ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਅੱਜ ਆਸ਼ਾ ਵਰਕਰਾਂ ਦੇ ਵੱਡੇ ਇਕੱਠ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਤੋਂ ਰੋਸ ਮਾਰਚ ਕਰਦਿਆਂ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵਲੋਂ ਪੋਲੋ ਗਰਾਊਾਡ ਨੇੜੇ ਬੈਰੀਕੇਡ ਲਗਾ ...
ਘੱਗਾ, 18 ਅਕਤੂਬਰ (ਵਿਕਰਮਜੀਤ ਸਿੰਘ ਬਾਜਵਾ)-ਅੱਜ ਇੱਥੋਂ ਨੇੜਲੇ ਪਿੰਡ ਕਕਰਾਲਾ ਭਾਈਕਾ ਤੋਂ ਸਮਾਣਾ ਵੱਲ ਨੂੰ ਜਾਂਦਿਆਂ ਸੈਂਟ ਲਾਰੈਂਸ ਸਕੂਲ ਦੇ ਸਾਹਮਣੇ ਚਲਦੇ ਪੈਟਰੋਲ ਪੰਪ ਤੋਂ ਇਕ ਕਿਸਾਨ ਵਲੋਂ ਬੋਤਲ ਵਿਚ ਪੈਟਰੋਲ ਪਵਾਉਣ 'ਤੇ ਪੈਟਰੋਲ 'ਚ ਮਿਲਾਵਟ ਹੋਣ ਕਰਕੇ ...
ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਜਲ ਸਪਲਾਈ ਤੇ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜਨ ਸਿਹਤ ਵਿਭਾਗ ਦੀਆਂ 5 ਜਥੇਬੰਦੀਆਂ ਪੀ.ਡਬਲਿਯੂ.ਡੀ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ, ਟੈਕਨੀਕਲ ਤੇ ਮਕੈਨੀਕਲ ਵਰਕਰਜ਼ ਯੂਨੀਅਨ, ਪੰਜਾਬ ਫ਼ੀਲਡ ਤੇ ਵਰਕਸ਼ਾਪ ...
ਪਟਿਆਲਾ, 18 ਅਕਤੂਬਰ (ਜ.ਸ. ਢਿੱਲੋਂ)-ਪਟਿਆਲਾ ਦੇ ਨਗਰ ਨਿਗਮ ਵਲੋਂ ਮੇਅਰ ਸੰਜੀਵ ਸ਼ਰਮਾ ਦੇ ਆਦੇਸ਼ਾਂ 'ਤੇ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਨਗਰ ਨਿਗਮ ਵਲੋਂ ਸ਼ਹਿਰ ਅੰਦਰ ਦੁਕਾਨਾਂ ਦੇ ਬਾਹਰ ਰੱਖੇ ਸਮਾਨ ਪ੍ਰਤੀ ...
ਪਟਿਆਲਾ, 18 ਅਕਤੂਬਰ (ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋ ਵੱਖੋ ਵੱਖਰੇ ਥਾਵਾਂ 'ਤੇ ਗਸ਼ਤ ਦੌਰਾਨ 136 ਬੋਤਲਾਂ ਸ਼ਰਾਬ ਦੀਆਂ ਫੜੀਆਂ ਹਨ | ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪੁਲਿਸ ਪਾਰਟੀ ਸਮੇਤ ਪਟਿਆਲਾ ਨਦੀ ਵਿਖੇ ਮੌਜੂਦ ਸੀ | ਇਸ ...
ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਰਾਤਾ ਰਾਮ, ਹੌਲਦਾਰ ਸੁਭਾਸ਼ ਚੰਦ ਨੇ ਸਮੇਤ ਪੁਲਿਸ ਪਾਰਟੀ ...
ਪਟਿਆਲਾ, 18 ਅਕਤੂਬਰ (ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਦੋ ਜਣਿਆਂ 'ਚ ਸਾਂਝੀ ਵੱਟ ਨੂੰ ਲੈ ਕੇ ਹੋਏ ਝਗੜੇ 'ਚ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮਨਿੰਦਰ ਸਿੰਘ ਵਾਸੀ ਪਿੰਡ ਭੱਟੀਆਂ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ 12 ਅਕਤੂਬਰ ਨੂੰ ਜਸਪ੍ਰੀਤ ਸਿੰਘ ...
ਦੇਵੀਗੜ੍ਹ, 18 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਅੱਜ ਵਿਜੀਲੈਂਸ ਦੀ ਟੀਮ ਜਿਸ ਦੀ ਅਗਵਾਈ ਇੰਸਪੈਕਟਰ ਪਿ੍ਤਪਾਲ ਸਿੰਘ ਕਰ ਰਹੇ ਸਨ, ਉਨ੍ਹਾਂ ਨੇ ਪਿੰਡ ਸ਼ੇਖੂਪੁਰ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਪਟਵਾਰੀ ਸਤਨਾਮ ਸਿੰਘ ਤੇ ਉਸ ਦੇ ਚੇਲੇ ਮੇਵਾ ਸਿੰਘ ਨੂੰ 15 ...
ਪਟਿਆਲਾ, 18 ਅਕਤੂਬਰ (ਅ.ਸ. ਆਹਲੂਵਾਲੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਾਂਝੇ ਤੌਰ 'ਤੇ ਸਿੰਚਾਈ ਵਿਭਾਗ ਦੇ ਤੀਜਾ ਤੇ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਮੰਗਾਂ ਤੇ ਜਬਰਨ ਵਲੋਂ ਸਰਕਾਰੀ ...
ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਟਰੱਕ ਯੂਨੀਅਨ ਪਾਤੜਾਂ ਦੇ ਨਵੇਂ ਚੁਣੇਂ ਗਏ ਪ੍ਰਧਾਨ ਅੰਮਿ੍ਤਪਾਲ ਸਿੰਘ ਕਾਲੇਕਾ ਨੂੰ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਸਰਾਉ ਦੀ ਅਗਵਾਈ 'ਚ ...
ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ)-ਪਿੰਡ ਖੈਰਪੁਰ ਜੱਟਾਂ ਵਿਖੇ ਕੁਲਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਾਂਝੇ ਸੱਦੇ 'ਤੇ ਪਿੰਡ ਖੇੜੀ ਗੰਡਿਆਂ, ਮਹਿਮਾਂ, ਡੇਰਾ ਸੂਹਰੋਂ, ਖਾਨਪੁਰ ਗੰਡਿਆਂ, ਢੀਂਡਸਾ ...
ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਰਾਖੀ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਰਧ ਸੈਨਿਕ ਬਲਾਂ ਤੇ ਪੁਲਿਸ ਜਵਾਨਾਂ 'ਤੇ ਦੇਸ਼ ਨੂੰ ਹਮੇਸ਼ਾ ਮਾਣ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ...
ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੋਹੀਨੂਰ ਇਨਕਲੇਵ ਸੋਸਾਇਟੀ ਵਲੋਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਦੇ ਡਾਕਟਰਾਂ ਦੇ ਸਹਿਯੋਗ ਨਾਲ ਏਰੀਏ ਦੇ ਸੱਚਰ ਮਾਡਲ ਸਕੂਲ ਵਿਚ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ...
ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਥਾਣਾ ਮੁਖੀ ਇੰਸਪੈਕਟਰ ਰਘਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਤੇ ਦੁਕਾਨਦਾਰਾਂ ਦੀ ਮੀਟਿੰਗ ਥਾਣੇ ਵਿਖੇ ਬੁਲਾਈ ਗਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਡੀ.ਐੱਸ.ਪੀ. ਘਨੌਰ ਅਸ਼ੋਕ ਕੁਮਾਰ ਨੇ ਸ਼ਮੂਲੀਅਤ ਦਰਜ ਕਰਵਾਉਂਦੇ ਹੋਏ ...
ਸ਼ੁਤਰਾਣਾ/ਅਰਨੋਂ, 18 ਅਕਤੂਬਰ (ਮਹਿਰੋਕ/ਪਰਮਾਰ)-ਪਿੰਡ ਸ਼ੇਰਗੜ੍ਹ ਦੇ ਅਕਾਲਜੋਤ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕ ਖੇਡਾਂ 'ਚ ਗੋਲਡ ਮੈਡਲ ਜਿੱਤ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ...
ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅੰਗਰੇਜ਼ੀ ਵਿਸ਼ੇ ਦਾ ਬਲਾਕ ਪੱਧਰੀ ਮੁਕਾਬਲਾ ਸ.ਸ.ਸ.ਸ. ਤਿ੍ਪੜੀ ਵਿਖੇ ਕਰਵਾਇਆ ਗਿਆ¢ ਜਿਸ 'ਚ ਪਟਿਆਲਾ-2 ਅਧੀਨ ਆਉਂਦੇ 30 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੁਕਾਬਲੇ ਵਿਚ ਅੰਗਰੇਜ਼ੀ ਕਵਿਤਾ ਗਾਇਨ ਤੇ ...
ਰਾਜਪੁਰਾ, 18 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੇ ਦੁਰਗਾ ਮੰਦਰ ਵਿਚ ਪ੍ਰਧਾਨ ਜਤਿੰਦਰ ਵਰਮਾ ਦੀ ਅਗਵਾਈ 'ਚ ਨਰਾਤਿਆਂ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਤੇ ਵਿਸ਼ੇਸ਼ ਮਹਿਮਾਨ ...
ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਸਣੇ 3 ਜਣਿਆਂ ਨੂੰ 80 ਨਸ਼ੀਲੇ ਟੀਕਿਆਂ ਤੇ 6 ਬੋਤਲਾਂ ਸ਼ਰਾਬ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਤੇ ਹੌਲਦਾਰ ਭਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਜਦੋਂ ਮਿੱਢ ਵੇ ਢਾਬੇ ਨੇੜੇ ਪਹੁੰਚੇ ਤਾਂ 2 ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਹਰਪ੍ਰੀਤ ਸਿੰਘ ਵਾਸੀ ਪਿੰਡ ਨਰੜੂ ਜ਼ਿਲ੍ਹਾ ਕਪੂਰਥਲਾ ਦੇ ਕਬਜ਼ੇ 'ਚੋਂ 45 ਨਸ਼ੀਲੇ (ਪਾਬੰਦੀਸ਼ੁਦਾ) ਟੀਕੇ ਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਸੀਰਾਬਾਦ ਜ਼ਿਲ੍ਹਾ ਕਪੂਰਥਲਾ ਦੇ ਕਬਜ਼ੇ 'ਚੋਂ 35 ਨਸ਼ੀਲੇ ਟੀਕੇ ਬਰਾਮਦ ਹੋਏ | ਇਸੇ ਤਰ੍ਹਾਂ ਦੂਜੇ ਮਾਮਲੇ 'ਚ ਹੌਲਦਾਰ ਜਸਵਿੰਦਰਪਾਲ ਸਿੰਘ ਤੇ ਭਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਫੋਕਲ ਪੁਆਇੰਟ ਪਾਰਕ ਨੇੜੇ ਮੌਜੂਦ ਸਨ ਤਾਂ ਇਕ ਔਰਤ ਬਬਲੀ ਵਾਸੀ ਰੌਸ਼ਨ ਕਲੋਨੀ ਰਾਜਪੁਰਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ 6 ਬੋਤਲਾਂ ਠੇਕਾ ਦੇਸੀ ਮਾਰਕਾ ਸ਼ੌਕੀਨ ਸੰਤਰਾ (ਚੰਡੀਗੜ੍ਹ) ਬਰਾਮਦ ਹੋਈ | ਜਿਸ 'ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਮਾਮਲਿਆਂ 'ਚ ਉਕਤ 3 ਜਣਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਅਮਲੋਹ, 18 ਅਕਤੂਬਰ (ਕੁਲਦੀਪ ਸ਼ਾਰਦਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਚ ਪਿ੍ੰਸੀਪਲ ਹਰਪਾਲ ਸਿੰਘ ਰੰਧਾਵਾ ਦੀ ਅਗਵਾਈ ਤੇ ਪੋ੍ਰਗਰਾਮ ਅਫ਼ਸਰ ਜਸਵੰਤ ਸਿੰਘ ਦੀ ਨਿਗਰਾਨੀ ਵਿਚ 'ਪਰਾਲੀ ਨਾ ਜਲਾਓ, ਵਾਤਾਵਰਨ ਬਚਾਓ ਤੇ ਭੂਮੀ ਦੀ ਉਪਜਾਊ ਸ਼ਕਤੀ ...
ਭੁਪਿੰਦਰ ਸਿੰਘ ਬਨੂੜ,18 ਅਕਤੂਬਰ-ਇਤਿਹਾਸਿਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੈ, ਜਿਸ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਖੱਜਰ-ਖੁਆਰ ਹੰੁਦੀਆਂ ਹਨ | ਕੌਾਸਲ ਵਲੋਂ ਠੇਕੇ ਦੇ ਰੂਪ 'ਚ ਬੱਸ ਅੱਡੇ ਤੋਂ ਲੱਖਾ ਰੁਪਏ ਸਲਾਨਾ ਅੱਡਾ ਫ਼ੀਸ ਵਸੂਲੀ ਜਾ ਰਹੀ ਹੈ, ਪਰ ...
ਭੁਪਿੰਦਰ ਸਿੰਘ ਬਨੂੜ,18 ਅਕਤੂਬਰ-ਇਤਿਹਾਸਿਕ ਸ਼ਹਿਰ ਬਨੂੜ ਬੱਸ ਅੱਡੇ ਤੋਂ ਸੱਖਣਾ ਹੈ, ਜਿਸ ਕਾਰਨ ਰੋਜ਼ਾਨਾ ਸੈਂਕੜੇ ਸਵਾਰੀਆਂ ਖੱਜਰ-ਖੁਆਰ ਹੰੁਦੀਆਂ ਹਨ | ਕੌਾਸਲ ਵਲੋਂ ਠੇਕੇ ਦੇ ਰੂਪ 'ਚ ਬੱਸ ਅੱਡੇ ਤੋਂ ਲੱਖਾ ਰੁਪਏ ਸਲਾਨਾ ਅੱਡਾ ਫ਼ੀਸ ਵਸੂਲੀ ਜਾ ਰਹੀ ਹੈ, ਪਰ ...
ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਇੰਨ ਸੀਟੂ ਸਕੀਮ ਅਧੀਨ ਪਿੰਡ ਕਲਿਆਣ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ 100 ਦੇ ਕਰੀਬ ...
ਜੌੜੇਪੁਲ ਜਰਗ, 18 ਅਕਤੂਬਰ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਵਲੋਂ ਦਸਤਾਰ ਮੁਕਾਬਲਿਆਂ ਉਪਰੰਤ ਵੱਖ-ਵੱਖ ਖੇਤਰਾਂ ਦੀਆਂ ਪੁੱਜੀਆਂ ਸ਼ਖ਼ਸੀਅਤਾਂ 'ਚੋਂ ਡੀ. ਐਸ. ਪੀ. ਤੇਜਿੰਦਰ ਸਿੰਘ ...
ਪਟਿਆਲਾ, 18 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤਮੰਦ ਤੇ ਨਿਰੋਗ ਜੀਵਨ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੱਛੀ ਪਾਲਨ ਵਿਭਾਗ ਵਲੋਂ ਸ਼ਹਿਰ 'ਚ ਮੱਛੀ ਵੇਚਣ ਵਾਲੀਆਂ ਥਾਵਾਂ ਦੀ ਅਚਨਚੇਤ ਜਾਂਚ ...
ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਜਸਪ੍ਰੀਤ ...
ਘਨੌਰ, 18 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸਿੱਖਿਆ ਦਫ਼ਤਰ (ਪ੍ਰਾਇਮਰੀ) ਘਨੌਰ ਵਿਖੇ ਬਲਾਕ ਸਿੱਖਿਆ ਅਫ਼ਸਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਓਬੀਸੀ ਬੈਂਕ ਘਨੌਰ ਦੇ ਮੈਨੇਜਰ ਜਸਵਿੰਦਰ ਸਿੰਘ ...
ਭਾਦਸੋਂ, 18 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਪਰਾਲੀ ਨੂੰ ਨਾ ਸਾੜ ਕੇ ਖੇਤਾਂ 'ਚ ਹੀ ਸਮੇਟਣ ਲਈ ਪੰਜਾਬ ਸਰਕਾਰ ਨੂੰ ਇਸ ਮਿਸ਼ਨ ਵਿਚ ਸਮਾਜ ਸੇਵੀ ਫਾਊਾਡੇਸ਼ਨਾਂ ਸੈਮ (ਸੁਸਾਇਟੀ ਆਫ ਇੰਡੀਅਨ ਆਟੋਮੋਬਾਇਲ ਮੈਨੂਫੈਕਚਰ), ਸੀ.ਆਈ. ਆਈ. ਆਦਿ ਜਥੇਬੰਦੀਆਂ ਵੀ ਆਪਣਾ ਯੋਗਦਾਨ ...
ਸਮਾਣਾ, 18 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਨਗਰ ਕੌਾਸਲ ਵਲੋਂ ਸਰਾਂਪੱਤੀ ਸਮਾਣਾ 'ਚ ਸਥਿਤ ਸ਼ਮਸ਼ਾਨਘਾਟ ਵਿਚ ਸ਼ਹਿਰ ਦਾ ਕੂੜਾ ਸੁੱਟਣ ਦਾ ਮੁਹੱਲਾ ਨਿਵਾਸੀਆਂ ਨੇ ਸਖ਼ਤ ਵਿਰੋਧ ਕਰਦਿਆਂ ਕੂੜੇ ਨਾਲ ਭਰੀਆਂ ਕੌਾਸਲ ਦੀਆਂ ਟਰਾਲੀਆਂ ਨੂੰ ਵਾਪਸ ਮੋੜ ...
ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਥਾਨਕ ਸ਼ਹਿਰ ਅੰਦਰ ਬੈਂਕਾਂ ਦੇ ਏ.ਟੀ.ਐਮ. ਬਦਲ ਕੇ ਲੋਕਾਂ ਦੇ ਬੈਂਕ ਖਾਤਿਆਂ 'ਚੋਂ ਹਜ਼ਾਰਾਂ ਰੁਪਏ ਕਢਵਾ ਕੇ ਚੂਨਾ ਲਾਉਣ ਵਾਲਾ ਗਰੋਹ ਸਰਗਰਮ ਹੋਣ ਕਾਰਨ ਲੋਕਾਂ ਨੂੰ ਹਰ ਰੋਜ਼ ਨਵੇਂ ਤੋਂ ਨਵੇਂ ਢੰਗ ਨਾਲ ਚੂਨਾ ਲਗਾਇਆ ...
ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਸਕੇਲ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ...
ਪਟਿਆਲਾ 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਅਨਏਡਿਡ ਕਾਲੇਜਿਸ ਐਸੋਸੀਏਸ਼ਨ (ਪੁੱਕਾ) ਨੇ ਪੰਜਾਬ ਯੂਨੀਵਰਸਿਟੀ ਦੇ ਪੈਟਰਨ 'ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਇਸ ਦੇ ਮਾਨਤਾ ਪ੍ਰਾਪਤ ਕਾਲਜ ਦੇ ਲਈ ਦਾਖ਼ਲਿਆਂ ਦੀ ਅੰਤਿਮ ਤਾਰੀਖ਼ ਵਧਾਉਣ ਦੀ ਅਪੀਲ ...
ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਹੀਰਾ ਬਾਗ਼ ਗਿਆਨੀ ਦੇ ਢਾਬਾ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਕਰਨ ਵਾਸੀ ਪਟਿਆਲਾ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸ ਦਾ ਮੋਟਰਸਾਈਕਲ ਹੀਰਾ ਬਾਗ਼ ਤੋਂ ਕੋਈ ਚੋਰੀ ਕਰਕੇ ...
ਸਮਾਣਾ, 18 ਅਕਤੂਬਰ (ਸਾਹਿਬ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਐਨ.ਐੱਸ.ਐੱਸ. ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪਬਲਿਕ ਕਾਲਜ ਦੇ ਪਿ੍ੰਸੀਪਲ ਡਾ. ਅਰਵਿੰਦ ਮੋਹਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਕਾਲਜ ਸਮਾਣਾ ਦੇ ਵਿਦਿਆਰਥੀਆਂ ਵਲੋਂ ਪਰਾਲੀ ...
ਪਟਿਆਲਾ, 18 ਅਕਤੂਬਰ (ਚਹਿਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡਾਂ ਅੰਡਰ-18 (ਲੜਕੇ ਅਤੇ ਲੜਕੀਆਂ) ਇੱਥੇ ਰਾਜਾ ਭਾਲਿੰਦਰਾ ਸਿੰਘ ਸਟੇਡੀਅਮ 'ਚ ਨੇਪਰੇ ਚੜ੍ਹ ਗਈਆਂ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX