ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਏ ਜਾਂਦੇ ਦਰਬਾਰ ਖ਼ਾਲਸਾ ਦੇ ਤਿੰਨ ਦਿਨਾਂ ਗੁਰਮਤਿ ਸਮਾਗਮ (ਦਸਹਿਰੇ ਦਾ ਜੋੜ ਮੇਲਾ) ਦੇ ਅੱਜ ਦੂਜੇ ਦਿਨ ਗੁ. ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ...
ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ਹਿਰ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਨਗਰ ਕੌਾਸਲ ਨੂੰ ਸ਼ਹਿਰ ਦੀ ਮੁਕੰਮਲ ਸਫ਼ਾਈ ਕਰਵਾਉਣ ਅਤੇ ਦਵਾਈ ਦਾ ਛਿੜਕਾਅ ਕਰਾਉਣ ਦੇ ਨਿਰਦੇਸ਼ ਦੇ ...
ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਥਾਨਕ ਪੁਲਿਸ ਨੇ ਅੱਜ ਸਥਾਨਕ ਪੁਰਾਣਾ ਬੱਸ ਅੱਡਾ ਨਜ਼ਦੀਕ ਦੜੇ ਸੱਟੇ ਦੀ ਪਰਚੀ ਇਕੱਠੀ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਿਖ਼ਲਾਫ਼ ਜੂਆ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...
ਕਾਹਨਪੁਰ ਖੂਹੀ, 18 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਕਿਸਾਨਾਂ ਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਅੱਜ ਖੇਤਰ ਕਿਸਾਨਾਂ ਵੱਲੋਂ ਝੱਜ ਚੌਾਕ (ਨੂਰਪੁਰ ਬੇਦੀ) ਵਿਖੇ ਸੜਕ ਜਾਮ ਕਰਕੇ ਧਰਨਾ ਮਾਰਿਆ ਗਿਆ ਤੇ ਉਨ੍ਹਾਂ ਦੇ ਇਸ ਧਰਨੇ ਨੂੰ ਉਦੋਂ ਹੋਰ ਮਜ਼ਬੂਤੀ ਮਿਲ ਗਈ ...
ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ 2 ਮੋਟਰਸਾਈਕਲ ਚੋਰ ਫੜਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਨੰਗਲ ਦੇ ਐਸ. ਐਚ. ਓ. ਪਵਨ ਕੁਮਾਰ ਚੌਧਰੀ ਨੇ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਸਵਪਨ ਸ਼ਰਮਾ ਵਲੋਂ ਮਾੜੇ ...
ਰੂਪਨਗਰ/ਪੁਰਖਾਲੀ, 18 ਅਕਤੂਬਰ (ਸਤਨਾਮ ਸਿੰਘ ਸੱਤੀ, ਅੰਮਿ੍ਤਪਾਲ ਬੰਟੀ)-ਕਾਲਜ ਆਫ਼ ਆਰਕੀਟੈਕਚਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ ਵਿਚ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ 'ਐਡੀਟੋਪੀਆ' ਦੀ ਸ਼ਾਨਦਾਰ ਸ਼ੁਰੂਆਤ ਹੋਈ | ਜਿਸ ਵਿਚ ਉੱਤਰੀ ਜ਼ੋਨ ਦੇ ਅੱਠ ...
ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਵੱਖ-ਵੱਖ ਸਕੂਲਾਂ ਵਿਚ ਅੱਜ ਦਸ਼ਹਿਰੇ ਦੇ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਏ ਗਏ ਅਤੇ ਸਕੂਲ ਮੁਖੀਆਂ ਵੱਲੋਂ ਬੱਚਿਆਂ ਨੂੰ ਦਸ਼ਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ...
ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਰੂਪਨਗਰ ਦੀ ਇਕ ਜ਼ਰੂਰੀ ਮੀਟਿੰਗ ਅੱਜ ਇਥੇ ਭੁਪਿੰਦਰ ਸਿੰਘ ਲਾਡੀ ਅਤੇ ਮੱਖਣ ਕਾਲਸ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ...
ਘਨੌਲੀ, 18 ਅਕਤੂਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਸੈਂਟਰ ਡਵੀਜ਼ਨ ਅਤੇ ਸਰਕਲ/ਡਵੀਜ਼ਨ ਕਮੇਟੀਆਂ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ...
ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਸਥਾਨਕ ਏ. ਸੀ. ਸੀ. ਸੀਮੈਂਟ ਡੰਪ ਤੋਂ ਲੈ ਕੇ ਨਵੇਂ ਬੱਸ ਅੱਡੇ ਤੱਕ ਸੜਕ ਕਿਨਾਰੇ ਖੜ੍ਹੇ ਰਹਿੰਦੇ ਟਰੱਕ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ | ਹੁਣ ...
ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਕਾਂਗਰਸ ਦੇ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਅਨਾਜ ਮੰਡੀ ਤਖਤਗੜ੍ਹ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ...
ਨੰਗਲ, 18 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਆਲ ਇੰਡੀਆ ਕਰਾਟੇ ਐਸੋਸੀਏਸ਼ਨ ਵਲੋਂ ਜਲੰਧਰ ਵਿਚ ਕਰਵਾਈ ਗਈ ਸੀ. ਕੇ. ਸੀ. ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਵਿਖੇ ਪੜ੍ਹ ਰਹੀ ਨਿਤਿਕਾ ਸੈਣੀ ਨੇ ਪ੍ਰੀ-ਸਬ ਜੂਨੀਅਰ ਵਰਗ (6-7 ਸਾਲ) ...
ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਸ ...
ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਪਿ੍ੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਅਚਾਨਕ ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਕੀਤੀ | ਸ੍ਰੀ ਚੰਦ ਰਾਮ ਡੀ.ਐਸ.ਪੀ. ਵਿਜੀਲੈਂਸ ਰੂਪਨਗਰ ਦੀ ਅਗਵਾਈ ਹੇਠ ਆਈ ਟੀਮ ਨੇ ਮੰਡੀ ਵਿਚ ਜਿੱਥੇ ...
ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਸੰਮਤੀ ਮੈਂਬਰ ਜਗਜੀਤ ਸਿੰਘ ਲੁਠੇੜੀ ਮੁੱਖ ਮਹਿਮਾਨ ਦੇ ਤੌਰ 'ਤੇ ...
ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਚ ਸੈਸ਼ਨ 2019-20 ਲਈ ਨੌਵੀਂ ਜਮਾਤ ਦੀਆਂ ਖਾਲੀ ਪਈਆਂ ਸੀਟਾਂ ਦੇ ਦਾਖਲੇ ਲਈ ਬਿਨੇਪੱਤਰ ਦਿੱਤੇ ਜਾ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਐਸ.ਡੀ. ਸ਼ਰਮਾ ਨੇ ...
ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਵਲੋਂ ਨਜ਼ਦੀਕੀ ਪਿੰਡ ਰਤਨਗੜ੍ਹ 'ਚ ਕੂੜਾ ਕਰਕਟ ਸੁੱਟਣ ਲਈ ਬਣਾਏ ਡੰਪ ਨੂੰ ਲੈ ਕੇ ਰਤਨਗੜ੍ਹ ਨਿਵਾਸੀਆਂ 'ਚ ਰੋਸ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਡੰਪ ਨੂੰ ਇੱਥੋਂ ਚੁਕਵਾਉਣ ਦੀ ਮੰਗ ਕੀਤੀ ਹੈ | ਇਸ ...
ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾਂ 'ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਆਰਥਿਕ ਬੋਝ ਹੇਠ ਦਬਾਉਣ 'ਤੇ ਤੁਲੀ ਹੋਈ ਹੈ ਜਿਸ ਦੀ ਤਾਜ਼ਾ ਮਿਸਾਲ 17 ਚੀਜ਼ਾਂ 'ਤੇ ਵਧਾਈ ਗਈ ...
ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ ਅੱਜ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਾਮਰੇਡ ਕੁਲਦੀਪ ਸਿੰਘ ਸੂਬਾ ਸਕੱਤਰ, ਸੂਬਾ ਕੈਸ਼ੀਅਰ ਕਾਮਰੇਡ ਮੁਕੰਦ ਲਾਲ ਨਵਾਂ ਸ਼ਹਿਰ, ਕਾਮਰੇਡ ਮਹਿੰਗਾ ਰਾਮ ਐਮ. ਏ. ਸਕੱਤਰ ਏਟਕ ਨੇ ਵਿਸ਼ੇਸ਼ ਤੌਰ ਸ਼ਿਰਕਤ ਕਰਕੇ ਆਪਣੇ ਵਿਚਾਰ ਰੱਖੇ | ਮੀਟਿੰਗ ਵਿਚ 70 ਸਾਲ ਤੋਂ ਜ਼ਿਆਦਾ ਉਮਰ ਦੇ ਪੈਨਸ਼ਨਰਾਂ ਪਿਆਰਾ ਰਾਮ, ਇੰਸਪੈਕਟਰ ਗੁਰਚਰਨ ਸਿੰਘ ਰਾਣਾ, ਭੁਪਿੰਦਰ ਸਿੰਘ ਅਨੰਦਪੁਰ ਸਾਹਿਬ, ਨਸੀਬ ਸਿੰਘ ਡਰਾਈਵਰ, ਗਿਆਨ ਸਿੰਘ ਇੰਸਪੈਕਟਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਮਰੇਡ ਕੁਲਦੀਪ ਸਿੰਘ ਨੇ ਕਿਹਾ ਕਿ ਅੱਜ ਸਰਕਾਰਾਂ ਪੈਨਸ਼ਨਰਾਂ ਨੂੰ ਵਾਧੂ ਬੋਝ ਸਮਝ ਰਹੀਆਂ ਹਨ ਅਤੇ ਇਨ੍ਹਾਂ ਤੋਂ ਪਿੱਛਾ ਛੁਡਾਉਣਾ ਚਾਹੁੰਦੀਆਂ ਹਨ ਇਸ ਲਈ ਡੀ. ਏ. ਦੀਆਂ ਚਾਰ ਕਿਸ਼ਤਾਂ ਜਮਾਂ ਹੋ ਗਈਆਂ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਡੀ. ਏ. ਦੀਆਂ ਚਾਰ ਕਿਸ਼ਤਾਂ ਬਕਾਏ ਦਿੱਤੇ ਜਾਣ, 6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਠੇਕੇ ਦੀ ਭਰਤੀ ਬੰਦ ਕਰਕੇ ਪੱਕੀ ਭਰਤੀ ਕੀਤੀ ਜਾਵੇ, ਅਧਿਆਪਕਾਂ ਦੀ ਮੁੱਢਲੀ ਤਨਖ਼ਾਹ ਦਾ ਫ਼ੈਸਲਾ ਵਾਪਸ ਲੈ ਕੇ ਮੁੱਢਲੀ ਤਨਖ਼ਾਹ 'ਤੇ ਪੱਕੇ ਕੀਤੇ ਜਾਣ, ਹਰਿਆਣਾ ਦੀ ਖੱਟੜ ਸਰਕਾਰ ਹੜਤਾਲੀ ਕਰਮਚਾਰੀਆਂ ਸਬੰਧੀ ਮਾਰੂ ਫ਼ੈਸਲੇ ਵਾਪਸ ਲਏ ਜਾਣ | ਇਸ ਮੀਟਿੰਗ ਵਿਚ ਜਤਿੰਦਰ ਸਿੰਘ ਨੰਗਲ, ਤਰਸੇਮ ਲਾਲ, ਜਮੀਤ ਸਿੰਘ, ਰਾਣਾ ਧਨਵੰਤ ਸਿੰਘ, ਸੁਰਿੰਦਰ ਸਿੰਘ, ਨਸੀਬ ਸਿੰਘ, ਮਲਕੀਤ ਸਿੰਘ, ਪ੍ਰਦੀਪ ਸਿੰਘ, ਪੂਰਨ ਚੰਦ, ਸਵਰਨ ਲਾਲ, ਚਰਨ ਸਿੰਘ ਬਟਾਲਾ, ਕਰਨੈਲ ਸਿੰਘ, ਦਿਆ ਰਾਮ, ਅਤਰ ਸਿੰਘ ਆਦਿ ਹਾਜ਼ਰ ਸਨ |
ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਵਾਲਮੀਕਿ ਸਭਾ ਪਿੰਡ ਕਲਿਆਣਪੁਰ ਰਜਿ: ਦੀ ਇਕ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਦਲਜੀਤ ...
ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਾਂਝਾ ਅਧਿਆਪਕ ਮੋਰਚਾ ਦੀ ਸੂਬਾ ਕਮੇਟੀ ਦੇ ਫ਼ੈਸਲੇ ਡੀ. ਸੀ. ਦਫ਼ਤਰ ਸਾਹਮਣੇ ਆਦਰਸ਼ ਮਾਡਲ ਅਧਿਆਪਕ, ਐਸ. ਐਸ. ਏ., ਰਮਸਾ ਅਧਿਆਪਕਾਂ ਨੇ ਰਾਵਣ ਰੂਪੀ ਸਰਕਾਰ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ | ਆਗੂਆਂ ਨੇ ਕੈਪਟਨ ...
ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...
ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...
ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦੀ)-ਪੰਜਾਬ ਰੋਡਵੇਜ਼ ਰੂਪਨਗਰ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਭਰਵੀਂ ਗੇਟ ਰੈਲੀ ਕੀਤੀ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮਾਂ ਵਿਰੋਧੀ ਨੀਤੀਆਂ ਦੀ ਨਿਖੇਧੀ ...
ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਧੀ ਮਾਜਰਾ ਵਲੋਂ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਸੁਧਾਰਨ ਲਈ ਡੀ. ਸੀ. ਰੂਪਨਗਰ ਰਾਹੀਂ ਮੰਗ ਪੱਤਰ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮਹਿਕਮਾ ਟੂਰਿਜ਼ਮ ...
ਪ੍ਰਸਿੱਧ ਗਾਇਕ ਰਣਜੀਤ ਬਾਵਾ ਬਿਖੇਰੇਗਾ ਸੱਭਿਆਚਾਰਕ ਤੰਦਾਂ ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਆਈ.ਆਈ.ਟੀ. ਰੋਪੜ ਦਾ ਸਾਲਾਨਾ ਸਭਿਆਚਾਰਕ ਉਤਸਵ 'ਜ਼ੀੲਟਜੀਸਟ' ਸਰਦੀਆਂ ਦੀ ਸ਼ੁਰੂਆਤ ਦੇ ਨਾਲ ਅਕਤੂਬਰ 19 ਤੋਂ ਲੈ ਕੇ 21 ਤੱਕ ਹੋ ਰਿਹਾ ਹੈ | ਇਸ ਵਾਰ ਮੇਲੇ ਦਾ ...
ਨੂਰਪੁਰ ਬੇਦੀ, 18 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅੱਜ ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਅਤੇ 8886 ਐਸ. ਐਸ. ਏ. ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ 65 ਫ਼ੀਸਦੀ ਤਨਖ਼ਾਹਾਂ ਦੀ ...
ਰੂਪਨਗਰ, 18 ਅਕਤੂਬਰ (ਸ. ਰ.)-ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਨਮਿਤ ਸਕੂਲਾਂ ਅੰਦਰ ਜਿੱਥੇ ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਪ੍ਰਾਪਤ ਕੀਤੀ ਸੀ ਉੱਥੇ ਜਾ ਕੇ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੀਆਂ ...
ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਥੋਂ ਦੇ ਪੰਜ ਪਿਆਰਾ ਪਾਰਕ ਵਿਖੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਅਗਵਾਈ 'ਚ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: ਨੰ: 49), ਬੀ. ਬੀ. ਐਮ. ਬੀ. ਵਰਕਰ ਯੂਨੀਅਨ, ਜਲ ਸਪਲਾਈ ਅਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX