ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  19 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  53 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 2 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਦਿੱਲੀ

ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਸਬੰਧੀ 3 ਦਿਨਾ ਸਮਾਗਮ 21 ਤੋਂ

ਨਾਂਦੇੜ, 17 ਅਕਤੂਬਰ (ਰਵਿੰਦਰ ਸਿੰਘ ਮੋਦੀ) - ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦਾ 337ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਹੈ-ਬਿੰਦਰਾ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਖ਼ਾਲਸਾ ਦੇ ਪ੍ਰਧਾਨ ਗਗਨਦੀਪ ਸਿੰਘ ਬਿੰਦਰਾ ਨੇ ਪ੍ਰੈੱਸ ਨੂੰ ਭੇਜੇ ਬਿਆਨ 'ਚ ਕਿਹਾ ਹੈ ਕਿ ਸ: ਜੀ.ਕੇ. ਨੇ ਆਪਣੇ 6 ਸਾਲਾਂ ਵਿਚ ਜੋ ਭਿ੍ਸ਼ਟਾਚਾਰ ਕੀਤਾ ਹੈ | ਉਸ ਦੇ ਪ੍ਰਤੀ ਦਿੱਲੀ ਦੀ ਸੰਗਤ ਵਿਚ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਨੇ ਪ੍ਰਦੂਸ਼ਣ ਰੋਕਣ ਲਈ ਯੋਜਨਾ ਬਣਾਈ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਊਥ ਨਗਰ ਨਿਗਮ ਨੇ ਤਿਆਰੀ ਕਰ ਲਈ ਹੈ ਜਿਸ ਦੇ ਤਹਿਤ ਸੜਕਾਂ 'ਤੇ ਉਡ ਰਿਹਾ ਮਿੱਟੀ-ਘੱਟਾ ਤੇ ਦਰੱਖ਼ਤਾਂ 'ਤੇ ਜੰਮੀ ਮਿੱਟੀ ਦੇ ਨਾਲ ਨਿਪਟਣ ਦੀ ਇਕ ਯੋਜਨਾ ਤਿਆਰ ਕੀਤੀ ਹੈ | ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਡੰਪਰ ਨੇ ਡੀ. ਟੀ. ਸੀ. ਬੱਸ ਨੂੰ ਮਾਰੀ ਟੱਕਰ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਵਜ਼ੀਰਾਬਾਦ ਫਲਾਈਓਵਰ ਦੇ ਹੇਠਾਂ ਅੱਜ ਤਕਰੀਬਨ 6 ਵਜੇ ਇਕ ਤੇਜ਼ ਰਫ਼ਤਾਰ ਨਾਲ ਆ ਰਹੇ ਡੰਪਰ ਨੇ ਡੀ. ਟੀ. ਸੀ. ਦੀ ਨੀਵੇਂ ਫਰਸ਼ ਦੀ ਬੱਸ ਨੂੰ ਟੱਕਰ ਮਾਰੀ ਜਿਸ ਉਪਰੰਤ ਬੱਸ ਉਸ ਸਮੇਂ ਪਲਟ ਗਈ | ਬੱਸ ਵਿਚ ਕਾਫ਼ੀ ਸਵਾਰੀਆਂ ...

ਪੂਰੀ ਖ਼ਬਰ »

ਦਿੱਲੀ ਮਿਊਾਸਪਲ ਵਰਕਰਜ਼ ਯੂਨੀਅਨ ਵਲੋਂ ਮੰਗਾਂ ਲਈ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮਿਊਾਸਪਲ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਨਿਗਮ ਦੇ ਅਨੇਕਾਂ ਕਰਮਚਾਰੀਆਂ ਨੇ ਸਿਵਿਲ ਸੈਂਟਰ ਦੇ ਗੇਟ ਨੰ: 5 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਯੂਨੀਅਨ ਦੇ ਪ੍ਰਧਾਨ ਜੈਪਾਲ ਸਿੰਘ, ਜਨਰਲ ਸਕੱਤਰ ਰਾਮ ਰਾਜ, ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ 3 ਕਾਬੂ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, 45 ਹਜ਼ਾਰ ਰੁਪਏ ਅਤੇ ਇਕ ਹੀਰੋ ਹਾਂਡਾ ਮੋਟਰਸਾਈਕਲ ਬਰਾਮਦ ਕੀਤਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਦਿੱਲੀ ਕਾਂਗਰਸ ਵਲੋਂ ਗੈਰ ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ 16 ਮੂੰਹ ਵਾਲੇ ਰਾਵਣ ਦਾ ਪੁਤਲਾ ਸਾੜਨ ਦਾ ਐਲਾਨ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਕਾਂਗਰਸ ਦਿੱਲੀ ਪ੍ਰਦੇਸ਼ ਵੱਲੋਂ ਦੁਸ਼ਹਿਰੇ ਤੋਂ ਇੱਕ ਦਿਨ ਪਹਿਲਾਂ ਯਾਨੀ 18 ਅਕਤੂਬਰ ਨੂੰ 'ਗੈਰ ਕਾਨੂੰਨੀ ਸੀਲਿੰਗ' ਰੂਪੀ 16 ਮੂੰਹ ਵਾਲੇ ਰਾਵਣ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਹੈ | ਦਿੱਲੀ ਪ੍ਰਦੇਸ਼ ਕਾਂਗਰਸ ਦੇ ...

ਪੂਰੀ ਖ਼ਬਰ »

ਨਿਪਾਲ ਦੇ 'ਸਮਰਸਤਾ ਮਿਸ਼ਨ' ਵਲੋਂ ਪਿ੍ੰਸੀਪਲ ਮਿਨਹਾਸ ਨੂੰ ਕੌਮੀ ਪੱਧਰ ਦੇ ਇਨਾਮ ਨਾਲ ਸਨਮਾਨਿਤ ਕਰਨ ਦਾ ਐਲਾਨ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਭਾਰਤ-ਨਿਪਾਲ ਦੇ ਸਬੰਧਾਂ ਦਾ ਪ੍ਰਚਾਰ ਪ੍ਰਸਾਰ ਕਰਨ ਵਾਲੇ 'ਸਮਰਸਤਾ ਮਿਸ਼ਨ' ਦੇ ਮੁੱਖ ਸਲਾਹਕਾਰ ਦੀ ਜ਼ਿੰਮੇਵਾਰੀ ਨਿਭਾ ਰਹੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਪਿ੍ੰਸੀਪਲ ਡਾ. ਐਸ.ਐਸ. ਮਿਨਹਾਸ ਵੱਲੋਂ ਸਕੂਲ ...

ਪੂਰੀ ਖ਼ਬਰ »

ਵਿਦਿਆਰਥੀ ਸੰਘ ਚੋਣਾਂ ਲਈ ਯੂ.ਟੀ.ਡੀ. ਵਿਚ 64.95 ਫ਼ੀਸਦੀ ਅਤੇ ਯੂ.ਸੀ.ਕੇ. 'ਚ 22.66 ਫ਼ੀਸਦੀ ਹੋਈ ਵੋਟਿੰਗ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਬੁੱਧਵਾਰ ਨੂੰ 41 ਵਿਦਿਆਰਥੀ ਪ੍ਰਤੀਨਿਧਾਂ ਲਈ ਹੋਈਆਂ ਚੋਣਾਂ ਵਿਚ ਯੂ.ਟੀ.ਡੀ. 'ਚ 64.95 ਫ਼ੀਸਦੀ, ਯੂਨੀਵਰਸਿਟੀ ਕਾਲਜ ਵਿਚ 22.66 ਫ਼ੀਸਦੀ ਅਤੇ ਬੀ.ਐਡ. ਕਾਲਜ ਵਿਚ ਵਿਦਿਆਰਥੀ ਪ੍ਰਤੀਨਿਧੀ ...

ਪੂਰੀ ਖ਼ਬਰ »

ਕੌਮਾਂਤਰੀ ਗੀਤਾ ਮਹਾਂ ਉਤਸਵ 'ਚ ਉੱਘੇ ਕਲਾਕਾਰ ਦਿਖਾਉਣਗੇ ਆਪਣੀ ਕਲਾ ਦੇ ਜੌਹਰ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹਾਂ ਉਤਸਵ 'ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ 'ਚ ਕਈ ਉੱਘੇ ਕਲਾਕਾਰ ਆਪਣੀ ਕਲਾ ਦੇ ਜੌਹਰ ਦਿਖਾਉਣਗੇ | ਸਮਾਜਿਕ, ਅਧਿਆਤਮਿਕ ਅਤੇ ਨੈਤਿਕ ...

ਪੂਰੀ ਖ਼ਬਰ »

ਭੂਪੇਸ਼ ਮਹਿਤਾ ਨੇ ਪੰਜਾਬੀ ਮਹਾਸਭਾ ਦੀ ਮਜ਼ਬੂਤੀ 'ਤੇ ਦਿੱਤਾ ਜ਼ੋਰ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਰਾਸ਼ਟਰੀ ਪੰਜਾਬੀ ਮਹਾਸਭਾ ਦੀ ਸਿਰਸਾ ਇਕਾਈ ਦੀ ਮੀਟਿੰਗ ਮਹਾਸਭਾ ਦੇ ਸੂਬਾ ਸਰਪ੍ਰਸਤ ਡਾ. ਸੁਭਾਸ਼ ਨਰੂਲਾ ਦੇ ਨਿਵਾਸ 'ਤੇ ਹੋਈ | ਇਸ ਮੀਟਿੰਗ 'ਚ ਮੁੱਖ ਰੂਪ 'ਚ ਮਹਾਸਭਾ ਦੇ ਸੂਬਾ ਪ੍ਰਧਾਨ ਭੂਪੇਸ਼ ਮਹਿਤਾ ਵਿਸ਼ੇਸ਼ ਰੂਪ 'ਚ ਸ਼ਾਮਿਲ ਹੋਏ | ਮਹਾਸਭਾ ਦੀ ਜ਼ਿਲ੍ਹਾ ਇਕਾਈ ਦੇ ਸਾਰੇ ਅਹੁਦੇਦਾਰਾਂ ਨੇ ਮਹਿਤਾ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ | ਇਸ ਮੌਕੇ 'ਤੇ ਭੂਪੇਸ਼ ਮਹਿਤਾ ਨੇ ਸਿਰਸਾ ਇਕਾਈ ਦੇ ਸਾਰੇ ਅਹੁਦੇਦਾਰਾਂ ਨਾਲ ਮਹਾਸਭਾ ਦੇ ਉਦੇਸ਼ਾਂ ਅਤੇ ਟੀਚਿਆਂ ਦੀ ਪ੍ਰਾਪਤੀ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ 'ਤੇ ਗੰਭੀਰ ਚਰਚਾ ਕੀਤੀ ਅਤੇ ਅਹੁਦੇਦਾਰਾਂ ਨੂੰ ਹੱਲਾਸ਼ੇਰੀ ਦਿੱਤੀ | ਭੂਪੇਸ਼ ਮਹਿਤਾ ਨੇ ਕਿਹਾ ਕਿ ਮਹਾਸਭਾ ਰਾਜਨੀਤਕ ਅਤੇ ਸਮਾਜਿਕ ਤੌਰ 'ਤੇ ਪੰਜਾਬੀ ਭਾਸ਼ੀ ਲੋਕਾਂ ਦੀ ਮਜ਼ਬੂਤੀ ਨੂੰ ਲੈ ਕੇ ਆਪਣਾ ਕੰਮ ਕਰ ਰਹੀ ਹੈ ਅਤੇ ਇਸ ਕੜੀ 'ਚ ਵੱਧ ਤੋਂ ਵੱਧ ਗਿਣਤੀ 'ਚ ਪੰਜਾਬੀ ਭਾਸ਼ੀ ਲੋਕਾਂ ਨੂੰ ਮਹਾਸਭਾ ਨਾਲ ਜੋੜਿਆ ਜਾ ਰਿਹਾ ਹੈ | ਗਿਣਤੀ ਦੇ ਅਨਪਾਤ 'ਚ ਪੰਜਾਬੀ ਸਮਾਜ ਦੇ ਲੋਕਾਂ ਨੂੰ ਵਿਧਾਨਸਭਾ, ਲੋਕਸਭਾ ਅਤੇ ਰਾਜ ਸਭਾ ਲਈ ਹਿੱਸੇਦਾਰੀ ਦੀ ਵੀ ਮੰਗ ਕੀਤੀ ਜਾ ਰਹੀ ਹੈ ਜਿਸਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਜ਼ਿਲ੍ਹਾ ਇਕਾਈ ਨੂੰ ਵੀ ਮਜਬੂਤ ਬਣਾਉਣ ਦੇ ਉਦੇਸ਼ ਨਾਲ ਜ਼ਰੂਰੀ ਦਿਸ਼ਾ ਨਿਰਦੇਸ਼ ਦਿੰਦੇ ਹੋਏ ਜ਼ਿਆਦਾ ਤੋਂ ਜ਼ਿਆਦਾ ਪੰਜਾਬੀ ਭਾਸ਼ੀ ਲੋਕਾਂ ਨੂੰ ਮਹਾਸਭਾ ਨਾਲ ਜੋੜਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਮਹਾਸਭਾ ਸਮਾਜਿਕ ਅਤੇ ਰਾਜਨੀਤਕ ਪੱਧਰ 'ਤੇ ਇੱਕ ਅਹਿਮ ਭੂਮਿਕਾ ਨਿਭਾਵੇਗੀ | ਇਸ ਮੀਟਿੰਗ ਦੌਰਾਨ ਮਹਾਸਭਾ ਦੇ ਸੂਬਾ ਸੰਯੋਜਕ ਪ੍ਰੇਮ ਸਿੰਘ ਕੰਬੋਜ, ਡਾ. ਓਪੀ ਵਧਵਾ, ਇਕਾਈ ਦੇ ਜ਼ਿÑਬਤ ਪ੍ਰਧਨ ਡਾ. ਦਵਿੰਦਰ ਮਿਗਲਾਨੀ, ਜ਼ਿਲ੍ਹਾ ਉਪ-ਪ੍ਰਧਾਨ ਪ੍ਰਵਿੰਦਰ ਠਠਈ, ਲਖਵਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਦੁੱਗਲ, ਸਕੱਤਰ ਮੁਨੀਸ਼ ਮਹਿਤਾ, ਸਹਾਇਕ ਸਕੱਤਰ ਨਵਜੀਤ ਕੰਬੋਜ, ਖਜ਼ਾਨਚੀ ਮਹੇਸ਼ ਮਹਿਤਾ ਅਤੇ ਰਵੀ ਮਹਿਤਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਇਗਨੂ ਸਟੱਡੀ ਸੈਂਟਰ 'ਚ ਵਿਦਿਆਰਥੀਆਂ ਦੀ ਗਿਣਤੀ 'ਚ ਵਾਧਾ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਨੈਸ਼ਨਲ ਕਾਲਜ ਸਿਰਸਾ ਸਥਿਤ ਇਗਨੂ ਸਟਡੀ ਸੈਂਟਰ 'ਚ ਜੁਲਾਈ 2018 ਤੋਂ ਸ਼ੁਰੂ ਹੋਏ ਵਿਦਿਅਕ ਸੈਸ਼ਨ 'ਚ ਦਾਖਿਲਾ ਲੈਣ ਵਾਲੇ ਵਿਦਿਆਰਥੀਆਂ ਦੀ 'ਇੰਡਸ਼ਨ ਮੀਟ' ਕਰਵਾਈ ਗਈ, ਜਿਸਦੀ ਪ੍ਰਧਾਨਗੀ ਸਰਕਾਰੀ ਮਹਿਲਾ ਕਾਲਜ ...

ਪੂਰੀ ਖ਼ਬਰ »

ਫ੍ਰੈਂਡਸ਼ਿਪ ਡਰੈਸ ਮੁਕਾਬਲੇ ਦੇ ਪਹਿਲੇ ਸਕੂਲ 'ਚ ਗੁਰਪ੍ਰੀਤ ਕੌਰ ਰਹੀ ਅੱਵਲ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਬਾਲ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਬੁੱਧਵਾਰ ਨੂੰ ਫੈਂਸੀ ਡਰੈਸ, ਬੇਸਟ ਡ੍ਰਾਮੇਬਾਜ ਅਤੇ ਸਕੇਚਿੰਗ ਆਨ ਦ ਸਪਾਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਜ਼ਿਲ੍ਹੇ ਭਰ ਤੋਂ 40 ...

ਪੂਰੀ ਖ਼ਬਰ »

ਦੂਜੇ ਦਿਨ ਵੀ ਜਾਰੀ ਰਹੀ ਵਿਕਾਸ ਕੰਮਾਂ ਸੰਬੰਧੀ ਨਗਰ ਕੌ ਾਸਲਰਾਂ ਦੀ ਭੁੱਖ ਹੜਤਾਲ

ਕਾਲਾਂਵਾਲੀ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਮੁੜ ਉਸਾਰੀ ਕੰਮਾਂ ਦੇ ਟੈਂਡਰ ਜਾਰੀ ਕਰਨ ਦੇ 2 ਮਹੀਨੇ ਬਾਅਦ ਵੀ ਟੈਂਡਰ ਦੀ ਫਾਈਲ ਪੰਚਕੂਲਾ ਮੁੱਖ ਦਫ਼ਤਰ 'ਚ ਰੁਕੀ ਹੋਣ ਨਾਲ ਪ੍ਰਭਾਵਿਤ ਹੋ ਰਹੇ ਵਿਕਾਸ ਕੰਮਾਂ ਨੂੰ ਲੈ ...

ਪੂਰੀ ਖ਼ਬਰ »

ਉਸਾਰੀ ਅਧੀਨ ਸਰਕਾਰੀ ਹਸਪਤਾਲ ਦਾ 4 ਕੁਇੰਟਲ ਸਰੀਆ ਚੋਰੀ

ਡੱਬਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਬੀਤੀ ਰਾਤ ਖੇਤਰ ਦੇ ਪਿੰਡ ਗੰਗਾ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਦੀ ਉਸਾਰੀ ਅਧੀਨ ਇਮਾਰਤ ਦਾ ਰੱਖਿਆ 4 ਕੁਇੰਟਲ ਸਰੀਆ ਚੋਰੀ ਹੋ ਗਿਆ | ਚੋਰ ਸਰੀਏ ਨੂੰ ਟਰੱਕ ਵਿਚ ਲੱਦ ਕੇ ਲੈ ਗਏ | ਇਸ ਸਬੰਧੀ ਸਦਰ ਪੁਲਿਸ ਨੇ ਠੇਕੇਦਾਰ ਦੀ ...

ਪੂਰੀ ਖ਼ਬਰ »

ਨਾਮ ਸਿਮਰਨ ਦਾ ਆਦਿ ਕਾਲ ਤੋਂ ਵਿਸ਼ੇਸ਼ ਮਹੱਤਵ-ਬਾਬਾ ਸਤਿਨਾਮ ਸਿੰਘ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨੀਲਧਾਰੀ ਸੰਪਰਦਾ ਦੇ ਮੁਖੀ ਬਾਬਾ ਸਤਿਨਾਮ ਸਿੰਘ (ਰਾਜਾ ਜੋਗੀ) ਨੇ ਕਿਹਾ ਕਿ ਕੱਤਕ ਮਹੀਨੇ 'ਚ ਪਰਮਾਤਮਾ ਦੇ ਨਾਮ ਸਿਮਰਨ ਦਾ ਆਦਿ ਕਾਲ ਤੋਂ ਵਿਸ਼ੇਸ ਮਹੱਤਵ ਮੰਨਿਆ ਗਿਆ ਹੈ | ਇਸ ਲਈ ਸਾਰੇ ਧਰਮਾਂ ਦੇ ਲੋਕ ਇਸ ਮਹੀਨੇ 'ਚ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਪਿੱਠ ਦਰਦ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ

ਜਲੰਧਰ, 17 ਅਕਤੂਬਰ (ਅਜੀਤ ਬਿਊਰੋ)-ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਨਜ਼ਦੀਕ ਤਿੰਨਕੋਣੀ ਚੌਕ ਸੈਂਪਲ ਹੋਟਲ ਬਠਿੰਡਾ ਤੇ ਨਜ਼ਦੀਕ ਬੱਸ ਸਟੈਂਡ ਮਾਡਲ ਟਾਊਨ ਲੁਧਿਆਣਾ ਦੇ ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਗੋਡਿਆਂ ਤੇ ਪਿੱਠ ਦਰਦ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਬੱਬਲਦੀਪ ਸਿੰਘ ਬਰਾੜ ਵਾਸੀ ਫ਼ਰੀਦਕੋਟ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ 'ਚ 3 ਸਾਲਾ ਬਾਗ਼ਬਾਨੀ ਕੋਰਸ ਸ਼ੁਰੂ-ਪਿ੍ੰ: ਪਰਵਿੰਦਰ ਸਿੰਘ

ਮਾਹਿਲਪੁਰ, 17 ਅਕਤੂਬਰ (ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ 'ਚ ਇਲਾਕੇ ਦੀ ਮੰਗ 'ਤੇ ਤਿੰਨ ਸਾਲਾ ਬਾਗ਼ਬਾਨੀ (ਹੋਰਟੀਕਲਚਰ ਸਾਇੰਸ) ਕੋਰਸ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰ: ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਜੇ.ਐਮ. ਓਵਰਸੀਜ਼ ਨੇ ਰਿਫੀਊਜ਼ਡ ਵਿਦਿਆਰਥੀ ਦਾ 6 ਬੈਂਡ 'ਤੇ ਲਵਾਇਆ ਕੈਨੇਡਾ ਵੀਜ਼ਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ ਵਲੋਂ ਹਾਲ ਹੀ ਵਿਦਿਆਰਥੀ ਅਨੰਤ ਕੁਮਾਰ ਵਾਸੀ ਤਰਨਤਾਰਨ ਦਾ ਵੀਜ਼ਾ ਇਕ ਵਾਰ ਰਿਫੀਊਜ਼ ਹੋਣ ਤੋਂ ਬਾਅਦ ਲਵਾਇਆ ਗਿਆ | ਸੰਸਥਾ ...

ਪੂਰੀ ਖ਼ਬਰ »

ਕੈਪਟਨ ਹਾਈਕੋਰਟ 'ਚ ਪੇਸ਼

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਵਿਰੁੱਧ ਚੱਲ ਰਹੀ ਇਕ ਪੁਰਾਣੀ ਚੋਣ ਪਟੀਸ਼ਨ ਦੀ ਸੁਣਵਾਈ ਦੌਰਾਨ ਬੁੱਧਵਾਰ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਹਾਈਕੋਰਟ ਪੁੱਜੇ | ਉਨ੍ਹਾਂ ਇੱਥੇ ਆਪਣੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਹਰਸ਼ੇ ਇੰਡੀਆ ਵਲੋਂ 'ਹਰਸ਼ੇ ਕਿਸਸ' ਚਾਕਲੇਟ ਲਾਂਚ

ਮੁੰਬਈ, 17 ਅਕਤੂਬਰ (ਅ. ਬ.)- ਹਰਸ਼ੇ ਕੰਪਨੀ ਦੇ ਸਮੂਹਾਂ ਦਾ ਹਿੱਸਾ 'ਹਰਸ਼ੇ ਇੰਡੀਆ ਪ੍ਰਾਈਵੇਟ ਲਿਮਟਿਡ', ਜੋ ਕਿ ਸੰਸਾਰ ਭਰ 'ਚ ਮੋਹਰੀ ਤੇ ਇਕ ਵੱਡਾ ਸਨੈਕਿੰਗ ਸਮੂਹ ਹੈ ਤੇ ਉੱਤਰੀ ਅਮਰੀਕਾ 'ਚ ਗੁਣਾਤਮਿਕ ਚਾਕਲੇਟਾਂ ਦੇ ਉਤਪਾਦ ਦਾ ਬਹੁਤ ਵੱਡਾ ਨਿਰਮਾਤਾ ਹੈ, ਨੇ ਆਪਣੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਦੂਸਰੇ ਦਿਨ ਬਰਗਾੜੀ ਮੋਰਚਾ ਸਥਾਨ 'ਤੇ ਪਹੁੰਚੇ

ਬਰਗਾੜੀ, 17 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਪੁਲਿਸ ਚੌਕੀ ਵਿਖੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਐਸ.ਆਈ.ਟੀ. ਦੇ ਮੈਂਬਰ ਐਸ.ਐਸ.ਪੀ. ਸਤਿੰਦਰ ਸਿੰਘ ਅੱਜ ਦੂਸਰੇ ਦਿਨ ਸਬੰਧਿਤ ਗਵਾਹਾਂ ਦੇ ਬਿਆਨ ਕਲਮਬੱਧ ਕਰਨ ਉਪਰੰਤ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਦੇ ਪੀੜਤਾਂ ਵਲੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਵਿਧਾਨ ਸਭਾ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਬਠਿੰਡਾ ਛਾਉਣੀ, 17 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ (ਰਾਖਵਾਂ) ਤੋਂ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਉੱਤਰਾਖੰਡ ਪੁਲਿਸ ਵਲੋਂ ਧੋਖਾਧੜੀ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕਰਨ ਤੋਂ ਬਾਅਦ ਇਹ ...

ਪੂਰੀ ਖ਼ਬਰ »

ਬਰਗਾੜੀ ਧਰਨੇ ਸਬੰਧੀ ਵਿਚਾਰ ਵਟਾਂਦਰਾ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਬਰਗਾੜੀ ਮੋਰਚੇ ਕਾਰਨ ਪੈਦਾ ਹਾਲਾਤ 'ਤੇ ਵੀ ਗੈਰ-ਰਸਮੀ ਵਿਚਾਰ ਵਟਾਂਦਰਾ ਹੋਇਆ | ਉਨ੍ਹਾਂ ਦੱਸਿਆ ਕਿ ਕਈ ਮੰਤਰੀਆਂ ਵੱਲੋਂ ਰਾਏ ਪ੍ਰਗਟ ਕੀਤੀ ...

ਪੂਰੀ ਖ਼ਬਰ »

ਅਸੀਂ ਸਹੀ ਸਾਬਤ ਹੋਏ-ਰਮਾਨੀ

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਅਕਬਰ 'ਤੇ ਦੋਸ਼ ਲਗਾਉਣ ਵਾਲੀ ਪੱਤਰਕਾਰ ਪਿ੍ਆ ਰਮਾਨੀ ਨੇ ਕਿਹਾ ਹੈ ਕਿ ਉਸ ਦੇ ਅਸਤੀਫ਼ੇ ਨਾਲ ਉਹ ਸਹੀ ਸਾਬਤ ...

ਪੂਰੀ ਖ਼ਬਰ »

ਐਮ. ਜੇ. ਅਕਬਰ ਿਖ਼ਲਾਫ਼ ਇਕ ਹੋਰ ਔਰਤ ਪੱਤਰਕਾਰ ਨੇ ਲਗਾਏ ਦੋਸ਼

ਨਵੀਂ ਦਿੱਲੀ-ਮੀ-ਟੂ ਮਾਮਲੇ 'ਚ ਫ਼ਸਣ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਏ ਐਮ. ਜੇ. ਅਕਬਰ 'ਤੇ ਇਕ ਹੋਰ ਔਰਤ ਪੱਤਰਕਾਰ ਨੇ ਛੇੜਛਾੜ ਦੇ ਦੋਸ਼ ਲਗਾਏ ਹਨ | ਇਕ ਵੈੱਬਸਾਈਟ 'ਤੇ ਲਿਖੇ ਆਪਣੇ ਇਕ ਲੇਖ 'ਚ ਪੱਤਰਕਾਰ ਤੁਸ਼ਿਤਾ ਪਟੇਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX