ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 1 hour ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਰੂਪਨਗਰ

ਸ੍ਰੀ ਚਮਕੌਰ ਸਾਹਿਬ ਨੂੰ ਦੁਸਹਿਰੇ ਦੇ ਜੋੜ ਮੇਲੇ ਮੌਕੇ ਸੈਕਟਰਾਂ 'ਚ ਵੰਡ ਕੇ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਏ ਜਾਂਦੇ ਦਰਬਾਰ ਖ਼ਾਲਸਾ ਦੇ ਤਿੰਨ ਦਿਨਾਂ ਗੁਰਮਤਿ ਸਮਾਗਮ (ਦਸਹਿਰੇ ਦਾ ਜੋੜ ਮੇਲਾ) ਦੇ ਅੱਜ ਦੂਜੇ ਦਿਨ ਗੁ. ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਨਗਰ ਕੌਾਸਲ ਦਫ਼ਤਰ ਦੀ ਅਚਨਚੇਤ ਚੈਕਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ਹਿਰ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਨਗਰ ਕੌਾਸਲ ਨੂੰ ਸ਼ਹਿਰ ਦੀ ਮੁਕੰਮਲ ਸਫ਼ਾਈ ਕਰਵਾਉਣ ਅਤੇ ਦਵਾਈ ਦਾ ਛਿੜਕਾਅ ਕਰਾਉਣ ਦੇ ਨਿਰਦੇਸ਼ ਦੇ ...

ਪੂਰੀ ਖ਼ਬਰ »

ਦੜੇ-ਸੱਟੇ ਦੀ ਪਰਚੀ ਇਕੱਠੀ ਕਰਦਾ ਇਕ ਕਾਬੂ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਥਾਨਕ ਪੁਲਿਸ ਨੇ ਅੱਜ ਸਥਾਨਕ ਪੁਰਾਣਾ ਬੱਸ ਅੱਡਾ ਨਜ਼ਦੀਕ ਦੜੇ ਸੱਟੇ ਦੀ ਪਰਚੀ ਇਕੱਠੀ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਿਖ਼ਲਾਫ਼ ਜੂਆ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ਸਲਾਂ ਦੀ ਲਿਫ਼ਟਿੰਗ ਨਾ ਹੋਣ 'ਤੇ ਕਿਸਾਨਾਂ ਵਲੋਂ ਧਰਨਾ

ਕਾਹਨਪੁਰ ਖੂਹੀ, 18 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਕਿਸਾਨਾਂ ਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਅੱਜ ਖੇਤਰ ਕਿਸਾਨਾਂ ਵੱਲੋਂ ਝੱਜ ਚੌਾਕ (ਨੂਰਪੁਰ ਬੇਦੀ) ਵਿਖੇ ਸੜਕ ਜਾਮ ਕਰਕੇ ਧਰਨਾ ਮਾਰਿਆ ਗਿਆ ਤੇ ਉਨ੍ਹਾਂ ਦੇ ਇਸ ਧਰਨੇ ਨੂੰ ਉਦੋਂ ਹੋਰ ਮਜ਼ਬੂਤੀ ਮਿਲ ਗਈ ...

ਪੂਰੀ ਖ਼ਬਰ »

ਨੰਗਲ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ 2 ਮੋਟਰਸਾਈਕਲ ਚੋਰ ਫੜਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਨੰਗਲ ਦੇ ਐਸ. ਐਚ. ਓ. ਪਵਨ ਕੁਮਾਰ ਚੌਧਰੀ ਨੇ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਸਵਪਨ ਸ਼ਰਮਾ ਵਲੋਂ ਮਾੜੇ ...

ਪੂਰੀ ਖ਼ਬਰ »

ਕਾਲਜ ਆਫ਼ ਆਰਕੀਟੈਕਚਰ ਭੱਦਲ ਵਿਖੇ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ ਨਾਸਾ ਆਰੰਭ

ਰੂਪਨਗਰ/ਪੁਰਖਾਲੀ, 18 ਅਕਤੂਬਰ (ਸਤਨਾਮ ਸਿੰਘ ਸੱਤੀ, ਅੰਮਿ੍ਤਪਾਲ ਬੰਟੀ)-ਕਾਲਜ ਆਫ਼ ਆਰਕੀਟੈਕਚਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ ਵਿਚ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ 'ਐਡੀਟੋਪੀਆ' ਦੀ ਸ਼ਾਨਦਾਰ ਸ਼ੁਰੂਆਤ ਹੋਈ | ਜਿਸ ਵਿਚ ਉੱਤਰੀ ਜ਼ੋਨ ਦੇ ਅੱਠ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਸਕੂਲਾਂ 'ਚ ਮਨਾਇਆ ਦੁਸਹਿਰਾ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਵੱਖ-ਵੱਖ ਸਕੂਲਾਂ ਵਿਚ ਅੱਜ ਦਸ਼ਹਿਰੇ ਦੇ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਏ ਗਏ ਅਤੇ ਸਕੂਲ ਮੁਖੀਆਂ ਵੱਲੋਂ ਬੱਚਿਆਂ ਨੂੰ ਦਸ਼ਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਰੂਪਨਗਰ ਦੀ ਇਕ ਜ਼ਰੂਰੀ ਮੀਟਿੰਗ ਅੱਜ ਇਥੇ ਭੁਪਿੰਦਰ ਸਿੰਘ ਲਾਡੀ ਅਤੇ ਮੱਖਣ ਕਾਲਸ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰ.ਰਾ.ਬਿ.ਬੋ. ਵਲੋਂ 22 ਅਕਤੂਬਰ ਨੂੰ ਕੀਤੀ ਜਾਵੇਗੀ ਰਾਜ ਪੱਧਰੀ ਕੰਨਵੈਨਸ਼ਨ

ਘਨੌਲੀ, 18 ਅਕਤੂਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਸੈਂਟਰ ਡਵੀਜ਼ਨ ਅਤੇ ਸਰਕਲ/ਡਵੀਜ਼ਨ ਕਮੇਟੀਆਂ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਪਲਾਂਟ ਸਾਈਟ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਮੇਸ਼ ਸਿੰਘ ਧੀਮਾਨ ਨੇ ਦੱਸਿਆ ਕਿ ਪਾਵਰ ਕਾਮ/ਟਰਾਂਸਕੋ ਦੇ ਕਰਮਚਾਰੀਆਂ ਦੀਆਂ ਕਈ ਮੰਗਾਂ ਜਿਵੇਂ ਕਿ ਪਾਵਰ ਕਾਮ ਦੇ ਕਰਮਚਾਰੀਆਂ ਨੂੰ ਮਿਤੀ 01.12.2011 ਤੋਂ ਪੰਜਾਬ ਸਰਕਾਰ ਦੇ ਕਰਮਚਾਰੀਆਂ ਬਰਾਬਰ ਪੇ ਬੈਂਡ ਦੇਣ ਸਬੰਧੀ, ਕੰਟਰੈਕਟਰ 'ਤੇ ਰੱਖੇ ਹੋਏ 1000 ਲਾਈਨਮੈਨ/ਐਸ.ਐਸ.ਏ. ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ, ਪਾਵਰ ਕਾਮ/ਟਰਾਂਸਕੋ ਦੇ ਰਿਟਾਇਰੀ, ਨਵੇਂ ਭਰਤੀ ਕਰਮਚਾਰੀਆਂ ਅਤੇ ਮਿ੍ਤਕਾਂ ਦੇ ਆਸ਼ਰਿਤ ਨੂੰ ਬਿਜਲੀ ਯੂਨਿਟਾਂ ਵਿਚ ਛੋਟ ਦੇਣ ਸਬੰਧੀ, ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਬੰਦ ਪਏ ਯੂਨਿਟਾਂ ਨੂੰ ਮਹਿਕਮਾਨਾ ਤੌਰ 'ਤੇ ਮੁੜ ਚਾਲੂ ਕਰਨ ਸਬੰਧੀ ਅਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ ਨਵੇਂ ਸੁਪਰ ਕਿ੍ਟੀਕਲ ਥਰਮਲ ਪਲਾਂਟਾਂ ਦੀ ਉਸਾਰੀ ਕਰਨ ਸਬੰਧੀ, ਪੰਜਾਬ ਸਰਕਾਰ ਵੱਲ ਪੈਂਡਿੰਗ ਪਈਆਂ ਡੀ. ਏ. ਦੀਆਂ ਕਿਸ਼ਤਾਂ, ਡੀ. ਏ. ਦਾ ਬਕਾਇਆ ਦੇਣ ਸਬੰਧੀ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸਬੰਧੀ, ਪਾਵਰ ਕਾਮ/ਟਰਾਂਸਕੋ ਵਿਚੋਂ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਿੱਧਾ ਅਦਾਰੇ ਅਧੀਨ ਲੈਣ ਸਬੰਧੀ, ਨਵੇਂ ਭਰਤੀ ਕਰਮਚਾਰੀਆਂ ਨੂੰ ਪੂਰਾ ਤਨਖ਼ਾਹ ਸਕੇਲ ਦੇਣ ਸਬੰਧੀ, ਪਾਵਰ ਕਾਮ/ਟਰਾਂਸਕੋ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਰਿਟਾਇਰਮੈਂਟ ਤੱਕ ਘੱਟੋ-ਘੱਟ ਦੋ ਪਦਉਨਤੀਆਂ ਦੇਣਾ ਯਕੀਨੀ ਬਣਾਉਣ ਸਬੰਧੀ, 23 ਸਾਲਾ ਪ੍ਰਮੋਸ਼ਨਲ ਇੰਕਰੀਮੈਂਟ ਦਾ ਲਾਭ ਬਣਦੀ ਡੇਟ ਤੋਂ ਦੇਣ ਸਬੰਧੀ, ਸੀ ਆਰ ਏ ਨੰ: 289/16 ਰਾਹੀਂ ਭਰਤੀ ਕੀਤੇ ਗਏ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਵਿਚੋਂ ਬਾਕੀ ਰਹਿੰਦੇ ਉਮੀਦਵਾਰਾਂ ਦੀ ਮੈਰਿਟ 70 ਪ੍ਰਤੀਸ਼ਤ ਕਰਕੇ ਇਨ੍ਹਾਂ ਨੂੰ ਭਰਤੀ ਕਰਨ ਸਬੰਧੀ ਆਦਿ 'ਤੇ ਵਿਚਾਰ ਵਟਾਂਦਰਾ ਕਰਨ ਲਈ ਮਿਤੀ 22 ਅਕਤੂਬਰ ਨੂੰ ਰਾਮਪੁਰਾ ਜ਼ਿਲ੍ਹਾ ਬਠਿੰਡਾ ਵਿਖੇ ਜਥੇਬੰਦੀ ਵਲੋਂ ਰਾਜ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ | ਇਸ ਕਨਵੈਨਸ਼ਨ ਵਿਚ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮੁੱਖ ਮਹਿਮਾਨ ਹੋਣਗੇ ਅਤੇ ਪਾਵਰ ਕਾਮ ਦੇ ਉੱਚ ਅਧਿਕਾਰੀ ਵੀ ਇਸ ਕਨਵੈਨਸ਼ਨ ਵਿਚ ਪਹੁੰਚ ਰਹੇ ਹਨ | ਥਰਮਲ ਪਲਾਂਟ ਦੇ ਕਰਮਚਾਰੀਆਂ ਵਿਚ ਇਸ ਕਨਵੈਨਸ਼ਨ ਪ੍ਰਤੀ ਕਾਫ਼ੀ ਉਤਸ਼ਾਹ ਹੈ ਅਤੇ 150 ਦੇ ਕਰੀਬ ਥਰਮਲ ਕਾਮੇ ਵਿਚ ਕਨਵੈਨਸ਼ਨ ਵਿਚ ਸ਼ਾਮਿਲ ਹੋਣਗੇ |


ਖ਼ਬਰ ਸ਼ੇਅਰ ਕਰੋ

ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੇ ਦੋਵੇਂ ਪਾਸੇ ਖੜ੍ਹਦੇ ਬੇਤਰਤੀਬੇ ਟਰੱਕਾਂ ਿਖ਼ਲਾਫ਼ ਕਾਰਵਾਈ ਦੀ ਆਸ ਬੱਝੀ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਸਥਾਨਕ ਏ. ਸੀ. ਸੀ. ਸੀਮੈਂਟ ਡੰਪ ਤੋਂ ਲੈ ਕੇ ਨਵੇਂ ਬੱਸ ਅੱਡੇ ਤੱਕ ਸੜਕ ਕਿਨਾਰੇ ਖੜ੍ਹੇ ਰਹਿੰਦੇ ਟਰੱਕ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ | ਹੁਣ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਵਲੋਂ ਅਨਾਜ ਮੰਡੀ ਤਖ਼ਤਗੜ੍ਹ ਦਾ ਦੌਰਾ

ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਕਾਂਗਰਸ ਦੇ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਅਨਾਜ ਮੰਡੀ ਤਖਤਗੜ੍ਹ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ...

ਪੂਰੀ ਖ਼ਬਰ »

ਨਿਤਿਕਾ ਨੇ ਕਰਾਟੇ 'ਚ ਜਿੱਤਿਆ ਸੋਨ ਤਗਮਾ

ਨੰਗਲ, 18 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਆਲ ਇੰਡੀਆ ਕਰਾਟੇ ਐਸੋਸੀਏਸ਼ਨ ਵਲੋਂ ਜਲੰਧਰ ਵਿਚ ਕਰਵਾਈ ਗਈ ਸੀ. ਕੇ. ਸੀ. ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਵਿਖੇ ਪੜ੍ਹ ਰਹੀ ਨਿਤਿਕਾ ਸੈਣੀ ਨੇ ਪ੍ਰੀ-ਸਬ ਜੂਨੀਅਰ ਵਰਗ (6-7 ਸਾਲ) ...

ਪੂਰੀ ਖ਼ਬਰ »

ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

'ਪਰਾਲੀ ਨੂੰ ਨਾ ਸਾੜਨ' ਸਬੰਧੀ ਜਾਗਰੂਕਤਾ ਕੈਂਪ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਪਿ੍ੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਅਚਾਨਕ ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਕੀਤੀ | ਸ੍ਰੀ ਚੰਦ ਰਾਮ ਡੀ.ਐਸ.ਪੀ. ਵਿਜੀਲੈਂਸ ਰੂਪਨਗਰ ਦੀ ਅਗਵਾਈ ਹੇਠ ਆਈ ਟੀਮ ਨੇ ਮੰਡੀ ਵਿਚ ਜਿੱਥੇ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਸੰਮਤੀ ਮੈਂਬਰ ਜਗਜੀਤ ਸਿੰਘ ਲੁਠੇੜੀ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਨੌਵੀਂ ਦੇ ਦਾਖ਼ਲੇ ਲਈ ਆਨਲਾਈਨ ਪ੍ਰੀਕਿਰਿਆ ਸ਼ੁਰੂ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਚ ਸੈਸ਼ਨ 2019-20 ਲਈ ਨੌਵੀਂ ਜਮਾਤ ਦੀਆਂ ਖਾਲੀ ਪਈਆਂ ਸੀਟਾਂ ਦੇ ਦਾਖਲੇ ਲਈ ਬਿਨੇਪੱਤਰ ਦਿੱਤੇ ਜਾ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਐਸ.ਡੀ. ਸ਼ਰਮਾ ਨੇ ...

ਪੂਰੀ ਖ਼ਬਰ »

ਪਿੰਡ ਰਤਨਗੜ੍ਹ ਵਿਖੇ ਨਗਰ ਕੌਾਸਲ ਦੇ ਗੰਦਗੀ ਦੇ ਡੰਪ ਨੂੰ ਹਟਾਉਣ ਦੀ ਮੰਗ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਵਲੋਂ ਨਜ਼ਦੀਕੀ ਪਿੰਡ ਰਤਨਗੜ੍ਹ 'ਚ ਕੂੜਾ ਕਰਕਟ ਸੁੱਟਣ ਲਈ ਬਣਾਏ ਡੰਪ ਨੂੰ ਲੈ ਕੇ ਰਤਨਗੜ੍ਹ ਨਿਵਾਸੀਆਂ 'ਚ ਰੋਸ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਡੰਪ ਨੂੰ ਇੱਥੋਂ ਚੁਕਵਾਉਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਨੇ ਸੂਬਾ ਸਰਕਾਰ ਵਲੋਂ ਸਟੈਂਪ ਡਿਊਟੀ ਵਧਾਉਣ ਨੂੰ ਸੂਬੇ ਦੀ ਜਨਤਾ ਨਾਲ ਧੋਖਾ ਕਰਾਰ ਦਿੱਤਾ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾਂ 'ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਆਰਥਿਕ ਬੋਝ ਹੇਠ ਦਬਾਉਣ 'ਤੇ ਤੁਲੀ ਹੋਈ ਹੈ ਜਿਸ ਦੀ ਤਾਜ਼ਾ ਮਿਸਾਲ 17 ਚੀਜ਼ਾਂ 'ਤੇ ਵਧਾਈ ਗਈ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ ਅੱਜ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਾਮਰੇਡ ਕੁਲਦੀਪ ਸਿੰਘ ਸੂਬਾ ਸਕੱਤਰ, ਸੂਬਾ ਕੈਸ਼ੀਅਰ ਕਾਮਰੇਡ ਮੁਕੰਦ ਲਾਲ ਨਵਾਂ ਸ਼ਹਿਰ, ਕਾਮਰੇਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਵਾਲਮੀਕਿ ਸਭਾ ਪਿੰਡ ਕਲਿਆਣਪੁਰ ਰਜਿ: ਦੀ ਇਕ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਦਲਜੀਤ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਾਂਝਾ ਅਧਿਆਪਕ ਮੋਰਚਾ ਦੀ ਸੂਬਾ ਕਮੇਟੀ ਦੇ ਫ਼ੈਸਲੇ ਡੀ. ਸੀ. ਦਫ਼ਤਰ ਸਾਹਮਣੇ ਆਦਰਸ਼ ਮਾਡਲ ਅਧਿਆਪਕ, ਐਸ. ਐਸ. ਏ., ਰਮਸਾ ਅਧਿਆਪਕਾਂ ਨੇ ਰਾਵਣ ਰੂਪੀ ਸਰਕਾਰ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ | ਆਗੂਆਂ ਨੇ ਕੈਪਟਨ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਗੇਟ ਰੈਲੀ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦੀ)-ਪੰਜਾਬ ਰੋਡਵੇਜ਼ ਰੂਪਨਗਰ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਭਰਵੀਂ ਗੇਟ ਰੈਲੀ ਕੀਤੀ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮਾਂ ਵਿਰੋਧੀ ਨੀਤੀਆਂ ਦੀ ਨਿਖੇਧੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੇ ਸਫ਼ਰ-ਏ-ਸ਼ਹਾਦਤ ਮਾਰਗ ਨੂੰ ਨਵਿਆਉਣ ਦੀ ਮੰਗ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਧੀ ਮਾਜਰਾ ਵਲੋਂ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਸੁਧਾਰਨ ਲਈ ਡੀ. ਸੀ. ਰੂਪਨਗਰ ਰਾਹੀਂ ਮੰਗ ਪੱਤਰ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮਹਿਕਮਾ ਟੂਰਿਜ਼ਮ ...

ਪੂਰੀ ਖ਼ਬਰ »

ਉੱਤਰੀ ਭਾਰਤ ਦਾ ਸਭ ਤੋਂ ਵੱਡਾ ਕਾਲਜ ਸੱਭਿਆਚਾਰਕ ਉਤਸਵ 'ਜ਼ੀੲਟਜੀਸਟ' ਅੱਜ ਤੋਂ ਸ਼ੁਰੂ

ਪ੍ਰਸਿੱਧ ਗਾਇਕ ਰਣਜੀਤ ਬਾਵਾ ਬਿਖੇਰੇਗਾ ਸੱਭਿਆਚਾਰਕ ਤੰਦਾਂ ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਆਈ.ਆਈ.ਟੀ. ਰੋਪੜ ਦਾ ਸਾਲਾਨਾ ਸਭਿਆਚਾਰਕ ਉਤਸਵ 'ਜ਼ੀੲਟਜੀਸਟ' ਸਰਦੀਆਂ ਦੀ ਸ਼ੁਰੂਆਤ ਦੇ ਨਾਲ ਅਕਤੂਬਰ 19 ਤੋਂ ਲੈ ਕੇ 21 ਤੱਕ ਹੋ ਰਿਹਾ ਹੈ | ਇਸ ਵਾਰ ਮੇਲੇ ਦਾ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਵਲੋਂ ਤਨਖ਼ਾਹਾਂ ਦੀ ਕਟੌਤੀ ਦੇ ਵਿਰੋਧ 'ਚ ਪੁਤਲੇ ਫੂਕੇ

ਨੂਰਪੁਰ ਬੇਦੀ, 18 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅੱਜ ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਅਤੇ 8886 ਐਸ. ਐਸ. ਏ. ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ 65 ਫ਼ੀਸਦੀ ਤਨਖ਼ਾਹਾਂ ਦੀ ...

ਪੂਰੀ ਖ਼ਬਰ »

ਪੁਲਿਸ ਸ਼ਹੀਦਾਂ ਨਮਿਤ ਸਕੂਲਾਂ 'ਚ ਸ਼ਰਧਾਂਜਲੀ ਸਮਾਗਮ

ਰੂਪਨਗਰ, 18 ਅਕਤੂਬਰ (ਸ. ਰ.)-ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਨਮਿਤ ਸਕੂਲਾਂ ਅੰਦਰ ਜਿੱਥੇ ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਪ੍ਰਾਪਤ ਕੀਤੀ ਸੀ ਉੱਥੇ ਜਾ ਕੇ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੀਆਂ ...

ਪੂਰੀ ਖ਼ਬਰ »

ਪੰਜ ਪਿਆਰਾ ਪਾਰਕ 'ਚ ਹੋਈ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਸਾਂਝੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਥੋਂ ਦੇ ਪੰਜ ਪਿਆਰਾ ਪਾਰਕ ਵਿਖੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਅਗਵਾਈ 'ਚ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: ਨੰ: 49), ਬੀ. ਬੀ. ਐਮ. ਬੀ. ਵਰਕਰ ਯੂਨੀਅਨ, ਜਲ ਸਪਲਾਈ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX