ਤਾਜਾ ਖ਼ਬਰਾਂ


ਕਾਂਗਰਸ ਦੇ ਵਾਅਦੇ 'ਤੇ ਟਿੱਪਣੀ ਕਰਕੇ ਨੀਤੀ ਆਯੋਗ ਦੇ ਉੱਪ ਮੁਖੀ ਫਸੇ
. . .  14 minutes ago
ਨਵੀਂ ਦਿੱਲੀ, 27 ਮਾਰਚ - ਕਾਂਗਰਸ ਵਲੋਂ ਐਲਾਨੀ ਘੱਟੋ ਘੱਟ ਆਮਦਨ ਗਾਰੰਟੀ ਯੋਜਨਾ ਦੇ ਚੋਣਾਵੀ ਵਾਅਦੇ 'ਤੇ ਨੀਤੀ ਆਯੋਗ ਦੇ ਉੱਪ ਮੁਖੀ ਰਾਜੀਵ ਕੁਮਾਰ ਨੇ ਟਵੀਟਰ 'ਤੇ ਟਿੱਪਣੀ ਕੀਤੀ। ਜਿਸ ਦਾ ਚੋਣ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਤੇ ਇਸ ਬਾਰੇ ਜਵਾਬ ਤਲਬ ਕੀਤਾ ਹੈ। ਨੀਤੀ ਆਯੋਗ ਦੇ ਉੱਪ ਮੁਖੀ...
ਗੋਆ 'ਚ ਹੋਈ ਵੱਡੀ ਸਿਆਸੀ ਹਲਚਲ, ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  51 minutes ago
ਪਣਜੀ, 27 ਮਾਰਚ - ਗੋਆ ਵਿਚ ਦੇਰ ਰਾਤ ਵੱਡੀ ਸਿਆਸੀ ਹਲਚਲ ਹੋਈ। ਸੂਬੇ 'ਚ ਮੰਗਲਵਾਰ ਰਾਤ ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ (ਐਮ.ਜੀ.ਪੀ.) ਦੇ ਦੋ ਵਿਧਾਇਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 40 ਮੈਂਬਰੀ ਵਿਧਾਨ ਸਭਾ 'ਚ ਹੁਣ ਭਾਜਪਾ ਦੇ 14 ਵਿਧਾਇਕ ਹੋ ਗਏ...
ਅੱਜ ਦਾ ਵਿਚਾਰ
. . .  about 1 hour ago
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪਟੀਲਸ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਦਿੱਲੀ ਕੈਪੀਟਲਸ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 148 ਦੌੜਾਂ ਦਾ ਟੀਚਾ
. . .  1 day ago
ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ
. . .  1 day ago
ਨਵੀਂ ਦਿੱਲੀ, 26 ਮਾਰਚ - ਰਿਜ਼ਰਵ ਬੈਂਕ ਨੇ ਰੈਗੂਲੇਟਰੀ ਪਾਲਣਾ ਵਿਚ ਕਮੀਆਂ ਲਈ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ ਲਗਾਇਆ...
ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ
. . .  1 day ago
ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ...
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਵੱਲੋਂ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
. . .  1 day ago
ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ .....
ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ....
ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ
. . .  1 day ago
ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ .....
ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
. . .  1 day ago
ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ
ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ
. . .  1 day ago
ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ ...
ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
. . .  1 day ago
ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ .....
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ
. . .  1 day ago
ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ...
ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ
. . .  1 day ago
ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ
. . .  1 day ago
ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ
. . .  1 day ago
ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ
. . .  1 day ago
ਮਹਾਨ ਨਗਰ ਕੀਰਤਨ ਦਾ ਪਿੰਡ ਰਾਮੇਆਣਾ (ਜੈਤੋ) ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ : ਜਥੇਦਾਰ ਸੁਖਦੇਵ ਸਿੰਘ ਬਾਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਬਠਿੰਡਾ /ਮਾਨਸਾ

ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਅਧਿਕਾਰੀਆਂ ਨੂੰ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ, ਜਨਰਲ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਓ. ਪੀ. ਸੋਨੀ ਵਲੋਂ 2211 ਐਸੋਸੀਏਟਿਡ ਸਕੂਲਾਂ ਦੀ ਮਾਨਤਾ ਬਰਕਰਾਰ ਰੱਖਣ ਦੇ ਐਲਾਨ ਦਾ ਸਵਾਗਤ-

ਬਠਿੰਡਾ, 17 ਅਕਤੂਬਰ (ਸਟਾਫ਼ ਰਿਪੋਰਟਰ)-ਸਿੱਖਿਆ ਮੰਤਰੀ ਸ੍ਰੀ. ਓ.ਪੀ.ਸੋਨੀ ਵਲੋਂ 2211 ਐਸੋਸੀਏਟਿਡ ਸਕੂਲਾਂ ਦੀ ਮਾਨਤਾ ਬਰਕਰਾਰ ਰੱਖਣ ਦੇ ਐਲਾਨ ਦਾ ਐਸੋਸੀਏਟਿਡ ਸਕੂਲ ਦੇ ਪ੍ਰਬੰਧਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੇ ...

ਪੂਰੀ ਖ਼ਬਰ »

25 ਹਜ਼ਾਰ ਦੀ ਆਬਾਦੀ ਵਾਲੇ ਕਸਬਾ ਭਾਈਰੂਪਾ ਦਾ ਜਲ ਘਰ ਤੇ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਬਣੇ ਚਿੱਟਾ ਹਾਥੀ

ਭਾਈਰੂਪਾ, 17 ਅਕਤੂਬਰ (ਵਰਿੰਦਰ ਲੱਕੀ)-ਛੇਵੇਂ ਪਾਤਸ਼ਾਹਿ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਵਰੋਸਾਏ ਨਗਰ ਭਾਈਰੂਪਾ ਦੀ ਅੰਦਾਜ਼ਨ 25 ਹਜ਼ਾਰ ਦੇ ਕਰੀਬ ਵਸੋਂ ਤੇ ਤਕਰੀਬਨ 11 ਹਜ਼ਾਰ ਵੋਟ ਬੈਂਕ ਹੋਣ ਦੇ ਬਾਵਜੂਦ ਇਥੋਂ ਦੇ ਵਸਨੀਕ ਕਈ ਮੱੁਢਲੀਆਂ ...

ਪੂਰੀ ਖ਼ਬਰ »

20 ਬੋਤਲਾਂ ਸ਼ਰਾਬ ਸਮੇਤ ਐਕਟਿਵਾ ਸਵਾਰ ਕਾਬੂ

ਬਠਿੰਡਾ ਛਾਉਣੀ, 17 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਪੁਲਿਸ ਨੇ 20 ਬੋਤਲਾਂ ਸ਼ਰਾਬ ਸਮੇਤ ਐਕਟਿਵਾ ਸਵਾਰ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਕੋਲ ਐਕਟਿਵਾ ਸਕੂਟਰੀ ਨੰਬਰ ਪੀ.ਬੀ.03ਏ.ਈ.3230 ਨੂੰ ਰੋਕ ਕੇ ਤਲਾਸ਼ੀ ਲਈ ...

ਪੂਰੀ ਖ਼ਬਰ »

ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਮਿ੍ਤਕ ਫਾਈਨਾਂਸਰ ਦੇ ਪਰਿਵਾਰ ਨੇ ਰੋਸ ਮਾਰਚ ਕੱਢ ਕੇ ਧਰਨਾ ਲਗਾਇਆ

ਡੱਬਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਫਿਰੌਤੀ ਦੀ ਧਮਕੀ ਦੇ ਖ਼ੌਫ਼ ਵਿਚ ਖ਼ੁਦਕੁਸ਼ੀ ਕਰਨ ਵਾਲੇ ਫਾਈਨਾਂਸਰ ਯੋਗੇਸ਼ ਮਿੱਤਲ ਦੀ ਲਾਸ਼ ਅਜੇ ਵੀ ਪੋਸਟਮਾਰਟਮ ਖੁਣੋਂ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਖੇ ਪਈ ਹੈ | ਉਸ ਦੇ ਪਰਿਵਾਰ ਦੇ ਮਰਦ-ਔਰਤ ਸਮੇਤ ਵੱਡੀ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਿਰੁੱਧ ਮਾਮਲਾ ਦਰਜ-ਦੋਸ਼ੀ ਰੂਪੋਸ਼

ਗੋਨਿਆਣਾ, 17 ਅਕਤੂਬਰ (ਬਰਾੜ ਆਰ. ਸਿੰਘ)-ਮੋਬਾਇਲ 'ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਸੰਦੇਸ਼ ਭੇਜਣ 'ਤੇ ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਆਕਲੀਆ ਕਲਾਂ ਦੇ ਸਵਰਨ ਸਿੰਘ ਪੁੱਤਰ ਬਲਕਰਨ ਸਿੰਘ ਵਿਰੁੱਧ ਮਾਮਲਾ ਦਰਜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਏ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀਆਂ ਸਕੂਲਾਂ ਦੀਆਂ ਪ੍ਰਾਥਨਾ ਸਭਾਵਾਂ 'ਚ ਅੱਜ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਏ ਗਏ | ਇਹ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪਿੰਡ ਮਸਾਣਾ ਨਜ਼ਦੀਕ ਕੈਂਟਰ ਵਿਚ 230 ਪੇਟੀਆਂ ਹਰਿਆਣਵੀ ਸ਼ਰਾਬ ਬਰਾਮਦ

ਸੰਗਤ ਮੰਡੀ, 17 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ਉਤੇ ਪਿੰਡ ਮਸਾਣਾ ਦੇ ਨਜ਼ਦੀਕ ਪੈਂਦੇ ਸੇਮ ਨਾਲ ਦੇ ਪੁੱਲ ਉੱਪਰ ਕੀਤੀ ਨਾਕਾਬੰਦੀ ਦੌਰਾਨ ਡੱਬਵਾਲੀ ਸਾਈਡ ਤੋਂ ਆ ਰਹੇ ਇਕ ਕੈਂਟਰ ...

ਪੂਰੀ ਖ਼ਬਰ »

ਤਿੰਨ ਪੇਟੀਆਂ ਹਰਿਆਣਾ ਸ਼ਰਾਬ ਸਮੇਤ ਦੋ ਕਾਬੂ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਦੋ ਲੋਕਾਂ ਨੂੰ ਠੇਕਾ ਸ਼ਰਾਬ ਹਰਿਆਣਾ ਸਮੇਤ ਕਾਬੂ ਕੀਤਾ ਹੈ ਜਿੰਨਾ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੰਬਈ ਪਹੁੰਚੇ ਗੁੰਮਸ਼ੁਦਾ ਬੱਚੇ ਨੂੰ ਕੀਤਾ ਵਾਰਸਾਂ ਹਵਾਲੇ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ) ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਠਿੰਡਾ ਸ਼੍ਰੀਮਤੀ ਰਵਨੀਤ ਕੌਰ ਸਿੱਧ ਨੇ ਦੱਸਿਆ ਕਿ ਪਿਛਲੇ 6 ਮਹੀਨੇ ਪਹਿਲਾਂ ਘਰ ਤੋਂ ਭੱਜੇ ਬੱਚੇ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਵਾਰਿਸਾਂ ਹਵਾਲੇ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਨਥਾਣਾ, 17 ਅਕਤੂਬਰ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਦੀ ਦਾਣਾ ਮੰਡੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਦੂਲ ਸਿੰਘ ਗੋਬਿੰਦਪੁਰਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ | ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗੇ੍ਰਨ ਸਮੇਤ ਸਮੂਹ ਖਰੀਦ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਡੈਂਟਲ ਪੰਦ੍ਹਰਵਾੜੇ ਦੀ ਸਮਾਪਤੀ 'ਤੇ 15 ਮਰੀਜ਼ਾਂ ਨੂੰ ਦੰਦਾਂ ਦੇ ਬਣਾਉਟੀ ਸੈੱਟ ਵੰਡੇ

ਤਲਵੰਡੀ ਸਾਬੋ, 17 ਅਤਕੂਬਰ (ਰਵਜੋਤ ਸਿੰਘ ਰਾਹੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਬਠਿੰਡਾ ਡਾ.ਐੱਚ.ਐੱਨ.ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਦਰਸ਼ਨ ਕੌਰ ਦੀ ਅਗਵਾਈ ਵਿੱਚ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ 3 ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਤੋਂ ਹਰੀ ਝੰਡੀ ਦਿਖਾ ਕੇ ਹੈਪੀ ਸੀਡਰ ਰਵਾਨਾ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਪ੍ਰਨੀਤ ਵਲੋਂ ਅੱਜ ਪੰਜਾਬ ਖੇਤਾਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਤੋਂ ਝੋਨੇ ਦੀ ਪਰਾਲੀ ਦੀ ਸਾਾਭ-ਸੰਭਾਲ ਸਬੰਧੀ 500 ਏਕੜ ਵਿਚ ਪ੍ਰਦਰਸ਼ਨੀਆਂ ਲਾਉਣ ਲਈ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਦੀ 'ਪਰਿਵਰਤਨ ਯਾਤਰਾ' ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੀ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)-ਬਹੁਜਨ ਕ੍ਰਾਂਤੀ ਮੋਰਚਾ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਾਂਗ ਪੰਜਾਬ ਵਿਚ ਕੱਢੀ ਜਾ ਰਹੀ 'ਪਰਿਵਰਤਨ ਯਾਤਰਾ' ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੀ | ਉਕਤ ਯਾਤਰਾ ਦਾ ਦਮਦਮਾ ਸਾਹਿਬ ...

ਪੂਰੀ ਖ਼ਬਰ »

ਭੁੱਚੋ ਮੰਡੀ ਬੱਸ ਸਟੈਂਡ ਤੇ ਸਾਂਝਾ ਅਧਿਆਪਕ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 17 ਅਕਤੂਬਰ (ਬਲਵਿੰਦਰ ਸਿੰਘ ਸੇਠੀ)-ਪੰਜਾਬ ਸਰਕਾਰ ਵਲੋਂ 8886 ਐਸ.ਐਸ.ਏ./ਰਮਸਾ ਅਧੀਨ ਪਿਛਲੇ ਇਕ ਦਹਾਕੇ ਤੋਂ, ਠੇਕੇ ਤੇ ਕੰਮ ਕਰ ਰਹੇ ਅਧਿਆਪਕਾਂ ਅਤੇ ਅਦਰਸ਼ ਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਪੱਕੇ ਕਰਨ ਨੂੰ ਲੈ ਕੇ ਅਧਿਆਪਕਾਂ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਐਚ.ਐਮ. ਈ. ਐਲ. 'ਚ ਡਾਂਡਿਆ ਨਾਇਟ ਉਤਸਵ-2018 ਕਰਵਾਇਆ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਿਫਾਇਨਰੀ ਰੋਡ ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਖੇ ਸਕੂਲ ਪਿ੍ੰਸੀਪਲ ਡਾ.ਸੁਨੀਲ ਕੁਮਾਰ ਦੇ ਯਤਨਾ ਸਦਕਾ ਕੋਆਰਡੀਨੇਟਰ ਮੈਡਮ ਸੁਰਭੀ ਜ਼ੋਸੀ ਦੀ ਅਗਵਾਈ ਹੇਠ ਨਵਰਾਤਰਿਆਂ ਦੇ ਤਿਉਹਾਰ ...

ਪੂਰੀ ਖ਼ਬਰ »

ਕੋਟਸ਼ਮੀਰ ਦੇ ਨੌਜਵਾਨਾਂ ਨੇ ਕੀਤਾ ਪਾਰਕ ਦਾ ਨਿਰਮਾਣ

ਕੋਟਸ਼ਮੀਰ, 17 ਅਕਤੂਬਰ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਦੇ ਨੌਜਵਾਨਾਂ ਨੇ ਪਿੰਡ ਨੂੰ ਸੁੰਦਰ ਬਣਾਉਣ ਦੇ ਚੁੱਕੇ ਬੀੜੇ ਤਹਿਤ ਅੱਜ ਨਗਰ ਦੇ ਕੁਝ ਸਮਾਜ ਸੇਵੀ ਨੌਜਵਾਨਾਂ ਨੇ ਨਗਰ ਪੰਚਾਇਤ ਖਾਸਕਰ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੇ ਸਹਿਯੋਗ ਨਾਲ ਮਾਖਾ ਪੱਤੀ ...

ਪੂਰੀ ਖ਼ਬਰ »

ਦੂਜੇ ਦਿਨ ਵੀ ਜਾਰੀ ਰਹੀ ਵਿਕਾਸ ਕੰਮਾਂ ਸੰਬੰਧੀ ਨਗਰ ਕੌਾਸਲਰਾਂ ਦੀ ਭੁੱਖ ਹੜਤਾਲ

ਕਾਲਾਂਵਾਲੀ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਮੁੜ ਉਸਾਰੀ ਕੰਮਾਂ ਦੇ ਟੈਂਡਰ ਜਾਰੀ ਕਰਨ ਦੇ ਦੋ ਮਹੀਨੇ ਬਾਅਦ ਵੀ ਟੈਂਡਰ ਦੀ ਫਾਈਲ ਪੰਚਕੂਲਾ ਮੁੱਖ ਦਫ਼ਤਰ ਵਿਚ ਰੁਕੀ ਹੋਣ ਨਾਲ ਪ੍ਰਭਾਵਿਤ ਹੋ ਰਹੇ ਵਿਕਾਸ ਕੰਮਾਂ ਨੂੰ ...

ਪੂਰੀ ਖ਼ਬਰ »

ਮਲਕਾਣਾ 'ਚ 3 ਰੋਜ਼ਾ ਕਾਸਕੋ ਕ੍ਰਿਕਟ ਟੂਰਨਾਂਮੈਂਟ ਕਰਵਾਇਆ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਨੇੜਲੇ ਪਿੰਡ ਮਲਕਾਣਾ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 3 ਰੋਜ਼ਾ ਕਾਸਕੋ ਕ੍ਰਿਕਟ ਟੂਰਨਾਂਮੈਂਟ ਸਕੂਲ ਗਰਾਊਾਡ 'ਚ ਕਰਵਾਇਆ ਗਿਆ, ਇਸ ਟੂਰਨਾਂਮੈਂਟ ਵਿਚ 60 ਟੀਮਾਂ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਕਰਵਾਏ ਗਏ ਕਵਿਤਾ ਗਾਇਨ ਮੁਕਾਬਲੇ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਦੇ ਸਾਹਿਤਕ ਕਲੱਬ ਵਲੋੋਂ ਅੰਤਰ ਵਿਭਾਗੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 17 ਵਿਦਿਆਰਥੀਆਂ ਨੇ ਆਪਣੀਆਂ ...

ਪੂਰੀ ਖ਼ਬਰ »

ਖੇਤਰੀ ਯੁਵਕ ਤੇ ਲੋਕ ਮੇਲੇ ਵਿਚ ਬਾਬਾ ਫ਼ਰੀਦ ਗਰੁੱਪ ਦੇ ਵਿਦਿਆਰਥੀਆਂ ਨੇ ਓਵਰਆਲ ਪਹਿਲੀ ਪੁਜੀਸ਼ਨ ਹਾਸਲ ਕੀਤੀ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਕਰਵਾਏ ਗਏ ਬਠਿੰਡਾ ਜ਼ੋਨ ਦੇ ਖੇਤਰੀ ਯੁਵਕ ਅਤੇ ...

ਪੂਰੀ ਖ਼ਬਰ »

ਬਠਿੰਡਾ 'ਚ 3 ਦਿਨਾ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼
ਐਸ.ਪੀ. ਸਿਟੀ ਗੁਰਮੀਤ ਸਿੰਘ ਨੇ ਝੰਡਾ ਲਹਿਰਾ ਕੇ ਖੇਡਾਂ ਦਾ ਕੀਤਾ ਉਦਘਾਟਨ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ 3 ਦਿਨਾਂ 18 ਉਮਰ ਵਰਗ (ਲੜਕੇ/ਲੜਕੀਆਂ) ਦੀਆਂ ਖੇਡਾਂ ਅੱਜ ਬਠਿੰਡਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਜਿਸ ਵਿਚ 2500 ਤੋਂ ਵੱਧ ਖਿਡਾਰੀ/ਖਿਡਾਰਨਾਂ ਭਾਗ ਲੈ ਰਹੇ ਹਨ | 18 ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਕੈਂਪਸ ਵਿਖੇ 'ਤਰੰਨਮ-2018' ਸਮਾਪਤ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨੌਲੋਜੀ (ਜੀ.ਜੈਡ.ਐਸ. ਸੀ. ਸੀ.ਈ.ਟੀ), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਕੈਂਪਸ ਵਿਖੇ ਸਾਲਾਨਾ ਮੈਗਾ ...

ਪੂਰੀ ਖ਼ਬਰ »

ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਜ਼ਮੀਨ 'ਚ ਵਾਹ ਕੇ ਵਾਤਾਵਰਣ ਨੂੰ ਬਚਾਉਂਦਾ ਹੈ ਕਿਸਾਨ ਮਨਜਿੰਦਰ ਸਿੰਘ

ਬੱਲੂਆਣਾ, 17 ਅਕਤੂਬਰ (ਗੁਰਨੈਬ ਸਾਜਨ)-ਭਾਵੇਂ ਕਿ ਪੰਜਾਬ ਸਰਕਾਰ ਅਤੇ ਕਿਸਾਨ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਆਹਮੋਂ ਸਾਹਮਣੇ ਹਨ ਪਰ ਬਠਿੰਡਾ ਦੇ ਪਿੰਡ ਕਰਮਗੜ੍ਹ ਸੱਤਰਾਂ ਦਾ ਕਿਸਾਨ ਮਨਜਿੰਦਰ ਸਿੰਘ ਪਿਛਲੇ ਤਿੰਨ ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਸਾੜਨ ਦੀ ...

ਪੂਰੀ ਖ਼ਬਰ »

ਪੰਜ ਸੂਬਿਆਂ ਦੇ ਨਾਲ ਭਾਰਤ 'ਚ ਬਣੇਗੀ ਭਾਜਪਾ ਸਰਕਾਰ-ਦਿਆਲ ਸੋਢੀ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਦੇ ਜਨ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ 2018 ਦੇ ਪੰਜ ਸੂਬਿਆਂ ਦੇ ਵਿਧਾਨਸਭਾ ਅਤੇ 2019 ਵਿਚ ਲੋਕ ਸਭਾ ਚੋਣਾਂ 'ਚ ਭਾਜਪਾ ਐਨ.ਡੀ.ਏ. ਪੂਰਨ ਬਹੁਮਤ ਨਾਲ ਫਿਰ ਸਰਕਾਰ ਬਣਾਉਣ ਵਾਲੀ ਹੈ | ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਵਲੋਂ ਰੋਸ ਰੈਲੀ

ਬਠਿੰਡਾ, 17 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਪੀ.ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਤਿ੍ਵੈਣੀ ਇੰਜੀਨੀਅਰਿੰਗ ਐਾਡ ਇੰਡਸਟਰੀਜ਼ ਕੰਪਨੀ ਦੇ ਦਫ਼ਤਰ ਅੱਗੇ ਬ੍ਰਾਂਚ ਪ੍ਰਧਾਨ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਲਹਿਰੀ ਦੀ ਯਾਦ ਨੂੰ ਸਮਰਪਿਤ ਜੀਵਤ ਕਈ ਹਜ਼ਾਰ ਲਹਿਰ ਤਹਿਤ ਦਸਤਾਰ ਮੁਕਾਬਲਾ ਚੇਤਨਾ ਮਾਰਚ 28 ਨੂੰ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਮਾਜ ਸੇਵੀ ਸਵ: ਸ. ਇੰਦਰਜੀਤ ਸਿੰਘ ਲਹਿਰੀ ਦੀ ਯਾਦ ਨੂੰ ਸਮਰਪਿਤ ਜੀਵਤ ਕਈ ਹਜ਼ਾਰ ਲਹਿਰ ਤਹਿਤ ਦਸਤਾਰ ਮੁਕਾਬਲਾ ਤੇ ਚੇਤਨਾ ਮਾਰਚ 28 ਅਕਤੂਬਰ ਨੂੰ ਪਿੰਡ ਲਹਿਰੀ ਵਿਖੇ ਕੱਢਿਆ ਜਾ ਰਿਹਾ ਹੈ | ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਦੇ ਮੈਡਲਿਸਟ ਬਠਿੰਡਾ ਵਿਖੇ ਅਥਲੀਟਾਂ ਦੇ ਰੂਬਰੂ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਖਿਡਾਰੀਆਂ ਦੀਆਂ ਖੇਡ ਲੋੜਾਂ ਅਨੁਸਾਰ ਸਹੂਲਤਾਂ ਦੇ ਕੇ ਤਗਮੇ ਜੇਤੂ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਖੇਡ ਨੀਤੀਆਂ ਬਣਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵਿਚ ...

ਪੂਰੀ ਖ਼ਬਰ »

8ਪੰਜਾਬ ਵਿਚ ਖੇਡ ਸਹੂਲਤਾਂ ਦੀ ਕਮੀ ਕਰਕੇ ਖਿਡਾਰੀਆਂ ਨੇ ਕੀਤਾ ਸੀ ਹਰਿਆਣਾ ਦਾ ਰੁੱਖ
ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਦੇ ਮੈਡਲਿਸਟ ਬਠਿੰਡਾ ਵਿਖੇ ਅਥਲੀਟਾਂ ਦੇ ਰੂਬਰੂ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਖਿਡਾਰੀਆਂ ਦੀਆਂ ਖੇਡ ਲੋੜਾਂ ਅਨੁਸਾਰ ਸਹੂਲਤਾਂ ਦੇ ਕੇ ਤਗਮੇ ਜੇਤੂ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਖੇਡ ਨੀਤੀਆਂ ਬਣਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ 523 ਫ਼ਾਰਗ ਮੁਲਾਜ਼ਮਾਂ ਵਲੋਂ ਮੁੜ ਬਹਾਲੀ ਦੀ ਮੰਗ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਸਮੇਂ ਵਿਚ ਬੇਨਿਯਮੀਆਂ ਦਾ ਹਵਾਲਾ ਦਿੰਦਿਆਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੇ ਇਕ ਵਾਰ ਫ਼ਿਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਉਹ ਦਖਲ ਦੇ ਕੇ ਉਨ੍ਹਾਂ ਦੀ ਮੁੜ ਬਹਾਲੀ ਕਰਵਾਏ | ਫ਼ਾਰਗ ਕੀਤੇ ਮੁਲਾਜ਼ਮਾਂ ਵਲੋਂ ਅੱਜ ਇਥੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਵਿਚ ਬਲਵੀਰ ਸਿੰਘ, ਹਰਮੰਗਲ ਸਿੰਘ, ਅਮਰੀਕ ਸਿੰਘ, ਸੁਖਮੰਦਰ ਸਿੰਘ, ਤਿ੍ਲੋਚਨ ਸਿੰਘ, ਅੰਮਿ੍ਤਪਾਲ ਸਿੰਘ, ਧਰਮ ਸਿੰਘ ਅਤੇ ਤਰਸੇਮ ਸਿੰਘ ਆਦਿ ਨੇ ਕਿਹਾ ਕਿ ਉਨ੍ਹਾਂ ਦੀ ਨਿਯੁੱਕਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਯਮਾਂ ਅਨੁਸਾਰ ਹੋਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਨੇ ਸਾਨੂੰ ਬੇਵਜ੍ਹਾ ਨੌਕਰੀ ਤੋਂ ਫ਼ਾਰਗ ਕਰ ਦਿੱਤਾ | ਮੁਲਾਜ਼ਮਾਂ ਨੇ ਕਿਹਾ ਕਿ ਉਹ ਸਾਰੇ ਗ਼ਰੀਬ ਘਰਾਂ ਦੇ ਗੁਰਸਿੱਖ ਵਿਅਕਤੀ ਹਨ 'ਤੇ ਹੁਣ ਨੌਕਰੀ ਤੋਂ ਫ਼ਾਰਗ ਕਰਨ ਉਪਰੰਤ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਆਪਣੀ ਬਹਾਲੀ ਲਈ ਧਰਨਾ ਲਗਾਇਆ ਸੀ ਤੇ ਅਧਿਕਾਰੀਆਂ ਨੇ ਸਾਨੂੰ ਭਰੋਸਾ ਦੁਆਇਆ ਸੀ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਉਨ੍ਹਾਂ ਦੀ ਮੁਲਾਕਾਤ ਜਲਦੀ ਕਰਵਾਈ ਜਾਵੇਗੀ ਪ੍ਰੰਤੂ ਅਜੇ ਤੱਕ ਕਿਸੇ ਮੁਲਾਕਾਤ ਦਾ ਪ੍ਰਬੰਧ ਨਹੀਂ ਕੀਤਾ ਗਿਆ | ਉਕਤ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਿਛੋਕੜ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਹੈ | ਇਸੇ ਲਈ ਆਪਣੇ ਮਸਲੇ ਦੇ ਹੱਲ ਲਈ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੀ ਕੋਸ਼ਿਸ ਕੀਤੀ ਪ੍ਰੰਤੂ ਉਨ੍ਹਾਂ ਦੀ ਮੋਹਰਲੀ ਕਤਾਰ ਦੇ ਆਗੂਆਂ ਨੇ ਉਨ੍ਹਾਂ ਦੀ ਇਹ ਕੋਸ਼ਿਸ ਵੀ ਅਸਫ਼ਲ ਬਣਾ ਦਿੱਤੀ | ਮੁਲਾਜ਼ਮਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਮਸਲੇ 'ਤੇ ਵਿਚਾਰ ਕਰਕੇ ਉਨ੍ਹਾਂ ਦੀ ਦੁਬਾਰਾ ਬਹਾਲੀ ਦਾ ਰਾਹ ਪੱਧਰਾ ਕਰੇ | ਮੁਲਾਜ਼ਮਾਂ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਧਿਕਾਰੀ ਵੀ ਉਨ੍ਹਾਂ ਨੂੰ ਬਹਾਲ ਕਰਕੇ ਰਾਜੀ ਹਨ ਪ੍ਰੰਤੂ ਸੀਨੀਅਰ ਮੀਤ ਪ੍ਰਧਾਨ ਦੀ ਅੜੀ ਕਾਰਨ ਇਹ ਸੰਭਵ ਨਹੀਂ ਹੋ ਪਾ ਰਿਹਾ | ਮੁਲਾਜ਼ਮਾਂ ਨੇ ਇਸ ਮੌਕੇ ਚੇਤਾਵਨੀ ਦਿੱਤੀ ਕਿ ਜਲਦੀ ਹੀ ਉਨ੍ਹਾਂ ਦੀ ਬਹਾਲੀ ਨਾ ਹੋਈ ਤਾਂ ਉਹ 20 ਅਕਤੂਬਰ ਤੋਂ ਭੁੱਖ ਹੜ੍ਹਤਾਲ ਤੇ ਬੈਠਣਗੇ | ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਸੀਨ:ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਨਾਲ ਸੰਪਰਕ ਦੀ ਕੋਸ਼ਿਸ ਕੀਤੀ ਗਈ, ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |


ਖ਼ਬਰ ਸ਼ੇਅਰ ਕਰੋ

ਪਿੰਡਾਂ ਵਿਚ ਐਨ. ਐਸ. ਐਸ. ਵਲੰਟੀਅਰਜ਼ ਨੇ ਵਾਤਾਵਰਨ ਚੇਤਨਾ ਮੁਹਿੰਮ ਤਹਿਤ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਮਹਿਮਾ ਸਰਜਾ, 17 ਅਕਤੂਬਰ (ਬਲਦੇਵ ਸੰਧੂ)-ਭਾਈ ਆਸਾ ਸਿੰਘ ਗਰਲਜ਼ ਕਾਲਜ ਗੋਨਿਆਣਾ ਮੰਡੀ ਦੇ ਭਾਈ ਘੱਨਈਆ ਐਨ. ਐਸ. ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਕਾਲਜ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿਚ ਪ੍ਰਦੂਸ਼ਣ ਮੁਕਤ ਵਾਤਾਵਰਨ ਦੇ ਨਾਅਰੇ ਨਾਲ ਵਾਤਾਵਰਨ ...

ਪੂਰੀ ਖ਼ਬਰ »

ਦੌਰਾ ਪੈਣ ਕਰਕੇ ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਲਹਿਰਾ ਮੁਹੱਬਤ, 17 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਦੌਲਾ ਪੱਤੀ ਦੇ ਨਿਕਾਸੀ ਪਾਣੀ ਦੇ ਛੱਪੜ ਵਿੱਚ ਡੁੱਬਣ ਕਾਰਨ ਇੱਕ ਅਨਸੂਚਿਤ ਜਾਤੀ ਨਾਲ ਸਬੰਧਿਤ ਗਰੀਬ ਪਰਿਵਾਰ ਦੇ ਨੌਜਵਾਨ ਲੜਕੇ ਮੌਤ ਹੋ ਗਈ |ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਮੋਨਾ (20) ਪੁੱਤਰ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਨੇ ਚਾਰਜ ਸੰਭਾਲਿਆ

ਨਥਾਣਾ, 17 ਅਕਤੂਬਰ (ਗੁਰਦਰਸ਼ਨ ਲੁੱਧੜ)-ਬਾਲ ਵਿਕਾਸ ਪ੍ਰਾਜੈਕਟ ਅਫਸਰ ਨਥਾਣਾ ਅਵਿਨਾਸ਼ ਕੌਰ ਵਾਲੀਆ ਪਦਉਨਤ ਹੋ ਕੇ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਾਇਨਾਤ ਹੋ ਚੁੱਕੇ ਹਨ | ਉਨ੍ਹਾਂ ਦੀ ਜਗ੍ਹਾ ਮੌੜ ਬਲਾਕ ਦੇ ਬਾਲ ਵਿਕਾਸ ਪ੍ਰਾਜੈਕਟ ਅਫਸਰ ...

ਪੂਰੀ ਖ਼ਬਰ »

ਟੈਗੋਰ ਸਕੂਲ ਦੇ ਵਿਦਿਆਰਥੀ ਰਮਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਤਲਵੰਡੀ ਸਾਬੋ, 17 ਅਕਤੂਬਰ (ਰਵਜੋਤ ਸਿੰਘ ਰਾਹੀ)-ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਮਜੋਤ ਸਿੰਘ ਨੇ ਜ਼ਿਲ੍ਹਾ ਪੱਧਰ ਦੇ ਖੇਡ ਵੱਖ-ਵੱਖ ਖੇਡ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਗੋਨਿਆਣਾ, 17 ਅਕਤੂਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਦੇ ਕਾਮਰਸ ਵਿਭਾਗ ਦੇ ਵਿਦਿਆਰਥੀ ਵਿੱਦਿਅਕ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਹਨ | ਬੀ. ਕਾਮ. ਸਾਲ ਦੂਜਾ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਵਲੋਂ ਪਰਿਵਰਤਨ ਯਾਤਰਾ ਦੌਰਾਨ ਭਾਗੀਵਾਂਦਰ ਵਿਖੇ ਸਮਾਗਮ

ਭਾਗੀਵਾਂਦਰ, 17 ਅਕਤੂਬਰ (ਮਹਿੰਦਰ ਸਿੰਘ ਰੂਪ)-ਬਹੁਜਨ ਕ੍ਰਾਂਤੀ ਮੋਰਚਾ ਵਲੋਂ ਸ਼ੁਰੂ ਕੀਤੀ ਪਰਿਵਰਤਨ ਯਾਤਰਾ ਆਪਣੇ ਪੜਾਅ ਵੱਲ ਵੱਧਦੀ ਹੋਈ ਅੱਜ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਹੁੰਦੀ ਹੋਈ ਪਿੰਡ ਭਾਗੀਵਾਂਦਰ ਵਿਖੇ ਪਹੁੰਚਣ ਉਪਰੰਤ ਇੱਕ ਸਮਾਗਮ ਦੌਰਾਨ ਮੋਰਚੇ ...

ਪੂਰੀ ਖ਼ਬਰ »

ਨਗਰ ਕੌਾਸਲ ਗੋਨਿਆਣਾ 'ਚ ਈ. ਓ. ਨਾ ਹੋਣ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮ ਪ੍ਰਭਾਵਿਤ

ਗੋਨਿਆਣਾ, 17 ਅਕਤੂਬਰ (ਮਨਦੀਪ ਸਿੰਘ ਮੱਕੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਨਣ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ ਪ੍ਰਸ਼ਾਸ਼ਨ ਦੇਣ ਦੇ ਜੋ ਦਾਅਵੇ ਕੀਤੇ ਸਨ, ਉਨ੍ਹਾਂ ਦਾਅਵਿਆਂ ਦੀ ਫੂਕ ਨਿਕਲਦੀ ਦਿਖਾਈ ਦੇ ਰਹੀ ਹੈ | ਸ਼ਹਿਰ ਵਾਸੀਆਂ ਵਲੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਦੌਰਾਨ ਕਾਂਗਰਸ ਦੇ 10 ਮੈਂਬਰ ਬਿਨਾਂ ਮੁਕਾਬਲਾ ਜੇਤੂ ਐਲਾਨੇ

ਭਗਤਾ ਭਾਈਕਾ, 17 ਅਕਤੂਬਰ (ਸੁਖਪਾਲ ਸਿੰਘ ਸੋਨੀ)-18 ਅਕਤੂਬਰ ਨੂੰ ਹੋਣ ਵਾਲੀ ਸਥਾਨਕ ਦੀ ਭਗਤਾ ਭਾਈਕਾ ਕੋਅਪਰੇਟਿਵ ਸੁਸਾਇਟੀ ਦੀ ਚੋਣ ਸਬੰਧੀ ਅੱਜ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਸਮੇਂ ਸੱਤਾਧਾਰੀ ਧਿਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵਿਚਕਾਰ ਪੂਰਾ ਦਿਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 21 ਨਵਜੰਮੀਆਂ ਬੱਚੀਆਂ ਦਾ ਸਨਮਾਨ

ਬਠਿੰਡਾ 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ ਹੇਠ ਜੱਚਾ-ਬੱਚਾ ਸਿਵਲ ਹਸਪਤਾਲ ਵਿਖੇ ਕੰਜਕਾਂ ਦੀ ਪੂਜਾ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਹਰੀ ਨਰਾਇਣ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਭਗਤਾ ਪੱਤੀ ਫਫੜਾ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਦੀ ਚੋਣ ਸਬੰਧੀ ਸ਼ਿਕਾਇਤ ਡਿਪਟੀ ਕਮਿਸ਼ਨਰ ਨੂੰ ਕੀਤੀ

ਬਠਿੰਡਾ, 17 ਅਕਤੂਬਰ (ਸਟਾਫ਼ ਰਿਪੋਰਟਰ)-ਦੀ ਭਗਤਾ ਭਾਈ ਪੱਤੀ ਫਫੜਾ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਹਲਕੇ ਦੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੀ ਸ਼ਹਿ 'ਤੇ ਕਾਂਗਰਸੀਆਂ ਵਲੋਂ ...

ਪੂਰੀ ਖ਼ਬਰ »

ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਵਲੋਂ ਦੂਜੇ 'ਤੇ ਹਮਲਾ-ਮਾਮਲਾ ਦਰਜ

ਗੋਨਿਆਣਾ, 17 ਅਕਤੂਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਸਥਾਨਕ ਸ਼ਹਿਰ ਵਿਖੇ ਇਕ ਵਿਅਕਤੀ ਹਰਮੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਜੋ ਕਿ ਇਸੇ ਸ਼ਹਿਰ ਦਾ ਰਹਿਣ ਵਾਲਾ ਹੈ 'ਤੇ ਪੁਰਾਣੀ ਰੰਜ਼ਿਸ ਦੇ ਚਲਦਿਆਂ ਬੀਤੀ 12 ਅਕਤੂਬਰ ਨੂੰ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX