ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਖੰਨਾ / ਸਮਰਾਲਾ

ਪਰਾਲੀ ਦੇ ਨਿਬੇੜੇ ਲਈ ਬੋਨਸ ਨਾ ਦਿੱਤਾ ਤਾਂ ਪਰਾਲੀ ਦੇ ਰਾਵਣ ਬਣਾ ਕੇ ਸਾੜੇ ਜਾਣਗੇ-ਬੌ ਾਦਲੀ

ਸਮਰਾਲਾ, 18 ਅਕਤੂਬਰ (ਬਲਜੀਤ ਸਿੰਘ ਬਘੌਰ) - ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ) ਦੇ ਅਹੁਦੇਦਾਰਾਂ ਦੀ ਮੀਟਿੰਗ ਯੂਥ ਆਗੂ ਪਰਮਜੀਤ ਸਿੰਘ ਬੌਾਦਲੀ ਤੇ ਸੀਨੀਅਰ ਆਗੂ ਚਰਨ ਸਿੰਘ ਬਰਮਾ ਦੀ ਦੇਖ ਰੇਖ ਹੋਈ, ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ...

ਪੂਰੀ ਖ਼ਬਰ »

25 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ, 1 ਫ਼ਰਾਰ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਐਸ. ਐਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਖੰਨਾ, ਸਹਾਇਕ ਥਾਣੇਦਾਰ ਮਸ਼ਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਭਾਡੇਵਾਲ ਪੁਲ ...

ਪੂਰੀ ਖ਼ਬਰ »

ਸਕਿਊਰਿਟੀ ਗਾਰਡ ਦੀ ਕੁੱਟਮਾਰ

ਖੰਨਾ, 18 ਅਕਤੂਬਰ (ਅਮਰਜੀਤ ਸਿੰਘ)-ਸਕਿਊਰਿਟੀ ਗਾਰਡ ਨੂੰ ਵਰਕਰਾਂ ਵਲੋਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਗੁਰਮੀਤ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਦਾਊਦਪੁਰ ਨੇ ਸਤਨਾਮ ਸਿੰਘ ਇਕੋਲਾਹਾ, ਗੁਰਪ੍ਰੀਤ ਸਿੰਘ ਇਕੋਲਾਹੀ ...

ਪੂਰੀ ਖ਼ਬਰ »

4 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਡਰਾਈਵਰ ਕਾਬੂ

ਖੰਨਾ, 18 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਦੀ ਪੁਲਿਸ ਨੇ ਇਕ ਟਰੱਕ ਡਰਾਈਵਰ ਨੂੰ ਕਾਬੂ ਕਰਨੇ ਉਸ ਕੋਲੋਂ 4 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਦੀ ਖ਼ਬਰ ਹੈ | ਕਥਿਤ ਦੋਸ਼ੀ ਦੀ ਪਹਿਚਾਣ ਲਖਵਿੰਦਰ ਸਿੰਘ ਵਾਸੀ ਖੰਨਾ ਵਜੋਂ ਹੋਈ | ਮਾਮਲੇ ਸਬੰਧੀ ...

ਪੂਰੀ ਖ਼ਬਰ »

ਖੰਨਾ ਮੰਡੀ ਦੇ ਗੇਟ ਬਾਹਰੋਂ ਹੀ ਜ਼ਿਆਦਾ ਨਮੀ ਵਾਲੀਆਂ ਝੋਨੇ ਦੀਆਂ ਟਰਾਲੀਆਂ ਮੋੜੀਆਂ ਵਾਪਸ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅਨਾਜ ਮੰਡੀ ਖੰਨਾ ਵਿਖੇ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀਆਂ ਟਰਾਲੀਆਂ ਮੰਡੀ ਤੋਂ ਬਾਹਰ ਰੋਕ ਕੇ ਹੀ ਝੋਨੇ 'ਚ ਨਮੀ ਦੀ ਮਾਤਰਾ ਦੀ ਜਾਂਚ ਕਰਕੇ ਮੰਡੀ ਅੰਦਰ ਜਾਣ ਦਿੱਤੀਆਂ ਗਈਆਂ | ਜ਼ਿਆਦਾ ਨਮੀ ਵਾਲੀਆਂ ਟਰਾਲੀਆਂ ਗੇਟ ਤੋਂ ...

ਪੂਰੀ ਖ਼ਬਰ »

ਟਰੱਕ ਪਲਟ ਜਾਣ ਕਾਰਨ ਡਰਾਈਵਰ ਜ਼ਖ਼ਮੀ

ਖੰਨਾ, 18 ਅਕਤੂਬਰ (ਮਨਜੀਤ ਸਿੰਘ ਧੀਮਾਨ)-ਟਰੱਕ ਪਲਟ ਜਾਣ ਕਾਰਨ ਡਰਾਈਵਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਟਰੱਕ ਡਰਾਈਵਰ ਪੰਮਾ ਪੁੱਤਰ ਰਾਜਿੰਦਰ ਸਿੰਘ ਵਾਸੀ ਕੋਟਲਾ ਬਡਲਾ ਨੇ ਦੱਸਿਆ ਕਿ ਮੈਂ ਆਪਣੇ ਟਰੱਕ 'ਚ ਬਜਰੀ ਭਰ ਕੇ ਨਵਾਂ ਸ਼ਹਿਰ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਦੁਕਾਨਾਂ ਦੀ ਚੈਕਿੰਗ

ਮਲੌਦ, 18 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਹਸਪਤਾਲ ਮਲੌਦ ਦੇ ਐਸ.ਐਮ.ਓ. ਡਾ. ਗੋਬਿੰਦ ਰਾਮ ਅਤੇ ਨਗਰ ਪੰਚਾਇਤ ...

ਪੂਰੀ ਖ਼ਬਰ »

122 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ, 1 ਫ਼ਰਾਰ

ਖੰਨਾ, 18 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ 56 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਏ. ਐਸ. ਆਈ. ਸਿਰਾਜਦੀਨ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਅਲੋੜ ਨਜ਼ਦੀਕ ਨਾਕੇ ਦੌਰਾਨ ਕਾਰ ਨੰਬਰ ਪੀ. ...

ਪੂਰੀ ਖ਼ਬਰ »

ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਸਿਆੜ ਸਕੂਲ ਦੀ ਚੈਕਿੰਗ

ਮਲੌਦ, 18 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਿਆੜ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਹਾਜ਼ਰੀ ਰਜਿਸਟਰ ਚੈਕ ਕਰਨ ਉਪਰੰਤ ...

ਪੂਰੀ ਖ਼ਬਰ »

ਵਿਅਕਤੀ ਨੇ ਮੁਹੱਲਾ ਨਿਵਾਸੀਆਂ 'ਤੇ ਲਾਇਆ ਕੁੱਟਮਾਰ ਦਾ ਦੋਸ਼

ਖੰਨਾ, 18 ਅਕਤੂਬਰ (ਅਮਰਜੀਤ ਸਿੰਘ)-ਮੁਹੱਲਾ ਨਿਵਾਸੀਆਂ ਵਲੋਂ ਇਕ ਵਿਅਕਤੀ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਸੁਰਜੀਤ ਸਿੰਘ ਵਾਸੀ ਰਵਿਦਾਸ ਮੁਹੱਲਾ ਖੰਨਾ ਨੇ ਮੁਹੱਲਾ ਨਿਵਾਸੀ ਕਾਲੂ, ਪਰਮਾਨੰਦ, ਭੋਲਾ, ਅਭੀ, ਸੋਨੀ, ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਡੀ. ਐਸ. ਪੀ. ਨੂੰ ਕੀਤਾ ਸਨਮਾਨਿਤ, ਦਸਵੀਂ ਦਾ ਦਿਹਾੜਾ ਅੱਜ ਮਨਾਇਆ ਜਾਵੇਗਾ-ਬਾਬਾ ਰੌਸ਼ਨ ਸਿੰਘ

ਜੌੜੇਪੁਲ ਜਰਗ, 18 ਅਕਤੂਬਰ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਵਲੋਂ ਦਸਤਾਰ ਮੁਕਾਬਲਿਆਂ ਉਪਰੰਤ ਵੱਖ-ਵੱਖ ਖੇਤਰਾਂ ਦੀਆਂ ਪੁੱਜੀਆਂ ਸ਼ਖ਼ਸੀਅਤਾਂ 'ਚੋਂ ਡੀ. ਐਸ. ਪੀ. ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰ ਵਲੋਂ ਲੇਟ ਬਿਜਾਈ ਕਰਵਾਉਣ ਨਾਲ ਕਿਸਾਨਾਂ ਦਾ ਹੋਇਆ ਨੁਕਸਾਨ-ਲੱਖੋਵਾਲ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ/ਜੋਗਿੰਦਰ ਸਿੰਘ ਓਬਰਾਏ)-ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ 'ਤੇ ਥੋਪੇ ਗਏ ਫ਼ੈਸਲੇ ਕਾਰਨ ਪੰਜਾਬ ਦੇ ਕਿਸਾਨਾਂ ਦੀ ਹਾਲਤ ...

ਪੂਰੀ ਖ਼ਬਰ »

ਡੀ. ਸੀ. ਨੇ ਖੰਨਾ, ਸਮਰਾਲਾ, ਪਾਇਲ ਦੇ ਐਸ. ਡੀ. ਐਮਜ਼ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੀਆਂ ਹਦਾਇਤਾਂ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ੍ਹਾ ਲੁਧਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਜ਼ਿਲ੍ਹਾ ਲੁਧਿਆਣਾ ਦੇ ਕਿਸੇ ਵੀ ਹਿੱਸੇ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਖ਼ਬਰ ਪਤਾ ਲੱਗਦੀ ਹੈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਵਿਅਕਤੀ ਜ਼ਖ਼ਮੀ

ਖੰਨਾ, 18 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਚਾਲਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਕੁਲਵੰਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਨਵੀਂ ਆਬਾਦੀ ਖੰਨਾ ਨੇ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਫੜਨ ਅਤੇ ਸੁਰੱਖਿਆ ਮਜ਼ਬੂਤ ਕਰਨ ਲਈ ਟਰੇਂਡ ਕੁੱਤੇ ਕੀਤੇ ਤਾਇਨਾਤ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ .ਐਸ. ਪੀ. ਧਰੁਵ ਦਾਹੀਆ ਨੇ ਦੱਸਿਆ ਕਿ ਫਿਲੌਰ ਤੋਂ ਟਰੇਂਡ 2 ਲੈਬਰਡਾਗ ਨਸਲ ਦੇ ਕੁੱਤੇ ਖੰਨਾ ਵਿਚ ਤਿਉਹਾਰਾਂ ਦੇ ਮੌਸਮ ਵਿਚ ਸ਼ਹਿਰ ਦੀ ਸੁਰੱਖਿਆ ਚਾਕ ਚੌਬੰਦ ਕਰਨ ਲਈ ਤਾਇਨਾਤ ਕੀਤੇ ਗਏ ਹਨ¢ ਇੰਨਾ ਵਿਚੋਂ ਇਕ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਰਾੜਾ ਸਾਹਿਬ 'ਚ ਦੁਸਹਿਰਾ ਮਨਾਇਆ

ਰਾੜਾ ਸਾਹਿਬ, 18 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਦੁਸਹਿਰਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਸ੍ਰੀਮਤੀ ਮਨਦੀਪ ਕੌਰ ਪੰਨੂ ਦੁਆਰਾ ਸਟੇਜ ਦਾ ਸੰਚਾਲਨ ਕੀਤਾ ਗਿਆ | ਬੱਚਿਆਂ ਦੁਆਰਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਖੱਟੜਾ ਨੇ ਅਖ਼ਤਿਆਰੀ ਕੋਟੇ 'ਚੋਂ ਕੀਤੀ ਸਹਾਇਤਾ

ਦੋਰਾਹਾ, 18 ਅਕਤੂਬਰ (ਜਸਵੀਰ ਝੱਜ)-ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮਿ੍ਤਸਰ ਸਾਹਿਬ ਦੇ ਮੈਂਬਰ ਜਥੇ. ਦਵਿੰਦਰ ਸਿੰਘ ਖੱਟੜਾ ਨੇ ਦੋਰਾਹਾ ਵਿਖੇ ਪਿੰਡ ਬੇਗੋਵਾਲ ਦੇ ਕੈਂਸਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ | ਜਥੇ. ਖੱਟੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੁਮਨਜੀਤ ਕੌਰ ਨੇ 61 ਕਿੱਲੋ ਵਰਗ ਦੀਆਂ ਕੁਸ਼ਤੀਆਂ 'ਚ 2 ਸੋਨ ਤਗਮੇ ਜਿੱਤੇ

ਮਲੌਦ, 18 ਅਕਤੂਬਰ (ਸਹਾਰਨ ਮਾਜਰਾ) - ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਦੌਰਾਨ ਕੈਂਬਰਿਜ ਮਾਡਰਨ ਹਾਈ ਸਕੂਲ ਚੋਮੋਂ ਰੋਡ ਮਲੌਦ ਦੀ ਵਿਦਿਆਰਥਣ ਸੁਮਨਜੀਤ ਕੌਰ ਨੇ ਕੁਸ਼ਤੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿੰ੍ਰ: ਸੰਜੀਵ ਮੋਦਗਿਲ ...

ਪੂਰੀ ਖ਼ਬਰ »

ਸਕੂਲੀ ਬੱਚਿਆ ਲਈ ਮਨੋਰੰਜਕ ਖੇਡਾਂ ਦਾ ਕੀਤਾ ਪ੍ਰਬੰਧ

ਮਾਛੀਵਾੜਾ ਸਾਹਿਬ, 18 ਅਕਤੂਬਰ (ਮਨੋਜ ਕੁਮਾਰ) ਬੱਚਿਆ ਨੂੰ ਪੜ੍ਹਾਈ ਤੋ ਇਲਾਵਾ ਉਹਨਾ ਦੇ ਮਾਨਸਿਕ ਵਿਕਾਸ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਇਰਾਦੇ ਨਾਲ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਿਹਗੜ੍ਹ ਜੱਟਾਂ ਦੇ ਖੁੱਲੇ੍ਹ ਮੈਦਾਨ 'ਚ ਕਈ ਮਨੋਰੰਜਨ ...

ਪੂਰੀ ਖ਼ਬਰ »

ਐਲ. ਆਈ. ਸੀ. ਬਰਾਂਚ ਦੋਰਾਹਾ ਨੇ ਬਗ਼ਲੀ ਕਲਾਂ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਬੀਜਾ, 18 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ) - ਸਰਕਾਰੀ ਹਾਈ ਸਕੂਲ ਬਗ਼ਲੀ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਬਗ਼ਲੀ ਕਲਾਂ ਵਿਚ ਐਲ.ਆਈ.ਸੀ ਆਫ਼ ਇੰਡੀਆ ਦੋਰਾਹਾ ਬਰਾਂਚ ਨੇ , ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ. ਇਹ ਇਨਾਮ ਪਹਿਲੀ ਤੋਂ ਲੈ ਕੇ ਦਸਵੀਂ ...

ਪੂਰੀ ਖ਼ਬਰ »

ਰਾਜਵੰਤ ਸਿੰਘ ਮਾਂਗਟ ਕੈਨੇਡਾ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਬੀਜਾ, 18 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ) ਐਨ ਆਰ.ਆਈ. ਰਾਜਵੰਤ ਸਿੰਘ ਮਾਂਗਟ ਕੈਨੇਡਾ ਦਾ ਅਚਾਨਕ ਦਿਹਾਂਤ ਹੋ ਗਿਆ¢ ਰਾਜਵੰਤ ਸਿੰਘ ਮਾਂਗਟ ਅਮਰੀਕ ਸਿੰਘ ਰੁਪਾਲੋਂ ਕੈਨੇਡਾ ਦੇ ਕੁੜਮ ਸਨ¢ ਅੱਜ ਪਿੰਡ ਮੰਡਿਆਲਾ ਖ਼ੁਰਦ ਦੀ ਸ਼ਮਸ਼ਾਨਘਾਟ ਵਿਖੇ ਬਾਪੂ ਰਾਜਵੰਤ ਸਿੰਘ ...

ਪੂਰੀ ਖ਼ਬਰ »

ਰੋਹਣੋਂ ਕਲਾਂ ਤੇ ਜਰਗ ਵਿਖੇ ਦੁਸਹਿਰਾ ਧੂਮ-ਧਾਮ ਨਾਲ ਮਨਾਇਆ ਜਾਵੇਗਾ

ਜੌੜੇਪੁਲ ਜਰਗ, 18 ਅਕਤੂਬਰ (ਪਾਲਾ ਰਾਜੇਵਾਲੀਆ)-ਸਥਾਨਕ ਪਿੰਡ ਜਰਗ ਵਿਖੇ ਸਨਾਤਨ ਧਰਮ ਸਭਾ ਕਮੇਟੀ ਜਰਗ, ਨਗਰ ਨਿਵਾਸੀਆਂ ਅਤੇ ਨਗਰ ਪੰਚਾਇਤ ਦੇ ਸਾਂਝੇ ਸਹਿਯੋਗ ਸਦਕਾ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ 19 ਅਕਤੂਬਰ ਨੂੰ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਜਾਵੇਗਾ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਰਾਜੂ ਘਈ ਨੇ ਦੱਸਿਆ ਕਿ ਇਸ ਮੌਕੇ ਰਾਵਣ ਦਾ ਪੁਤਲਾ ਅਗਨੀ ਭੇਟ ਕੀਤਾ ਜਾਵੇਗਾ | ਇਸੇ ਤਰ੍ਹਾਂ ਰੋਹਣੋਂ ਕਲਾਂ ਵਿਖੇ ਦਸਹਿਰਾ 19 ਅਕਤੂਬਰ ਨੂੰ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਮੈਂਬਰ ਬਲਾਕ ਸੰਮਤੀ ਸਤਨਾਮ ਸਿੰਘ ਸੋਨੀ ਰੋਹਣੋਂ ਕਲਾਂ ਨੇ ਦੱਸਿਆ ਕਿ ਸਵੇਰੇ 11 ਵਜੇ ਤੋਂ ਝਾਕੀਆਂ ਕੱਢੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਰਾਵਣ ਦਾ ਪੁਤਲਾ ਅਗਨੀ ਭੇਟ ਕੀਤਾ ਜਾਵੇਗਾ ਅਤੇ ਰਾਤ ਨੂੰ ਨਾਮਵਰ ਡਰਾਮਾ ਪਾਰਟੀ ਵਲੋਂ ਨਾਟਕ ਪੇਸ਼ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਹਾਂ ਦੱਸੋ! ਮੈਂ ਚੋਰ ਬੋਲ ਰਿਹਾ ਹਾਂ.......!

ਸਮਰਾਲਾ, 18 ਅਕਤੂਬਰ (ਸੁਰਜੀਤ)-ਸਮਰਾਲਾ ਦੇ ਮੇਨ ਚੌਾਕ 'ਤੇ ਦਿਨ ਦਿਹਾੜੇ ਵਿਕਰਮ ਕੁਮਾਰ ਨਾਂ ਦੇ ਲੜਕੇ ਤੋਂ ਦੋ ਮੋਟਰ ਸਾਈਕਲ ਸਵਾਰ ਲੁਟੇਰੇ ਉਸ ਦੇ ਹੱਥ ਚ ਫੜਿਆ ਮਹਿੰਗਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ¢ ਵਿਕਰਮ ਦੇ ਪਿਤਾ ਅਤੇ ਆਮ ਆਦਮੀ ਪਾਰਟੀ ਦੇ ਸਰਗਰਮ ...

ਪੂਰੀ ਖ਼ਬਰ »

ਕੈਪਟਨ ਦੇ ਰਾਜ 'ਚ ਝੋਨੇ ਦੀ ਫ਼ਸਲ ਤੁਰੰਤ ਵਿਕਣ ਨਾਲ ਕਿਸਾਨ ਖ਼ੁਸ਼ ਹਨ-ਚਹਿਲ

ਬੀਜਾ, 18 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ) - ਬੀਜਾ ਜੋਨ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਹਰਬੰਸ ਕੌਰ ਚਹਿਲ ਦੇ ਪਤੀ ਟਕਸਾਲੀ ਕਾਂਗਰਸੀ ਆਗੂ ਸਾਬਕਾ ਸਰਪੰਚ ਹਰਪਾਲ ਸਿੰਘ ਚਹਿਲ ਨੇ ਬੀਜਾ ਵਿਖੇ ਗੱਲਬਾਤ ਕਰਦਿਆਂ ਆਖਿਆ ਕਿ ਕੈਪਟਨ ...

ਪੂਰੀ ਖ਼ਬਰ »

ਖੰਗੂੜਾ ਨੇ ਲਤਾਲਾ ਮੰਡੀ 'ਚ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਹਿਮਦਗੜ੍ਹ, 18 ਅਕਤੂਬਰ (ਪੁਰੀ) ਕਿਸਾਨਾਂ ਨੂੰ ਦਾਣਾ ਮੰਡੀਆਂ ਵਿਚ ਝੋਨੇ ਦੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਨਹੀ ਆਵੇਗੀ | ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਪਹਿਲਾ ਹੀ ਝੋਨੇ ਦੀ ਖ਼ਰੀਦ ਸਬੰਧੀ ਵਧੀਆਂ ਪ੍ਰਬੰਧ ਕੀਤੇ ਹੋਏ ਹਨ | ...

ਪੂਰੀ ਖ਼ਬਰ »

40ਵੇਂ ਪ੍ਰੋ ਮੋਹਨ ਸਿੰਘ ਅੰਤਰਰਾਸ਼ਟਰੀ ਸਭਿਆਚਾਰਕ ਮੇਲੇ 'ਚ ਸਨਮਾਨਿਤ ਸ਼ਖ਼ਸੀਅਤਾਂ ਦਾ ਐਲਾਨ

ਅਹਿਮਦਗੜ੍ਹ, 18 ਅਕਤੂਬਰ (ਪੁਰੀ) ਪੋ੍ਰ. ਮੋਹਨ ਸਿੰਘ ਸਭਿਆਚਾਰਕ ਮੇਲਾ ਪੰਜਾਬ 'ਚ ਪਿਛਲੇ 4 ਦਹਾਕਿਆਂ ਤੋਂ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ਵਾਰ ਦਾ 40ਵਾਂ ਪੋ੍ਰ. ਮੋਹਨ ਸਿੰਘ ਮੇਲਾ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ (ਜ਼ਿਲ੍ਹਾ ਲੁਧਿਆਣਾ) ਵਿਖੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਮਲੌਦ, 18 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਪਿੰਡ ਸੀਹਾਂ ਦੌਦ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਿਰਫ਼ ਤੇ ਸਿਰਫ਼ ਰੁੱਖ ਹੀ ਅਹਿਮ ਭੂਮਿਕਾ ਨਿਭਾ ...

ਪੂਰੀ ਖ਼ਬਰ »

ਭੈਣੀ ਵਿਖੇ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਕੁਹਾੜਾ, 18 ਅਕਤੂਬਰ (ਤੇਲੁ ਰਾਮ ਕੁਹਾੜਾ)-ਭੈਣੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਨੇ ਸਾਂਝੇ ਅਧਿਆਪਕ ਮੋਰਚੇ ਦੇ ਸੱਦੇ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪਟਿਆਲਾ ਵਿਖੇ ਧਰਨੇ ਤੇ ਬੈਠੇ ਅਧਿਆਪਕਾਂ ਵਿਰੱੁਧ ਅਪਣਾਈ ਗਈ ਸਰਕਾਰੀ ਨੀਤੀ ਦਾ ...

ਪੂਰੀ ਖ਼ਬਰ »

ਕੁਹਾੜਾ 'ਚ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਕੁਹਾੜਾ, 18 ਅਕਤੂਬਰ (ਤੇਲੂ ਰਾਮ ਕੁਹਾੜਾ) ਸਮੂਹ ਕੁਹਾੜਾ ਨਗਰ ਨਿਵਾਸੀਆਂ ਵਲ਼ੋਂ ਕੁਹਾੜਾ ਵਿਚ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ¢ ਪਰਗਟ ਸਿੰਘ ਲਾਲਾ ਮਾਤਾ ਨੈਣਾਂ ਦੇਵੀ ਪ੍ਰਬੰਧਕ ਸੇਵਾਦਾਰ ਵਲ਼ੋਂ ਸ੍ਰੀ ਨੈਣਾਂ ਦੇਵੀ ਮੰਦਿਰ 'ਚੋਂ ਜੋਤ ਲਿਆਂਦੀ ਗਈ¢ ਜਗਰਾਤੇ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਅਤੇ ਵਿਸਥਾਰ ਸੇਵਾ ਕੈਂਪ ਲਗਾਇਆ ਗਿਆ

ਮਲੌਦ, 18 ਅਕਤੂਬਰ (ਸਹਾਰਨ ਮਾਜਰਾ)-ਡੇਅਰੀ ਵਿਕਾਸ ਬੋਰਡ ਵਲ਼ੋਂ ਪਿੰਡ ਪੰਧੇਰ ਖੇੜੀ ਵਿਚ ਡਿਪਟੀ ਡਾਇਰੈਕਟਰ ਲੁਧਿਆਣਾ ਦਿਲਬਾਗ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਪੱਧਰੀ ਇੱਕ ਦਿਨਾ ਕਿਸਾਨ ਜਾਗਰੂਕਤਾ ਅਤੇ ਵਿਸਥਾਰ ਸੇਵਾ ਕੈਂਪ ਲਗਾਇਆ ਗਿਆ | ਕੈਂਪ ਵਿਚ ਕਰੀਬ 150 ਦੁੱਧ ...

ਪੂਰੀ ਖ਼ਬਰ »

ਮਕਸੂਦੜਾ ਵਿਖੇ ਐਸ. ਡੀ. ਐਮ. ਪਾਇਲ ਦਾ ਕੀਤਾ ਵਿਸ਼ੇਸ਼ ਸਨਮਾਨ

ਰਾੜਾ ਸਾਹਿਬ, 18 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਉਪ ਮੰਡਲ ਪਾਇਲ ਵਿਖੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਵਜੋਂ ਸੇਵਾ ਨਿਭਾ ਰਹੀ ਐਸ. ਡੀ. ਐਮ. ਪਾਇਲ ਸ੍ਰੀਮਤੀ ਸਵਾਤੀ ਟਿਵਾਣਾ ਨੂੰ ਵਧੀਆਂ ਕਾਰਗੁਜ਼ਾਰੀ ਕਰ ਕੇ ਜਿੱਥੇ ਮੁੱਖ ਮੰਤਰੀ ਪੰਜਾਬ ਵੱਲੋਂ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਦੇਸ਼ ਦੇ ਰਖਵਾਲਿਆਂ ਦੇ ਸ਼ਹੀਦੀ ਸਮਾਗਮਾਂ ਨੂੰ ਜੇਕਰ ਸਮੇਂਾ ਦੀਆਂ ਸਰਕਾਰਾਂ ਸਰਕਾਰੀ ਪੱਧਰ 'ਤੇ ਮਨਾਉਣ ਤਾਂ ਸਮਾਜ 'ਚ ਦੇਸ਼ ਭਗਤੀ ਦਾ ਜਜ਼ਬਾ ਹੋਰ ਵਧੇਗਾ-ਸ਼ਹੀਦ ਦਾ ਪਰਿਵਾਰ

ਮਲੌਦ, 18 ਅਕਤੂਬਰ (ਸਹਾਰਨ ਮਾਜਰਾ)-ਸ਼ਹੀਦ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਦੇ ਪਿਤਾ ਸ: ਗੁਰਚਰਨ ਸਿੰਘ, ਮਾਤਾ ਸ੍ਰੀਮਤੀ ਬਲਜਿੰਦਰ ਸਿੰਘ, ਭਰਾ ਰਣਜੀਤ ਸਿੰਘ ਨੇ ਕਾਂਗਰਸ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਦੀ ਸ਼ਹੀਦੀ ਨੂੰ ਤਿੰਨ ...

ਪੂਰੀ ਖ਼ਬਰ »

ਰਾਮਲੀਲ੍ਹਾ ਕਮੇਟੀ ਵਲੋਂ ਸ਼ਹਿਰ 'ਚ ਸ਼ੋਭਾ ਯਾਤਰਾ ਦਾ ਆਯੋਜਨ

ਸਮਰਾਲਾ, 18 ਅਕਤੂਬਰ (ਬਲਜੀਤ ਸਿੰਘ ਬਘੌਰ):-ਰਾਮ ਲੀਲਾ ਕਮੇਟੀ ਬਾਬਾ ਗੜ੍ਹੀ ਵਾਲਾ ਮੰਦਿਰ ਦੇ ਅਹੁਦੇਦਾਰਾਂ ਵਲੋਂ ਸ਼ਹਿਰ ਵਿਚ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ ਅਤੇ ਝਾਕੀਆਂ ਕੱਢੀਆਂ | ਸ਼ੋਭਾ ਯਾਤਰਾ ਮੌਕੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਟਰੈਫ਼ਿਕ 'ਚ ਵਿਘਨ ਪਾ ਰਹੇ ਵਾਹਨਾਂ ਨੂੰ ਥਾਣੇ ਬੰਦ ਕੀਤਾ

ਖੰਨਾ, 18 ਅਕਤੂਬਰ (ਅਮਰਜੀਤ ਸਿੰਘ)-ਪੁਲਿਸ ਜ਼ਿਲ੍ਹਾ ਖੰਨਾ ਦੇ ਐਸ .ਐਸ. ਪੀ. ਧਰੁਵ ਦਾਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਟਰੈਫ਼ਿਕ ਇੰਚਾਰਜ ਹਰਵਿੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਣੇ ਸ਼ਹਿਰ ਦੇ ਜੀ. ਟੀ. ਰੋਡ 'ਤੇ ਖੜ੍ਹੇ ਟਰੈਫ਼ਿਕ ਵਿਚ ਵਿਘਨ ਪਾ ਰਹੇ ਵਾਹਨਾਂ ਦੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆਂ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲ੍ਹਾਂ ਮਾਰੀਆਂ

ਮਲੌਦ, 18 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੰੂਹਦ ਸੰਭਾਲਣ ਬਾਰੇ ਕਿਸਾਨਾਂ ਤੇ ਖੇਤੀ ਵਿਗਿਆਨੀਆਂ ਦੀ ਮੀਟਿੰਗ

ਸਮਰਾਲਾ, 18 ਅਕਤੂਬਰ (ਸੁਰਜੀਤ) ਖੇਤੀ ਵਿਭਾਗ ਸਮਰਾਲਾ ਅਤੇ ਕੇਂਦਰ ਦੀ 'ਆਤਮਾ' ਸਕੀਮ ਦੇ ਸਹਿਯੋਗ ਨਾਲ ਡਾ. ਪਰਮਜੀਤ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਰੰਗੀਲ ਸਿੰਘ ਖੇਤੀ ਅਫ਼ਸਰ ਸਮਰਾਲਾ ਦੀ ਦੇਖ ਰੇਖ ਅਧੀਨ ਕਿਸਾਨਾਂ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਦੇ ਨਤੀਜੇ ਸ਼ਾਨਦਾਰ ਰਹੇ

ਬੀਜਾ, 18 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀ. ਐੱਸ. ਸੀ. ਦੇ ਨਤੀਜੇ ਸ਼ਾਨਦਾਰ ਰਹੇ ¢ ਜਿਸ ਵਿਚੋਂ ਕਾਲਜ ਦੀ ਮਿਸ ...

ਪੂਰੀ ਖ਼ਬਰ »

ਦੁਸਹਿਰਾ ਉਤਸਵ 'ਚ ਵਿਧਾਇਕ ਗੁਰਕੀਰਤ ਮੁੱਖ ਮਹਿਮਾਨ, ਲੱਖਾ ਤੇ ਪ੍ਰਧਾਨ ਮਹਿਤਾ ਹੋਣਗੇ ਵਿਸ਼ੇਸ਼ ਮਹਿਮਾਨ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੁਸਹਿਰਾ ਕਮੇਟੀ ਖੰਨਾ ਵਲੋਂ ਕੱਲ੍ਹ ਹੋ ਰਹੇ ਦੁਸਹਿਰਾ ਉਤਸਵ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ | ਦੁਸਹਿਰਾ ਕਮੇਟੀ ਦੇ ਪ੍ਰਧਾਨ ਵਿਸ਼ਾਲ ਬਾਬੀ ਨੇ ਦੱਸਿਆ ਸੂਰਜ ਛਿਪਣ ਦਾ ਸਮਾਂ 5.50 ਦਾ ਹੈ, ਜਿਸ ਨਾਲ ਮੇਘਨਾਥ, ਕੁੰਭਕਰਨ ...

ਪੂਰੀ ਖ਼ਬਰ »

ਜੰਡਿਆਲੀ ਦੇ ਕਾਲੀ ਮਾਤਾ ਮੰਦਿਰ 'ਚ ਭਾਰੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ

ਕੁਹਾੜਾ, 18 ਅਕਤੂਬਰ (ਤੇਲੂ ਰਾਮ ਕੁਹਾੜਾ) ਪਿੰਡ ਜੰਡਿਆਲੀ ਦੇ ਪੁਰਾਤਨ ਕਾਲੀ ਮਾਤਾ ਮੰਦਿਰ 'ਚ ਨਵਰਾਤਰਿਆਂ ਦੇ ਸਮਾਗਮ ਸਮੇਂ ਭਾਰੀ ਗਿਣਤੀ ਵਿਚ ਸ਼ਰਧਾਲੂਆਂ ਨੇ ਨਤਮਸਤਕ ਹੋਏ¢ ਮੰਦਿਰ ਦੇ ਪੁਜਾਰੀ ਪੰਡਿਤ ਬਾਲ ਕਿ੍ਸ਼ਨ ਮਿਸ਼ਰਾ ਨੇ ਪੂਜਾ ਅਰਚਨਾ ਕੀਤੀ ਅਤੇ ਮਾਤਾ ਜੀ ...

ਪੂਰੀ ਖ਼ਬਰ »

ਦਲਿਤ ਵਰਗ ਦੇ ਪਾੜਿ੍ਹਆਂ ਦੀ 442 ਕਰੋੜ ਦੀ ਵਜ਼ੀਫ਼ਾ ਰਾਸ਼ੀ ਨਾ ਵੰਡ ਕੇ ਕਾਂਗਰਸ ਸਰਕਾਰ ਨੇ ਇੱਕ ਲੱਖ ਬੱਚੇ ਦਾ ਭਵਿੱਖ ਧੁੰਦਲਾ ਕੀਤਾ-ਮਾਨਗੜ੍ਹ

ਮਲੌਦ, 18 ਅਕਤੂਬਰ (ਸਹਾਰਨ ਮਾਜਰਾ) - ਸ਼ੋ੍ਰਮਣੀ ਅਕਾਲੀ ਦਲ ਐਸ.ਸੀ ਵਿੰਗ ਮਾਲਵਾ ਜ਼ੋਨ-3 ਦੇ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ: ਭਾਗ ਸਿੰਘ ਮਾਨਗੜ• ਅਤੇ ਐਸ.ਸੀ ਵਿੰਗ ਦੇ ਸੂਬਾ ਪੈ੍ਰਸ ਸਕੱਤਰ ਗੁਰਦੀਪ ਸਿੰਘ ਅੜੈਚਾ ਨੇ ਜਾਰੀ ਪੈ੍ਰਸ ਬਿਆਨ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਦੇ ਰਾਕੇਸ਼ ਕੁਮਾਰ ਪਦਉੱਨਤ

ਮਲੌਦ, 18 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨਗਰ ਪੰਚਾਇਤ ਮਲੌਦ ਵਿਖੇ 11 ਸਾਲ ਠੇਕਾ ਅਧਾਰ ਅਤੇ 7 ਸਾਲ ਤੋਂ ਰੈਗੂਲਰ ਸੇਵਾ ਨਿਭਾਉਣ ਵਾਲੇ ਸੇਵਾਦਾਰ ਰਾਕੇਸ਼ ਕੁਮਾਰ ਨੂੰ ਵਿਭਾਗ ਵਲੋਂ ਸ਼ਾਨਦਾਰ ਸੇਵਾਵਾਂ ਬਦਲੇ ਪਦਉੱਨਤ ਕਰਦਿਆਂ ਕਲਰਕ ...

ਪੂਰੀ ਖ਼ਬਰ »

ਛਗਨ ਲਾਲ ਸਕੂਲ ਦੇ ਵਿਦਿਆਰਥੀਆਂ ਦੀਆਂ ਖੇਡਾਂ 'ਚ ਪ੍ਰਾਪਤੀਆਂ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸੀਨੀ: ਸੈਕ: ਸਕੂਲ ਦੇ ਵਿਦਿਆਰਥੀਆਂ ਨੇ 15 ਤੋਂ 18 ਅਕਤੂਬਰ ਨੂੰ ਦੂਜੀ ਪਤਾਕੋ ਓਪਨ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਸੰਨ੍ਹੀ ਸਿੰਘ ਨੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਸਮਾਜ ਭਲਾਈ ਦਫ਼ਤਰ ਦੀ ਅਚਨਚੇਤ ਚੈਕਿੰਗ

ਪਾਇਲ, 18 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਤਹਿਸੀਲ ਕੰਪਲੈਕਸ ਦੇ ਨੇੜੇ ਸਮਾਜ ਭਲਾਈ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ | ਜਿੱਥੇ ਮੌਕੇ ਜਿੰਦਰਾ ਲੱਗਿਆ ਹੋਇਆ ਸੀ ਅਤੇ ਹਲਕਾ ਵਿਧਾਇਕ ਦੀ ਚੈਕਿੰਗ ਸਮੇਂ ਇਕ ਕਰਮਚਾਰੀ ...

ਪੂਰੀ ਖ਼ਬਰ »

ਸਰਕਾਰ ਦੀ ਸਖ਼ਤੀ ਦੇ ਡਰੋਂ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਲੱਗੇ ਲੋਕ

ਸਮਰਾਲਾ, 18 ਅਕਤੂਬਰ (ਸੁਰਜੀਤ)-ਸਰਕਾਰ ਦੀ ਸਖ਼ਤੀ ਜਾਂ ਵਾਤਾਵਰਣ ਦੇ ਪ੍ਰਤੀ ਲੋਕਾਂ ਦੀ ਜਾਗਰੂਕਤਾ, ਇਸ ਵਾਰ ਬੀਤੇ ਸਾਲਾਂ ਦੇ ਮੁਕਾਬਲੇ ਝੋਨੇ ਦੇ ਖੇਤਾਂ ਚੋਂ ਰਹਿੰਦ-ਖੰੂਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਚ ਭਾਰੀ ਕਮੀ ਆਈ ਹੈ¢ ਇਸ ਇਲਾਕੇ ਦੇ ਪਿੰਡਾਂ ਵਿਚ ਅਜੇ ਤਕ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਕਟਾਣਾ ਸਾਹਿਬ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਅੰਮਿ੍ਤ ਸੰਚਾਰ

ਦੋਰਾਹਾ, 18 ਅਕਤੂਬਰ (ਜਸਵੀਰ ਝੱਜ) - ਇਤਿਹਾਸਕ ਗੁਰਦੁਆਰਾ ਛੇਵੀਂ ਅਤੇ ਦਸਵੀਂ ਪਾਤਸ਼ਾਹੀ ਸ਼੍ਰੀ ਦੇਗਸਰ ਕਟਾਣਾ ਸਾਹਿਬ ਵਿਖੇ ਕੱਤਕ ਦੀ ਸੰਗਰਾਂਦ ਦੇ ਦਿਹਾੜੇ 'ਤੇ ਅੰਮਿ੍ਤ ਸੰਚਾਰ ਕੀਤਾ ਗਿਆ | ਜਿਸ ਦੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਿਲਬਾਗ ...

ਪੂਰੀ ਖ਼ਬਰ »

ਅੰਬੇਡਕਰ ਮਿਸ਼ਨ ਸੁਸਾਇਟੀ ਨੇ ਰਾਵਣ ਦੇ ਪੁਤਲੇ ਸਾੜਨ ਤੋਂ ਰੋਕਣ ਦੀ ਮੰਗ ਕੀਤੀ

ਖੰਨਾ, 18 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਪਿ੍ੰ: ਜਸਵੰਤ ਸਿੰਘ ਮਿੱਤਰ ਦੀ ਅਗਵਾਈ ਵਿਚ ਦਿੱਤੇ ਗਏ ਇਕ ਮੰਗ ਪੱਤਰ ਵਿਚ ਐਸ. ਐਸ. ਪੀ. ਖੰਨਾ ਧਰੁਵ ਦਹੀਆ ਨੂੰ ਬੇਨਤੀ ਕੀਤੀ ਗਈ ਕਿ 19 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਮਹਾਤਮਾ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੇ ਥਾਪੜੀ ਰਮਨੀਤ ਗਿੱਲ ਦੀ ਪਿੱਠ, ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੇ ਦਿੱਤੇ ਨਿਰਦੇਸ਼

ਸਾਹਨੇਵਾਲ 18 ਅਕਤੂਬਰ (ਅਮਰਜੀਤ ਸਿੰਘ ਮੰਗਲੀ) - ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੱਕ ਸਰਵਣ ਨਾਥ ਤੋਂ ਵੱਡੇ ਫ਼ਰਕ ਨਾਲ ਜਿੱਤ ਦਰਜ ਕਰਨ ਵਾਲੇ ਯੂਥ ਕਾਂਗਰਸ ਹਲਕਾ ਸਾਹਨੇਵਾਲ ਦੇ ਪ੍ਰਧਾਨ ਐਡਵੋਕੇਟ ਰਮਨੀਤ ਸਿੰਘ ਗਿੱਲ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX