ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਪੰਜਾਬ / ਜਨਰਲ

ਅਧਿਆਪਕਾਂ ਨੇ ਸਿੱਖਿਆ ਸਕੱਤਰ ਤੇ ਸਿੱਖਿਆ ਮੰਤਰੀ ਦੇ ਪੁਤਲੇ ਸਾੜ ਕੇ ਮਨਾਇਆ ਦੁਸਹਿਰਾ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ 'ਚ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ ਦੇ ਬਾਰ੍ਹਵੇਂ ਦਿਨ ਪੈੱ੍ਰਸ ਕਾਨਫ਼ਰੰਸ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਸੂਬਾ ਕਨਵੀਨਰ ਸੁਖਵਿੰਦਰ ਚਾਹਲ, ਦਵਿੰਦਰ ਪੂਨੀਆ, ਬਾਜ ...

ਪੂਰੀ ਖ਼ਬਰ »

2 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਅੱਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ 'ਤੇ ਤਬਾਦਲੇ ਕੀਤੇ ਹਨ | ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ.ਪੀ.ਐਸ. ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ...

ਪੂਰੀ ਖ਼ਬਰ »

ਸੂਬੇ 'ਚ 2125917 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ 17 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 2125917 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਤੇ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ 'ਚ 1952.34 ਕਰੋੜ ਰੁਪਏ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 2125917 ਮੀਟਿ੍ਕ ਟਨ ਝੋਨੇ ਵਿੱਚੋਂ 2088487 ਮੀਟਿ੍ਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 37430 ਮੀਟਿ੍ਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਮਾਂ-ਪੁੱਤ ਸਮੇਤ 3 ਦੀ ਮੌਤ

ਘੁਮਾਣ, 18 ਅਕਤੂਬਰ ((ਬੰਮਰਾਹ)-ਕਸਬਾ ਘੁਮਾਣ ਤੋਂ ਮਹਿਤਾ ਰੋਡ ਅਠਵਾਲ ਨਹਿਰ 'ਤੇ ਇਕ ਸੜਕ ਹਾਦਸੇ 'ਚ ਮਾਂ-ਪੁੱਤਰ ਸਮੇਤ ਤਿੰਨ ਦੀ ਮੌਤ ਹੋਣ ਤੇ ਤਿੰਨ ਜਾਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਹਰਦੇਵ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਲੱਧਾਮੁੰਡਾ ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਤੇ ਸਨੀ ਿਖ਼ਲਾਫ਼ ਅਦਾਲਤ 'ਚ ਦੋਸ਼ ਪੱਤਰ ਦਾਖ਼ਲ

ਐੱਸ.ਏ.ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਤੇ ਉਸ ਦੇ ਸਾਥੀ ਅਰੁਣ ਕੁਮਾਰ ਉਰਫ਼ ਸਨੀ ...

ਪੂਰੀ ਖ਼ਬਰ »

ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕਰਜ਼ੇ ਤੋਂ ਪੇ੍ਰਸ਼ਾਨ ਹੋਏ ਇਕ ਕਿਸਾਨ ਵਲੋਂ ਆਪਣੇ ਖੇਤ 'ਚ ਜਾ ਕੇ ਮੋਟਰ 'ਤੇ ਪਈ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਪੁਲਿਸ ਥਾਣਾ ਮਮਦੋਟ ਦੇ ਸਹਾਇਕ ਥਾਣੇਦਾਰ ਰੌਸ਼ਨ ਲਾਲ ਨੇ ...

ਪੂਰੀ ਖ਼ਬਰ »

ਆਯੁਰਵੈਦ ਪ੍ਰਣਾਲੀ 'ਚ ਕੋਡ ਨੰਬਰ ਨਾਲ ਪਛਾਣ ਕੇ ਕੀਤਾ ਜਾਇਆ ਕਰੇਗਾ ਮਰੀਜ਼ਾਂ ਦਾ ਇਲਾਜ

ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)-ਸਾਰਾ ਸੰਸਾਰ ਹੀ ਦੇਸ਼ ਦੀ ਹਜ਼ਾਰਾਂ ਸਾਲ ਪੁਰਾਣੀ ਆਯੁਰਵੈਦ ਇਲਾਜ ਪ੍ਰਣਾਲੀ ਦਾ ਲੋਹਾ ਮੰਨਦਾ ਰਿਹਾ ਹੈ ਅਤੇ ਚਾਹੇ ਪਹਿਲਾਂ ਇਹ ਪ੍ਰਣਾਲੀ ਕੁਝ ਸਮੇਂ ਲਈ ਅਲੋਪ ਹੋ ਗਈ ਸੀ ਪਰ ਕੇਂਦਰ ਦੇ ਯਤਨਾਂ ਨਾਲ ਯੋਗ ਦਾ ਅੰਤਰਰਾਸ਼ਟਰੀ ਪੱਧਰ ...

ਪੂਰੀ ਖ਼ਬਰ »

'ਆਟੇ ਦੀ ਚਿੜੀ' ਫ਼ਿਲਮ ਵੱਖ-ਵੱਖ ਸਿਨਮਾਘਰਾਂ ਦਾ ਬਣੀ ਸ਼ਿੰਗਾਰ

ਐੱਸ.ਏ.ਐੱਸ. ਨਗਰ, 18 ਅਕਤੂਬਰ (ਕੇ. ਐੱਸ. ਰਾਣਾ)-ਸਥਾਨਕ ਵੀ. ਆਰ. ਪੰਜਾਬ ਮਾਲ ਵਿਖੇ ਨਵੀਂ ਪੰਜਾਬੀ ਫ਼ਿਲਮ 'ਆਟੇ ਦੀ ਚਿੜੀ' ਅੱਜ ਭਰਵੇਂ ਇਕੱਠ ਦੌਰਾਨ ਰਿਲੀਜ਼ ਕੀਤੀ ਗਈ, ਜਿਸ ਦੇ ਚਲਦਿਆਂ ਇਹ ਫ਼ਿਲਮ ਅੱਜ ਸੂਬੇ ਦੇ ਵੱਖ-ਵੱਖ ਸਿਨਮਾਘਰਾਂ ਦਾ ਸ਼ਿੰਗਾਰ ਬਣ ਗਈ ਹੈ | ਇਸ ...

ਪੂਰੀ ਖ਼ਬਰ »

ਬਾਰ ਕੌਾਸਲ ਲਈ ਕਰਨਜੀਤ ਸਿੰਘ ਨੂੰ ਜਲੰਧਰ ਤੋਂ ਭਰਵਾਂ ਹੁੰਗਾਰਾ

ਜਲੰਧਰ, 18 ਅਕਤੂਬਰ (ਮੇਜਰ ਸਿੰਘ)-ਬਾਰ ਕੌਾਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਚੋਣ ਲਈ ਪੰਜਾਬ 'ਚ 2 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਉਮੀਦਵਾਰ ਤੇ ਬਾਰ ਦੇ ਸਾਬਕਾ ਉੱਪ ਚੇਅਰਮੈਨ ਸ੍ਰੀ ਕਰਮਜੀਤ ਸਿੰਘ ਦਾ ਜਲੰਧਰ ਦੇ ਵਕੀਲਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ...

ਪੂਰੀ ਖ਼ਬਰ »

ਪ੍ਰਸਿੱਧ ਸਮਾਜ ਸੇਵਕ ਸੁਭਾਸ਼ ਗੋਇਲ ਦਿੱਲੀ ਵਿਚ ਸਨਮਾਨਿਤ

ਜਲੰਧਰ, 18 ਅਕਤੂਬਰ (ਅ.ਬ.)-ਨਵੰਬਰ 2005 ਤੋਂ ਹੁਣ ਤੱਕ ਲਗਪਗ 12 ਸਾਲਾਂ 'ਚ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿਚ ਨਸ਼ਾਮੁਕਤੀ ਜਾਗਰੂਕਤਾ ਕੈਂਪ ਲਗਾ ਕੇ ਦੇਸ਼ ਦੇ ਇਕ ਲੱਖ ਤੋਂ ਵੱਧ ਲੋਕਾਂ ਨੂੰ ਨਸ਼ਾਮੁਕਤ ਕਰਵਾਏ ਜਾਣ ਮੌਕੇ 'ਤੇ ਜੀਵਨ ਸੰਚਾਰ ਵੈੱਲਫੇਅਰ ਐਾਡ ਚੈਰੀਟੇਬਲ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ 21 ਨੂੰ ਮਨਾਇਆ ਜਾਵੇਗਾ-ਭਾਈ ਮਨਜੀਤ ਸਿੰਘ

ਜਲੰਧਰ, 18 ਅਕਤੂਬਰ (ਅਜੀਤ ਬਿਊਰੋ)-ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਨ 21 ਅਕਤੂਬਰ ਨੂੰ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾ, ਨਜ਼ਦੀਕ ਖੇਮਕਰਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ 'ਚ 20-21 ਨੂੰ ਹੋਵੇਗਾ ਵਿਸ਼ਵ ਪੱਧਰੀ 'ਨਾਸਾ ਸਪੇਸ ਐਪਸ ਚੈਲੰਜ 2018'

ਐੱਸ.ਏ.ਐੱਸ. ਨਗਰ, 18 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਕੈਂਪਸ 'ਚ ਨਾਸਾ ਸਪੇਸ ਐਪਸ ਚੈਲੰਜ ਨਾਮੀ ਵਿਸ਼ਵ ਪੱਧਰੀ ਪ੍ਰੋਗਰਾਮ 20 ਅਕਤੂਬਰ ਨੂੰ ਸ਼ੁਰੂ ਹੋਵੇਗਾ ਜੋ 21 ਅਕਤੂਬਰ ਤੱਕ ਜਾਰੀ ਰਹੇਗਾ | ਇਸ ਦੌਰਾਨ ਟਰਮੀਨਲ ਬਲਾਸਟਿਕ ਰਿਸਰਚ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਨਵ-ਨਿਯੁਕਤ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਪੰਜਾਬ ਸਿਵਲ ਸਕੱਤਰੇਤ-1 'ਚ ਆਪਣੇ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਤਜਿੰਦਰ ਕੌਰ 1973 ਬੈਚ ਦੇ ਆਈ.ਏ.ਐਸ. ਅਧਿਕਾਰੀ ...

ਪੂਰੀ ਖ਼ਬਰ »

ਕੈਨੇਡਾ/ਆਸਟ੍ਰੇਲੀਆ ਦੇ 5/5.5/6 ਬੈਂਡ 'ਤੇ ਸਟੱਡੀ ਵੀਜ਼ੇ ਖੁੱਲੇ੍ਹ-ਬਿ੍ਲੀਐਾਟ ਕੰਸਲਟੈਂਟਸ (ਮੋਹਾਲੀ)

ਮੋਹਾਲੀ, 18 ਅਕਤੂਬਰ (ਅ.ਬ.)-ਬਿ੍ਲੀਐਾਟ ਕੰਸਲਟੈਂਟਸ (ਮੋਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ ਐਸ.ਸੀ.ਓ. 79, ਫੇਜ਼ 2 ਮੋਹਾਲੀ ਵਿਖੇ ਸਥਿਤ ਹੈ | ਇਨ੍ਹਾਂ ਵਲੋਂ ਉਨ੍ਹਾਂ ਵਿਦਿਆਰਥੀਆਂ ਦਾ ਵੀ ਕੈਨੇਡਾ/ ਆਸਟ੍ਰੇਲੀਆ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਦੁਸਹਿਰੇ ਦੀ ਵਧਾਈ

ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰਾ ਤੇ ਦੁਰਗਾ ਪੂਜਾ ਤਿਉਹਾਰਾਂ ਦੇ ਸੰਦੇਸ਼ ਦੀ ਭਾਵਨਾ ਦੇ ਅਨੁਸਾਰ ਭਾਰਤੀ ਸਮਾਜ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਸਾਰੀਆਂ ਬੁਰਾਈਆਂ ਦੇ ਵਿਰੁੱਧ ਲੋਕਾਂ ਨੂੰ ਇਕਜੁੱਟ ਹੋ ...

ਪੂਰੀ ਖ਼ਬਰ »

ਪੰਜਾਬ 'ਚ ਇਸ ਵਾਰ ਪਰਾਲੀ ਸਾੜਨ ਦੇ ਮਾਮਲੇ 70 ਫ਼ੀਸਦੀ ਘਟਣ ਦੀ ਆਸ

ਚੰਡੀਗੜ੍ਹ, 18 ਅਕਤੂਬਰ (ਪੀ. ਟੀ. ਆਈ.)-ਜ਼ੋਰਦਾਰ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਦਾ ਖਾਤਮਾ ਕਰਨ ਵਾਲੀ ਮਸ਼ੀਨਰੀ ਦੀ ਵੰਡ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ 12000 ਤੋਂ ਸ਼ਾਇਦ ਹੀ ਵਧਣ | ਇਸ ਤਰ੍ਹਾਂ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਸੰਤ ਮਹਾਂਪੁਰਸ਼ਾਂ ਵਲੋਂ 'ੴ ਮੂਲ ਮੰਤਰ ਅਸਥਾਨ' ਦੀ ਟੱਕ ਲਾ ਕੇ ਕਾਰ ਸੇਵਾ ਆਰੰਭ

ਕਪੂਰਥਲਾ/ਸੁਲਤਾਨਪੁਰ ਲੋਧੀ, 18 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ, ਉਨ੍ਹਾਂ ਵਲੋਂ ਕੀਤੀਆਂ ਉਦਾਸੀਆਂ ਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਤਿ ਆਧੁਨਿਕ ਤਕਨੀਕ ਨਾਲ ਰੂਪਮਾਨ ਕਰਨ ਲਈ ਅੱਜ ਗੁਰਦੁਆਰਾ ਸ੍ਰੀ ਸੰਤ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ 'ਚ ਰੇਲ ਆਵਾਜਾਈ ਰੋਕੀ

ਬਟਾਲਾ, 18 ਅਕਤੂਬਰ (ਹਰਦੇਵ ਸਿੰਘ ਸੰਧੂ)-ਪੰਜਾਬ ਭਰ ਵਿਚ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਤੇ ਪਰਾਲੀ ਸੰਭਾਲਣ ਲਈ ਆਉਣ ਵਾਲੇ ਖ਼ਰਚ ਲਈ ਸਹਾਇਤਾ ਦੇਣ ਦੀ ਮੰਗ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਸੂਬੇ 'ਚ ਰੇਲਾਂ ਰੋਕੀਆਂ ਗਈਆਂ, ਜਿਸ ਕਾਰਨ ਸੂਬੇ ਵਿਚ ਕਈ ...

ਪੂਰੀ ਖ਼ਬਰ »

82 ਸਾਲਾ ਮੁਲਾਜ਼ਮ ਨੂੰ ਮਿਲੀ ਰੈਗੁਲਰਾਈਜ਼ੇਸ਼ਨ

ਚੰਡੀਗੜ੍ਹ, 18 ਅਕਤੂਬਰ (ਸੁਰਜੀਤ ਸਿੰਘ ਸੱਤੀ)-ਆਪਣੀ ਕਿਸਮ ਦੇ ਵਿਲੱਖਣ ਮਾਮਲੇ 'ਚ ਹਾਈਕੋਰਟ ਨੇ 82 ਸਾਲਾ ਬਿਰਧ ਮੁਲਾਜ਼ਮ ਨੂੰ ਰੈਗੂਲਰ ਕਰਨ ਦੀ ਹਦਾਇਤ ਕੀਤੀ ਹੈ | ਰੈਗੂਲਰ ਹੋਣ ਦੀ ਉਮਰ ਸ਼ਰਤ ਪੂਰੀ ਕਰ ਚੁੱਕੀ ਅਜਿਹੀ ਹੀ 48 ਸਾਲਾ ਇਕ ਹੋਰ ਮੁਲਾਜ਼ਮ ਨੂੰ ਰੈਗੂਲਰ ਕਰਨ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਸਬੰਧੀ ਵਿਚਾਰਾਂ ਕਰਨ ਲਈ ਅੰਮਿ੍ਤਸਰ 'ਚ ਪੰਥਕ ਅਸੰਬਲੀ ਦਾ ਦੋ ਦਿਨਾ ਇਜਲਾਸ 20-21 ਨੂੰ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਬੀਤੇ ਸਮੇਂ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨਾਲ ਜੁੜੀਆਂ ਤਮਾਮ ਤੰਦਾਂ, ਸਰਕਾਰਾਂ, ਸ੍ਰੀ ਅਕਾਲ ਤਖਤ ਸਾਹਿਬ ਤੇ ਪੁਲਿਸ ਦੀ ਭੂਮਿਕਾ ਤੇ ਤਿੰਨਾਂ ਜਾਂਚ ...

ਪੂਰੀ ਖ਼ਬਰ »

12 ਸ਼ੱਕੀ ਪਾਕਿਸਤਾਨੀ ਨਾਗਰਿਕ ਕਾਬੂ

ਸ੍ਰੀਗੰਗਾਨਗਰ, 18 ਅਕਤੂਬਰ (ਦਵਿੰਦਰਜੀਤ ਸਿੰਘ)-ਪਾਕਿਸਤਾਨ ਤੋਂ ਵੀਜ਼ਾ ਲੈ ਕੇ ਹਰਿਦੁਆਰ ਇਸ਼ਨਾਨ ਕਰਨ ਲਈ ਭਾਰਤ ਆਏ 12 ਸ਼ੱਕੀ ਪਾਕਿਸਤਾਨੀ ਨਾਗਰਿਕਾਂ ਨੂੰ ਅੱਜ ਸਵੇਰੇ ਕਰੀਬ ਨੌ ਵਜੇ ਜੀ.ਆਰ.ਪੀ. ਪੁਲਿਸ ਦੇ ਸਹਿਯੋਗ ਨਾਲ ਜ਼ਿਲ੍ਹੇ ਦੀ ਜੈਤਸਰ ਮੰਡੀ ਨੇੜੇ ਸਰੂਪਸਰ ...

ਪੂਰੀ ਖ਼ਬਰ »

ਹੋਟਲ 'ਚ ਗੁੰਡਾਗਰਦੀ ਮਾਮਲਾ

ਆਸ਼ੀਸ਼ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ-ਸਮਰਪਣ

ਨਵੀਂ ਦਿੱਲੀ, 18 ਅਕਤੂਬਰ (ਜਗਤਾਰ ਸਿੰਘ)- ਦਿੱਲੀ ਪੰਜ ਤਾਰਾ ਹੋਟਲ ਹਿਆਤ 'ਚ ਪਿਸਤੌਲ ਲਹਿਰਾਉਣ ਤੋਂ ਬਾਅਦ ਫ਼ਰਾਰ ਚਲ ਰਹੇ ਸਾਬਕਾ ਬਸਪਾ ਸੰਸਦ ਮੈਂਬਰ ਦੇ ਪੁੱਤਰ ਆਸ਼ੀਸ਼ ਪਾਂਡੇ ਨੇ ਅੱਜ ਦੁਪਹਿਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਆਤਮ-ਸਮਰਪਣ ਕਰ ਦਿੱਤਾ | ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਦਾ ਚਹੇਤਾ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ 'ਤੇ ਇਕ ਲੱਖ ਰਿਸ਼ਵਤ ਲੈਂਦਾ ਕਾਬੂ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਇਕ ਕਾਂਗਰਸੀ ਵਿਧਾਇਕ ਦਾ ਸੱਜਾ ਹੱਥ ਮੰਨੇ ਜਾਂਦੇ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਇਕ ਕਾਂਗਰਸੀ ਆਗੂ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ 'ਤੇ ਇਕ ਲੱਖ ਰੁਪਏ ਰਿਸ਼ਵਤ ਵਸੂਲਦੇ ਪੁਲਿਸ ਵਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ...

ਪੂਰੀ ਖ਼ਬਰ »

ਕੈਪਟਨ ਨੂੰ ਇਰਾਦਾ ਬਦਲਣ ਦੀਆਂ ਸਲਾਹਾਂ, ਕਾਨੂੰਨੀ ਮਸ਼ਵਰੇ ਜਾਰੀ

ਚੰਡੀਗੜ੍ਹ, 18 ਅਕਤੂਬਰ (ਐਨ.ਐਸ. ਪਰਵਾਨਾ)-ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਾਥੀ ਕਈ ਮੰਤਰੀਆਂ ਨੇ ਸਲਾਹ ਦਿੱਤੀ ਹੈ ਕਿ ਕੁਝ ਕਾਂਗਰਸੀ ਵਿਧਾਇਕਾਂ ਨੂੰ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ...

ਪੂਰੀ ਖ਼ਬਰ »

ਮਥੂਟ ਸਮੂਹ ਵਲੋਂ ਏ.ਆਈ. ਆਧਾਰਿਤ ਚੈਟਬੋਟ 'ਮਾਟੂ ਐਾਡ ਮਿਟੂ' ਲਾਂਚ

ਨਵੀਂ ਦਿੱਲੀ, 18 ਅਕਤੂਬਰ (ਅ. ਬ.)-ਭਾਰਤ ਦੇ ਪ੍ਰਮੁੱਖ ਵਪਾਰ ਸੰਗਠਨਾਂ 'ਚੋਂ ਇਕ ਮਥੂਟ ਸਮੂਹ ਨੇ ਅੱਜ ਇਥੇ ਆਪਣੇ ਚੈਟਬੋਟ 'ਮਾਟੂ ਐਾਡ ਮਿਟੂ' ਮਥੂਟ ਐਡਵਾਂਸਡ ਤਕਨਾਲੋਜੀ ਟਰਾਂਸਫ਼ਾਰਮੇਸ਼ਨ ਯੂਨਿਟ (ਮਾਟੂ) ਅਤੇ ਮਥੂਟ ਇੰਟੈਲੀਜੈਂਟ ਤਕਨਾਲੋਜੀ ਟਰਾਂਸਫ਼ਾਰਮੇਸ਼ਨ ...

ਪੂਰੀ ਖ਼ਬਰ »

ਜੇਲ੍ਹ ਵਿਭਾਗ 'ਚ 210 ਵਾਰਡਰਾਂ ਤੇ 57 ਮੇਟਰਨਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ 24 ਤੋਂ

ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਜੇਲ੍ਹ ਵਿਭਾਗ ਪੰਜਾਬ 'ਚ 210 ਵਾਰਡਰਾਂ ਤੇ 57 ਮੇਟਰਨਾਂ ਦੀ ਭਰਤੀ ਸਬੰਧੀ ਉਮੀਦਵਾਰਾਂ ਦੇ ਫਿਜ਼ੀਕਲ ਟੈਸਟ 24 ਅਕਤੂਬਰ ਤੋਂ ਬਠਿੰਡਾ (ਪੁਲਿਸ ਲਾਈਨ), ਜਲੰਧਰ (ਪੀ.ਏ.ਪੀ. ਗਰਾਊਾਡ), ਪਟਿਆਲਾ (ਪੁਲਿਸ ਲਾਈਨ) ਤੇ ਅੰਮਿ੍ਤਸਰ (ਸਟੇਡੀਅਮ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸੰਘਰਸ਼ 'ਚ 21 ਨੂੰ ਸ਼ਾਮਿਲ ਹੋਵੇਗੀ ਆਮ ਆਦਮੀ ਪਾਰਟੀ-ਚੀਮਾ

ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ 21 ਅਕਤੂਬਰ ਨੂੰ ਅਧਿਆਪਕਾਂ ਵਲੋਂ ਜਾਰੀ ਸੰਘਰਸ਼ ਵਿਚ ਸ਼ਮੂਲੀਅਤ ਕਰੇਗੀ | ਇਹ ਐਲਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਪਿ੍ੰਸੀਪਲ ਬੁੱਧ ਰਾਮ ਤੇ ਸੂਬਾ ...

ਪੂਰੀ ਖ਼ਬਰ »

ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ-4 ਅੱਤਵਾਦੀ ਹਲਾਕ

ਸ੍ਰੀਨਗਰ, 18 ਅਕਤੂਬਰ (ਯੂ.ਐਨ.ਆਈ.)-ਭਾਰਤੀ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ੍ਹ 'ਚ ਮਕਬੂਜ਼ਾ ਕਸ਼ਮੀਰ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਵਾਲੇ 4 ਅੱਤਵਾਦੀਆਂ ਨੂੰ ਮਾਰ ਦਿੱਤਾ | ਅਧਿਕਾਰਕ ਸੂਤਰਾਂ ਅਨੁਸਾਰ ਬਾਰਾਮੂਲਾ 'ਚ ਬੋਨਿਆਰ ਦੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਇਕ ਮਡਿਊਲ 'ਚੋਂ 5 ਬੈਂਡ ਹੋਣ ਦੇ ਬਾਵਜੂਦ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਅੱਜ ਹੋਰ ਅੱਗੇ ਵਧਦਿਆਂ ਹਰਮਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਬਰਨਾਲਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧਰਨੇ ਕਾਰਨ ਰੇਲ ਆਵਾਜਾਈ ਪ੍ਰਭਾਵਿਤ

ਫ਼ਿਰੋਜ਼ਪੁਰ, 18 ਅਕਤੂਬਰ (ਪਰਮਿੰਦਰ ਸਿੰਘ)-ਕਿਸਾਨਾਂ ਵਲੋਂ ਅੱਜ ਫ਼ਿਰੋਜ਼ਪੁਰ 'ਚ ਦੁਪਹਿਰ 1 ਵਜੇ ਤੋਂ 4 ਵਜੇ ਤੱਕ ਰੇਲਾਂ ਰੋਕਣ ਦੇ ਦਿੱਤੇ ਸੱਦੇ 'ਤੇ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਪੂਰੀ ਤਰ੍ਹਾਂ ਸੁੰਨਸਾਨ ਦਿਖਾਈ ਦਿੱਤਾ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਭਾਜਪਾ ਨੇ ਜ਼ਿਲ੍ਹਾ ਇੰਚਾਰਜ ਬਦਲੇ

ਸੰਗਰੂਰ, 18 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਭਾਰਤੀ ਜਨਤਾ ਪਾਰਟੀ ਨੇ ਪੰਜਾਬ 'ਚ ਆਪਣੇ ਕੁਝ ਜ਼ਿਲ੍ਹਾ ਇੰਚਾਰਜਾਂ ਨੰੂ ਤਬਦੀਲ ਕੀਤਾ ਹੈ | ਜਤਿੰਦਰ ਕਾਲੜਾ ਜੋ ਬਰਨਾਲਾ ਜ਼ਿਲ੍ਹੇ ਦੇ ਇੰਚਾਰਜ ਸਨ ਨੰੂ ਫਤਹਿਗੜ੍ਹ ਸਾਹਿਬ ਦਾ ਜ਼ਿਲ੍ਹਾ ਇੰਚਾਰਜ ਲਾਇਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 33 ਵਿਦਿਆਰਥੀਆਂ ਨੂੰ ਮਿਲੇ ਨਿਯੁਕਤੀ ਪੱਤਰ

ਸੰਗਰੂਰ, 18 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸਨਜ਼ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਮਾਈਕਰੋਮੈਕਸ ਪ੍ਰਾਇਵੇਟ, ਨੈਕਸਟ ਪੇਜ਼ ਆਈ.ਟੀ. ਸਿਲੂੳਸ਼ਨਜ਼ ਅਤੇ ਕੋਗਨੀਜੀਆ ਲਿਮਟਿਡ ਵਲੋਂ ਕਰਵਾਏ ਰੁਜ਼ਗਾਰ ਮੇਲੇ ਵਿਚ 33 ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰ 28 ਨੂੰ ਪਟਿਆਲਾ 'ਚ ਕਰਨਗੇ ਬ੍ਰਹਮ ਮਹਿੰਦਰਾ ਦੀ ਕੋਠੀ ਦਾ ਘਿਰਾਓ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਸਿਹਤ ਵਿਭਾਗ ਵਿਚ ਚੱਲ ਰਹੀ ਸਿਹਤ ਵਰਕਰਾਂ ਦੀ ਭਰਤੀ ਵਿਚ ਅਸਾਮੀਆਂ ਦੀ ਗਿਣਤੀ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਿਹਤ ਵਰਕਰਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 28 ਅਕਤੂਬਰ ਨੂੰ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਨੂੰ ਲੈ ਕੇ ਨੌਜਵਾਨ ਦੀ ਹੱਤਿਆ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਨਵਾਂ ਸਲੇਮਸ਼ਾਹ ਪਿੰਡ 'ਚ ਪ੍ਰੇਮ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਵੱਡੇ ਭਰਾ ਦੇਸ ਸਿੰਘ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਸ ...

ਪੂਰੀ ਖ਼ਬਰ »

ਖ਼ਸਤਾ ਹਾਲ ਨੇ 'ਆਪ' ਵਿਧਾਇਕਾਂ ਨੂੰ ਦਿੱਤੀਆਂ ਸਰਕਾਰੀ ਗੱਡੀਆਂ-ਪਿਰਮਲ ਸਿੰਘ ਖ਼ਾਲਸਾ

ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ)-ਸਰਕਾਰ ਵਲੋਂ ਖ਼ਾਸ ਕਰਕੇ ਆਮ ਆਦਮੀ ਪਾਰਟੀ ਵਿਧਾਇਕਾਂ ਨੂੰ ਜੋ ਸਰਕਾਰੀ ਗੱਡੀਆਂ ਦਿੱਤੀਆਂ ਗਈਆਂ ਹਨ ਉਨ੍ਹਾਂ 'ਚੋਂ ਵਧੇਰੇ ਗੱਡੀਆਂ ਖ਼ਸਤਾ ਹਾਲਤ 'ਚ ਹਨ | ਇਹ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਦੇ ਭਦੌੜ ਤੋਂ ਵਿਧਾਇਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ

ਨਵੀਂ ਦਿੱਲੀ, 18 ਅਕਤੂਬਰ (ਏਜੰਸੀ)-ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਦੀ ਜ਼ਿੰਦਗੀ ਅਤੇ ਜਾਇਦਾਦ ਨੂੰ ਬਚਾਉਣ ਲਈ ਪ੍ਰਭਾਵਸ਼ਾਲੀ ਪ੍ਰਕਿਰਿਆ ਅਮਲ 'ਚ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਹਿੱਤਧਾਰਕਾਂ ਵਿਚਾਲੇ ਬਿਹਤਰ ਤਾਲਮੇਲ ਤੇ ਹੋਰ ਸਾਂਝਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX