ਤਾਜਾ ਖ਼ਬਰਾਂ


ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 minute ago
ਮੁੰਬਈ, 17 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ...
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  16 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  32 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  58 minutes ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  31 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 4 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਰੂਪਨਗਰ

ਸ੍ਰੀ ਚਮਕੌਰ ਸਾਹਿਬ ਨੂੰ ਦੁਸਹਿਰੇ ਦੇ ਜੋੜ ਮੇਲੇ ਮੌਕੇ ਸੈਕਟਰਾਂ 'ਚ ਵੰਡ ਕੇ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਏ ਜਾਂਦੇ ਦਰਬਾਰ ਖ਼ਾਲਸਾ ਦੇ ਤਿੰਨ ਦਿਨਾਂ ਗੁਰਮਤਿ ਸਮਾਗਮ (ਦਸਹਿਰੇ ਦਾ ਜੋੜ ਮੇਲਾ) ਦੇ ਅੱਜ ਦੂਜੇ ਦਿਨ ਗੁ. ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਨਗਰ ਕੌਾਸਲ ਦਫ਼ਤਰ ਦੀ ਅਚਨਚੇਤ ਚੈਕਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ਹਿਰ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਨਗਰ ਕੌਾਸਲ ਨੂੰ ਸ਼ਹਿਰ ਦੀ ਮੁਕੰਮਲ ਸਫ਼ਾਈ ਕਰਵਾਉਣ ਅਤੇ ਦਵਾਈ ਦਾ ਛਿੜਕਾਅ ਕਰਾਉਣ ਦੇ ਨਿਰਦੇਸ਼ ਦੇ ...

ਪੂਰੀ ਖ਼ਬਰ »

ਦੜੇ-ਸੱਟੇ ਦੀ ਪਰਚੀ ਇਕੱਠੀ ਕਰਦਾ ਇਕ ਕਾਬੂ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਥਾਨਕ ਪੁਲਿਸ ਨੇ ਅੱਜ ਸਥਾਨਕ ਪੁਰਾਣਾ ਬੱਸ ਅੱਡਾ ਨਜ਼ਦੀਕ ਦੜੇ ਸੱਟੇ ਦੀ ਪਰਚੀ ਇਕੱਠੀ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਿਖ਼ਲਾਫ਼ ਜੂਆ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ਸਲਾਂ ਦੀ ਲਿਫ਼ਟਿੰਗ ਨਾ ਹੋਣ 'ਤੇ ਕਿਸਾਨਾਂ ਵਲੋਂ ਧਰਨਾ

ਕਾਹਨਪੁਰ ਖੂਹੀ, 18 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਕਿਸਾਨਾਂ ਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਅੱਜ ਖੇਤਰ ਕਿਸਾਨਾਂ ਵੱਲੋਂ ਝੱਜ ਚੌਾਕ (ਨੂਰਪੁਰ ਬੇਦੀ) ਵਿਖੇ ਸੜਕ ਜਾਮ ਕਰਕੇ ਧਰਨਾ ਮਾਰਿਆ ਗਿਆ ਤੇ ਉਨ੍ਹਾਂ ਦੇ ਇਸ ਧਰਨੇ ਨੂੰ ਉਦੋਂ ਹੋਰ ਮਜ਼ਬੂਤੀ ਮਿਲ ਗਈ ...

ਪੂਰੀ ਖ਼ਬਰ »

ਨੰਗਲ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ 2 ਮੋਟਰਸਾਈਕਲ ਚੋਰ ਫੜਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਨੰਗਲ ਦੇ ਐਸ. ਐਚ. ਓ. ਪਵਨ ਕੁਮਾਰ ਚੌਧਰੀ ਨੇ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਸਵਪਨ ਸ਼ਰਮਾ ਵਲੋਂ ਮਾੜੇ ...

ਪੂਰੀ ਖ਼ਬਰ »

ਕਾਲਜ ਆਫ਼ ਆਰਕੀਟੈਕਚਰ ਭੱਦਲ ਵਿਖੇ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ ਨਾਸਾ ਆਰੰਭ

ਰੂਪਨਗਰ/ਪੁਰਖਾਲੀ, 18 ਅਕਤੂਬਰ (ਸਤਨਾਮ ਸਿੰਘ ਸੱਤੀ, ਅੰਮਿ੍ਤਪਾਲ ਬੰਟੀ)-ਕਾਲਜ ਆਫ਼ ਆਰਕੀਟੈਕਚਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ ਵਿਚ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ 'ਐਡੀਟੋਪੀਆ' ਦੀ ਸ਼ਾਨਦਾਰ ਸ਼ੁਰੂਆਤ ਹੋਈ | ਜਿਸ ਵਿਚ ਉੱਤਰੀ ਜ਼ੋਨ ਦੇ ਅੱਠ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਸਕੂਲਾਂ 'ਚ ਮਨਾਇਆ ਦੁਸਹਿਰਾ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਵੱਖ-ਵੱਖ ਸਕੂਲਾਂ ਵਿਚ ਅੱਜ ਦਸ਼ਹਿਰੇ ਦੇ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਏ ਗਏ ਅਤੇ ਸਕੂਲ ਮੁਖੀਆਂ ਵੱਲੋਂ ਬੱਚਿਆਂ ਨੂੰ ਦਸ਼ਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਰੂਪਨਗਰ ਦੀ ਇਕ ਜ਼ਰੂਰੀ ਮੀਟਿੰਗ ਅੱਜ ਇਥੇ ਭੁਪਿੰਦਰ ਸਿੰਘ ਲਾਡੀ ਅਤੇ ਮੱਖਣ ਕਾਲਸ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰ.ਰਾ.ਬਿ.ਬੋ. ਵਲੋਂ 22 ਅਕਤੂਬਰ ਨੂੰ ਕੀਤੀ ਜਾਵੇਗੀ ਰਾਜ ਪੱਧਰੀ ਕੰਨਵੈਨਸ਼ਨ

ਘਨੌਲੀ, 18 ਅਕਤੂਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਸੈਂਟਰ ਡਵੀਜ਼ਨ ਅਤੇ ਸਰਕਲ/ਡਵੀਜ਼ਨ ਕਮੇਟੀਆਂ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੇ ਦੋਵੇਂ ਪਾਸੇ ਖੜ੍ਹਦੇ ਬੇਤਰਤੀਬੇ ਟਰੱਕਾਂ ਿਖ਼ਲਾਫ਼ ਕਾਰਵਾਈ ਦੀ ਆਸ ਬੱਝੀ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਸਥਾਨਕ ਏ. ਸੀ. ਸੀ. ਸੀਮੈਂਟ ਡੰਪ ਤੋਂ ਲੈ ਕੇ ਨਵੇਂ ਬੱਸ ਅੱਡੇ ਤੱਕ ਸੜਕ ਕਿਨਾਰੇ ਖੜ੍ਹੇ ਰਹਿੰਦੇ ਟਰੱਕ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ | ਹੁਣ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਵਲੋਂ ਅਨਾਜ ਮੰਡੀ ਤਖ਼ਤਗੜ੍ਹ ਦਾ ਦੌਰਾ

ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਕਾਂਗਰਸ ਦੇ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਅਨਾਜ ਮੰਡੀ ਤਖਤਗੜ੍ਹ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਮੁਸ਼ਕਲਾਂ ਸੁਣੀਆਂ | ਆੜ੍ਹਤੀਆਂ ਨੇ ਦੱਸਿਆ ਕਿ ਮੰਡੀ 'ਚ ਇਸ ਸਮੇਂ ਲਿਫ਼ਟਿੰਗ ਦੀ ਸਮੱਸਿਆ ਆ ਰਹੀ ਹੈ ਇਸ ਲਈ ਬਰਿੰਦਰ ਸਿੰਘ ਢਿੱਲੋਂ ਨੇ ਤੁਰੰਤ ਸਬੰਧਿਤ ਮੰਤਰੀ ਤੇ ਅਧਿਕਾਰੀਆਂ ਨੂੰ ਫ਼ੋਨ 'ਤੇ ਸਾਰੀ ਸਥਿਤੀ ਦੱਸੀ ਤੇ ਮਾਮਲਾ ਹੱਲ ਕਰਨ ਦੀ ਅਪੀਲ ਕੀਤੀ ਜਿਸ 'ਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਆੜ੍ਹਤੀਆਂ ਨੇ ਦੱਸਿਆ ਕਿ ਅਨਾਜ ਮੰਡੀ ਤਖਤਗੜ੍ਹ ਸਭ ਤੋਂ ਪੁਰਾਣੀ ਅਨਾਜ ਮੰਡੀ ਹੈ ਤੇ ਇਸ ਮੰਡੀ 'ਚ ਸਭ ਤੋਂ ਵੱਧ ਅਨਾਜ ਆਉਂਦਾ ਹੈ ਪਰੰਤੂ ਇਸ ਦਾ ਫੜ੍ਹ ਛੋਟਾ ਹੋਣ ਕਾਰਣ ਕਿਸਾਨਾਂ ਦਾ ਅਨਾਜ ਕੱਚੇ ਫੜ੍ਹ 'ਚ ਸੁੱਟਣਾ ਪੈਂਦਾ ਹੈ ਤੇ ਬਾਰਸ਼ ਹੋਣ ਦੀ ਸੂਰਤ 'ਚ ਚਿੱਕੜ ਹੋਣ ਕਾਰਨ ਅਨਾਜ ਗਿੱਲਾ ਹੋ ਕੇ ਖ਼ਰਾਬ ਹੋ ਜਾਂਦਾ ਹੈ | ਸ. ਢਿੱਲੋਂ ਨੇ ਆੜ੍ਹਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਉਹ ਕੱਚੇ ਫੜ੍ਹ ਸਬੰਧੀ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ ਨਾਲ ਗੱਲ ਕਰਨਗੇ ਤੇ ਇਸ ਦਾ ਹੱਲ ਕਰਨ ਦਾ ਭਰਪੂਰ ਯਤਨ ਕਰਨਗੇ ਤੇ ਜਲਦ ਹੀ ਉਨ੍ਹਾਂ ਵਲੋਂ ਮੰਡੀਆਂ ਦਾ ਦੌਰਾ ਵੀ ਕਰਵਾਇਆ ਜਾਵੇਗਾ | ਉਪਰੰਤ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਸਹੀ ਸਮੇਂ 'ਤੇ ਅਦਾਇਗੀ ਕਰਨ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਪਰੰਤੂ ਇਸ ਦੇ ਬਾਵਜੂਦ ਅਗਰ ਕਿਸੀ ਸ਼ੈਲਰ ਮਾਲਕ ਜਾਂ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਉਸ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ | ਅੱਜ ਆੜ੍ਹਤੀਆਂ ਵਲੋਂ ਲਗਾਏ ਧਰਨੇ ਸਬੰਧੀ ਉਨ੍ਹਾਂ ਕਿਹਾ ਕਿ ਧਰਨੇ ਕਿਸੇ ਮਸਲੇ ਦਾ ਹੱਲ ਨਹੀਂ ਹੈ ਪਹਿਲਾਂ ਬੈਠਕੇ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ ਜੇ ਮਸਲਾ ਹੱਲ ਨਾ ਹੋਵੇ ਤਾਂ ਜੋ ਮਰਜ਼ੀ ਕਰੋ | ਉਨ੍ਹਾਂ ਕਿਹਾ ਕਿ ਬੇਮੌਸਮੀ ਬਾਰਸ਼ ਨਾਲ ਖ਼ਰਾਬ ਹੋਈ ਜੀਰੀ ਦੀ ਫ਼ਸਲ ਲਈ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ ਤੇ ਰਿਪੋਰਟ ਆਉਣ 'ਤੇ ਬਣਦਾ ਮੁਆਵਜ਼ਾ ਦੇ ਕੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਸਰਕਾਰ ਦੀ ਮਨਸ਼ਾ ਹੈ ਕਿ ਕਿਸਾਨ ਤੰਗ ਪ੍ਰੇਸ਼ਾਨ ਨਾ ਹੋਵੇ | ਇਸ ਮੌਕੇ ਆੜ੍ਹਤੀ ਕਿ੍ਸ਼ਨਕਾਂਤ ਪਲਾਟੀਆ, ਪ੍ਰਮੋਦ ਨੋਨੀ, ਸ਼ਿੰਗਾਰਾ ਸਿੰਘ, ਦਿਲਬਾਗ ਸਿੰਘ, ਸੂਬੇਦਾਰ ਕੇਵਲ ਸਿੰਘ, ਪ੍ਰੀਤਮ ਸਿੰਘ, ਲਵੀ ਭਾਰਗਵ, ਅਮਰਜੀਤ ਸਿੰਘ, ਕਾਬਲ ਸਿੰਘ, ਅਜੇ ਕੁਮਾਰ, ਸਰਪੰਚ ਦਰਸ਼ਨ ਸਿੰਘ ਢਾਹਾਂ, ਤੀਰਥ ਰਾਮ ਬੈਂਸ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਿਤਿਕਾ ਨੇ ਕਰਾਟੇ 'ਚ ਜਿੱਤਿਆ ਸੋਨ ਤਗਮਾ

ਨੰਗਲ, 18 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਆਲ ਇੰਡੀਆ ਕਰਾਟੇ ਐਸੋਸੀਏਸ਼ਨ ਵਲੋਂ ਜਲੰਧਰ ਵਿਚ ਕਰਵਾਈ ਗਈ ਸੀ. ਕੇ. ਸੀ. ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਵਿਖੇ ਪੜ੍ਹ ਰਹੀ ਨਿਤਿਕਾ ਸੈਣੀ ਨੇ ਪ੍ਰੀ-ਸਬ ਜੂਨੀਅਰ ਵਰਗ (6-7 ਸਾਲ) ...

ਪੂਰੀ ਖ਼ਬਰ »

ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

'ਪਰਾਲੀ ਨੂੰ ਨਾ ਸਾੜਨ' ਸਬੰਧੀ ਜਾਗਰੂਕਤਾ ਕੈਂਪ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਪਿ੍ੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਅਚਾਨਕ ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਕੀਤੀ | ਸ੍ਰੀ ਚੰਦ ਰਾਮ ਡੀ.ਐਸ.ਪੀ. ਵਿਜੀਲੈਂਸ ਰੂਪਨਗਰ ਦੀ ਅਗਵਾਈ ਹੇਠ ਆਈ ਟੀਮ ਨੇ ਮੰਡੀ ਵਿਚ ਜਿੱਥੇ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਸੰਮਤੀ ਮੈਂਬਰ ਜਗਜੀਤ ਸਿੰਘ ਲੁਠੇੜੀ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਨੌਵੀਂ ਦੇ ਦਾਖ਼ਲੇ ਲਈ ਆਨਲਾਈਨ ਪ੍ਰੀਕਿਰਿਆ ਸ਼ੁਰੂ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਚ ਸੈਸ਼ਨ 2019-20 ਲਈ ਨੌਵੀਂ ਜਮਾਤ ਦੀਆਂ ਖਾਲੀ ਪਈਆਂ ਸੀਟਾਂ ਦੇ ਦਾਖਲੇ ਲਈ ਬਿਨੇਪੱਤਰ ਦਿੱਤੇ ਜਾ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਐਸ.ਡੀ. ਸ਼ਰਮਾ ਨੇ ...

ਪੂਰੀ ਖ਼ਬਰ »

ਪਿੰਡ ਰਤਨਗੜ੍ਹ ਵਿਖੇ ਨਗਰ ਕੌਾਸਲ ਦੇ ਗੰਦਗੀ ਦੇ ਡੰਪ ਨੂੰ ਹਟਾਉਣ ਦੀ ਮੰਗ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਵਲੋਂ ਨਜ਼ਦੀਕੀ ਪਿੰਡ ਰਤਨਗੜ੍ਹ 'ਚ ਕੂੜਾ ਕਰਕਟ ਸੁੱਟਣ ਲਈ ਬਣਾਏ ਡੰਪ ਨੂੰ ਲੈ ਕੇ ਰਤਨਗੜ੍ਹ ਨਿਵਾਸੀਆਂ 'ਚ ਰੋਸ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਡੰਪ ਨੂੰ ਇੱਥੋਂ ਚੁਕਵਾਉਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਨੇ ਸੂਬਾ ਸਰਕਾਰ ਵਲੋਂ ਸਟੈਂਪ ਡਿਊਟੀ ਵਧਾਉਣ ਨੂੰ ਸੂਬੇ ਦੀ ਜਨਤਾ ਨਾਲ ਧੋਖਾ ਕਰਾਰ ਦਿੱਤਾ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾਂ 'ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਆਰਥਿਕ ਬੋਝ ਹੇਠ ਦਬਾਉਣ 'ਤੇ ਤੁਲੀ ਹੋਈ ਹੈ ਜਿਸ ਦੀ ਤਾਜ਼ਾ ਮਿਸਾਲ 17 ਚੀਜ਼ਾਂ 'ਤੇ ਵਧਾਈ ਗਈ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ ਅੱਜ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਾਮਰੇਡ ਕੁਲਦੀਪ ਸਿੰਘ ਸੂਬਾ ਸਕੱਤਰ, ਸੂਬਾ ਕੈਸ਼ੀਅਰ ਕਾਮਰੇਡ ਮੁਕੰਦ ਲਾਲ ਨਵਾਂ ਸ਼ਹਿਰ, ਕਾਮਰੇਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਵਾਲਮੀਕਿ ਸਭਾ ਪਿੰਡ ਕਲਿਆਣਪੁਰ ਰਜਿ: ਦੀ ਇਕ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਦਲਜੀਤ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਾਂਝਾ ਅਧਿਆਪਕ ਮੋਰਚਾ ਦੀ ਸੂਬਾ ਕਮੇਟੀ ਦੇ ਫ਼ੈਸਲੇ ਡੀ. ਸੀ. ਦਫ਼ਤਰ ਸਾਹਮਣੇ ਆਦਰਸ਼ ਮਾਡਲ ਅਧਿਆਪਕ, ਐਸ. ਐਸ. ਏ., ਰਮਸਾ ਅਧਿਆਪਕਾਂ ਨੇ ਰਾਵਣ ਰੂਪੀ ਸਰਕਾਰ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ | ਆਗੂਆਂ ਨੇ ਕੈਪਟਨ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਗੇਟ ਰੈਲੀ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦੀ)-ਪੰਜਾਬ ਰੋਡਵੇਜ਼ ਰੂਪਨਗਰ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਭਰਵੀਂ ਗੇਟ ਰੈਲੀ ਕੀਤੀ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮਾਂ ਵਿਰੋਧੀ ਨੀਤੀਆਂ ਦੀ ਨਿਖੇਧੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੇ ਸਫ਼ਰ-ਏ-ਸ਼ਹਾਦਤ ਮਾਰਗ ਨੂੰ ਨਵਿਆਉਣ ਦੀ ਮੰਗ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਧੀ ਮਾਜਰਾ ਵਲੋਂ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਸੁਧਾਰਨ ਲਈ ਡੀ. ਸੀ. ਰੂਪਨਗਰ ਰਾਹੀਂ ਮੰਗ ਪੱਤਰ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮਹਿਕਮਾ ਟੂਰਿਜ਼ਮ ...

ਪੂਰੀ ਖ਼ਬਰ »

ਉੱਤਰੀ ਭਾਰਤ ਦਾ ਸਭ ਤੋਂ ਵੱਡਾ ਕਾਲਜ ਸੱਭਿਆਚਾਰਕ ਉਤਸਵ 'ਜ਼ੀੲਟਜੀਸਟ' ਅੱਜ ਤੋਂ ਸ਼ੁਰੂ

ਪ੍ਰਸਿੱਧ ਗਾਇਕ ਰਣਜੀਤ ਬਾਵਾ ਬਿਖੇਰੇਗਾ ਸੱਭਿਆਚਾਰਕ ਤੰਦਾਂ ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਆਈ.ਆਈ.ਟੀ. ਰੋਪੜ ਦਾ ਸਾਲਾਨਾ ਸਭਿਆਚਾਰਕ ਉਤਸਵ 'ਜ਼ੀੲਟਜੀਸਟ' ਸਰਦੀਆਂ ਦੀ ਸ਼ੁਰੂਆਤ ਦੇ ਨਾਲ ਅਕਤੂਬਰ 19 ਤੋਂ ਲੈ ਕੇ 21 ਤੱਕ ਹੋ ਰਿਹਾ ਹੈ | ਇਸ ਵਾਰ ਮੇਲੇ ਦਾ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਵਲੋਂ ਤਨਖ਼ਾਹਾਂ ਦੀ ਕਟੌਤੀ ਦੇ ਵਿਰੋਧ 'ਚ ਪੁਤਲੇ ਫੂਕੇ

ਨੂਰਪੁਰ ਬੇਦੀ, 18 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅੱਜ ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਅਤੇ 8886 ਐਸ. ਐਸ. ਏ. ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ 65 ਫ਼ੀਸਦੀ ਤਨਖ਼ਾਹਾਂ ਦੀ ...

ਪੂਰੀ ਖ਼ਬਰ »

ਪੁਲਿਸ ਸ਼ਹੀਦਾਂ ਨਮਿਤ ਸਕੂਲਾਂ 'ਚ ਸ਼ਰਧਾਂਜਲੀ ਸਮਾਗਮ

ਰੂਪਨਗਰ, 18 ਅਕਤੂਬਰ (ਸ. ਰ.)-ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਨਮਿਤ ਸਕੂਲਾਂ ਅੰਦਰ ਜਿੱਥੇ ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਪ੍ਰਾਪਤ ਕੀਤੀ ਸੀ ਉੱਥੇ ਜਾ ਕੇ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੀਆਂ ...

ਪੂਰੀ ਖ਼ਬਰ »

ਪੰਜ ਪਿਆਰਾ ਪਾਰਕ 'ਚ ਹੋਈ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਸਾਂਝੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਥੋਂ ਦੇ ਪੰਜ ਪਿਆਰਾ ਪਾਰਕ ਵਿਖੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਅਗਵਾਈ 'ਚ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: ਨੰ: 49), ਬੀ. ਬੀ. ਐਮ. ਬੀ. ਵਰਕਰ ਯੂਨੀਅਨ, ਜਲ ਸਪਲਾਈ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX