ਤਾਜਾ ਖ਼ਬਰਾਂ


ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  3 minutes ago
ਦੁਬਈ, 20 ਫਰਵਰੀ- ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਹਮਲੇ ਤੋਂ ਬਾਅਦ ਲਗਾਤਾਰ ਵਿਸ਼ਵ ਕੱਪ 2019 'ਚ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਬਾਰੇ ਕਿਆਸ ਲਗਾਏ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਕਈ ਸਾਬਕਾ ਕ੍ਰਿਕਟਰਾਂ ਦਾ ....
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  6 minutes ago
ਦੇਹਰਾਦੂਨ, 20 ਫਰਵਰੀ- ਉਤਰਾਖੰਡ ਦੇ ਰੁੜਕੀ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਲੋਂ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਰਾਸ਼ਟਰ ਵਿਰੋਧੀ ਪੋਸਟਾਂ ਪਾਉਣ 'ਤੇ ਮੁਅੱਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ...
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  36 minutes ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਲਿਆਂਵਾਲਾ ਬਾਗ ਹੱਤਿਆ ਕਾਂਡ ਮਗਰੋਂ ਜਨਰਲ ਡਾਇਰ ਨੂੰ ਸਿਰਪਾਉ ਦੇਣ....
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  36 minutes ago
ਵੈਲਿੰਗਟਨ, 20 ਫਰਵਰੀ- ਨਿਊਜ਼ੀਲੈਂਡ ਦੀ ਸੰਸਦ ਨੇ ਸਰਬ ਸੰਮਤੀ ਨਾਲ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਹ ਪ੍ਰਸਤਾਵ ਨਿਊਜ਼ੀਲੈਂਡ...
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  51 minutes ago
ਮਲੋਟ, 20 ਫਰਵਰੀ (ਗੁਰਮੀਤ ਸਿੰਘ ਮੱਕੜ)- ਮਲੋਟ ਦੇ ਅਜੀਤ ਨਗਰ 'ਚ ਅੱਜ ਇੱਕ ਸਕੂਲ ਦੀ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਰਿਕਸ਼ਿਤ ਪੁੱਤਰ ਸੁਰਜੀਤ ਕੁਮਾਰ ਦੇ...
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 1 hour ago
ਤਰਨ ਤਾਰਨ, 20 ਫਰਵਰੀ- ਤਰਨ ਤਾਰਨ ਸ਼ਹਿਰ 'ਚ ਬੀਤੀ ਦੇਰ ਰਾਤ ਕਰੀਬ 9.30 ਵਜੇ ਗੁਰਦੁਆਰਾ ਬੀਬੀ ਭਾਨੀ ਦੇ ਨਜ਼ਦੀਕ ਦੋ ਨੌਜਵਾਨਾਂ ਦਾ ਅਣਪਛਾਤੇ ਲੋਕਾਂ ਨੂੰ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੌਜਵਾਨਾਂ ਦੀ...
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਸੰਸਦੀ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਲਿਆਂਵਾਲੇ ਬਾਗ ਦੇ ਹੱਤਿਆ ਕਾਂਡ ਸਾਕੇ ਦੇ ਸੰਬੰਧ 'ਚ ਬ੍ਰਿਟਿਸ਼ ਸਰਕਾਰ ਵੱਲੋਂ ਭਾਰਤ ਦੇ ਲੋਕਾਂ ਤੋਂ ਰਸਮੀ ਮੁਆਫ਼ੀ ਮੰਗੀ ....
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ 'ਆਪ' ਦੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਸਾਲ 2010 ਤੋਂ 2018 ਤੱਕ 2800 ਕਰੋੜ ਰੁਪਏ ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ ਉਹ ਵਾਪਸ ਚਲਾ ਗਿਆ....
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ 'ਚ ਸਵਾਈਨ ਫਲੂ ਨਾਸਲ ਹੋ ਰਹੀਆਂ ਮੌਤਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 31 ਜਨਵਰੀ....
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 1 hour ago
ਪਟਿਆਲਾ, 20 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ- 49 'ਚ ਸਰਕਾਰੀ ਕਾਰਜਾਂ ਦੇ ਲਈ ਪਾਕਿਸਤਾਨੀ ਸੀਮੈਂਟ ਦਾ ਇਸਤੇਮਾਲ ਹੋ ਰਿਹਾ ਹੈ। ਦਸ ਦੇਈਏ ਕਿ ਇਕ ਪਾਸੇ ਸਰਕਾਰ ਪੁਲਵਾਮਾ ....
ਡੇਰਾ ਬਾਬਾ ਨਾਨਕ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਕਾਬੂ
. . .  about 1 hour ago
ਡੇਰਾ ਬਾਬਾ ਨਾਨਕ, 20 ਫਰਵਰੀ(ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰ ਕੇ ਦਾਖਲ ਹੁੰਦੀ ਇਕ ਪਾਕਿਸਤਾਨੀ ਮਹਿਲਾ ਨੂੰ ਅੱਜ ਸਵੇਰੇ ਬੀ.ਐੱਸ.ਐਫ ਦੇ ਜਵਾਨਾ ਵੱਲੋਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ....
ਪਾਕਿਸਤਾਨ ਮਸਲੇ 'ਤੇ ਨਾਅਰੇਬਾਜ਼ੀ ਕਰਦਿਆਂ ਅਕਾਲੀ ਭਾਜਪਾ ਦੇ ਵਿਧਾਇਕਾਂ ਨੇ ਸਦਨ 'ਚੋਂ ਵਾਕ ਆਊਟ
. . .  about 1 hour ago
ਕਿਸਾਨ ਵਿਰੋਧੀ ਹਨ ਅਕਾਲੀ-ਭਾਜਪਾ- ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਕਿਸਾਨਾਂ ਵਿਰੋਧੀ ਹਨ। ਇਸ ਲਈ ਇਹ ਕਿਸਾਨਾਂ ਦੇ ਮਸਲੇ 'ਤੇ ਗੱਲ ਨਹੀਂ...
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਹੋਇਆ ਖ਼ਤਮ
. . .  about 1 hour ago
ਪਾਕਿ ਦੇ ਮਾਮਲੇ 'ਤੇ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ
. . .  about 1 hour ago
ਭਾਰਤ ਨੂੰ ਧਮਕੀ ਦੇਣ ਦੇ ਮਾਮਲੇ 'ਚ ਪਾਕਿ ਪ੍ਰਧਾਨ ਮੰਤਰੀ ਖ਼ਿਲਾਫ਼ ਮਤਾ ਕੀਤਾ ਜਾਵੇ ਪਾਸ- ਪਰਮਿੰਦਰ ਢੀਂਡਸਾ
. . .  about 2 hours ago
ਪੰਜਾਬ ਦੇ ਸਾਰੇ ਹਸਪਤਾਲਾਂ 'ਚ ਸਪੈਸ਼ਲਿਸਟ ਡਾਕਟਰਾਂ ਦੀ ਹੈ ਘਾਟ - ਸਿਹਤ ਮੰਤਰੀ
. . .  about 2 hours ago
ਮੋਗਾ ਜ਼ਿਲ੍ਹੇ 'ਚ ਪਹਿਲਾਂ ਹੀ ਚੱਲ ਰਹੇ ਹਨ 22 ਕਾਲਜ - ਰਜ਼ੀਆ ਸੁਲਤਾਨ
. . .  about 2 hours ago
ਗ੍ਰਹਿ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ
. . .  about 2 hours ago
ਭਗੌੜੇ ਮੁਲਾਜ਼ਮਾਂ ਦੀਆਂ ਤਸਵੀਰਾਂ ਜਨਤਕ ਥਾਵਾਂ 'ਤੇ ਲਗਾਉਣ ਦੀ ਮੰਗ ਨੂੰ ਲੈ ਕੇ ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  20 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਰੂਪਨਗਰ

ਸ੍ਰੀ ਚਮਕੌਰ ਸਾਹਿਬ ਨੂੰ ਦੁਸਹਿਰੇ ਦੇ ਜੋੜ ਮੇਲੇ ਮੌਕੇ ਸੈਕਟਰਾਂ 'ਚ ਵੰਡ ਕੇ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਏ ਜਾਂਦੇ ਦਰਬਾਰ ਖ਼ਾਲਸਾ ਦੇ ਤਿੰਨ ਦਿਨਾਂ ਗੁਰਮਤਿ ਸਮਾਗਮ (ਦਸਹਿਰੇ ਦਾ ਜੋੜ ਮੇਲਾ) ਦੇ ਅੱਜ ਦੂਜੇ ਦਿਨ ਗੁ. ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਨਗਰ ਕੌਾਸਲ ਦਫ਼ਤਰ ਦੀ ਅਚਨਚੇਤ ਚੈਕਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ਹਿਰ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਨਗਰ ਕੌਾਸਲ ਨੂੰ ਸ਼ਹਿਰ ਦੀ ਮੁਕੰਮਲ ਸਫ਼ਾਈ ਕਰਵਾਉਣ ਅਤੇ ਦਵਾਈ ਦਾ ਛਿੜਕਾਅ ਕਰਾਉਣ ਦੇ ਨਿਰਦੇਸ਼ ਦੇ ਦਿੱਤੇ ਹਨ | ਸ਼ਹਿਰ ਵਿਚ ਕਿਸੇ ਵੀ ਥਾਂ 'ਤੇ ਖੜ੍ਹ•ੇ ਪਾਣੀ ਦੀ ਤੁਰੰਤ ਨਿਕਾਸੀ ਕਰਾਉਣ ਅਤੇ ਲੋਕਾਂ ਨੂੰ ਆਪਣਾ ਆਲ੍ਹਾ-ਦੁਆਲਾ ਸਾਫ਼ ਰੱਖਣ ਅਤੇ ਉਨ੍ਹ•ਾਂ ਨੂੰ ਇਸ ਪ੍ਰਤੀ ਪ੍ਰੇਰਿਤ ਕਰਨ ਲਈ ਨਗਰ ਕੌਾਸਲ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਇਹ ਜਾਣਕਾਰੀ ਐਸ. ਡੀ. ਐਮ. ਹਰਬੰਸ ਸਿੰਘ ਪੀ. ਸੀ. ਐਸ. ਨੇ ਅੱਜ ਸਵੇਰੇ 9 ਵਜੇ ਨਗਰ ਕੌਾਸਲ ਦਫ਼ਤਰ ਦੀ ਅਚਨਚੇਤ ਕੀਤੀ ਚੈਕਿੰਗ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਦਿੱਤੀ | ਉਨ੍ਹ•ਾਂ ਕਿਹਾ ਕਿ ਅਜਿਹੀ ਚੈਕਿੰਗ ਅੱਗੇ ਤੋਂ ਵੀ ਜਾਰੀ ਰਹੇਗੀ ਅਤੇ ਹਰ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਡਿਊਟੀ ਸਮੇਂ ਦਫ਼ਤਰ ਵਿਚ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇਗਾ | ਉਨ੍ਹ•ਾਂ ਕਿਹਾ ਕਿ ਜਿਹੜੇ ਕਰਮਚਾਰੀ ਗ਼ੈਰ-ਹਾਜ਼ਰ ਜਾਂ ਫਰਲੋਂ 'ਤੇ ਪਾਏ ਜਾਣਗੇ ਉਨ੍ਹ•ਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਐਸ. ਡੀ. ਐਮ. ਨੇ ਦੱਸਿਆ ਕਿ ਸ਼ਹਿਰ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸ਼ਹਿਰ ਵਿਚ ਡੇਂਗੂ ਦੇ ਵੱਧ ਰਹੇ ਪ੍ਰਭਾਵ ਦੇ ਕਾਰਨਾਂ ਨੂੰ ਖ਼ਤਮ ਕਰਨ ਲਈ ਸ਼ਹਿਰ ਦੀ ਸਫ਼ਾਈ ਕਰਵਾਉਣੀ ਅਤੇ ਦਵਾਈ ਦਾ ਛਿੜਕਾਅ ਕਰਵਾਉਣਾ ਬੇਹੱਦ ਜ਼ਰੂਰੀ ਹੈ, ਇਸ ਲਈ ਨਗਰ ਕੌਾਸਲ ਨੂੰ ਹਦਾਇਤ ਕਰ ਦਿੱਤੀ ਗਈ ਹੈ | ਕੌਾਸਲ ਦੇ ਕਰਮਚਾਰੀ ਸ਼ਹਿਰ ਦੇ ਹਰ ਖੇਤਰ ਵਿਚ ਜਾ ਕੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਉਣਗੇ ਅਤੇ ਲੋਕਾਂ ਨੂੰ ਵੀ ਆਪਣੇ ਘਰਾਂ ਵਿਚ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖੋ-ਵੱਖਰੇ ਕੂੜਦਾਨ (ਹਰੇ ਅਤੇ ਨੀਲੇ) ਰੱਖਣ ਲਈ ਪ੍ਰੇਰਿਤ ਕਰਨਗੇ | ਉਨ੍ਹ•ਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵਲੋਂ ਸ਼ਹਿਰ ਵਿਚ ਕਿਸੇ ਵੀ ਥਾਂ 'ਤੇ ਖੜ੍ਹ•ੇ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਵਾਏ ਜਾਣਗੇ | ਉਨ੍ਹ•ਾਂ ਕਿਹਾ ਕਿ ਨਗਰ ਕੌਾਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸ਼ਹਿਰ ਦੀ ਸਾਫ਼-ਸਫ਼ਾਈ ਵਿਚ ਕਿਸੇ ਤਰ੍ਹ•ਾਂ ਦੀ ਲਾਪਰਵਾਹੀ ਨਾ ਵਰਤਣ, ਕਿਉਂਕਿ ਇਨ੍ਹ•ਾਂ ਦਿਨਾਂ ਵਿਚ ਬਹੁਤ ਘਾਤਕ ਬਿਮਾਰੀਆਂ ਦੇ ਫ਼ੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹ•ਾਂ ਕਿਹਾ ਕਿ ਸਿਹਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਟੀਮਾਂ ਵਲੋਂ ਸ਼ਹਿਰ ਵਿਚ ਵਿਕਰੀ ਹੋ ਰਹੇ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ ਕੀਤੀ ਜਾਵੇਗੀ | ਉਨ੍ਹ•ਾਂ ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਨੂੰ ਕਿਹਾ ਕਿ ਉਹ ਖਾਣ-ਪੀਣ ਦੀ ਵਸਤਾਂ ਢੱਕ ਕੇ ਰੱਖਣ ਅਤੇ ਖੱਟੇ-ਫ਼ਲ/ਸਬਜ਼ੀਆਂ ਨਾ ਵੇਚਣ | ਉਨ੍ਹ•ਾਂ ਕਿਹਾ ਕਿ ਪਿਛਲੇ ਕੁਝ ਮਹੀਨੀਆਂ ਤੋਂ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਪੂਰੀ ਸਫ਼ਲਤਾ ਨਾਲ ਚਲਾਇਆ ਗਿਆ ਹੈ | ਇਸ ਇਲਾਕੇ ਵਿਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਪ੍ਰੰਤੂ ਮੌਸਮ ਵਿਚ ਆਈ ਤਬਦੀਲੀ ਕਾਰਨ ਕਈ ਵਾਰ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹ•ਾਂ ਕਿਹਾ ਕਿ ਲੋਕ ਆਪਣੇ ਘਰਾਂ ਦੇ ਕੂਲਰ, ਗਮਲੇ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਨੂੰ ਸਾਫ਼ ਰੱਖਣ ਅਤੇ ਲਾਰਵੇ ਨੂੰ ਪਨਪਣ ਦੇਣ | ਉਨ੍ਹ•ਾਂ ਕਿਹਾ ਕਿ ਸਫ਼ਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ ਇਸ ਲਈ ਇਸ ਮੁਹਿੰਮ ਵਿਚ ਸਮਾਜ ਸੇਵੀ ਸੰਗਠਨ ਅਤੇ ਆਮ ਲੋਕ ਵੀ ਸਹਿਯੋਗ ਦੇਣ |


ਖ਼ਬਰ ਸ਼ੇਅਰ ਕਰੋ

ਦੜੇ-ਸੱਟੇ ਦੀ ਪਰਚੀ ਇਕੱਠੀ ਕਰਦਾ ਇਕ ਕਾਬੂ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਥਾਨਕ ਪੁਲਿਸ ਨੇ ਅੱਜ ਸਥਾਨਕ ਪੁਰਾਣਾ ਬੱਸ ਅੱਡਾ ਨਜ਼ਦੀਕ ਦੜੇ ਸੱਟੇ ਦੀ ਪਰਚੀ ਇਕੱਠੀ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਿਖ਼ਲਾਫ਼ ਜੂਆ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ਸਲਾਂ ਦੀ ਲਿਫ਼ਟਿੰਗ ਨਾ ਹੋਣ 'ਤੇ ਕਿਸਾਨਾਂ ਵਲੋਂ ਧਰਨਾ

ਕਾਹਨਪੁਰ ਖੂਹੀ, 18 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਕਿਸਾਨਾਂ ਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਅੱਜ ਖੇਤਰ ਕਿਸਾਨਾਂ ਵੱਲੋਂ ਝੱਜ ਚੌਾਕ (ਨੂਰਪੁਰ ਬੇਦੀ) ਵਿਖੇ ਸੜਕ ਜਾਮ ਕਰਕੇ ਧਰਨਾ ਮਾਰਿਆ ਗਿਆ ਤੇ ਉਨ੍ਹਾਂ ਦੇ ਇਸ ਧਰਨੇ ਨੂੰ ਉਦੋਂ ਹੋਰ ਮਜ਼ਬੂਤੀ ਮਿਲ ਗਈ ...

ਪੂਰੀ ਖ਼ਬਰ »

ਨੰਗਲ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ 2 ਮੋਟਰਸਾਈਕਲ ਚੋਰ ਫੜਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਨੰਗਲ ਦੇ ਐਸ. ਐਚ. ਓ. ਪਵਨ ਕੁਮਾਰ ਚੌਧਰੀ ਨੇ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਸਵਪਨ ਸ਼ਰਮਾ ਵਲੋਂ ਮਾੜੇ ...

ਪੂਰੀ ਖ਼ਬਰ »

ਕਾਲਜ ਆਫ਼ ਆਰਕੀਟੈਕਚਰ ਭੱਦਲ ਵਿਖੇ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ ਨਾਸਾ ਆਰੰਭ

ਰੂਪਨਗਰ/ਪੁਰਖਾਲੀ, 18 ਅਕਤੂਬਰ (ਸਤਨਾਮ ਸਿੰਘ ਸੱਤੀ, ਅੰਮਿ੍ਤਪਾਲ ਬੰਟੀ)-ਕਾਲਜ ਆਫ਼ ਆਰਕੀਟੈਕਚਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ ਵਿਚ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ 'ਐਡੀਟੋਪੀਆ' ਦੀ ਸ਼ਾਨਦਾਰ ਸ਼ੁਰੂਆਤ ਹੋਈ | ਜਿਸ ਵਿਚ ਉੱਤਰੀ ਜ਼ੋਨ ਦੇ ਅੱਠ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਸਕੂਲਾਂ 'ਚ ਮਨਾਇਆ ਦੁਸਹਿਰਾ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਵੱਖ-ਵੱਖ ਸਕੂਲਾਂ ਵਿਚ ਅੱਜ ਦਸ਼ਹਿਰੇ ਦੇ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਏ ਗਏ ਅਤੇ ਸਕੂਲ ਮੁਖੀਆਂ ਵੱਲੋਂ ਬੱਚਿਆਂ ਨੂੰ ਦਸ਼ਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਰੂਪਨਗਰ ਦੀ ਇਕ ਜ਼ਰੂਰੀ ਮੀਟਿੰਗ ਅੱਜ ਇਥੇ ਭੁਪਿੰਦਰ ਸਿੰਘ ਲਾਡੀ ਅਤੇ ਮੱਖਣ ਕਾਲਸ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰ.ਰਾ.ਬਿ.ਬੋ. ਵਲੋਂ 22 ਅਕਤੂਬਰ ਨੂੰ ਕੀਤੀ ਜਾਵੇਗੀ ਰਾਜ ਪੱਧਰੀ ਕੰਨਵੈਨਸ਼ਨ

ਘਨੌਲੀ, 18 ਅਕਤੂਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਸੈਂਟਰ ਡਵੀਜ਼ਨ ਅਤੇ ਸਰਕਲ/ਡਵੀਜ਼ਨ ਕਮੇਟੀਆਂ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੇ ਦੋਵੇਂ ਪਾਸੇ ਖੜ੍ਹਦੇ ਬੇਤਰਤੀਬੇ ਟਰੱਕਾਂ ਿਖ਼ਲਾਫ਼ ਕਾਰਵਾਈ ਦੀ ਆਸ ਬੱਝੀ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਸਥਾਨਕ ਏ. ਸੀ. ਸੀ. ਸੀਮੈਂਟ ਡੰਪ ਤੋਂ ਲੈ ਕੇ ਨਵੇਂ ਬੱਸ ਅੱਡੇ ਤੱਕ ਸੜਕ ਕਿਨਾਰੇ ਖੜ੍ਹੇ ਰਹਿੰਦੇ ਟਰੱਕ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ | ਹੁਣ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਵਲੋਂ ਅਨਾਜ ਮੰਡੀ ਤਖ਼ਤਗੜ੍ਹ ਦਾ ਦੌਰਾ

ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਕਾਂਗਰਸ ਦੇ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਅਨਾਜ ਮੰਡੀ ਤਖਤਗੜ੍ਹ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ...

ਪੂਰੀ ਖ਼ਬਰ »

ਨਿਤਿਕਾ ਨੇ ਕਰਾਟੇ 'ਚ ਜਿੱਤਿਆ ਸੋਨ ਤਗਮਾ

ਨੰਗਲ, 18 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਆਲ ਇੰਡੀਆ ਕਰਾਟੇ ਐਸੋਸੀਏਸ਼ਨ ਵਲੋਂ ਜਲੰਧਰ ਵਿਚ ਕਰਵਾਈ ਗਈ ਸੀ. ਕੇ. ਸੀ. ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਵਿਖੇ ਪੜ੍ਹ ਰਹੀ ਨਿਤਿਕਾ ਸੈਣੀ ਨੇ ਪ੍ਰੀ-ਸਬ ਜੂਨੀਅਰ ਵਰਗ (6-7 ਸਾਲ) ...

ਪੂਰੀ ਖ਼ਬਰ »

ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

'ਪਰਾਲੀ ਨੂੰ ਨਾ ਸਾੜਨ' ਸਬੰਧੀ ਜਾਗਰੂਕਤਾ ਕੈਂਪ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਪਿ੍ੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਅਚਾਨਕ ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਕੀਤੀ | ਸ੍ਰੀ ਚੰਦ ਰਾਮ ਡੀ.ਐਸ.ਪੀ. ਵਿਜੀਲੈਂਸ ਰੂਪਨਗਰ ਦੀ ਅਗਵਾਈ ਹੇਠ ਆਈ ਟੀਮ ਨੇ ਮੰਡੀ ਵਿਚ ਜਿੱਥੇ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਸੰਮਤੀ ਮੈਂਬਰ ਜਗਜੀਤ ਸਿੰਘ ਲੁਠੇੜੀ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਨੌਵੀਂ ਦੇ ਦਾਖ਼ਲੇ ਲਈ ਆਨਲਾਈਨ ਪ੍ਰੀਕਿਰਿਆ ਸ਼ੁਰੂ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਚ ਸੈਸ਼ਨ 2019-20 ਲਈ ਨੌਵੀਂ ਜਮਾਤ ਦੀਆਂ ਖਾਲੀ ਪਈਆਂ ਸੀਟਾਂ ਦੇ ਦਾਖਲੇ ਲਈ ਬਿਨੇਪੱਤਰ ਦਿੱਤੇ ਜਾ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਐਸ.ਡੀ. ਸ਼ਰਮਾ ਨੇ ...

ਪੂਰੀ ਖ਼ਬਰ »

ਪਿੰਡ ਰਤਨਗੜ੍ਹ ਵਿਖੇ ਨਗਰ ਕੌਾਸਲ ਦੇ ਗੰਦਗੀ ਦੇ ਡੰਪ ਨੂੰ ਹਟਾਉਣ ਦੀ ਮੰਗ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਵਲੋਂ ਨਜ਼ਦੀਕੀ ਪਿੰਡ ਰਤਨਗੜ੍ਹ 'ਚ ਕੂੜਾ ਕਰਕਟ ਸੁੱਟਣ ਲਈ ਬਣਾਏ ਡੰਪ ਨੂੰ ਲੈ ਕੇ ਰਤਨਗੜ੍ਹ ਨਿਵਾਸੀਆਂ 'ਚ ਰੋਸ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਡੰਪ ਨੂੰ ਇੱਥੋਂ ਚੁਕਵਾਉਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਨੇ ਸੂਬਾ ਸਰਕਾਰ ਵਲੋਂ ਸਟੈਂਪ ਡਿਊਟੀ ਵਧਾਉਣ ਨੂੰ ਸੂਬੇ ਦੀ ਜਨਤਾ ਨਾਲ ਧੋਖਾ ਕਰਾਰ ਦਿੱਤਾ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾਂ 'ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਆਰਥਿਕ ਬੋਝ ਹੇਠ ਦਬਾਉਣ 'ਤੇ ਤੁਲੀ ਹੋਈ ਹੈ ਜਿਸ ਦੀ ਤਾਜ਼ਾ ਮਿਸਾਲ 17 ਚੀਜ਼ਾਂ 'ਤੇ ਵਧਾਈ ਗਈ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ ਅੱਜ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਾਮਰੇਡ ਕੁਲਦੀਪ ਸਿੰਘ ਸੂਬਾ ਸਕੱਤਰ, ਸੂਬਾ ਕੈਸ਼ੀਅਰ ਕਾਮਰੇਡ ਮੁਕੰਦ ਲਾਲ ਨਵਾਂ ਸ਼ਹਿਰ, ਕਾਮਰੇਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਵਾਲਮੀਕਿ ਸਭਾ ਪਿੰਡ ਕਲਿਆਣਪੁਰ ਰਜਿ: ਦੀ ਇਕ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਦਲਜੀਤ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਾਂਝਾ ਅਧਿਆਪਕ ਮੋਰਚਾ ਦੀ ਸੂਬਾ ਕਮੇਟੀ ਦੇ ਫ਼ੈਸਲੇ ਡੀ. ਸੀ. ਦਫ਼ਤਰ ਸਾਹਮਣੇ ਆਦਰਸ਼ ਮਾਡਲ ਅਧਿਆਪਕ, ਐਸ. ਐਸ. ਏ., ਰਮਸਾ ਅਧਿਆਪਕਾਂ ਨੇ ਰਾਵਣ ਰੂਪੀ ਸਰਕਾਰ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ | ਆਗੂਆਂ ਨੇ ਕੈਪਟਨ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਗੇਟ ਰੈਲੀ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦੀ)-ਪੰਜਾਬ ਰੋਡਵੇਜ਼ ਰੂਪਨਗਰ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਭਰਵੀਂ ਗੇਟ ਰੈਲੀ ਕੀਤੀ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮਾਂ ਵਿਰੋਧੀ ਨੀਤੀਆਂ ਦੀ ਨਿਖੇਧੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੇ ਸਫ਼ਰ-ਏ-ਸ਼ਹਾਦਤ ਮਾਰਗ ਨੂੰ ਨਵਿਆਉਣ ਦੀ ਮੰਗ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਧੀ ਮਾਜਰਾ ਵਲੋਂ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਸੁਧਾਰਨ ਲਈ ਡੀ. ਸੀ. ਰੂਪਨਗਰ ਰਾਹੀਂ ਮੰਗ ਪੱਤਰ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮਹਿਕਮਾ ਟੂਰਿਜ਼ਮ ...

ਪੂਰੀ ਖ਼ਬਰ »

ਉੱਤਰੀ ਭਾਰਤ ਦਾ ਸਭ ਤੋਂ ਵੱਡਾ ਕਾਲਜ ਸੱਭਿਆਚਾਰਕ ਉਤਸਵ 'ਜ਼ੀੲਟਜੀਸਟ' ਅੱਜ ਤੋਂ ਸ਼ੁਰੂ

ਪ੍ਰਸਿੱਧ ਗਾਇਕ ਰਣਜੀਤ ਬਾਵਾ ਬਿਖੇਰੇਗਾ ਸੱਭਿਆਚਾਰਕ ਤੰਦਾਂ ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਆਈ.ਆਈ.ਟੀ. ਰੋਪੜ ਦਾ ਸਾਲਾਨਾ ਸਭਿਆਚਾਰਕ ਉਤਸਵ 'ਜ਼ੀੲਟਜੀਸਟ' ਸਰਦੀਆਂ ਦੀ ਸ਼ੁਰੂਆਤ ਦੇ ਨਾਲ ਅਕਤੂਬਰ 19 ਤੋਂ ਲੈ ਕੇ 21 ਤੱਕ ਹੋ ਰਿਹਾ ਹੈ | ਇਸ ਵਾਰ ਮੇਲੇ ਦਾ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਵਲੋਂ ਤਨਖ਼ਾਹਾਂ ਦੀ ਕਟੌਤੀ ਦੇ ਵਿਰੋਧ 'ਚ ਪੁਤਲੇ ਫੂਕੇ

ਨੂਰਪੁਰ ਬੇਦੀ, 18 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅੱਜ ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਅਤੇ 8886 ਐਸ. ਐਸ. ਏ. ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ 65 ਫ਼ੀਸਦੀ ਤਨਖ਼ਾਹਾਂ ਦੀ ...

ਪੂਰੀ ਖ਼ਬਰ »

ਪੁਲਿਸ ਸ਼ਹੀਦਾਂ ਨਮਿਤ ਸਕੂਲਾਂ 'ਚ ਸ਼ਰਧਾਂਜਲੀ ਸਮਾਗਮ

ਰੂਪਨਗਰ, 18 ਅਕਤੂਬਰ (ਸ. ਰ.)-ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਨਮਿਤ ਸਕੂਲਾਂ ਅੰਦਰ ਜਿੱਥੇ ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਪ੍ਰਾਪਤ ਕੀਤੀ ਸੀ ਉੱਥੇ ਜਾ ਕੇ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੀਆਂ ...

ਪੂਰੀ ਖ਼ਬਰ »

ਪੰਜ ਪਿਆਰਾ ਪਾਰਕ 'ਚ ਹੋਈ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਸਾਂਝੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਥੋਂ ਦੇ ਪੰਜ ਪਿਆਰਾ ਪਾਰਕ ਵਿਖੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਅਗਵਾਈ 'ਚ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: ਨੰ: 49), ਬੀ. ਬੀ. ਐਮ. ਬੀ. ਵਰਕਰ ਯੂਨੀਅਨ, ਜਲ ਸਪਲਾਈ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX