ਤਰਨ ਤਾਰਨ, 18 ਅਕਤੂਬਰ (ਕੱਦਗਿੱਲ)- ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਤਰਨ ਤਾਰਨ ਦੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਬੱਸ ਅੱਡੇ ਵਿਖੇ ਰੈਲੀ ਕਰਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ...
ਤਰਨ ਤਾਰਨ 18 ਅਕਤੂਬਰ (ਹਰਿੰਦਰ ਸਿੰਘ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਤਾਂ ਹੁੰਦਾ ਹੈ, ਪਰ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਝੋਨੇ ਦੀ ਪਰਾਲੀ ਦੀ ਰਹਿੰਦ-ਖਹੰੂਦ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਸਰਕਾਰ ਵਲੋਂ ...
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ...
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਬੀਤੇ ਦਿਨੀਂ ਪੱਤਰਕਾਰ ਜਸਪਾਲ ਸਿੰਘ 'ਤੇ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਤੋਂ ਬਾਅਦ ਗੰਭੀਰ ਰੂਪ ਵਿਚ ਜਖ਼ਮੀ ਹੋਣ 'ਤੇ ਉਨ੍ਹਾਂ ਦੇ ਇਲਾਜ਼ ਲਈ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਦਿੱਤੇ ਗਏ ...
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਦਮਦਮੀ ਟਕਸਾਲ ਦੇ ਤੇਰਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਵਾਲਿਆਂ ਦੇ ਜਨਮ ਦਿਨ ਮੌਕੇ ਸਲਾਨਾ ਜੋੜ ਮੇਲਾ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ 21 ਅਕਤੂਬਰ ਨੂੰ ਮਨਾਉਣ ਸਬੰਧੀ ਸੰਗਤ 'ਚ ਭਾਰੀ ...
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਦੇਸ਼ ਵਿਚ ਲਗਾਤਾਰ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਰੋਸ ਵਜੋਂ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਵਿਚ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ...
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਕੂੜਾ ਸੁੱਟਣ ਤੋਂ ਰੋਕਣ 'ਤੇ ਇਕ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...
ਫਤਿਆਬਾਦ, 18 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਕਾਂਗਰਸ ਪ੍ਰਚਾਰ ਸੈੱਲ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਸਾਥੀਆਂ ਕਾਂਗਰਸੀ ਆਗੂਆਂ ਮਾਸਟਰ ਅਜਾਇਬ ਸਿੰਘ ਮੁੰਡਾਪਿੰਡ, ਅਜੀਤ ਸਿੰਘ, ਗੁਰਭੇਜ ਸਿੰਘ, ਰਾਜਵਿੰਦਰ ਸਿੰਘ ਰਾਮ, ਗੁਰਿੰਦਰ ਸਿੰਘ ਚੰਬਾ ਅਤੇ ਹੋਰਨਾਂ ...
ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਖੇਡ ਅਫ਼ਸਰ ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 22 ਤੋਂ 23 ਅਕਤੂਬਰ ਤੱਕ ਐਥਲੈਟਿਕਸ, ਬਾਕਸਿੰਗ, ਕਬੱਡੀ, ਫੁੱਟਬਾਲ, ਹਾਕੀ, ਹੈਾਡਬਾਲ, ਜੁਡੋ, ਵਾਲੀਬਾਲ ਤੇ ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਕੀਤਾ ਜਾਵੇਗਾ | ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਥਲੈਟਿਕ ਕਬੱਡੀ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ, ਹਾਕੀ ਕੁਸ਼ਤੀ (ਲੜਕੀਆਂ) ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ, ਕੁਸ਼ਤੀ (ਲੜਕੇ) ਸ੍ਰੀ ਗੁਰੂ ਅਰਜਨ ਦੇਵ ਅਖਾੜਾ ਤਰਨ ਤਾਰਨ ਬਾਈਪਾਸ, ਫੁੱਟਬਾਲ (ਪੁਲਿਸ ਲਾਈਨ ਗਰਾਊਾਡ) ਤਰਨ ਤਾਰਨ, ਬਾਕਸਿੰਗ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ, ਹੈਾਡਬਾਲ, ਜੁਡੋ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਵਿਖੇ ਕਰਵਾਏ ਜਾ ਰਹੇ ਹਨ |
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਿ੍ਕਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁੁਸਾਇਟੀ, ਅੰਮਿ੍ਤਸਰ ਤਰਨ ਤਾਰਨ ਵਿਖੇ ਕਿੰਡਰਗਾਰਟਨ ਵਿੰਗ ਦੇ ਵਿਦਿਆਰਥੀਆਂ ਦਾ ਖੇਡ ਸਮਾਰੋਹ ਕਰਵਾਇਆ ...
ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵਿੱਢੀ ਮੁਹਿੰਮ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਕੇ ...
ਝਬਾਲ, 18 ਅਕਤੂਬਰ (ਸਰਬਜੀਤ ਸਿੰਘ)- ਪ੍ਰਦੂਸ਼ਣ ਦੇ ਖ਼ਾਤਮੇ ਲਈ ਯਤਨ ਕਰਦਿਆਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਕੀਤੀਆਂ ਗਈਆਂ ਹਦਾਇਤਾਂ 'ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਝਬਾਲ ਦੇ ਨਜ਼ਦੀਕੀ ਪਿੰਡ ਛਾਪਾ ਦੇ ਤਕਰੀਬਨ 60 ਏਕੜ ...
ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)- ਤੰਦਰੁਸਤ ਮਿਸ਼ਨ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਖਾੜਾ ਸ੍ਰੀ ਗੁਰੂ ਅਰਜਨ ਦੇਵ ਤਰਨ ਤਾਰਨ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜ਼ਿਲ੍ਹੇ ਭਰ ...
ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਡਾ. ਸ਼ਮਸੇਰ ਸਿੰਘ ਤੇ ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਵੇਦ ਪ੍ਰਕਾਸ਼ ਦੇ ਨਿਰਦੇਸ਼ਾਂ 'ਤੇ ਐੱਸ. ਐੱਮ. ਓ. ਪੱਟੀ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਦੰਦਾਂ ਦਾ ਪੰਦਰਵਾੜਾ 3 ਤੋਂ 17 ...
ਪੱਟੀ, 18 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਦੂਨ ਪਬਲਿਕ ਸਕੂਲ ਆਸਲ ਪੱਟੀ 'ਚ ਦੁਸਿਹਰੇ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚੇ ਰੰਗ ਬਿਰੰਗੀਆਂ ਪੌਸ਼ਾਕਾਂ ਪਾ ਕੇ ਸਕੂਲ ਆਏ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਵਿਜੇ ਆਨੰਦ ਨੇ ਬੱਚਿਆਂ ਨੂੰ ਦੱਸਿਆ ਕਿ ...
ਫਤਿਆਬਾਦ, 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ ਜਸਟਿਸ ਜੀ.ਐਸ. ਆਹਲੂਵਾਲੀਆ ਜੋ ਅੱਜ ਕੱਲ੍ਹ ਪੰਜਾਬ ਵਿਚ ਆਏ ਹੋਏ ਹਨ, ਨੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣੇ ਪਿਤਾ ਪੁਰਖੀ ਪਿੰਡ ਫਤਿਆਬਾਦ ਵਿਖੇ ਪਹੁੰਚ ...
ਮੀਆਂਵਿੰਡ, 18 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਜੀ. ਓ. ਜੀ. ਜਸਬੀਰ ਸਿੰਘ ਦੀ ਅਗਵਾਈ ਵਿਚ ਜੀ. ਓ. ਜੀ. ਟੀਮ ਨੇ ਦਾਣਾ ਮੰਡੀ ਮੀਆਂਵਿੰਡ ਵਿਚ ਕਿਸਾਨਾਂ ਦੀਆਂ ਝੋਨੇ ਦੀ ਨਮੀ ਨੂੰ ਚੈੱਕ ਕੀਤਾ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਮੰਡੀ ਵਿਚ ਝੋਨਾ ਸੁੱਕਾ ਲਿਆਂਦਾ ਜਾਵੇ ...
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਹਰ ਖੇਤੀ ਫ਼ਸਲ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਲੰਬੀ ਖੋਜ਼ ਤੋਂ ਬਾਅਦ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਪਰ ਕਈ ਕਿਸਾਨਾਂ ਵਲੋਂ ਇਨ੍ਹਾਂ ਦੀ ਸਿਫਾਰਸ਼ ਤੋਂ ਕਈ ਗੁਣਾ ਵੱਧ ਵਰਤੋਂ ਕੀਤੀ ...
ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ)- ਚੌਾਕਾ ਬੀਬੀ ਰਜਨੀ ਦਾ ਵਿਖੇ ਲੋੜਵੰਦ ਵਿਅਕਤੀ ਪੇਟ ਭਰ ਖਾਣਾ ਖਾ ਰਹੇ ਹਨ ਤੇ 1 ਸਾਲ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਚੌਾਕਾ ਬੀਬੀ ਰਜਨੀ ਦਾ ਲਗਾਤਾਰ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ | ਉਕਤ ਵਿਚਾਰ ਮਨਦੀਪ ਸਿੰਘ ਐੱਨ. ...
ਤਰਨ ਤਾਰਨ, 18 ਅਕਤੂਬਰ (ਕੱਦਗਿੱਲ)- ਬੇਟੀਆਂ ਇਸ ਸੰਸਾਰ ਦਾ ਅਧਾਰ ਹਨ ਤੇ ਉਨ੍ਹਾਂ ਬਿਨਾਂ ਇਸ ਸਿ੍ਸ਼ਟੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ | ਇਹ ਸ਼ਬਦ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਨੇ ਬੇਟੀ ਬਚਾਓ ਮੁਹਿੰਮ ਤਹਿਤ ਸਿਵਲ ਹਸਪਤਾਲ ਵਿਖੇ ਵਾਰਡ ਵਿਚ ਖ਼ੁਦ ਪਹੁੰਚ ਕੇ ...
ਫਤਿਆਬਾਦ 18 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਫਤਿਅਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਗੁਰਦੁਆਰਾ ਸਾਹਿਬ 'ਚੋਂ ਇਕ ਚਿੱਠੀ ਦੇ ਆਧਾਰ 'ਤੇ ਲਗਾਏ ਦੋਸ਼ਾਂ ਤਹਿਤ ਕੱਢੇ ਗਏ ਗ੍ਰੰਥੀਆਂ ਵਿਚ ਸਥਿਤੀ ਟਕਰਾਅ ਵਾਲੀ ਬਣਦੀ ਜਾ ਰਹੀ ...
ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)- ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਸਕੱਤਰ ਕਾ: ਦਲਵਿੰਦਰ ਸਿੰਘ ਪੰਨੂੰ ਨੇ ਇਥੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਚੋਣ ਮੈਨੀਫੈਸਟੋ ਨੂੰ ਪੂਰਾ ...
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਅਕਾਲ ਅਕੈਡਮੀ ਬਾਸਰਕੇ ਵਿਖੇ ਕਰਵਾਏ ਗਏ ਅੰਡਰ 14 ਲੜਕਿਆਂ ਦੇ ਫੁੱਟਬਾਲ ਮੁਕਾਬਲੇ ਵਿਚ ਅਕਾਲੀ ਅਕੈਡਮੀ ਢੋਟੀਆਂ ਦੀ ਟੀਮ ਨੇ ਵਧੀਆ ਕਾਰਗੁਜ਼ਾਰੀ ਕਰਦੇ ਹੋਏ ਦੂਸਰਾ ਸਥਾਨ ਹਾਸਲ ਕੀਤਾ | ਇਸ ...
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਮਾਝੇ ਦੇ ਜਰਨੈਲ ਦੇ ਤੌਰ 'ਤੇ ਜਾਣੇ ਜਾਂਦੇ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਸੱਚੇ ਸੁੱਚੇ ਸੇਵਕ ਹਨ ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਅਹਿਮ ਯੋਗਦਾਨ ਪਾਇਆ ਹੈ | ...
ਜਲੰਧਰ, 18 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸਦਾ ਸਾਥ ਦੇਣ ਤੇ 5 ਹੋਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ...
ਮਜੀਠਾ, 18 ਅਕਤੂਬਰ (ਮਨਿੰਦਰ ਸਿੰਘ ਸੋਖੀ)-ਮਜੀਠਾ ਤੇ ਆਸ ਪਾਸ ਇਲਾਕਿਆਂ ਵਿਚ ਚੋਰਾਂ ਵਲੋਂ ਲਗਾਤਾਰ ਬਿਜਲੀ ਟਰਾਂਸਫਰਮਰਾਂ ਵਿਚੋਂ ਤੇਲ ਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਤੋਂ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਪਰ ਸਬੰਧਤ ਪੁਲਿਸ ਵਲੋਂ ...
ਫਗਵਾੜਾ, 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਗੁੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਫਗਵਾੜਾ ਦੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਜ਼ੋਨਲ ਯੁਵਕ ਮੇਲਾ ਆਪਣੇ ਚੌਥੇ ਤੇ ਅੰਤਿਮ ਦਿਨ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਜ਼ੋਨਲ ਯੁਵਕ ...
ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਅਮਰੀਕ ਸਿੰਘ ਪਵਾਰ, ਪੀ. ਪੀ. ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ 'ਚ ਪੈਂਦੇ ਥਾਣਿਆਂ ਅਧੀਨ ਵਿਆਹਾਂ ...
ਚੋਗਾਵਾਂ, 18 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਦਰਜਨਾਂ ਪਿੰਡਾਂ 'ਚ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਗਰੀਬ ਪਰਿਵਾਰਾਂ ਨੂੰ ਸਸਤੇ ਰੇਟਾਂ ਉਪਰ ਮਿਲਦੀ ਕਣਕ ਪਿਛਲੇ ਡੇਢ ਸਾਲ ਤੋਂ ਨਾ ਵੰਡੇ ਜਾਣ ਤੇ ਜਿਥੇ ਗਰੀਬ ਕਾਰਡ ਹੋਲਡਰਾਂ ਵਿਚ ਇਸ ਪ੍ਰਤੀ ...
ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਪੰਜਾਬ ਭਰ 'ਚ 1 ਤੋਂ ਲੈ ਕੇ 4 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਰੋਕਣ ਦੇ ਦਿੱਤੇ ਸੱਦੇ ਤਹਿਤ ਕਿਸਾਨ ਸੰਘਰਸ਼ ਕਮੇਟੀ ...
ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਹੋ ਰਹੇ ਦੁਸਹਿਰਾ ਸਮਾਗਮਾਂ ਤੇ ਅਤਿ ਵੱਡੀ ਤਾਦਾਦ 'ਚ ਪੁੱਜ ਰਹੇ ਲੋਕਾਂ ਦੀ ਸੁਰੱਖਿਆ 'ਤੇ ਕਿਸੇ ਅਣਸੁਖਾਵੀਂ ਘਟਨਾ ਤੋਂ ਚੌਕਸੀ ਲਈ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਗਏ ਹਨ ...
ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)- ਥਾਣਾ ਸਦਰ ਪੱਟੀ ਤੇ ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...
ਤਰਨ ਤਾਰਨ, 18 ਅਕਤੂਬਰ (ਲਾਲੀ ਕੈਰੋਂ)- ਸਾਂਝੇ ਅਧਿਆਪਕ ਮੋਰਚਾ ਪੰਜਾਬ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਵਲੋਂ ਸਥਾਨਕ ਗਾਂਧੀ ਪਾਰਕ ਵਿਖੇ ਮੁੱਖ ਮਤਰੀ ਪੰਜਾਬ, ਵਿੱਤ ਮੰਤਰੀ ਪੰਜਾਬ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲੇ ਸਾੜੇ ਗਏ | ...
ਤਰਨ ਤਾਰਨ, 18 ਅਕਤੂਬਰ (ਲਾਲੀ ਕੈਰੋਂ)- ਸਰਵ ਸਿੱਖਿਆ ਅਭਿਆਨ ਤਹਿਤ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮਿਲਦੀਆਂ ਸਹੂਲਤਾਂ 'ਚ ਹੋਰ ਵਾਧਾ ਕਰਨ ਦੇ ਮਨੋਰਥ ਨਾਲ ਗੁਰੂ ਨਾਨਕ ਦੇਵ ਮਲਟੀਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਵਲੋਂ ਸਿਹਤ ਜਾਂਚ 'ਚ ਵਿਸ਼ੇਸ਼ ਰਿਆਇਤ ਤੇ ਸਹੂਲਤ ...
ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਤਿਉਹਾਰਾ ਦੇ ਮੱਦੇ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਦੇ ਤਹਿਤ ਅੱਜ ਮੁੜ ਟੀਮ ਵਲੋਂ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਖਾਣ ਪੀਣ ਵਾਲੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX