ਤਾਜਾ ਖ਼ਬਰਾਂ


ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  9 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  10 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  21 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  37 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 2 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 minute ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਅਦਾਲਤ ਨੇ ਅਸਲਾ ਬਰਾਮਦਗੀ ਦੇ ਇੱਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ ਦਸੰਬਰ 1995 ਵਿਚ ਪੁਲਿਸ...
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 3 hours ago
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਤੇ ਸਿਪਾਹੀ ਵੱਲੋਂ ਇਕ ਔਰਤ ਨਾਲ ਕੀਤੇ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ...
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਹਾਰਟ ਹੀਰੋ ਅਵਾਰਡ 2018

ਬਿ੍ਟਿਸ਼ ਹਾਰਟ ਫਾਊਾਡੇਸ਼ਨ ਵਲੋਂ ਸੁਲੱਖਣ ਸਿੰਘ ਦਰਦ ਦਾ 'ਆਊਟ ਸਟੈਂਡਿੰਗ ਅਚੀਵਮੈਂਟ ਅਵਾਰਡ'

ਲੈਸਟਰ (ਇੰਗਲੈਂਡ), 18 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਲੈਸਟਰ ਵਾਸੀ ਸਮਾਜ ਸੇਵੀ ਸ: ਸੁਲੱਖਣ ਸਿੰਘ ਦਰਦ ਨੂੰ ਬਿ੍ਟਿਸ਼ ਹਾਰਟ ਫਾਊਾਡੇਸ਼ਨ ਵਲੋਂ ਲੰਡਨ 'ਚ 'ਹਾਰਟ ਹੀਰੋ 2018' ਸਮਾਗਮ ਦੌਰਾਨ ਵਿਸ਼ੇਸ਼ 'ਆਊਟ ਸਟੈਂਡਿੰਗ ਅਚੀਵਮੈਂਟ ਐਵਾਰਡ' ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਨੂਰ ਅਨਾਇਤ ਖ਼ਾਨ ਦੀ 50 ਪੌ ਾਡ ਦੇ ਨੋਟਾਂ 'ਤੇ ਤਸਵੀਰ ਲਗਾਉਣ ਦੀ ਮੁਹਿੰਮ ਨੇ ਫੜਿਆ ਜ਼ੋਰ

ਲੰਡਨ 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੈਂਕ ਆਫ਼ ਇੰਗਲੈਂਡ ਵਲੋਂ 2020 ਵਿਚ 50 ਪੌਾਡ ਦੇ ਨਵੇਂ ਪਲਾਸਟਿਕ ਦੇ ਨੋਟ ਜਾਰੀ ਕਰਨ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨੂੰ ਲੈ ਕੇ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿ ਨਵੇਂ ਜਾਰੀ ਹੋਣ ਵਾਲੇ 50 ਪੌਾਡ ਦੇ ਨੋਟਾਂ 'ਤੇ ਭਾਰਤੀ ਮੂਲ ਦੀ ਨੂਰ ਅਨਾਇਤ ਖ਼ਾਨ ਦੀ ਤਸਵੀਰ ਲਗਾਈ ਜਾਵੇ | ਨੂਰ ਅਨਾਇਤ ਖ਼ਾਨ ਨੇ ਦੂਜੀ ਵਿਸ਼ਵ ਜੰਗ ਦੌਰਾਨ ਉਸ ਸਮੇਂ ਦੇ ਪ੍ਰਧਾਨ ਮੰਥਰੀ ਵਿਨਸਟਨ ਚਰਚਿਲ ਲਈ ਪੈਰਿਸ 'ਚ ਅਹਿਮ ਸੰਚਾਰ ਨੈੱਟਵਰਕ ਚਲਾਇਆ ਸੀ | ਉਸ ਨੇ ਜਸੂਸ ਦੀ ਭੂਮਿਕਾ ਨਿਭਾਈ ਅਤੇ ਜਿਸ ਨੂੰ ਗੈਸਟੈਪੋ ਦੁਬਾਰਾ ਨਜ਼ਰਬੰਦ ਕਰਕੇ ਤਸ਼ੱਦਦ ਕੀਤਾ ਗਿਆ ਸੀ ਅਤੇ ਅਖੀਰ 'ਚ ਐਸ. ਐਸ. ਦੁਆਰਾ ਡਚਾਓ ਨਜ਼ਰਬੰਦੀ ਕੈਂਪ 'ਚ ਕਤਲ ਕਰ ਦਿੱਤਾ ਗਿਆ ਸੀ | ਅਨਾਇਤ ਖ਼ਾਨ ਇਕ ਅਮੀਰ ਪਰਿਵਾਰ ਨਾਲ ਸਬੰਧਿਤ ਲੜਕੀ ਸੀ, ਜਿਸ ਨੇ ਅਮੀਰਾਂ ਵਾਲੀ ਜ਼ਿੰਦਗੀ ਨਾਲੋਂ ਵੱਧ ਬਰਤਾਨੀਆ ਲਈ ਕੁਰਬਾਨ ਹੋਣ ਨੂੰ ਤਰਜੀਹ ਦਿੱਤੀ ਸੀ | ਅਨਾਇਤ ਇਕ ਹਵਾਈ ਫ਼ੌਜ ਦੀ ਅਧਿਕਾਰੀ ਸੀ ਜਿਸ ਨੂੰ ਬਾਅਦ 'ਚ ਇਕ ਖਾਸ ਮਕਸਦ ਲਈ 1943 'ਚ ਫਰਾਂਸ ਦੇ ਉਸ ਖੇਤਰ ਵਿਚ ਭੇਜਿਆ ਗਿਆ ਜੋ ਨਾਜ਼ੀ ਦੇ ਅਧੀਨ ਸੀ, ਉਸ ਸਮੇਂ ਉਹ ਸਿਰਫ਼ 29 ਸਾਲ ਦੀ ਸੀ, ਉਹ ਪਹਿਲਾਂ ਰੇਡੀਓ ਅਪ੍ਰੇਟਰ ਬਣੀ ਸੀ | ਟਰਾਂਸਪੋਰਟ ਮੰਤਰੀ ਨੁਸਰਤ ਘਾਨੀ ਸਮੇਤ ਬਹੁਤ ਸਾਰੇ ਲੋਕਾਂ ਨੇ ਇਸ ਮੁਹਿੰਮ ਨੂੰ ਸਮਰਥਨ ਦਿੱਤਾ ਹੈ | ਮੰਤਰੀ ਘਾਨੀ ਨੇ ਕਿਹਾ ਕਿ ਇਕ ਨੌਜਵਾਨ ਲੜਕੀ ਦੇ ਕੰਮ ਅਤੇ ਬਹਾਦਰੀ ਨੂੰ ਹੋਰ ਜਾਨਣ ਦਾ ਮੌਕਾ ਮਿਲੇਗਾ | ਵਿਦੇਸ਼ ਮਾਮਲਿਆਂ ਬਾਰੇ ਰਾਜ ਮੰਤਰੀ ਲੌਰਡ ਅਹਿਮਦ ਨੇ ਵੀ ਇਸ ਮੁਹਿੰਮ ਨੂੰ ਸਮਰਥਨ ਦਿੱਤਾ ਹੈ, ਇਸ ਤੋਂ ਇਲਾਵਾ ਆਨਲਾਈਨ ਪਟੀਸ਼ਨ 'ਤੇ ਹੁਣ ਤੱਕ 1500 ਤੋਂ ਵੱਧ ਲੋਕਾਂ ਨੇ ਦਸਤਖ਼ਤ ਕੀਤੇ ਹਨ | ਜ਼ਿਕਰਯੋਗ ਹੈ ਕਿ ਨੂਰ ਅਨਾਇਤ ਖ਼ਾਨ ਦਾਲੰਡਨ 'ਚ ਬੁੱਤ ਵੀ ਲੱਗਾ ਹੋਇਆ ਹੈ ਜਿਸ ਦਾ ਉਦਘਾਟਨ ਰਾਜਕੁਮਾਰੀ ਐਨੇ ਨੇ ਕੀਤਾ ਸੀ | ਨੂਰ ਅਨਾਇਤ ਖਾਨ ਦਾ ਪਿਛੋਕੜ ਟੀਪੂ ਸੁਲਤਾਨ ਦੇ ਖ਼ਾਨਦਾਨ ਨਾਲ ਸਬੰਧਿਤ ਹੈ |


ਖ਼ਬਰ ਸ਼ੇਅਰ ਕਰੋ

ਕਰੀਮੀਆ 'ਚ ਵਿਦਿਆਰਥੀ ਵਲੋਂ ਕੀਤੀ ਗੋਲੀਬਾਰੀ 'ਚ 19 ਮੌਤਾਂ

ਵਾਰਸਾ (ਪੋਲੈਂਡ) 18 ਅਕਤੂਬਰ (ਯਾਦਵਿੰਦਰ ਸਿੰਘ ਸਤਕੋਹਾ)-ਯੂਕਰੇਨ ਦੇ ਰੂਸੀ ਕਬਜ਼ੇ ਹੇਠਲੇ ਖੇਤਰ ਕਰੀਮੀਆ ਦੇ ਕਰਚ ਨਾਮੀ ਸ਼ਹਿਰ ਵਿਚ ਇਕ ਪੋਲੀਟੈਕਨੀਕਲ ਕਾਲਜ 'ਚ 18 ਸਾਲ ਦੇ ਇਕ ਵਿਦਿਆਰਥੀ ਵਲੋਂ ਆਪਣੇ ਸਹਿਪਾਠੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਲਾਸ ਏਾਜਲਸ 'ਚ ਗੁਰੂ ਨਾਨਕ ਦੇਵ 'ਤੇ ਦਸਤਾਵੇਜ਼ੀ ਫ਼ਿਲਮ ਬਾਰੇ ਵਿੱਤੀ ਸਹਿਯੋਗ ਲਈ ਪ੍ਰੋਗਰਾਮ

ਲਾਸ ਏਾਜਲਸ 18 ਅਕਤੂਬਰ (ਹੁਸਨ ਲੜੋਆ ਬੰਗਾ)-ਲਾਸ ਏਾਜਲਸ ਵਿਚ ਸਿੱਖਾਂ ਵਲੋਂ ਗੁਰੂ ਨਾਨਕ ਦੇਵ 'ਤੇ ਦਸਤਾਵੇਜ਼ੀ ਫ਼ਿਲਮ ਦੇ ਸਮਰਥਨ ਲਈ ਇਸ ਐਤਵਾਰ ਨੂੰ ਵਿੱਤੀ ਸਹਿਯੋਗ ਲਈ ਪ੍ਰੋਗਰਾਮ ਕੀਤਾ ਜਾ ਰਿਹਾ ਹੈ | ਵਾਸ਼ਗਿੰਟਨ 'ਚ ਆਧਾਰਿਤ 'ਨੈਸ਼ਨਲ ਸਿੱਖ ਕੈਂਪੇਨ' ਵਲੋਂ ਗੁਰੂ ...

ਪੂਰੀ ਖ਼ਬਰ »

ਟਰੰਪ ਸਰਕਾਰ ਵਲੋਂ ਐਚ-1ਬੀ ਵੀਜ਼ਾ 'ਚ ਬਦਲਾਅ ਕਰਨ ਦੀ ਤਿਆਰੀ-ਭਾਰਤੀਆਂ 'ਤੇ ਪਏਗਾ ਅਸਰ

ਵਾਸ਼ਿੰਗਟਨ, 18 ਅਕਤੂਬਰ (ਏਜੰਸੀ)-ਅਮਰੀਕਾ ਸਰਕਾਰ ਨੇ ਕਿਹਾ ਹੈ ਕਿ ਉਹ ਜਨਵਰੀ ਤੋਂ ਐਚ-1 ਬੀ ਵੀਜ਼ੇ ਅਧੀਨ ਰੁਜ਼ਗਾਰ ਤੇ ਵਿਸ਼ੇਸ਼ ਪੇਸ਼ੇ (ਧੰਦੇ) ਦੀ ਪਰਿਭਾਸ਼ਾ 'ਚ ਬਦਲਾਅ ਕਰਨ ਦੀ ਯੋਜਨਾ ਬਣਾ ਰਹੀ ਹੈ | ਮੰਨਿਆ ਜਾ ਰਿਹਾ ਹੈ ਕਿ ਇਸ 'ਚ ਅਮਰੀਕਾ 'ਚ ਕੰਮ ਕਰ ਰਹੀਆਂ ਭਾਰਤੀ ...

ਪੂਰੀ ਖ਼ਬਰ »

ਡੀਨ ਤਰਲੋਕ ਸਿੰਘ ਦਾ 'ਗੁਰੂ ਲਾਧੋ ਰੇ' ਦਿਵਸ ਮੌਕੇ ਕੈਨੇਡਾ 'ਚ ਸਨਮਾਨ

ਟੋਰਾਂਟੋਂ 18 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਐਸੋਸੀਏਸ਼ਨ ਆਫ਼ ਕੈਨੇਡਾ ਵਲੋਂ ਬੀਤੇ ਦਿਨੀਂ ਗੁਰਦੁਆਰਾ ਬਾਬਾ ਬੁੱਢਾ ਜੀ ਹਮਿਲਟਨ (ਕੈਨੇਡਾ) ਵਿਖੇ ਗੁਰੂ ਲਾਧੋ ਰੇ ਦਿਵਸ ਮਨਾਇਆ ਗਿਆ | ਜਿੱਥੇ ਡਾ. ਤਰਲੋਕ ਸਿੰਘ ਡੀਨ ਚੰਡੀਗੜ੍ਹ ...

ਪੂਰੀ ਖ਼ਬਰ »

ਟਰੰਪ ਨੇ ਪੱਤਰਕਾਰ ਜਮਾਲ ਖਸ਼ੋਗੀ ਬਾਰੇ ਪੂਰੀ ਰਿਪੋਰਟ ਮੰਗੀ

ਵਾਸ਼ਿੰਗਟਨ, 18 ਅਕਤੂਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੇ ਸ਼ੱਕ ਦੇ ਮਾਮਲੇ ਵਿਚ ਆਪਣੇ ਦੇਸ਼ ਦੇ ਮਹੱਤਵਪੂਰਨ ਸਹਿਯੋਗੀ ਸਾਊਦੀ ਅਰਬ ਨੂੰ ਬਚਾਉਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ¢ ਟਰੰਪ ਨੇ ਵਿਦੇਸ਼ ਮੰਤਰੀ ...

ਪੂਰੀ ਖ਼ਬਰ »

ਸਿਡਨੀ ਵਿਚ ਮੰਦਰ ਦੀ ਕੀਤੀ ਭੰਨ ਤੋੜ ਮੂਰਤੀਆਂ ਤੇ ਤਸਵੀਰਾਂ ਤੋੜੀਆਂ

ਸਿਡਨੀ, 18 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਇਲਾਕੇ ਰੀਜੈਂਟ ਪਾਰਕ ਦੇ ਇਕ ਹਿੰਦੂ ਮੰਦਰ ਦੀ ਭੋਨ ਤੋੜ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਦਿਨਾਂ ਵਿਚ ਨਵਰਾਤਰੀ ਦਾ ਤਿਉਹਾਰ ਮੰਦਰ ਵਿਚ ਚੱਲ ਰਿਹਾ ਹੈ | ਰੀਜੈਂਟ ਪਾਰਕ ਦਾ ਇਹ ਭਾਰਤੀ ਹਿੰਦੂ ਮੰਦਰ 20 ਸਾਲ ਤੋਂ ...

ਪੂਰੀ ਖ਼ਬਰ »

ਹੁਣ ਆਸਟ੍ਰੇਲੀਆ ਦੇ ਕਵੀਂਸਲੈਂਡ 'ਚ ਕਾਨੂੰਨੀ ਤੌਰ 'ਤੇ ਔਰਤਾਂ ਕਰਵਾ ਸਕਣਗੀਆਂ ਗਰਭਪਾਤ

ਸਿਡਨੀ, 18 ਅਕਤੂਬਰ (ਏਜੰਸੀ)-ਆਸਟ੍ਰੇਲੀਆ ਦੇ ਸਭ ਤੋਂ ਰੂੜੀਵਾਦੀ ਮੰਨੇ ਜਾਂਦੇ ਸੂਬੇ ਕਵੀਂਸਲੈਂਡ ਦੇ ਚੁਣੇ ਨੁਮਾਇੰਦਿਆਂ ਨੇ ਸਦੀਆਂ ਪੁਰਾਣੇ 'ਨੈਤਿਕਤਾ ਕਾਨੂੰਨ' ਨੂੰ ਬਦਲ ਕੇ ਔਰਤਾਂ ਨੂੰ ਕਾਨੂੰਨੀ ਤੌਰ 'ਤੇ ਗਰਭਪਾਤ ਕਰਵਾਉਣ ਦੇ ਆਗਿਆ ਦੇ ਦਿੱਤੀ ਹੈ¢ ਇਸ ਕਾਨੂੰਨ ...

ਪੂਰੀ ਖ਼ਬਰ »

ਹਾਂਗਕਾਂਗ ਸਰਕਾਰ ਵਲੋਂ ਬਲਜਿੰਦਰ ਸਿੰਘ ਪੱਟੀ ਗੁੱਡ ਸਿਟੀਜ਼ਨ 2018 ਪੁਰਸਕਾਰ

ਹਾਂਗਕਾਂਗ, 18 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਰਕਾਰ ਵਲੋਂ ਬਲਜਿੰਦਰ ਸਿੰਘ ਪੱਟੀ ਨੂੰ ਗੁੱਡ ਸਿਟੀਜ਼ਨ 2018 ਦੇ ਪੁਰਸਕਾਰ ਨਾਲ ਸਨਮਾਨਿਤ ਕਰਕੇ ਪੰਜਾਬੀ ਭਾਈਚਾਰੇ ਦੇ ਮਾਣ ਵਿਚ ਵਾਧਾ ਕੀਤਾ ਗਿਆ ਹੈ | ਪੰਜਾਬੀ ਭਾਈਚਾਰੇ ਲਈ ਮਾਣ ਦਾ ਪ੍ਰਤੀਕ ਬਣੇ ਬਲਜਿੰਦਰ ...

ਪੂਰੀ ਖ਼ਬਰ »

ਬੈਲਜੀਅਮ ਸਰਕਾਰ ਵਲੋਂ ਕੱਚੇ ਲੋਕਾਂ 'ਤੇ ਕੱਸਿਆ ਜਾ ਰਿਹੈ ਸ਼ਿਕੰਜਾ

ਲੂਵਨ ਬੈਲਜੀਅਮ 18 ਅਕਤੂਬਰ (ਅਮਰਜੀਤ ਸਿੰਘ ਭੋਗਲ)-ਰੋਜ਼ੀ ਰੋਟੀ ਦੀ ਭਾਲ ਵਿਚ ਆਏ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਜੋ ਲੱਖਾਂ ਦਾ ਕਰਜ਼ਾ ਆਪਣੇ ਸਿਰ 'ਤੇ ਚੁੱਕੀ ਯੂਰਪ ਦੀਆਂ ਸੜਕਾਂ 'ਤੇ ਰੁਲਦੇ-ਫਿਰਦੇ ਹਨ ਜਿਨ੍ਹਾਂ 'ਤੇ ਅਏ ਦਿਨ ਬੈਲਜੀਅਮ ਸਰਕਾਰ ਵਲੋਂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਯੂ. ਕੇ. 'ਚ ਦੀਵਾਲੀ ਨੂੰ ਜਨਤਕ ਛੁੱਟੀ ਦੀ ਮੰਗ ਲਈ ਸੰਸਦ 'ਚ ਬਹਿਸ ਦੀ ਸੰਭਾਵਨਾ

ਲੰਡਨ 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟਿਸ਼ ਸੰਸਦ ਮੈਂਬਰਾਂ ਵਲੋਂ ਇਸ ਮਹੀਨੇ ਦੇ ਅਖੀਰ ਵਿਚ ਸੰਸਦ ਵਿਚ ਹਿੰਦੂ ਅਤੇ ਮੁਸਲਿਮ ਧਰਮਾਂ ਦੇ ਤਿਉਹਾਰਾਂ ਦੀਵਾਲੀ ਅਤੇ ਈਦ ਵਾਲੇ ਦਿਨ ਜਨਤਕ ਛੁੱਟੀ ਦੀ ਮੰਗ ਸਬੰਧੀ ਬਹਿਸ ਕੀਤੇ ਜਾਣ ਦੀਆਂ ਸੰਭਵਾਨਾਵਾਂ ਹਨ ...

ਪੂਰੀ ਖ਼ਬਰ »

ਇਟਲੀ ਪ੍ਰਬੰਧਕਾਂ 'ਚ ਮਤਭੇਦਾਂ ਕਾਰਨ ਗੁਰਦੁਆਰਾ ਸਾਹਿਬ ਨੂੰ ਲੱਗਿਆ ਤਾਲ੍ਹਾ

ਗੋਲਕ ਖੋਲ੍ਹਣ ਨੂੰ ਲੈ ਕੇ ਹੋਇਆ ਤਕਰਾਰ

ਮਿਲਾਨ (ਇਟਲੀ), 18 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਦੀ ਰਾਜਧਾਨੀ ਰੋਮ 'ਚ ਸਥਾਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ (ਅਨਾਨੀਨਾ) ਰੋਮ ਦੇ ਪ੍ਰਬੰਧਕਾਂ ਦੇ ਆਪਸੀ ਮਤਭੇਦਾਂ ਦੇ ਚਲਦਿਆਂ ਗੁਰਦੁਆਰਾ ਸਾਹਿਬ ਨੂੰ ਤਾਲ੍ਹੇ ਲਾਉਣ ਤੇ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ...

ਪੂਰੀ ਖ਼ਬਰ »

ਸਾਲ 2017 'ਚ 60,000 ਭਾਰਤੀਆਂ ਨੂੰ ਮਿਲੇ ਗ੍ਰੀਨ ਕਾਰਡ

ਵਾਸ਼ਿੰਗਟਨ, 18 ਅਕਤੂਬਰ (ਏਜੰਸੀ)-ਅਮਰੀਕਾ ਵਿਚ ਪਿਛਲੇ ਸਾਲ 60,394 ਭਾਰਤੀਆਂ ਨੂੰ ਗ੍ਰੀਨ ਕਾਰਡ ਮਿਲੇ ਜਦੋਂ ਕਿ ਇੱਥੇ ਸਥਾਈ ਤੌਰ 'ਤੇ ਰਹਿ ਕੇ ਕੰਮ ਕਰਨ ਦੀ ਖੁੱਲ੍ਹ ਦੀ ਸਹੂਲਤ ਲਈ 6,00,000 ਭਾਰਤੀ ਇੰਤਜ਼ਾਰ ਕਰ ਰਹੇ ਹਨ | ਅਪ੍ਰੈਲ 2018 ਦੇ ਅੰਕੜਿਆਂ ਮੁਤਾਬਕ 6, 32, 219 ਭਾਰਤੀ ...

ਪੂਰੀ ਖ਼ਬਰ »

ਐਡਵੋਕੇਟ ਹਰੀ ਸਿੰਘ ਦੀ 'ਸਵੈਜੀਵਨੀ' ਬਰਤਾਨੀਆ ਦੀ ਸੰਸਦ 'ਚ ਜਾਰੀ

ਲੰਡਨ 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਡਵੋਕੇਟ ਹਰੀ ਸਿੰਘ ਦੀ ਸਵੈਜੀਵਨੀ ਬਰਤਾਨੀਆ ਦੀ ਸੰਸਦ 'ਚ ਜਾਰੀ ਕੀਤੀ ਗਈ | ਐਮ. ਪੀ. ਵਰਿੰਦਰ ਸ਼ਰਮਾ ਦੀ ਅਗਵਾਈ 'ਚ ਕਰਵਾਏ ਸਮਾਗਮ 'ਚ ਯੂ. ਕੇ. ਦੇ ਸਾਬਕਾ ਅਟਾਰਨੀ ਜਨਰਲ ਐਮ. ਪੀ. ਡੌਮਨਿਕ ਗਰੀਵ, ਸ਼ੈਡੋ ਖ਼ਜ਼ਾਨਾ ...

ਪੂਰੀ ਖ਼ਬਰ »

ਯੂ. ਕੇ. ਦੇ ਸਿੱਖ ਦੌੜਾਕ ਜਗਜੀਤ ਸਿੰਘ ਨੇ ਆਸਟ੍ਰੇਲੀਆ 'ਚ ਕੇਸਰੀ ਨਿਸ਼ਾਨ ਲਹਿਰਾਇਆ

ਲੰਡਨ 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-54 ਸਾਲਾ ਜਗਜੀਤ ਸਿੰਘ ਅਜਿਹਾ ਮੈਰਾਥਨ ਦੌੜਾਕ ਹੈ ਜਿਸ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ 'ਚ ਹੋਣ ਵਾਲੀਆਂ ਮੈਰਾਥਨ ਦੌੜਾਂ 'ਚ ਹਿੱਸਾ ਲਿਆ | ਯੂ. ਕੇ. ਦੇ ਸ਼ਹਿਰ ਹੇਜ਼ 'ਚ ਰਹਿਣ ਵਾਲੇ ਜਗਜੀਤ ਸਿੰਘ ਨੇ ਬੀਤੇ ਦਿਨੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX