਪੁੱਤਰੀ ਕੁਲਵਿੰਦ ਸਿੰਘ ਵਾਸੀ ਕੋਟ ਸੁਖੀਆ (ਫ਼ਰੀਦਕੋਟ) ਦਾ ਕਨੋਸਟੋਗਾ ਕਾਲਜ ਕੈਨੇਡਾ ਦਾ ਸਟੱਡੀ ...

ਪੂਰੀ ਖ਼ਬਰ »

ਡੀ.ਐਮ. ਕਾਲਜ ਨੇ ਜ਼ੋਨਲ ਯੂਥ ਫ਼ੈਸਟੀਵਲ 'ਚ 44 ਇਨਾਮ ਹਾਸਲ ਕਰਕੇ ਦੂਜਾ ਸਥਾਨ ਲਿਆ

ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਆਡੀਟੋਰੀਅਮ ਹਾਲ ਮੋਗਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ੋਨਲ ਯੂਥ ਫ਼ੈਸਟੀਵਲ ਮੋਗਾ ਫ਼ਿਰੋਜ਼ਪੁਰ ਜ਼ੋਨ-ਏ ਵਿਚ ਵਧੀਆ ਪ੍ਰਦਰਸ਼ਨ ਵਾਲੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਮੈਨੇਜਮੈਂਟ, ...

ਪੂਰੀ ਖ਼ਬਰ »

ਚਾਰ ਮਾਰਗੀ ਰਸਤੇ ਤੇ ਪੁਲਾਂ ਦੇ ਮਾਮਲੇ 'ਚ ਸਾਰੀਆਂ ਰਾਜਸੀ ਤੇ ਸਮਾਜਿਕ ਪਾਰਟੀਆਂ ਇਕਜੁੱਟ ਹੋਣ-ਹੈਪੀ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਮੋਗਾ ਸ਼ਹਿਰ ਅੰਦਰ ਅਧੂਰੇ ਪਏ ਪੁਲਾਂ ਤੇ ਚਾਰ ਮਾਰਗੀ ਰਸਤੇ ਨੇ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ ਅਤੇ ਆਏ ਦਿਨ ਇਸ ਨਾਲ ਅਨੇਕਾਂ ਹਾਦਸੇ ਵਾਪਰਦੇ ਹਨ ਅਤੇ ਕੀਮਤੀ ਜਾਨਾਂ ਜਾ ਰਹੀਆਂ ਹਨ | ਇਸ ਨੂੰ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵਲੋਂ ਤੇਲ ਦੀਆਂ ਵਧ ਰਹੀਆਂ ਕੀਮਤਾਂ ਿਖ਼ਲਾਫ਼ ਰੋਸ ਮਾਰਚ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਅੱਜ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਨੇ ਕੇਂਦਰ ਸਰਕਾਰ ਵਲੋਂ ਆਏ ਦਿਨ ਡੀਜ਼ਲ, ਪੈਟਰੋਲ ਅਤੇ ਗੈਸਾਂ 'ਚ ਕੀਤੇ ਜਾ ਰਹੇ ਭਾਰੀ ਵਾਧੇ ਨੂੰ ਲੈ ਕੇ ਜਨਰਲ ਸੈਕਟਰੀ ਪੰਜਾਬ ਸਤੀਸ਼ ਕੁਮਾਰ ਨਾਹਰ ਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਬੱਧਨੀ ਕਲਾਂ ਨੇ ਦੰਦਾਂ ਦਾ ਪੰਦ੍ਹਰਵਾੜਾ ਮਨਾਇਆ

ਬੱਧਨੀ ਕਲਾਂ, 17 ਅਕਤੂਬਰ (ਸੰਜੀਵ ਕੋਛੜ)-ਡਾ. ਕਮਲਦੀਪ ਕੌਰ ਮਾਹਲ ਡਿਪਟੀ ਡਾਇਰੈਕਟਰ ਡੈਂਟਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਸੰਦੀਪ ਕੌਰ ਐਸ.ਐਮ.ਓ. ਪੱਤੋ ਹੀਰਾ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਚਲਾਇਆ ਜਾ ਰਿਹਾ ਦੰਦਾਂ ਦਾ 30ਵਾਂ ਪੰਦ੍ਹਰਵਾੜਾ ...

ਪੂਰੀ ਖ਼ਬਰ »

ਅਬਦੁਲ ਕਲਾਮ ਦੀ ਜੈਅੰਤੀ 'ਤੇ ਮਨਾਇਆ ਵਿਦਿਆਰਥੀ ਦਿਵਸ

ਸਮਾਲਸਰ, 17 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਦੀ ਜੈਅੰਤੀ ਤੇ ਵਿਦਿਆਰਥੀ ਦਿਵਸ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ, ...

ਪੂਰੀ ਖ਼ਬਰ »

ਪਿੰਡ ਬਲਖੰਡੀ ਖ਼ਰੀਦ ਕੇਂਦਰ 'ਤੇ ਵਿਧਾਇਕ ਲੋਹਗੜ੍ਹ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)-ਕਿਸਾਨ ਭਰਾਵਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦਾ ਝੋਨੇ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਬਲਖੰਡੀ ...

ਪੂਰੀ ਖ਼ਬਰ »

ਸੰਤ ਗੁਰਮੀਤ ਸਿੰਘ ਵਲੋਂ ਰਾਜ ਪੱਧਰੀ ਖੇਡਾਂ 'ਚ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀ ਸਨਮਾਨਿਤ

ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)-64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ 19, 14 ਲੜਕੇ, ਲੜਕੀਆਂ ਦੇ ਮੈਚ ਕ੍ਰਮਵਾਰ ਫ਼ਿਰੋਜ਼ਪੁਰ ਤੇ ਸੰਗਰੂਰ ਵਿਖੇ ਹੋਈਆਂ | ਇਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਦੇ ...

ਪੂਰੀ ਖ਼ਬਰ »

ਬਖਤੌਰ ਸਿੰਘ ਸੱਗੂ ਟੋਕਾ ਇੰਡਸਟਰੀ ਦਾ ਦਿਹਾਂਤ-ਸਸਕਾਰ ਭਲਕੇ

ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਸੱਗੂ ਟੋਕਾ ਇੰਡਸਟਰੀ ਵਾਲੇ ਜਗਤਾਰ ਸਿੰਘ ਸੱਗੂ ਪੁੱਤਰ, ਸਤਨਾਮ ਸਿੰਘ ਸੱਗੂ (ਪੁੱਤਰ) ਅਤੇ ਪਰਿਵਾਰਕ ਮੈਂਬਰਾਂ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਪ੍ਰਸਿੱਧ ਉਦਯੋਗਪਤੀ ਬਖਤੌਰ ਸਿੰਘ ਸੱਗੂ (ਸੱਗੂ ਟੋਕਾ ...

ਪੂਰੀ ਖ਼ਬਰ »

ਸਹਿਜ ਪਾਠ ਕੈਂਪ ਦੌਰਾਨ ਸੈਂਕੜੇ ਬੱਚਿਆਂ ਦਾ ਸਨਮਾਨ

ਠੱਠੀ ਭਾਈ, 17 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾੜੀ ਮੁਸਤਫ਼ਾ ਵਿਖੇ ਸਿੱਖਸ ਹੈਲਪਿੰਗ ਸਿੱਖਸ ਸੀ੍ਰ ਅੰਮਿ੍ਤਸਰ ਸਾਹਿਬ ਵਲੋਂ ਸਹਿਜ ਪਾਠ ਸੇਵਾ ਮੁਹਿੰਮ ਤਹਿਤ ਲੋਕਲ ਗੁਰਦੁਆਰਾ ਕਮੇਟੀ, ਸੁਖਮਨੀ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀਆਂ ਦੀ ਮੀਟਿੰਗ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਕੁਲਵਿੰਦਰ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਸਥਾਨਕ ਕਾਮਰੇਡ ਹਾਲ ਵਿਖੇ ਬੁਲਾਈ ਗਈ | ਇਸ ਮੌਕੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਸ.ਐਫ.ਸੀ. ਕਾਨਵੈਂਟ ਸਕੂਲ 'ਚ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਮੋਗਾ ਵਿਖੇ ਬਾਬਾ ਬੰਦਾ ਬਹਾਦਰ ਦੇ ਜਨਮ ਦਿਹਾੜੇ ਮੌਕੇ ਇਕ ਸਮਾਗਮ ਕਰਵਾਇਆ | ਸਮਾਗਮ 'ਚ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਵਿਚ ...

ਪੂਰੀ ਖ਼ਬਰ »

ਭਾਗੀਕੇ ਸਕੂਲ ਦੇ ਸਟਾਫ਼ ਨੇ ਕਾਲੇ ਬਿੱਲੇ ਲਗਾ ਕੇ ਪ੍ਰਗਟਾਇਆ ਰੋਸ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਕੇ ਦੇ ਸਮੁੱਚੇ ਸਟਾਫ਼ ਨੇ ਪੰਜਾਬ ਸਰਕਾਰ ਦੁਆਰਾ 8886 ਅਧਿਆਪਕਾਂ ਦੀ ਤਨਖ਼ਾਹ 'ਚ ਕਟੌਤੀ ਕੀਤੇ ਜਾਣ ਪ੍ਰਤੀ ਆਪਣਾ ਰੋਸ ਕਾਲੇ ਬਿੱਲੇ ਲਗਾ ਕੇ ਪ੍ਰਗਟਾਇਆ | ਇਸ ਮੌਕੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਧਰਮਕੋਟ, 17 ਅਕਤੂਬਰ (ਹਰਮਨਦੀਪ ਸਿੰਘ)-ਦੇਸ਼ ਦੀ ਸੁਰੱਖਿਆ ਲਈ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਸੀਨੀਅਰ ਪੁਲਿਸ ਕਪਤਾਨ ਦੀਆਂ ਹਦਾਇਤਾਂ ਮੁਤਾਬਿਕ ਡੀ.ਐਸ.ਪੀ. ਧਰਮਕੋਟ ਅਜੇ ਰਾਜ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਢੁੱਡੀਕੇ ਸਕੂਲ ਦੇ ਖਿਡਾਰੀ ਪੰਜਾਬ ਸਕੂਲ ਖੇਡਾਂ 'ਚ ਚਮਕੇ

ਅਜੀਤਵਾਲ, 17 ਅਕਤੂਬਰ (ਹਰਦੇਵ ਸਿੰਘ ਮਾਨ)-ਪਿਛਲੇ ਦਿਨੀਂ ਗੁਰਦਾਸਪੁਰ ਵਿਖੇ ਹੋਈਆਂ ਪੰਜਾਬ ਸਕੂਲ ਖੇਡਾਂ (ਜੂਡੋ) 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਦੇ ਖਿਡਾਰੀ ਨਿਤੇਸ਼ ਕੁਮਾਰ ਨੇ ਅੰਡਰ-19 'ਚ ਸੋਨੇ ਦਾ ਤਗਮਾ ਜਿੱਤਿਆ ਤੇ ਹੁਣ ਉਹ ਨੈਸ਼ਨਲ ਖੇਡਾਂ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪਰਾਲੀ ਦੀ ਸੰਭਾਲ ਸਬੰਧੀ ਕੋਈ ਹੱਲ ਨਾ ਹੋਣ ਕਾਰਨ ਕਿਸਾਨਾਂ ਵਲੋਂ ਰੋਸ ਪ੍ਰਗਟ

ਸਮਾਧ ਭਾਈ, 17 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਵਲੋਂ ਪਰਾਲੀ ਦੀ ਸਮੱਸਿਆ ਦਾ ਕੋਈ ਠੋਸ ਹੱਲ ਨਾ ਕੱਢਣ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹਨ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਅਪਰਾਧਨਾਮਾ ਮੋਗਾ ਹਰਿਆਣੇ ਦੀ ਸ਼ਰਾਬ ਸਮੇਤ ਇਕ ਕਾਬੂ

ਮੋਗਾ, 17 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੇਵਕ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 6 ਵਜੇ ਦੇ ਕਰੀਬ ਪਿੰਡ ਕੁੱਸਾ ਕੋਲ ਆਮ ਵਾਂਗ ਗਸ਼ਤ ਕਰਨ ਸਮੇਂ ਮੁਖ਼ਬਰ ਖ਼ਾਸ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਸੁਖਦਰਸ਼ਨ ਸਿੰਘ ਉਰਫ਼ ਦਰਸ਼ਾ ...

ਪੂਰੀ ਖ਼ਬਰ »

ਪ੍ਰੇਮ ਹਸਪਤਾਲ ਵਿਖੇ ਸਫ਼ਲਤਾ ਨਾਲ ਚੱਲ ਰਿਹੈ ਮਹੀਨਾਵਾਰ ਗੋਡੇ ਤੇ ਚੂਲੇ ਬਦਲਣ ਦਾ ਕੈਂਪ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਮੋਗਾ ਸ਼ਹਿਰ ਦੇ ਜੀ.ਐਸ. ਮੈਮੋਰੀਅਲ ਪ੍ਰੇਮ ਹਸਪਤਾਲ ਮੋਗਾ ਵਿਖੇ ਡਾ. ਪ੍ਰੇਮ ਸਿੰਘ ਦੁਆਰਾ ਮਹੀਨਾਵਾਰ ਗੋਡੇ ਅਤੇ ਚੂਲ਼ੇ ਬਦਲਣ ਦਾ ਕੈਂਪ ਸਫਲਤਾ ਪੂਰਵਕ ਚੱਲ ਰਿਹਾ ਹੈ ਜਿਸ ਵਿਚ ਹੁਣ ਤੱਕ 1500 ਦੇ ਕਰੀਬ ਲੋਕ ਆਪਣੇ ਗੋਡੇ ਅਤੇ ...

ਪੂਰੀ ਖ਼ਬਰ »

ਪਿੰਡ ਦੌਧਰ ਵਿਖੇ ਜਾਗਰਣ ਕਰਵਾਇਆ

ਬੱਧਨੀ ਕਲਾਂ, 17 ਅਕਤੂਬਰ (ਸੰਜੀਵ ਕੋਛੜ)-ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਬਾਬਾ ਆਸੀ ਅਤੇ ਬਾਬਾ ਕੁਲਦੀਪ ਖ਼ਾਨ ਵਲੋਂ ਪਿੰਡ ਦੌਧਰ ਵਿਖੇ ਜੈ ਜਵਾਲਾ ਚੌਥਾ ਸਾਲਾਨਾ ਜਾਗਰਣ ਕਰਵਾਇਆ ਗਿਆ | ਬਾਬਾ ਆਸੀ ਤੇ ਬਾਬਾ ਕੁਲਦੀਪ ਖ਼ਾਨ ਨੇ ਜੋਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX