ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਰੂਪਨਗਰ

ਸ੍ਰੀ ਚਮਕੌਰ ਸਾਹਿਬ ਨੂੰ ਦੁਸਹਿਰੇ ਦੇ ਜੋੜ ਮੇਲੇ ਮੌਕੇ ਸੈਕਟਰਾਂ 'ਚ ਵੰਡ ਕੇ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਏ ਜਾਂਦੇ ਦਰਬਾਰ ਖ਼ਾਲਸਾ ਦੇ ਤਿੰਨ ਦਿਨਾਂ ਗੁਰਮਤਿ ਸਮਾਗਮ (ਦਸਹਿਰੇ ਦਾ ਜੋੜ ਮੇਲਾ) ਦੇ ਅੱਜ ਦੂਜੇ ਦਿਨ ਗੁ. ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਨਗਰ ਕੌਾਸਲ ਦਫ਼ਤਰ ਦੀ ਅਚਨਚੇਤ ਚੈਕਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ਹਿਰ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਨਗਰ ਕੌਾਸਲ ਨੂੰ ਸ਼ਹਿਰ ਦੀ ਮੁਕੰਮਲ ਸਫ਼ਾਈ ਕਰਵਾਉਣ ਅਤੇ ਦਵਾਈ ਦਾ ਛਿੜਕਾਅ ਕਰਾਉਣ ਦੇ ਨਿਰਦੇਸ਼ ਦੇ ...

ਪੂਰੀ ਖ਼ਬਰ »

ਦੜੇ-ਸੱਟੇ ਦੀ ਪਰਚੀ ਇਕੱਠੀ ਕਰਦਾ ਇਕ ਕਾਬੂ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਥਾਨਕ ਪੁਲਿਸ ਨੇ ਅੱਜ ਸਥਾਨਕ ਪੁਰਾਣਾ ਬੱਸ ਅੱਡਾ ਨਜ਼ਦੀਕ ਦੜੇ ਸੱਟੇ ਦੀ ਪਰਚੀ ਇਕੱਠੀ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਿਖ਼ਲਾਫ਼ ਜੂਆ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ਸਲਾਂ ਦੀ ਲਿਫ਼ਟਿੰਗ ਨਾ ਹੋਣ 'ਤੇ ਕਿਸਾਨਾਂ ਵਲੋਂ ਧਰਨਾ

ਕਾਹਨਪੁਰ ਖੂਹੀ, 18 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਕਿਸਾਨਾਂ ਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਅੱਜ ਖੇਤਰ ਕਿਸਾਨਾਂ ਵੱਲੋਂ ਝੱਜ ਚੌਾਕ (ਨੂਰਪੁਰ ਬੇਦੀ) ਵਿਖੇ ਸੜਕ ਜਾਮ ਕਰਕੇ ਧਰਨਾ ਮਾਰਿਆ ਗਿਆ ਤੇ ਉਨ੍ਹਾਂ ਦੇ ਇਸ ਧਰਨੇ ਨੂੰ ਉਦੋਂ ਹੋਰ ਮਜ਼ਬੂਤੀ ਮਿਲ ਗਈ ...

ਪੂਰੀ ਖ਼ਬਰ »

ਨੰਗਲ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ 2 ਮੋਟਰਸਾਈਕਲ ਚੋਰ ਫੜਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਨੰਗਲ ਦੇ ਐਸ. ਐਚ. ਓ. ਪਵਨ ਕੁਮਾਰ ਚੌਧਰੀ ਨੇ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਸਵਪਨ ਸ਼ਰਮਾ ਵਲੋਂ ਮਾੜੇ ...

ਪੂਰੀ ਖ਼ਬਰ »

ਕਾਲਜ ਆਫ਼ ਆਰਕੀਟੈਕਚਰ ਭੱਦਲ ਵਿਖੇ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ ਨਾਸਾ ਆਰੰਭ

ਰੂਪਨਗਰ/ਪੁਰਖਾਲੀ, 18 ਅਕਤੂਬਰ (ਸਤਨਾਮ ਸਿੰਘ ਸੱਤੀ, ਅੰਮਿ੍ਤਪਾਲ ਬੰਟੀ)-ਕਾਲਜ ਆਫ਼ ਆਰਕੀਟੈਕਚਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ ਵਿਚ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ 'ਐਡੀਟੋਪੀਆ' ਦੀ ਸ਼ਾਨਦਾਰ ਸ਼ੁਰੂਆਤ ਹੋਈ | ਜਿਸ ਵਿਚ ਉੱਤਰੀ ਜ਼ੋਨ ਦੇ ਅੱਠ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਸਕੂਲਾਂ 'ਚ ਮਨਾਇਆ ਦੁਸਹਿਰਾ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਵੱਖ-ਵੱਖ ਸਕੂਲਾਂ ਵਿਚ ਅੱਜ ਦਸ਼ਹਿਰੇ ਦੇ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਏ ਗਏ ਅਤੇ ਸਕੂਲ ਮੁਖੀਆਂ ਵੱਲੋਂ ਬੱਚਿਆਂ ਨੂੰ ਦਸ਼ਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਰੂਪਨਗਰ ਦੀ ਇਕ ਜ਼ਰੂਰੀ ਮੀਟਿੰਗ ਅੱਜ ਇਥੇ ਭੁਪਿੰਦਰ ਸਿੰਘ ਲਾਡੀ ਅਤੇ ਮੱਖਣ ਕਾਲਸ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰ.ਰਾ.ਬਿ.ਬੋ. ਵਲੋਂ 22 ਅਕਤੂਬਰ ਨੂੰ ਕੀਤੀ ਜਾਵੇਗੀ ਰਾਜ ਪੱਧਰੀ ਕੰਨਵੈਨਸ਼ਨ

ਘਨੌਲੀ, 18 ਅਕਤੂਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਸੈਂਟਰ ਡਵੀਜ਼ਨ ਅਤੇ ਸਰਕਲ/ਡਵੀਜ਼ਨ ਕਮੇਟੀਆਂ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੇ ਦੋਵੇਂ ਪਾਸੇ ਖੜ੍ਹਦੇ ਬੇਤਰਤੀਬੇ ਟਰੱਕਾਂ ਿਖ਼ਲਾਫ਼ ਕਾਰਵਾਈ ਦੀ ਆਸ ਬੱਝੀ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਸਥਾਨਕ ਏ. ਸੀ. ਸੀ. ਸੀਮੈਂਟ ਡੰਪ ਤੋਂ ਲੈ ਕੇ ਨਵੇਂ ਬੱਸ ਅੱਡੇ ਤੱਕ ਸੜਕ ਕਿਨਾਰੇ ਖੜ੍ਹੇ ਰਹਿੰਦੇ ਟਰੱਕ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ | ਹੁਣ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਵਲੋਂ ਅਨਾਜ ਮੰਡੀ ਤਖ਼ਤਗੜ੍ਹ ਦਾ ਦੌਰਾ

ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਕਾਂਗਰਸ ਦੇ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਅਨਾਜ ਮੰਡੀ ਤਖਤਗੜ੍ਹ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ...

ਪੂਰੀ ਖ਼ਬਰ »

ਨਿਤਿਕਾ ਨੇ ਕਰਾਟੇ 'ਚ ਜਿੱਤਿਆ ਸੋਨ ਤਗਮਾ

ਨੰਗਲ, 18 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਆਲ ਇੰਡੀਆ ਕਰਾਟੇ ਐਸੋਸੀਏਸ਼ਨ ਵਲੋਂ ਜਲੰਧਰ ਵਿਚ ਕਰਵਾਈ ਗਈ ਸੀ. ਕੇ. ਸੀ. ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਵਿਖੇ ਪੜ੍ਹ ਰਹੀ ਨਿਤਿਕਾ ਸੈਣੀ ਨੇ ਪ੍ਰੀ-ਸਬ ਜੂਨੀਅਰ ਵਰਗ (6-7 ਸਾਲ) ...

ਪੂਰੀ ਖ਼ਬਰ »

ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

'ਪਰਾਲੀ ਨੂੰ ਨਾ ਸਾੜਨ' ਸਬੰਧੀ ਜਾਗਰੂਕਤਾ ਕੈਂਪ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਪਿ੍ੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਅਚਾਨਕ ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਕੀਤੀ | ਸ੍ਰੀ ਚੰਦ ਰਾਮ ਡੀ.ਐਸ.ਪੀ. ਵਿਜੀਲੈਂਸ ਰੂਪਨਗਰ ਦੀ ਅਗਵਾਈ ਹੇਠ ਆਈ ਟੀਮ ਨੇ ਮੰਡੀ ਵਿਚ ਜਿੱਥੇ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਸੰਮਤੀ ਮੈਂਬਰ ਜਗਜੀਤ ਸਿੰਘ ਲੁਠੇੜੀ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਨੌਵੀਂ ਦੇ ਦਾਖ਼ਲੇ ਲਈ ਆਨਲਾਈਨ ਪ੍ਰੀਕਿਰਿਆ ਸ਼ੁਰੂ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਚ ਸੈਸ਼ਨ 2019-20 ਲਈ ਨੌਵੀਂ ਜਮਾਤ ਦੀਆਂ ਖਾਲੀ ਪਈਆਂ ਸੀਟਾਂ ਦੇ ਦਾਖਲੇ ਲਈ ਬਿਨੇਪੱਤਰ ਦਿੱਤੇ ਜਾ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਐਸ.ਡੀ. ਸ਼ਰਮਾ ਨੇ ...

ਪੂਰੀ ਖ਼ਬਰ »

ਪਿੰਡ ਰਤਨਗੜ੍ਹ ਵਿਖੇ ਨਗਰ ਕੌਾਸਲ ਦੇ ਗੰਦਗੀ ਦੇ ਡੰਪ ਨੂੰ ਹਟਾਉਣ ਦੀ ਮੰਗ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਵਲੋਂ ਨਜ਼ਦੀਕੀ ਪਿੰਡ ਰਤਨਗੜ੍ਹ 'ਚ ਕੂੜਾ ਕਰਕਟ ਸੁੱਟਣ ਲਈ ਬਣਾਏ ਡੰਪ ਨੂੰ ਲੈ ਕੇ ਰਤਨਗੜ੍ਹ ਨਿਵਾਸੀਆਂ 'ਚ ਰੋਸ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਡੰਪ ਨੂੰ ਇੱਥੋਂ ਚੁਕਵਾਉਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਨੇ ਸੂਬਾ ਸਰਕਾਰ ਵਲੋਂ ਸਟੈਂਪ ਡਿਊਟੀ ਵਧਾਉਣ ਨੂੰ ਸੂਬੇ ਦੀ ਜਨਤਾ ਨਾਲ ਧੋਖਾ ਕਰਾਰ ਦਿੱਤਾ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾਂ 'ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਆਰਥਿਕ ਬੋਝ ਹੇਠ ਦਬਾਉਣ 'ਤੇ ਤੁਲੀ ਹੋਈ ਹੈ ਜਿਸ ਦੀ ਤਾਜ਼ਾ ਮਿਸਾਲ 17 ਚੀਜ਼ਾਂ 'ਤੇ ਵਧਾਈ ਗਈ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ ਅੱਜ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਾਮਰੇਡ ਕੁਲਦੀਪ ਸਿੰਘ ਸੂਬਾ ਸਕੱਤਰ, ਸੂਬਾ ਕੈਸ਼ੀਅਰ ਕਾਮਰੇਡ ਮੁਕੰਦ ਲਾਲ ਨਵਾਂ ਸ਼ਹਿਰ, ਕਾਮਰੇਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਵਾਲਮੀਕਿ ਸਭਾ ਪਿੰਡ ਕਲਿਆਣਪੁਰ ਰਜਿ: ਦੀ ਇਕ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਦਲਜੀਤ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਾਂਝਾ ਅਧਿਆਪਕ ਮੋਰਚਾ ਦੀ ਸੂਬਾ ਕਮੇਟੀ ਦੇ ਫ਼ੈਸਲੇ ਡੀ. ਸੀ. ਦਫ਼ਤਰ ਸਾਹਮਣੇ ਆਦਰਸ਼ ਮਾਡਲ ਅਧਿਆਪਕ, ਐਸ. ਐਸ. ਏ., ਰਮਸਾ ਅਧਿਆਪਕਾਂ ਨੇ ਰਾਵਣ ਰੂਪੀ ਸਰਕਾਰ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ | ਆਗੂਆਂ ਨੇ ਕੈਪਟਨ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਗੇਟ ਰੈਲੀ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦੀ)-ਪੰਜਾਬ ਰੋਡਵੇਜ਼ ਰੂਪਨਗਰ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਭਰਵੀਂ ਗੇਟ ਰੈਲੀ ਕੀਤੀ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮਾਂ ਵਿਰੋਧੀ ਨੀਤੀਆਂ ਦੀ ਨਿਖੇਧੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੇ ਸਫ਼ਰ-ਏ-ਸ਼ਹਾਦਤ ਮਾਰਗ ਨੂੰ ਨਵਿਆਉਣ ਦੀ ਮੰਗ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਧੀ ਮਾਜਰਾ ਵਲੋਂ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਸੁਧਾਰਨ ਲਈ ਡੀ. ਸੀ. ਰੂਪਨਗਰ ਰਾਹੀਂ ਮੰਗ ਪੱਤਰ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮਹਿਕਮਾ ਟੂਰਿਜ਼ਮ ...

ਪੂਰੀ ਖ਼ਬਰ »

ਉੱਤਰੀ ਭਾਰਤ ਦਾ ਸਭ ਤੋਂ ਵੱਡਾ ਕਾਲਜ ਸੱਭਿਆਚਾਰਕ ਉਤਸਵ 'ਜ਼ੀੲਟਜੀਸਟ' ਅੱਜ ਤੋਂ ਸ਼ੁਰੂ

ਪ੍ਰਸਿੱਧ ਗਾਇਕ ਰਣਜੀਤ ਬਾਵਾ ਬਿਖੇਰੇਗਾ ਸੱਭਿਆਚਾਰਕ ਤੰਦਾਂ ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਆਈ.ਆਈ.ਟੀ. ਰੋਪੜ ਦਾ ਸਾਲਾਨਾ ਸਭਿਆਚਾਰਕ ਉਤਸਵ 'ਜ਼ੀੲਟਜੀਸਟ' ਸਰਦੀਆਂ ਦੀ ਸ਼ੁਰੂਆਤ ਦੇ ਨਾਲ ਅਕਤੂਬਰ 19 ਤੋਂ ਲੈ ਕੇ 21 ਤੱਕ ਹੋ ਰਿਹਾ ਹੈ | ਇਸ ਵਾਰ ਮੇਲੇ ਦਾ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਵਲੋਂ ਤਨਖ਼ਾਹਾਂ ਦੀ ਕਟੌਤੀ ਦੇ ਵਿਰੋਧ 'ਚ ਪੁਤਲੇ ਫੂਕੇ

ਨੂਰਪੁਰ ਬੇਦੀ, 18 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅੱਜ ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਅਤੇ 8886 ਐਸ. ਐਸ. ਏ. ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ 65 ਫ਼ੀਸਦੀ ਤਨਖ਼ਾਹਾਂ ਦੀ ਕਟੌਤੀ ਕਰਨ ਦੇ ਵਿਰੋਧ 'ਚ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਤੇ ਅਧਿਆਪਕਾਂ ਨੇ ਇਕੱਤਰ ਹੋ ਕੇ ਰਾਵਣ ਰੂਪੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ, ਵਿੱਤ ਮੰਤਰੀ, ਸਿੱਖਿਆ ਸਕੱਤਰ ਦੇ ਪੁਤਲੇ ਫੂਕੇ ਤੇ ਸਰਕਾਰ ਿਖ਼ਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੇ ਨਾਦਰਸ਼ਾਹੀ ਫ਼ੁਰਮਾਨ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਮਨਜੂਰ ਕੀਤਾ ਜਾਵੇਗਾ | ਬੁਲਾਰੇ ਨੇ ਸਪੱਸ਼ਟ ਕੀਤਾ ਕਿ 21 ਅਕਤੂਬਰ ਨੂੰ ਪਟਿਆਲਾ ਵਿਖੇ ਅਧਿਆਪਕਾਂ ਦੀਆਂ ਮੰਗਾਂ ਨਾ ਮੰਨਣ ਦੀ ਸੂਰਤ 'ਚ ਕੈਪਟਨ ਸਾਹਿਬ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਸਾਂਝਾ ਅਧਿਆਪਕ ਮੋਰਚੇ ਦੇ ਕੋਰ ਕਮੇਟੀ ਦੇ ਮੈਂਬਰ ਗੁਰਵਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਐਸ. ਐਸ. ਏ./ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ 65 ਫ਼ੀਸਦੀ ਅਤੇ ਆਦਰਸ਼ ਸਕੂਲ ਦੇ ਅਧਿਆਪਕਾਂ 'ਚ 75 ਫ਼ੀਸਦੀ ਤਨਖ਼ਾਹਾਂ ਦੀ ਕਟੌਤੀ ਕਿਸੇ ਵੀ ਸੂਰਤ ਵਿਚ ਮਨਜੂਰ ਨਹੀਂ ਹੋਵੇਗੀ ਤੇ ਮੰਗ ਕੀਤੀ ਕਿ ਜਲਦ ਸਰਕਾਰ ਆਪਣੇ ਨੋਟੀਫਿਕੇਸ਼ਨ 'ਚ ਸੋਧ ਕਰੇ ਤੇ ਅਧਿਆਪਕਾਂ ਨੂੰ ਪੂਰਾ ਸਕੇਲ ਦੇ ਕੇ ਸਿੱਖਿਆ ਵਿਭਾਗ 'ਚ ਰੈਗੂਲਰ ਕਰੇ | ਇਸ ਤੋਂ ਪਹਿਲਾਂ ਰੋਸ ਭਰਪੂਰ ਧਰਨਾ ਦੇਣ ਉਪਰੰਤ ਪੂਰੇ ਬਾਜ਼ਾਰ 'ਚ ਨਾਅਰਿਆਂ ਦੀ ਗੂੰਜ 'ਚ ਜ਼ਬਰਦਸਤ ਸਰਕਾਰ ਿਖ਼ਲਾਫ਼ ਭੜਾਸ ਕੱਢ ਕੇ ਵਿਸ਼ਾਲ ਰੋਸ ਮਾਰਚ ਵੀ ਕੱਢਿਆ | ਇਸ ਮੌਕੇ ਵੇਦ ਪ੍ਰਕਾਸ਼ ਸ਼ਰਮਾ, ਗੁਰਵਿੰਦਰ ਸਿੰਘ ਸਸਕੌਰ, ਕਰਮ ਸਿੰਘ ਜੇਤੇਵਾਲ, ਬਲਵੀਰ ਸਿੰਘ ਝਿੰਜੜੀ, ਸਤਪਾਲ ਸਸਕੌਰ, ਕੁਲਦੀਪ ਸਿੰਘ ਗਿੱਲ ਬੜਵਾ, ਅਵਨੀਤ ਚੱਢਾ, ਪਰਵਿੰਦਰ ਭਾਰਤੀ, ਵਾਸ਼ਿੰਗਟਨ ਸਿੰਘ, ਕਮਲਜੀਤ ਸਿੰਘ, ਲਖਮੀਰ ਸਿੰਘ, ਮਹਿੰਦਰ ਸਿੰਘ ਰਾਣਾ, ਮਨਪ੍ਰੀਤ ਸਿੰਘ, ਜਸਵੀਰ ਸਿੰਘ, ਅਮਰਦੀਪ ਸਿੰਘ, ਸੁਖਜੀਤ ਸਿੰਘ ਕੈਂਥ, ਨਵਨੀਤ ਕੁਮਾਰ, ਕੁਲਵੰਤ ਸਿੰਘ, ਹਰਜੀਤ ਸਿੰਘ ਸੈਣੀ, ਕਰਮਜੀਤ ਸਿੰਘ ਬੈਂਸ, ਭਵਨ ਸਿੰਘ, ਕਿਰਪਾਲ ਸਿੰਘ, ਲਖਵੀਰ ਸਿੰਘ, ਪਰਮਿੰਦਰ ਸਿੰਘ, ਦੀਪਕ ਰਾਣਾ, ਜਤਿਨ ਕੁਮਾਰ, ਲਾਲ ਸਿੰਘ, ਜਸਵਿੰਦਰ ਸਿੰਘ ਸਿੱਧੂ, ਪਰਮੋਦ ਕੁਮਾਰ, ਰਾਜ ਕੁਮਾਰ, ਦਰਸ਼ਨ ਲਾਲ, ਗਗਨਦੀਪ ਕੌਰ, ਸਤਿੰਦਰ ਕੌਰ, ਨਵਪ੍ਰੀਤ ਕੌਰ ਆਦਿ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ ਤੇ ਅਧਿਆਪਕ ਵੱਡੀ ਗਿਣਤੀ 'ਚ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਪੁਲਿਸ ਸ਼ਹੀਦਾਂ ਨਮਿਤ ਸਕੂਲਾਂ 'ਚ ਸ਼ਰਧਾਂਜਲੀ ਸਮਾਗਮ

ਰੂਪਨਗਰ, 18 ਅਕਤੂਬਰ (ਸ. ਰ.)-ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਨਮਿਤ ਸਕੂਲਾਂ ਅੰਦਰ ਜਿੱਥੇ ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਪ੍ਰਾਪਤ ਕੀਤੀ ਸੀ ਉੱਥੇ ਜਾ ਕੇ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੀਆਂ ...

ਪੂਰੀ ਖ਼ਬਰ »

ਪੰਜ ਪਿਆਰਾ ਪਾਰਕ 'ਚ ਹੋਈ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਸਾਂਝੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਥੋਂ ਦੇ ਪੰਜ ਪਿਆਰਾ ਪਾਰਕ ਵਿਖੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਅਗਵਾਈ 'ਚ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: ਨੰ: 49), ਬੀ. ਬੀ. ਐਮ. ਬੀ. ਵਰਕਰ ਯੂਨੀਅਨ, ਜਲ ਸਪਲਾਈ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX