ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਤਰਨਤਾਰਨ

ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਤਰਨ ਤਾਰਨ ਵਿਖੇ ਰੋਸ ਰੈਲੀ

ਤਰਨ ਤਾਰਨ, 18 ਅਕਤੂਬਰ (ਕੱਦਗਿੱਲ)- ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਤਰਨ ਤਾਰਨ ਦੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਬੱਸ ਅੱਡੇ ਵਿਖੇ ਰੈਲੀ ਕਰਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਵੱਖ-ਵੱਖ ਅਹੁਦੇਦਾਰਾਂ ਨੇ ਮੰਗ ਕੀਤੀ ਕਿ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾਵੇ, ਕੰਡਕਟਰਾਂ ਦੀ ਘਾਟ ਪੂਰੀ ਕੀਤੀ ਜਾਵੇ, ਬਰਾਬਰ ਕੰਮ, ਬਰਾਬਰ ਤਨਖ਼ਾਹ ਦਾ ਕਾਨੂੰਨ ਲਾਗੂ ਕੀਤਾ ਜਾਵੇ, ਬੱਸ ਦੇ ਟਾਇਮ ਟੇਬਲ ਤਬਦੀਲੀ ਅਨੁਸਾਰ ਬਣਾਏ ਜਾਣ, ਸਾਰੀਆਂ ਕੈਟਾਗਿਰੀਆਂ ਦੀ ਪ੍ਰਮੋਸ਼ਨਾਂ ਕੀਤੀਆਂ ਜਾਣ, ਪੇ ਕਮਿਸ਼ਨ ਤੇ ਡੀ. ਏ. ਦੀਆਂ ਕਿਸ਼ਤਾਂ ਦਿੱਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਏਰੀਅਰ ਵਿਚ ਮੈਡੀਕਲ ਬਿੱਲ ਆਦਿ ਹੋਰ ਬਿੱਲਾਂ ਦੀਆਂ ਅਦਾਇਗੀਆਂ ਕੀਤੀਆਂ ਜਾਣ, ਕੱਚੇ ਕਾਮੇ ਪੱਕੇ ਕੀਤੇ ਜਾਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ | ਤਨਖ਼ਾਹਾਂ ਘਟਾਉਣੀਆਂ, ਬਦਲੀਆਂ ਕਰਨੀਆਂ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਉਕਤ ਮੰਗਾਂ ਮੰਨਵਾਉਣ ਲਈ 1 ਤੇ 2 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਦੇ ਵਿਰੁੱਧ ਰੈਲੀ ਅਤੇ ਪੁਤਲੇ ਸਾੜੇ ਜਾਣਗੇ | ਇਸ ਮੌਕੇ ਪ੍ਰਧਾਨ ਅਜਮੇਰ ਸਿੰਘ, ਸਰਬਜੀਤ ਸਿੰਘ, ਸ਼ਮਸ਼ੇਰ ਸਿੰਘ ਕੈਸ਼ੀਅਰ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਦਲਬੀਰ ਸਿੰਘ ਸੈਕਟਰੀ, ਮਾਨ ਸਿਕੰਦਰ ਸਿੰਘ, ਸੁਖਵਿੰਦਰ ਸਿੰਘ, ਪ੍ਰਧਾਨ ਬੂਟਾ ਸਿੰਘ, ਬਲਜਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਭਵਿੱਖ 'ਚ ਨਹੀਂ ਲੜ ਸਕਣਗੇ ਕਿਸੇ ਵੀ ਤਰ੍ਹਾਂ ਦੀ ਚੋਣ

ਤਰਨ ਤਾਰਨ 18 ਅਕਤੂਬਰ (ਹਰਿੰਦਰ ਸਿੰਘ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਤਾਂ ਹੁੰਦਾ ਹੈ, ਪਰ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਝੋਨੇ ਦੀ ਪਰਾਲੀ ਦੀ ਰਹਿੰਦ-ਖਹੰੂਦ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਸਰਕਾਰ ਵਲੋਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪੱਤਰਕਾਰ ਜਸਪਾਲ ਸਿੰਘ ਦੇ ਇਲਾਜ ਲਈ 2 ਲੱਖ ਦੀ ਰਾਸ਼ੀ ਜਾਰੀ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਬੀਤੇ ਦਿਨੀਂ ਪੱਤਰਕਾਰ ਜਸਪਾਲ ਸਿੰਘ 'ਤੇ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਤੋਂ ਬਾਅਦ ਗੰਭੀਰ ਰੂਪ ਵਿਚ ਜਖ਼ਮੀ ਹੋਣ 'ਤੇ ਉਨ੍ਹਾਂ ਦੇ ਇਲਾਜ਼ ਲਈ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਦਿੱਤੇ ਗਏ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖਾਲਸਾ ਦਾ ਜਨਮ ਦਿਨ 21 ਨੂੰ ਮਨਾਉਣ ਸਬੰਧੀ ਸੰਗਤ 'ਚ ਭਾਰੀ ਉਤਸ਼ਾਹ- ਭਾਈ ਮਨਜੀਤ ਸਿੰਘ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਦਮਦਮੀ ਟਕਸਾਲ ਦੇ ਤੇਰਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਵਾਲਿਆਂ ਦੇ ਜਨਮ ਦਿਨ ਮੌਕੇ ਸਲਾਨਾ ਜੋੜ ਮੇਲਾ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ 21 ਅਕਤੂਬਰ ਨੂੰ ਮਨਾਉਣ ਸਬੰਧੀ ਸੰਗਤ 'ਚ ਭਾਰੀ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਡੀਜ਼ਲ ਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਿਖ਼ਲਾਫ਼ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਦੇਸ਼ ਵਿਚ ਲਗਾਤਾਰ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਰੋਸ ਵਜੋਂ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਵਿਚ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ...

ਪੂਰੀ ਖ਼ਬਰ »

ਮਾਰਕੁੱਟ ਕਰਨ 'ਤੇ ਤਿੰਨ ਖਿਲਾਫ਼ ਕੇਸ ਦਰਜ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਕੂੜਾ ਸੁੱਟਣ ਤੋਂ ਰੋਕਣ 'ਤੇ ਇਕ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਬੀ.ਜੇ.ਪੀ. ਵਲੋਂ ਇਲੈਕਟ੍ਰੋਨਿਕਸ ਮਸ਼ੀਨਾਂ 'ਚ ਹੇਰਾਫੇਰੀ ਦਾ ਰਾਜ ਫਾਸ਼ ਹੋਇਆ-ਚੇਅ: ਭੈਲ

ਫਤਿਆਬਾਦ, 18 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਕਾਂਗਰਸ ਪ੍ਰਚਾਰ ਸੈੱਲ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਸਾਥੀਆਂ ਕਾਂਗਰਸੀ ਆਗੂਆਂ ਮਾਸਟਰ ਅਜਾਇਬ ਸਿੰਘ ਮੁੰਡਾਪਿੰਡ, ਅਜੀਤ ਸਿੰਘ, ਗੁਰਭੇਜ ਸਿੰਘ, ਰਾਜਵਿੰਦਰ ਸਿੰਘ ਰਾਮ, ਗੁਰਿੰਦਰ ਸਿੰਘ ਚੰਬਾ ਅਤੇ ਹੋਰਨਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਮੈਨ-ਵੂਮੈਨ (ਅੰਡਰ-25) 22 ਤੋਂ

ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਖੇਡ ਅਫ਼ਸਰ ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 22 ਤੋਂ 23 ਅਕਤੂਬਰ ਤੱਕ ਐਥਲੈਟਿਕਸ, ਬਾਕਸਿੰਗ, ਕਬੱਡੀ, ਫੁੱਟਬਾਲ, ਹਾਕੀ, ਹੈਾਡਬਾਲ, ਜੁਡੋ, ਵਾਲੀਬਾਲ ਤੇ ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ 'ਕਿੰਡਰਗਾਰਟਨ ਵਿੰਗ' ਦਾ ਖੇਡ ਸਮਾਰੋਹ ਕਰਵਾਇਆ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਿ੍ਕਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁੁਸਾਇਟੀ, ਅੰਮਿ੍ਤਸਰ ਤਰਨ ਤਾਰਨ ਵਿਖੇ ਕਿੰਡਰਗਾਰਟਨ ਵਿੰਗ ਦੇ ਵਿਦਿਆਰਥੀਆਂ ਦਾ ਖੇਡ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵਿੱਢੀ ਮੁਹਿੰਮ ਨੂੰ ਕਿਸਾਨਾਂ ਵਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ- ਤਹਿਸੀਲਦਾਰ ਥਿੰਦ

ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵਿੱਢੀ ਮੁਹਿੰਮ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਕੇ ...

ਪੂਰੀ ਖ਼ਬਰ »

ਮਲਕੀਅਤ ਸਿੰਘ ਨੇ ਆਪਣੇ ਖੇਤਾਂ 'ਚ ਪਰਾਲੀ ਸਾੜਨ ਦੀ ਬਜਾਏ ਰੋਟਾਵੀਟਰ ਨਾਲ ਵਾਹ ਕੇ ਹੋਰਾ ਨੂੰ ਕੀਤਾ ਪ੍ਰੇਰਿਤ

ਝਬਾਲ, 18 ਅਕਤੂਬਰ (ਸਰਬਜੀਤ ਸਿੰਘ)- ਪ੍ਰਦੂਸ਼ਣ ਦੇ ਖ਼ਾਤਮੇ ਲਈ ਯਤਨ ਕਰਦਿਆਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਕੀਤੀਆਂ ਗਈਆਂ ਹਦਾਇਤਾਂ 'ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਝਬਾਲ ਦੇ ਨਜ਼ਦੀਕੀ ਪਿੰਡ ਛਾਪਾ ਦੇ ਤਕਰੀਬਨ 60 ਏਕੜ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲੇ 'ਚ ਜੰਗਬੀਰ ਸਿੰਘ ਨੇ ਗੋਲਡ ਮੈਡਲ ਜਿੱਤਿਆ

ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)- ਤੰਦਰੁਸਤ ਮਿਸ਼ਨ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਖਾੜਾ ਸ੍ਰੀ ਗੁਰੂ ਅਰਜਨ ਦੇਵ ਤਰਨ ਤਾਰਨ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜ਼ਿਲ੍ਹੇ ਭਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਦੰਦਾਂ ਦਾ ਪੰਦ੍ਹਰਵਾੜਾ ਮਨਾਇਆ

ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਡਾ. ਸ਼ਮਸੇਰ ਸਿੰਘ ਤੇ ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਵੇਦ ਪ੍ਰਕਾਸ਼ ਦੇ ਨਿਰਦੇਸ਼ਾਂ 'ਤੇ ਐੱਸ. ਐੱਮ. ਓ. ਪੱਟੀ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਦੰਦਾਂ ਦਾ ਪੰਦਰਵਾੜਾ 3 ਤੋਂ 17 ...

ਪੂਰੀ ਖ਼ਬਰ »

ਦੂਨ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਪੱਟੀ, 18 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਦੂਨ ਪਬਲਿਕ ਸਕੂਲ ਆਸਲ ਪੱਟੀ 'ਚ ਦੁਸਿਹਰੇ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚੇ ਰੰਗ ਬਿਰੰਗੀਆਂ ਪੌਸ਼ਾਕਾਂ ਪਾ ਕੇ ਸਕੂਲ ਆਏ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਵਿਜੇ ਆਨੰਦ ਨੇ ਬੱਚਿਆਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਹਾਈਕੋਟ ਦੇ ਜੱਜ ਆਹਲੂਵਾਲੀਆ ਦਾਦਕੇ ਪਿੰਡ ਫਤਿਆਬਾਦ ਪਹੁੰਚੇ

ਫਤਿਆਬਾਦ, 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ ਜਸਟਿਸ ਜੀ.ਐਸ. ਆਹਲੂਵਾਲੀਆ ਜੋ ਅੱਜ ਕੱਲ੍ਹ ਪੰਜਾਬ ਵਿਚ ਆਏ ਹੋਏ ਹਨ, ਨੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣੇ ਪਿਤਾ ਪੁਰਖੀ ਪਿੰਡ ਫਤਿਆਬਾਦ ਵਿਖੇ ਪਹੁੰਚ ...

ਪੂਰੀ ਖ਼ਬਰ »

ਜੀ. ਓ. ਜੀ. ਨੇ ਸੁਣੀਆਂ ਦਾਣਾ ਮੰਡੀ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਆਂਵਿੰਡ, 18 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਜੀ. ਓ. ਜੀ. ਜਸਬੀਰ ਸਿੰਘ ਦੀ ਅਗਵਾਈ ਵਿਚ ਜੀ. ਓ. ਜੀ. ਟੀਮ ਨੇ ਦਾਣਾ ਮੰਡੀ ਮੀਆਂਵਿੰਡ ਵਿਚ ਕਿਸਾਨਾਂ ਦੀਆਂ ਝੋਨੇ ਦੀ ਨਮੀ ਨੂੰ ਚੈੱਕ ਕੀਤਾ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਮੰਡੀ ਵਿਚ ਝੋਨਾ ਸੁੱਕਾ ਲਿਆਂਦਾ ਜਾਵੇ ...

ਪੂਰੀ ਖ਼ਬਰ »

ਸਿਫ਼ਾਰਸ਼ ਮੁਤਾਬਕ ਖੇਤੀ ਰਸਾਇਣਾਂ ਦੀ ਵਰਤੋਂ ਨਾਲ ਵੀ ਬਰਾਬਰ ਉਪਜ ਲਈ ਜਾ ਸਕਦੀ ਹੈ- ਬਾਜ ਸਿੰਘ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਹਰ ਖੇਤੀ ਫ਼ਸਲ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਲੰਬੀ ਖੋਜ਼ ਤੋਂ ਬਾਅਦ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਪਰ ਕਈ ਕਿਸਾਨਾਂ ਵਲੋਂ ਇਨ੍ਹਾਂ ਦੀ ਸਿਫਾਰਸ਼ ਤੋਂ ਕਈ ਗੁਣਾ ਵੱਧ ਵਰਤੋਂ ਕੀਤੀ ...

ਪੂਰੀ ਖ਼ਬਰ »

ਚੌਾਕਾ ਬੀਬੀ ਰਜਨੀ ਦਾ ਵਿਖੇ 21,000 ਦਾ ਸਹਿਯੋਗ

ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ)- ਚੌਾਕਾ ਬੀਬੀ ਰਜਨੀ ਦਾ ਵਿਖੇ ਲੋੜਵੰਦ ਵਿਅਕਤੀ ਪੇਟ ਭਰ ਖਾਣਾ ਖਾ ਰਹੇ ਹਨ ਤੇ 1 ਸਾਲ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਚੌਾਕਾ ਬੀਬੀ ਰਜਨੀ ਦਾ ਲਗਾਤਾਰ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ | ਉਕਤ ਵਿਚਾਰ ਮਨਦੀਪ ਸਿੰਘ ਐੱਨ. ...

ਪੂਰੀ ਖ਼ਬਰ »

ਬੇਟੀਆਂ ਬਿਨਾਂ ਸਿ੍ਸ਼ਟੀ ਦੀ ਕਲਪਨਾ ਨਹੀਂ- ਸਿਵਲ ਸਰਜਨ

ਤਰਨ ਤਾਰਨ, 18 ਅਕਤੂਬਰ (ਕੱਦਗਿੱਲ)- ਬੇਟੀਆਂ ਇਸ ਸੰਸਾਰ ਦਾ ਅਧਾਰ ਹਨ ਤੇ ਉਨ੍ਹਾਂ ਬਿਨਾਂ ਇਸ ਸਿ੍ਸ਼ਟੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ | ਇਹ ਸ਼ਬਦ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਨੇ ਬੇਟੀ ਬਚਾਓ ਮੁਹਿੰਮ ਤਹਿਤ ਸਿਵਲ ਹਸਪਤਾਲ ਵਿਖੇ ਵਾਰਡ ਵਿਚ ਖ਼ੁਦ ਪਹੁੰਚ ਕੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਲੋਕਲ ਕਮੇਟੀ ਤੇ ਕੱਢੇ ਗਏ ਗ੍ਰੰਥੀਆਂ 'ਚ ਟਕਰਾਅ ਦੀ ਸਥਿਤੀ ਪੈਦਾ ਹੋਈ

ਫਤਿਆਬਾਦ 18 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਫਤਿਅਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਗੁਰਦੁਆਰਾ ਸਾਹਿਬ 'ਚੋਂ ਇਕ ਚਿੱਠੀ ਦੇ ਆਧਾਰ 'ਤੇ ਲਗਾਏ ਦੋਸ਼ਾਂ ਤਹਿਤ ਕੱਢੇ ਗਏ ਗ੍ਰੰਥੀਆਂ ਵਿਚ ਸਥਿਤੀ ਟਕਰਾਅ ਵਾਲੀ ਬਣਦੀ ਜਾ ਰਹੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੋਣ ਵਾਅਦੇ ਮੁਤਾਬਿਕ ਪਰਿਵਾਰ 'ਚੋਂ ਇਕ ਜੀਅ ਨੂੰ ਪੱਕੀ ਨੌਕਰੀ ਦੇਵੇ- ਪੰਨੂੰ

ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)- ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਸਕੱਤਰ ਕਾ: ਦਲਵਿੰਦਰ ਸਿੰਘ ਪੰਨੂੰ ਨੇ ਇਥੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਚੋਣ ਮੈਨੀਫੈਸਟੋ ਨੂੰ ਪੂਰਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਫੁੱਟਬਾਲ ਮੁਕਾਬਲਿਆਂ 'ਚੋਂ ਮਾਰੀਆਂ ਮੱਲਾਂ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਅਕਾਲ ਅਕੈਡਮੀ ਬਾਸਰਕੇ ਵਿਖੇ ਕਰਵਾਏ ਗਏ ਅੰਡਰ 14 ਲੜਕਿਆਂ ਦੇ ਫੁੱਟਬਾਲ ਮੁਕਾਬਲੇ ਵਿਚ ਅਕਾਲੀ ਅਕੈਡਮੀ ਢੋਟੀਆਂ ਦੀ ਟੀਮ ਨੇ ਵਧੀਆ ਕਾਰਗੁਜ਼ਾਰੀ ਕਰਦੇ ਹੋਏ ਦੂਸਰਾ ਸਥਾਨ ਹਾਸਲ ਕੀਤਾ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਜਥੇ: ਬ੍ਰਹਮਪੁਰਾ ਦਾ ਅਹਿਮ ਯੋਗਦਾਨ- ਸੰਘਾ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਮਾਝੇ ਦੇ ਜਰਨੈਲ ਦੇ ਤੌਰ 'ਤੇ ਜਾਣੇ ਜਾਂਦੇ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਸੱਚੇ ਸੁੱਚੇ ਸੇਵਕ ਹਨ ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਅਹਿਮ ਯੋਗਦਾਨ ਪਾਇਆ ਹੈ | ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 18 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, ਕੇਸ ਦਰਜ

ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸਦਾ ਸਾਥ ਦੇਣ ਤੇ 5 ਹੋਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਚੋਰਾਂ ਵਲੋਂ ਬਿਜਲੀ ਟਰਾਂਸਫਰਮਰਾਂ 'ਚੋਂ ਤੇਲ ਅਤੇ ਕੀਮਤੀ ਸਮਾਨ ਚੋਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ, ਕਿਸਾਨਾਂ ਵਿਚ ਭਾਰੀ ਸਹਿਮ

ਮਜੀਠਾ, 18 ਅਕਤੂਬਰ (ਮਨਿੰਦਰ ਸਿੰਘ ਸੋਖੀ)-ਮਜੀਠਾ ਤੇ ਆਸ ਪਾਸ ਇਲਾਕਿਆਂ ਵਿਚ ਚੋਰਾਂ ਵਲੋਂ ਲਗਾਤਾਰ ਬਿਜਲੀ ਟਰਾਂਸਫਰਮਰਾਂ ਵਿਚੋਂ ਤੇਲ ਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਤੋਂ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਪਰ ਸਬੰਧਤ ਪੁਲਿਸ ਵਲੋਂ ...

ਪੂਰੀ ਖ਼ਬਰ »

ਫਗਵਾੜਾ ਦੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਚਾਰ ਰੋਜ਼ਾ ਜ਼ੋਨਲ ਯੁਵਕ ਮੇਲਾ ਸਮਾਪਤ

ਫਗਵਾੜਾ, 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਗੁੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਫਗਵਾੜਾ ਦੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਜ਼ੋਨਲ ਯੁਵਕ ਮੇਲਾ ਆਪਣੇ ਚੌਥੇ ਤੇ ਅੰਤਿਮ ਦਿਨ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਜ਼ੋਨਲ ਯੁਵਕ ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ-ਪਵਾਰ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਅਮਰੀਕ ਸਿੰਘ ਪਵਾਰ, ਪੀ. ਪੀ. ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ 'ਚ ਪੈਂਦੇ ਥਾਣਿਆਂ ਅਧੀਨ ਵਿਆਹਾਂ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਬਹੁਤੇ ਪਿੰਡਾਂ 'ਚ ਡੇਢ ਸਾਲ ਬੀਤ ਜਾਣ 'ਤੇ ਵੀ ਗਰੀਬਾਂ ਨੂੰ ਨਹੀਂ ਮਿਲੀ ਸਸਤੀ ਕਣਕ

ਚੋਗਾਵਾਂ, 18 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਦਰਜਨਾਂ ਪਿੰਡਾਂ 'ਚ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਗਰੀਬ ਪਰਿਵਾਰਾਂ ਨੂੰ ਸਸਤੇ ਰੇਟਾਂ ਉਪਰ ਮਿਲਦੀ ਕਣਕ ਪਿਛਲੇ ਡੇਢ ਸਾਲ ਤੋਂ ਨਾ ਵੰਡੇ ਜਾਣ ਤੇ ਜਿਥੇ ਗਰੀਬ ਕਾਰਡ ਹੋਲਡਰਾਂ ਵਿਚ ਇਸ ਪ੍ਰਤੀ ...

ਪੂਰੀ ਖ਼ਬਰ »

ਸਰਕਾਰ ਤੋਂ ਸਤਾਏ ਕਿਸਾਨਾਂ ਵਲੋਂ ਪੰਜਾਬ 'ਚ ਰੇਲਾਂ ਦਾ ਚੱਕਾ ਜਾਮ

ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਪੰਜਾਬ ਭਰ 'ਚ 1 ਤੋਂ ਲੈ ਕੇ 4 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਰੋਕਣ ਦੇ ਦਿੱਤੇ ਸੱਦੇ ਤਹਿਤ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਅੰਮਿ੍ਤਸਰ 'ਚ ਸੁਰੱਖਿਆ ਪ੍ਰਬੰਧਾਂ ਲਈ 1800 ਜਵਾਨ ਤਾਇਨਾਤ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਹੋ ਰਹੇ ਦੁਸਹਿਰਾ ਸਮਾਗਮਾਂ ਤੇ ਅਤਿ ਵੱਡੀ ਤਾਦਾਦ 'ਚ ਪੁੱਜ ਰਹੇ ਲੋਕਾਂ ਦੀ ਸੁਰੱਖਿਆ 'ਤੇ ਕਿਸੇ ਅਣਸੁਖਾਵੀਂ ਘਟਨਾ ਤੋਂ ਚੌਕਸੀ ਲਈ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਗਏ ਹਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)- ਥਾਣਾ ਸਦਰ ਪੱਟੀ ਤੇ ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਮਾਰੀਆਂ ਸੱਟਾਂ, 4 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਮੁੱਖ ਮੰਤਰੀ ਸਮੇਤ ਵੱਖ-ਵੱਖ ਮੰਤਰੀਆਂ ਦੇ ਪੁਤਲੇ ਸਾੜੇ

ਤਰਨ ਤਾਰਨ, 18 ਅਕਤੂਬਰ (ਲਾਲੀ ਕੈਰੋਂ)- ਸਾਂਝੇ ਅਧਿਆਪਕ ਮੋਰਚਾ ਪੰਜਾਬ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਵਲੋਂ ਸਥਾਨਕ ਗਾਂਧੀ ਪਾਰਕ ਵਿਖੇ ਮੁੱਖ ਮਤਰੀ ਪੰਜਾਬ, ਵਿੱਤ ਮੰਤਰੀ ਪੰਜਾਬ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲੇ ਸਾੜੇ ਗਏ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਵਲੋਂ ਵਿਕਲਾਂਗ ਬੱਚਿਆਂ ਨੂੰ ਹੋਵੇਗੀ ਮੁਫ਼ਤ ਸਰੀਰਕ ਜਾਂਚ ਦੀ ਸਹੂਲਤ

ਤਰਨ ਤਾਰਨ, 18 ਅਕਤੂਬਰ (ਲਾਲੀ ਕੈਰੋਂ)- ਸਰਵ ਸਿੱਖਿਆ ਅਭਿਆਨ ਤਹਿਤ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮਿਲਦੀਆਂ ਸਹੂਲਤਾਂ 'ਚ ਹੋਰ ਵਾਧਾ ਕਰਨ ਦੇ ਮਨੋਰਥ ਨਾਲ ਗੁਰੂ ਨਾਨਕ ਦੇਵ ਮਲਟੀਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਵਲੋਂ ਸਿਹਤ ਜਾਂਚ 'ਚ ਵਿਸ਼ੇਸ਼ ਰਿਆਇਤ ਤੇ ਸਹੂਲਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮੁੜ ਛਾਪੇਮਾਰੀ, ਕੇਸਰ ਦੇ ਢਾਬੇ 'ਤੇ ਦਿੱਖੀ ਗ਼ੰਦਗੀ ਦੀ ਭਰਮਾਰ, ਨੋਟਿਸ ਜਾਰੀ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਤਿਉਹਾਰਾ ਦੇ ਮੱਦੇ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਦੇ ਤਹਿਤ ਅੱਜ ਮੁੜ ਟੀਮ ਵਲੋਂ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਖਾਣ ਪੀਣ ਵਾਲੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX