ਮੋਗਾ, 18 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਇਕੱਤਰ ਹੋ ਕੇ ਸਰਕਾਰ ਦੇ ਸਿੱਖਿਆ ਪ੍ਰਤੀ ਲਏ ਗਏ ਫ਼ੈਸਲਿਆਂ ਦੇ ਰੋਸ ਵਜੋਂ ਮੋਗਾ ਸ਼ਹਿਰ ਅੰਦਰ ਰੋਸ ਮਾਰਚ ਕਰਨ ਤੋਂ ਬਾਅਦ ਸਥਾਨਕ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ-ਕਲਾਂ ਨੇ ਦੱਸਿਆ ਕਿ ਸਰਕਾਰ ਨੇ ਖੇਤਾਂ ਵਿਚਲੀ ਪਰਾਲੀ ਨੂੰ ਬਿਲੇ ਲਗਾਉਣ ਲਈ ਕੋਈ ਪੱਕਾ ਹੱਲ ਨਹੀਂ ਕੱਢਿਆ ਤੇ ਨਾ ਹੀ ਗਰੀਨ ਟਿ੍ਬਿਊਨਲ ਦੇ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੰਜਾਬ ਰੋਡਵੇਜ਼ ਮੋਗਾ ਦੀ ਵਰਕਸ਼ਾਪ ਗੇਟ 'ਤੇ ਰੋਡਵੇਜ਼ ਕਾਮਿਆਂ ਵਲੋਂ ਪੰਜਾਬ ਸਰਕਾਰ ਦੇ ਵਿਰੁੱਧ ਗੇਟ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ...
ਮੋਗਾ, 18 ਅਕਤੂਬਰ (ਜਸਪਾਲ ਸਿੰਘ ਬੱਬੀ)-ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਵਲੋਂ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ ਕੇਸਰ ਸਿੰਘ ਡੀ.ਐਸ.ਪੀ. ਸਿਟੀ ਮੋਗਾ ਦੀ ਅਗਵਾਈ ਵਿਚ ਸਮੂਹ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ...
ਬਿਲਾਸਪੁਰ, 18 ਅਕਤੂਬਰ (ਸੁਰਜੀਤ ਸਿੰਘ ਗਾਹਲਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਵਲੋਂ ਪਾਰਟੀ ਦੇ ਸਰਗਰਮ ਯੂਥ ਆਗੂ ਸੋਮਨਾਥ ਬਾਂਸਲ ਕਿਤਾਬਾਂ ਵਾਲੇ ਨੂੰ ਭਾਰਤੀ ਜਨਤਾ ਪਾਰਟੀ ਦੇ ਨਿਹਾਲ ਸਿੰਘ ਵਾਲਾ ਦੇ ਮੰਡਲ ਪ੍ਰਧਾਨ ਬਣਾਏ ਜਾਣ ਦਾ ...
ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਚੰਡੀਗੜ੍ਹ ਦੀ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ ਕਰਨ ਅਤੇ ਇਕ ਵਿਅਕਤੀ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਸਹਾਇਕ ਥਾਣੇਦਾਰ ਬਲਵੀਰ ਸਿੰਘ ਵਲੋਂ ਕਾਵਲ ਸਿੰਘ ਉਰਫ਼ ਬੂਟਾ, ਮੀਤਾ ਸਿੰਘ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ ਦਸ ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ...
ਸਮਾਧ ਭਾਈ, 18 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਪਬਲਿਕ ਸਕੂਲ ਸਮਾਧ ਭਾਈ ਦੀ ਬੈਡਮਿੰਟਨ ਖਿਡਾਰਨ ਸਾਨੀਆ ਨੇ ਪਿਛਲੇ ਦਿਨੀਂ ਹੋਈਆਂ ਪੰਜਾਬ ਸਕੂਲ ਖੇਡਾਂ ਦੇ ਸਟੇਟ ਪੱਧਰ ਮੁਕਾਬਲਿਆਂ 'ਚ ਲੁਧਿਆਣਾ ਦੀ ਬੈਡਮਿੰਟਨ ਖਿਡਾਰਨ ਨੂੰ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਅਪ੍ਰੈਲ 2018 'ਚ ਹੋਈਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਤੋਂ ਬਾਅਦ ਬਾਰ ਐਸੋਸੀਏਸ਼ਨ ਜਿੱਥੇ ਵਿਵਾਦਾਂ 'ਚ ਘਿਰੀ ਰਹੀ ਉੱਥੇ ਐਡਵੋਕੇਟ ਨਸੀਬ ਬਾਵਾ ਨੇ ਜਿੱਥੇ ਹਾਈਕੋਰਟ 'ਚ ਮੌਜੂਦਾ ਬਾਰ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਦੀ ...
ਮੋਗਾ, 18 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੀ ਮੀਟਿੰਗ ਪ੍ਰਧਾਨ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਧਾਨ, ਸਕੱਤਰ ਅਤੇ ਸੂਬਾ ਕਮੇਟੀ ਮੈਂਬਰ ਸ਼ਾਮਿਲ ਹੋਏ | ...
ਕੋਟ ਈਸੇ ਖਾਂ, 18 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਪਿੰਡ ਨਿਹਾਲਗੜ੍ਹ ਦੇ ਇਕ ਕਿਸਾਨ ਦੀ ਮੌਤ ਹੋ ਗਈ | ਪੁਲਿਸ ਨੂੰ ਦਿੱਤੀ ਦਰਖ਼ਾਸਤ 'ਚ ਮਿ੍ਤਕ ਗੁਰਚਰਨ ਸਿੰਘ ਦੇ ਪੁੱਤਰ ਸੁਖਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਿਸਾਨ ਗੁਰਚਰਨ ਸਿੰਘ ਖੇਤਾਂ 'ਚ ਬਾਸਮਤੀ ਨੂੰ ਪਾਣੀ ਲਗਾਉਣ ਲਈ ਗਿਆ ਸੀ ਤੇ ਖੇਤਾਂ 'ਚ ਪਹਿਲਾਂ ਤੋਂ ਬਿਜਲੀ ਦੀ ਤਾਰ ਟੁੱਟ ਕੇ ਡਿੱਗੀ ਹੋਈ ਸੀ | ਹਨੇਰਾ ਹੋਣ ਕਰਕੇ ਗੁਰਚਰਨ ਸਿੰਘ ਨੂੰ ਤਾਰ ਤੋਂ ਕਰੰਟ ਲੱਗ ਗਿਆ ਤੇ ਉਸ ਦੀ ਮੌਤ ਹੋ ਗਈ |
ਸਮਾਧ ਭਾਈ, 18 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੇ ਇਕ ਵਿਅਕਤੀ ਦੀ ਫੂਲੇਵਾਲਾ ਨੇੜੇ ਸਥਿਤ ਫ਼ੈਕਟਰੀ 'ਚ ਕੰਮ ਦੌਰਾਨ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਅਜੀਤ ਸਿੰਘ (62) ਪੁੱਤਰ ਮੱਘਰ ਸਿੰਘ ਵਾਸੀ ਮਾਣੂੰਕੇ ਜੋ ਕਿ ...
ਕਿਸ਼ਨਪੁਰਾ ਕਲਾਂ, 18 ਅਕਤੂਬਰ (ਅਮੋਲਕ ਸਿੰਘ ਕਲਸੀ)-ਇੰਦਰਗੜ੍ਹ ਰੋਡ ਤੋਂ ਨਸੀਰੇਵਾਲਾ ਰੋਡ 'ਤੇ ਮੋਟਰਸਾਈਕਲ ਅਤੇ ਕੈਂਟਰ ਦੀ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਪ੍ਰੀਤ ਸਿੰਘ, ਸੁਖਚੈਨ ਸਿੰਘ ਪੁੱਤਰ ਗੁਰਚਰਨ ਸਿੰਘ ਕੌਮ ਮਜ਼੍ਹਬੀ ਸਿੱਖ ਦੀ ਮੌਤ ਹੋਣ ਦਾ ਸਮਾਚਾਰ ਹੈ | ...
ਮੋਗਾ, 18 ਅਕਤੂਬਰ (ਅਮਰਜੀਤ ਸਿੰਘ ਸੰਧੂ)-ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੀ ਇਕ ਸ਼ੋਕ ਬੈਠਕ ਹੋਈ ਜਿਸ ਵਿਚ ਫ਼ਰੰਟ ਦੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਚੀਮਾ, ਕੰਵਰ ਪ੍ਰਤਾਪ ਸਿੰਘ ਜ਼ੀਰਾ ਕੌਮੀ ਜਨਰਲ ਸਕੱਤਰ, ਬੀਬੀ ਸੁਰਿੰਦਰ ਕੌਰ ਸੂਬਾ ਸਕੱਤਰ, ਤਰਸੇਮ ...
ਮੋਗਾ, 18 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸੀ.ਆਈ.ਏ. ਸਟਾਫ਼ ਮੋਗਾ ਅਤੇ ਉਸ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਮੁਖਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਮ ਸਾਢੇ ਛੇ ਵਜੇ ਦੇ ਕਰੀਬ ਚੈਂਬਰ ਰੋਡ ਮੋਗਾ ਤੋਂ ਸੰਤੋਸ਼ ਸਿੰਘ ...
ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਇੰਗਲਿਸ਼ ਸਕੂਲ ਦੇ ਵਿਦਿਆਰਥੀ ਗੁਰਚਰਨ ਸਿੰਘ ਫੂਲੇਵਾਲਾ ਨੇ 9 ਬੈਂਡ ਹਾਸਲ ਕਰਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੇ ਪ੍ਰਬੰਧਕ ਹਰਦੀਪ ਸਿੰਘ ਰੌਾਤਾ ਤੇ ਪਰਜਿੰਦਰ ਸਿੰਘ ਨੇ ਦੱਸਿਆ ਕਿ ...
ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਕਿਡਜੀ ਪ੍ਰੀ ਸਕੂਲ ਬਾਘਾ ਪੁਰਾਣਾ ਵਿਖੇ ਵਿਜੇ ਦਸਮੀ ਦਾ ਤਿਉਹਾਰ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਸੈਂਟਰ ਹੈੱਡ ਪਰਮਿੰਦਰ ਕੌਰ ਅਤੇ ਕੋਆਰਡੀਨੇਟਰ ਮਨਜੀਤ ਕੌਰ ਭੁੱਲਰ ਨੇ ਦੱਸਿਆ ਕਿ ਤਿਉਹਾਰ ਸਾਨੂੰ ਸਾਡੇ ...
ਮੋਗਾ, 18 ਅਕਤੂਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਦੀ ਇਕੱਤਰਤਾ ਪੰਜਾਬ ਪ੍ਰਧਾਨ ਰਜਿੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਉਨ੍ਹਾਂ ਦੱਸਿਆ ਕਿ ਦਰਸ਼ਨ ਸਿੰਘ ਬਰਾੜ ਐਮ.ਐਲ.ਏ. ...
ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਸ੍ਰੀ ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਘੋਲੀਆ ਖ਼ੁਰਦ ਦੀ ਪਿ੍ੰਸੀਪਲ ਬਲਜੀਤ ਕੌਰ ਨੇ ਸਕੂਲ ਦੇ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਬੱਚਿਆਂ ਨੂੰ ਖੇਡਾਂ ਮੁਕਾਬਲੇ ਦੀ ਭਾਵਨਾ ...
ਸਮਾਲਸਰ, 18 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪੱਧਰੀ ਟਰਾਇਲ ਖੇਡਾਂ 'ਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀ ਜੂਡੋ ਟੀਮ ਦੀ ਖਿਡਾਰਨ ਰਮਨਦੀਪ ਕੌਰ (+2 ਸਾਇੰਸ) ਨੇ ਅੰਡਰ-19 ਵਰਗ ਵਿਚ ਵਧੀਆ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਦੇਸ਼ ਭਰ 'ਚ ਉਤਸ਼ਾਹ ਨਾਲ ਮਨਾਏ ਜਾਣ ਵਾਲੇ ਤਿਉਹਾਰ ਨੂੰ ਅੱਜ ਜ਼ਿਲ੍ਹਾ ਮੋਗਾ 'ਚ ਵੀ ਵੱਖ-ਵੱਖ ਥਾਵਾਂ 'ਤੇ ਮਨਾਇਆ ਜਾਵੇਗਾ | ਜਿੱਥੇ ਇਹ ਤਿਉਹਾਰ ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਕੋਟ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਤਹਿਤ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ 'ਚ ਸਿੱਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ...
ਠੱਠੀ ਭਾਈ, 18 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬੇਸ਼ੱਕ ਸਰਕਾਰ 1 ਅਕਤੂਬਰ ਤੋਂ ਹੀ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਠੱਠੀ ਭਾਈ ਦੇ ਖ਼ਰੀਦ ਕੇਂਦਰ 'ਚ ਫੂਕ ਨਿਕਲ ਚੁੱਕੀ ਜਾਪਦੀ ਹੈ, ...
ਬੱਧਨੀ ਕਲਾਂ, 18 ਅਕਤੂਬਰ (ਨਿਰਮਲਜੀਤ ਸਿੰਘ ਧਾਲੀਵਾਲ)-ਅੱਜ ਕਸਬਾ ਬੱਧਨੀ ਕਲਾਂ ਵਿਖੇ ਬਰਨਾਲਾ ਰੋਡ ਉੱਪਰ ਨਵੀਂ ਬਣੀ ਧਾਲੀਵਾਲ ਮਾਰਕੀਟ ਦੇ ਉਦਘਾਟਨ ਮੌਕੇ ਅਵਤਾਰ ਸਿੰਘ ਧਾਲੀਵਾਲ ਵਲੋਂ ਦਿੱਤੇ ਆਰਥਿਕ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ...
ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸਬ-ਡਵੀਜ਼ਨ ਪੱਧਰੀ ਸਾਂਝ ਕੇਂਦਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਤੇ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪੁਲਿਸ ਦੇ ਸਬ-ਡਵੀਜ਼ਨ ਪੱਧਰੀ ਸਾਂਝ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਮਾਲਵੇ ਦੀ ਸਭ ਤੋਂ ਪੁਰਾਣੀ ਫਿਲਫੌਟ ਸੰਸਥਾ ਆਪਣੇ ਵਧੀਆ ਨਤੀਜਿਆਂ ਲਈ ਹਮੇਸ਼ਾ ਮੋਹਰੀ ਰਹੀ ਹੈ | ਇਸ ਸੰਸਥਾ ਨੂੰ ਆਈ. ਡੀ. ਪੀ. ਵਲੋਂ ਪੂਰੇ ਉੱਤਰੀ ਭਾਰਤ 'ਚ ਨੰਬਰ ਇਕ ਸੰਸਥਾ ਦੇ ਪੁਰਸਕਾਰ ਨਾਲ ਕਈ ਵਾਰ ਨਿਵਾਜਿਆ ਜਾ ਚੁੱਕਾ ਹੈ¢ ਇਸ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਂਅ 'ਤੇ ਅਕਾਲੀ ਭਾਜਪਾ ਸਰਕਾਰ ਦਾ ਡਰੀਮ ਪ੍ਰਾਜੈਕਟ ਰਿਹਾ ਮੋਗਾ ਦਾ ਇਨ-ਡੋਰ ਸਟੇਡੀਅਮ ਅੱਜ ਸਰਕਾਰਾਂ ਵਲੋਂ ਹੀ ਮੂੰਹ ਫੇਰਨ ਕਾਰਨ ਆਪਣੀ ਹੋਂਦ ਨੂੰ ਬਚਾਉਣ ਲਈ ਹੀ ਜੱਦੋ-ਜਹਿਦ ਕਰਦਾ ਨਜ਼ਰ ਆ ...
ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਐਚ.ਐਸ. ਬਰਾੜ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਗਰੀਨ ਹਾਊਸ ਦੇ ਅਧਿਆਪਕਾਂ ਵਲੋਂ ਸਪੈਸ਼ਲ ਅਸੈਂਬਲੀ ਕਰਵਾਈ ਗਈ | ਜਿਸ ਵਿਚ ਬੱਚਿਆਂ ਨੇ ਦੁਸਹਿਰੇ ਦੇ ਤਿਉਹਾਰ ਨਾਲ ਸਬੰਧਿਤ ਭਾਸ਼ਣ ਤੇ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ ਰੋਡ ਮੋਗਾ ਵਲੋਂ ਅਨੇਕਾਂ ਹੀ ਵਿਅਕਤੀਆਂ ਨੂੰ ਕਾਨੂੰਨੀ ਢੰਗ ਨਾਲ ਵਿਦੇਸ਼ਾਂ 'ਚ ਪੜ੍ਹਨ ਵਾਸਤੇ, ਵਿਜ਼ਟਰ ਜਾਣ ...
ਕਿਸ਼ਨਪੁਰਾ ਕਲਾਂ, 18 ਅਕਤੂਬਰ (ਪਰਮਿੰਦਰ ਸਿੰਘ ਗਿੱਲ)-ਬਾਬਾ ਅਮਰਜੀਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤਾ ਦੇ ਵਿਦਿਆਰਥੀਆਂ ਨੇ ਬਿਬੇਕ ਟਰੱਸਟ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਦੂਖ ...
ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਵੀਆਂ ਤਕਨੀਕਾਂ ਦੀ ਵਰਤੋਂ ਨਾਲ ਜ਼ਮੀਨ ਵਿਚ ਹੀ ਮਿਲਾਉਣਾ ਚਾਹੀਦਾ ਹੈ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ | ਇਹ ਪ੍ਰਗਟਾਵਾ ਐਸ.ਡੀ.ਐਮ. ਬਾਘਾ ਪੁਰਾਣਾ ...
ਨੱਥੂਵਾਲਾ ਗਰਬੀ, 18 ਅਕਤੂਬਰ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਨੱਥੂਵਾਲਾ ਗਰਬੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਅਥਲੈਟਿਕ ਖੇਡਾਂ 'ਚ ਹਿੱਸਾ ਲਿਆ ਅਤੇ ਜਿਨ੍ਹਾਂ 'ਚੋਂ ਕੁਝ ਬੱਚਿਆਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ...
ਕੋਟ ਈਸੇ ਖਾਂ, 18 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਮਨੁੱਖ, ਰੁੱਖ, ਜੀਵ-ਜੰਤੂਆਂ ਤੇ ਵਾਤਾਵਰਨ, ਧਰਤੀ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਪਲਾਸਟਿਕ ਦੀ ਦੁਰਵਰਤੋਂ ਨੂੰ ਰੋਕਣਾ ਬੇਹੱਦ ਜ਼ਰੂਰੀ ਹੈ | ਇਹ ਪ੍ਰਗਟਾਵਾ ਵਾਤਾਵਰਨ ਪ੍ਰੇਮੀ ਵਿਕਾਸ ਗਾਬਾ ਨੇ ਪਿੰਡ ...
ਨਿਹਾਲ ਸਿੰਘ ਵਾਲਾ, 18 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਪੰਜਾਬੀ ਸਾਹਿਤ ਸਭਾ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਮਾਸਟਰ ਦੇਵ ਰਾਊਕੇ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਸਭ ...
ਮੋਗਾ, 18 ਅਕਤੂਬਰ (ਗੁਰਤੇਜ ਸਿੰਘ)-ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਜਿੱਥੇ ਵੱਖ-ਵੱਖ ਖੇਡਾਂ ਦੀ ਸਿਖਲਾਈ ਮਾਹਿਰ ਕੋਚਾਂ ਦੁਆਰਾ ਦਿੱਤੀ ਜਾਂਦੀ ਹੈ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਜਸਕਰਨ ਸਿੰਘ ਨੇ ਰਾਜ ਪੱਧਰੀ ਵਾਟਰ ਪੋਲੋ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ...
ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਸਾਬਕਾ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ: ਮੇਜਰ ਸਿੰਘ ਬਰਾੜ ਰਾਜੇਆਣਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗੁਰਦੁਆਰਾ ਸਾਹਿਬ ਟੈਂਕੀ ਵਾਲਾ ਰਾਜੇਆਣਾ ਵਿਖੇ ਬਰਾੜ ਪਰਿਵਾਰ ਵਲੋਂ ਸਹਿਜ ...
ਮੋਗਾ, 18 ਅਕਤੂਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਦਾ ਵਫ਼ਦ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਵਿਚ ਸਹਾਇਕ ਲੇਬਰ ਕਮਿਸ਼ਨਰ ਰਾਜ ਕੁਮਾਰ ਗਰਗ ਨੂੰ ਮਜ਼ਦੂਰਾਂ ਨਾਲ ਸਬੰਧਿਤ ਮੁੱਦਿਆਂ ਸਬੰਧੀ ਮਿਲਿਆ | ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ...
ਸਮਾਧ ਭਾਈ, 18 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਬਲਾਕ ਬਾਘਾ ਪੁਰਾਣਾ ਦੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਯੂਨੀਅਨ ਮੈਂਬਰਾਂ ਵਲੋਂ ਪਿੰਡ ਮਾਣੂੰਕੇ ਦੇ ਰੁਜ਼ਗਾਰ ਦੀ ਖ਼ਾਤਰ ਮਨੀਲਾ ਗਏ ਨੌਜਵਾਨ ਦੀ ਹੋਈ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ...
ਮੋਗਾ, 18 ਅਕਤੂਬਰ (ਅਮਰਜੀਤ ਸਿੰਘ ਸੰਧੂ)-ਅੱਜ ਪੰਜਾਬ ਸਟੇਟ ਐਫ. ਸੀ. ਆਈ ਯੂਨੀਅਨ ਦੇ ਮੈਂਬਰ ਕਰਨੈਲ ਸਿੰਘ ਨੇ ਐਫ. ਸੀ. ਆਈ ਯੂਨੀਅਨ ਮੋਗਾ ਦੇ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਸੇਵਾ-ਮੁਕਤ ਐਕਸੀਅਨ ਬੰਤ ਸਿੰਘ ਸੇਖੋਂ ਦੀ ਅਗਵਾਈ 'ਚ ਐਫ. ਸੀ. ਆਈ ਦੇ ਕਾਮਿਆਂ ਨੇ ਆਪਣੀਆਂ ...
ਠੱਠੀ ਭਾਈ, 18 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਕੰਪਿਊਟਰ ਵਿਭਾਗ ਦੀ ਆਈ.ਟੈਕ ਸੁਸਾਇਟੀ ਵਲੋਂ 'ਟੈ ਕ-ਥ੍ਰਸਟ 2018' ਕਰਵਾਇਆ ਗਿਆ | ਪ੍ਰੋਗਰਾਮ ਦਾ ਆਗਾਜ਼ ਮੈਡਮ ਰਮਣੀਕ ਕੌਰ ਵਲੋਂ ਆਏ ਮਹਿਮਾਨਾਂ, ਜੱਜ ਸਾਹਿਬਾਨਾਂ ...
ਬਾਘਾ ਪੁਰਾਣਾ, 18 ਅਕਤੂਬਰ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਬਣੇ ਸ਼ਹੀਦ ਬਾਬਾ ਤੇਗ਼ਾ ਸਿੰਘ ਬਿਰਧ ਆਸ਼ਰਮ 'ਚ ਨਿਰਮਲ ਸਿੰਘ ...
ਸਮਾਲਸਰ, 18 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਸੁਖਾਨੰਦ ਨੌਜਵਾਨਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਇਕੱਤਰ ਹੋ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੁਖਾਨੰਦ ਬਣਾਇਆ ਗਿਆ | ਇਸ ਮੌਕੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX