ਤਾਜਾ ਖ਼ਬਰਾਂ


ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  1 day ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  1 day ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  1 day ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  1 day ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  1 day ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  1 day ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  1 day ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  1 day ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  1 day ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  1 day ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਪਟਿਆਲਾ

ਮੋਤੀ ਮਹਿਲ ਵੱਲ ਕੂਚ ਕਰਦੀਆਂ ਆਸ਼ਾ ਵਰਕਰਾਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਅੱਜ ਆਸ਼ਾ ਵਰਕਰਾਂ ਦੇ ਵੱਡੇ ਇਕੱਠ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਤੋਂ ਰੋਸ ਮਾਰਚ ਕਰਦਿਆਂ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵਲੋਂ ਪੋਲੋ ਗਰਾਊਾਡ ਨੇੜੇ ਬੈਰੀਕੇਡ ਲਗਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪੈਟਰੋਲ 'ਚ ਮਿਲਾਵਟ ਕਰਨ ਦਾ ਦੋਸ਼ ਪੰਪ ਨੂੰ ਸੀਲ ਕਰਵਾਉਣ ਲਈ ਸੜਕ ਜਾਮ ਕਰਕੇ ਲਾਇਆ ਧਰਨਾ

ਘੱਗਾ, 18 ਅਕਤੂਬਰ (ਵਿਕਰਮਜੀਤ ਸਿੰਘ ਬਾਜਵਾ)-ਅੱਜ ਇੱਥੋਂ ਨੇੜਲੇ ਪਿੰਡ ਕਕਰਾਲਾ ਭਾਈਕਾ ਤੋਂ ਸਮਾਣਾ ਵੱਲ ਨੂੰ ਜਾਂਦਿਆਂ ਸੈਂਟ ਲਾਰੈਂਸ ਸਕੂਲ ਦੇ ਸਾਹਮਣੇ ਚਲਦੇ ਪੈਟਰੋਲ ਪੰਪ ਤੋਂ ਇਕ ਕਿਸਾਨ ਵਲੋਂ ਬੋਤਲ ਵਿਚ ਪੈਟਰੋਲ ਪਵਾਉਣ 'ਤੇ ਪੈਟਰੋਲ 'ਚ ਮਿਲਾਵਟ ਹੋਣ ਕਰਕੇ ...

ਪੂਰੀ ਖ਼ਬਰ »

ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ

ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਜਲ ਸਪਲਾਈ ਤੇ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜਨ ਸਿਹਤ ਵਿਭਾਗ ਦੀਆਂ 5 ਜਥੇਬੰਦੀਆਂ ਪੀ.ਡਬਲਿਯੂ.ਡੀ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ, ਟੈਕਨੀਕਲ ਤੇ ਮਕੈਨੀਕਲ ਵਰਕਰਜ਼ ਯੂਨੀਅਨ, ਪੰਜਾਬ ਫ਼ੀਲਡ ਤੇ ਵਰਕਸ਼ਾਪ ...

ਪੂਰੀ ਖ਼ਬਰ »

ਨਗਰ ਨਿਗਮ ਨੇ ਬਾਜ਼ਾਰਾਂ 'ਚ ਦੁਕਾਨਦਾਰਾਂ ਨੂੰ ਬਾਹਰ ਰੱਖੇ ਸਾਮਾਨ ਨੂੰ ਪਿੱਛੇ ਰੱਖਣ ਲਈ ਕਿਹਾ

ਪਟਿਆਲਾ, 18 ਅਕਤੂਬਰ (ਜ.ਸ. ਢਿੱਲੋਂ)-ਪਟਿਆਲਾ ਦੇ ਨਗਰ ਨਿਗਮ ਵਲੋਂ ਮੇਅਰ ਸੰਜੀਵ ਸ਼ਰਮਾ ਦੇ ਆਦੇਸ਼ਾਂ 'ਤੇ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਨਗਰ ਨਿਗਮ ਵਲੋਂ ਸ਼ਹਿਰ ਅੰਦਰ ਦੁਕਾਨਾਂ ਦੇ ਬਾਹਰ ਰੱਖੇ ਸਮਾਨ ਪ੍ਰਤੀ ...

ਪੂਰੀ ਖ਼ਬਰ »

ਗਸ਼ਤ ਦੌਰਾਨ ਪੁਲਿਸ ਨੇ ਫੜੀਆਂ 136 ਸ਼ਰਾਬ ਦੀਆਂ ਬੋਤਲਾਂ

ਪਟਿਆਲਾ, 18 ਅਕਤੂਬਰ (ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋ ਵੱਖੋ ਵੱਖਰੇ ਥਾਵਾਂ 'ਤੇ ਗਸ਼ਤ ਦੌਰਾਨ 136 ਬੋਤਲਾਂ ਸ਼ਰਾਬ ਦੀਆਂ ਫੜੀਆਂ ਹਨ | ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪੁਲਿਸ ਪਾਰਟੀ ਸਮੇਤ ਪਟਿਆਲਾ ਨਦੀ ਵਿਖੇ ਮੌਜੂਦ ਸੀ | ਇਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਰਾਤਾ ਰਾਮ, ਹੌਲਦਾਰ ਸੁਭਾਸ਼ ਚੰਦ ਨੇ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ 'ਤੇ ਕੇਸ ਦਰਜ

ਪਟਿਆਲਾ, 18 ਅਕਤੂਬਰ (ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਦੋ ਜਣਿਆਂ 'ਚ ਸਾਂਝੀ ਵੱਟ ਨੂੰ ਲੈ ਕੇ ਹੋਏ ਝਗੜੇ 'ਚ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮਨਿੰਦਰ ਸਿੰਘ ਵਾਸੀ ਪਿੰਡ ਭੱਟੀਆਂ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ 12 ਅਕਤੂਬਰ ਨੂੰ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਨੇ ਪਟਵਾਰੀ ਤੇ ਚੇਲੇ ਨੂੰ 15 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ

ਦੇਵੀਗੜ੍ਹ, 18 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਅੱਜ ਵਿਜੀਲੈਂਸ ਦੀ ਟੀਮ ਜਿਸ ਦੀ ਅਗਵਾਈ ਇੰਸਪੈਕਟਰ ਪਿ੍ਤਪਾਲ ਸਿੰਘ ਕਰ ਰਹੇ ਸਨ, ਉਨ੍ਹਾਂ ਨੇ ਪਿੰਡ ਸ਼ੇਖੂਪੁਰ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਪਟਵਾਰੀ ਸਤਨਾਮ ਸਿੰਘ ਤੇ ਉਸ ਦੇ ਚੇਲੇ ਮੇਵਾ ਸਿੰਘ ਨੂੰ 15 ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਸੂਬਾ ਸਰਕਾਰ ਦਾ ਫੂਕਿਆ ਪੁਤਲਾ

ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਾਂਝੇ ਤੌਰ 'ਤੇ ਸਿੰਚਾਈ ਵਿਭਾਗ ਦੇ ਤੀਜਾ ਤੇ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਮੰਗਾਂ ਤੇ ਜਬਰਨ ਵਲੋਂ ਸਰਕਾਰੀ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਪ੍ਰਧਾਨ ਦਾ ਸਨਮਾਨ

ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਟਰੱਕ ਯੂਨੀਅਨ ਪਾਤੜਾਂ ਦੇ ਨਵੇਂ ਚੁਣੇਂ ਗਏ ਪ੍ਰਧਾਨ ਅੰਮਿ੍ਤਪਾਲ ਸਿੰਘ ਕਾਲੇਕਾ ਨੂੰ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਸਰਾਉ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਦੇ ਸਰਕਾਰੀ ਫ਼ਰਮਾਨ ਿਖ਼ਲਾਫ਼ ਕਿਸਾਨਾਂ ਵਲੋਂ ਬੈਠਕ

ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ)-ਪਿੰਡ ਖੈਰਪੁਰ ਜੱਟਾਂ ਵਿਖੇ ਕੁਲਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਾਂਝੇ ਸੱਦੇ 'ਤੇ ਪਿੰਡ ਖੇੜੀ ਗੰਡਿਆਂ, ਮਹਿਮਾਂ, ਡੇਰਾ ਸੂਹਰੋਂ, ਖਾਨਪੁਰ ਗੰਡਿਆਂ, ਢੀਂਡਸਾ ...

ਪੂਰੀ ਖ਼ਬਰ »

ਪੁਲਿਸ ਜਵਾਨਾਂ ਦੀਆ ਕੁਰਬਾਨੀਆਂ ਸਾਡੇ ਲਈ ਪ੍ਰੇਰਨਾ ਸਰੋਤ- ਸ਼ਰਮਾ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਰਾਖੀ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਰਧ ਸੈਨਿਕ ਬਲਾਂ ਤੇ ਪੁਲਿਸ ਜਵਾਨਾਂ 'ਤੇ ਦੇਸ਼ ਨੂੰ ਹਮੇਸ਼ਾ ਮਾਣ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ...

ਪੂਰੀ ਖ਼ਬਰ »

ਕੋਹਿਨੂਰ ਇਨਕਲੇਵ ਸੁਸਾਇਟੀ ਵਲੋਂ ਕੈਂਪ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੋਹੀਨੂਰ ਇਨਕਲੇਵ ਸੋਸਾਇਟੀ ਵਲੋਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਦੇ ਡਾਕਟਰਾਂ ਦੇ ਸਹਿਯੋਗ ਨਾਲ ਏਰੀਏ ਦੇ ਸੱਚਰ ਮਾਡਲ ਸਕੂਲ ਵਿਚ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡੀ. ਐੱਸ. ਪੀ. ਘਨੌਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਕਸਬੇ ਦੇ ਦੁਕਾਨਦਾਰਾਂ ਨੂੰ ਕੀਤਾ ਸੁਚੇਤ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਥਾਣਾ ਮੁਖੀ ਇੰਸਪੈਕਟਰ ਰਘਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਤੇ ਦੁਕਾਨਦਾਰਾਂ ਦੀ ਮੀਟਿੰਗ ਥਾਣੇ ਵਿਖੇ ਬੁਲਾਈ ਗਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਡੀ.ਐੱਸ.ਪੀ. ਘਨੌਰ ਅਸ਼ੋਕ ਕੁਮਾਰ ਨੇ ਸ਼ਮੂਲੀਅਤ ਦਰਜ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਅਕਾਲਜੋਤ ਸਕੂਲ ਦੇ ਬੱਚਿਆਂ ਨੇ ਅਥਲੈਟਿਕਸ ਖੇਡਾਂ 'ਚ ਸੋਨ ਤਗਮੇ ਜਿੱਤੇ

ਸ਼ੁਤਰਾਣਾ/ਅਰਨੋਂ, 18 ਅਕਤੂਬਰ (ਮਹਿਰੋਕ/ਪਰਮਾਰ)-ਪਿੰਡ ਸ਼ੇਰਗੜ੍ਹ ਦੇ ਅਕਾਲਜੋਤ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕ ਖੇਡਾਂ 'ਚ ਗੋਲਡ ਮੈਡਲ ਜਿੱਤ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਰੇਜ਼ੀ ਮੁਕਾਬਲੇ 'ਚ ਖੇੜੀਬਰਨਾ ਸਕੂਲ ਦੀ ਚੜ੍ਹਤ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅੰਗਰੇਜ਼ੀ ਵਿਸ਼ੇ ਦਾ ਬਲਾਕ ਪੱਧਰੀ ਮੁਕਾਬਲਾ ਸ.ਸ.ਸ.ਸ. ਤਿ੍ਪੜੀ ਵਿਖੇ ਕਰਵਾਇਆ ਗਿਆ¢ ਜਿਸ 'ਚ ਪਟਿਆਲਾ-2 ਅਧੀਨ ਆਉਂਦੇ 30 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੁਕਾਬਲੇ ਵਿਚ ਅੰਗਰੇਜ਼ੀ ਕਵਿਤਾ ਗਾਇਨ ਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਿੱਤਲ ਦਾ ਰਾਜਪੁਰਾ ਪੁੱਜਣ 'ਤੇ ਸਨਮਾਨ

ਰਾਜਪੁਰਾ, 18 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੇ ਦੁਰਗਾ ਮੰਦਰ ਵਿਚ ਪ੍ਰਧਾਨ ਜਤਿੰਦਰ ਵਰਮਾ ਦੀ ਅਗਵਾਈ 'ਚ ਨਰਾਤਿਆਂ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਤੇ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਨਾਜਾਇਜ਼ ਸ਼ਰਾਬ ਸਣੇ 3 ਕਾਬੂ

ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਸਣੇ 3 ਜਣਿਆਂ ਨੂੰ 80 ਨਸ਼ੀਲੇ ਟੀਕਿਆਂ ਤੇ 6 ਬੋਤਲਾਂ ਸ਼ਰਾਬ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਰੈਲੀ ਕੱਢੀ

ਅਮਲੋਹ, 18 ਅਕਤੂਬਰ (ਕੁਲਦੀਪ ਸ਼ਾਰਦਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਚ ਪਿ੍ੰਸੀਪਲ ਹਰਪਾਲ ਸਿੰਘ ਰੰਧਾਵਾ ਦੀ ਅਗਵਾਈ ਤੇ ਪੋ੍ਰਗਰਾਮ ਅਫ਼ਸਰ ਜਸਵੰਤ ਸਿੰਘ ਦੀ ਨਿਗਰਾਨੀ ਵਿਚ 'ਪਰਾਲੀ ਨਾ ਜਲਾਓ, ਵਾਤਾਵਰਨ ਬਚਾਓ ਤੇ ਭੂਮੀ ਦੀ ਉਪਜਾਊ ਸ਼ਕਤੀ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੋਣ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਹੰੁਦੀਆਂ ਹਨ ਖੱਜਲ-ਖੁਆਰ

ਭੁਪਿੰਦਰ ਸਿੰਘ ਬਨੂੜ,18 ਅਕਤੂਬਰ-ਇਤਿਹਾਸਿਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੈ, ਜਿਸ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਖੱਜਰ-ਖੁਆਰ ਹੰੁਦੀਆਂ ਹਨ | ਕੌਾਸਲ ਵਲੋਂ ਠੇਕੇ ਦੇ ਰੂਪ 'ਚ ਬੱਸ ਅੱਡੇ ਤੋਂ ਲੱਖਾ ਰੁਪਏ ਸਲਾਨਾ ਅੱਡਾ ਫ਼ੀਸ ਵਸੂਲੀ ਜਾ ਰਹੀ ਹੈ, ਪਰ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੋਣ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਹੰੁਦੀਆਂ ਹਨ ਖੱਜਲ-ਖੁਆਰ

ਭੁਪਿੰਦਰ ਸਿੰਘ ਬਨੂੜ,18 ਅਕਤੂਬਰ-ਇਤਿਹਾਸਿਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੈ, ਜਿਸ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਖੱਜਰ-ਖੁਆਰ ਹੰੁਦੀਆਂ ਹਨ | ਕੌਾਸਲ ਵਲੋਂ ਠੇਕੇ ਦੇ ਰੂਪ 'ਚ ਬੱਸ ਅੱਡੇ ਤੋਂ ਲੱਖਾ ਰੁਪਏ ਸਲਾਨਾ ਅੱਡਾ ਫ਼ੀਸ ਵਸੂਲੀ ਜਾ ਰਹੀ ਹੈ, ਪਰ ...

ਪੂਰੀ ਖ਼ਬਰ »

ਕਲਿਆਣ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਇੰਨ ਸੀਟੂ ਸਕੀਮ ਅਧੀਨ ਪਿੰਡ ਕਲਿਆਣ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ 100 ਦੇ ਕਰੀਬ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਡੀ. ਐਸ. ਪੀ. ਸਨਮਾਨਿਤ

ਜੌੜੇਪੁਲ ਜਰਗ, 18 ਅਕਤੂਬਰ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਵਲੋਂ ਦਸਤਾਰ ਮੁਕਾਬਲਿਆਂ ਉਪਰੰਤ ਵੱਖ-ਵੱਖ ਖੇਤਰਾਂ ਦੀਆਂ ਪੁੱਜੀਆਂ ਸ਼ਖ਼ਸੀਅਤਾਂ 'ਚੋਂ ਡੀ. ਐਸ. ਪੀ. ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਮੱਛੀ ਪਾਲਨ ਵਿਭਾਗ ਵਲੋਂ ਮੱਛੀ ਬਾਜ਼ਾਰ ਦੀ ਚੈਕਿੰਗ

ਪਟਿਆਲਾ, 18 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤਮੰਦ ਤੇ ਨਿਰੋਗ ਜੀਵਨ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੱਛੀ ਪਾਲਨ ਵਿਭਾਗ ਵਲੋਂ ਸ਼ਹਿਰ 'ਚ ਮੱਛੀ ਵੇਚਣ ਵਾਲੀਆਂ ਥਾਵਾਂ ਦੀ ਅਚਨਚੇਤ ਜਾਂਚ ...

ਪੂਰੀ ਖ਼ਬਰ »

ਵਿਜੀਲੈਂਸ ਟੀਮਾਂ ਵਲੋਂ ਮੰਡੀਆਂ ਦਾ ਨਿਰੀਖਣ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਜਸਪ੍ਰੀਤ ...

ਪੂਰੀ ਖ਼ਬਰ »

ਓ. ਬੀ. ਸੀ. ਬੈਂਕ ਘਨੌਰ ਵਲੋਂ ਬਲਾਕ ਸਿੱਖਿਆ ਦਫ਼ਤਰ (ਪ੍ਰਾਇਮਰੀ) ਘਨੌਰ ਨੂੰ ਅਲਮਾਰੀ ਭੇਟ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸਿੱਖਿਆ ਦਫ਼ਤਰ (ਪ੍ਰਾਇਮਰੀ) ਘਨੌਰ ਵਿਖੇ ਬਲਾਕ ਸਿੱਖਿਆ ਅਫ਼ਸਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਓਬੀਸੀ ਬੈਂਕ ਘਨੌਰ ਦੇ ਮੈਨੇਜਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਭਾਦਸੋਂ, 18 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਪਰਾਲੀ ਨੂੰ ਨਾ ਸਾੜ ਕੇ ਖੇਤਾਂ 'ਚ ਹੀ ਸਮੇਟਣ ਲਈ ਪੰਜਾਬ ਸਰਕਾਰ ਨੂੰ ਇਸ ਮਿਸ਼ਨ ਵਿਚ ਸਮਾਜ ਸੇਵੀ ਫਾਊਾਡੇਸ਼ਨਾਂ ਸੈਮ (ਸੁਸਾਇਟੀ ਆਫ ਇੰਡੀਅਨ ਆਟੋਮੋਬਾਇਲ ਮੈਨੂਫੈਕਚਰ), ਸੀ.ਆਈ. ਆਈ. ਆਦਿ ਜਥੇਬੰਦੀਆਂ ਵੀ ਆਪਣਾ ਯੋਗਦਾਨ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਸਰਾਂਪੱਤੀ ਦੇ ਸ਼ਮਸ਼ਾਨਘਾਟ 'ਚ ਕੂੜਾ ਸੱੁਟਣ ਦਾ ਲੋਕਾਂ ਵਲੋਂ ਵਿਰੋਧ ਛੱਪੜ ਨੂੰ ਭਰਨ ਲਈ ਸੁੱਟਿਆ ਜਾ ਰਿਹਾ ਕੂੜਾ-ਨਗਰ ਕੌ ਾਸਲ

ਸਮਾਣਾ, 18 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਨਗਰ ਕੌਾਸਲ ਵਲੋਂ ਸਰਾਂਪੱਤੀ ਸਮਾਣਾ 'ਚ ਸਥਿਤ ਸ਼ਮਸ਼ਾਨਘਾਟ ਵਿਚ ਸ਼ਹਿਰ ਦਾ ਕੂੜਾ ਸੁੱਟਣ ਦਾ ਮੁਹੱਲਾ ਨਿਵਾਸੀਆਂ ਨੇ ਸਖ਼ਤ ਵਿਰੋਧ ਕਰਦਿਆਂ ਕੂੜੇ ਨਾਲ ਭਰੀਆਂ ਕੌਾਸਲ ਦੀਆਂ ਟਰਾਲੀਆਂ ਨੂੰ ਵਾਪਸ ਮੋੜ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ ਠੱਗੀ ਮਾਰਨ ਵਾਲੇ ਗਰੋਹਾਂ ਵਿਰੁੱਧ ਕਾਰਵਾਈ ਨਾ ਕਰਨ 'ਤੇ ਜਤਾਇਆ ਰੋਸ

ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਥਾਨਕ ਸ਼ਹਿਰ ਅੰਦਰ ਬੈਂਕਾਂ ਦੇ ਏ.ਟੀ.ਐਮ. ਬਦਲ ਕੇ ਲੋਕਾਂ ਦੇ ਬੈਂਕ ਖਾਤਿਆਂ 'ਚੋਂ ਹਜ਼ਾਰਾਂ ਰੁਪਏ ਕਢਵਾ ਕੇ ਚੂਨਾ ਲਾਉਣ ਵਾਲਾ ਗਰੋਹ ਸਰਗਰਮ ਹੋਣ ਕਾਰਨ ਲੋਕਾਂ ਨੂੰ ਹਰ ਰੋਜ਼ ਨਵੇਂ ਤੋਂ ਨਵੇਂ ਢੰਗ ਨਾਲ ਚੂਨਾ ਲਗਾਇਆ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਅਸਿਸਟੈਂਟ ਪ੍ਰੋਫੈਸਰ 21 ਤੋਂ ਪਟਿਆਲਾ 'ਚ ਭੁੱਖ ਹੜਤਾਲ 'ਤੇ ਬੈਠਣਗੇ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਸਕੇਲ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ...

ਪੂਰੀ ਖ਼ਬਰ »

ਪੁੱਕਾ ਨੇ ਪੰਜਾਬੀ ਯੂਨੀਵਰਸਿਟੀ ਦੇ ਦਾਖ਼ਲਿਆਂ ਦੀ ਆਖ਼ਰੀ ਤਾਰੀਖ਼ ਵਧਾਉਣ ਦੀ ਕੀਤੀ ਮੰਗ

ਪਟਿਆਲਾ 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਅਨਏਡਿਡ ਕਾਲੇਜਿਸ ਐਸੋਸੀਏਸ਼ਨ (ਪੁੱਕਾ) ਨੇ ਪੰਜਾਬ ਯੂਨੀਵਰਸਿਟੀ ਦੇ ਪੈਟਰਨ 'ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਇਸ ਦੇ ਮਾਨਤਾ ਪ੍ਰਾਪਤ ਕਾਲਜ ਦੇ ਲਈ ਦਾਖ਼ਲਿਆਂ ਦੀ ਅੰਤਿਮ ਤਾਰੀਖ਼ ਵਧਾਉਣ ਦੀ ਅਪੀਲ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਹੀਰਾ ਬਾਗ਼ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਹੀਰਾ ਬਾਗ਼ ਗਿਆਨੀ ਦੇ ਢਾਬਾ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਕਰਨ ਵਾਸੀ ਪਟਿਆਲਾ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸ ਦਾ ਮੋਟਰਸਾਈਕਲ ਹੀਰਾ ਬਾਗ਼ ਤੋਂ ਕੋਈ ਚੋਰੀ ਕਰਕੇ ਲੈ ਗਿਆ ਹੈ | ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਮੋਟਰਸਾਈਕਲ ਦਾ ਨੰਬਰ ਪੀ.ਬੀ 11 ਸੀਐਲ 3978 ਦੇ ਆਧਾਰ 'ਤੇ ਅਣਪਛਾਤੇ ਚੋਰ ਿਖ਼ਲਾਫ਼ ਚੋਰੀ ਦਾ ਕੇਸ ਦਰਜ ਕਰ ਲਿਆ ਹੈ |
ਡੀਜ਼ਲ ਦੇ ਪੈਸੇ ਨਾ ਦੇਣ 'ਤੇ ਕੇਸ ਦਰਜ-ਕੰਵਲਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਰਣਜੀਤ ਨਗਰ ਨੇ ਉਸ ਦੇ ਕੌਲੀ ਵਿਖੇ ਪੈਟਰੋਲ ਪੰਪ ਤੋਂ 46 ਹਜ਼ਾਰ ਦਾ ਡੀਜ਼ਲ ਪਵਾ ਕੇ ਬਾਅਦ 'ਚ ਪੈਸੇ ਨਹੀਂ ਦਿੱਤੇ | ਇਸ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ |
ਧੋਖਾਧੜੀ ਨਾਲ ਕੁਰਸੀਨਾਮਾ ਆਪਣੇ ਨਾਮ ਕਰਵਾਉਣ 'ਤੇ ਦੋ ਔਰਤਾਂ ਖਿਲਾਫ ਕੇਸ ਦਰਜ-ਭਰਾ ਨੂੰ ਦੱਸੇ ਬਿਨ੍ਹਾਂ ਪਲਾਟ ਤੇ ਮਕਾਨ ਦਾ ਕੁਰਸੀਨਾਮਾ ਭੈਣਾਂ ਦੁਆਰਾ ਆਪਣੀ ਮਾਤਾ ਤੋਂ ਆਪਣੇ ਨਾਮ ਕਰਵਾਉਣ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਦੋ ਔਰਤਾਂ ਦੇ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਸੰਜੀਵ ਕੁਮਾਰ ਵਾਸੀ ਗੁਰਬਖਸ਼ ਕਲੋਨੀ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸ ਦੀਆਂ ਦੋ ਭੈਣਾਂ ਨੇ ਉਨ੍ਹਾਂ ਦੀ ਮਾਤਾ ਤੋਂ ਇਕ ਪਲਾਟ ਤੇ ਮਕਾਨ ਦਾ ਕੁਰਸੀਨਾਮਾ ਆਪਣੇ ਨਾਮ ਕਰਵਾ ਲਿਆ ਤੇ ਉਸ ਕੁਰਸੀਨਾਮਾ 'ਚ ਉਸ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ | ਪੁਲਿਸ ਨੇ ਇਸ ਮਾਮਲੇ 'ਚ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਦੋ ਔਰਤਾਂ ਿਖ਼ਲਾਫ਼ ਕੇਸ ਦਰਜ ਲਿਆ ਹੈ |
ਧੋਖਾਧੜੀ ਦੇ ਮਾਮਲੇ 'ਚ ਗੁਜਰਾਤ ਤੇ ਜੈਪੁਰ ਦੇ ਵਾਸੀ ਿਖ਼ਲਾਫ਼ ਕੇਸ ਦਰਜ-ਇਕ ਵਿਅਕਤੀ ਦੁਆਰਾ ਉਸ ਦੀ ਕੰਪਨੀ 'ਚ ਹੋਰ ਵਿਅਕਤੀਆਂ ਨੂੰ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਲੋਕਾਂ ਤੋਂ ਪੈਸੇ ਲੈਣ ਤੋਂ ਬਾਅਦ ਵਾਪਸ ਨਹੀਂ ਕੀਤੇ | ਇਸ ਮਾਮਲੇ 'ਚ ਪੁਲਿਸ ਨੇ ਕੰਪਨੀ ਦੇ ਅਣਪਛਾਤੇ ਸਮੇਤ ਦੋ ਹੋਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਸੁਖਵਿੰਦਰ ਸਿੰਘ ਵਾਸੀ ਪਟਿਆਲਾ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਪੰਕਜ ਵਾਸੀ ਜੈਪੁਰ ਹੀਰਾ ਸਿੰਘ ਵਾਸੀ ਗੁਜਰਾਤ ਉਸ ਨੂੰ ਤੇ ਹੋਰਨਾਂ ਵਿਅਕਤੀਆਂ ਨੂੰ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਉਨ੍ਹਾਂ ਦੀ ਕੰਪਨੀ 'ਚ ਇਕ ਕਰੋੜ 70 ਲੱਖ ਰੁਪਏ ਲਗਵਾ ਲਏ ਬਾਅਦ 'ਚ ਨਾ ਕੋਈ ਪੈਸਾ ਵਾਪਸ ਕੀਤਾ | ਇਸ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੰਕਜ, ਵਾਸੀ ਜੈਪੁਰ, ਹੀਰਾ ਵਾਸੀ ਗੁਜਰਾਤ ਤੇ ਕੰਪਨੀ ਦੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ

ਸਮਾਣਾ, 18 ਅਕਤੂਬਰ (ਸਾਹਿਬ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਐਨ.ਐੱਸ.ਐੱਸ. ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪਬਲਿਕ ਕਾਲਜ ਦੇ ਪਿ੍ੰਸੀਪਲ ਡਾ. ਅਰਵਿੰਦ ਮੋਹਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਕਾਲਜ ਸਮਾਣਾ ਦੇ ਵਿਦਿਆਰਥੀਆਂ ਵਲੋਂ ਪਰਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ : ਵਾਲੀਬਾਲ 'ਚ ਪੋਲੋ ਸੈਂਟਰ ਬਣਿਆ ਚੈਂਪੀਅਨ

ਪਟਿਆਲਾ, 18 ਅਕਤੂਬਰ (ਚਹਿਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡਾਂ ਅੰਡਰ-18 (ਲੜਕੇ ਅਤੇ ਲੜਕੀਆਂ) ਇੱਥੇ ਰਾਜਾ ਭਾਲਿੰਦਰਾ ਸਿੰਘ ਸਟੇਡੀਅਮ 'ਚ ਨੇਪਰੇ ਚੜ੍ਹ ਗਈਆਂ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX