ਤਾਜਾ ਖ਼ਬਰਾਂ


ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  2 minutes ago
ਨਵੀਂ ਦਿੱਲੀ, 16 ਜੂਨ- ਬ੍ਰਿਟੇਨ ਦੇ ਉਦਯੋਗਿਕ ਸ਼ਹਿਰ ਮੈਨਚੈਸਟਰ 'ਚ ਅੱਜ ਆਸਮਾਨ 'ਚ ਬੱਦਲਾਂ ਦਾ ਡੇਰਾ ਹੈ। ਅਜਿਹੇ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਅੱਜ ਇੱਥੋਂ ਦੇ ਓਲਡ ਟਰੈਫੋਰਡ ਸਟੇਡੀਅਮ 'ਚ ਹੋਣ ਵਾਲੇ ਆਈ. ਸੀ. ਸੀ. ਵਿਸ਼ਵ...
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  40 minutes ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਹ ਨੈਸ਼ਨਲ ਵਾਰ ਮੈਮੋਰੀਅਲ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ...
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ
. . .  51 minutes ago
ਮਾਸਕੋ, 16 ਜੂਨ- ਰੂਸ ਦੇ ਵੋਰੋਨਿਸ਼ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ। ਰੂਸ ਦੇ ਗ੍ਰਹਿ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਮੁਤਾਬਕ ਵੋਰੋਨਿਸ਼-ਲੁਹਾਨਸਕ ਹਾਈਵੇਅ...
ਖੇਤਾਂ 'ਚੋਂ ਵਾਪਸ ਪਰਤ ਰਹੇ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
. . .  about 1 hour ago
ਮੋਗਾ, 16 ਜੂਨ- ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਜੀਤਾ ਸਿੰਘ ਵਾਲਾ ਵਿਖੇ ਖੇਤਾਂ 'ਚੋਂ ਵਾਪਸ ਪਰਤ ਰਹੇ ਇੱਕ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ...
ਤੂਫ਼ਾਨ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ
. . .  about 1 hour ago
ਓਠੀਆ, 16 ਜੂਨ (ਗੁਰਵਿੰਦਰ ਸਿੰਘ ਛੀਨਾਂ)- ਬੀਤੀ ਸ਼ਾਮ ਮੀਂਹ ਦੇ ਨਾਲ ਆਏ ਤੇਜ਼ ਤੂਫ਼ਾਨ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਘਰਾਂ ਦੀ ਕੰਧਾਂ ਡਿੱਗ ਪਈਆਂ। ਉੱਥੇ ਹੀ ਪਿੰਡ ਛੀਨਾਂ ਕਰਮ ਸਿੰਘ ਵਿਖੇ ਬਿਜਲੀ ਦੇ ਖੰਭੇ ਅਤੇ...
ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  about 2 hours ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  about 2 hours ago
ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ...
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਉੱਤਰੀ ਟਾਪੂ 'ਤੇ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਮੌਸਮ ਵਿਗਿਆਨ ਵਿਭਾਗ ਨੇ ਸੁਨਾਮੀ ਦੀ...
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  2 minutes ago
ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ 'ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ 'ਮਹਾਂਮੁਕਾਬਲੇ' ਦਾ ਨਾਂਅ ਦਿੱਤਾ...
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 3 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ.........................
ਅੱਜ ਦਾ ਵਿਚਾਰ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਪਟਿਆਲਾ

ਮੋਤੀ ਮਹਿਲ ਵੱਲ ਕੂਚ ਕਰਦੀਆਂ ਆਸ਼ਾ ਵਰਕਰਾਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਅੱਜ ਆਸ਼ਾ ਵਰਕਰਾਂ ਦੇ ਵੱਡੇ ਇਕੱਠ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਤੋਂ ਰੋਸ ਮਾਰਚ ਕਰਦਿਆਂ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵਲੋਂ ਪੋਲੋ ਗਰਾਊਾਡ ਨੇੜੇ ਬੈਰੀਕੇਡ ਲਗਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪੈਟਰੋਲ 'ਚ ਮਿਲਾਵਟ ਕਰਨ ਦਾ ਦੋਸ਼ ਪੰਪ ਨੂੰ ਸੀਲ ਕਰਵਾਉਣ ਲਈ ਸੜਕ ਜਾਮ ਕਰਕੇ ਲਾਇਆ ਧਰਨਾ

ਘੱਗਾ, 18 ਅਕਤੂਬਰ (ਵਿਕਰਮਜੀਤ ਸਿੰਘ ਬਾਜਵਾ)-ਅੱਜ ਇੱਥੋਂ ਨੇੜਲੇ ਪਿੰਡ ਕਕਰਾਲਾ ਭਾਈਕਾ ਤੋਂ ਸਮਾਣਾ ਵੱਲ ਨੂੰ ਜਾਂਦਿਆਂ ਸੈਂਟ ਲਾਰੈਂਸ ਸਕੂਲ ਦੇ ਸਾਹਮਣੇ ਚਲਦੇ ਪੈਟਰੋਲ ਪੰਪ ਤੋਂ ਇਕ ਕਿਸਾਨ ਵਲੋਂ ਬੋਤਲ ਵਿਚ ਪੈਟਰੋਲ ਪਵਾਉਣ 'ਤੇ ਪੈਟਰੋਲ 'ਚ ਮਿਲਾਵਟ ਹੋਣ ਕਰਕੇ ...

ਪੂਰੀ ਖ਼ਬਰ »

ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ

ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਜਲ ਸਪਲਾਈ ਤੇ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜਨ ਸਿਹਤ ਵਿਭਾਗ ਦੀਆਂ 5 ਜਥੇਬੰਦੀਆਂ ਪੀ.ਡਬਲਿਯੂ.ਡੀ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ, ਟੈਕਨੀਕਲ ਤੇ ਮਕੈਨੀਕਲ ਵਰਕਰਜ਼ ਯੂਨੀਅਨ, ਪੰਜਾਬ ਫ਼ੀਲਡ ਤੇ ਵਰਕਸ਼ਾਪ ...

ਪੂਰੀ ਖ਼ਬਰ »

ਨਗਰ ਨਿਗਮ ਨੇ ਬਾਜ਼ਾਰਾਂ 'ਚ ਦੁਕਾਨਦਾਰਾਂ ਨੂੰ ਬਾਹਰ ਰੱਖੇ ਸਾਮਾਨ ਨੂੰ ਪਿੱਛੇ ਰੱਖਣ ਲਈ ਕਿਹਾ

ਪਟਿਆਲਾ, 18 ਅਕਤੂਬਰ (ਜ.ਸ. ਢਿੱਲੋਂ)-ਪਟਿਆਲਾ ਦੇ ਨਗਰ ਨਿਗਮ ਵਲੋਂ ਮੇਅਰ ਸੰਜੀਵ ਸ਼ਰਮਾ ਦੇ ਆਦੇਸ਼ਾਂ 'ਤੇ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਨਗਰ ਨਿਗਮ ਵਲੋਂ ਸ਼ਹਿਰ ਅੰਦਰ ਦੁਕਾਨਾਂ ਦੇ ਬਾਹਰ ਰੱਖੇ ਸਮਾਨ ਪ੍ਰਤੀ ...

ਪੂਰੀ ਖ਼ਬਰ »

ਗਸ਼ਤ ਦੌਰਾਨ ਪੁਲਿਸ ਨੇ ਫੜੀਆਂ 136 ਸ਼ਰਾਬ ਦੀਆਂ ਬੋਤਲਾਂ

ਪਟਿਆਲਾ, 18 ਅਕਤੂਬਰ (ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋ ਵੱਖੋ ਵੱਖਰੇ ਥਾਵਾਂ 'ਤੇ ਗਸ਼ਤ ਦੌਰਾਨ 136 ਬੋਤਲਾਂ ਸ਼ਰਾਬ ਦੀਆਂ ਫੜੀਆਂ ਹਨ | ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪੁਲਿਸ ਪਾਰਟੀ ਸਮੇਤ ਪਟਿਆਲਾ ਨਦੀ ਵਿਖੇ ਮੌਜੂਦ ਸੀ | ਇਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਰਾਤਾ ਰਾਮ, ਹੌਲਦਾਰ ਸੁਭਾਸ਼ ਚੰਦ ਨੇ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ 'ਤੇ ਕੇਸ ਦਰਜ

ਪਟਿਆਲਾ, 18 ਅਕਤੂਬਰ (ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਦੋ ਜਣਿਆਂ 'ਚ ਸਾਂਝੀ ਵੱਟ ਨੂੰ ਲੈ ਕੇ ਹੋਏ ਝਗੜੇ 'ਚ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮਨਿੰਦਰ ਸਿੰਘ ਵਾਸੀ ਪਿੰਡ ਭੱਟੀਆਂ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ 12 ਅਕਤੂਬਰ ਨੂੰ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਨੇ ਪਟਵਾਰੀ ਤੇ ਚੇਲੇ ਨੂੰ 15 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ

ਦੇਵੀਗੜ੍ਹ, 18 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਅੱਜ ਵਿਜੀਲੈਂਸ ਦੀ ਟੀਮ ਜਿਸ ਦੀ ਅਗਵਾਈ ਇੰਸਪੈਕਟਰ ਪਿ੍ਤਪਾਲ ਸਿੰਘ ਕਰ ਰਹੇ ਸਨ, ਉਨ੍ਹਾਂ ਨੇ ਪਿੰਡ ਸ਼ੇਖੂਪੁਰ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਪਟਵਾਰੀ ਸਤਨਾਮ ਸਿੰਘ ਤੇ ਉਸ ਦੇ ਚੇਲੇ ਮੇਵਾ ਸਿੰਘ ਨੂੰ 15 ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਸੂਬਾ ਸਰਕਾਰ ਦਾ ਫੂਕਿਆ ਪੁਤਲਾ

ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਾਂਝੇ ਤੌਰ 'ਤੇ ਸਿੰਚਾਈ ਵਿਭਾਗ ਦੇ ਤੀਜਾ ਤੇ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਮੰਗਾਂ ਤੇ ਜਬਰਨ ਵਲੋਂ ਸਰਕਾਰੀ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਪ੍ਰਧਾਨ ਦਾ ਸਨਮਾਨ

ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਟਰੱਕ ਯੂਨੀਅਨ ਪਾਤੜਾਂ ਦੇ ਨਵੇਂ ਚੁਣੇਂ ਗਏ ਪ੍ਰਧਾਨ ਅੰਮਿ੍ਤਪਾਲ ਸਿੰਘ ਕਾਲੇਕਾ ਨੂੰ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਸਰਾਉ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਦੇ ਸਰਕਾਰੀ ਫ਼ਰਮਾਨ ਿਖ਼ਲਾਫ਼ ਕਿਸਾਨਾਂ ਵਲੋਂ ਬੈਠਕ

ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ)-ਪਿੰਡ ਖੈਰਪੁਰ ਜੱਟਾਂ ਵਿਖੇ ਕੁਲਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਾਂਝੇ ਸੱਦੇ 'ਤੇ ਪਿੰਡ ਖੇੜੀ ਗੰਡਿਆਂ, ਮਹਿਮਾਂ, ਡੇਰਾ ਸੂਹਰੋਂ, ਖਾਨਪੁਰ ਗੰਡਿਆਂ, ਢੀਂਡਸਾ ...

ਪੂਰੀ ਖ਼ਬਰ »

ਪੁਲਿਸ ਜਵਾਨਾਂ ਦੀਆ ਕੁਰਬਾਨੀਆਂ ਸਾਡੇ ਲਈ ਪ੍ਰੇਰਨਾ ਸਰੋਤ- ਸ਼ਰਮਾ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਰਾਖੀ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਰਧ ਸੈਨਿਕ ਬਲਾਂ ਤੇ ਪੁਲਿਸ ਜਵਾਨਾਂ 'ਤੇ ਦੇਸ਼ ਨੂੰ ਹਮੇਸ਼ਾ ਮਾਣ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ...

ਪੂਰੀ ਖ਼ਬਰ »

ਕੋਹਿਨੂਰ ਇਨਕਲੇਵ ਸੁਸਾਇਟੀ ਵਲੋਂ ਕੈਂਪ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੋਹੀਨੂਰ ਇਨਕਲੇਵ ਸੋਸਾਇਟੀ ਵਲੋਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਦੇ ਡਾਕਟਰਾਂ ਦੇ ਸਹਿਯੋਗ ਨਾਲ ਏਰੀਏ ਦੇ ਸੱਚਰ ਮਾਡਲ ਸਕੂਲ ਵਿਚ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡੀ. ਐੱਸ. ਪੀ. ਘਨੌਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਕਸਬੇ ਦੇ ਦੁਕਾਨਦਾਰਾਂ ਨੂੰ ਕੀਤਾ ਸੁਚੇਤ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਥਾਣਾ ਮੁਖੀ ਇੰਸਪੈਕਟਰ ਰਘਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਤੇ ਦੁਕਾਨਦਾਰਾਂ ਦੀ ਮੀਟਿੰਗ ਥਾਣੇ ਵਿਖੇ ਬੁਲਾਈ ਗਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਡੀ.ਐੱਸ.ਪੀ. ਘਨੌਰ ਅਸ਼ੋਕ ਕੁਮਾਰ ਨੇ ਸ਼ਮੂਲੀਅਤ ਦਰਜ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਅਕਾਲਜੋਤ ਸਕੂਲ ਦੇ ਬੱਚਿਆਂ ਨੇ ਅਥਲੈਟਿਕਸ ਖੇਡਾਂ 'ਚ ਸੋਨ ਤਗਮੇ ਜਿੱਤੇ

ਸ਼ੁਤਰਾਣਾ/ਅਰਨੋਂ, 18 ਅਕਤੂਬਰ (ਮਹਿਰੋਕ/ਪਰਮਾਰ)-ਪਿੰਡ ਸ਼ੇਰਗੜ੍ਹ ਦੇ ਅਕਾਲਜੋਤ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕ ਖੇਡਾਂ 'ਚ ਗੋਲਡ ਮੈਡਲ ਜਿੱਤ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਰੇਜ਼ੀ ਮੁਕਾਬਲੇ 'ਚ ਖੇੜੀਬਰਨਾ ਸਕੂਲ ਦੀ ਚੜ੍ਹਤ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅੰਗਰੇਜ਼ੀ ਵਿਸ਼ੇ ਦਾ ਬਲਾਕ ਪੱਧਰੀ ਮੁਕਾਬਲਾ ਸ.ਸ.ਸ.ਸ. ਤਿ੍ਪੜੀ ਵਿਖੇ ਕਰਵਾਇਆ ਗਿਆ¢ ਜਿਸ 'ਚ ਪਟਿਆਲਾ-2 ਅਧੀਨ ਆਉਂਦੇ 30 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੁਕਾਬਲੇ ਵਿਚ ਅੰਗਰੇਜ਼ੀ ਕਵਿਤਾ ਗਾਇਨ ਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਿੱਤਲ ਦਾ ਰਾਜਪੁਰਾ ਪੁੱਜਣ 'ਤੇ ਸਨਮਾਨ

ਰਾਜਪੁਰਾ, 18 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੇ ਦੁਰਗਾ ਮੰਦਰ ਵਿਚ ਪ੍ਰਧਾਨ ਜਤਿੰਦਰ ਵਰਮਾ ਦੀ ਅਗਵਾਈ 'ਚ ਨਰਾਤਿਆਂ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਤੇ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਨਾਜਾਇਜ਼ ਸ਼ਰਾਬ ਸਣੇ 3 ਕਾਬੂ

ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਸਣੇ 3 ਜਣਿਆਂ ਨੂੰ 80 ਨਸ਼ੀਲੇ ਟੀਕਿਆਂ ਤੇ 6 ਬੋਤਲਾਂ ਸ਼ਰਾਬ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਰੈਲੀ ਕੱਢੀ

ਅਮਲੋਹ, 18 ਅਕਤੂਬਰ (ਕੁਲਦੀਪ ਸ਼ਾਰਦਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਚ ਪਿ੍ੰਸੀਪਲ ਹਰਪਾਲ ਸਿੰਘ ਰੰਧਾਵਾ ਦੀ ਅਗਵਾਈ ਤੇ ਪੋ੍ਰਗਰਾਮ ਅਫ਼ਸਰ ਜਸਵੰਤ ਸਿੰਘ ਦੀ ਨਿਗਰਾਨੀ ਵਿਚ 'ਪਰਾਲੀ ਨਾ ਜਲਾਓ, ਵਾਤਾਵਰਨ ਬਚਾਓ ਤੇ ਭੂਮੀ ਦੀ ਉਪਜਾਊ ਸ਼ਕਤੀ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੋਣ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਹੰੁਦੀਆਂ ਹਨ ਖੱਜਲ-ਖੁਆਰ

ਭੁਪਿੰਦਰ ਸਿੰਘ ਬਨੂੜ,18 ਅਕਤੂਬਰ-ਇਤਿਹਾਸਿਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੈ, ਜਿਸ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਖੱਜਰ-ਖੁਆਰ ਹੰੁਦੀਆਂ ਹਨ | ਕੌਾਸਲ ਵਲੋਂ ਠੇਕੇ ਦੇ ਰੂਪ 'ਚ ਬੱਸ ਅੱਡੇ ਤੋਂ ਲੱਖਾ ਰੁਪਏ ਸਲਾਨਾ ਅੱਡਾ ਫ਼ੀਸ ਵਸੂਲੀ ਜਾ ਰਹੀ ਹੈ, ਪਰ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੋਣ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਹੰੁਦੀਆਂ ਹਨ ਖੱਜਲ-ਖੁਆਰ

ਭੁਪਿੰਦਰ ਸਿੰਘ ਬਨੂੜ,18 ਅਕਤੂਬਰ-ਇਤਿਹਾਸਿਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੈ, ਜਿਸ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਖੱਜਰ-ਖੁਆਰ ਹੰੁਦੀਆਂ ਹਨ | ਕੌਾਸਲ ਵਲੋਂ ਠੇਕੇ ਦੇ ਰੂਪ 'ਚ ਬੱਸ ਅੱਡੇ ਤੋਂ ਲੱਖਾ ਰੁਪਏ ਸਲਾਨਾ ਅੱਡਾ ਫ਼ੀਸ ਵਸੂਲੀ ਜਾ ਰਹੀ ਹੈ, ਪਰ ...

ਪੂਰੀ ਖ਼ਬਰ »

ਕਲਿਆਣ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਇੰਨ ਸੀਟੂ ਸਕੀਮ ਅਧੀਨ ਪਿੰਡ ਕਲਿਆਣ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ 100 ਦੇ ਕਰੀਬ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਡੀ. ਐਸ. ਪੀ. ਸਨਮਾਨਿਤ

ਜੌੜੇਪੁਲ ਜਰਗ, 18 ਅਕਤੂਬਰ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਵਲੋਂ ਦਸਤਾਰ ਮੁਕਾਬਲਿਆਂ ਉਪਰੰਤ ਵੱਖ-ਵੱਖ ਖੇਤਰਾਂ ਦੀਆਂ ਪੁੱਜੀਆਂ ਸ਼ਖ਼ਸੀਅਤਾਂ 'ਚੋਂ ਡੀ. ਐਸ. ਪੀ. ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਮੱਛੀ ਪਾਲਨ ਵਿਭਾਗ ਵਲੋਂ ਮੱਛੀ ਬਾਜ਼ਾਰ ਦੀ ਚੈਕਿੰਗ

ਪਟਿਆਲਾ, 18 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤਮੰਦ ਤੇ ਨਿਰੋਗ ਜੀਵਨ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੱਛੀ ਪਾਲਨ ਵਿਭਾਗ ਵਲੋਂ ਸ਼ਹਿਰ 'ਚ ਮੱਛੀ ਵੇਚਣ ਵਾਲੀਆਂ ਥਾਵਾਂ ਦੀ ਅਚਨਚੇਤ ਜਾਂਚ ...

ਪੂਰੀ ਖ਼ਬਰ »

ਵਿਜੀਲੈਂਸ ਟੀਮਾਂ ਵਲੋਂ ਮੰਡੀਆਂ ਦਾ ਨਿਰੀਖਣ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਜਸਪ੍ਰੀਤ ...

ਪੂਰੀ ਖ਼ਬਰ »

ਓ. ਬੀ. ਸੀ. ਬੈਂਕ ਘਨੌਰ ਵਲੋਂ ਬਲਾਕ ਸਿੱਖਿਆ ਦਫ਼ਤਰ (ਪ੍ਰਾਇਮਰੀ) ਘਨੌਰ ਨੂੰ ਅਲਮਾਰੀ ਭੇਟ

ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸਿੱਖਿਆ ਦਫ਼ਤਰ (ਪ੍ਰਾਇਮਰੀ) ਘਨੌਰ ਵਿਖੇ ਬਲਾਕ ਸਿੱਖਿਆ ਅਫ਼ਸਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਓਬੀਸੀ ਬੈਂਕ ਘਨੌਰ ਦੇ ਮੈਨੇਜਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਭਾਦਸੋਂ, 18 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਪਰਾਲੀ ਨੂੰ ਨਾ ਸਾੜ ਕੇ ਖੇਤਾਂ 'ਚ ਹੀ ਸਮੇਟਣ ਲਈ ਪੰਜਾਬ ਸਰਕਾਰ ਨੂੰ ਇਸ ਮਿਸ਼ਨ ਵਿਚ ਸਮਾਜ ਸੇਵੀ ਫਾਊਾਡੇਸ਼ਨਾਂ ਸੈਮ (ਸੁਸਾਇਟੀ ਆਫ ਇੰਡੀਅਨ ਆਟੋਮੋਬਾਇਲ ਮੈਨੂਫੈਕਚਰ), ਸੀ.ਆਈ. ਆਈ. ਆਦਿ ਜਥੇਬੰਦੀਆਂ ਵੀ ਆਪਣਾ ਯੋਗਦਾਨ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਸਰਾਂਪੱਤੀ ਦੇ ਸ਼ਮਸ਼ਾਨਘਾਟ 'ਚ ਕੂੜਾ ਸੱੁਟਣ ਦਾ ਲੋਕਾਂ ਵਲੋਂ ਵਿਰੋਧ ਛੱਪੜ ਨੂੰ ਭਰਨ ਲਈ ਸੁੱਟਿਆ ਜਾ ਰਿਹਾ ਕੂੜਾ-ਨਗਰ ਕੌ ਾਸਲ

ਸਮਾਣਾ, 18 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਨਗਰ ਕੌਾਸਲ ਵਲੋਂ ਸਰਾਂਪੱਤੀ ਸਮਾਣਾ 'ਚ ਸਥਿਤ ਸ਼ਮਸ਼ਾਨਘਾਟ ਵਿਚ ਸ਼ਹਿਰ ਦਾ ਕੂੜਾ ਸੁੱਟਣ ਦਾ ਮੁਹੱਲਾ ਨਿਵਾਸੀਆਂ ਨੇ ਸਖ਼ਤ ਵਿਰੋਧ ਕਰਦਿਆਂ ਕੂੜੇ ਨਾਲ ਭਰੀਆਂ ਕੌਾਸਲ ਦੀਆਂ ਟਰਾਲੀਆਂ ਨੂੰ ਵਾਪਸ ਮੋੜ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ ਠੱਗੀ ਮਾਰਨ ਵਾਲੇ ਗਰੋਹਾਂ ਵਿਰੁੱਧ ਕਾਰਵਾਈ ਨਾ ਕਰਨ 'ਤੇ ਜਤਾਇਆ ਰੋਸ

ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਥਾਨਕ ਸ਼ਹਿਰ ਅੰਦਰ ਬੈਂਕਾਂ ਦੇ ਏ.ਟੀ.ਐਮ. ਬਦਲ ਕੇ ਲੋਕਾਂ ਦੇ ਬੈਂਕ ਖਾਤਿਆਂ 'ਚੋਂ ਹਜ਼ਾਰਾਂ ਰੁਪਏ ਕਢਵਾ ਕੇ ਚੂਨਾ ਲਾਉਣ ਵਾਲਾ ਗਰੋਹ ਸਰਗਰਮ ਹੋਣ ਕਾਰਨ ਲੋਕਾਂ ਨੂੰ ਹਰ ਰੋਜ਼ ਨਵੇਂ ਤੋਂ ਨਵੇਂ ਢੰਗ ਨਾਲ ਚੂਨਾ ਲਗਾਇਆ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਅਸਿਸਟੈਂਟ ਪ੍ਰੋਫੈਸਰ 21 ਤੋਂ ਪਟਿਆਲਾ 'ਚ ਭੁੱਖ ਹੜਤਾਲ 'ਤੇ ਬੈਠਣਗੇ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਸਕੇਲ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਲਈ 21 ਅਕਤੂਬਰ ਤੋਂ ਪਟਿਆਲੇ ਵਿਚ ਅਣਮਿਥੇ ਸਮੇਂ ਲਈ ਰੋਸ ਧਰਨੇ ਤੇ ਭੁੱਖ ਹੜਤਾਲ ਉੱਤੇ ਬੈਠਣ ਦਾ ਐਲਾਨ ਕੀਤਾ ਹੈ¢ ਜ਼ਿਲ੍ਹਾ ਸਕੱਤਰ ਹਰਨੀਤ ਸਿੰਘ ਤੇ ਅਰਵਿੰਦ ਮਿੱਤਲ ਨੇ ਕਿਹਾ ਕਿ ਸਰਕਾਰ ਦੇ 31 ਜੁਲਾਈ 2018 ਨੂੰ ਤਿੰਨ ਸਾਲ ਦਾ ਪਰਖ ਕਾਲ ਦਾ ਸਮਾਂ ਮੁਕੰਮਲ ਕਰ ਚੱੁਕੇ ਅਸਿਸਟੈਂਟ ਪ੍ਰੋਫੈਸਰਾਂ ਨੂੰ ਰੈਗੂਲਰ ਸਕੇਲ ਦੇਣ ਸਬੰਧੀ ਸਰਕਾਰ ਹੁਣ ਢਿੱਲ ਮੱਠ ਵਰਤ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਕਰੋ ਜਾਂ ਮਰੋ ਦੀ ਨੀਤੀ ਤਹਿਤ ਆਪਣਾ ਹੱਕ ਲੈਣ ਲਈ ਸੰਘਰਸ਼ ਕਰਨਗੇ¢ ਇਸ ਦੇ ਪਹਿਲੇ ਪੜ੍ਹਾਅ ਵਿੱਚ 21 ਅਕਤੂਬਰ ਨੂੰ ਪਟਿਆਲੇ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ ਅਤੇ ਰੈਲੀ ਉਪਰੰਤ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ¢


ਖ਼ਬਰ ਸ਼ੇਅਰ ਕਰੋ

ਪੁੱਕਾ ਨੇ ਪੰਜਾਬੀ ਯੂਨੀਵਰਸਿਟੀ ਦੇ ਦਾਖ਼ਲਿਆਂ ਦੀ ਆਖ਼ਰੀ ਤਾਰੀਖ਼ ਵਧਾਉਣ ਦੀ ਕੀਤੀ ਮੰਗ

ਪਟਿਆਲਾ 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਅਨਏਡਿਡ ਕਾਲੇਜਿਸ ਐਸੋਸੀਏਸ਼ਨ (ਪੁੱਕਾ) ਨੇ ਪੰਜਾਬ ਯੂਨੀਵਰਸਿਟੀ ਦੇ ਪੈਟਰਨ 'ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਇਸ ਦੇ ਮਾਨਤਾ ਪ੍ਰਾਪਤ ਕਾਲਜ ਦੇ ਲਈ ਦਾਖ਼ਲਿਆਂ ਦੀ ਅੰਤਿਮ ਤਾਰੀਖ਼ ਵਧਾਉਣ ਦੀ ਅਪੀਲ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਹੀਰਾ ਬਾਗ਼ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਹੀਰਾ ਬਾਗ਼ ਗਿਆਨੀ ਦੇ ਢਾਬਾ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਕਰਨ ਵਾਸੀ ਪਟਿਆਲਾ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸ ਦਾ ਮੋਟਰਸਾਈਕਲ ਹੀਰਾ ਬਾਗ਼ ਤੋਂ ਕੋਈ ਚੋਰੀ ਕਰਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ

ਸਮਾਣਾ, 18 ਅਕਤੂਬਰ (ਸਾਹਿਬ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਐਨ.ਐੱਸ.ਐੱਸ. ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪਬਲਿਕ ਕਾਲਜ ਦੇ ਪਿ੍ੰਸੀਪਲ ਡਾ. ਅਰਵਿੰਦ ਮੋਹਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਕਾਲਜ ਸਮਾਣਾ ਦੇ ਵਿਦਿਆਰਥੀਆਂ ਵਲੋਂ ਪਰਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ : ਵਾਲੀਬਾਲ 'ਚ ਪੋਲੋ ਸੈਂਟਰ ਬਣਿਆ ਚੈਂਪੀਅਨ

ਪਟਿਆਲਾ, 18 ਅਕਤੂਬਰ (ਚਹਿਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡਾਂ ਅੰਡਰ-18 (ਲੜਕੇ ਅਤੇ ਲੜਕੀਆਂ) ਇੱਥੇ ਰਾਜਾ ਭਾਲਿੰਦਰਾ ਸਿੰਘ ਸਟੇਡੀਅਮ 'ਚ ਨੇਪਰੇ ਚੜ੍ਹ ਗਈਆਂ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX