ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  11 minutes ago
ਨਵੀਂ ਦਿੱਲੀ, 7 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ...
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  34 minutes ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਬੀਤੀ 1 ਦਸੰਬਰ ਦਾ ਹੈ। ਵਿਆਹ ਸਮਾਰੋਹ ਦੌਰਾਨ...
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  47 minutes ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਹੈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰਾਂ ਨੂੰ ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਦੀ ਲੋੜ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 1 hour ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ...
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 3 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਦਿੱਲੀ

ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਸਬੰਧੀ 3 ਦਿਨਾ ਸਮਾਗਮ 21 ਤੋਂ

ਨਾਂਦੇੜ, 17 ਅਕਤੂਬਰ (ਰਵਿੰਦਰ ਸਿੰਘ ਮੋਦੀ) - ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦਾ 337ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਹੈ-ਬਿੰਦਰਾ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਖ਼ਾਲਸਾ ਦੇ ਪ੍ਰਧਾਨ ਗਗਨਦੀਪ ਸਿੰਘ ਬਿੰਦਰਾ ਨੇ ਪ੍ਰੈੱਸ ਨੂੰ ਭੇਜੇ ਬਿਆਨ 'ਚ ਕਿਹਾ ਹੈ ਕਿ ਸ: ਜੀ.ਕੇ. ਨੇ ਆਪਣੇ 6 ਸਾਲਾਂ ਵਿਚ ਜੋ ਭਿ੍ਸ਼ਟਾਚਾਰ ਕੀਤਾ ਹੈ | ਉਸ ਦੇ ਪ੍ਰਤੀ ਦਿੱਲੀ ਦੀ ਸੰਗਤ ਵਿਚ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਨੇ ਪ੍ਰਦੂਸ਼ਣ ਰੋਕਣ ਲਈ ਯੋਜਨਾ ਬਣਾਈ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਊਥ ਨਗਰ ਨਿਗਮ ਨੇ ਤਿਆਰੀ ਕਰ ਲਈ ਹੈ ਜਿਸ ਦੇ ਤਹਿਤ ਸੜਕਾਂ 'ਤੇ ਉਡ ਰਿਹਾ ਮਿੱਟੀ-ਘੱਟਾ ਤੇ ਦਰੱਖ਼ਤਾਂ 'ਤੇ ਜੰਮੀ ਮਿੱਟੀ ਦੇ ਨਾਲ ਨਿਪਟਣ ਦੀ ਇਕ ਯੋਜਨਾ ਤਿਆਰ ਕੀਤੀ ਹੈ | ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਡੰਪਰ ਨੇ ਡੀ. ਟੀ. ਸੀ. ਬੱਸ ਨੂੰ ਮਾਰੀ ਟੱਕਰ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਵਜ਼ੀਰਾਬਾਦ ਫਲਾਈਓਵਰ ਦੇ ਹੇਠਾਂ ਅੱਜ ਤਕਰੀਬਨ 6 ਵਜੇ ਇਕ ਤੇਜ਼ ਰਫ਼ਤਾਰ ਨਾਲ ਆ ਰਹੇ ਡੰਪਰ ਨੇ ਡੀ. ਟੀ. ਸੀ. ਦੀ ਨੀਵੇਂ ਫਰਸ਼ ਦੀ ਬੱਸ ਨੂੰ ਟੱਕਰ ਮਾਰੀ ਜਿਸ ਉਪਰੰਤ ਬੱਸ ਉਸ ਸਮੇਂ ਪਲਟ ਗਈ | ਬੱਸ ਵਿਚ ਕਾਫ਼ੀ ਸਵਾਰੀਆਂ ...

ਪੂਰੀ ਖ਼ਬਰ »

ਦਿੱਲੀ ਮਿਊਾਸਪਲ ਵਰਕਰਜ਼ ਯੂਨੀਅਨ ਵਲੋਂ ਮੰਗਾਂ ਲਈ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮਿਊਾਸਪਲ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਨਿਗਮ ਦੇ ਅਨੇਕਾਂ ਕਰਮਚਾਰੀਆਂ ਨੇ ਸਿਵਿਲ ਸੈਂਟਰ ਦੇ ਗੇਟ ਨੰ: 5 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਯੂਨੀਅਨ ਦੇ ਪ੍ਰਧਾਨ ਜੈਪਾਲ ਸਿੰਘ, ਜਨਰਲ ਸਕੱਤਰ ਰਾਮ ਰਾਜ, ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ 3 ਕਾਬੂ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, 45 ਹਜ਼ਾਰ ਰੁਪਏ ਅਤੇ ਇਕ ਹੀਰੋ ਹਾਂਡਾ ਮੋਟਰਸਾਈਕਲ ਬਰਾਮਦ ਕੀਤਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਦਿੱਲੀ ਕਾਂਗਰਸ ਵਲੋਂ ਗੈਰ ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ 16 ਮੂੰਹ ਵਾਲੇ ਰਾਵਣ ਦਾ ਪੁਤਲਾ ਸਾੜਨ ਦਾ ਐਲਾਨ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਕਾਂਗਰਸ ਦਿੱਲੀ ਪ੍ਰਦੇਸ਼ ਵੱਲੋਂ ਦੁਸ਼ਹਿਰੇ ਤੋਂ ਇੱਕ ਦਿਨ ਪਹਿਲਾਂ ਯਾਨੀ 18 ਅਕਤੂਬਰ ਨੂੰ 'ਗੈਰ ਕਾਨੂੰਨੀ ਸੀਲਿੰਗ' ਰੂਪੀ 16 ਮੂੰਹ ਵਾਲੇ ਰਾਵਣ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਹੈ | ਦਿੱਲੀ ਪ੍ਰਦੇਸ਼ ਕਾਂਗਰਸ ਦੇ ਮੁਖੀ ਅਜੇ ਮਾਕਨ ਦੀ ਅਗਵਾਈ 'ਚ ਰਾਜਧਾਨੀ ਵਿਚ ਗੈਰ ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ ਨਿਆਂ ਯੁੱਧ ਅੰਦੋਲਨ ਚਲਾਇਆ ਜਾ ਰਿਹਾ ਹੈ ਅਤੇ ਇਸ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਦੇ ਮੱਦੇਨਜ਼ਰ ਹੀ ਦਿੱਲੀ ਪ੍ਰਦੇਸ਼ ਕਾਂਗਰਸ ਵੱਲੋਂ 16 ਮੂੰਹ ਵਾਲੇ ਰਾਵਣ ਦਾ ਪੁਤਲਾ ਸਾੜਿਆ ਜਾਵੇਗਾ | ਨਿਆਂ ਯੁੱਧ ਮੁਹਿੰਮ ਦੇ ਸੰਯੋਜਕ ਤੇ ਸੀਨੀਅਰ ਕਾਂਗਰਸੀ ਆਗੂ ਮੁਕੇਸ਼ ਸ਼ਰਮਾ ਨੇ ਦਸਿਆ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਗੈਰ ਕਾਨੂੰਨੀ ਸੀਲਿੰਗ ਅਤੇ ਉਸ ਦੇ ਲਈ ਕਸੂਰਵਾਰ ਆਗੂਆਂ ਦਾ ਪੁਰਬੀ ਦਿੱਲੀ ਦੇ ਸ਼ਿਆਮ ਲਾਲ ਕਾਲਜ ਦੇ ਨੇੜੇ 50 ਫੁਟ ਉੱਚਾ 16 ਮੂੰਹ ਵਾਲੇ ਰਾਵਣ ਦਾ ਪੁਤਲਾ ਸਾੜਿਆ ਜਾਵੇਗਾ | ਕਾਂਗਰਸ ਵਲੋਂ ਰਾਵਣ ਦੇ ਪੁਤਲੇ ਦੀ ਤਸਵੀਰ ਵੀ ਜਾਰੀ ਕੀਤੀ ਗਈ ਜਿਸ ਵਿਚ ਰਾਵਣ ਦੇ ਪੁਤਲੇ 'ਤੇ ਜਿਹੜੇ 16 ਮੂੰਹ ਲਗਾਏ ਗਏ ਹਨ ਉਨ੍ਹਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦਿੱਲੀ ਤੋਂ ਭਾਜਪਾ ਤੇ 7 ਸਾਂਸਦਾਂ ਸਮੇਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀਆਂ ਦੇ ਚਿਹਰੇ ਵਾਲੀਆਂ ਤਸਵੀਰਾਂ ਰਾਵਣ ਦੇ ਮੂੰਹ 'ਤੇ ਲਗਾਈਆਂ ਗਈਆਂ ਹਨ |


ਖ਼ਬਰ ਸ਼ੇਅਰ ਕਰੋ

ਨਿਪਾਲ ਦੇ 'ਸਮਰਸਤਾ ਮਿਸ਼ਨ' ਵਲੋਂ ਪਿ੍ੰਸੀਪਲ ਮਿਨਹਾਸ ਨੂੰ ਕੌਮੀ ਪੱਧਰ ਦੇ ਇਨਾਮ ਨਾਲ ਸਨਮਾਨਿਤ ਕਰਨ ਦਾ ਐਲਾਨ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਭਾਰਤ-ਨਿਪਾਲ ਦੇ ਸਬੰਧਾਂ ਦਾ ਪ੍ਰਚਾਰ ਪ੍ਰਸਾਰ ਕਰਨ ਵਾਲੇ 'ਸਮਰਸਤਾ ਮਿਸ਼ਨ' ਦੇ ਮੁੱਖ ਸਲਾਹਕਾਰ ਦੀ ਜ਼ਿੰਮੇਵਾਰੀ ਨਿਭਾ ਰਹੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਪਿ੍ੰਸੀਪਲ ਡਾ. ਐਸ.ਐਸ. ਮਿਨਹਾਸ ਵੱਲੋਂ ਸਕੂਲ ...

ਪੂਰੀ ਖ਼ਬਰ »

ਵਿਦਿਆਰਥੀ ਸੰਘ ਚੋਣਾਂ ਲਈ ਯੂ.ਟੀ.ਡੀ. ਵਿਚ 64.95 ਫ਼ੀਸਦੀ ਅਤੇ ਯੂ.ਸੀ.ਕੇ. 'ਚ 22.66 ਫ਼ੀਸਦੀ ਹੋਈ ਵੋਟਿੰਗ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਬੁੱਧਵਾਰ ਨੂੰ 41 ਵਿਦਿਆਰਥੀ ਪ੍ਰਤੀਨਿਧਾਂ ਲਈ ਹੋਈਆਂ ਚੋਣਾਂ ਵਿਚ ਯੂ.ਟੀ.ਡੀ. 'ਚ 64.95 ਫ਼ੀਸਦੀ, ਯੂਨੀਵਰਸਿਟੀ ਕਾਲਜ ਵਿਚ 22.66 ਫ਼ੀਸਦੀ ਅਤੇ ਬੀ.ਐਡ. ਕਾਲਜ ਵਿਚ ਵਿਦਿਆਰਥੀ ਪ੍ਰਤੀਨਿਧੀ ...

ਪੂਰੀ ਖ਼ਬਰ »

ਕੌਮਾਂਤਰੀ ਗੀਤਾ ਮਹਾਂ ਉਤਸਵ 'ਚ ਉੱਘੇ ਕਲਾਕਾਰ ਦਿਖਾਉਣਗੇ ਆਪਣੀ ਕਲਾ ਦੇ ਜੌਹਰ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹਾਂ ਉਤਸਵ 'ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ 'ਚ ਕਈ ਉੱਘੇ ਕਲਾਕਾਰ ਆਪਣੀ ਕਲਾ ਦੇ ਜੌਹਰ ਦਿਖਾਉਣਗੇ | ਸਮਾਜਿਕ, ਅਧਿਆਤਮਿਕ ਅਤੇ ਨੈਤਿਕ ...

ਪੂਰੀ ਖ਼ਬਰ »

ਭੂਪੇਸ਼ ਮਹਿਤਾ ਨੇ ਪੰਜਾਬੀ ਮਹਾਸਭਾ ਦੀ ਮਜ਼ਬੂਤੀ 'ਤੇ ਦਿੱਤਾ ਜ਼ੋਰ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਰਾਸ਼ਟਰੀ ਪੰਜਾਬੀ ਮਹਾਸਭਾ ਦੀ ਸਿਰਸਾ ਇਕਾਈ ਦੀ ਮੀਟਿੰਗ ਮਹਾਸਭਾ ਦੇ ਸੂਬਾ ਸਰਪ੍ਰਸਤ ਡਾ. ਸੁਭਾਸ਼ ਨਰੂਲਾ ਦੇ ਨਿਵਾਸ 'ਤੇ ਹੋਈ | ਇਸ ਮੀਟਿੰਗ 'ਚ ਮੁੱਖ ਰੂਪ 'ਚ ਮਹਾਸਭਾ ਦੇ ਸੂਬਾ ਪ੍ਰਧਾਨ ਭੂਪੇਸ਼ ਮਹਿਤਾ ਵਿਸ਼ੇਸ਼ ਰੂਪ 'ਚ ...

ਪੂਰੀ ਖ਼ਬਰ »

ਇਗਨੂ ਸਟੱਡੀ ਸੈਂਟਰ 'ਚ ਵਿਦਿਆਰਥੀਆਂ ਦੀ ਗਿਣਤੀ 'ਚ ਵਾਧਾ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਨੈਸ਼ਨਲ ਕਾਲਜ ਸਿਰਸਾ ਸਥਿਤ ਇਗਨੂ ਸਟਡੀ ਸੈਂਟਰ 'ਚ ਜੁਲਾਈ 2018 ਤੋਂ ਸ਼ੁਰੂ ਹੋਏ ਵਿਦਿਅਕ ਸੈਸ਼ਨ 'ਚ ਦਾਖਿਲਾ ਲੈਣ ਵਾਲੇ ਵਿਦਿਆਰਥੀਆਂ ਦੀ 'ਇੰਡਸ਼ਨ ਮੀਟ' ਕਰਵਾਈ ਗਈ, ਜਿਸਦੀ ਪ੍ਰਧਾਨਗੀ ਸਰਕਾਰੀ ਮਹਿਲਾ ਕਾਲਜ ...

ਪੂਰੀ ਖ਼ਬਰ »

ਫ੍ਰੈਂਡਸ਼ਿਪ ਡਰੈਸ ਮੁਕਾਬਲੇ ਦੇ ਪਹਿਲੇ ਸਕੂਲ 'ਚ ਗੁਰਪ੍ਰੀਤ ਕੌਰ ਰਹੀ ਅੱਵਲ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਬਾਲ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਬੁੱਧਵਾਰ ਨੂੰ ਫੈਂਸੀ ਡਰੈਸ, ਬੇਸਟ ਡ੍ਰਾਮੇਬਾਜ ਅਤੇ ਸਕੇਚਿੰਗ ਆਨ ਦ ਸਪਾਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਜ਼ਿਲ੍ਹੇ ਭਰ ਤੋਂ 40 ...

ਪੂਰੀ ਖ਼ਬਰ »

ਦੂਜੇ ਦਿਨ ਵੀ ਜਾਰੀ ਰਹੀ ਵਿਕਾਸ ਕੰਮਾਂ ਸੰਬੰਧੀ ਨਗਰ ਕੌ ਾਸਲਰਾਂ ਦੀ ਭੁੱਖ ਹੜਤਾਲ

ਕਾਲਾਂਵਾਲੀ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਮੁੜ ਉਸਾਰੀ ਕੰਮਾਂ ਦੇ ਟੈਂਡਰ ਜਾਰੀ ਕਰਨ ਦੇ 2 ਮਹੀਨੇ ਬਾਅਦ ਵੀ ਟੈਂਡਰ ਦੀ ਫਾਈਲ ਪੰਚਕੂਲਾ ਮੁੱਖ ਦਫ਼ਤਰ 'ਚ ਰੁਕੀ ਹੋਣ ਨਾਲ ਪ੍ਰਭਾਵਿਤ ਹੋ ਰਹੇ ਵਿਕਾਸ ਕੰਮਾਂ ਨੂੰ ਲੈ ...

ਪੂਰੀ ਖ਼ਬਰ »

ਉਸਾਰੀ ਅਧੀਨ ਸਰਕਾਰੀ ਹਸਪਤਾਲ ਦਾ 4 ਕੁਇੰਟਲ ਸਰੀਆ ਚੋਰੀ

ਡੱਬਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਬੀਤੀ ਰਾਤ ਖੇਤਰ ਦੇ ਪਿੰਡ ਗੰਗਾ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਦੀ ਉਸਾਰੀ ਅਧੀਨ ਇਮਾਰਤ ਦਾ ਰੱਖਿਆ 4 ਕੁਇੰਟਲ ਸਰੀਆ ਚੋਰੀ ਹੋ ਗਿਆ | ਚੋਰ ਸਰੀਏ ਨੂੰ ਟਰੱਕ ਵਿਚ ਲੱਦ ਕੇ ਲੈ ਗਏ | ਇਸ ਸਬੰਧੀ ਸਦਰ ਪੁਲਿਸ ਨੇ ਠੇਕੇਦਾਰ ਦੀ ...

ਪੂਰੀ ਖ਼ਬਰ »

ਨਾਮ ਸਿਮਰਨ ਦਾ ਆਦਿ ਕਾਲ ਤੋਂ ਵਿਸ਼ੇਸ਼ ਮਹੱਤਵ-ਬਾਬਾ ਸਤਿਨਾਮ ਸਿੰਘ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨੀਲਧਾਰੀ ਸੰਪਰਦਾ ਦੇ ਮੁਖੀ ਬਾਬਾ ਸਤਿਨਾਮ ਸਿੰਘ (ਰਾਜਾ ਜੋਗੀ) ਨੇ ਕਿਹਾ ਕਿ ਕੱਤਕ ਮਹੀਨੇ 'ਚ ਪਰਮਾਤਮਾ ਦੇ ਨਾਮ ਸਿਮਰਨ ਦਾ ਆਦਿ ਕਾਲ ਤੋਂ ਵਿਸ਼ੇਸ ਮਹੱਤਵ ਮੰਨਿਆ ਗਿਆ ਹੈ | ਇਸ ਲਈ ਸਾਰੇ ਧਰਮਾਂ ਦੇ ਲੋਕ ਇਸ ਮਹੀਨੇ 'ਚ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਪਿੱਠ ਦਰਦ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ

ਜਲੰਧਰ, 17 ਅਕਤੂਬਰ (ਅਜੀਤ ਬਿਊਰੋ)-ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਨਜ਼ਦੀਕ ਤਿੰਨਕੋਣੀ ਚੌਕ ਸੈਂਪਲ ਹੋਟਲ ਬਠਿੰਡਾ ਤੇ ਨਜ਼ਦੀਕ ਬੱਸ ਸਟੈਂਡ ਮਾਡਲ ਟਾਊਨ ਲੁਧਿਆਣਾ ਦੇ ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਗੋਡਿਆਂ ਤੇ ਪਿੱਠ ਦਰਦ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਬੱਬਲਦੀਪ ਸਿੰਘ ਬਰਾੜ ਵਾਸੀ ਫ਼ਰੀਦਕੋਟ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ 'ਚ 3 ਸਾਲਾ ਬਾਗ਼ਬਾਨੀ ਕੋਰਸ ਸ਼ੁਰੂ-ਪਿ੍ੰ: ਪਰਵਿੰਦਰ ਸਿੰਘ

ਮਾਹਿਲਪੁਰ, 17 ਅਕਤੂਬਰ (ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ 'ਚ ਇਲਾਕੇ ਦੀ ਮੰਗ 'ਤੇ ਤਿੰਨ ਸਾਲਾ ਬਾਗ਼ਬਾਨੀ (ਹੋਰਟੀਕਲਚਰ ਸਾਇੰਸ) ਕੋਰਸ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰ: ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਜੇ.ਐਮ. ਓਵਰਸੀਜ਼ ਨੇ ਰਿਫੀਊਜ਼ਡ ਵਿਦਿਆਰਥੀ ਦਾ 6 ਬੈਂਡ 'ਤੇ ਲਵਾਇਆ ਕੈਨੇਡਾ ਵੀਜ਼ਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ ਵਲੋਂ ਹਾਲ ਹੀ ਵਿਦਿਆਰਥੀ ਅਨੰਤ ਕੁਮਾਰ ਵਾਸੀ ਤਰਨਤਾਰਨ ਦਾ ਵੀਜ਼ਾ ਇਕ ਵਾਰ ਰਿਫੀਊਜ਼ ਹੋਣ ਤੋਂ ਬਾਅਦ ਲਵਾਇਆ ਗਿਆ | ਸੰਸਥਾ ...

ਪੂਰੀ ਖ਼ਬਰ »

ਕੈਪਟਨ ਹਾਈਕੋਰਟ 'ਚ ਪੇਸ਼

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਵਿਰੁੱਧ ਚੱਲ ਰਹੀ ਇਕ ਪੁਰਾਣੀ ਚੋਣ ਪਟੀਸ਼ਨ ਦੀ ਸੁਣਵਾਈ ਦੌਰਾਨ ਬੁੱਧਵਾਰ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਹਾਈਕੋਰਟ ਪੁੱਜੇ | ਉਨ੍ਹਾਂ ਇੱਥੇ ਆਪਣੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਹਰਸ਼ੇ ਇੰਡੀਆ ਵਲੋਂ 'ਹਰਸ਼ੇ ਕਿਸਸ' ਚਾਕਲੇਟ ਲਾਂਚ

ਮੁੰਬਈ, 17 ਅਕਤੂਬਰ (ਅ. ਬ.)- ਹਰਸ਼ੇ ਕੰਪਨੀ ਦੇ ਸਮੂਹਾਂ ਦਾ ਹਿੱਸਾ 'ਹਰਸ਼ੇ ਇੰਡੀਆ ਪ੍ਰਾਈਵੇਟ ਲਿਮਟਿਡ', ਜੋ ਕਿ ਸੰਸਾਰ ਭਰ 'ਚ ਮੋਹਰੀ ਤੇ ਇਕ ਵੱਡਾ ਸਨੈਕਿੰਗ ਸਮੂਹ ਹੈ ਤੇ ਉੱਤਰੀ ਅਮਰੀਕਾ 'ਚ ਗੁਣਾਤਮਿਕ ਚਾਕਲੇਟਾਂ ਦੇ ਉਤਪਾਦ ਦਾ ਬਹੁਤ ਵੱਡਾ ਨਿਰਮਾਤਾ ਹੈ, ਨੇ ਆਪਣੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਦੂਸਰੇ ਦਿਨ ਬਰਗਾੜੀ ਮੋਰਚਾ ਸਥਾਨ 'ਤੇ ਪਹੁੰਚੇ

ਬਰਗਾੜੀ, 17 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਪੁਲਿਸ ਚੌਕੀ ਵਿਖੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਐਸ.ਆਈ.ਟੀ. ਦੇ ਮੈਂਬਰ ਐਸ.ਐਸ.ਪੀ. ਸਤਿੰਦਰ ਸਿੰਘ ਅੱਜ ਦੂਸਰੇ ਦਿਨ ਸਬੰਧਿਤ ਗਵਾਹਾਂ ਦੇ ਬਿਆਨ ਕਲਮਬੱਧ ਕਰਨ ਉਪਰੰਤ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਦੇ ਪੀੜਤਾਂ ਵਲੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਵਿਧਾਨ ਸਭਾ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਬਠਿੰਡਾ ਛਾਉਣੀ, 17 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ (ਰਾਖਵਾਂ) ਤੋਂ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਉੱਤਰਾਖੰਡ ਪੁਲਿਸ ਵਲੋਂ ਧੋਖਾਧੜੀ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕਰਨ ਤੋਂ ਬਾਅਦ ਇਹ ...

ਪੂਰੀ ਖ਼ਬਰ »

ਬਰਗਾੜੀ ਧਰਨੇ ਸਬੰਧੀ ਵਿਚਾਰ ਵਟਾਂਦਰਾ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਬਰਗਾੜੀ ਮੋਰਚੇ ਕਾਰਨ ਪੈਦਾ ਹਾਲਾਤ 'ਤੇ ਵੀ ਗੈਰ-ਰਸਮੀ ਵਿਚਾਰ ਵਟਾਂਦਰਾ ਹੋਇਆ | ਉਨ੍ਹਾਂ ਦੱਸਿਆ ਕਿ ਕਈ ਮੰਤਰੀਆਂ ਵੱਲੋਂ ਰਾਏ ਪ੍ਰਗਟ ਕੀਤੀ ...

ਪੂਰੀ ਖ਼ਬਰ »

ਅਸੀਂ ਸਹੀ ਸਾਬਤ ਹੋਏ-ਰਮਾਨੀ

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਅਕਬਰ 'ਤੇ ਦੋਸ਼ ਲਗਾਉਣ ਵਾਲੀ ਪੱਤਰਕਾਰ ਪਿ੍ਆ ਰਮਾਨੀ ਨੇ ਕਿਹਾ ਹੈ ਕਿ ਉਸ ਦੇ ਅਸਤੀਫ਼ੇ ਨਾਲ ਉਹ ਸਹੀ ਸਾਬਤ ...

ਪੂਰੀ ਖ਼ਬਰ »

ਐਮ. ਜੇ. ਅਕਬਰ ਿਖ਼ਲਾਫ਼ ਇਕ ਹੋਰ ਔਰਤ ਪੱਤਰਕਾਰ ਨੇ ਲਗਾਏ ਦੋਸ਼

ਨਵੀਂ ਦਿੱਲੀ-ਮੀ-ਟੂ ਮਾਮਲੇ 'ਚ ਫ਼ਸਣ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਏ ਐਮ. ਜੇ. ਅਕਬਰ 'ਤੇ ਇਕ ਹੋਰ ਔਰਤ ਪੱਤਰਕਾਰ ਨੇ ਛੇੜਛਾੜ ਦੇ ਦੋਸ਼ ਲਗਾਏ ਹਨ | ਇਕ ਵੈੱਬਸਾਈਟ 'ਤੇ ਲਿਖੇ ਆਪਣੇ ਇਕ ਲੇਖ 'ਚ ਪੱਤਰਕਾਰ ਤੁਸ਼ਿਤਾ ਪਟੇਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX