ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਲੁਧਿਆਣਾ

ਪੁਲਿਸ ਨੇ ਚੋਰਾਂ ਤੇ ਲੁਟੇਰਿਆਂ 'ਤੇ ਕੱਸਿਆ ਸ਼ਿਕੰਜਾ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚੋਰੀ ਤੇ ਲੱੁਟ ਖੋਹ ਦੀਆਂ ਦਰਜਨਾ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 16 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਪਾਸੋਂ ਲੱਖਾਂ ਰੁਪਏ ਮੁੱਲ ਦਾ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਪੁਲਿਸ ਵਲੋਂ ਸ਼ਹਿਰ 'ਚ ਸਖ਼ਤ ਸੁਰੱਖਿਆ ਪ੍ਰਬੰਧ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਦੁਸਹਿਰੇ ਮੌਕੇ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ | ਪੁਲਿਸ ਵਲੋਂ ਦੁਸਹਿਰਾ ਗਰਾਊਾਡ ਦੇ ਨੇੜੇ ਚੌਕਸੀ ਵਧਾ ਦਿੱਤੀ ਗਈ ਹੈ ਤੇ ਇਥੇ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ | ...

ਪੂਰੀ ਖ਼ਬਰ »

ਸੜਕ 'ਤੇ ਕੀਤੀ ਜਾ ਰਹੀ ਨਾਜਾਇਜ਼ ਉਸਾਰੀ ਢਾਹੁਣ ਸਮੇਂ ਸਥਿਤੀ ਤਨਾਅਪੂਰਨ ਬਣੀ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਹੰਬੜਾਂ ਰੋਡ 'ਤੇ ਵੀਰਵਾਰ ਦੁਪਹਿਰ ਨੂੰ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦੋਂ ਕੁਝ ਵਿਅਕਤੀਆਂ ਵਲੋਂ ਸੜਕ 'ਤੇ ਧਾਰਮਿਕ ਸਥਾਨ ਦੀ ਆੜ 'ਚ ਨਿਰਮਾਣ ਕੀਤੇ ਜਾਣ ਵਿਰੁੱਧ ਕਾਰਵਾਈ ਲਈ ...

ਪੂਰੀ ਖ਼ਬਰ »

ਢਾਈ ਕਰੋੜ ਦੀ ਹੈਰੋਇਨ ਸਮੇਤ ਹੌਜ਼ਰੀ ਵਰਕਰ ਗਿ੍ਫ਼ਤਾਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐਸ. ਟੀ. ਐਫ਼. ਦੀ ਪੁਲਿਸ ਨੇ ਇਕ ਹੌਜ਼ਰੀ ਵਰਕਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਢਾਈ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਐਸ. ਟੀ. ਐਫ਼. ਦੇ ਜ਼ਿਲ੍ਹਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਨੇ ਪੰਜਾਬ ਸਰਕਾਰ, ਮੰਤਰੀਆਂ ਤੇ ਅਧਿਕਾਰੀਆਂ ਦੇ ਪੁਤਲੇ ਨੂੰ ਰਾਵਣ ਦੇ ਰੂਪ 'ਚ ਫੂਕਿਆ

ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਨੇ ਦੁਸਹਿਰੇ ਦੇ ਤਿਉਹਾਰ ਤੋਂ ਇਕ ਦਿਨ ਪਹਿਲਾਂ ਆਪਣਾ ਰੋਸ ਪ੍ਰਗਟ ਕਰਨ ਲਈ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਤਸਵੀਰਾਂ ਵਾਲਾ ਸਾਂਝਾ ...

ਪੂਰੀ ਖ਼ਬਰ »

ਹਮਲਾਵਰਾਂ ਦੀ ਕੁੱਟਮਾਰ ਦਾ ਸ਼ਿਕਾਰ ਨੌਜਵਾਨ ਸਟੈਚਰ 'ਤੇ ਪਹੁੰਚਿਆਂ ਡੀ. ਸੀ. ਦਫ਼ਤਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਇਲਾਕੇ 'ਚ ਹਮਲਾਵਰਾਂ ਦੀ ਕੁੱਟਮਾਰ ਦਾ ਸ਼ਿਕਾਰ ਨੌਜਵਾਨ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਖ਼ਮੀ ਹਾਲਤ 'ਚ ਸਟੇਚਰ 'ਤੇ ਹੀ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਗਿਆ | ਜਾਣਕਾਰੀ ਅਨੁਸਾਰ 27 ...

ਪੂਰੀ ਖ਼ਬਰ »

ਗੁਆਂਢੀ ਨੇ 11 ਸਾਲ ਦੀ ਬੱਚੀ ਨਾਲ ਕੀਤੀ ਜਬਰ ਜਨਾਹ ਦੀ ਕੋਸ਼ਿਸ਼

ਲੁਧਿਆਣਾ, 18 ਅਕਤੂਬਰ (ਆਹੂਜਾ)-ਥਾਣਾ ਡਿਵੀਜਨ ਨੰ: 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਪਾਲ ਨਗਰ 'ਚ ਇਕ ਗੁਆਂਢੀ ਨੌਜਵਾਨ ਵਲੋਂ 11 ਸਾਲ ਦੀ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੀੜ੍ਹਤ ਲੜਕੀ ਦੀ ਮਾਂ ਹੌਜਰੀ 'ਚ ਨੌਕਰੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਦੋ ਵਿਅਕਤੀਆਂ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਦੋ ਵਿਅਕਤੀਆਂ ਵਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਚੌਕੀ ਸ਼ੇਰਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਡਾਬਾ ਸੜਕ 'ਤੇ ਇਕ ਨੌਜਵਾਨ ਵਲੋਂ ਫਾਹਾ ਲਗਾ ...

ਪੂਰੀ ਖ਼ਬਰ »

ਗੁਰੂ ਨਾਨਕ ਇੰਜ: ਕਾਲਜ ਦੇ ਕਮਿਊਨਿਟੀ ਰੇਡੀਓ ਵਲੋਂ 20 ਨੂੰ ਕਵੀ ਦਰਬਾਰ ਕੀਤਾ ਜਾਵੇਗਾ ਪ੍ਰਸਾਰਿਤ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਗੁਰੂ ਨਾਨਕ ਇੰਜ: ਕਾਲਜ ਲੁਧਿਆਣਾ ਦੇ ਕਮਿਊਨਿਟੀ ਰੇਡੀਓ ਵਲੋਂ 20 ਅਕਤੂਬਰ ਨੂੰ ਪ੍ਰੋ: ਮੋਹਨ ਸਿੰਘ ਦੇ 113ਵੇਂ ਜਨਮ ਦਿਨ 'ਤੇ ਯਾਦਗਾਰੀ ਕਵੀ ਦਰਬਾਰ ਪ੍ਰਸਾਰਿਤ ਕੀਤਾ ਜਾਵੇਗਾ | ਜਿਸ 'ਚ ਆਰੰਭਲੇ ਬੋਲ ਵਜੋਂ ਗੁਰਭਜਨ ਗਿੱਲ ਪ੍ਰੋ: ...

ਪੂਰੀ ਖ਼ਬਰ »

ਅੱਜ ਕਿਤਾਬ ਬਾਜ਼ਾਰ ਦੀਆਂ ਦੁਕਾਨਾਂ ਰਣਿਗੀਆਂ ਬੰਦ

ਲੁਧਿਆਣਾ, 18 ਅਕਤੂਬਰ (ਬਸਰਾ)-ਦੁਸਹਿਰੇ ਮੌਕੇ 19 ਅਕਤੂਬਰ ਨੂੰ ਕਿਤਾਬ ਬਾਜ਼ਾਰ ਦੀਆਂ ਦੁਕਾਨਾਂ ਬੰਦ ਰਹਿਣਗੀਆ | ਇਸ ਸਬੰਧੀ ਕਿਤਾਬ ਬਾਜ਼ਾਰ ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਬੰਟੀ ਨੇ ਕਿਹਾ ਕਿ ਇਸ ਤਿਉਹਾਰ ਨੂੰ ਪੂਰੀ ਖੁਸ਼ੀ ਦੇ ਉਤਸ਼ਾਹ ਨਾਲ ਆਪਣੇ ਪਰਿਵਾਰ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਡੀ. ਸੀ. ਵਲੋਂ ਉੱਚ ਪੱਧਰੀ ਮੀਟਿੰਗ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਤੇ ਹੁਕਮਾਂ ਦੇ ਬਾਵਜੂਦ ਪਰਾਲੀ ਸਾੜਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਦੀ ਹਦਾਇਤ ਦੇਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਪਰਾਲੀ ਨੂੰ ਅੱਗ ਲਗਾਉਣ ...

ਪੂਰੀ ਖ਼ਬਰ »

ਡਾ: ਪਾਂਡੇ ਨੇ ਹੱਡੀ ਰੋਗਾਂ ਦੇ ਇਲਾਜ ਲਈ ਚੀਨ ਤੋਂ ਲਈ ਸਿਖਲਾਈ

ਲੁਧਿਆਣਾ, 18 ਅਕਤੂਬਰ (ਸਲੇਮਪੁਰੀ)-ਕਿ੍ਸ਼ਚੀਅਨ ਮੈਡੀਕਲ ਕਾਲਜ (ਸੀ. ਐਮ. ਸੀ.) ਤੇ ਹਸਪਤਾਲ ਦੇ ਆਰਥੋਪੈਡਿਕਸ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ: ਰਿਤੇਸ਼ ਪਾਂਡੇ ਨੇ ਬੀਜਿੰਗ, ਚੀਨ ਤੋਂ ਬੱਚਿਆਂ ਦੀਆਂ ਹੱਡੀਆਂ ਦੇ ਨੁਕਸ ਦੇ ਇਲਾਜ ਲਈ ਵਿਸ਼ੇਸ਼ ਸਿਖਲਾਈ ਪ੍ਰਾਪਤ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ 'ਚ ਰੋਡਵੇਜ਼ ਕਾਮਿਆਂ ਵਲੋਂ ਰੋਸ ਰੈਲੀਆਂ

ਲੁਧਿਆਣਾ, 18 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਰੋਡਵੇਜ਼ ਵਿਭਾਗ ਦੇ ਵਿਚ ਤਾਇਨਾਤ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਗਿਆ ਹੈ ਤੇ ਮੰਗਾਂ ਦੀ ਪੂਰਤੀ ਲਈ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਸੂਬਾਈ ਸਾਂਝੀ ਐਕਸ਼ਨ ਕਮੇਟੀ ਗਠਿਤ ਕੀਤੀ ...

ਪੂਰੀ ਖ਼ਬਰ »

ਸਨਅਤਕਾਰਾਂ ਦੇ ਵਫ਼ਦ ਵਲੋਂ ਪੁਲਿਸ ਕਮਿਸ਼ਨਰ ਨਾਲ ਮੀਟਿੰਗ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ. ਸੀ. ਪੀ. ਐਮ. ਏ.) ਦੇ ਪ੍ਰਬੰਧਕਾਂ 'ਤੇ ਸਨਅਤਕਾਰਾਂ ਵਲੋਂ ਐਟਲਸ ਦੇ ਸਿਰਫ਼ ਦੋ ਕਾਰਖ਼ਾਨਿਆਂ ਦੇ ਪ੍ਰਬੰਧਕਾਂ ਿਖ਼ਲਾਫ਼ ਕਾਰਵਾਈ ਕਰਨ ਤੋਂ ਇਲਾਵਾ ਜੋ ਸਾਹੀਬਾਦ ...

ਪੂਰੀ ਖ਼ਬਰ »

ਮੇਰੀ ਮਾਂ ਬੋਲੀ ਪੰਜਾਬੀ ਸਭਾ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀਆਂ 'ਚ ਅਕਸਰ ਹੀ ਆਪਣੀ ਮਾਂ ਬੋਲੀ ਦੇ ਲਈ ਜਜ਼ਬੇ ਦੀ ਘਾਟ ਦੇਖਣ ਨੂੰ ਮਿਲਦੀ ਹੈ ਪਰ ਇਸ ਦੁਖਦਾਈ ਪਹਿਲੂ ਤੋਂ ਰਾਹਤ ਦਿਵਾਉਣ ਵਾਲੇ ਕੁਝ ਪੰਜਾਬੀ ਸਪੂਤ ਵੀ ਹਨ ਜਿਹੜੇ ਕਿ ਆਪੋ ਆਪਣੇ ਤਰੀਕੇ ਨਾਲ ਇਸ ਦੀ ਸੇਵਾ 'ਚ ਯਤਨਸ਼ੀਲ ...

ਪੂਰੀ ਖ਼ਬਰ »

ਡੀ. ਸੀ. ਵਲੋਂ ਬੈਲ ਗੱਡੀਆਂ ਤੇ ਕੁੱਤਿਆਂ ਦੀਆਂ ਦੌੜਾਂ ਸਬੰਧੀ ਸੁਪਰੀਮ ਕੋਰਟ ਦਾ ਹੁਕਮ ਮੰਨਣ ਦੀ ਅਪੀਲ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਪਿੰਡਾਂ 'ਚ ਕਰਵਾਏ ਜਾਣ ਵਾਲੇ ਖੇਡ ਮੇਲਿਆਂ ਦੌਰਾਨ ਬੈਲ ਗੱਡੀਆਂ ਤੇ ਕੁੱਤਿਆਂ ਦੀਆਂ ਦੌੜਾਂ ਸਬੰਧੀ ਜੋ ਸੁਪਰੀਮ ਕੋਰਟ ਵਲੋਂ ਹੁਕਮ ਜਾਰੀ ਕੀਤਾ ਗਿਆ ਹੈ ਅਤੇ ਜੋ ਨਿਯਮ ਬਣਾਏ ਗਏ ਹਨ, ਹਰ ਕਿਸੇ ਨੂੰ ਉਸ ਦੀ ਪਾਲਣਾ ਕਰਨਾ ਚਾਹੀਦੀ ...

ਪੂਰੀ ਖ਼ਬਰ »

ਦਿਲ ਦੀ ਸਮੱਸਿਆ ਤੇ ਗੁਰਦੇ ਫੇਲ੍ਹ ਸਨ, ਫਿਰ ਵੀ ਬਚਾਅ ਲਈ ਡਾਕਟਰਾਂ ਨੇ ਨਵਜਾਤ ਬੱਚੇ ਦੀ ਜਾਨ

ਲੁਧਿਆਣਾ, 18 ਅਕਤੂਬਰ (ਸਲੇਮਪੁਰੀ)-ਦਿਲ ਦੀ ਸਮੱਸਿਆ ਦੇ ਨਾਲ-ਨਾਲ ਗੁਰਦੇ ਫੇਲ੍ਹ ਤੇ ਸਿਰਫ 1.6 ਕਿਲੋਗ੍ਰਾਮ ਭਾਰ ਨਾਲ ਪੈਦਾ ਹੋਏ ਬੱਚੇ ਨੂੰ ਐਸ. ਪੀ. ਐਸ. ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਆਪਣੇ ਤਜ਼ਰਬੇ ਦੇ ਆਧਾਰਿਤ ਬਚਾ ਲਿਆ | 32 ਹਫ਼ਤੇ 5 ਦਿਨ ਦੇ ਇਸ ਬੱਚੇ ਨੂੰ ਬਚਾਉਣ ...

ਪੂਰੀ ਖ਼ਬਰ »

ਅੱਜ ਕਿਤਾਬ ਬਾਜ਼ਾਰ ਦੀਆਂ ਦੁਕਾਨਾਂ ਰਣਿਗੀਆਂ ਬੰਦ

ਲੁਧਿਆਣਾ, 18 ਅਕਤੂਬਰ (ਬਸਰਾ)-ਦੁਸਹਿਰੇ ਮੌਕੇ 19 ਅਕਤੂਬਰ ਨੂੰ ਕਿਤਾਬ ਬਾਜ਼ਾਰ ਦੀਆਂ ਦੁਕਾਨਾਂ ਬੰਦ ਰਹਿਣਗੀਆ | ਇਸ ਸਬੰਧੀ ਕਿਤਾਬ ਬਾਜ਼ਾਰ ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਬੰਟੀ ਨੇ ਕਿਹਾ ਕਿ ਇਸ ਤਿਉਹਾਰ ਨੂੰ ਪੂਰੀ ਖੁਸ਼ੀ ਦੇ ਉਤਸ਼ਾਹ ਨਾਲ ਆਪਣੇ ਪਰਿਵਾਰ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਡੀ. ਸੀ. ਵਲੋਂ ਉੱਚ ਪੱਧਰੀ ਮੀਟਿੰਗ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਤੇ ਹੁਕਮਾਂ ਦੇ ਬਾਵਜੂਦ ਪਰਾਲੀ ਸਾੜਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਦੀ ਹਦਾਇਤ ਦੇਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਪਰਾਲੀ ਨੂੰ ਅੱਗ ਲਗਾਉਣ ...

ਪੂਰੀ ਖ਼ਬਰ »

ਗਲੀ 'ਚ ਅਜੇ ਮੁਕੰਮਲ ਟਾਈਲਾਂ ਨਹੀਂ ਲੱਗੀਆਂ, ਲੋਕਾਂ ਨੇ ਪੁੱਟਣੀਆਂ ਕੀਤੀਆਂ ਸ਼ੁਰੂ

ਫੁੱਲਾਂਵਾਲ, 18 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਭਾਈ ਹਿੰਮਤ ਸਿੰਘ ਨਗਰ ਦੀਆਂ ਬਣਾਈਆਂ ਜਾ ਰਹੀਆਂ ਗਲੀਆਂ ਅਜੇ ਪੂਰੀਆਂ ਨਹੀਂ ਬਣੀਆਂ, ਇਨ੍ਹਾਂ ਗਲੀਆਂ ਨੂੰ ਲੋਕਾਂ ਨੇ ਪੁੱਟਣਾ ਵੀ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਭਾਈ ਹਿੰਮਤ ਸਿੰਘ ਨਗਰ ਗਲੀ 'ਚ ਟਾਈਲਾਂ ...

ਪੂਰੀ ਖ਼ਬਰ »

ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੀਆਂ ਦੋ ਔਰਤਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਏ. ਪੀ. ਕੁਲੈਕਸ਼ਨ ਦੇ ਮਾਲਕ ਮਨਿੰਦਰ ਸਿੰਘ ਦੀ ਸ਼ਿਕਾਇਤ 'ਤੇ ਕਮਲਜੀਤ ਕੌਰ ਪਤਨੀ ਕੁਲਦੀਪ ਸਿੰਘ ਤੇ ਸ਼੍ਰੀਆ ਵਾਸੀ ਬਸਤੀ ਅਬਦੁੱਲਾਪੁਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਅਗਰ ਨਗਰ ਦੁਸਹਿਰੇ 'ਤੇ ਹੋਣਗੇ ਮੁੱਖ ਮਹਿਮਾਨ

ਇਆਲੀ/ਥਰੀਕੇ, 18 ਅਕਤੂਬਰ (ਰਾਜ ਜੋਸ਼ੀ)-ਅਗਰ ਨਗਰ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਦੁਸਹਿਰਾ 19 ਅਕਤੂਬਰ ਨੂੰ ਅਗਰ ਨਗਰ ਗਰਾਊਾਡ ਵਿਖੇ ਮਨਾਇਆ ਜਾ ਰਿਹਾ ਹੈ, ਜਿਸ 'ਚ ਕੈਬਨਿਟ ਮੰਤਰੀ ਸ੍ਰੀ ਭਾਰਤ ਭੁਸ਼ਨ ਆਸ਼ੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਇਸ ਸਬੰਧੀ ...

ਪੂਰੀ ਖ਼ਬਰ »

ਬ੍ਰਾਈਟਵੇਅ ਵੀਜ਼ਾ ਕੰਸਲਟੈਂਸੀ ਵਲੋਂ ਸਪਾਉਸ ਦੇ ਤੌਰ 'ਤੇ ਕੈਨੇਡਾ ਜਾਣ ਵਾਲਿਆਂ ਲਈ ਸੈਮੀਨਾਰ ਕੱਲ੍ਹ

ਲੁਧਿਆਣਾ, 18 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਬ੍ਰਾਈਟਵੇਅ ਵੀਜ਼ਾ ਕੰਸਲਟੈਂਸੀ ਵਲੋਂ ਕੈਨੇਡਾ 'ਚ ਸਪਾਉਸ ਦੇ ਤੌਰ 'ਤੇ ਜਾਣ ਵਾਲਿਆਂ ਅਤੇ ਸਟੱਡੀ ਵੀਜ਼ੇ ਸੰਬਧੀ ਵਿਸ਼ੇਸ਼ ਸੈਮੀਨਾਰ ਕਰਵਾਏ ਜਾ ਰਹੇ ਹਨ | ਬ੍ਰਾਈਟਵੇਅ ਵੀਜ਼ਾ ਕੰਸਲਟੈਂਸੀ ਦੇ ਨਿਰਦੇਸ਼ਕ ਵਿਕਾਸ ...

ਪੂਰੀ ਖ਼ਬਰ »

ਫਰਜ਼ੀ ਦਸਤਾਵੇਜ਼ਾਂ ਸਹਾਰੇ ਜਾਅਲੀ ਡਰਾਈਵਿੰਗ ਲਾਇਸੰਸ ਬਣਾਉਣ ਵਾਲਿਆਂ ਦੀ ਹੁਣ ਨਹੀਂ ਖੈਰ!

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਫਰਜ਼ੀ ਦਸਤਾਵੇਜ਼ਾਂ ਦੇ ਸਹਾਰੇ ਪੰਜਾਬ ਦੇ ਵੱਖ-ਵੱਖ ਟਰਾਂਸਪੋਰਟ ਵਿਭਾਗ ਦੇ ਦਫ਼ਤਰਾਂ 'ਚ ਡਰਾਈਵਿੰਗ ਲਾਇਸੰਸ ਬਣਵਾਉਣ ਜਾਂ ਪੰਜਾਬ ਦੇ ਬਾਹਰਲੇ ਰਾਜਾਂ ਦੇ ਜਾਅਲੀ ਡਰਾਈਵਿੰਗ ਲਾਇਸੰਸ ਬਣਾਉਣ ਵਾਲਿਆਂ ਦੀ ਦੁਸਹਿਰੇ ਤੋਂ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨਾਲ ਮੀਟਿੰਗ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਉਨ੍ਹਾਂ ਨੂੰ ਕਰਜ਼ਾ ਮੁਆਫ਼ ਕਰਵਾਉਣ ਲਈ ਉਨ੍ਹਾਂ ਦੀ ਸਹਾਇਤਾ ਕਰਨ ਦੀ ਅਪੀਲ ...

ਪੂਰੀ ਖ਼ਬਰ »

'ਸੋਸਵਾ' ਵਲੋਂ ਲੁਧਿਆਣਾ ਦੀਆਂ ਗੈਰ ਸਰਕਾਰੀ ਸੰਸਥਾਵਾਂ ਨਾਲ ਮੀਟਿੰਗ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਗੈਰ ਸਰਕਾਰੀ ਸੰਸਥਾ 'ਸੋਸਵਾ' ਦ ਸੋਸਾਇਟੀ ਫਾਰ ਸਰਵਿਸ ਟੂ ਵਲੰਟਰੀ ਏਜੰਸੀ, ਜੋ ਕਿ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਤੇ ਪੰਜਾਬ ਸਰਕਾਰ ਦਰਮਿਆਨ ਕੜੀ ਦਾ ਕੰਮ ਕਰਦੀ ਹੈ, ਦੇ ਨੁਮਾਇੰਦਿਆਂ ਵਲੋਂ ਲੁਧਿਆਣਾ ਆਧਾਰਿਤ ...

ਪੂਰੀ ਖ਼ਬਰ »

ਤਿਉਹਾਰੀ ਸੀਜਨ ਦੌਰਾਨ ਟ੍ਰੈਫਿਕ ਸਮੱਸਿਆ ਤੋਂ ਜਨਤਾ ਨੂੰ ਬਚਾਉਣ ਲਈ ਨਗਰ ਨਿਗਮ ਨੇ ਉਲੀਕੀ ਯੋਜਨਾ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਤਿਉਹਾਰਾਂ ਦੇ ਸੀਜਨ ਦੌਰਾਨ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪ੍ਰਸ਼ਾਸਨ ਵਲੋਂ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਇਸ ਸਾਲ ਤਿਉਹਾਰਾਂ ਦੌਰਾਨ ਦੁਕਾਨਦਾਰਾਂ ਨੂੰ ਸੜਕਾਂ 'ਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਦੀਆਂ ਇਮੀਗ੍ਰੇਸ਼ਨ ਸੇਵਾਵਾਂ ਨਾਲ ਕੈਨੇਡਾ ਦਾ ਵੀਜ਼ਾ ਕੀਤਾ ਪ੍ਰਾਪਤ

ਮੁੱਲਾਂਪੁਰ-ਦਾਖਾ, 18 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ...

ਪੂਰੀ ਖ਼ਬਰ »

ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਲਾਇਸੰਸਾਂ ਦੀ ਪੜਤਾਲ ਲਈ ਤਕਨੀਕੀ ਟੀਮ ਭੇਜਣ ਲਈ ਚਿੱਠੀ ਲਿਖੀ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਲਵਜੀਤ ਕੌਰ ਕਲਸੀ ਨੇ ਇਕ ਚਿੱਠੀ ਲਿਖ ਕੇ ਬੀਤੇ ਦਿਨ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ 38 ਕਮਰਸ਼ੀਅਲ ਤੇ 8 ਲਰਨਿੰਗ ਲਾਇਸੰਸ ਦੀ ਗਲਤ ਦਸਤਾਵੇਜ਼ ਲਗਾ ਕੇ ...

ਪੂਰੀ ਖ਼ਬਰ »

ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਲਾਇਸੰਸਾਂ ਦੀ ਪੜਤਾਲ ਲਈ ਤਕਨੀਕੀ ਟੀਮ ਭੇਜਣ ਲਈ ਚਿੱਠੀ ਲਿਖੀ

ਡਾ: ਕਮਲਜੀਤ ਸਿੰਘ ਸੋਈ ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਲਵਜੀਤ ਕੌਰ ਕਲਸੀ ਨੇ ਇਕ ਚਿੱਠੀ ਲਿਖ ਕੇ ਬੀਤੇ ਦਿਨ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ 38 ਕਮਰਸ਼ੀਅਲ ਤੇ 8 ਲਰਨਿੰਗ ਲਾਇਸੰਸ ਦੀ ...

ਪੂਰੀ ਖ਼ਬਰ »

52 ਸਾਲਾ ਬਾਡੀ ਬਿਲਡਿੰਗ ਮੁਕਾਬਲੇ 'ਚ 42 ਦੇਸ਼ਾਂ ਨਾਲ ਖੇਡਣ ਵਾਲੇ ਅਵਤਾਰ ਸਿੰਘ ਪੰਜਾਬ ਸਰਕਾਰ ਦੀ ਬੇਰੁਖੀ ਤੋਂ ਮਾਯੂਸ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੋਟ ਮੰਗਲ ਸਿੰਘ ਨਗਰ ਸਿੰਘ ਲੁਧਿਆਣਾ ਨੇੜਲੇ ਪਿੰਡ ਲਲਤੋਂ ਕਲਾਂ ਦੇ 52 ਸਾਲਾਂ ਵਿਅਕਤੀ ਤੇ 42 ਦੇਸ਼ਾਂ 'ਚ ਬਾਡੀ ਬਿਲਡਿੰਗ ਮੁਕਾਬਲਿਆਂ ਦੌਰਾਨ 6ਵੇਂ ਸਥਾਨ ...

ਪੂਰੀ ਖ਼ਬਰ »

ਚੰਡੀਗੜ੍ਹ-ਲੁਧਿਆਣਾ ਰੇਲ ਮਾਰਗ 'ਤੇ ਭੜੀ-ਖਮਾਣੋਂ ਸੜਕ ਨੂੰ ਲਾਂਘੇ ਬਾਰੇ ਫ਼ੈਸਲਾ ਲੈਣ ਦਾ ਹੁਕਮ

ਚੰਡੀਗੜ੍ਹ, 18 ਅਕਤੂਬਰ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਦੇ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਡਿਵੀਜ਼ਨ ਬੈਂਚ ਨੇ ਰੇਲਵੇ ਦੇ ਉੱਤਰ ਖੇਤਰੀ ਚੀਫ਼ ਇੰਜੀਨੀਅਰ ਨੂੰ ਚੰਡੀਗੜ੍ਹ-ਲੁਧਿਆਣਾ ਰੇਲ ਮਾਰਗ 'ਤੇ ਭੜੀ ਤੋਂ ਖਮਾਣੋਂ ਨੂੰ ਜਾਂਦੀ ਸੜਕ ਲਈ ਲਾਂਘਾ ਦੇਣ ਬਾਰੇ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਸਫ਼ਾਈ ਮਜ਼ਦੂਰ ਕਾਂਗਰਸ ਦੀ ਮੀਟਿੰਗ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਸਫ਼ਾਈ ਮਜ਼ਦੂਰ ਕਾਂਗਰਸ ਦੀ ਇਕ ਮੀਟਿੰਗ ਜਨਰਲ ਸਕੱਤਰ ਸਮੇ ਸਿੰਘ ਬਿਰਲਾ ਦੀ ਅਗਵਾਈ ਹੇਠ ਨਗਰ ਨਿਗਮ ਜ਼ੋਨ ਏ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ, ਜਿਸ 'ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਕੱਢੀ ...

ਪੂਰੀ ਖ਼ਬਰ »

ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੀਆਂ ਦੋ ਔਰਤਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਏ. ਪੀ. ਕੁਲੈਕਸ਼ਨ ਦੇ ਮਾਲਕ ਮਨਿੰਦਰ ਸਿੰਘ ਦੀ ਸ਼ਿਕਾਇਤ 'ਤੇ ਕਮਲਜੀਤ ਕੌਰ ਪਤਨੀ ਕੁਲਦੀਪ ਸਿੰਘ ਤੇ ਸ਼੍ਰੀਆ ਵਾਸੀ ਬਸਤੀ ਅਬਦੁੱਲਾਪੁਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ...

ਪੂਰੀ ਖ਼ਬਰ »

ਹਿੰਦੂ ਨਿਆਂ ਪੀਠ ਤੇ ਹਿੰਦੂ ਸਿੱਖ ਜਾਗਿ੍ਤੀ ਸੈਨਾ ਦੀ ਮੀਟਿੰਗ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਅੱਜ ਦੀ ਨੌਜਵਾਨ ਪੀੜ੍ਹੀ 'ਚ ਸਨਾਤਨ ਧਰਮ ਪ੍ਰਤੀ ਚੇਤਨਾ ਜਾਗਿ੍ਤ ਕਰਨ ਦੇ ਉਦੇਸ਼ ਨਾਲ ਤੇ ਸਨਾਤਨ ਧਰਮ ਦੇ ਪ੍ਰਚਾਰ ਲਈ ਹਰ ਸਾਲ ਹਿੰਦੂ ਨਿਆਂ ਪੀਠ ਤੇ ਹਿੰਦੂ ਸਿੱਖ ਜਾਗਿ੍ਤੀ ਸੈਨਾ ਵਲੋਂ ਮੁੱਖ ਬੁਲਾਰਾ ਪ੍ਰਵੀਨ ਡੰਗ ਦੀ ਅਗਵਾਈ 'ਚ ਹਜ਼ਾਰਾਂ ਸਕੂਲੀ ਬੱਚਿਆਂ ਰਾਹੀਂ ਸ੍ਰੀ ਹਨੂੰਮਾਨ ਚਾਲੀਸਾ ਪਾਠ ਦਾ ਉਪਰਾਲਾ ਕੀਤਾ ਜਾਂਦਾ ਹੈ | ਇਸੇ ਸਬੰਧ 'ਚ ਸਰਕਟ ਹਾਊਸ ਵਿਖੇ ਸ੍ਰੀ ਡੰਗ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ 'ਚ ਸੰਗਠਨ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਫੈਸਲਾ ਕੀਤਾ ਗਿਆ | 17 ਨਵੰਬਰ ਨੂੰ ਦਰੇਸੀ ਸ੍ਰੀ ਰਾਮ ਲੀਲ੍ਹਾ ਮੈਦਾਨ ਵਿਖੇ ਹਨੂੰਮਾਨ ਚਾਲੀਸਾ ਪਾਠ ਕਰਵਾਏ ਜਾਣਗੇ | ਸ੍ਰੀ ਡੰਗ ਨੇ ਦੱਸਿਆ ਕਿ ਇਸ ਸਾਲ ਵੱਡੇ ਪੱਧਰ 'ਤੇ ਹੋਣ ਵਾਲੇ ਪਾਠ 'ਚ ਦਿਵਯਾ ਜਯੋਤੀ ਜਾਗਿ੍ਤ ਸੰਸਥਾ ਤੇ ਨਾਮਧਾਰੀ ਸਮੂਦਾਏ ਮੁੱਖ ਤੌਰ 'ਤੇ ਸਹਿਯੋਗ ਦੇ ਰਹੇ ਹਨ | ਇਸ ਮੌਕੇ ਭੁਪਿੰਦਰ ਬੰਗਾ, ਜਗਦੀਸ਼ ਰਿੰਕੂ, ਅੰਕਿਤ ਬੱਤਰਾ, ਯੋਗੇਸ਼ ਧੀਮਾਨ, ਪ੍ਰਮੋਦ ਸੂਦ, ਸਚਿਨ ਬਜਾਜ, ਭਾਰਤ, ਦੀਪਕ ਅਵਸਥੀ, ਅਵਸਥੀ, ਰਮਿਤ ਮਲਿਕ, ਨਰਿੰਦਰ ਗੁਪਤਾ, ਜਤਿੰਦਰ ਤਨੀਜਾ, ਕਮਲ ਕੁਮਾਰ, ਹਰੀ ਸਿੰਘ, ਅਸ਼ੋਕ ਬਰਮਾਨੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਸ਼ੀਨ ਤੇ ਮੋਟਰਸਾਈਕਲ ਨੂੰ ਲੱਗੀ ਅੱਗ

ਲੁਧਿਆਣਾ, 18 ਅਕਤੂਬਰ (ਬੱਤਰਾ)-ਪਿੰਡ ਜਸਪਾਲ ਬਾਂਗਰ 'ਚ ਇਕ ਫੈਕਟਰੀ ਦੀ ਮਸ਼ੀਨ ਨੂੰ ਅੱਗ ਲੱਗ ਜਾਣ ਕਾਰਨ ਮਾਮੂਲੀ ਨੁਕਸਾਨ ਹੋਇਆ ਅਤੇ ਸੰਗਲਾ ਸ਼ਿਵਾਲਾ ਰੋਡ 'ਤੇ ਇਕ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਹਫ਼ੜਾ ਦਫ਼ੜੀ ਮੱਚ ਗਈ | ਫਾਇਰ ਬਿ੍ਗੇਡ ਦੇ ਇਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ ਔਰਤ ਦੀ ਮੌਤ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰੀਤ ਪੈਲੇਸ ਸਿਨੇਮਾ ਨੇੜੇ ਹੋਏ ਇਕ ਸੜਕ ਹਾਦਸੇ 'ਚ ਐਕਟਿਵਾ ਸਵਾਰ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਸੁਰਜੀਤਾ (25) ਵਾਸੀ ਕਰਤਾਰ ਨਗਰ ਵਜੋਂ ਕੀਤੀ ਗਈ ਹੈ | ਸੁਰਜੀਤਾ ਬੀਤੀ ...

ਪੂਰੀ ਖ਼ਬਰ »

ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਦੇ ਲੜਕੇ ਘਰ ਸ਼ੱਕੀ ਹਾਲਤ 'ਚ ਦਾਖਲ ਹੋਇਆ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੰਟਰੋਲਰੂਮ ਦੀ ਇਮਾਰਤ 'ਚ ਰਹਿੰਦੇ ਡੀ. ਜੀ. ਪੀ. ਸ੍ਰੀ ਸਿਧਾਰਤ ਚਦੋਪਾਧਿਆ ਦੇ ਲੜਕੇ ਘਰ ਸ਼ੱਕੀ ਹਾਲਤ 'ਚ ਦਾਖਲ ਹੋਏ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਾਪਰਟੀ ਟੈਕਸ ਸ਼ਾਖਾ 'ਚ ਏਜੰਟਾਂ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਕਰਮਚਾਰੀਆਂ ਵਲੋਂ ਕਥਿਤ ਏਜੰਟਾਂ ਨਾਲ ਮਿਲੀਭੁਗਤ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤੇ ਜਾਣ ਵਿਰੁੱਧ ਪ੍ਰਸਾਸਨ ਵਲੋਂ ਸਖ਼ਤ ਕਾਰਵਾਈ ਦਾ ਫੈਸਲਾ ਲਿਆ ਗਿਆ ਹੈ ਜਿਸ ਤਹਿਤ ਦੂਜੇ ਵਿਭਾਗਾਂ ਦੇ ...

ਪੂਰੀ ਖ਼ਬਰ »

ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਦੇ ਲੜਕੇ ਘਰ ਸ਼ੱਕੀ ਹਾਲਤ 'ਚ ਦਾਖਲ ਹੋਇਆ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੰਟਰੋਲਰੂਮ ਦੀ ਇਮਾਰਤ 'ਚ ਰਹਿੰਦੇ ਡੀ. ਜੀ. ਪੀ. ਸ੍ਰੀ ਸਿਧਾਰਤ ਚਦੋਪਾਧਿਆ ਦੇ ਲੜਕੇ ਘਰ ਸ਼ੱਕੀ ਹਾਲਤ 'ਚ ਦਾਖਲ ਹੋਏ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰ ਵਲੋਂ ਕਾਂਗਰਸੀ ਆਗੂਆਂ ਦੇ ਪੁਤਲੇ ਸਾੜਣ ਦਾ ਫ਼ੈਸਲਾ

ਲੁਧਿਆਣਾ, 18 ਅਕਤੂਬਰ (ਆਹੂਜਾ)-ਸਥਾਨਕ ਅਮਰਪੁਰਾ 'ਚ 4 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਵਰਕਰ ਰਿੰਕਲ ਖੇੜਾ ਦੇ ਕਤਲ ਕਰਨ ਦੇ ਮਾਮਲੇ 'ਚ ਕਾਂਗਰਸੀ ਕੌਾਸਲਰ ਗੁਰਦੀਪ ਸਿੰਘ ਨੀਟੂ ਦੀ ਗਿ੍ਫ਼ਤਾਰੀ ਨਾ ਹੋਣ ਕਾਰਨ ਰੋਹ 'ਚ ਆਏ ਪਰਿਵਾਰ ਵਲੋਂ ਕਾਂਗਰਸੀ ਆਗੂਆਂ ਦੇ ਪੁਤਲੇ ...

ਪੂਰੀ ਖ਼ਬਰ »

ਨਵ-ਵਿਆਹੁਤਾ 'ਤੇ ਤਸ਼ੱਦਦ ਕਰਨ ਵਾਲੇ ਪਤੀ ਸਮੇਤ 3 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸਤੀ ਮਨੀ ਸਿੰਘ ਨਗਰ 'ਚ ਨਵ-ਵਿਆਹੁਤਾ 'ਤੇ ਅੰਨਾ ਤਸ਼ੱਦਦ ਕਰਨ ਦੇ ਮਾਮਲੇ 'ਚ ਪੁਲਿਸ ਨੇ ਪਤੀ ਸਮੇਤ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਰਸ਼ਦੀਪ ਕੌਰ ਦੀ ...

ਪੂਰੀ ਖ਼ਬਰ »

ਪ੍ਰਤਾਪ ਬਾਜ਼ਾਰ ਵਿਖੇ ਬਾਵਾ ਦੀ ਅਗਵਾਈ ਹੇਠ ਹੋਈ ਬੈਠਕ

ਲੁਧਿਆਣਾ, 18 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪ੍ਰਤਾਪ ਬਾਜ਼ਾਰ ਵਿਖੇ ਵਪਾਰੀ ਆਗੂ ਤੇ ਖਪਤਕਾਰ ਸਭਾ ਦੇ ਪ੍ਰਧਾਨ ਸ: ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਇਕ ਬੈਠਕ ਹੋਈ, ਜਿਸ 'ਚ ਅਨੇਕਾਂ ਹੀ ਦੁਕਾਨਦਾਰ ਸ਼ਾਮਿਲ ਹੋਏ | ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਯੂਨੀਵਰਸਿਟੀ ਤੇ ਪੋਲਰ ਜੈਨੇਟਿਕਸ ਇੰਡੀਆ ਦਾ ਸਾਂਝਾ ਪ੍ਰੋਗਰਾਮ ਸਫ਼ਲ ਰਿਹਾ

ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸ ਯੂਨੀਵਰਸਿਟੀ ਵਿਖੇ ਖੇਤੀ ਨਾਲ ਹੋਰ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪੋ੍ਰਗਰਾਮ ਉਲੀਕਿਆ ਗਿਆ ਹੈ | ਯੂਨੀਵਰਸਿਟੀ ਵਿਖੇ ਸੀ. ਏ. ਐਫ਼. ਟੀ ਪ੍ਰੋਗਰਾਮ ਤਹਿਤ ਸੂਰ ...

ਪੂਰੀ ਖ਼ਬਰ »

ਸੰਗੀਤਕ ਸਮਾਗਮ 'ਜੀਵੇ ਪੰਜਾਬ' ਰਾਹੀਂ ਬੁੱਢੇ ਦਰਿਆ ਦੀ ਪੁਨਰ ਸੁਰਜੀਤੀ ਕਰਨ ਦਾ ਯਤਨ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ 'ਚੋਂ ਲੰਘਣ ਵਾਲੇ ਬੁੱਢੇ ਦਰਿਆ ਦੀ ਪੁਨਰ ਸੁਰਜੀਤੀ ਕਰਨ ਦਾ ਯਤਨ ਕਰਨ ਦੇ ਮਕਸਦ ਨਾਲ 20 ਅਕਤੂਬਰ ਨੂੰ ਸ਼ਾਮ 4 ਵਜੇ ਤੋਂ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ 'ਜੀਵ ਪੰਜਾਬ' ਸੰਗੀਤਕ ਸਮਾਗਮ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਦਲ ਵਲੋਂ ਨਿਗਮ ਕਮਿਸ਼ਨਰ ਨੂੰ ਦਿੱਤਾ ਗਿਆ ਮੰਗ ਪੱਤਰ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਮਿਊਾਸੀਪਲ ਕਰਮਚਾਰੀ ਦਲ ਦਾ ਇਕ ਵਫ਼ਦ ਯੂਨੀਅਨ ਦੇ ਪ੍ਰਧਾਨ ਚੌਧਰੀ ਯਸ਼ਪਾਲ ਦੀ ਅਗਵਾਈ ਵਿਚ ਨਗਰ ਨਿਗਮ ਕਮਿਸ਼ਨਰ ਕੰਵਲਜੀਤ ਕੌਰ ਬਰਾੜ ਨੂੰ ਮਿਲਿਆ ਅਤੇ ਕਰਮਚਾਰੀਆਂ ਦੀ ਸਮੱਸਿਆਵਾਂ ਸਬੰਧੀ ਇਕ ਮੰਗ ਪੱਤਰ ਵੀ ਨਿਗਮ ...

ਪੂਰੀ ਖ਼ਬਰ »

ਮੁਹੱਲਾ ਸੁਧਾਰ ਕਮੇਟੀ ਅਰਜਨ ਨਗਰ ਵਾਰਡ ਨੰਬਰ 42 ਦੇ ਕੰਪਿਊਟਰ ਸੈਂਟਰ ਵਿਖੇ ਸਰਟੀਫਿਕੇਟ ਵੰਡੇ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਮੁਹੱਲਾ ਸੁਧਾਰ ਕਮੇਟੀ ਅਰਜਨ ਨਗਰ, ਰਾਧਾ ਸਵਾਮੀ ਰੋਡ ਲੁਧਿਆਣਾ ਦੇ 19ਵੇਂ ਸਥਾਪਨਾ ਦਿਵਸ ਮੌਕੇ ਕਮੇਟੀ ਵਲੋਂ ਸ਼ੁਰੂ ਕੀਤੇ ਕੰਪਿਊਟਰ ਕੇਂਦਰ 'ਚ ਸਿਖਲਾਈ ਹਾਸਲ ਕਰਨ ਵਾਲੀਆਂ ਲੜਕੀਆਂ ਨੂੰ ਕੰਪਿਊਟਰ ਕੋਰਸ ਪੂਰਾ ਕਰਨ 'ਤੇ ...

ਪੂਰੀ ਖ਼ਬਰ »

ਜਮ੍ਹਾਂ ਕਰਾਏ ਜਾ ਚੁੱਕੇ ਡਿਸਪੋਜ਼ਲ ਚਾਰਜਿਜ ਦੇ ਮੁੜ ਤੋਂ ਬਿੱਲ ਆਉਣ ਕਾਰਨ ਖਪਤਕਾਰ ਹੋ ਰਹੇ ਹਨ ਪ੍ਰੇਸ਼ਾਨ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰਾਏ ਸਰਵੇ ਦੌਰਾਨ 12 ਹਜ਼ਾਰ ਤੋਂ ਵਧੇਰੇ ਸਮਬਰਸੀਬਲ ਪੰਪਾਂ ਦੀ ਸ਼ਨਾਖਤ ਕਰਕੇ ਪਿਛਲੇ 10 ਸਾਲ ਦੇ ਡਿਸਪੋਜਲ ਚਾਰਜਿਜ ਵਸੂਲੇ ਜਾਣ ਕਾਰਨ ਹੁਣ ਤੱਕ ਕਰੀਬ 13 ਕਰੋੜ ਰਿਕਵਰੀ ਹੋ ਚੁੱਕੀ ਹੈ ਪਰ ...

ਪੂਰੀ ਖ਼ਬਰ »

ਸੀਸੂ ਦਾ ਪੰਜਵਾਂ ਟੀ-20 ਕਾਰਪੋਰੇਟ ਕਿ੍ਕਟ ਟੂਰਨਾਮੈਂਟ ਦੋ ਲੀਗ ਮੈਚਾਂ ਨਾਲ ਸ਼ੁਰੂ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਮ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦਾ ਪੰਜਵਾਂ ਟੀ-20 ਕਾਰਪੋਰੇਟ ਕਿ੍ਕਟ ਟੂਰਨਾਮੈਂਟ ਦੋ ਲੀਗ ਮੈਚਾਂ ਨਾਲ ਸ਼ੁਰੂ ਹੋ ਗਿਆ | ਕਿ੍ਕਟ ਟੂਰਨਾਮੈਂਟ 'ਚ 8 ਕਾਰਪੋਰੇਟ ਕੰਪਨੀਆਂ ਦੀਆਂ ਕਿ੍ਕਟ ਟੀਮਾਂ ...

ਪੂਰੀ ਖ਼ਬਰ »

ਹੈਪੀ ਰਾਹਤ ਦੀ ਐਲਬਮ 'ਮੇਰੀ ਪਿਆਰੀ ਮੋਰ ਪੰਖੀਏ' ਦਾ ਪੋਸਟਰ ਤੇ ਪ੍ਰੋਮੋ ਰਿਲੀਜ਼

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਸਿੱਖਿਆ ਸੰਮਤੀ ਵਲੋਂ ਯੂਥ ਕਾਂਗਰਸ ਲੋਕ ਸਭਾ ਲੁਧਿਆਣਾ ਦੇ ਸਕੱਤਰ ਆਸ਼ੂ ਡਿਲੋਟ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ 'ਚ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਰਾਜੀਵ ਰਾਜਾ, ਕੌਾਸਲਰ ਅੰਮਿ੍ਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX