ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਰੂਪਨਗਰ

ਸ੍ਰੀ ਚਮਕੌਰ ਸਾਹਿਬ ਨੂੰ ਦੁਸਹਿਰੇ ਦੇ ਜੋੜ ਮੇਲੇ ਮੌਕੇ ਸੈਕਟਰਾਂ 'ਚ ਵੰਡ ਕੇ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਏ ਜਾਂਦੇ ਦਰਬਾਰ ਖ਼ਾਲਸਾ ਦੇ ਤਿੰਨ ਦਿਨਾਂ ਗੁਰਮਤਿ ਸਮਾਗਮ (ਦਸਹਿਰੇ ਦਾ ਜੋੜ ਮੇਲਾ) ਦੇ ਅੱਜ ਦੂਜੇ ਦਿਨ ਗੁ. ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਨਗਰ ਕੌਾਸਲ ਦਫ਼ਤਰ ਦੀ ਅਚਨਚੇਤ ਚੈਕਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ਹਿਰ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਨਗਰ ਕੌਾਸਲ ਨੂੰ ਸ਼ਹਿਰ ਦੀ ਮੁਕੰਮਲ ਸਫ਼ਾਈ ਕਰਵਾਉਣ ਅਤੇ ਦਵਾਈ ਦਾ ਛਿੜਕਾਅ ਕਰਾਉਣ ਦੇ ਨਿਰਦੇਸ਼ ਦੇ ...

ਪੂਰੀ ਖ਼ਬਰ »

ਦੜੇ-ਸੱਟੇ ਦੀ ਪਰਚੀ ਇਕੱਠੀ ਕਰਦਾ ਇਕ ਕਾਬੂ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਥਾਨਕ ਪੁਲਿਸ ਨੇ ਅੱਜ ਸਥਾਨਕ ਪੁਰਾਣਾ ਬੱਸ ਅੱਡਾ ਨਜ਼ਦੀਕ ਦੜੇ ਸੱਟੇ ਦੀ ਪਰਚੀ ਇਕੱਠੀ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਿਖ਼ਲਾਫ਼ ਜੂਆ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ਸਲਾਂ ਦੀ ਲਿਫ਼ਟਿੰਗ ਨਾ ਹੋਣ 'ਤੇ ਕਿਸਾਨਾਂ ਵਲੋਂ ਧਰਨਾ

ਕਾਹਨਪੁਰ ਖੂਹੀ, 18 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਕਿਸਾਨਾਂ ਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਅੱਜ ਖੇਤਰ ਕਿਸਾਨਾਂ ਵੱਲੋਂ ਝੱਜ ਚੌਾਕ (ਨੂਰਪੁਰ ਬੇਦੀ) ਵਿਖੇ ਸੜਕ ਜਾਮ ਕਰਕੇ ਧਰਨਾ ਮਾਰਿਆ ਗਿਆ ਤੇ ਉਨ੍ਹਾਂ ਦੇ ਇਸ ਧਰਨੇ ਨੂੰ ਉਦੋਂ ਹੋਰ ਮਜ਼ਬੂਤੀ ਮਿਲ ਗਈ ਜਦੋਂ ਇਸ ਧਰਨੇ ਵਿਚ ਹਲਕਾ ਰੂਪਨਗਰ ਤੋਂ ਆਪ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਸ਼ਿਰਕਤ ਹੀ ਨਹੀਂ ਕੀਤੀ ਬਲਕਿ ਤਿੰਨ ਘੰਟੇ ਤੱਕ ਚੱਲੇ ਇਸ ਧਰਨੇ 'ਚ ਉਹ ਖ਼ੁਦ ਵੀ ਕਿਸਾਨਾਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿਚ ਖ਼ੁਦ ਧਰਨੇ 'ਤੇ ਬੈਠ ਗਏ | ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਜਿੱਥੇ ਦੇਸ ਦੇ ਅੰਨਦਾਤਾ ਕਹਾਏ ਜਾਣ ਵਾਲੇ ਕਿਸਾਨਾਂ ਨੂੰ ਆ ਰਹੀ ਪ੍ਰੇਸ਼ਾਨੀ ਕਾਰਨ ਪ੍ਰਸ਼ਾਸਨ ਦੀ ਸਖ਼ਤ ਆਲੋਚਨਾ ਕੀਤੀ ਤੇ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜਲਦ ਹੀ ਹੱਲ ਨਾ ਕੀਤਾ ਗਿਆ ਤਾਂ ਅਤੇ ਮੰਡੀਆਂ ਵਿਚੋਂ ਕਿਸਾਨਾਂ ਦੀ ਫ਼ਸਲ ਤੁਰੰਤ ਖਰੀਦੀ ਨਾ ਗਈ ਤਾਂ ਕਿਸਾਨ ਭਰਾਵਾਂ 'ਤੇ ਹੋਰ ਖੇਤਰ ਵਾਸੀਆਂ ਨਾਲ ਮਿਲਕੇ ਇਸ ਤੋਂ ਵੀ ਵੱਡਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆ 'ਚ ਤਹਿਸੀਲਦਾਰ ਜੋਗਿੰਦਰ ਸਿੰਘ, ਨੂਰਪੁਰ ਬੇਦੀ ਦੇ ਐਸ.ਐਚ.ਓ ਗੁਰਤੇਜ ਸਿੰਘ, ਸੰਘਰਸ਼ ਕਮੇਟੀ ਦੇ ਆਗੂ ਗੁਰਨੈਬ ਸਿੰਘ ਜੇਤੇਵਾਲ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਬੇਈਾਹਾਰਾ, ਸੁਰਿੰਦਰਪਾਲ ਸਿੰਘ, ਕਸ਼ਮੀਰ ਸਿੰਘ ਡੂਮੇਵਾਲ, ਦਰਬਾਰਾ ਸਿੰਘ ਬਾਲਾ, ਕਿ੍ਸ਼ਨਕਾਂਤ ਪਲਾਟੀਆ, ਬਾਬਾ ਗੁਰਬਚਨ ਸਿੰਘ, ਸ਼ਿੰਗਾਰਾ ਸਿੰਘ, ਸਤਨਾਮ ਸਿੰਘ ਝੱਜ, ਸੰਤੋਖ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ ਕਾਹਲੋਂ ਤੇ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ |
ਐਸ.ਡੀ.ਐਮ.ਅਨੰਦਪੁਰ ਸਾਹਿਬ ਦੇ ਭਰੋਸੇ ਤੋਂ ਬਾਅਦ ਚੁੱਕਿਆ ਧਰਨਾ
ਤਿੰਨਘੰਟੇ ਤੱਕ ਬੇਰੋਕ ਚੱਲੇ ਇਸ ਧਰਨੇ ਦੌਰਾਨ ਜਦੋਂ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਹਰਬੰਸ ਸਿੰਘ ਨੇ ਪਹੁੰਚ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਤੇ ਨਾਲ ਹੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਮੰਡੀਆਂ ਵਿਚੋਂ ਅੱਜ ਹੀ ਸ਼ੁਰੂ ਕਰਾਉਣ ਦਾ ਵਿਸ਼ਵਾਸ ਦਿਵਾਇਆ ਤਾਂ ਲੋਕਾਂ ਨੇ ਇਹ ਧਰਨਾ ਚੁੱਕਿਆ ਤੇ ਇਸ ਤੋਂ ਬਾਅਦ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੇ ਅਨਾਜ ਮੰਡੀ ਡੂਮੇਵਾਲ ਦਾ ਦੌਰਾ ਵੀ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਨੰਗਲ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ 2 ਮੋਟਰਸਾਈਕਲ ਚੋਰ ਫੜਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਨੰਗਲ ਦੇ ਐਸ. ਐਚ. ਓ. ਪਵਨ ਕੁਮਾਰ ਚੌਧਰੀ ਨੇ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਸਵਪਨ ਸ਼ਰਮਾ ਵਲੋਂ ਮਾੜੇ ...

ਪੂਰੀ ਖ਼ਬਰ »

ਕਾਲਜ ਆਫ਼ ਆਰਕੀਟੈਕਚਰ ਭੱਦਲ ਵਿਖੇ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ ਨਾਸਾ ਆਰੰਭ

ਰੂਪਨਗਰ/ਪੁਰਖਾਲੀ, 18 ਅਕਤੂਬਰ (ਸਤਨਾਮ ਸਿੰਘ ਸੱਤੀ, ਅੰਮਿ੍ਤਪਾਲ ਬੰਟੀ)-ਕਾਲਜ ਆਫ਼ ਆਰਕੀਟੈਕਚਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ ਵਿਚ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ 'ਐਡੀਟੋਪੀਆ' ਦੀ ਸ਼ਾਨਦਾਰ ਸ਼ੁਰੂਆਤ ਹੋਈ | ਜਿਸ ਵਿਚ ਉੱਤਰੀ ਜ਼ੋਨ ਦੇ ਅੱਠ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਸਕੂਲਾਂ 'ਚ ਮਨਾਇਆ ਦੁਸਹਿਰਾ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਵੱਖ-ਵੱਖ ਸਕੂਲਾਂ ਵਿਚ ਅੱਜ ਦਸ਼ਹਿਰੇ ਦੇ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਏ ਗਏ ਅਤੇ ਸਕੂਲ ਮੁਖੀਆਂ ਵੱਲੋਂ ਬੱਚਿਆਂ ਨੂੰ ਦਸ਼ਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਰੂਪਨਗਰ ਦੀ ਇਕ ਜ਼ਰੂਰੀ ਮੀਟਿੰਗ ਅੱਜ ਇਥੇ ਭੁਪਿੰਦਰ ਸਿੰਘ ਲਾਡੀ ਅਤੇ ਮੱਖਣ ਕਾਲਸ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰ.ਰਾ.ਬਿ.ਬੋ. ਵਲੋਂ 22 ਅਕਤੂਬਰ ਨੂੰ ਕੀਤੀ ਜਾਵੇਗੀ ਰਾਜ ਪੱਧਰੀ ਕੰਨਵੈਨਸ਼ਨ

ਘਨੌਲੀ, 18 ਅਕਤੂਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਸੈਂਟਰ ਡਵੀਜ਼ਨ ਅਤੇ ਸਰਕਲ/ਡਵੀਜ਼ਨ ਕਮੇਟੀਆਂ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੇ ਦੋਵੇਂ ਪਾਸੇ ਖੜ੍ਹਦੇ ਬੇਤਰਤੀਬੇ ਟਰੱਕਾਂ ਿਖ਼ਲਾਫ਼ ਕਾਰਵਾਈ ਦੀ ਆਸ ਬੱਝੀ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਸਥਾਨਕ ਏ. ਸੀ. ਸੀ. ਸੀਮੈਂਟ ਡੰਪ ਤੋਂ ਲੈ ਕੇ ਨਵੇਂ ਬੱਸ ਅੱਡੇ ਤੱਕ ਸੜਕ ਕਿਨਾਰੇ ਖੜ੍ਹੇ ਰਹਿੰਦੇ ਟਰੱਕ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ | ਹੁਣ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਵਲੋਂ ਅਨਾਜ ਮੰਡੀ ਤਖ਼ਤਗੜ੍ਹ ਦਾ ਦੌਰਾ

ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਕਾਂਗਰਸ ਦੇ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਅਨਾਜ ਮੰਡੀ ਤਖਤਗੜ੍ਹ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ...

ਪੂਰੀ ਖ਼ਬਰ »

ਨਿਤਿਕਾ ਨੇ ਕਰਾਟੇ 'ਚ ਜਿੱਤਿਆ ਸੋਨ ਤਗਮਾ

ਨੰਗਲ, 18 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਆਲ ਇੰਡੀਆ ਕਰਾਟੇ ਐਸੋਸੀਏਸ਼ਨ ਵਲੋਂ ਜਲੰਧਰ ਵਿਚ ਕਰਵਾਈ ਗਈ ਸੀ. ਕੇ. ਸੀ. ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਵਿਖੇ ਪੜ੍ਹ ਰਹੀ ਨਿਤਿਕਾ ਸੈਣੀ ਨੇ ਪ੍ਰੀ-ਸਬ ਜੂਨੀਅਰ ਵਰਗ (6-7 ਸਾਲ) ...

ਪੂਰੀ ਖ਼ਬਰ »

ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

'ਪਰਾਲੀ ਨੂੰ ਨਾ ਸਾੜਨ' ਸਬੰਧੀ ਜਾਗਰੂਕਤਾ ਕੈਂਪ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਪਿ੍ੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਅਚਾਨਕ ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਕੀਤੀ | ਸ੍ਰੀ ਚੰਦ ਰਾਮ ਡੀ.ਐਸ.ਪੀ. ਵਿਜੀਲੈਂਸ ਰੂਪਨਗਰ ਦੀ ਅਗਵਾਈ ਹੇਠ ਆਈ ਟੀਮ ਨੇ ਮੰਡੀ ਵਿਚ ਜਿੱਥੇ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਸੰਮਤੀ ਮੈਂਬਰ ਜਗਜੀਤ ਸਿੰਘ ਲੁਠੇੜੀ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਨੌਵੀਂ ਦੇ ਦਾਖ਼ਲੇ ਲਈ ਆਨਲਾਈਨ ਪ੍ਰੀਕਿਰਿਆ ਸ਼ੁਰੂ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਚ ਸੈਸ਼ਨ 2019-20 ਲਈ ਨੌਵੀਂ ਜਮਾਤ ਦੀਆਂ ਖਾਲੀ ਪਈਆਂ ਸੀਟਾਂ ਦੇ ਦਾਖਲੇ ਲਈ ਬਿਨੇਪੱਤਰ ਦਿੱਤੇ ਜਾ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਐਸ.ਡੀ. ਸ਼ਰਮਾ ਨੇ ...

ਪੂਰੀ ਖ਼ਬਰ »

ਪਿੰਡ ਰਤਨਗੜ੍ਹ ਵਿਖੇ ਨਗਰ ਕੌਾਸਲ ਦੇ ਗੰਦਗੀ ਦੇ ਡੰਪ ਨੂੰ ਹਟਾਉਣ ਦੀ ਮੰਗ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਵਲੋਂ ਨਜ਼ਦੀਕੀ ਪਿੰਡ ਰਤਨਗੜ੍ਹ 'ਚ ਕੂੜਾ ਕਰਕਟ ਸੁੱਟਣ ਲਈ ਬਣਾਏ ਡੰਪ ਨੂੰ ਲੈ ਕੇ ਰਤਨਗੜ੍ਹ ਨਿਵਾਸੀਆਂ 'ਚ ਰੋਸ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਡੰਪ ਨੂੰ ਇੱਥੋਂ ਚੁਕਵਾਉਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਨੇ ਸੂਬਾ ਸਰਕਾਰ ਵਲੋਂ ਸਟੈਂਪ ਡਿਊਟੀ ਵਧਾਉਣ ਨੂੰ ਸੂਬੇ ਦੀ ਜਨਤਾ ਨਾਲ ਧੋਖਾ ਕਰਾਰ ਦਿੱਤਾ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾਂ 'ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਆਰਥਿਕ ਬੋਝ ਹੇਠ ਦਬਾਉਣ 'ਤੇ ਤੁਲੀ ਹੋਈ ਹੈ ਜਿਸ ਦੀ ਤਾਜ਼ਾ ਮਿਸਾਲ 17 ਚੀਜ਼ਾਂ 'ਤੇ ਵਧਾਈ ਗਈ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ ਅੱਜ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਾਮਰੇਡ ਕੁਲਦੀਪ ਸਿੰਘ ਸੂਬਾ ਸਕੱਤਰ, ਸੂਬਾ ਕੈਸ਼ੀਅਰ ਕਾਮਰੇਡ ਮੁਕੰਦ ਲਾਲ ਨਵਾਂ ਸ਼ਹਿਰ, ਕਾਮਰੇਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਵਾਲਮੀਕਿ ਸਭਾ ਪਿੰਡ ਕਲਿਆਣਪੁਰ ਰਜਿ: ਦੀ ਇਕ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਦਲਜੀਤ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਾਂਝਾ ਅਧਿਆਪਕ ਮੋਰਚਾ ਦੀ ਸੂਬਾ ਕਮੇਟੀ ਦੇ ਫ਼ੈਸਲੇ ਡੀ. ਸੀ. ਦਫ਼ਤਰ ਸਾਹਮਣੇ ਆਦਰਸ਼ ਮਾਡਲ ਅਧਿਆਪਕ, ਐਸ. ਐਸ. ਏ., ਰਮਸਾ ਅਧਿਆਪਕਾਂ ਨੇ ਰਾਵਣ ਰੂਪੀ ਸਰਕਾਰ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ | ਆਗੂਆਂ ਨੇ ਕੈਪਟਨ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਗੇਟ ਰੈਲੀ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦੀ)-ਪੰਜਾਬ ਰੋਡਵੇਜ਼ ਰੂਪਨਗਰ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਭਰਵੀਂ ਗੇਟ ਰੈਲੀ ਕੀਤੀ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮਾਂ ਵਿਰੋਧੀ ਨੀਤੀਆਂ ਦੀ ਨਿਖੇਧੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੇ ਸਫ਼ਰ-ਏ-ਸ਼ਹਾਦਤ ਮਾਰਗ ਨੂੰ ਨਵਿਆਉਣ ਦੀ ਮੰਗ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਧੀ ਮਾਜਰਾ ਵਲੋਂ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਸੁਧਾਰਨ ਲਈ ਡੀ. ਸੀ. ਰੂਪਨਗਰ ਰਾਹੀਂ ਮੰਗ ਪੱਤਰ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮਹਿਕਮਾ ਟੂਰਿਜ਼ਮ ...

ਪੂਰੀ ਖ਼ਬਰ »

ਉੱਤਰੀ ਭਾਰਤ ਦਾ ਸਭ ਤੋਂ ਵੱਡਾ ਕਾਲਜ ਸੱਭਿਆਚਾਰਕ ਉਤਸਵ 'ਜ਼ੀੲਟਜੀਸਟ' ਅੱਜ ਤੋਂ ਸ਼ੁਰੂ

ਪ੍ਰਸਿੱਧ ਗਾਇਕ ਰਣਜੀਤ ਬਾਵਾ ਬਿਖੇਰੇਗਾ ਸੱਭਿਆਚਾਰਕ ਤੰਦਾਂ ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਆਈ.ਆਈ.ਟੀ. ਰੋਪੜ ਦਾ ਸਾਲਾਨਾ ਸਭਿਆਚਾਰਕ ਉਤਸਵ 'ਜ਼ੀੲਟਜੀਸਟ' ਸਰਦੀਆਂ ਦੀ ਸ਼ੁਰੂਆਤ ਦੇ ਨਾਲ ਅਕਤੂਬਰ 19 ਤੋਂ ਲੈ ਕੇ 21 ਤੱਕ ਹੋ ਰਿਹਾ ਹੈ | ਇਸ ਵਾਰ ਮੇਲੇ ਦਾ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਵਲੋਂ ਤਨਖ਼ਾਹਾਂ ਦੀ ਕਟੌਤੀ ਦੇ ਵਿਰੋਧ 'ਚ ਪੁਤਲੇ ਫੂਕੇ

ਨੂਰਪੁਰ ਬੇਦੀ, 18 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅੱਜ ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਅਤੇ 8886 ਐਸ. ਐਸ. ਏ. ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ 65 ਫ਼ੀਸਦੀ ਤਨਖ਼ਾਹਾਂ ਦੀ ...

ਪੂਰੀ ਖ਼ਬਰ »

ਪੁਲਿਸ ਸ਼ਹੀਦਾਂ ਨਮਿਤ ਸਕੂਲਾਂ 'ਚ ਸ਼ਰਧਾਂਜਲੀ ਸਮਾਗਮ

ਰੂਪਨਗਰ, 18 ਅਕਤੂਬਰ (ਸ. ਰ.)-ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਨਮਿਤ ਸਕੂਲਾਂ ਅੰਦਰ ਜਿੱਥੇ ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਪ੍ਰਾਪਤ ਕੀਤੀ ਸੀ ਉੱਥੇ ਜਾ ਕੇ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੀਆਂ ...

ਪੂਰੀ ਖ਼ਬਰ »

ਪੰਜ ਪਿਆਰਾ ਪਾਰਕ 'ਚ ਹੋਈ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਸਾਂਝੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਥੋਂ ਦੇ ਪੰਜ ਪਿਆਰਾ ਪਾਰਕ ਵਿਖੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਅਗਵਾਈ 'ਚ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: ਨੰ: 49), ਬੀ. ਬੀ. ਐਮ. ਬੀ. ਵਰਕਰ ਯੂਨੀਅਨ, ਜਲ ਸਪਲਾਈ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX