ਤਾਜਾ ਖ਼ਬਰਾਂ


ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  47 minutes ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  57 minutes ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  about 1 hour ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  about 2 hours ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  about 2 hours ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  about 2 hours ago
ਬੈਂਗਲੁਰੂ, 22 ਜੁਲਾਈ- ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਦੋ ਦਿਨ ਦੇ ਹੋਰ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸ਼ਕਤੀ ਪ੍ਰੀਖਣ ਨਹੀਂ ਹੋ ਸਕਦਾ, ਇਸ ਲਈ ਉਨ੍ਹਾਂ ਨੂੰ ਹੋਰ ਸਮੇਂ ਦੀ ਲੋੜ ਹੈ। ਉੱਥੇ ਹੀ ਸਪੀਕਰ ਦਾ ਕਹਿਣਾ...
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  about 2 hours ago
ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਬਿੱਲਾਂ ਵਿੱਚ 12 ਵਾਰ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵੱਲੋਂ ਵੱਖ-ਵੱਖ ਥਾਈਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਵੱਲੋਂ ਜ਼ਿਲ੍ਹਾ ....
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  about 3 hours ago
ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵੱਲੋਂ ਸਮੱਗਰਾ ਸਿੱਖਿਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ 50 ਹਜ਼ਾਰ ਰੁਪਏ ਦੀ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਸਾਨ ਪ੍ਰੀਤਮ ਸਿੰਘ (45)?ਕੋਲ ਆਪਣੀ ਸਾਢੇ ...
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 3 hours ago
ਚੋਗਾਵਾ, 22 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)- ਕਸਬਾ ਚੋਗਾਵਾ ਵਿਖੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ ਆਈ) ਪੰਜਾਬ ਦੇ ਜਨਰਲ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ : ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ....
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  about 3 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾਈ ਬੁਲਾਰੀ ਬੀਬਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ 2700 ਕਰੋੜ ਰੁਪਏ ਦੀ ਡਰੱਗ ਦੇ ਕਥਿਤ ਦੋਸ਼ੀ ਗੁਰਪਿੰਦਰ ਸਿੰਘ ਦੀ ਕੈਪਟਨ ਸਰਕਾਰ ਨੇ...
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  about 3 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ 'ਚ ਪਿਛਲੇ ਪੰਜ ਦਿਨਾਂ ਤੋਂ ਕੂੜੇ ਦੇ ਡੰਪਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਬਦਤਰ ਹੋ ਗਏ ਹਨ। ਡੰਪਾਂ 'ਤੇ ਕੂੜੇ ਦੇ ਅੰਬਾਰ ਲੱਗਣ ਅਤੇ ਦੂਜਾ ਬਰਸਾਤ ਦਾ ਮੌਸਮ ਹੋਣ ਕਾਰਨ ਬਦਬੂ ਮਾਰ ਰਹੀ ਹੈ। ਕਾਬਲੇ ਗ਼ੌਰ ਹੈ...
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 22 ਜੁਲਾਈ- ਮੁੰਬਈ ਦੇ ਬਾਂਦਰਾ 'ਚ ਐਮ.ਟੀ.ਐਨ.ਐਲ ਜੀ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਮਾਰਤ 'ਚ ਕਈ ਲੋਕਾਂ ....
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬਾ ਪੁਲਿਸ ਦੇ ਇੱਕ ਆਈ. ਪੀ. ਐੱਸ. ਅਤੇ ਸੱਤ ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ...
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  about 3 hours ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  about 3 hours ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  about 4 hours ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਪਟਿਆਲਾ

ਮੋਤੀ ਮਹਿਲ ਵੱਲ ਕੂਚ ਕਰਦੀਆਂ ਆਸ਼ਾ ਵਰਕਰਾਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਅੱਜ ਆਸ਼ਾ ਵਰਕਰਾਂ ਦੇ ਵੱਡੇ ਇਕੱਠ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਤੋਂ ਰੋਸ ਮਾਰਚ ਕਰਦਿਆਂ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵਲੋਂ ਪੋਲੋ ਗਰਾਊਾਡ ਨੇੜੇ ਬੈਰੀਕੇਡ ਲਗਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪੈਟਰੋਲ 'ਚ ਮਿਲਾਵਟ ਕਰਨ ਦਾ ਦੋਸ਼ ਪੰਪ ਨੂੰ ਸੀਲ ਕਰਵਾਉਣ ਲਈ ਸੜਕ ਜਾਮ ਕਰਕੇ ਲਾਇਆ ਧਰਨਾ

ਘੱਗਾ, 18 ਅਕਤੂਬਰ (ਵਿਕਰਮਜੀਤ ਸਿੰਘ ਬਾਜਵਾ)-ਅੱਜ ਇੱਥੋਂ ਨੇੜਲੇ ਪਿੰਡ ਕਕਰਾਲਾ ਭਾਈਕਾ ਤੋਂ ਸਮਾਣਾ ਵੱਲ ਨੂੰ ਜਾਂਦਿਆਂ ਸੈਂਟ ਲਾਰੈਂਸ ਸਕੂਲ ਦੇ ਸਾਹਮਣੇ ਚਲਦੇ ਪੈਟਰੋਲ ਪੰਪ ਤੋਂ ਇਕ ਕਿਸਾਨ ਵਲੋਂ ਬੋਤਲ ਵਿਚ ਪੈਟਰੋਲ ਪਵਾਉਣ 'ਤੇ ਪੈਟਰੋਲ 'ਚ ਮਿਲਾਵਟ ਹੋਣ ਕਰਕੇ ਰੰਗ ਕਾਲਾ ਹੋਣ ਦੇ ਦੋਸ਼ ਲਾਏ ਗਏ ਜਿਸ ਤੋਂ ਬਾਅਦ ਕਿਸਾਨਾਂ ਵਲੋਂ ਪਟਿਆਲਾ-ਪਾਤੜਾਂ ਮੁੱਖ ਸੜਕ 'ਤੇ ਜਾਮ ਲਾਉਂਦਿਆਂ ਧਰਨਾ ਲਾਇਆ ਗਿਆ ਤੇ ਪੰਪ ਮਾਲਕਾਂ ਿਖ਼ਲਾਫ਼ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਇਸ ਮੌਕੇ ਕੁੱਝ ਕਿਸਾਨਾਂ ਵਲੋਂ ਖ਼ਬਰ ਲੈਣ ਲਈ ਪਹੁੰਚੇ ਪੱਤਰਕਾਰ ਨਾਲ ਬਦਸਲੂਕੀ ਵੀ ਕੀਤੀ ਗਈ | ਜਾਣਕਾਰੀ ਅਨੁਸਾਰ ਨੇੜਲੇ ਪਿੰਡ ਸ਼ਾਹਪੁਰ ਦੇ ਇਕ ਕਿਸਾਨ ਵਲੋਂ ਪਿੰਡ ਕਕਰਾਲਾ ਭਾਈਕਾ ਦੇ ਸੈਂਟ ਲਾਰੈਂਸ ਸਕੂਲ ਦੇ ਸਾਹਮਣੇ ਚੱਲੇ ਪੈਟਰੋਲ ਪੰਪ ਤੋਂ ਇਕ ਕੋਲਡਡਿ੍ੰਕ ਦੀ ਦੋ ਲੀਟਰ ਦੀ ਬੋਤਲ ਵਿਚ ਤੇਲ ਪਵਾਉਣ ਸਮੇਂ ਪੈਟਰੋਲ ਦਾ ਰੰਗ ਕਾਲਾ ਹੋਣ ਦਾ ਦੋਸ਼ ਲਾਇਆ ਗਿਆ | ਜਿਸ ਸਬੰਧੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ | ਜਿਸ ਦੇ ਚੱਲਦਿਆਂ ਆਮ ਕਿਸਾਨਾਂ ਤੇ ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਪਟਿਆਲਾ-ਪਾਤੜਾਂ ਮੁੱਖ ਸੜਕ ਨੂੰ ਜਾਮ ਕਰਦਿਆਂ ਧਰਨਾ ਲਾਇਆ ਗਿਆ | ਕਰੀਬ ਪੰਜ ਘੰਟੇ ਲੱਗੇ ਇਸ ਧਰਨੇ ਮੌਕੇ ਇਕੱਠੇ ਹੋਏ ਕਿਸਾਨਾਂ ਵਲੋਂ ਪੰਪ ਮਾਲਕਾਂ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਪੰਪ ਦੇ ਮਾਲਕਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਪੰਪ ਨੂੰ ਸੀਲ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਇਕ ਕਿਸਾਨ ਵਲੋਂ ਪੱਤਰਕਾਰ ਨੂੰ ਖ਼ਬਰ ਸਬੰਧੀ ਫ਼ੋਨ ਕਰਕੇ ਬੁਲਾਇਆ ਗਿਆ ਤੇ ਪੱਤਰਕਾਰ ਵਲੋਂ ਮੌਕੇ 'ਤੇ ਪਹੰੁਚ ਕੇ ਫ਼ੋਨ ਕਰਨ ਵਾਲੇ ਕਿਸਾਨ ਤੋਂ ਮੁੱਢਲੀ ਜਾਣਕਾਰੀ ਲਈ ਗਈ ਜਿਸ ਵਿਚ ਉਸ ਕਿਸਾਨ ਵਲੋਂ ਪੰਪ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ | ਇਸ ਉਪਰੰਤ ਜਦੋਂ ਪੱਤਰਕਾਰ ਵਲੋਂ ਫ਼ੋਨ ਕਰਨ ਵਾਲੇ ਕਿਸਾਨ ਨੂੰ ਸਾਰੀ ਘਟਨਾ ਪੁੱਛਣ ਲਈ ਬੁਲਾਇਆ ਗਿਆ ਤਾਂ ਧਰਨੇ ਵਿਚ ਬੈਠੇ ਕਿਸਾਨਾਂ ਵਲੋਂ ਉਸ ਵਿਅਕਤੀ ਨੂੰ ਆਉਣ ਤੋਂ ਰੋਕ ਦਿੱਤਾ ਗਿਆ ਤੇ ਕਿਹਾ ਗਿਆ ਕਿ ਜਿਸ ਨੇ ਵੀ ਕੋਈ ਗੱਲ ਕਰਨੀ ਹੈ ਤਾਂ ਸਾਰਿਆਂ ਵਿਚ ਆ ਕੇ ਕਰੇ | ਇਸ ਤੋਂ ਬਾਅਦ ਜਦੋਂ ਪੱਤਰਕਾਰ ਉੱਥੋਂ ਜਾਣ ਲੱਗਾ ਤਾਂ ਧਰਨੇ 'ਤੇ ਬੈਠੇ ਕੁੱਝ ਕਿਸਾਨ ਵੱਲੋਂ ਪੰਪ ਧਿਰ ਦਾ ਮੰਨ ਕੇ ਪੱਤਰਕਾਰ ਨਾਲ ਬਦਸਲੂਕੀ ਕੀਤੀ ਗਈ | ਅਖੀਰ ਮੌਕੇ 'ਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮ: ਦੀ ਕਲੱਬ ਐੱਚ.ਪੀ. ਮੋਬਾਈਲ ਲੈਬ ਦੀ ਟੀਮ ਮੌਕੇ 'ਤੇ ਪਹੁੰਚੀ ਜਿਸ ਵਲੋਂ ਮੌਕੇ 'ਤੇ ਤੇਲ ਦੀ ਜਾਂਚ ਕੀਤੀ ਗਈ | ਜਿਸ ਬਾਰੇ ਪੰਪ ਦੇ ਮਾਲਕ ਨਰਿੰਦਰ ਸਿੰਘ ਵਲੋਂ ਦੱਸਦਿਆਂ ਤੇ ਲਿਖਤੀ ਜਾਂਚ ਰਿਪੋਰਟ ਦਿਖਾਉਂਦਿਆਂ ਦੱਸਿਆ ਕਿ ਮਾਇਲ ਲੈਬ ਟੀਮ ਵਲੋਂ ਕੀਤੀ ਜਾਂਚ 'ਚ ਤੇਲ ਬਿਲਕੁਲ ਸਹੀ ਪਾਇਆ ਗਿਆ ਜਿਸ ਸਬੰਧੀ ਉਨ੍ਹਾਂ ਵਲੋਂ ਸਾਨੂੰ ਲਿਖਤੀ ਸਰਟੀਫਿਕੇਟ ਵੀ ਦਿੱਤਾ ਗਿਆ ਹੈ | ਦੂਜੇ ਪਾਸੇ ਮੌਕੇ 'ਤੇ ਪਹੁੰਚੇ ਐੱਸ.ਡੀ.ਐਮ. ਸਮਾਣਾ ਅਰਵਿੰਦਰ ਕੁਮਾਰ ਵਲੋਂ ਕਿਸਾਨਾਂ ਦੀ ਸੰਤੁਸ਼ਟੀ ਕਰਵਾਉਣ ਲਈ ਦਿੱਤੇ ਨਿਰਦੇਸ਼ ਅਨੁਸਾਰ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਮਨਦੀਪ ਸਿੰਘ ਵਿਰਕ ਵਲੋਂ ਅਲੱਗ ਤੌਰ 'ਤੇ ਪੰਪ ਦੇ ਪੈਟਰੋਲ ਦੇ ਤੇ ਕਿਸਾਨ ਵਲੋਂ ਦਿਖਾਏ ਗਏ ਬੋਤਲ ਵਾਲੇ ਪੈਟਰੋਲ ਦੇ ਸੈਂਪਲ ਵੀ ਲਏ ਗਏ ਜਿਸ ਤੋਂ ਬਾਅਦ ਕਿਸਾਨਾਂ ਵਲੋਂ ਧਰਨਾ ਚੁੱਕ ਲਿਆ ਗਿਆ | ਇਸ ਮੌਕੇ ਡੀ.ਐੱਸ.ਪੀ. ਸਮਾਣਾ ਰਾਜਵਿੰਦਰ ਸਿੰਘ ਰੰਧਾਵਾ ਤੇ ਤਹਿਸੀਲਦਾਰ ਪੁਸ਼ਪਰਾਜ ਗੋਇਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ | ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਮਨਦੀਪ ਸਿੰਘ ਵਿਰਕ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਐੱਸ.ਡੀ.ਐਮ. ਸਮਾਣਾ ਦੇ ਹੁਕਮਾਂ ਅਨੁਸਾਰ ਅਸੀਂ ਵੱਖ ਤੌਰ 'ਤੇ ਸੈਂਪਲ ਲਏ ਹਨ ਤੇ ਅਸੀਂ ਆਪਣੇ ਤੌਰ 'ਤੇ ਇਸ ਦੀ ਜਾਂਚ ਕਰਵਾਵਾਂਗੇ |


ਖ਼ਬਰ ਸ਼ੇਅਰ ਕਰੋ

ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ

ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਜਲ ਸਪਲਾਈ ਤੇ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜਨ ਸਿਹਤ ਵਿਭਾਗ ਦੀਆਂ 5 ਜਥੇਬੰਦੀਆਂ ਪੀ.ਡਬਲਿਯੂ.ਡੀ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ, ਟੈਕਨੀਕਲ ਤੇ ਮਕੈਨੀਕਲ ਵਰਕਰਜ਼ ਯੂਨੀਅਨ, ਪੰਜਾਬ ਫ਼ੀਲਡ ਤੇ ਵਰਕਸ਼ਾਪ ...

ਪੂਰੀ ਖ਼ਬਰ »

ਨਗਰ ਨਿਗਮ ਨੇ ਬਾਜ਼ਾਰਾਂ 'ਚ ਦੁਕਾਨਦਾਰਾਂ ਨੂੰ ਬਾਹਰ ਰੱਖੇ ਸਾਮਾਨ ਨੂੰ ਪਿੱਛੇ ਰੱਖਣ ਲਈ ਕਿਹਾ

ਪਟਿਆਲਾ, 18 ਅਕਤੂਬਰ (ਜ.ਸ. ਢਿੱਲੋਂ)-ਪਟਿਆਲਾ ਦੇ ਨਗਰ ਨਿਗਮ ਵਲੋਂ ਮੇਅਰ ਸੰਜੀਵ ਸ਼ਰਮਾ ਦੇ ਆਦੇਸ਼ਾਂ 'ਤੇ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਨਗਰ ਨਿਗਮ ਵਲੋਂ ਸ਼ਹਿਰ ਅੰਦਰ ਦੁਕਾਨਾਂ ਦੇ ਬਾਹਰ ਰੱਖੇ ਸਮਾਨ ਪ੍ਰਤੀ ...

ਪੂਰੀ ਖ਼ਬਰ »

ਗਸ਼ਤ ਦੌਰਾਨ ਪੁਲਿਸ ਨੇ ਫੜੀਆਂ 136 ਸ਼ਰਾਬ ਦੀਆਂ ਬੋਤਲਾਂ

ਪਟਿਆਲਾ, 18 ਅਕਤੂਬਰ (ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋ ਵੱਖੋ ਵੱਖਰੇ ਥਾਵਾਂ 'ਤੇ ਗਸ਼ਤ ਦੌਰਾਨ 136 ਬੋਤਲਾਂ ਸ਼ਰਾਬ ਦੀਆਂ ਫੜੀਆਂ ਹਨ | ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪੁਲਿਸ ਪਾਰਟੀ ਸਮੇਤ ਪਟਿਆਲਾ ਨਦੀ ਵਿਖੇ ਮੌਜੂਦ ਸੀ | ਇਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਰਾਤਾ ਰਾਮ, ਹੌਲਦਾਰ ਸੁਭਾਸ਼ ਚੰਦ ਨੇ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ 'ਤੇ ਕੇਸ ਦਰਜ

ਪਟਿਆਲਾ, 18 ਅਕਤੂਬਰ (ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਦੋ ਜਣਿਆਂ 'ਚ ਸਾਂਝੀ ਵੱਟ ਨੂੰ ਲੈ ਕੇ ਹੋਏ ਝਗੜੇ 'ਚ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮਨਿੰਦਰ ਸਿੰਘ ਵਾਸੀ ਪਿੰਡ ਭੱਟੀਆਂ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ 12 ਅਕਤੂਬਰ ਨੂੰ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਨੇ ਪਟਵਾਰੀ ਤੇ ਚੇਲੇ ਨੂੰ 15 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ

ਦੇਵੀਗੜ੍ਹ, 18 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਅੱਜ ਵਿਜੀਲੈਂਸ ਦੀ ਟੀਮ ਜਿਸ ਦੀ ਅਗਵਾਈ ਇੰਸਪੈਕਟਰ ਪਿ੍ਤਪਾਲ ਸਿੰਘ ਕਰ ਰਹੇ ਸਨ, ਉਨ੍ਹਾਂ ਨੇ ਪਿੰਡ ਸ਼ੇਖੂਪੁਰ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਪਟਵਾਰੀ ਸਤਨਾਮ ਸਿੰਘ ਤੇ ਉਸ ਦੇ ਚੇਲੇ ਮੇਵਾ ਸਿੰਘ ਨੂੰ 15 ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਸੂਬਾ ਸਰਕਾਰ ਦਾ ਫੂਕਿਆ ਪੁਤਲਾ

ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਾਂਝੇ ਤੌਰ 'ਤੇ ਸਿੰਚਾਈ ਵਿਭਾਗ ਦੇ ਤੀਜਾ ਤੇ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਮੰਗਾਂ ਤੇ ਜਬਰਨ ਵਲੋਂ ਸਰਕਾਰੀ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਪ੍ਰਧਾਨ ਦਾ ਸਨਮਾਨ

ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਟਰੱਕ ਯੂਨੀਅਨ ਪਾਤੜਾਂ ਦੇ ਨਵੇਂ ਚੁਣੇਂ ਗਏ ਪ੍ਰਧਾਨ ਅੰਮਿ੍ਤਪਾਲ ਸਿੰਘ ਕਾਲੇਕਾ ਨੂੰ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਸਰਾਉ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਦੇ ਸਰਕਾਰੀ ਫ਼ਰਮਾਨ ਿਖ਼ਲਾਫ਼ ਕਿਸਾਨਾਂ ਵਲੋਂ ਬੈਠਕ

ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ)-ਪਿੰਡ ਖੈਰਪੁਰ ਜੱਟਾਂ ਵਿਖੇ ਕੁਲਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਾਂਝੇ ਸੱਦੇ 'ਤੇ ਪਿੰਡ ਖੇੜੀ ਗੰਡਿਆਂ, ਮਹਿਮਾਂ, ਡੇਰਾ ਸੂਹਰੋਂ, ਖਾਨਪੁਰ ਗੰਡਿਆਂ, ਢੀਂਡਸਾ ...

ਪੂਰੀ ਖ਼ਬਰ »

ਪੁਲਿਸ ਜਵਾਨਾਂ ਦੀਆ ਕੁਰਬਾਨੀਆਂ ਸਾਡੇ ਲਈ ਪ੍ਰੇਰਨਾ ਸਰੋਤ- ਸ਼ਰਮਾ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਰਾਖੀ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਰਧ ਸੈਨਿਕ ਬਲਾਂ ਤੇ ਪੁਲਿਸ ਜਵਾਨਾਂ 'ਤੇ ਦੇਸ਼ ਨੂੰ ਹਮੇਸ਼ਾ ਮਾਣ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ...

ਪੂਰੀ ਖ਼ਬਰ »

ਕੋਹਿਨੂਰ ਇਨਕਲੇਵ ਸੁਸਾਇਟੀ ਵਲੋਂ ਕੈਂਪ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੋਹੀਨੂਰ ਇਨਕਲੇਵ ਸੋਸਾਇਟੀ ਵਲੋਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਦੇ ਡਾਕਟਰਾਂ ਦੇ ਸਹਿਯੋਗ ਨਾਲ ਏਰੀਏ ਦੇ ਸੱਚਰ ਮਾਡਲ ਸਕੂਲ ਵਿਚ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡੀ. ਐੱਸ. ਪੀ. ਘਨੌਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਕਸਬੇ ਦੇ ਦੁਕਾਨਦਾਰਾਂ ਨੂੰ ਕੀਤਾ ਸੁਚੇਤ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਥਾਣਾ ਮੁਖੀ ਇੰਸਪੈਕਟਰ ਰਘਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਤੇ ਦੁਕਾਨਦਾਰਾਂ ਦੀ ਮੀਟਿੰਗ ਥਾਣੇ ਵਿਖੇ ਬੁਲਾਈ ਗਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਡੀ.ਐੱਸ.ਪੀ. ਘਨੌਰ ਅਸ਼ੋਕ ਕੁਮਾਰ ਨੇ ਸ਼ਮੂਲੀਅਤ ਦਰਜ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਅਕਾਲਜੋਤ ਸਕੂਲ ਦੇ ਬੱਚਿਆਂ ਨੇ ਅਥਲੈਟਿਕਸ ਖੇਡਾਂ 'ਚ ਸੋਨ ਤਗਮੇ ਜਿੱਤੇ

ਸ਼ੁਤਰਾਣਾ/ਅਰਨੋਂ, 18 ਅਕਤੂਬਰ (ਮਹਿਰੋਕ/ਪਰਮਾਰ)-ਪਿੰਡ ਸ਼ੇਰਗੜ੍ਹ ਦੇ ਅਕਾਲਜੋਤ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕ ਖੇਡਾਂ 'ਚ ਗੋਲਡ ਮੈਡਲ ਜਿੱਤ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਰੇਜ਼ੀ ਮੁਕਾਬਲੇ 'ਚ ਖੇੜੀਬਰਨਾ ਸਕੂਲ ਦੀ ਚੜ੍ਹਤ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅੰਗਰੇਜ਼ੀ ਵਿਸ਼ੇ ਦਾ ਬਲਾਕ ਪੱਧਰੀ ਮੁਕਾਬਲਾ ਸ.ਸ.ਸ.ਸ. ਤਿ੍ਪੜੀ ਵਿਖੇ ਕਰਵਾਇਆ ਗਿਆ¢ ਜਿਸ 'ਚ ਪਟਿਆਲਾ-2 ਅਧੀਨ ਆਉਂਦੇ 30 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੁਕਾਬਲੇ ਵਿਚ ਅੰਗਰੇਜ਼ੀ ਕਵਿਤਾ ਗਾਇਨ ਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਿੱਤਲ ਦਾ ਰਾਜਪੁਰਾ ਪੁੱਜਣ 'ਤੇ ਸਨਮਾਨ

ਰਾਜਪੁਰਾ, 18 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੇ ਦੁਰਗਾ ਮੰਦਰ ਵਿਚ ਪ੍ਰਧਾਨ ਜਤਿੰਦਰ ਵਰਮਾ ਦੀ ਅਗਵਾਈ 'ਚ ਨਰਾਤਿਆਂ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਤੇ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਨਾਜਾਇਜ਼ ਸ਼ਰਾਬ ਸਣੇ 3 ਕਾਬੂ

ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਸਣੇ 3 ਜਣਿਆਂ ਨੂੰ 80 ਨਸ਼ੀਲੇ ਟੀਕਿਆਂ ਤੇ 6 ਬੋਤਲਾਂ ਸ਼ਰਾਬ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਰੈਲੀ ਕੱਢੀ

ਅਮਲੋਹ, 18 ਅਕਤੂਬਰ (ਕੁਲਦੀਪ ਸ਼ਾਰਦਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਚ ਪਿ੍ੰਸੀਪਲ ਹਰਪਾਲ ਸਿੰਘ ਰੰਧਾਵਾ ਦੀ ਅਗਵਾਈ ਤੇ ਪੋ੍ਰਗਰਾਮ ਅਫ਼ਸਰ ਜਸਵੰਤ ਸਿੰਘ ਦੀ ਨਿਗਰਾਨੀ ਵਿਚ 'ਪਰਾਲੀ ਨਾ ਜਲਾਓ, ਵਾਤਾਵਰਨ ਬਚਾਓ ਤੇ ਭੂਮੀ ਦੀ ਉਪਜਾਊ ਸ਼ਕਤੀ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੋਣ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਹੰੁਦੀਆਂ ਹਨ ਖੱਜਲ-ਖੁਆਰ

ਭੁਪਿੰਦਰ ਸਿੰਘ ਬਨੂੜ,18 ਅਕਤੂਬਰ-ਇਤਿਹਾਸਿਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੈ, ਜਿਸ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਖੱਜਰ-ਖੁਆਰ ਹੰੁਦੀਆਂ ਹਨ | ਕੌਾਸਲ ਵਲੋਂ ਠੇਕੇ ਦੇ ਰੂਪ 'ਚ ਬੱਸ ਅੱਡੇ ਤੋਂ ਲੱਖਾ ਰੁਪਏ ਸਲਾਨਾ ਅੱਡਾ ਫ਼ੀਸ ਵਸੂਲੀ ਜਾ ਰਹੀ ਹੈ, ਪਰ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੋਣ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਹੰੁਦੀਆਂ ਹਨ ਖੱਜਲ-ਖੁਆਰ

ਭੁਪਿੰਦਰ ਸਿੰਘ ਬਨੂੜ,18 ਅਕਤੂਬਰ-ਇਤਿਹਾਸਿਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੈ, ਜਿਸ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਖੱਜਰ-ਖੁਆਰ ਹੰੁਦੀਆਂ ਹਨ | ਕੌਾਸਲ ਵਲੋਂ ਠੇਕੇ ਦੇ ਰੂਪ 'ਚ ਬੱਸ ਅੱਡੇ ਤੋਂ ਲੱਖਾ ਰੁਪਏ ਸਲਾਨਾ ਅੱਡਾ ਫ਼ੀਸ ਵਸੂਲੀ ਜਾ ਰਹੀ ਹੈ, ਪਰ ...

ਪੂਰੀ ਖ਼ਬਰ »

ਕਲਿਆਣ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਇੰਨ ਸੀਟੂ ਸਕੀਮ ਅਧੀਨ ਪਿੰਡ ਕਲਿਆਣ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ 100 ਦੇ ਕਰੀਬ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਡੀ. ਐਸ. ਪੀ. ਸਨਮਾਨਿਤ

ਜੌੜੇਪੁਲ ਜਰਗ, 18 ਅਕਤੂਬਰ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਵਲੋਂ ਦਸਤਾਰ ਮੁਕਾਬਲਿਆਂ ਉਪਰੰਤ ਵੱਖ-ਵੱਖ ਖੇਤਰਾਂ ਦੀਆਂ ਪੁੱਜੀਆਂ ਸ਼ਖ਼ਸੀਅਤਾਂ 'ਚੋਂ ਡੀ. ਐਸ. ਪੀ. ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਮੱਛੀ ਪਾਲਨ ਵਿਭਾਗ ਵਲੋਂ ਮੱਛੀ ਬਾਜ਼ਾਰ ਦੀ ਚੈਕਿੰਗ

ਪਟਿਆਲਾ, 18 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤਮੰਦ ਤੇ ਨਿਰੋਗ ਜੀਵਨ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੱਛੀ ਪਾਲਨ ਵਿਭਾਗ ਵਲੋਂ ਸ਼ਹਿਰ 'ਚ ਮੱਛੀ ਵੇਚਣ ਵਾਲੀਆਂ ਥਾਵਾਂ ਦੀ ਅਚਨਚੇਤ ਜਾਂਚ ...

ਪੂਰੀ ਖ਼ਬਰ »

ਵਿਜੀਲੈਂਸ ਟੀਮਾਂ ਵਲੋਂ ਮੰਡੀਆਂ ਦਾ ਨਿਰੀਖਣ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਜਸਪ੍ਰੀਤ ...

ਪੂਰੀ ਖ਼ਬਰ »

ਓ. ਬੀ. ਸੀ. ਬੈਂਕ ਘਨੌਰ ਵਲੋਂ ਬਲਾਕ ਸਿੱਖਿਆ ਦਫ਼ਤਰ (ਪ੍ਰਾਇਮਰੀ) ਘਨੌਰ ਨੂੰ ਅਲਮਾਰੀ ਭੇਟ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸਿੱਖਿਆ ਦਫ਼ਤਰ (ਪ੍ਰਾਇਮਰੀ) ਘਨੌਰ ਵਿਖੇ ਬਲਾਕ ਸਿੱਖਿਆ ਅਫ਼ਸਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਓਬੀਸੀ ਬੈਂਕ ਘਨੌਰ ਦੇ ਮੈਨੇਜਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਭਾਦਸੋਂ, 18 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਪਰਾਲੀ ਨੂੰ ਨਾ ਸਾੜ ਕੇ ਖੇਤਾਂ 'ਚ ਹੀ ਸਮੇਟਣ ਲਈ ਪੰਜਾਬ ਸਰਕਾਰ ਨੂੰ ਇਸ ਮਿਸ਼ਨ ਵਿਚ ਸਮਾਜ ਸੇਵੀ ਫਾਊਾਡੇਸ਼ਨਾਂ ਸੈਮ (ਸੁਸਾਇਟੀ ਆਫ ਇੰਡੀਅਨ ਆਟੋਮੋਬਾਇਲ ਮੈਨੂਫੈਕਚਰ), ਸੀ.ਆਈ. ਆਈ. ਆਦਿ ਜਥੇਬੰਦੀਆਂ ਵੀ ਆਪਣਾ ਯੋਗਦਾਨ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਸਰਾਂਪੱਤੀ ਦੇ ਸ਼ਮਸ਼ਾਨਘਾਟ 'ਚ ਕੂੜਾ ਸੱੁਟਣ ਦਾ ਲੋਕਾਂ ਵਲੋਂ ਵਿਰੋਧ ਛੱਪੜ ਨੂੰ ਭਰਨ ਲਈ ਸੁੱਟਿਆ ਜਾ ਰਿਹਾ ਕੂੜਾ-ਨਗਰ ਕੌ ਾਸਲ

ਸਮਾਣਾ, 18 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਨਗਰ ਕੌਾਸਲ ਵਲੋਂ ਸਰਾਂਪੱਤੀ ਸਮਾਣਾ 'ਚ ਸਥਿਤ ਸ਼ਮਸ਼ਾਨਘਾਟ ਵਿਚ ਸ਼ਹਿਰ ਦਾ ਕੂੜਾ ਸੁੱਟਣ ਦਾ ਮੁਹੱਲਾ ਨਿਵਾਸੀਆਂ ਨੇ ਸਖ਼ਤ ਵਿਰੋਧ ਕਰਦਿਆਂ ਕੂੜੇ ਨਾਲ ਭਰੀਆਂ ਕੌਾਸਲ ਦੀਆਂ ਟਰਾਲੀਆਂ ਨੂੰ ਵਾਪਸ ਮੋੜ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ ਠੱਗੀ ਮਾਰਨ ਵਾਲੇ ਗਰੋਹਾਂ ਵਿਰੁੱਧ ਕਾਰਵਾਈ ਨਾ ਕਰਨ 'ਤੇ ਜਤਾਇਆ ਰੋਸ

ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਥਾਨਕ ਸ਼ਹਿਰ ਅੰਦਰ ਬੈਂਕਾਂ ਦੇ ਏ.ਟੀ.ਐਮ. ਬਦਲ ਕੇ ਲੋਕਾਂ ਦੇ ਬੈਂਕ ਖਾਤਿਆਂ 'ਚੋਂ ਹਜ਼ਾਰਾਂ ਰੁਪਏ ਕਢਵਾ ਕੇ ਚੂਨਾ ਲਾਉਣ ਵਾਲਾ ਗਰੋਹ ਸਰਗਰਮ ਹੋਣ ਕਾਰਨ ਲੋਕਾਂ ਨੂੰ ਹਰ ਰੋਜ਼ ਨਵੇਂ ਤੋਂ ਨਵੇਂ ਢੰਗ ਨਾਲ ਚੂਨਾ ਲਗਾਇਆ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਅਸਿਸਟੈਂਟ ਪ੍ਰੋਫੈਸਰ 21 ਤੋਂ ਪਟਿਆਲਾ 'ਚ ਭੁੱਖ ਹੜਤਾਲ 'ਤੇ ਬੈਠਣਗੇ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਸਕੇਲ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ...

ਪੂਰੀ ਖ਼ਬਰ »

ਪੁੱਕਾ ਨੇ ਪੰਜਾਬੀ ਯੂਨੀਵਰਸਿਟੀ ਦੇ ਦਾਖ਼ਲਿਆਂ ਦੀ ਆਖ਼ਰੀ ਤਾਰੀਖ਼ ਵਧਾਉਣ ਦੀ ਕੀਤੀ ਮੰਗ

ਪਟਿਆਲਾ 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਅਨਏਡਿਡ ਕਾਲੇਜਿਸ ਐਸੋਸੀਏਸ਼ਨ (ਪੁੱਕਾ) ਨੇ ਪੰਜਾਬ ਯੂਨੀਵਰਸਿਟੀ ਦੇ ਪੈਟਰਨ 'ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਇਸ ਦੇ ਮਾਨਤਾ ਪ੍ਰਾਪਤ ਕਾਲਜ ਦੇ ਲਈ ਦਾਖ਼ਲਿਆਂ ਦੀ ਅੰਤਿਮ ਤਾਰੀਖ਼ ਵਧਾਉਣ ਦੀ ਅਪੀਲ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਹੀਰਾ ਬਾਗ਼ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਹੀਰਾ ਬਾਗ਼ ਗਿਆਨੀ ਦੇ ਢਾਬਾ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਕਰਨ ਵਾਸੀ ਪਟਿਆਲਾ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸ ਦਾ ਮੋਟਰਸਾਈਕਲ ਹੀਰਾ ਬਾਗ਼ ਤੋਂ ਕੋਈ ਚੋਰੀ ਕਰਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ

ਸਮਾਣਾ, 18 ਅਕਤੂਬਰ (ਸਾਹਿਬ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਐਨ.ਐੱਸ.ਐੱਸ. ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪਬਲਿਕ ਕਾਲਜ ਦੇ ਪਿ੍ੰਸੀਪਲ ਡਾ. ਅਰਵਿੰਦ ਮੋਹਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਕਾਲਜ ਸਮਾਣਾ ਦੇ ਵਿਦਿਆਰਥੀਆਂ ਵਲੋਂ ਪਰਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ : ਵਾਲੀਬਾਲ 'ਚ ਪੋਲੋ ਸੈਂਟਰ ਬਣਿਆ ਚੈਂਪੀਅਨ

ਪਟਿਆਲਾ, 18 ਅਕਤੂਬਰ (ਚਹਿਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡਾਂ ਅੰਡਰ-18 (ਲੜਕੇ ਅਤੇ ਲੜਕੀਆਂ) ਇੱਥੇ ਰਾਜਾ ਭਾਲਿੰਦਰਾ ਸਿੰਘ ਸਟੇਡੀਅਮ 'ਚ ਨੇਪਰੇ ਚੜ੍ਹ ਗਈਆਂ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX