ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਬਠਿੰਡਾ /ਮਾਨਸਾ

ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਅਧਿਕਾਰੀਆਂ ਨੂੰ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ, ਜਨਰਲ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਓ. ਪੀ. ਸੋਨੀ ਵਲੋਂ 2211 ਐਸੋਸੀਏਟਿਡ ਸਕੂਲਾਂ ਦੀ ਮਾਨਤਾ ਬਰਕਰਾਰ ਰੱਖਣ ਦੇ ਐਲਾਨ ਦਾ ਸਵਾਗਤ-

ਬਠਿੰਡਾ, 17 ਅਕਤੂਬਰ (ਸਟਾਫ਼ ਰਿਪੋਰਟਰ)-ਸਿੱਖਿਆ ਮੰਤਰੀ ਸ੍ਰੀ. ਓ.ਪੀ.ਸੋਨੀ ਵਲੋਂ 2211 ਐਸੋਸੀਏਟਿਡ ਸਕੂਲਾਂ ਦੀ ਮਾਨਤਾ ਬਰਕਰਾਰ ਰੱਖਣ ਦੇ ਐਲਾਨ ਦਾ ਐਸੋਸੀਏਟਿਡ ਸਕੂਲ ਦੇ ਪ੍ਰਬੰਧਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੇ ...

ਪੂਰੀ ਖ਼ਬਰ »

25 ਹਜ਼ਾਰ ਦੀ ਆਬਾਦੀ ਵਾਲੇ ਕਸਬਾ ਭਾਈਰੂਪਾ ਦਾ ਜਲ ਘਰ ਤੇ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਬਣੇ ਚਿੱਟਾ ਹਾਥੀ

ਭਾਈਰੂਪਾ, 17 ਅਕਤੂਬਰ (ਵਰਿੰਦਰ ਲੱਕੀ)-ਛੇਵੇਂ ਪਾਤਸ਼ਾਹਿ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਵਰੋਸਾਏ ਨਗਰ ਭਾਈਰੂਪਾ ਦੀ ਅੰਦਾਜ਼ਨ 25 ਹਜ਼ਾਰ ਦੇ ਕਰੀਬ ਵਸੋਂ ਤੇ ਤਕਰੀਬਨ 11 ਹਜ਼ਾਰ ਵੋਟ ਬੈਂਕ ਹੋਣ ਦੇ ਬਾਵਜੂਦ ਇਥੋਂ ਦੇ ਵਸਨੀਕ ਕਈ ਮੱੁਢਲੀਆਂ ...

ਪੂਰੀ ਖ਼ਬਰ »

20 ਬੋਤਲਾਂ ਸ਼ਰਾਬ ਸਮੇਤ ਐਕਟਿਵਾ ਸਵਾਰ ਕਾਬੂ

ਬਠਿੰਡਾ ਛਾਉਣੀ, 17 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਪੁਲਿਸ ਨੇ 20 ਬੋਤਲਾਂ ਸ਼ਰਾਬ ਸਮੇਤ ਐਕਟਿਵਾ ਸਵਾਰ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਕੋਲ ਐਕਟਿਵਾ ਸਕੂਟਰੀ ਨੰਬਰ ਪੀ.ਬੀ.03ਏ.ਈ.3230 ਨੂੰ ਰੋਕ ਕੇ ਤਲਾਸ਼ੀ ਲਈ ...

ਪੂਰੀ ਖ਼ਬਰ »

ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਮਿ੍ਤਕ ਫਾਈਨਾਂਸਰ ਦੇ ਪਰਿਵਾਰ ਨੇ ਰੋਸ ਮਾਰਚ ਕੱਢ ਕੇ ਧਰਨਾ ਲਗਾਇਆ

ਡੱਬਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਫਿਰੌਤੀ ਦੀ ਧਮਕੀ ਦੇ ਖ਼ੌਫ਼ ਵਿਚ ਖ਼ੁਦਕੁਸ਼ੀ ਕਰਨ ਵਾਲੇ ਫਾਈਨਾਂਸਰ ਯੋਗੇਸ਼ ਮਿੱਤਲ ਦੀ ਲਾਸ਼ ਅਜੇ ਵੀ ਪੋਸਟਮਾਰਟਮ ਖੁਣੋਂ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਖੇ ਪਈ ਹੈ | ਉਸ ਦੇ ਪਰਿਵਾਰ ਦੇ ਮਰਦ-ਔਰਤ ਸਮੇਤ ਵੱਡੀ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਿਰੁੱਧ ਮਾਮਲਾ ਦਰਜ-ਦੋਸ਼ੀ ਰੂਪੋਸ਼

ਗੋਨਿਆਣਾ, 17 ਅਕਤੂਬਰ (ਬਰਾੜ ਆਰ. ਸਿੰਘ)-ਮੋਬਾਇਲ 'ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਸੰਦੇਸ਼ ਭੇਜਣ 'ਤੇ ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਆਕਲੀਆ ਕਲਾਂ ਦੇ ਸਵਰਨ ਸਿੰਘ ਪੁੱਤਰ ਬਲਕਰਨ ਸਿੰਘ ਵਿਰੁੱਧ ਮਾਮਲਾ ਦਰਜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਏ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀਆਂ ਸਕੂਲਾਂ ਦੀਆਂ ਪ੍ਰਾਥਨਾ ਸਭਾਵਾਂ 'ਚ ਅੱਜ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਏ ਗਏ | ਇਹ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪਿੰਡ ਮਸਾਣਾ ਨਜ਼ਦੀਕ ਕੈਂਟਰ ਵਿਚ 230 ਪੇਟੀਆਂ ਹਰਿਆਣਵੀ ਸ਼ਰਾਬ ਬਰਾਮਦ

ਸੰਗਤ ਮੰਡੀ, 17 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ਉਤੇ ਪਿੰਡ ਮਸਾਣਾ ਦੇ ਨਜ਼ਦੀਕ ਪੈਂਦੇ ਸੇਮ ਨਾਲ ਦੇ ਪੁੱਲ ਉੱਪਰ ਕੀਤੀ ਨਾਕਾਬੰਦੀ ਦੌਰਾਨ ਡੱਬਵਾਲੀ ਸਾਈਡ ਤੋਂ ਆ ਰਹੇ ਇਕ ਕੈਂਟਰ ...

ਪੂਰੀ ਖ਼ਬਰ »

ਤਿੰਨ ਪੇਟੀਆਂ ਹਰਿਆਣਾ ਸ਼ਰਾਬ ਸਮੇਤ ਦੋ ਕਾਬੂ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਦੋ ਲੋਕਾਂ ਨੂੰ ਠੇਕਾ ਸ਼ਰਾਬ ਹਰਿਆਣਾ ਸਮੇਤ ਕਾਬੂ ਕੀਤਾ ਹੈ ਜਿੰਨਾ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੰਬਈ ਪਹੁੰਚੇ ਗੁੰਮਸ਼ੁਦਾ ਬੱਚੇ ਨੂੰ ਕੀਤਾ ਵਾਰਸਾਂ ਹਵਾਲੇ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ) ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਠਿੰਡਾ ਸ਼੍ਰੀਮਤੀ ਰਵਨੀਤ ਕੌਰ ਸਿੱਧ ਨੇ ਦੱਸਿਆ ਕਿ ਪਿਛਲੇ 6 ਮਹੀਨੇ ਪਹਿਲਾਂ ਘਰ ਤੋਂ ਭੱਜੇ ਬੱਚੇ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਵਾਰਿਸਾਂ ਹਵਾਲੇ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਨਥਾਣਾ, 17 ਅਕਤੂਬਰ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਦੀ ਦਾਣਾ ਮੰਡੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਦੂਲ ਸਿੰਘ ਗੋਬਿੰਦਪੁਰਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ | ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗੇ੍ਰਨ ਸਮੇਤ ਸਮੂਹ ਖਰੀਦ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਡੈਂਟਲ ਪੰਦ੍ਹਰਵਾੜੇ ਦੀ ਸਮਾਪਤੀ 'ਤੇ 15 ਮਰੀਜ਼ਾਂ ਨੂੰ ਦੰਦਾਂ ਦੇ ਬਣਾਉਟੀ ਸੈੱਟ ਵੰਡੇ

ਤਲਵੰਡੀ ਸਾਬੋ, 17 ਅਤਕੂਬਰ (ਰਵਜੋਤ ਸਿੰਘ ਰਾਹੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਬਠਿੰਡਾ ਡਾ.ਐੱਚ.ਐੱਨ.ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਦਰਸ਼ਨ ਕੌਰ ਦੀ ਅਗਵਾਈ ਵਿੱਚ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ 3 ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਤੋਂ ਹਰੀ ਝੰਡੀ ਦਿਖਾ ਕੇ ਹੈਪੀ ਸੀਡਰ ਰਵਾਨਾ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਪ੍ਰਨੀਤ ਵਲੋਂ ਅੱਜ ਪੰਜਾਬ ਖੇਤਾਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਤੋਂ ਝੋਨੇ ਦੀ ਪਰਾਲੀ ਦੀ ਸਾਾਭ-ਸੰਭਾਲ ਸਬੰਧੀ 500 ਏਕੜ ਵਿਚ ਪ੍ਰਦਰਸ਼ਨੀਆਂ ਲਾਉਣ ਲਈ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਦੀ 'ਪਰਿਵਰਤਨ ਯਾਤਰਾ' ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੀ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)-ਬਹੁਜਨ ਕ੍ਰਾਂਤੀ ਮੋਰਚਾ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਾਂਗ ਪੰਜਾਬ ਵਿਚ ਕੱਢੀ ਜਾ ਰਹੀ 'ਪਰਿਵਰਤਨ ਯਾਤਰਾ' ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੀ | ਉਕਤ ਯਾਤਰਾ ਦਾ ਦਮਦਮਾ ਸਾਹਿਬ ...

ਪੂਰੀ ਖ਼ਬਰ »

ਭੁੱਚੋ ਮੰਡੀ ਬੱਸ ਸਟੈਂਡ ਤੇ ਸਾਂਝਾ ਅਧਿਆਪਕ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 17 ਅਕਤੂਬਰ (ਬਲਵਿੰਦਰ ਸਿੰਘ ਸੇਠੀ)-ਪੰਜਾਬ ਸਰਕਾਰ ਵਲੋਂ 8886 ਐਸ.ਐਸ.ਏ./ਰਮਸਾ ਅਧੀਨ ਪਿਛਲੇ ਇਕ ਦਹਾਕੇ ਤੋਂ, ਠੇਕੇ ਤੇ ਕੰਮ ਕਰ ਰਹੇ ਅਧਿਆਪਕਾਂ ਅਤੇ ਅਦਰਸ਼ ਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਪੱਕੇ ਕਰਨ ਨੂੰ ਲੈ ਕੇ ਅਧਿਆਪਕਾਂ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਐਚ.ਐਮ. ਈ. ਐਲ. 'ਚ ਡਾਂਡਿਆ ਨਾਇਟ ਉਤਸਵ-2018 ਕਰਵਾਇਆ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਿਫਾਇਨਰੀ ਰੋਡ ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਖੇ ਸਕੂਲ ਪਿ੍ੰਸੀਪਲ ਡਾ.ਸੁਨੀਲ ਕੁਮਾਰ ਦੇ ਯਤਨਾ ਸਦਕਾ ਕੋਆਰਡੀਨੇਟਰ ਮੈਡਮ ਸੁਰਭੀ ਜ਼ੋਸੀ ਦੀ ਅਗਵਾਈ ਹੇਠ ਨਵਰਾਤਰਿਆਂ ਦੇ ਤਿਉਹਾਰ ...

ਪੂਰੀ ਖ਼ਬਰ »

ਕੋਟਸ਼ਮੀਰ ਦੇ ਨੌਜਵਾਨਾਂ ਨੇ ਕੀਤਾ ਪਾਰਕ ਦਾ ਨਿਰਮਾਣ

ਕੋਟਸ਼ਮੀਰ, 17 ਅਕਤੂਬਰ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਦੇ ਨੌਜਵਾਨਾਂ ਨੇ ਪਿੰਡ ਨੂੰ ਸੁੰਦਰ ਬਣਾਉਣ ਦੇ ਚੁੱਕੇ ਬੀੜੇ ਤਹਿਤ ਅੱਜ ਨਗਰ ਦੇ ਕੁਝ ਸਮਾਜ ਸੇਵੀ ਨੌਜਵਾਨਾਂ ਨੇ ਨਗਰ ਪੰਚਾਇਤ ਖਾਸਕਰ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੇ ਸਹਿਯੋਗ ਨਾਲ ਮਾਖਾ ਪੱਤੀ ...

ਪੂਰੀ ਖ਼ਬਰ »

ਦੂਜੇ ਦਿਨ ਵੀ ਜਾਰੀ ਰਹੀ ਵਿਕਾਸ ਕੰਮਾਂ ਸੰਬੰਧੀ ਨਗਰ ਕੌਾਸਲਰਾਂ ਦੀ ਭੁੱਖ ਹੜਤਾਲ

ਕਾਲਾਂਵਾਲੀ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਮੁੜ ਉਸਾਰੀ ਕੰਮਾਂ ਦੇ ਟੈਂਡਰ ਜਾਰੀ ਕਰਨ ਦੇ ਦੋ ਮਹੀਨੇ ਬਾਅਦ ਵੀ ਟੈਂਡਰ ਦੀ ਫਾਈਲ ਪੰਚਕੂਲਾ ਮੁੱਖ ਦਫ਼ਤਰ ਵਿਚ ਰੁਕੀ ਹੋਣ ਨਾਲ ਪ੍ਰਭਾਵਿਤ ਹੋ ਰਹੇ ਵਿਕਾਸ ਕੰਮਾਂ ਨੂੰ ...

ਪੂਰੀ ਖ਼ਬਰ »

ਮਲਕਾਣਾ 'ਚ 3 ਰੋਜ਼ਾ ਕਾਸਕੋ ਕ੍ਰਿਕਟ ਟੂਰਨਾਂਮੈਂਟ ਕਰਵਾਇਆ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਨੇੜਲੇ ਪਿੰਡ ਮਲਕਾਣਾ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 3 ਰੋਜ਼ਾ ਕਾਸਕੋ ਕ੍ਰਿਕਟ ਟੂਰਨਾਂਮੈਂਟ ਸਕੂਲ ਗਰਾਊਾਡ 'ਚ ਕਰਵਾਇਆ ਗਿਆ, ਇਸ ਟੂਰਨਾਂਮੈਂਟ ਵਿਚ 60 ਟੀਮਾਂ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਕਰਵਾਏ ਗਏ ਕਵਿਤਾ ਗਾਇਨ ਮੁਕਾਬਲੇ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਦੇ ਸਾਹਿਤਕ ਕਲੱਬ ਵਲੋੋਂ ਅੰਤਰ ਵਿਭਾਗੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 17 ਵਿਦਿਆਰਥੀਆਂ ਨੇ ਆਪਣੀਆਂ ...

ਪੂਰੀ ਖ਼ਬਰ »

ਖੇਤਰੀ ਯੁਵਕ ਤੇ ਲੋਕ ਮੇਲੇ ਵਿਚ ਬਾਬਾ ਫ਼ਰੀਦ ਗਰੁੱਪ ਦੇ ਵਿਦਿਆਰਥੀਆਂ ਨੇ ਓਵਰਆਲ ਪਹਿਲੀ ਪੁਜੀਸ਼ਨ ਹਾਸਲ ਕੀਤੀ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਕਰਵਾਏ ਗਏ ਬਠਿੰਡਾ ਜ਼ੋਨ ਦੇ ਖੇਤਰੀ ਯੁਵਕ ਅਤੇ ...

ਪੂਰੀ ਖ਼ਬਰ »

ਬਠਿੰਡਾ 'ਚ 3 ਦਿਨਾ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼
ਐਸ.ਪੀ. ਸਿਟੀ ਗੁਰਮੀਤ ਸਿੰਘ ਨੇ ਝੰਡਾ ਲਹਿਰਾ ਕੇ ਖੇਡਾਂ ਦਾ ਕੀਤਾ ਉਦਘਾਟਨ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ 3 ਦਿਨਾਂ 18 ਉਮਰ ਵਰਗ (ਲੜਕੇ/ਲੜਕੀਆਂ) ਦੀਆਂ ਖੇਡਾਂ ਅੱਜ ਬਠਿੰਡਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਜਿਸ ਵਿਚ 2500 ਤੋਂ ਵੱਧ ਖਿਡਾਰੀ/ਖਿਡਾਰਨਾਂ ਭਾਗ ਲੈ ਰਹੇ ਹਨ | 18 ਅਕਤੂਬਰ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਐਸ.ਪੀ ਸਿਟੀ ਗੁਰਮੀਤ ਸਿੰਘ (ਅੰਤਰਾਸ਼ਟਰੀ ਮੁੱਕੇਬਾਜ਼) ਨੇ ਗ਼ੁਬਾਰੇ ਛੱਡ ਕੇ ਕੀਤਾ ਜਦਕਿ ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਐਸ.ਪੀ ਸਿਟੀ ਬਠਿੰਡਾ ਗੁਰਮੀਤ ਸਿੰਘ ਨੇ ਕਿਹਾ ਕਿ ਖੇਡਾਂ ਦਾ ਵਿਦਿਆਰਥੀ ਜੀਵਨ ਵਿਚ ਵੱਡਾ ਮਹੱਤਵ ਹੈ ਖੇਡਾਂ ਹੀ ਹਨ ਜੋ ਖਿਡਾਰੀਆਂ ਨੂੰ ਵੱਡੇ ਰੁਤਬੇ ਤੱਕ ਲੈ ਕੇ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਸਮਾਜ ਵਿਚ ਵੱਡਾ ਮਾਣ ਦਿਵਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਖਿਡਾਰੀਆਂ ਨੰੂ ਖੇਡਾਂ ਵਿਚ ਖੇਡ ਭਾਵਨਾ ਨਾਲ ਖੇਡਦੇ ਹੋਏ ਵਧੀਆਂ ਪ੍ਰਦਰਸ਼ਨ ਲਈ ਹਮੇਸ਼ਾ ਆਸਵੰਦ ਹੋਣਾ ਚਾਹੀਦਾ ਹੈ | ਜ਼ਿਲ੍ਹਾ ਖੇਡ ਅਧਿਕਾਰੀ ਸ੍ਰੀ ਵਿਜੇ ਕੁਮਾਰ ਅਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਧਿਕਾਰੀ (ਖੇਡਾਂ) ਗੁਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਖੇਡਾਂ ਪੰਜਾਬ ਦੀ ਯੂਥ ਸ਼ਕਤੀ ਨੂੰ ਲਗਾਉਣ ਦਾ ਪ੍ਰਮੁੱਖ ਤਰੀਕਾ ਹਨ ਜਿਸ ਨਾਲ ਜਿਥੇ ਯੂਥ ਦੀ ਸ਼ਕਤੀ ਨੂੰ ਉਸਾਰੂ ਕੰਮਾਂ ਲਈ ਵਰਤਿਆਂ ਜਾ ਸਕਦਾ ਹੈ ਉਥੇ ਇਸ ਨਾਲ ਦੇਸ਼ ਅਤੇ ਸੂਬੇ ਦਾ ਗੌਰਵ ਵੱਧਣ ਦੇ ਨਾਲ ਨਾਲ ਖਿਡਾਰੀ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਦੇ ਹਨ | ਸਟੇਜ ਦੀ ਭੂਮਿਕਾ ਹਾਕੀ ਕੋਚ ਰੁਪਿੰਦਰ ਸਿੰਘ ਨੇ ਨਿਭਾਉਂਦਿਆਂ ਜਿਥੇ ਖਿਡਾਰੀਆਂ ਨੂੰ ਹੋਰ ਵਧੀਆਂ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ ਉਥੇ ਉਨ੍ਹਾਂ ਮੁਕਾਬਲੇ ਦੌਰਾਨ ਆਪਣੀ ਕੁਮੈਂਟਰੀ ਨਾਲ ਉਨ੍ਹਾਂ ਦੀ ਹੌਸਲਾ ਅਫ਼ਜਾਈ ਵੀ ਲਗਾਤਾਰ ਜਾਰੀ ਰੱਖੀ | ਜ਼ਿਲ੍ਹਾ ਖੇਡ ਅਧਿਕਾਰੀ ਬਠਿੰਡਾ ਸ਼੍ਰੀ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਕਰੀਬ 2500 ਦੇ ਖਿਡਾਰੀ, ਖਿਡਾਰਨਾਂ ਹਿੱਸਾ ਲੈ ਰਹੇ ਹਨ | ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਖਿਡਾਰੀਆਂ ਅਤੇ ਅਫੀਸੀਅਲਜ ਲਈ ਖੇਡ ਵਿਭਾਗ ਦੁਆਰਾ ਖਾਣੇ ਦਾ ਪ੍ਰਬੰਧ ਕੀਤਾ ਗਿਆ ਇਸ ਟੂਰਨਾਮੈਂਟ ਦੇ ਪਹਿਲੇ ਦਿਨ ਗੇਮਾਂ ਦੇ ਹੋਏ ਮੁਕਾਬਲਿਆਂ ਵਿਚ ਅਥਲੈਟਿਕਸ ਗੇਮ ਦੇ 800 ਮੀਟਰ ਰੇਸ ਈਵੈਂਟ ਲੜਕਿਆਂ ਵਿਚ ਗੁਰਪ੍ਰੀਤ ਰਾਮ ਤਲਵੰਡੀ ਸਾਬੋ ਨੇ 2 ਮਿੰਟ 8 ਸੈਕੰਡ ਲੈ ਕੇ ਪਹਿਲਾ, ਅਮਨਦੀਪ ਘੁੱਦਾ ਨੇ 2 ਮਿੰਟ 9 ਸੈਕੰਡ ਵਿਚ ਦੂਸਰਾ ਅਤੇ ਯਾਦਵਿੰਦਰ ਸਿੰਘ ਭਾਈਰੂਪਾ ਨੇ 2 ਮਿੰਟ 12 ਸੈਕੰਡ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | 800 ਮੀਟਰ ਰੇਸ ਲੜਕੀਆਂ ਵਿਚ ਸਿਮਰਜੀਤ ਕੌਰ ਘੁੱਦਾ ਨੇ 2 ਮਿੰਟ 37 ਸੈਕੰਡ ਵਿਚ ਪਹਿਲਾ, ਸਿਮਰਨਜੋਤ ਕੌਰ ਘੁੱਦਾ ਨੇ 2 ਮਿੰਟ 40 ਸੈਕੰਡ ਵਿਚ ਦੂਸਰਾ ਅਤੇ ਮਨਦੀਪ ਕੌਰ ਭਾਈਰੂਪਾ ਨੇ 2 ਮਿੰਟ 42 ਸੈਕੰਡ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਹਾਕੀ ਕੋਚ ਰਾਜਵੰਤ ਸਿੰਘ ਮਾਨ, ਰਣਧੀਰ ਸਿੰਘ ਧੀਰਾ, ਹਾਕੀ ਕੋਚ ਅਵਤਾਰੀ ਸਿੰਘ ਤਾਰੀ, ਬਾਕਸਿੰਗ ਕੋਚ ਨਰਿੰਦਰ ਕੁਮਾਰ ਨੀਲੂ,ਸੀਨੀਅਰ ਸਹਾਇਕ ਖੇਡ ਵਿਭਾਗ ਸੁਨੀਲ ਕੁਮਾਰ, ਕਲਰਕ ਸਾਹਿਲ ਕੁਮਾਰ, ਬਾਕਸਿੰਗ ਕੋਚ ਹਰਦੀਪ ਸਿੰਘ, ਵਾਲੀਬਾਲ ਕੋਚ ਹੁਕਮਜੀਤ ਕੌਰ, ਅਥਲੈਟਿਕਸ ਕੋਚ ਹਰਨੇਕ ਸਿੰਘ, ਪਾਵਰਲਿਫਟਿੰਗ ਕੋਚ ਪਰਮਿੰਦਰ ਸਿੰਘ, ਵਾਲੀਬਾਲ ਕੋਚ ਹਰਪ੍ਰੀਤ ਕੌਰ, ਹਾਕੀ ਕੋਚ ਗੁਰਨੀਤ ਸਿੰਘ, ਸਾਈਕਿਲੰਗ ਕੋਚ ਸੁਖਪਾਲ ਕੌਰ, ਫੱੁਟਬਾਲ ਕੋਚ ਮਨਜਿੰਦਰ ਸਿੰਘ, ਬਾਸਕਿਟਬਾਲ ਕੋਚ ਬਲਜੀਤ ਸਿੰਘ, ਬਾਕਸਿੰਗ ਕੋਚ ਸੰਦੀਪ ਕੌਰ, ਰਾਮਸੁੱਖ, ਕੇਵਲ ਸਿੰਘ,


ਖ਼ਬਰ ਸ਼ੇਅਰ ਕਰੋ

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਕੈਂਪਸ ਵਿਖੇ 'ਤਰੰਨਮ-2018' ਸਮਾਪਤ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨੌਲੋਜੀ (ਜੀ.ਜੈਡ.ਐਸ. ਸੀ. ਸੀ.ਈ.ਟੀ), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਕੈਂਪਸ ਵਿਖੇ ਸਾਲਾਨਾ ਮੈਗਾ ...

ਪੂਰੀ ਖ਼ਬਰ »

ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਜ਼ਮੀਨ 'ਚ ਵਾਹ ਕੇ ਵਾਤਾਵਰਣ ਨੂੰ ਬਚਾਉਂਦਾ ਹੈ ਕਿਸਾਨ ਮਨਜਿੰਦਰ ਸਿੰਘ

ਬੱਲੂਆਣਾ, 17 ਅਕਤੂਬਰ (ਗੁਰਨੈਬ ਸਾਜਨ)-ਭਾਵੇਂ ਕਿ ਪੰਜਾਬ ਸਰਕਾਰ ਅਤੇ ਕਿਸਾਨ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਆਹਮੋਂ ਸਾਹਮਣੇ ਹਨ ਪਰ ਬਠਿੰਡਾ ਦੇ ਪਿੰਡ ਕਰਮਗੜ੍ਹ ਸੱਤਰਾਂ ਦਾ ਕਿਸਾਨ ਮਨਜਿੰਦਰ ਸਿੰਘ ਪਿਛਲੇ ਤਿੰਨ ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਸਾੜਨ ਦੀ ...

ਪੂਰੀ ਖ਼ਬਰ »

ਪੰਜ ਸੂਬਿਆਂ ਦੇ ਨਾਲ ਭਾਰਤ 'ਚ ਬਣੇਗੀ ਭਾਜਪਾ ਸਰਕਾਰ-ਦਿਆਲ ਸੋਢੀ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਦੇ ਜਨ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ 2018 ਦੇ ਪੰਜ ਸੂਬਿਆਂ ਦੇ ਵਿਧਾਨਸਭਾ ਅਤੇ 2019 ਵਿਚ ਲੋਕ ਸਭਾ ਚੋਣਾਂ 'ਚ ਭਾਜਪਾ ਐਨ.ਡੀ.ਏ. ਪੂਰਨ ਬਹੁਮਤ ਨਾਲ ਫਿਰ ਸਰਕਾਰ ਬਣਾਉਣ ਵਾਲੀ ਹੈ | ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਵਲੋਂ ਰੋਸ ਰੈਲੀ

ਬਠਿੰਡਾ, 17 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਪੀ.ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਤਿ੍ਵੈਣੀ ਇੰਜੀਨੀਅਰਿੰਗ ਐਾਡ ਇੰਡਸਟਰੀਜ਼ ਕੰਪਨੀ ਦੇ ਦਫ਼ਤਰ ਅੱਗੇ ਬ੍ਰਾਂਚ ਪ੍ਰਧਾਨ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਲਹਿਰੀ ਦੀ ਯਾਦ ਨੂੰ ਸਮਰਪਿਤ ਜੀਵਤ ਕਈ ਹਜ਼ਾਰ ਲਹਿਰ ਤਹਿਤ ਦਸਤਾਰ ਮੁਕਾਬਲਾ ਚੇਤਨਾ ਮਾਰਚ 28 ਨੂੰ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਮਾਜ ਸੇਵੀ ਸਵ: ਸ. ਇੰਦਰਜੀਤ ਸਿੰਘ ਲਹਿਰੀ ਦੀ ਯਾਦ ਨੂੰ ਸਮਰਪਿਤ ਜੀਵਤ ਕਈ ਹਜ਼ਾਰ ਲਹਿਰ ਤਹਿਤ ਦਸਤਾਰ ਮੁਕਾਬਲਾ ਤੇ ਚੇਤਨਾ ਮਾਰਚ 28 ਅਕਤੂਬਰ ਨੂੰ ਪਿੰਡ ਲਹਿਰੀ ਵਿਖੇ ਕੱਢਿਆ ਜਾ ਰਿਹਾ ਹੈ | ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਦੇ ਮੈਡਲਿਸਟ ਬਠਿੰਡਾ ਵਿਖੇ ਅਥਲੀਟਾਂ ਦੇ ਰੂਬਰੂ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਖਿਡਾਰੀਆਂ ਦੀਆਂ ਖੇਡ ਲੋੜਾਂ ਅਨੁਸਾਰ ਸਹੂਲਤਾਂ ਦੇ ਕੇ ਤਗਮੇ ਜੇਤੂ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਖੇਡ ਨੀਤੀਆਂ ਬਣਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵਿਚ ...

ਪੂਰੀ ਖ਼ਬਰ »

8ਪੰਜਾਬ ਵਿਚ ਖੇਡ ਸਹੂਲਤਾਂ ਦੀ ਕਮੀ ਕਰਕੇ ਖਿਡਾਰੀਆਂ ਨੇ ਕੀਤਾ ਸੀ ਹਰਿਆਣਾ ਦਾ ਰੁੱਖ
ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਦੇ ਮੈਡਲਿਸਟ ਬਠਿੰਡਾ ਵਿਖੇ ਅਥਲੀਟਾਂ ਦੇ ਰੂਬਰੂ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਖਿਡਾਰੀਆਂ ਦੀਆਂ ਖੇਡ ਲੋੜਾਂ ਅਨੁਸਾਰ ਸਹੂਲਤਾਂ ਦੇ ਕੇ ਤਗਮੇ ਜੇਤੂ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਖੇਡ ਨੀਤੀਆਂ ਬਣਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ 523 ਫ਼ਾਰਗ ਮੁਲਾਜ਼ਮਾਂ ਵਲੋਂ ਮੁੜ ਬਹਾਲੀ ਦੀ ਮੰਗ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਸਮੇਂ ਵਿਚ ਬੇਨਿਯਮੀਆਂ ਦਾ ਹਵਾਲਾ ਦਿੰਦਿਆਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੇ ਇਕ ਵਾਰ ਫ਼ਿਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੀ ...

ਪੂਰੀ ਖ਼ਬਰ »

ਪਿੰਡਾਂ ਵਿਚ ਐਨ. ਐਸ. ਐਸ. ਵਲੰਟੀਅਰਜ਼ ਨੇ ਵਾਤਾਵਰਨ ਚੇਤਨਾ ਮੁਹਿੰਮ ਤਹਿਤ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਮਹਿਮਾ ਸਰਜਾ, 17 ਅਕਤੂਬਰ (ਬਲਦੇਵ ਸੰਧੂ)-ਭਾਈ ਆਸਾ ਸਿੰਘ ਗਰਲਜ਼ ਕਾਲਜ ਗੋਨਿਆਣਾ ਮੰਡੀ ਦੇ ਭਾਈ ਘੱਨਈਆ ਐਨ. ਐਸ. ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਕਾਲਜ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿਚ ਪ੍ਰਦੂਸ਼ਣ ਮੁਕਤ ਵਾਤਾਵਰਨ ਦੇ ਨਾਅਰੇ ਨਾਲ ਵਾਤਾਵਰਨ ...

ਪੂਰੀ ਖ਼ਬਰ »

ਦੌਰਾ ਪੈਣ ਕਰਕੇ ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਲਹਿਰਾ ਮੁਹੱਬਤ, 17 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਦੌਲਾ ਪੱਤੀ ਦੇ ਨਿਕਾਸੀ ਪਾਣੀ ਦੇ ਛੱਪੜ ਵਿੱਚ ਡੁੱਬਣ ਕਾਰਨ ਇੱਕ ਅਨਸੂਚਿਤ ਜਾਤੀ ਨਾਲ ਸਬੰਧਿਤ ਗਰੀਬ ਪਰਿਵਾਰ ਦੇ ਨੌਜਵਾਨ ਲੜਕੇ ਮੌਤ ਹੋ ਗਈ |ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਮੋਨਾ (20) ਪੁੱਤਰ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਨੇ ਚਾਰਜ ਸੰਭਾਲਿਆ

ਨਥਾਣਾ, 17 ਅਕਤੂਬਰ (ਗੁਰਦਰਸ਼ਨ ਲੁੱਧੜ)-ਬਾਲ ਵਿਕਾਸ ਪ੍ਰਾਜੈਕਟ ਅਫਸਰ ਨਥਾਣਾ ਅਵਿਨਾਸ਼ ਕੌਰ ਵਾਲੀਆ ਪਦਉਨਤ ਹੋ ਕੇ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਾਇਨਾਤ ਹੋ ਚੁੱਕੇ ਹਨ | ਉਨ੍ਹਾਂ ਦੀ ਜਗ੍ਹਾ ਮੌੜ ਬਲਾਕ ਦੇ ਬਾਲ ਵਿਕਾਸ ਪ੍ਰਾਜੈਕਟ ਅਫਸਰ ...

ਪੂਰੀ ਖ਼ਬਰ »

ਟੈਗੋਰ ਸਕੂਲ ਦੇ ਵਿਦਿਆਰਥੀ ਰਮਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਤਲਵੰਡੀ ਸਾਬੋ, 17 ਅਕਤੂਬਰ (ਰਵਜੋਤ ਸਿੰਘ ਰਾਹੀ)-ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਮਜੋਤ ਸਿੰਘ ਨੇ ਜ਼ਿਲ੍ਹਾ ਪੱਧਰ ਦੇ ਖੇਡ ਵੱਖ-ਵੱਖ ਖੇਡ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਗੋਨਿਆਣਾ, 17 ਅਕਤੂਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਦੇ ਕਾਮਰਸ ਵਿਭਾਗ ਦੇ ਵਿਦਿਆਰਥੀ ਵਿੱਦਿਅਕ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਹਨ | ਬੀ. ਕਾਮ. ਸਾਲ ਦੂਜਾ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਵਲੋਂ ਪਰਿਵਰਤਨ ਯਾਤਰਾ ਦੌਰਾਨ ਭਾਗੀਵਾਂਦਰ ਵਿਖੇ ਸਮਾਗਮ

ਭਾਗੀਵਾਂਦਰ, 17 ਅਕਤੂਬਰ (ਮਹਿੰਦਰ ਸਿੰਘ ਰੂਪ)-ਬਹੁਜਨ ਕ੍ਰਾਂਤੀ ਮੋਰਚਾ ਵਲੋਂ ਸ਼ੁਰੂ ਕੀਤੀ ਪਰਿਵਰਤਨ ਯਾਤਰਾ ਆਪਣੇ ਪੜਾਅ ਵੱਲ ਵੱਧਦੀ ਹੋਈ ਅੱਜ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਹੁੰਦੀ ਹੋਈ ਪਿੰਡ ਭਾਗੀਵਾਂਦਰ ਵਿਖੇ ਪਹੁੰਚਣ ਉਪਰੰਤ ਇੱਕ ਸਮਾਗਮ ਦੌਰਾਨ ਮੋਰਚੇ ...

ਪੂਰੀ ਖ਼ਬਰ »

ਨਗਰ ਕੌਾਸਲ ਗੋਨਿਆਣਾ 'ਚ ਈ. ਓ. ਨਾ ਹੋਣ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮ ਪ੍ਰਭਾਵਿਤ

ਗੋਨਿਆਣਾ, 17 ਅਕਤੂਬਰ (ਮਨਦੀਪ ਸਿੰਘ ਮੱਕੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਨਣ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ ਪ੍ਰਸ਼ਾਸ਼ਨ ਦੇਣ ਦੇ ਜੋ ਦਾਅਵੇ ਕੀਤੇ ਸਨ, ਉਨ੍ਹਾਂ ਦਾਅਵਿਆਂ ਦੀ ਫੂਕ ਨਿਕਲਦੀ ਦਿਖਾਈ ਦੇ ਰਹੀ ਹੈ | ਸ਼ਹਿਰ ਵਾਸੀਆਂ ਵਲੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਦੌਰਾਨ ਕਾਂਗਰਸ ਦੇ 10 ਮੈਂਬਰ ਬਿਨਾਂ ਮੁਕਾਬਲਾ ਜੇਤੂ ਐਲਾਨੇ

ਭਗਤਾ ਭਾਈਕਾ, 17 ਅਕਤੂਬਰ (ਸੁਖਪਾਲ ਸਿੰਘ ਸੋਨੀ)-18 ਅਕਤੂਬਰ ਨੂੰ ਹੋਣ ਵਾਲੀ ਸਥਾਨਕ ਦੀ ਭਗਤਾ ਭਾਈਕਾ ਕੋਅਪਰੇਟਿਵ ਸੁਸਾਇਟੀ ਦੀ ਚੋਣ ਸਬੰਧੀ ਅੱਜ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਸਮੇਂ ਸੱਤਾਧਾਰੀ ਧਿਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵਿਚਕਾਰ ਪੂਰਾ ਦਿਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 21 ਨਵਜੰਮੀਆਂ ਬੱਚੀਆਂ ਦਾ ਸਨਮਾਨ

ਬਠਿੰਡਾ 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ ਹੇਠ ਜੱਚਾ-ਬੱਚਾ ਸਿਵਲ ਹਸਪਤਾਲ ਵਿਖੇ ਕੰਜਕਾਂ ਦੀ ਪੂਜਾ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਹਰੀ ਨਰਾਇਣ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਭਗਤਾ ਪੱਤੀ ਫਫੜਾ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਦੀ ਚੋਣ ਸਬੰਧੀ ਸ਼ਿਕਾਇਤ ਡਿਪਟੀ ਕਮਿਸ਼ਨਰ ਨੂੰ ਕੀਤੀ

ਬਠਿੰਡਾ, 17 ਅਕਤੂਬਰ (ਸਟਾਫ਼ ਰਿਪੋਰਟਰ)-ਦੀ ਭਗਤਾ ਭਾਈ ਪੱਤੀ ਫਫੜਾ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਹਲਕੇ ਦੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੀ ਸ਼ਹਿ 'ਤੇ ਕਾਂਗਰਸੀਆਂ ਵਲੋਂ ...

ਪੂਰੀ ਖ਼ਬਰ »

ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਵਲੋਂ ਦੂਜੇ 'ਤੇ ਹਮਲਾ-ਮਾਮਲਾ ਦਰਜ

ਗੋਨਿਆਣਾ, 17 ਅਕਤੂਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਸਥਾਨਕ ਸ਼ਹਿਰ ਵਿਖੇ ਇਕ ਵਿਅਕਤੀ ਹਰਮੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਜੋ ਕਿ ਇਸੇ ਸ਼ਹਿਰ ਦਾ ਰਹਿਣ ਵਾਲਾ ਹੈ 'ਤੇ ਪੁਰਾਣੀ ਰੰਜ਼ਿਸ ਦੇ ਚਲਦਿਆਂ ਬੀਤੀ 12 ਅਕਤੂਬਰ ਨੂੰ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX