ਤਾਜਾ ਖ਼ਬਰਾਂ


ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  12 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  30 minutes ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 2 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 2 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 2 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 3 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 3 hours ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 3 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 3 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 4 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 4 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਪਟਿਆਲਾ

ਮੋਤੀ ਮਹਿਲ ਵੱਲ ਕੂਚ ਕਰਦੀਆਂ ਆਸ਼ਾ ਵਰਕਰਾਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਅੱਜ ਆਸ਼ਾ ਵਰਕਰਾਂ ਦੇ ਵੱਡੇ ਇਕੱਠ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਤੋਂ ਰੋਸ ਮਾਰਚ ਕਰਦਿਆਂ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵਲੋਂ ਪੋਲੋ ਗਰਾਊਾਡ ਨੇੜੇ ਬੈਰੀਕੇਡ ਲਗਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪੈਟਰੋਲ 'ਚ ਮਿਲਾਵਟ ਕਰਨ ਦਾ ਦੋਸ਼ ਪੰਪ ਨੂੰ ਸੀਲ ਕਰਵਾਉਣ ਲਈ ਸੜਕ ਜਾਮ ਕਰਕੇ ਲਾਇਆ ਧਰਨਾ

ਘੱਗਾ, 18 ਅਕਤੂਬਰ (ਵਿਕਰਮਜੀਤ ਸਿੰਘ ਬਾਜਵਾ)-ਅੱਜ ਇੱਥੋਂ ਨੇੜਲੇ ਪਿੰਡ ਕਕਰਾਲਾ ਭਾਈਕਾ ਤੋਂ ਸਮਾਣਾ ਵੱਲ ਨੂੰ ਜਾਂਦਿਆਂ ਸੈਂਟ ਲਾਰੈਂਸ ਸਕੂਲ ਦੇ ਸਾਹਮਣੇ ਚਲਦੇ ਪੈਟਰੋਲ ਪੰਪ ਤੋਂ ਇਕ ਕਿਸਾਨ ਵਲੋਂ ਬੋਤਲ ਵਿਚ ਪੈਟਰੋਲ ਪਵਾਉਣ 'ਤੇ ਪੈਟਰੋਲ 'ਚ ਮਿਲਾਵਟ ਹੋਣ ਕਰਕੇ ...

ਪੂਰੀ ਖ਼ਬਰ »

ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ

ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਜਲ ਸਪਲਾਈ ਤੇ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜਨ ਸਿਹਤ ਵਿਭਾਗ ਦੀਆਂ 5 ਜਥੇਬੰਦੀਆਂ ਪੀ.ਡਬਲਿਯੂ.ਡੀ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ, ਟੈਕਨੀਕਲ ਤੇ ਮਕੈਨੀਕਲ ਵਰਕਰਜ਼ ਯੂਨੀਅਨ, ਪੰਜਾਬ ਫ਼ੀਲਡ ਤੇ ਵਰਕਸ਼ਾਪ ...

ਪੂਰੀ ਖ਼ਬਰ »

ਨਗਰ ਨਿਗਮ ਨੇ ਬਾਜ਼ਾਰਾਂ 'ਚ ਦੁਕਾਨਦਾਰਾਂ ਨੂੰ ਬਾਹਰ ਰੱਖੇ ਸਾਮਾਨ ਨੂੰ ਪਿੱਛੇ ਰੱਖਣ ਲਈ ਕਿਹਾ

ਪਟਿਆਲਾ, 18 ਅਕਤੂਬਰ (ਜ.ਸ. ਢਿੱਲੋਂ)-ਪਟਿਆਲਾ ਦੇ ਨਗਰ ਨਿਗਮ ਵਲੋਂ ਮੇਅਰ ਸੰਜੀਵ ਸ਼ਰਮਾ ਦੇ ਆਦੇਸ਼ਾਂ 'ਤੇ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਨਗਰ ਨਿਗਮ ਵਲੋਂ ਸ਼ਹਿਰ ਅੰਦਰ ਦੁਕਾਨਾਂ ਦੇ ਬਾਹਰ ਰੱਖੇ ਸਮਾਨ ਪ੍ਰਤੀ ...

ਪੂਰੀ ਖ਼ਬਰ »

ਗਸ਼ਤ ਦੌਰਾਨ ਪੁਲਿਸ ਨੇ ਫੜੀਆਂ 136 ਸ਼ਰਾਬ ਦੀਆਂ ਬੋਤਲਾਂ

ਪਟਿਆਲਾ, 18 ਅਕਤੂਬਰ (ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋ ਵੱਖੋ ਵੱਖਰੇ ਥਾਵਾਂ 'ਤੇ ਗਸ਼ਤ ਦੌਰਾਨ 136 ਬੋਤਲਾਂ ਸ਼ਰਾਬ ਦੀਆਂ ਫੜੀਆਂ ਹਨ | ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪੁਲਿਸ ਪਾਰਟੀ ਸਮੇਤ ਪਟਿਆਲਾ ਨਦੀ ਵਿਖੇ ਮੌਜੂਦ ਸੀ | ਇਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਰਾਤਾ ਰਾਮ, ਹੌਲਦਾਰ ਸੁਭਾਸ਼ ਚੰਦ ਨੇ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ 'ਤੇ ਕੇਸ ਦਰਜ

ਪਟਿਆਲਾ, 18 ਅਕਤੂਬਰ (ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਦੋ ਜਣਿਆਂ 'ਚ ਸਾਂਝੀ ਵੱਟ ਨੂੰ ਲੈ ਕੇ ਹੋਏ ਝਗੜੇ 'ਚ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮਨਿੰਦਰ ਸਿੰਘ ਵਾਸੀ ਪਿੰਡ ਭੱਟੀਆਂ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ 12 ਅਕਤੂਬਰ ਨੂੰ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਨੇ ਪਟਵਾਰੀ ਤੇ ਚੇਲੇ ਨੂੰ 15 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ

ਦੇਵੀਗੜ੍ਹ, 18 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਅੱਜ ਵਿਜੀਲੈਂਸ ਦੀ ਟੀਮ ਜਿਸ ਦੀ ਅਗਵਾਈ ਇੰਸਪੈਕਟਰ ਪਿ੍ਤਪਾਲ ਸਿੰਘ ਕਰ ਰਹੇ ਸਨ, ਉਨ੍ਹਾਂ ਨੇ ਪਿੰਡ ਸ਼ੇਖੂਪੁਰ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਪਟਵਾਰੀ ਸਤਨਾਮ ਸਿੰਘ ਤੇ ਉਸ ਦੇ ਚੇਲੇ ਮੇਵਾ ਸਿੰਘ ਨੂੰ 15 ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਸੂਬਾ ਸਰਕਾਰ ਦਾ ਫੂਕਿਆ ਪੁਤਲਾ

ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਾਂਝੇ ਤੌਰ 'ਤੇ ਸਿੰਚਾਈ ਵਿਭਾਗ ਦੇ ਤੀਜਾ ਤੇ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਮੰਗਾਂ ਤੇ ਜਬਰਨ ਵਲੋਂ ਸਰਕਾਰੀ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਪ੍ਰਧਾਨ ਦਾ ਸਨਮਾਨ

ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਟਰੱਕ ਯੂਨੀਅਨ ਪਾਤੜਾਂ ਦੇ ਨਵੇਂ ਚੁਣੇਂ ਗਏ ਪ੍ਰਧਾਨ ਅੰਮਿ੍ਤਪਾਲ ਸਿੰਘ ਕਾਲੇਕਾ ਨੂੰ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਸਰਾਉ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਦੇ ਸਰਕਾਰੀ ਫ਼ਰਮਾਨ ਿਖ਼ਲਾਫ਼ ਕਿਸਾਨਾਂ ਵਲੋਂ ਬੈਠਕ

ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ)-ਪਿੰਡ ਖੈਰਪੁਰ ਜੱਟਾਂ ਵਿਖੇ ਕੁਲਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਾਂਝੇ ਸੱਦੇ 'ਤੇ ਪਿੰਡ ਖੇੜੀ ਗੰਡਿਆਂ, ਮਹਿਮਾਂ, ਡੇਰਾ ਸੂਹਰੋਂ, ਖਾਨਪੁਰ ਗੰਡਿਆਂ, ਢੀਂਡਸਾ ...

ਪੂਰੀ ਖ਼ਬਰ »

ਪੁਲਿਸ ਜਵਾਨਾਂ ਦੀਆ ਕੁਰਬਾਨੀਆਂ ਸਾਡੇ ਲਈ ਪ੍ਰੇਰਨਾ ਸਰੋਤ- ਸ਼ਰਮਾ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਰਾਖੀ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਰਧ ਸੈਨਿਕ ਬਲਾਂ ਤੇ ਪੁਲਿਸ ਜਵਾਨਾਂ 'ਤੇ ਦੇਸ਼ ਨੂੰ ਹਮੇਸ਼ਾ ਮਾਣ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ...

ਪੂਰੀ ਖ਼ਬਰ »

ਕੋਹਿਨੂਰ ਇਨਕਲੇਵ ਸੁਸਾਇਟੀ ਵਲੋਂ ਕੈਂਪ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੋਹੀਨੂਰ ਇਨਕਲੇਵ ਸੋਸਾਇਟੀ ਵਲੋਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਦੇ ਡਾਕਟਰਾਂ ਦੇ ਸਹਿਯੋਗ ਨਾਲ ਏਰੀਏ ਦੇ ਸੱਚਰ ਮਾਡਲ ਸਕੂਲ ਵਿਚ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡੀ. ਐੱਸ. ਪੀ. ਘਨੌਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਕਸਬੇ ਦੇ ਦੁਕਾਨਦਾਰਾਂ ਨੂੰ ਕੀਤਾ ਸੁਚੇਤ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਥਾਣਾ ਮੁਖੀ ਇੰਸਪੈਕਟਰ ਰਘਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਤੇ ਦੁਕਾਨਦਾਰਾਂ ਦੀ ਮੀਟਿੰਗ ਥਾਣੇ ਵਿਖੇ ਬੁਲਾਈ ਗਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਡੀ.ਐੱਸ.ਪੀ. ਘਨੌਰ ਅਸ਼ੋਕ ਕੁਮਾਰ ਨੇ ਸ਼ਮੂਲੀਅਤ ਦਰਜ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਅਕਾਲਜੋਤ ਸਕੂਲ ਦੇ ਬੱਚਿਆਂ ਨੇ ਅਥਲੈਟਿਕਸ ਖੇਡਾਂ 'ਚ ਸੋਨ ਤਗਮੇ ਜਿੱਤੇ

ਸ਼ੁਤਰਾਣਾ/ਅਰਨੋਂ, 18 ਅਕਤੂਬਰ (ਮਹਿਰੋਕ/ਪਰਮਾਰ)-ਪਿੰਡ ਸ਼ੇਰਗੜ੍ਹ ਦੇ ਅਕਾਲਜੋਤ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕ ਖੇਡਾਂ 'ਚ ਗੋਲਡ ਮੈਡਲ ਜਿੱਤ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਰੇਜ਼ੀ ਮੁਕਾਬਲੇ 'ਚ ਖੇੜੀਬਰਨਾ ਸਕੂਲ ਦੀ ਚੜ੍ਹਤ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅੰਗਰੇਜ਼ੀ ਵਿਸ਼ੇ ਦਾ ਬਲਾਕ ਪੱਧਰੀ ਮੁਕਾਬਲਾ ਸ.ਸ.ਸ.ਸ. ਤਿ੍ਪੜੀ ਵਿਖੇ ਕਰਵਾਇਆ ਗਿਆ¢ ਜਿਸ 'ਚ ਪਟਿਆਲਾ-2 ਅਧੀਨ ਆਉਂਦੇ 30 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੁਕਾਬਲੇ ਵਿਚ ਅੰਗਰੇਜ਼ੀ ਕਵਿਤਾ ਗਾਇਨ ਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਿੱਤਲ ਦਾ ਰਾਜਪੁਰਾ ਪੁੱਜਣ 'ਤੇ ਸਨਮਾਨ

ਰਾਜਪੁਰਾ, 18 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੇ ਦੁਰਗਾ ਮੰਦਰ ਵਿਚ ਪ੍ਰਧਾਨ ਜਤਿੰਦਰ ਵਰਮਾ ਦੀ ਅਗਵਾਈ 'ਚ ਨਰਾਤਿਆਂ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਤੇ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਨਾਜਾਇਜ਼ ਸ਼ਰਾਬ ਸਣੇ 3 ਕਾਬੂ

ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਸਣੇ 3 ਜਣਿਆਂ ਨੂੰ 80 ਨਸ਼ੀਲੇ ਟੀਕਿਆਂ ਤੇ 6 ਬੋਤਲਾਂ ਸ਼ਰਾਬ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਰੈਲੀ ਕੱਢੀ

ਅਮਲੋਹ, 18 ਅਕਤੂਬਰ (ਕੁਲਦੀਪ ਸ਼ਾਰਦਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਚ ਪਿ੍ੰਸੀਪਲ ਹਰਪਾਲ ਸਿੰਘ ਰੰਧਾਵਾ ਦੀ ਅਗਵਾਈ ਤੇ ਪੋ੍ਰਗਰਾਮ ਅਫ਼ਸਰ ਜਸਵੰਤ ਸਿੰਘ ਦੀ ਨਿਗਰਾਨੀ ਵਿਚ 'ਪਰਾਲੀ ਨਾ ਜਲਾਓ, ਵਾਤਾਵਰਨ ਬਚਾਓ ਤੇ ਭੂਮੀ ਦੀ ਉਪਜਾਊ ਸ਼ਕਤੀ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੋਣ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਹੰੁਦੀਆਂ ਹਨ ਖੱਜਲ-ਖੁਆਰ

ਭੁਪਿੰਦਰ ਸਿੰਘ ਬਨੂੜ,18 ਅਕਤੂਬਰ-ਇਤਿਹਾਸਿਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੈ, ਜਿਸ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਖੱਜਰ-ਖੁਆਰ ਹੰੁਦੀਆਂ ਹਨ | ਕੌਾਸਲ ਵਲੋਂ ਠੇਕੇ ਦੇ ਰੂਪ 'ਚ ਬੱਸ ਅੱਡੇ ਤੋਂ ਲੱਖਾ ਰੁਪਏ ਸਲਾਨਾ ਅੱਡਾ ਫ਼ੀਸ ਵਸੂਲੀ ਜਾ ਰਹੀ ਹੈ, ਪਰ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੋਣ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਹੰੁਦੀਆਂ ਹਨ ਖੱਜਲ-ਖੁਆਰ

ਭੁਪਿੰਦਰ ਸਿੰਘ ਬਨੂੜ,18 ਅਕਤੂਬਰ-ਇਤਿਹਾਸਿਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੈ, ਜਿਸ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਖੱਜਰ-ਖੁਆਰ ਹੰੁਦੀਆਂ ਹਨ | ਕੌਾਸਲ ਵਲੋਂ ਠੇਕੇ ਦੇ ਰੂਪ 'ਚ ਬੱਸ ਅੱਡੇ ਤੋਂ ਲੱਖਾ ਰੁਪਏ ਸਲਾਨਾ ਅੱਡਾ ਫ਼ੀਸ ਵਸੂਲੀ ਜਾ ਰਹੀ ਹੈ, ਪਰ ...

ਪੂਰੀ ਖ਼ਬਰ »

ਕਲਿਆਣ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਇੰਨ ਸੀਟੂ ਸਕੀਮ ਅਧੀਨ ਪਿੰਡ ਕਲਿਆਣ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ 100 ਦੇ ਕਰੀਬ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਡੀ. ਐਸ. ਪੀ. ਸਨਮਾਨਿਤ

ਜੌੜੇਪੁਲ ਜਰਗ, 18 ਅਕਤੂਬਰ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਵਲੋਂ ਦਸਤਾਰ ਮੁਕਾਬਲਿਆਂ ਉਪਰੰਤ ਵੱਖ-ਵੱਖ ਖੇਤਰਾਂ ਦੀਆਂ ਪੁੱਜੀਆਂ ਸ਼ਖ਼ਸੀਅਤਾਂ 'ਚੋਂ ਡੀ. ਐਸ. ਪੀ. ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਮੱਛੀ ਪਾਲਨ ਵਿਭਾਗ ਵਲੋਂ ਮੱਛੀ ਬਾਜ਼ਾਰ ਦੀ ਚੈਕਿੰਗ

ਪਟਿਆਲਾ, 18 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤਮੰਦ ਤੇ ਨਿਰੋਗ ਜੀਵਨ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੱਛੀ ਪਾਲਨ ਵਿਭਾਗ ਵਲੋਂ ਸ਼ਹਿਰ 'ਚ ਮੱਛੀ ਵੇਚਣ ਵਾਲੀਆਂ ਥਾਵਾਂ ਦੀ ਅਚਨਚੇਤ ਜਾਂਚ ...

ਪੂਰੀ ਖ਼ਬਰ »

ਵਿਜੀਲੈਂਸ ਟੀਮਾਂ ਵਲੋਂ ਮੰਡੀਆਂ ਦਾ ਨਿਰੀਖਣ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਜਸਪ੍ਰੀਤ ...

ਪੂਰੀ ਖ਼ਬਰ »

ਓ. ਬੀ. ਸੀ. ਬੈਂਕ ਘਨੌਰ ਵਲੋਂ ਬਲਾਕ ਸਿੱਖਿਆ ਦਫ਼ਤਰ (ਪ੍ਰਾਇਮਰੀ) ਘਨੌਰ ਨੂੰ ਅਲਮਾਰੀ ਭੇਟ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸਿੱਖਿਆ ਦਫ਼ਤਰ (ਪ੍ਰਾਇਮਰੀ) ਘਨੌਰ ਵਿਖੇ ਬਲਾਕ ਸਿੱਖਿਆ ਅਫ਼ਸਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਓਬੀਸੀ ਬੈਂਕ ਘਨੌਰ ਦੇ ਮੈਨੇਜਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਭਾਦਸੋਂ, 18 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਪਰਾਲੀ ਨੂੰ ਨਾ ਸਾੜ ਕੇ ਖੇਤਾਂ 'ਚ ਹੀ ਸਮੇਟਣ ਲਈ ਪੰਜਾਬ ਸਰਕਾਰ ਨੂੰ ਇਸ ਮਿਸ਼ਨ ਵਿਚ ਸਮਾਜ ਸੇਵੀ ਫਾਊਾਡੇਸ਼ਨਾਂ ਸੈਮ (ਸੁਸਾਇਟੀ ਆਫ ਇੰਡੀਅਨ ਆਟੋਮੋਬਾਇਲ ਮੈਨੂਫੈਕਚਰ), ਸੀ.ਆਈ. ਆਈ. ਆਦਿ ਜਥੇਬੰਦੀਆਂ ਵੀ ਆਪਣਾ ਯੋਗਦਾਨ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਸਰਾਂਪੱਤੀ ਦੇ ਸ਼ਮਸ਼ਾਨਘਾਟ 'ਚ ਕੂੜਾ ਸੱੁਟਣ ਦਾ ਲੋਕਾਂ ਵਲੋਂ ਵਿਰੋਧ ਛੱਪੜ ਨੂੰ ਭਰਨ ਲਈ ਸੁੱਟਿਆ ਜਾ ਰਿਹਾ ਕੂੜਾ-ਨਗਰ ਕੌ ਾਸਲ

ਸਮਾਣਾ, 18 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਨਗਰ ਕੌਾਸਲ ਵਲੋਂ ਸਰਾਂਪੱਤੀ ਸਮਾਣਾ 'ਚ ਸਥਿਤ ਸ਼ਮਸ਼ਾਨਘਾਟ ਵਿਚ ਸ਼ਹਿਰ ਦਾ ਕੂੜਾ ਸੁੱਟਣ ਦਾ ਮੁਹੱਲਾ ਨਿਵਾਸੀਆਂ ਨੇ ਸਖ਼ਤ ਵਿਰੋਧ ਕਰਦਿਆਂ ਕੂੜੇ ਨਾਲ ਭਰੀਆਂ ਕੌਾਸਲ ਦੀਆਂ ਟਰਾਲੀਆਂ ਨੂੰ ਵਾਪਸ ਮੋੜ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ ਠੱਗੀ ਮਾਰਨ ਵਾਲੇ ਗਰੋਹਾਂ ਵਿਰੁੱਧ ਕਾਰਵਾਈ ਨਾ ਕਰਨ 'ਤੇ ਜਤਾਇਆ ਰੋਸ

ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਥਾਨਕ ਸ਼ਹਿਰ ਅੰਦਰ ਬੈਂਕਾਂ ਦੇ ਏ.ਟੀ.ਐਮ. ਬਦਲ ਕੇ ਲੋਕਾਂ ਦੇ ਬੈਂਕ ਖਾਤਿਆਂ 'ਚੋਂ ਹਜ਼ਾਰਾਂ ਰੁਪਏ ਕਢਵਾ ਕੇ ਚੂਨਾ ਲਾਉਣ ਵਾਲਾ ਗਰੋਹ ਸਰਗਰਮ ਹੋਣ ਕਾਰਨ ਲੋਕਾਂ ਨੂੰ ਹਰ ਰੋਜ਼ ਨਵੇਂ ਤੋਂ ਨਵੇਂ ਢੰਗ ਨਾਲ ਚੂਨਾ ਲਗਾਇਆ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਅਸਿਸਟੈਂਟ ਪ੍ਰੋਫੈਸਰ 21 ਤੋਂ ਪਟਿਆਲਾ 'ਚ ਭੁੱਖ ਹੜਤਾਲ 'ਤੇ ਬੈਠਣਗੇ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਸਕੇਲ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ...

ਪੂਰੀ ਖ਼ਬਰ »

ਪੁੱਕਾ ਨੇ ਪੰਜਾਬੀ ਯੂਨੀਵਰਸਿਟੀ ਦੇ ਦਾਖ਼ਲਿਆਂ ਦੀ ਆਖ਼ਰੀ ਤਾਰੀਖ਼ ਵਧਾਉਣ ਦੀ ਕੀਤੀ ਮੰਗ

ਪਟਿਆਲਾ 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਅਨਏਡਿਡ ਕਾਲੇਜਿਸ ਐਸੋਸੀਏਸ਼ਨ (ਪੁੱਕਾ) ਨੇ ਪੰਜਾਬ ਯੂਨੀਵਰਸਿਟੀ ਦੇ ਪੈਟਰਨ 'ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਇਸ ਦੇ ਮਾਨਤਾ ਪ੍ਰਾਪਤ ਕਾਲਜ ਦੇ ਲਈ ਦਾਖ਼ਲਿਆਂ ਦੀ ਅੰਤਿਮ ਤਾਰੀਖ਼ ਵਧਾਉਣ ਦੀ ਅਪੀਲ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਹੀਰਾ ਬਾਗ਼ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਹੀਰਾ ਬਾਗ਼ ਗਿਆਨੀ ਦੇ ਢਾਬਾ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਕਰਨ ਵਾਸੀ ਪਟਿਆਲਾ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸ ਦਾ ਮੋਟਰਸਾਈਕਲ ਹੀਰਾ ਬਾਗ਼ ਤੋਂ ਕੋਈ ਚੋਰੀ ਕਰਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ

ਸਮਾਣਾ, 18 ਅਕਤੂਬਰ (ਸਾਹਿਬ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਐਨ.ਐੱਸ.ਐੱਸ. ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪਬਲਿਕ ਕਾਲਜ ਦੇ ਪਿ੍ੰਸੀਪਲ ਡਾ. ਅਰਵਿੰਦ ਮੋਹਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਕਾਲਜ ਸਮਾਣਾ ਦੇ ਵਿਦਿਆਰਥੀਆਂ ਵਲੋਂ ਪਰਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ : ਵਾਲੀਬਾਲ 'ਚ ਪੋਲੋ ਸੈਂਟਰ ਬਣਿਆ ਚੈਂਪੀਅਨ

ਪਟਿਆਲਾ, 18 ਅਕਤੂਬਰ (ਚਹਿਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡਾਂ ਅੰਡਰ-18 (ਲੜਕੇ ਅਤੇ ਲੜਕੀਆਂ) ਇੱਥੇ ਰਾਜਾ ਭਾਲਿੰਦਰਾ ਸਿੰਘ ਸਟੇਡੀਅਮ 'ਚ ਨੇਪਰੇ ਚੜ੍ਹ ਗਈਆਂ | ਜ਼ਿਲ੍ਹਾ ਖੇਡ ਅਫ਼ਸਰ ਹਰਪ੍ਰੀਤ ਸਿੰਘ ਹੁੰਦਲ ਦੀਆਂ ਦੇਖ-ਰੇਖ 'ਚ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ਦੇ ਆਖ਼ਰੀ ਦਿਨ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ ਤੇ ਖਿਡਾਰੀਆਂ ਨੂੰ ਚੰਗੀ ਕਾਰਗੁਜ਼ਾਰੀ ਦਿਖਾਉਣ 'ਤੇ ਵਧਾਈ ਦਿੱਤੀ |
ਵਾਲੀਬਾਲ ਲੜਕੀਆਂ ਦੇ ਵਰਗ ਵਿੱਚ ਪੋਲੋ ਸੈਂਟਰ ਨੇ ਪਹਿਲਾ, ਚਿਰੰਜੀਵੀ ਸਕੂਲ ਨਾਭਾ ਨੇ ਦੂਸਰਾ ਤੇ ਤੀਜਾ ਸਥਾਨ ਜੇ. ਐਨ. ਵੀ. ਸਕੂਲ ਨੇ, ਲੜਕਿਆ ਵਿਚ ਪਹਿਲਾ ਸਥਾਨ ਕੋਚਿੰਗ ਸੈਂਟਰ ਨਾਭਾ, ਦੂਸਰਾ ਸਥਾਨ ਪੋਲੋ ਸੈਂਟਰ ਅਤੇ ਤੀਸਰਾ ਸਥਾਨ ਪਾਤੜਾਂ ਨੇ, ਬਾਸਕਟਬਾਲ ਲੜਕਿਆਂ ਦੇ ਵਰਗ ਵਿਚ ਬੁੱਢਾ ਦਲ ਪਬਲਿਕ ਸਕੂਲ ਪਹਿਲਾ ਸਥਾਨ, ਦੂਸਰਾ ਸਥਾਨ ਆਰਮੀ ਕਲੱਬ ਪਟਿਆਲਾ, ਤੀਸਰਾ ਸਥਾਨ ਪੋਲੋ ਸੈਂਟਰ ਨੇ, ਲੜਕੀਆਂ ਦੇ ਵਰਗ ਵਿਚ ਪਹਿਲਾ ਸਥਾਨ ਪੋਲੋ ਸੈਂਟਰ ਪਟਿਆਲਾ, ਦੂਸਰਾ ਸਥਾਨ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ, ਤੀਸਰਾ ਸਥਾਨ ਸੈਂਟਮੈਰੀ ਸਕੂਲ ਨੇ, ਕਬੱਡੀ ਲੜਕਿਆਂ ਦੇ ਵਰਗ ਵਿਚ ਪਹਿਲਾ ਸਥਾਨ ਕੋਚਿੰਗ ਸੈਂਟਰ ਲੰਗ, ਦੂਸਰਾ ਸਥਾਨ ਨਾਭਾ ਤੇ ਤੀਸਰਾ ਸਥਾਨ ਮੈਰੀਟੋਰੀਅਸ ਸਕੂਲ ਨੇ, ਲੜਕੀਆਂ ਦੇ ਵਰਗ 'ਚ ਪਹਿਲਾ ਸਥਾਨ ਅਜਨੌਦਾ, ਦੂਸਰਾ ਸਥਾਨ ਸਰਕਾਰੀ ਹਾਈ ਸਕੂਲ ਭਸਮੜਾ ਤੇ ਤੀਸਰਾ ਸਥਾਨ ਮੈਰੀਟੋਰੀਅਸ ਸਕੂਲ ਨੇ, ਫੁੱਟਬਾਲ ਲੜਕਿਆਂ ਦੇ ਵਰਗ ਵਿਚ ਪਹਿਲਾ ਸਥਾਨ ਪੰਜਾਬੀ ਯੂਨੀਵਰਸਿਟੀ ਸੈਂਟਰ, ਦੂਸਰਾ ਸਥਾਨ ਪੀ.ਐੱਸ.ਈ.ਬੀ. ਸੈਂਟਰ ਨੇ ਅਤੇ ਤੀਜਾ ਸਥਾਨ ਪੋਲੋ ਗਰਾੳਾੂਡ, ਲੜਕੀਆਂ ਦੇ ਵਰਗ ਵਿਚ ਪਹਿਲਾ ਸਥਾਨ ਕੋਚਿੰਗ ਸੈਂਟਰ ਬਹਾਦਰਗੜ੍ਹ, ਦੂਸਰਾ ਸਥਾਨ ਅਕਾਲ ਅਕੈਡਮੀ ਬਲਬੇੜ੍ਹਾ ਅਤੇ ਤੀਸਰਾ ਸਥਾਨ ਗੰਗਾ ਰਾਮ ਸਕੂਲ ਪਾਤੜਾਂ ਨੇ, ਖੋ-ਖੋ ਲੜਕਿਆਂ ਦੇ ਵਰਗ ਵਿਚ ਪਹਿਲਾ ਸਥਾਨ ਸਨੌਰ, ਦੂਸਰਾ ਸਥਾਨ ਵਜੀਦਪੁਰ ਅਤੇ ਤੀਸਰਾ ਸਥਾਨ ਘਨੌਰ ਨੇ, ਲੜਕੀਆਂ ਦੇ ਵਰਗ ਵਿਚ ਪਹਿਲਾ ਸਥਾਨ ਫ਼ਤਿਹਗੜ੍ਹ ਛੰਨਾ, ਦੂਸਰਾ ਸਥਾਨ ਪੋਲੋ ਸੈਂਟਰ ਅਤੇ ਤੀਸਰਾ ਸਥਾਨ ਘਨੌਰ ਨੇ, ਬੈਡਮਿੰਟਨ ਲੜਕਿਆਂ ਦੇ ਵਰਗ ਵਿਚ ਪਹਿਲਾ ਸਥਾਨ ਗਗਨਦੀਪ ਸਿੰਘ, ਦੂਸਰਾ ਸਥਾਨ ਪਿਯੂਸ਼ ਸਿੰਗਲਾ ਅਤੇ ਤੀਸਰਾ ਸਥਾਨ ਮਾਨਵਦੀਪ ਸਿੰਘ ਨੇ, ਲੜਕੀਆਂ ਦੇ ਵਰਗ ਵਿਚ ਪਹਿਲਾ ਸਥਾਨ ਕੋਮਲਪ੍ਰੀਤ ਕੌਰ, ਦੂਸਰਾ ਸਥਾਨ ਜੈਸਮੀਨ ਕੌਰ ਅਤੇ ਤੀਸਰਾ ਸਥਾਨ ਤਮਨਪ੍ਰੀਤ ਕੌਰ ਨੇ, ਹਾਕੀ ਲੜਕਿਆਂ ਦੇ ਵਰਗ ਵਿਚ ਪਹਿਲਾ ਸਥਾਨ ਸਾਈ ਸੈਂਟਰ, ਦੂਸਰਾ ਸਥਾਨ ਪੋਲੋ ਸੈਂਟਰ ਏ, ਤੀਸਰਾ ਸਥਾਨ ਪੋਲੋ ਸੈਂਟਰ ਬੀ ਨੇ, ਲੜਕੀਆਂ ਦੇ ਵਰਗ ਵਿਚ ਪਹਿਲਾ ਸਥਾਨ ਸਾਈ ਸੈਂਟਰ, ਦੂਸਰਾ ਸਥਾਨ ਪੋਲੋ ਸੈਂਟਰ ਅਤੇ ਤੀਸਰਾ ਸਥਾਨ ਪਾਤੜਾਂ ਨੇ ਪ੍ਰਾਪਤ ਕੀਤਾ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX