ਤਾਜਾ ਖ਼ਬਰਾਂ


ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਦਿੱਲੀ

ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਸਬੰਧੀ 3 ਦਿਨਾ ਸਮਾਗਮ 21 ਤੋਂ

ਨਾਂਦੇੜ, 17 ਅਕਤੂਬਰ (ਰਵਿੰਦਰ ਸਿੰਘ ਮੋਦੀ) - ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦਾ 337ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਹੈ-ਬਿੰਦਰਾ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਖ਼ਾਲਸਾ ਦੇ ਪ੍ਰਧਾਨ ਗਗਨਦੀਪ ਸਿੰਘ ਬਿੰਦਰਾ ਨੇ ਪ੍ਰੈੱਸ ਨੂੰ ਭੇਜੇ ਬਿਆਨ 'ਚ ਕਿਹਾ ਹੈ ਕਿ ਸ: ਜੀ.ਕੇ. ਨੇ ਆਪਣੇ 6 ਸਾਲਾਂ ਵਿਚ ਜੋ ਭਿ੍ਸ਼ਟਾਚਾਰ ਕੀਤਾ ਹੈ | ਉਸ ਦੇ ਪ੍ਰਤੀ ਦਿੱਲੀ ਦੀ ਸੰਗਤ ਵਿਚ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਨੇ ਪ੍ਰਦੂਸ਼ਣ ਰੋਕਣ ਲਈ ਯੋਜਨਾ ਬਣਾਈ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਊਥ ਨਗਰ ਨਿਗਮ ਨੇ ਤਿਆਰੀ ਕਰ ਲਈ ਹੈ ਜਿਸ ਦੇ ਤਹਿਤ ਸੜਕਾਂ 'ਤੇ ਉਡ ਰਿਹਾ ਮਿੱਟੀ-ਘੱਟਾ ਤੇ ਦਰੱਖ਼ਤਾਂ 'ਤੇ ਜੰਮੀ ਮਿੱਟੀ ਦੇ ਨਾਲ ਨਿਪਟਣ ਦੀ ਇਕ ਯੋਜਨਾ ਤਿਆਰ ਕੀਤੀ ਹੈ | ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਡੰਪਰ ਨੇ ਡੀ. ਟੀ. ਸੀ. ਬੱਸ ਨੂੰ ਮਾਰੀ ਟੱਕਰ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਵਜ਼ੀਰਾਬਾਦ ਫਲਾਈਓਵਰ ਦੇ ਹੇਠਾਂ ਅੱਜ ਤਕਰੀਬਨ 6 ਵਜੇ ਇਕ ਤੇਜ਼ ਰਫ਼ਤਾਰ ਨਾਲ ਆ ਰਹੇ ਡੰਪਰ ਨੇ ਡੀ. ਟੀ. ਸੀ. ਦੀ ਨੀਵੇਂ ਫਰਸ਼ ਦੀ ਬੱਸ ਨੂੰ ਟੱਕਰ ਮਾਰੀ ਜਿਸ ਉਪਰੰਤ ਬੱਸ ਉਸ ਸਮੇਂ ਪਲਟ ਗਈ | ਬੱਸ ਵਿਚ ਕਾਫ਼ੀ ਸਵਾਰੀਆਂ ...

ਪੂਰੀ ਖ਼ਬਰ »

ਦਿੱਲੀ ਮਿਊਾਸਪਲ ਵਰਕਰਜ਼ ਯੂਨੀਅਨ ਵਲੋਂ ਮੰਗਾਂ ਲਈ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮਿਊਾਸਪਲ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਨਿਗਮ ਦੇ ਅਨੇਕਾਂ ਕਰਮਚਾਰੀਆਂ ਨੇ ਸਿਵਿਲ ਸੈਂਟਰ ਦੇ ਗੇਟ ਨੰ: 5 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਯੂਨੀਅਨ ਦੇ ਪ੍ਰਧਾਨ ਜੈਪਾਲ ਸਿੰਘ, ਜਨਰਲ ਸਕੱਤਰ ਰਾਮ ਰਾਜ, ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ 3 ਕਾਬੂ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, 45 ਹਜ਼ਾਰ ਰੁਪਏ ਅਤੇ ਇਕ ਹੀਰੋ ਹਾਂਡਾ ਮੋਟਰਸਾਈਕਲ ਬਰਾਮਦ ਕੀਤਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਦਿੱਲੀ ਕਾਂਗਰਸ ਵਲੋਂ ਗੈਰ ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ 16 ਮੂੰਹ ਵਾਲੇ ਰਾਵਣ ਦਾ ਪੁਤਲਾ ਸਾੜਨ ਦਾ ਐਲਾਨ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਕਾਂਗਰਸ ਦਿੱਲੀ ਪ੍ਰਦੇਸ਼ ਵੱਲੋਂ ਦੁਸ਼ਹਿਰੇ ਤੋਂ ਇੱਕ ਦਿਨ ਪਹਿਲਾਂ ਯਾਨੀ 18 ਅਕਤੂਬਰ ਨੂੰ 'ਗੈਰ ਕਾਨੂੰਨੀ ਸੀਲਿੰਗ' ਰੂਪੀ 16 ਮੂੰਹ ਵਾਲੇ ਰਾਵਣ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਹੈ | ਦਿੱਲੀ ਪ੍ਰਦੇਸ਼ ਕਾਂਗਰਸ ਦੇ ...

ਪੂਰੀ ਖ਼ਬਰ »

ਨਿਪਾਲ ਦੇ 'ਸਮਰਸਤਾ ਮਿਸ਼ਨ' ਵਲੋਂ ਪਿ੍ੰਸੀਪਲ ਮਿਨਹਾਸ ਨੂੰ ਕੌਮੀ ਪੱਧਰ ਦੇ ਇਨਾਮ ਨਾਲ ਸਨਮਾਨਿਤ ਕਰਨ ਦਾ ਐਲਾਨ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਭਾਰਤ-ਨਿਪਾਲ ਦੇ ਸਬੰਧਾਂ ਦਾ ਪ੍ਰਚਾਰ ਪ੍ਰਸਾਰ ਕਰਨ ਵਾਲੇ 'ਸਮਰਸਤਾ ਮਿਸ਼ਨ' ਦੇ ਮੁੱਖ ਸਲਾਹਕਾਰ ਦੀ ਜ਼ਿੰਮੇਵਾਰੀ ਨਿਭਾ ਰਹੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਪਿ੍ੰਸੀਪਲ ਡਾ. ਐਸ.ਐਸ. ਮਿਨਹਾਸ ਵੱਲੋਂ ਸਕੂਲ ...

ਪੂਰੀ ਖ਼ਬਰ »

ਵਿਦਿਆਰਥੀ ਸੰਘ ਚੋਣਾਂ ਲਈ ਯੂ.ਟੀ.ਡੀ. ਵਿਚ 64.95 ਫ਼ੀਸਦੀ ਅਤੇ ਯੂ.ਸੀ.ਕੇ. 'ਚ 22.66 ਫ਼ੀਸਦੀ ਹੋਈ ਵੋਟਿੰਗ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਬੁੱਧਵਾਰ ਨੂੰ 41 ਵਿਦਿਆਰਥੀ ਪ੍ਰਤੀਨਿਧਾਂ ਲਈ ਹੋਈਆਂ ਚੋਣਾਂ ਵਿਚ ਯੂ.ਟੀ.ਡੀ. 'ਚ 64.95 ਫ਼ੀਸਦੀ, ਯੂਨੀਵਰਸਿਟੀ ਕਾਲਜ ਵਿਚ 22.66 ਫ਼ੀਸਦੀ ਅਤੇ ਬੀ.ਐਡ. ਕਾਲਜ ਵਿਚ ਵਿਦਿਆਰਥੀ ਪ੍ਰਤੀਨਿਧੀ ...

ਪੂਰੀ ਖ਼ਬਰ »

ਕੌਮਾਂਤਰੀ ਗੀਤਾ ਮਹਾਂ ਉਤਸਵ 'ਚ ਉੱਘੇ ਕਲਾਕਾਰ ਦਿਖਾਉਣਗੇ ਆਪਣੀ ਕਲਾ ਦੇ ਜੌਹਰ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹਾਂ ਉਤਸਵ 'ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ 'ਚ ਕਈ ਉੱਘੇ ਕਲਾਕਾਰ ਆਪਣੀ ਕਲਾ ਦੇ ਜੌਹਰ ਦਿਖਾਉਣਗੇ | ਸਮਾਜਿਕ, ਅਧਿਆਤਮਿਕ ਅਤੇ ਨੈਤਿਕ ...

ਪੂਰੀ ਖ਼ਬਰ »

ਭੂਪੇਸ਼ ਮਹਿਤਾ ਨੇ ਪੰਜਾਬੀ ਮਹਾਸਭਾ ਦੀ ਮਜ਼ਬੂਤੀ 'ਤੇ ਦਿੱਤਾ ਜ਼ੋਰ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਰਾਸ਼ਟਰੀ ਪੰਜਾਬੀ ਮਹਾਸਭਾ ਦੀ ਸਿਰਸਾ ਇਕਾਈ ਦੀ ਮੀਟਿੰਗ ਮਹਾਸਭਾ ਦੇ ਸੂਬਾ ਸਰਪ੍ਰਸਤ ਡਾ. ਸੁਭਾਸ਼ ਨਰੂਲਾ ਦੇ ਨਿਵਾਸ 'ਤੇ ਹੋਈ | ਇਸ ਮੀਟਿੰਗ 'ਚ ਮੁੱਖ ਰੂਪ 'ਚ ਮਹਾਸਭਾ ਦੇ ਸੂਬਾ ਪ੍ਰਧਾਨ ਭੂਪੇਸ਼ ਮਹਿਤਾ ਵਿਸ਼ੇਸ਼ ਰੂਪ 'ਚ ...

ਪੂਰੀ ਖ਼ਬਰ »

ਇਗਨੂ ਸਟੱਡੀ ਸੈਂਟਰ 'ਚ ਵਿਦਿਆਰਥੀਆਂ ਦੀ ਗਿਣਤੀ 'ਚ ਵਾਧਾ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਨੈਸ਼ਨਲ ਕਾਲਜ ਸਿਰਸਾ ਸਥਿਤ ਇਗਨੂ ਸਟਡੀ ਸੈਂਟਰ 'ਚ ਜੁਲਾਈ 2018 ਤੋਂ ਸ਼ੁਰੂ ਹੋਏ ਵਿਦਿਅਕ ਸੈਸ਼ਨ 'ਚ ਦਾਖਿਲਾ ਲੈਣ ਵਾਲੇ ਵਿਦਿਆਰਥੀਆਂ ਦੀ 'ਇੰਡਸ਼ਨ ਮੀਟ' ਕਰਵਾਈ ਗਈ, ਜਿਸਦੀ ਪ੍ਰਧਾਨਗੀ ਸਰਕਾਰੀ ਮਹਿਲਾ ਕਾਲਜ ...

ਪੂਰੀ ਖ਼ਬਰ »

ਫ੍ਰੈਂਡਸ਼ਿਪ ਡਰੈਸ ਮੁਕਾਬਲੇ ਦੇ ਪਹਿਲੇ ਸਕੂਲ 'ਚ ਗੁਰਪ੍ਰੀਤ ਕੌਰ ਰਹੀ ਅੱਵਲ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਬਾਲ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਬੁੱਧਵਾਰ ਨੂੰ ਫੈਂਸੀ ਡਰੈਸ, ਬੇਸਟ ਡ੍ਰਾਮੇਬਾਜ ਅਤੇ ਸਕੇਚਿੰਗ ਆਨ ਦ ਸਪਾਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਜ਼ਿਲ੍ਹੇ ਭਰ ਤੋਂ 40 ...

ਪੂਰੀ ਖ਼ਬਰ »

ਦੂਜੇ ਦਿਨ ਵੀ ਜਾਰੀ ਰਹੀ ਵਿਕਾਸ ਕੰਮਾਂ ਸੰਬੰਧੀ ਨਗਰ ਕੌ ਾਸਲਰਾਂ ਦੀ ਭੁੱਖ ਹੜਤਾਲ

ਕਾਲਾਂਵਾਲੀ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਮੁੜ ਉਸਾਰੀ ਕੰਮਾਂ ਦੇ ਟੈਂਡਰ ਜਾਰੀ ਕਰਨ ਦੇ 2 ਮਹੀਨੇ ਬਾਅਦ ਵੀ ਟੈਂਡਰ ਦੀ ਫਾਈਲ ਪੰਚਕੂਲਾ ਮੁੱਖ ਦਫ਼ਤਰ 'ਚ ਰੁਕੀ ਹੋਣ ਨਾਲ ਪ੍ਰਭਾਵਿਤ ਹੋ ਰਹੇ ਵਿਕਾਸ ਕੰਮਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਇੱਥੋਂ ਦੇ ਪੰਜਾਬ ਬੱਸ ਸਟੈਂਡ ਦੇ ਨੇੜੇ ਟੈਂਟ ਲਾ ਕੇ ਅਣਮਿਥੇ ਸਮੇਂ ਦੀ ਭੁੱਖ ਹੜਤਾਲ ਉੱਤੇ ਬੈਠੇ ਵਾਰਡ ਨੰਬਰ ਪੰਜ ਦੇ ਐਮ.ਸੀ. ਸੰਦੀਪ ਵਰਮਾ ਅਤੇ ਵਾਰਡ 15 ਦੇ ਪ੍ਰਤੀਨਿਧੀ ਐਮ.ਸੀ. ਸੁਨੀਲ ਅਹਿਲਾਵਤ ਦੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਭਿ੍ਸ਼ਟਾਚਾਰ ਕਾਰਨ ਪ੍ਰਭਾਵਿਤ ਹੋ ਰਹੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਨਗਰ ਕੌਾਸਲਰਾਂ ਨੂੰ ਵੱਖ-ਵੱਖ ਰਾਜਨੀਤਕ ਦਲਾਂ ਦੇ ਨੁਮਾਂਦਿਆਂ ਨੇ ਮੌਕੇ ਉੱਤੇ ਪਹੰੁਚ ਕੇ ਆਪਣਾ ਸਮਰਥਨ ਦੇਣ ਦੀ ਗੱਲ ਕਹੀ ਹੈ | ਪੰਜਾਬ ਬੱਸ ਸਟੈਂਡ ਦੇ ਨਜਦੀਕ ਟੈਂਟ ਲਾ ਕੇ ਅਣਮਿਥੇ ਸਮੇਂ ਦੀ ਭੁੱਖ ਹੜਤਾਲ ਉੱਤੇ ਬੈਠੇ ਵਾਰਡ ਪੰਜ ਦੇ ਐਮ.ਸੀ. ਸੰਦੀਪ ਵਰਮਾ ਅਤੇ ਵਾਰਡ 15 ਦੇ ਪ੍ਰਤੀਨਿਧੀ ਐਮ.ਸੀ. ਅਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਸਹਾਇਕ-ਮੀਡੀਆ ਮੁਖੀ ਸੁਨੀਲ ਅਹਿਲਾਵਤ ਨੇ ਕਿਹਾ ਕਿ ਸੀਐਮ ਐਲਾਨ ਦੇ ਤਹਿਤ ਨਗਰ ਪਾਲਿਕਾ ਨੇ ਲਗਭਗ 14 ਕਰੋੜ ਰੁਪਏ ਦੀ ਲਾਗਤ ਨਾਲ ਮੰਡੀ 'ਚ ਬਣਨ ਵਾਲੀਆਂ ਸਾਰੀਆਂ ਸੜਕਾਂ ਦੀ ਉਸਾਰੀ ਲਈ 8 ਜ੍ਰੂਨ 2018 ਨੂੰ ਟੈਂਡਰ ਲਾਏ ਸਨ ਜੋਕਿ 27 ਜੁਲਾਈ 2018 ਨੂੰ ਖੋਲ੍ਹੇ ਗਏ ਪਰ ਕਿਸੇ ਕਾਰਨ ਅਰਬਨ ਲੋਕਲ ਬਾਡੀਜ ਪੰਚਕੂਲਾ ਅਤੇ ਸੰਬੰਧਤ ਵਿਭਾਗ ਵਲੋਂ ਤਕਨੀਕੀ ਆਗਿਆ ਅਤੇ ਵਰਕ ਆਰਡਰ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਇਲਜ਼ਾਮ ਲਾਉਂਦੇ ਹੋਏ ਦੱਸਿਆ ਕਿ ਪ੍ਰਦੇਸ਼ 'ਚ ਭਾਜਪਾ ਸਰਕਾਰ ਭਿ੍ਸ਼ਟਾਚਾਰ ਮੁਕਤ ਹਰਿਆਣਾ ਬਣਾਉਣ ਦਾ ਦਾਅਵਾ ਕਰ ਰਹੀ ਹੈ | ਉਥੇ ਹੀ ਦੂਜੇ ਪਾਸੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਵਲੋਂ ਬਿਨਾਂ ਵਜ੍ਹਾ ਦੇ ਰਿਸ਼ਵਤ ਦੀ ਮੰਗ ਕਾਰਨ ਕੋਈ ਕੰਮ ਨਹੀਂ ਕੀਤਾ ਜਾ ਰਿਹਾ | ਅੱਜ ਨਗਰ ਕੌਾਸਲਰਾਂ ਦੇ ਧਰਨੇ ਦੇ ਦੌਰਾਨ ਮਨੁੱਖੀ ਅਧਿਕਾਰ ਮਿਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਜਿੰਦਲ, ਹਲੋਪਾ ਆਗੂ ਨਿਰਮਲ ਸਿੰਘ ਮਲੜ੍ਹੀ, ਨਿਊ ਆੜ੍ਹਤੀ ਐਸੋਸਿਏਸ਼ਨ ਦੇ ਪ੍ਰਧਾਨ ਪ੍ਰਦੀਪ ਜੈਨ, ਕਾਂਗਰਸੀ ਆਗੂ ਸ਼ੀਸ਼ਪਾਲ ਕੇਹਰਵਾਲਾ, ਮਨੁੱਖਤਾ ਟਰੱਸਟ ਦੇ ਬਬਲੂ ਮਿੱਤਲ, ਇਨੇਲੋ ਆਗੂ ਸੁਰਿੰਦਰ ਨਹਿਰੂ, ਪ੍ਰਵੀਨ ਰੋੜੀ, ਲਖਬੀਰ ਸਿੰਘ ਸੋਢੀ, ਬਹਾਦੁਰ ਸੋਨੀ, ਅਮਰਜੀਤ ਜਿੰਦਲ, ਵਿਨੋਦ ਨਾਗਰ, ਬੋਬੀ ਠੇਕੇਦਾਰ, ਵੇਦ ਪ੍ਰਕਾਸ਼, ਰਮੇਸ਼ ਪ੍ਰਜਾਪਤੀ, ਓਮਪ੍ਰਕਾਸ਼ ਲੁਹਾਣੀ, ਦਲੀਪ ਸੋਲੰਕੀ, ਕੇਵਲ ਮੋਂਗਾ, ਯੋਗੇਸ਼ ਜੈਨ, ਗੁਰਨਾਮ ਸਿੰਘ ਪੱਕਾ ਸ਼ਹੀਦਾਂ ਸਮੇਤ ਅਨੇਕ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਖੇਤਰ ਦੇ ਕਿਸਾਨਾਂ ਨੇ ਵੀ ਮੌਕੇ ਉੱਤੇ ਪਹੁੰਚਕੇ ਆਪਣਾ ਸਮਰਥਨ ਦਿੱਤਾ |


ਖ਼ਬਰ ਸ਼ੇਅਰ ਕਰੋ

ਉਸਾਰੀ ਅਧੀਨ ਸਰਕਾਰੀ ਹਸਪਤਾਲ ਦਾ 4 ਕੁਇੰਟਲ ਸਰੀਆ ਚੋਰੀ

ਡੱਬਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਬੀਤੀ ਰਾਤ ਖੇਤਰ ਦੇ ਪਿੰਡ ਗੰਗਾ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਦੀ ਉਸਾਰੀ ਅਧੀਨ ਇਮਾਰਤ ਦਾ ਰੱਖਿਆ 4 ਕੁਇੰਟਲ ਸਰੀਆ ਚੋਰੀ ਹੋ ਗਿਆ | ਚੋਰ ਸਰੀਏ ਨੂੰ ਟਰੱਕ ਵਿਚ ਲੱਦ ਕੇ ਲੈ ਗਏ | ਇਸ ਸਬੰਧੀ ਸਦਰ ਪੁਲਿਸ ਨੇ ਠੇਕੇਦਾਰ ਦੀ ...

ਪੂਰੀ ਖ਼ਬਰ »

ਨਾਮ ਸਿਮਰਨ ਦਾ ਆਦਿ ਕਾਲ ਤੋਂ ਵਿਸ਼ੇਸ਼ ਮਹੱਤਵ-ਬਾਬਾ ਸਤਿਨਾਮ ਸਿੰਘ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨੀਲਧਾਰੀ ਸੰਪਰਦਾ ਦੇ ਮੁਖੀ ਬਾਬਾ ਸਤਿਨਾਮ ਸਿੰਘ (ਰਾਜਾ ਜੋਗੀ) ਨੇ ਕਿਹਾ ਕਿ ਕੱਤਕ ਮਹੀਨੇ 'ਚ ਪਰਮਾਤਮਾ ਦੇ ਨਾਮ ਸਿਮਰਨ ਦਾ ਆਦਿ ਕਾਲ ਤੋਂ ਵਿਸ਼ੇਸ ਮਹੱਤਵ ਮੰਨਿਆ ਗਿਆ ਹੈ | ਇਸ ਲਈ ਸਾਰੇ ਧਰਮਾਂ ਦੇ ਲੋਕ ਇਸ ਮਹੀਨੇ 'ਚ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਪਿੱਠ ਦਰਦ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ

ਜਲੰਧਰ, 17 ਅਕਤੂਬਰ (ਅਜੀਤ ਬਿਊਰੋ)-ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਨਜ਼ਦੀਕ ਤਿੰਨਕੋਣੀ ਚੌਕ ਸੈਂਪਲ ਹੋਟਲ ਬਠਿੰਡਾ ਤੇ ਨਜ਼ਦੀਕ ਬੱਸ ਸਟੈਂਡ ਮਾਡਲ ਟਾਊਨ ਲੁਧਿਆਣਾ ਦੇ ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਗੋਡਿਆਂ ਤੇ ਪਿੱਠ ਦਰਦ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਬੱਬਲਦੀਪ ਸਿੰਘ ਬਰਾੜ ਵਾਸੀ ਫ਼ਰੀਦਕੋਟ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ 'ਚ 3 ਸਾਲਾ ਬਾਗ਼ਬਾਨੀ ਕੋਰਸ ਸ਼ੁਰੂ-ਪਿ੍ੰ: ਪਰਵਿੰਦਰ ਸਿੰਘ

ਮਾਹਿਲਪੁਰ, 17 ਅਕਤੂਬਰ (ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ 'ਚ ਇਲਾਕੇ ਦੀ ਮੰਗ 'ਤੇ ਤਿੰਨ ਸਾਲਾ ਬਾਗ਼ਬਾਨੀ (ਹੋਰਟੀਕਲਚਰ ਸਾਇੰਸ) ਕੋਰਸ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰ: ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਜੇ.ਐਮ. ਓਵਰਸੀਜ਼ ਨੇ ਰਿਫੀਊਜ਼ਡ ਵਿਦਿਆਰਥੀ ਦਾ 6 ਬੈਂਡ 'ਤੇ ਲਵਾਇਆ ਕੈਨੇਡਾ ਵੀਜ਼ਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ ਵਲੋਂ ਹਾਲ ਹੀ ਵਿਦਿਆਰਥੀ ਅਨੰਤ ਕੁਮਾਰ ਵਾਸੀ ਤਰਨਤਾਰਨ ਦਾ ਵੀਜ਼ਾ ਇਕ ਵਾਰ ਰਿਫੀਊਜ਼ ਹੋਣ ਤੋਂ ਬਾਅਦ ਲਵਾਇਆ ਗਿਆ | ਸੰਸਥਾ ...

ਪੂਰੀ ਖ਼ਬਰ »

ਕੈਪਟਨ ਹਾਈਕੋਰਟ 'ਚ ਪੇਸ਼

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਵਿਰੁੱਧ ਚੱਲ ਰਹੀ ਇਕ ਪੁਰਾਣੀ ਚੋਣ ਪਟੀਸ਼ਨ ਦੀ ਸੁਣਵਾਈ ਦੌਰਾਨ ਬੁੱਧਵਾਰ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਹਾਈਕੋਰਟ ਪੁੱਜੇ | ਉਨ੍ਹਾਂ ਇੱਥੇ ਆਪਣੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਹਰਸ਼ੇ ਇੰਡੀਆ ਵਲੋਂ 'ਹਰਸ਼ੇ ਕਿਸਸ' ਚਾਕਲੇਟ ਲਾਂਚ

ਮੁੰਬਈ, 17 ਅਕਤੂਬਰ (ਅ. ਬ.)- ਹਰਸ਼ੇ ਕੰਪਨੀ ਦੇ ਸਮੂਹਾਂ ਦਾ ਹਿੱਸਾ 'ਹਰਸ਼ੇ ਇੰਡੀਆ ਪ੍ਰਾਈਵੇਟ ਲਿਮਟਿਡ', ਜੋ ਕਿ ਸੰਸਾਰ ਭਰ 'ਚ ਮੋਹਰੀ ਤੇ ਇਕ ਵੱਡਾ ਸਨੈਕਿੰਗ ਸਮੂਹ ਹੈ ਤੇ ਉੱਤਰੀ ਅਮਰੀਕਾ 'ਚ ਗੁਣਾਤਮਿਕ ਚਾਕਲੇਟਾਂ ਦੇ ਉਤਪਾਦ ਦਾ ਬਹੁਤ ਵੱਡਾ ਨਿਰਮਾਤਾ ਹੈ, ਨੇ ਆਪਣੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਦੂਸਰੇ ਦਿਨ ਬਰਗਾੜੀ ਮੋਰਚਾ ਸਥਾਨ 'ਤੇ ਪਹੁੰਚੇ

ਬਰਗਾੜੀ, 17 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਪੁਲਿਸ ਚੌਕੀ ਵਿਖੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਐਸ.ਆਈ.ਟੀ. ਦੇ ਮੈਂਬਰ ਐਸ.ਐਸ.ਪੀ. ਸਤਿੰਦਰ ਸਿੰਘ ਅੱਜ ਦੂਸਰੇ ਦਿਨ ਸਬੰਧਿਤ ਗਵਾਹਾਂ ਦੇ ਬਿਆਨ ਕਲਮਬੱਧ ਕਰਨ ਉਪਰੰਤ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਦੇ ਪੀੜਤਾਂ ਵਲੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਵਿਧਾਨ ਸਭਾ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਬਠਿੰਡਾ ਛਾਉਣੀ, 17 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ (ਰਾਖਵਾਂ) ਤੋਂ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਉੱਤਰਾਖੰਡ ਪੁਲਿਸ ਵਲੋਂ ਧੋਖਾਧੜੀ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕਰਨ ਤੋਂ ਬਾਅਦ ਇਹ ...

ਪੂਰੀ ਖ਼ਬਰ »

ਬਰਗਾੜੀ ਧਰਨੇ ਸਬੰਧੀ ਵਿਚਾਰ ਵਟਾਂਦਰਾ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਬਰਗਾੜੀ ਮੋਰਚੇ ਕਾਰਨ ਪੈਦਾ ਹਾਲਾਤ 'ਤੇ ਵੀ ਗੈਰ-ਰਸਮੀ ਵਿਚਾਰ ਵਟਾਂਦਰਾ ਹੋਇਆ | ਉਨ੍ਹਾਂ ਦੱਸਿਆ ਕਿ ਕਈ ਮੰਤਰੀਆਂ ਵੱਲੋਂ ਰਾਏ ਪ੍ਰਗਟ ਕੀਤੀ ...

ਪੂਰੀ ਖ਼ਬਰ »

ਅਸੀਂ ਸਹੀ ਸਾਬਤ ਹੋਏ-ਰਮਾਨੀ

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਅਕਬਰ 'ਤੇ ਦੋਸ਼ ਲਗਾਉਣ ਵਾਲੀ ਪੱਤਰਕਾਰ ਪਿ੍ਆ ਰਮਾਨੀ ਨੇ ਕਿਹਾ ਹੈ ਕਿ ਉਸ ਦੇ ਅਸਤੀਫ਼ੇ ਨਾਲ ਉਹ ਸਹੀ ਸਾਬਤ ...

ਪੂਰੀ ਖ਼ਬਰ »

ਐਮ. ਜੇ. ਅਕਬਰ ਿਖ਼ਲਾਫ਼ ਇਕ ਹੋਰ ਔਰਤ ਪੱਤਰਕਾਰ ਨੇ ਲਗਾਏ ਦੋਸ਼

ਨਵੀਂ ਦਿੱਲੀ-ਮੀ-ਟੂ ਮਾਮਲੇ 'ਚ ਫ਼ਸਣ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਏ ਐਮ. ਜੇ. ਅਕਬਰ 'ਤੇ ਇਕ ਹੋਰ ਔਰਤ ਪੱਤਰਕਾਰ ਨੇ ਛੇੜਛਾੜ ਦੇ ਦੋਸ਼ ਲਗਾਏ ਹਨ | ਇਕ ਵੈੱਬਸਾਈਟ 'ਤੇ ਲਿਖੇ ਆਪਣੇ ਇਕ ਲੇਖ 'ਚ ਪੱਤਰਕਾਰ ਤੁਸ਼ਿਤਾ ਪਟੇਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX