ਤਾਜਾ ਖ਼ਬਰਾਂ


550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  8 minutes ago
ਚੰਡੀਗੜ੍ਹ, 20 ਜੂਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ ਐਗਜ਼ੀਕਿਊਟਿਵ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ...
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  24 minutes ago
ਅਹਿਮਦਾਬਾਦ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਇਸ ਮਾਮਲੇ ਵਿਚ ਸੰਜੀਵ ਭੱਟ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ...
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  41 minutes ago
ਜੰਡਿਆਲਾ ਗੁਰੂ, 20 ਜੂਨ - (ਰਣਜੀਤ ਸਿੰਘ ਜੋਸਨ)- ਅੱਤ ਦੀ ਗਰਮੀ ਤੋਂ ਬਾਅਦ ਅੱਜ ਜੰਡਿਆਲਾ ਗੁਰੂ ਵਿਖੇ ਆਈ ਤੇਜ਼ ਹਨੇਰੀ ਉਪਰੰਤ ਹੋਈ ਬਾਰਸ਼ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ...
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  55 minutes ago
ਰਾਂਚੀ, 20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ ਸਥਿਤ ਪ੍ਰਭਾਤ ਗਰਾਊਂਡ ਵਿਚ ਸਥਾਨਕ ਲੋਕਾਂ ਨਾਲ 65 ਮਿੰਟ ਦੇ ਕਰੀਬ ਯੋਗਾ ਦੇ ਵੱਖ ਵੱਖ ਆਸਨਾਂ ਦਾ ਪ੍ਰਦਰਸ਼ਨ ਕਰਨਗੇ। ਪ੍ਰਧਾਨ ਮੰਤਰੀ...
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 1 hour ago
ਅੰਮ੍ਰਿਤਸਰ 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਅਚਾਨਕ ਮੌਸਮ ਦੇ ਬਦਲੇ ਮਿਜਾਜ ਉਪਰੰਤ ਜਿਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਬਾਰਿਸ਼ ਦੇ ਨਾਲ ਨਾਲ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਮੌਸਮ ਸੁਹਾਵਣਾ ਕਰ ਦਿੱਤਾ..
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 1 hour ago
ਗੁਰਾਇਆ, 20 ਜੂਨ (ਬਲਵਿੰਦਰ ਸਿੰਘ) - ਨਜ਼ਦੀਕੀ ਗੋਹਾਵਰ ਫਾਟਕ 'ਤੇ ਤਾਇਨਾਤ ਗੇਟ ਮੈਨ ਦੀ ਲਾਸ਼ ਉਸ ਦੇ ਕਵਾਟਰ ਵਿਚੋਂ ਮਿਲੀ ਹੈ। ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਗੇਟਮੈਨ ਦੀ ਪਹਿਚਾਣ ਗੁਰਦੇਵ ਸਿੰਘ ਪੁੱਤਰ ਪਾਲ ਸਿੰਘ ਵਾਸੀ ਗੁਰਦਾਸਪੁਰ ਵਜੋਂ...
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 1 hour ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 1 hour ago
ਨਵੀਂ ਦਿੱਲੀ, 20 ਜੂਨ - ਅਰੁਣਾਚਲ ਪ੍ਰਦੇਸ਼ ਦੇ ਮੈਚੂਕਾ ਨੇੜੇ 3 ਜੂਨ ਨੂੰ ਹਾਦਸੇ ਦਾ ਸ਼ਿਕਾਰ ਹੋਏ ਏ.ਐਨ-32 ਏਅਰਕ੍ਰਾਫਟ 'ਚ ਸਵਾਰ 13 ਲੋਕਾਂ ਵਿਚੋਂ 6 ਦੀਆਂ ਮ੍ਰਿਤਕਾਂ ਦੇਹਾਂ ਤੇ 7 ਮ੍ਰਿਤਕ ਦੇਹਾਂ ਦੇ ਅਵਸ਼ੇਸ਼ ਭਾਰਤੀ ਹਵਾਈ ਫੌਜ ਵੱਲੋਂ ਬਰਾਮਦ ਕਰ ਲਏ ਗਏ...
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 1 hour ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 1 hour ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 1 hour ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 1 hour ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 2 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 2 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 2 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 2 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 2 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 2 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 2 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਰੂਪਨਗਰ

ਸ੍ਰੀ ਚਮਕੌਰ ਸਾਹਿਬ ਨੂੰ ਦੁਸਹਿਰੇ ਦੇ ਜੋੜ ਮੇਲੇ ਮੌਕੇ ਸੈਕਟਰਾਂ 'ਚ ਵੰਡ ਕੇ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਏ ਜਾਂਦੇ ਦਰਬਾਰ ਖ਼ਾਲਸਾ ਦੇ ਤਿੰਨ ਦਿਨਾਂ ਗੁਰਮਤਿ ਸਮਾਗਮ (ਦਸਹਿਰੇ ਦਾ ਜੋੜ ਮੇਲਾ) ਦੇ ਅੱਜ ਦੂਜੇ ਦਿਨ ਗੁ. ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਨਗਰ ਕੌਾਸਲ ਦਫ਼ਤਰ ਦੀ ਅਚਨਚੇਤ ਚੈਕਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ਹਿਰ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਨਗਰ ਕੌਾਸਲ ਨੂੰ ਸ਼ਹਿਰ ਦੀ ਮੁਕੰਮਲ ਸਫ਼ਾਈ ਕਰਵਾਉਣ ਅਤੇ ਦਵਾਈ ਦਾ ਛਿੜਕਾਅ ਕਰਾਉਣ ਦੇ ਨਿਰਦੇਸ਼ ਦੇ ...

ਪੂਰੀ ਖ਼ਬਰ »

ਦੜੇ-ਸੱਟੇ ਦੀ ਪਰਚੀ ਇਕੱਠੀ ਕਰਦਾ ਇਕ ਕਾਬੂ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਥਾਨਕ ਪੁਲਿਸ ਨੇ ਅੱਜ ਸਥਾਨਕ ਪੁਰਾਣਾ ਬੱਸ ਅੱਡਾ ਨਜ਼ਦੀਕ ਦੜੇ ਸੱਟੇ ਦੀ ਪਰਚੀ ਇਕੱਠੀ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਿਖ਼ਲਾਫ਼ ਜੂਆ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ਸਲਾਂ ਦੀ ਲਿਫ਼ਟਿੰਗ ਨਾ ਹੋਣ 'ਤੇ ਕਿਸਾਨਾਂ ਵਲੋਂ ਧਰਨਾ

ਕਾਹਨਪੁਰ ਖੂਹੀ, 18 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਕਿਸਾਨਾਂ ਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਅੱਜ ਖੇਤਰ ਕਿਸਾਨਾਂ ਵੱਲੋਂ ਝੱਜ ਚੌਾਕ (ਨੂਰਪੁਰ ਬੇਦੀ) ਵਿਖੇ ਸੜਕ ਜਾਮ ਕਰਕੇ ਧਰਨਾ ਮਾਰਿਆ ਗਿਆ ਤੇ ਉਨ੍ਹਾਂ ਦੇ ਇਸ ਧਰਨੇ ਨੂੰ ਉਦੋਂ ਹੋਰ ਮਜ਼ਬੂਤੀ ਮਿਲ ਗਈ ...

ਪੂਰੀ ਖ਼ਬਰ »

ਨੰਗਲ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ 2 ਮੋਟਰਸਾਈਕਲ ਚੋਰ ਫੜਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਨੰਗਲ ਦੇ ਐਸ. ਐਚ. ਓ. ਪਵਨ ਕੁਮਾਰ ਚੌਧਰੀ ਨੇ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਸਵਪਨ ਸ਼ਰਮਾ ਵਲੋਂ ਮਾੜੇ ...

ਪੂਰੀ ਖ਼ਬਰ »

ਕਾਲਜ ਆਫ਼ ਆਰਕੀਟੈਕਚਰ ਭੱਦਲ ਵਿਖੇ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ ਨਾਸਾ ਆਰੰਭ

ਰੂਪਨਗਰ/ਪੁਰਖਾਲੀ, 18 ਅਕਤੂਬਰ (ਸਤਨਾਮ ਸਿੰਘ ਸੱਤੀ, ਅੰਮਿ੍ਤਪਾਲ ਬੰਟੀ)-ਕਾਲਜ ਆਫ਼ ਆਰਕੀਟੈਕਚਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ ਵਿਚ ਚਾਰ ਰੋਜ਼ਾ ਜ਼ੋਨਲ ਆਰਕੀਟੈਕਚਰ ਸੰਮੇਲਨ 'ਐਡੀਟੋਪੀਆ' ਦੀ ਸ਼ਾਨਦਾਰ ਸ਼ੁਰੂਆਤ ਹੋਈ | ਜਿਸ ਵਿਚ ਉੱਤਰੀ ਜ਼ੋਨ ਦੇ ਅੱਠ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਸਕੂਲਾਂ 'ਚ ਮਨਾਇਆ ਦੁਸਹਿਰਾ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਵੱਖ-ਵੱਖ ਸਕੂਲਾਂ ਵਿਚ ਅੱਜ ਦਸ਼ਹਿਰੇ ਦੇ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਏ ਗਏ ਅਤੇ ਸਕੂਲ ਮੁਖੀਆਂ ਵੱਲੋਂ ਬੱਚਿਆਂ ਨੂੰ ਦਸ਼ਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਰੂਪਨਗਰ ਦੀ ਇਕ ਜ਼ਰੂਰੀ ਮੀਟਿੰਗ ਅੱਜ ਇਥੇ ਭੁਪਿੰਦਰ ਸਿੰਘ ਲਾਡੀ ਅਤੇ ਮੱਖਣ ਕਾਲਸ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰ.ਰਾ.ਬਿ.ਬੋ. ਵਲੋਂ 22 ਅਕਤੂਬਰ ਨੂੰ ਕੀਤੀ ਜਾਵੇਗੀ ਰਾਜ ਪੱਧਰੀ ਕੰਨਵੈਨਸ਼ਨ

ਘਨੌਲੀ, 18 ਅਕਤੂਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਸੈਂਟਰ ਡਵੀਜ਼ਨ ਅਤੇ ਸਰਕਲ/ਡਵੀਜ਼ਨ ਕਮੇਟੀਆਂ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੇ ਦੋਵੇਂ ਪਾਸੇ ਖੜ੍ਹਦੇ ਬੇਤਰਤੀਬੇ ਟਰੱਕਾਂ ਿਖ਼ਲਾਫ਼ ਕਾਰਵਾਈ ਦੀ ਆਸ ਬੱਝੀ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਸਥਾਨਕ ਏ. ਸੀ. ਸੀ. ਸੀਮੈਂਟ ਡੰਪ ਤੋਂ ਲੈ ਕੇ ਨਵੇਂ ਬੱਸ ਅੱਡੇ ਤੱਕ ਸੜਕ ਕਿਨਾਰੇ ਖੜ੍ਹੇ ਰਹਿੰਦੇ ਟਰੱਕ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ | ਹੁਣ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਵਲੋਂ ਅਨਾਜ ਮੰਡੀ ਤਖ਼ਤਗੜ੍ਹ ਦਾ ਦੌਰਾ

ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਕਾਂਗਰਸ ਦੇ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਅਨਾਜ ਮੰਡੀ ਤਖਤਗੜ੍ਹ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ...

ਪੂਰੀ ਖ਼ਬਰ »

ਨਿਤਿਕਾ ਨੇ ਕਰਾਟੇ 'ਚ ਜਿੱਤਿਆ ਸੋਨ ਤਗਮਾ

ਨੰਗਲ, 18 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਆਲ ਇੰਡੀਆ ਕਰਾਟੇ ਐਸੋਸੀਏਸ਼ਨ ਵਲੋਂ ਜਲੰਧਰ ਵਿਚ ਕਰਵਾਈ ਗਈ ਸੀ. ਕੇ. ਸੀ. ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਵਿਖੇ ਪੜ੍ਹ ਰਹੀ ਨਿਤਿਕਾ ਸੈਣੀ ਨੇ ਪ੍ਰੀ-ਸਬ ਜੂਨੀਅਰ ਵਰਗ (6-7 ਸਾਲ) ...

ਪੂਰੀ ਖ਼ਬਰ »

ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

'ਪਰਾਲੀ ਨੂੰ ਨਾ ਸਾੜਨ' ਸਬੰਧੀ ਜਾਗਰੂਕਤਾ ਕੈਂਪ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਪਿ੍ੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਅਚਾਨਕ ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਕੀਤੀ | ਸ੍ਰੀ ਚੰਦ ਰਾਮ ਡੀ.ਐਸ.ਪੀ. ਵਿਜੀਲੈਂਸ ਰੂਪਨਗਰ ਦੀ ਅਗਵਾਈ ਹੇਠ ਆਈ ਟੀਮ ਨੇ ਮੰਡੀ ਵਿਚ ਜਿੱਥੇ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਸੰਮਤੀ ਮੈਂਬਰ ਜਗਜੀਤ ਸਿੰਘ ਲੁਠੇੜੀ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਨੌਵੀਂ ਦੇ ਦਾਖ਼ਲੇ ਲਈ ਆਨਲਾਈਨ ਪ੍ਰੀਕਿਰਿਆ ਸ਼ੁਰੂ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਚ ਸੈਸ਼ਨ 2019-20 ਲਈ ਨੌਵੀਂ ਜਮਾਤ ਦੀਆਂ ਖਾਲੀ ਪਈਆਂ ਸੀਟਾਂ ਦੇ ਦਾਖਲੇ ਲਈ ਬਿਨੇਪੱਤਰ ਦਿੱਤੇ ਜਾ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਐਸ.ਡੀ. ਸ਼ਰਮਾ ਨੇ ...

ਪੂਰੀ ਖ਼ਬਰ »

ਪਿੰਡ ਰਤਨਗੜ੍ਹ ਵਿਖੇ ਨਗਰ ਕੌਾਸਲ ਦੇ ਗੰਦਗੀ ਦੇ ਡੰਪ ਨੂੰ ਹਟਾਉਣ ਦੀ ਮੰਗ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਵਲੋਂ ਨਜ਼ਦੀਕੀ ਪਿੰਡ ਰਤਨਗੜ੍ਹ 'ਚ ਕੂੜਾ ਕਰਕਟ ਸੁੱਟਣ ਲਈ ਬਣਾਏ ਡੰਪ ਨੂੰ ਲੈ ਕੇ ਰਤਨਗੜ੍ਹ ਨਿਵਾਸੀਆਂ 'ਚ ਰੋਸ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਡੰਪ ਨੂੰ ਇੱਥੋਂ ਚੁਕਵਾਉਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਨੇ ਸੂਬਾ ਸਰਕਾਰ ਵਲੋਂ ਸਟੈਂਪ ਡਿਊਟੀ ਵਧਾਉਣ ਨੂੰ ਸੂਬੇ ਦੀ ਜਨਤਾ ਨਾਲ ਧੋਖਾ ਕਰਾਰ ਦਿੱਤਾ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾਂ 'ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਆਰਥਿਕ ਬੋਝ ਹੇਠ ਦਬਾਉਣ 'ਤੇ ਤੁਲੀ ਹੋਈ ਹੈ ਜਿਸ ਦੀ ਤਾਜ਼ਾ ਮਿਸਾਲ 17 ਚੀਜ਼ਾਂ 'ਤੇ ਵਧਾਈ ਗਈ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ ਅੱਜ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਾਮਰੇਡ ਕੁਲਦੀਪ ਸਿੰਘ ਸੂਬਾ ਸਕੱਤਰ, ਸੂਬਾ ਕੈਸ਼ੀਅਰ ਕਾਮਰੇਡ ਮੁਕੰਦ ਲਾਲ ਨਵਾਂ ਸ਼ਹਿਰ, ਕਾਮਰੇਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਕੀਰਤਪੁਰ ਸਾਹਿਬ, 18 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਵਾਲਮੀਕਿ ਸਭਾ ਪਿੰਡ ਕਲਿਆਣਪੁਰ ਰਜਿ: ਦੀ ਇਕ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਦਲਜੀਤ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਾਂਝਾ ਅਧਿਆਪਕ ਮੋਰਚਾ ਦੀ ਸੂਬਾ ਕਮੇਟੀ ਦੇ ਫ਼ੈਸਲੇ ਡੀ. ਸੀ. ਦਫ਼ਤਰ ਸਾਹਮਣੇ ਆਦਰਸ਼ ਮਾਡਲ ਅਧਿਆਪਕ, ਐਸ. ਐਸ. ਏ., ਰਮਸਾ ਅਧਿਆਪਕਾਂ ਨੇ ਰਾਵਣ ਰੂਪੀ ਸਰਕਾਰ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ | ਆਗੂਆਂ ਨੇ ਕੈਪਟਨ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੁਰਖਾਲੀ ਵਿਖੇ ਬਿਜਲੀ ਵਿਭਾਗ ਦਾ ਸ਼ਿਕਾਇਤ ਕੇਂਦਰ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਪੁਰਖਾਲੀ, 18 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਇਲਾਕੇ 'ਚ ਪਾਵਰ ਕਾਰਪੋਰੇਸ਼ਨ ਦਾ ਕੋਈ ਸ਼ਿਕਾਇਤ ਕੇਂਦਰ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਖੂਬ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਗੇਟ ਰੈਲੀ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦੀ)-ਪੰਜਾਬ ਰੋਡਵੇਜ਼ ਰੂਪਨਗਰ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਭਰਵੀਂ ਗੇਟ ਰੈਲੀ ਕੀਤੀ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮਾਂ ਵਿਰੋਧੀ ਨੀਤੀਆਂ ਦੀ ਨਿਖੇਧੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੇ ਸਫ਼ਰ-ਏ-ਸ਼ਹਾਦਤ ਮਾਰਗ ਨੂੰ ਨਵਿਆਉਣ ਦੀ ਮੰਗ

ਰੂਪਨਗਰ, 18 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਧੀ ਮਾਜਰਾ ਵਲੋਂ ਗੁਰਦੁਆਰਾ ਕੁੰਮਾ ਮਾਸ਼ਕੀ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਸੁਧਾਰਨ ਲਈ ਡੀ. ਸੀ. ਰੂਪਨਗਰ ਰਾਹੀਂ ਮੰਗ ਪੱਤਰ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮਹਿਕਮਾ ਟੂਰਿਜ਼ਮ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸੰਨ 1704 ਵਿਚ ਪਿੰਡ ਚੱਕ ਢੇਰਾ ਵਿਖੇ, ਕੁੰਮਾ ਮਾਸ਼ਕੀ ਮਲਾਹ ਦੀ ਝੁੰਗੀ ਵਿਚ ਗੁਜ਼ਾਰੀ ਰਾਤ ਦੀ ਯਾਦ ਵਿਚ ਪਿੰਡ ਚੱਕ ਢੇਰਾ ਵਿਖੇ ਇਤਿਹਾਸਕ ਗੁਰਦੁਆਰੇ ਨੂੰ ਸੜਕ ਬਣਾਈ ਜਾ ਰਹੀ ਸੀ ਪ੍ਰੰਤੂ ਨਵੀਂ ਕੈਪਟਨ ਸਰਕਾਰ ਬਣਨ ਵੇਲੇ ਇਹ ਬਣ ਰਹੀ ਸੜਕ ਰੋਕ ਦਿੱਤੀ ਗਈ ਜਿਸ ਕਰਕੇ ਪਿੰਡ ਮਿਆਣੀ ਤੋਂ ਲੈ ਕੇ ਗੁਰਦੁਆਰਾ ਸਾਹਿਬ ਤੱਕ ਲਗਭਗ 4 ਕਿਲੋਮੀਟਰ ਮੋਟਾ ਗਟਕਾ ਪਾਇਆ ਹੋਣ ਕਰਕੇ ਇਲਾਕੇ ਦੇ 10-12 ਪਿੰਡਾਂ ਅਤੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੰਗਤ ਦਾ ਬਹੁਤ ਬੁਰਾ ਹਾਲ ਹੈ | ਮਹਿੰਗੀ ਮਸ਼ੀਨਰੀ ਟੁੱਟ ਰਹੀ ਹੈ | ਉਨ੍ਹਾਂ ਕਿਹਾ ਕਿ ਸੜਕ ਮੁਕੰਮਲ ਕਰਨ ਲਈ ਲਗਭਗ 2 ਮਹੀਨੇ ਪਹਿਲਾਂ ਸੰਘਰਸ਼ ਕਮੇਟੀ ਦਾ ਵਫ਼ਦ ਡੀ. ਸੀ. ਨੂੰ ਮਿਲਿਆ ਸੀ ਤੇ ਸੜਕ ਬਣਾਉਣ ਦੇ ਭਰੋਸੇ 'ਤੇ ਕੋਈ ਅਮਲ ਨਾ ਹੋਣ ਕਰਕੇ ਸੜਕ ਛੇਤੀ ਮੁਕੰਮਲ ਕਰਨ ਦੀ ਬੇਨਤੀ ਕੀਤੀ ਸੀ ਕਿਉਂਕਿ ਦਸੰਬਰ ਮਹੀਨੇ ਵਿਚ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ 'ਤੇ ਲੱਖਾਂ ਸੰਗਤਾਂ ਲੋਕਲ ਅਤੇ ਵਿਦੇਸ਼ਾਂ ਤੋਂ ਨਤਮਸਤਕ ਕਰਨ ਲਈ ਪਹੁੰਚਦੀਆਂ ਹਨ | ਇਸ ਦੇ ਨਾਲ ਹੀ ਸੜਕ 'ਤੇ ਚੋਇਆਂ (ਨਾਲੇ) 'ਤੇ ਬਣੇ 3 ਪੁਲ ਜੋ ਮਹਿਕਮਾ ਪੀ. ਡਬਲਯੂ. ਡੀ. ਰੋਪੜ ਬਣਾ ਰਿਹਾ ਹੈ ਉਹ ਵੀ ਅਧੂਰੇ ਹਨ ਅਤੇ ਇਕ ਚੋਏ 'ਤੇ ਪੁਲ ਬਣਾਉਣ ਦਾ ਕੰਮ ਸ਼ੁਰੂ ਹੀ ਨਹੀਂ ਕੀਤਾ ਗਿਆ ਕਿਉਂਕਿ ਸਰਕਾਰ ਵਲੋਂ ਸੜਕ ਅਤੇ ਪੁਲਾਂ ਦੀ ਪੇਮੈਂਟ ਠੇਕੇਦਾਰਾਂ ਨੂੰ ਨਾ ਕਰਨਾ ਸਭ ਤੋਂ ਵੱਡਾ ਕੰਮ ਵਿਚ ਰੁਕਾਵਟ ਦੱਸਿਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਗ੍ਰਾਮ ਪੰਚਾਇਤ ਆਲਮਪੁਰ ਵਲੋਂ ਪਿੰਡ ਵਿਖੇ ਖੋਲਿ੍ਹਆ ਸ਼ਰਾਬ ਦਾ ਠੇਕਾ ਚੁੱਕਣ ਲਈ ਮਤਾ ਪਾਇਆ ਸੀ ਪ੍ਰੰਤੂ ਮਹਿਕਮਾ ਐਕਸਾਈਜ਼ ਰੋਪੜ ਬਾਰ-ਬਾਰ ਠੇਕਾ ਚੁੱਕਣ ਸਬੰਧੀ ਲਾਰੇ ਲਗਾਏ ਜਾ ਰਹੇ ਹਨ | ਕਮੇਟੀ ਨੇ ਕਿਹਾ ਕਿ ਲੋਕਾਂ ਦੀ ਤਕਲੀਫ਼ ਨੂੰ ਸਮਝਦੇ ਹੋਏ ਸ਼ਰਾਬ ਦਾ ਠੇਕਾ ਪਿੰਡ ਆਲਮਪੁਰ ਤੋਂ ਚੁੱਕਿਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੜਕ ਪੁਲਾਂ ਨੂੰ ਬਣਾਉਣ ਅਤੇ ਸ਼ਰਾਬ ਦਾ ਠੇਕਾ ਚੁੱਕਣ ਤੋਂ ਬਹਾਨੇਬਾਜ਼ੀ ਅਤੇ ਲਾਰੇ ਲੱਪੇ ਲਗਾਉਂਦੀ ਰਹੀ ਤਾਂ ਲੋਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਧੀ ਮਾਜਰਾ, ਜਨਰਲ ਸਕੱਤਰ ਰਜਿੰਦਰ ਸਿੰਘ ਰਾਜੂ, ਮਾ: ਅਵਤਾਰ ਸਿੰਘ, ਮਾ: ਜਗਤਾਰ ਸਿੰਘ, ਰਾਮ ਗੋਪਾਲ, ਰਾਮ ਲੋਕ, ਨਿਰਮਲਜੀਤ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਉੱਤਰੀ ਭਾਰਤ ਦਾ ਸਭ ਤੋਂ ਵੱਡਾ ਕਾਲਜ ਸੱਭਿਆਚਾਰਕ ਉਤਸਵ 'ਜ਼ੀੲਟਜੀਸਟ' ਅੱਜ ਤੋਂ ਸ਼ੁਰੂ

ਪ੍ਰਸਿੱਧ ਗਾਇਕ ਰਣਜੀਤ ਬਾਵਾ ਬਿਖੇਰੇਗਾ ਸੱਭਿਆਚਾਰਕ ਤੰਦਾਂ ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਆਈ.ਆਈ.ਟੀ. ਰੋਪੜ ਦਾ ਸਾਲਾਨਾ ਸਭਿਆਚਾਰਕ ਉਤਸਵ 'ਜ਼ੀੲਟਜੀਸਟ' ਸਰਦੀਆਂ ਦੀ ਸ਼ੁਰੂਆਤ ਦੇ ਨਾਲ ਅਕਤੂਬਰ 19 ਤੋਂ ਲੈ ਕੇ 21 ਤੱਕ ਹੋ ਰਿਹਾ ਹੈ | ਇਸ ਵਾਰ ਮੇਲੇ ਦਾ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਵਲੋਂ ਤਨਖ਼ਾਹਾਂ ਦੀ ਕਟੌਤੀ ਦੇ ਵਿਰੋਧ 'ਚ ਪੁਤਲੇ ਫੂਕੇ

ਨੂਰਪੁਰ ਬੇਦੀ, 18 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅੱਜ ਨੂਰਪੁਰ ਬੇਦੀ ਵਿਖੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਅਤੇ 8886 ਐਸ. ਐਸ. ਏ. ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ 65 ਫ਼ੀਸਦੀ ਤਨਖ਼ਾਹਾਂ ਦੀ ...

ਪੂਰੀ ਖ਼ਬਰ »

ਪੁਲਿਸ ਸ਼ਹੀਦਾਂ ਨਮਿਤ ਸਕੂਲਾਂ 'ਚ ਸ਼ਰਧਾਂਜਲੀ ਸਮਾਗਮ

ਰੂਪਨਗਰ, 18 ਅਕਤੂਬਰ (ਸ. ਰ.)-ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਨਮਿਤ ਸਕੂਲਾਂ ਅੰਦਰ ਜਿੱਥੇ ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਪ੍ਰਾਪਤ ਕੀਤੀ ਸੀ ਉੱਥੇ ਜਾ ਕੇ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੀਆਂ ...

ਪੂਰੀ ਖ਼ਬਰ »

ਪੰਜ ਪਿਆਰਾ ਪਾਰਕ 'ਚ ਹੋਈ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਸਾਂਝੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਥੋਂ ਦੇ ਪੰਜ ਪਿਆਰਾ ਪਾਰਕ ਵਿਖੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਅਗਵਾਈ 'ਚ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: ਨੰ: 49), ਬੀ. ਬੀ. ਐਮ. ਬੀ. ਵਰਕਰ ਯੂਨੀਅਨ, ਜਲ ਸਪਲਾਈ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX