ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਹਾਰਟ ਹੀਰੋ ਅਵਾਰਡ 2018

ਬਿ੍ਟਿਸ਼ ਹਾਰਟ ਫਾਊਾਡੇਸ਼ਨ ਵਲੋਂ ਸੁਲੱਖਣ ਸਿੰਘ ਦਰਦ ਦਾ 'ਆਊਟ ਸਟੈਂਡਿੰਗ ਅਚੀਵਮੈਂਟ ਅਵਾਰਡ'

ਲੈਸਟਰ (ਇੰਗਲੈਂਡ), 18 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਲੈਸਟਰ ਵਾਸੀ ਸਮਾਜ ਸੇਵੀ ਸ: ਸੁਲੱਖਣ ਸਿੰਘ ਦਰਦ ਨੂੰ ਬਿ੍ਟਿਸ਼ ਹਾਰਟ ਫਾਊਾਡੇਸ਼ਨ ਵਲੋਂ ਲੰਡਨ 'ਚ 'ਹਾਰਟ ਹੀਰੋ 2018' ਸਮਾਗਮ ਦੌਰਾਨ ਵਿਸ਼ੇਸ਼ 'ਆਊਟ ਸਟੈਂਡਿੰਗ ਅਚੀਵਮੈਂਟ ਐਵਾਰਡ' ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਨੂਰ ਅਨਾਇਤ ਖ਼ਾਨ ਦੀ 50 ਪੌ ਾਡ ਦੇ ਨੋਟਾਂ 'ਤੇ ਤਸਵੀਰ ਲਗਾਉਣ ਦੀ ਮੁਹਿੰਮ ਨੇ ਫੜਿਆ ਜ਼ੋਰ

ਲੰਡਨ 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੈਂਕ ਆਫ਼ ਇੰਗਲੈਂਡ ਵਲੋਂ 2020 ਵਿਚ 50 ਪੌਾਡ ਦੇ ਨਵੇਂ ਪਲਾਸਟਿਕ ਦੇ ਨੋਟ ਜਾਰੀ ਕਰਨ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨੂੰ ਲੈ ਕੇ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿ ਨਵੇਂ ਜਾਰੀ ਹੋਣ ਵਾਲੇ 50 ਪੌਾਡ ਦੇ ਨੋਟਾਂ 'ਤੇ ਭਾਰਤੀ ...

ਪੂਰੀ ਖ਼ਬਰ »

ਕਰੀਮੀਆ 'ਚ ਵਿਦਿਆਰਥੀ ਵਲੋਂ ਕੀਤੀ ਗੋਲੀਬਾਰੀ 'ਚ 19 ਮੌਤਾਂ

ਵਾਰਸਾ (ਪੋਲੈਂਡ) 18 ਅਕਤੂਬਰ (ਯਾਦਵਿੰਦਰ ਸਿੰਘ ਸਤਕੋਹਾ)-ਯੂਕਰੇਨ ਦੇ ਰੂਸੀ ਕਬਜ਼ੇ ਹੇਠਲੇ ਖੇਤਰ ਕਰੀਮੀਆ ਦੇ ਕਰਚ ਨਾਮੀ ਸ਼ਹਿਰ ਵਿਚ ਇਕ ਪੋਲੀਟੈਕਨੀਕਲ ਕਾਲਜ 'ਚ 18 ਸਾਲ ਦੇ ਇਕ ਵਿਦਿਆਰਥੀ ਵਲੋਂ ਆਪਣੇ ਸਹਿਪਾਠੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਲਾਸ ਏਾਜਲਸ 'ਚ ਗੁਰੂ ਨਾਨਕ ਦੇਵ 'ਤੇ ਦਸਤਾਵੇਜ਼ੀ ਫ਼ਿਲਮ ਬਾਰੇ ਵਿੱਤੀ ਸਹਿਯੋਗ ਲਈ ਪ੍ਰੋਗਰਾਮ

ਲਾਸ ਏਾਜਲਸ 18 ਅਕਤੂਬਰ (ਹੁਸਨ ਲੜੋਆ ਬੰਗਾ)-ਲਾਸ ਏਾਜਲਸ ਵਿਚ ਸਿੱਖਾਂ ਵਲੋਂ ਗੁਰੂ ਨਾਨਕ ਦੇਵ 'ਤੇ ਦਸਤਾਵੇਜ਼ੀ ਫ਼ਿਲਮ ਦੇ ਸਮਰਥਨ ਲਈ ਇਸ ਐਤਵਾਰ ਨੂੰ ਵਿੱਤੀ ਸਹਿਯੋਗ ਲਈ ਪ੍ਰੋਗਰਾਮ ਕੀਤਾ ਜਾ ਰਿਹਾ ਹੈ | ਵਾਸ਼ਗਿੰਟਨ 'ਚ ਆਧਾਰਿਤ 'ਨੈਸ਼ਨਲ ਸਿੱਖ ਕੈਂਪੇਨ' ਵਲੋਂ ਗੁਰੂ ...

ਪੂਰੀ ਖ਼ਬਰ »

ਟਰੰਪ ਸਰਕਾਰ ਵਲੋਂ ਐਚ-1ਬੀ ਵੀਜ਼ਾ 'ਚ ਬਦਲਾਅ ਕਰਨ ਦੀ ਤਿਆਰੀ-ਭਾਰਤੀਆਂ 'ਤੇ ਪਏਗਾ ਅਸਰ

ਵਾਸ਼ਿੰਗਟਨ, 18 ਅਕਤੂਬਰ (ਏਜੰਸੀ)-ਅਮਰੀਕਾ ਸਰਕਾਰ ਨੇ ਕਿਹਾ ਹੈ ਕਿ ਉਹ ਜਨਵਰੀ ਤੋਂ ਐਚ-1 ਬੀ ਵੀਜ਼ੇ ਅਧੀਨ ਰੁਜ਼ਗਾਰ ਤੇ ਵਿਸ਼ੇਸ਼ ਪੇਸ਼ੇ (ਧੰਦੇ) ਦੀ ਪਰਿਭਾਸ਼ਾ 'ਚ ਬਦਲਾਅ ਕਰਨ ਦੀ ਯੋਜਨਾ ਬਣਾ ਰਹੀ ਹੈ | ਮੰਨਿਆ ਜਾ ਰਿਹਾ ਹੈ ਕਿ ਇਸ 'ਚ ਅਮਰੀਕਾ 'ਚ ਕੰਮ ਕਰ ਰਹੀਆਂ ਭਾਰਤੀ ...

ਪੂਰੀ ਖ਼ਬਰ »

ਡੀਨ ਤਰਲੋਕ ਸਿੰਘ ਦਾ 'ਗੁਰੂ ਲਾਧੋ ਰੇ' ਦਿਵਸ ਮੌਕੇ ਕੈਨੇਡਾ 'ਚ ਸਨਮਾਨ

ਟੋਰਾਂਟੋਂ 18 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਐਸੋਸੀਏਸ਼ਨ ਆਫ਼ ਕੈਨੇਡਾ ਵਲੋਂ ਬੀਤੇ ਦਿਨੀਂ ਗੁਰਦੁਆਰਾ ਬਾਬਾ ਬੁੱਢਾ ਜੀ ਹਮਿਲਟਨ (ਕੈਨੇਡਾ) ਵਿਖੇ ਗੁਰੂ ਲਾਧੋ ਰੇ ਦਿਵਸ ਮਨਾਇਆ ਗਿਆ | ਜਿੱਥੇ ਡਾ. ਤਰਲੋਕ ਸਿੰਘ ਡੀਨ ਚੰਡੀਗੜ੍ਹ ...

ਪੂਰੀ ਖ਼ਬਰ »

ਟਰੰਪ ਨੇ ਪੱਤਰਕਾਰ ਜਮਾਲ ਖਸ਼ੋਗੀ ਬਾਰੇ ਪੂਰੀ ਰਿਪੋਰਟ ਮੰਗੀ

ਵਾਸ਼ਿੰਗਟਨ, 18 ਅਕਤੂਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੇ ਸ਼ੱਕ ਦੇ ਮਾਮਲੇ ਵਿਚ ਆਪਣੇ ਦੇਸ਼ ਦੇ ਮਹੱਤਵਪੂਰਨ ਸਹਿਯੋਗੀ ਸਾਊਦੀ ਅਰਬ ਨੂੰ ਬਚਾਉਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ¢ ਟਰੰਪ ਨੇ ਵਿਦੇਸ਼ ਮੰਤਰੀ ...

ਪੂਰੀ ਖ਼ਬਰ »

ਸਿਡਨੀ ਵਿਚ ਮੰਦਰ ਦੀ ਕੀਤੀ ਭੰਨ ਤੋੜ ਮੂਰਤੀਆਂ ਤੇ ਤਸਵੀਰਾਂ ਤੋੜੀਆਂ

ਸਿਡਨੀ, 18 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਇਲਾਕੇ ਰੀਜੈਂਟ ਪਾਰਕ ਦੇ ਇਕ ਹਿੰਦੂ ਮੰਦਰ ਦੀ ਭੋਨ ਤੋੜ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਦਿਨਾਂ ਵਿਚ ਨਵਰਾਤਰੀ ਦਾ ਤਿਉਹਾਰ ਮੰਦਰ ਵਿਚ ਚੱਲ ਰਿਹਾ ਹੈ | ਰੀਜੈਂਟ ਪਾਰਕ ਦਾ ਇਹ ਭਾਰਤੀ ਹਿੰਦੂ ਮੰਦਰ 20 ਸਾਲ ਤੋਂ ...

ਪੂਰੀ ਖ਼ਬਰ »

ਹੁਣ ਆਸਟ੍ਰੇਲੀਆ ਦੇ ਕਵੀਂਸਲੈਂਡ 'ਚ ਕਾਨੂੰਨੀ ਤੌਰ 'ਤੇ ਔਰਤਾਂ ਕਰਵਾ ਸਕਣਗੀਆਂ ਗਰਭਪਾਤ

ਸਿਡਨੀ, 18 ਅਕਤੂਬਰ (ਏਜੰਸੀ)-ਆਸਟ੍ਰੇਲੀਆ ਦੇ ਸਭ ਤੋਂ ਰੂੜੀਵਾਦੀ ਮੰਨੇ ਜਾਂਦੇ ਸੂਬੇ ਕਵੀਂਸਲੈਂਡ ਦੇ ਚੁਣੇ ਨੁਮਾਇੰਦਿਆਂ ਨੇ ਸਦੀਆਂ ਪੁਰਾਣੇ 'ਨੈਤਿਕਤਾ ਕਾਨੂੰਨ' ਨੂੰ ਬਦਲ ਕੇ ਔਰਤਾਂ ਨੂੰ ਕਾਨੂੰਨੀ ਤੌਰ 'ਤੇ ਗਰਭਪਾਤ ਕਰਵਾਉਣ ਦੇ ਆਗਿਆ ਦੇ ਦਿੱਤੀ ਹੈ¢ ਇਸ ਕਾਨੂੰਨ ...

ਪੂਰੀ ਖ਼ਬਰ »

ਹਾਂਗਕਾਂਗ ਸਰਕਾਰ ਵਲੋਂ ਬਲਜਿੰਦਰ ਸਿੰਘ ਪੱਟੀ ਗੁੱਡ ਸਿਟੀਜ਼ਨ 2018 ਪੁਰਸਕਾਰ

ਹਾਂਗਕਾਂਗ, 18 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਰਕਾਰ ਵਲੋਂ ਬਲਜਿੰਦਰ ਸਿੰਘ ਪੱਟੀ ਨੂੰ ਗੁੱਡ ਸਿਟੀਜ਼ਨ 2018 ਦੇ ਪੁਰਸਕਾਰ ਨਾਲ ਸਨਮਾਨਿਤ ਕਰਕੇ ਪੰਜਾਬੀ ਭਾਈਚਾਰੇ ਦੇ ਮਾਣ ਵਿਚ ਵਾਧਾ ਕੀਤਾ ਗਿਆ ਹੈ | ਪੰਜਾਬੀ ਭਾਈਚਾਰੇ ਲਈ ਮਾਣ ਦਾ ਪ੍ਰਤੀਕ ਬਣੇ ਬਲਜਿੰਦਰ ...

ਪੂਰੀ ਖ਼ਬਰ »

ਬੈਲਜੀਅਮ ਸਰਕਾਰ ਵਲੋਂ ਕੱਚੇ ਲੋਕਾਂ 'ਤੇ ਕੱਸਿਆ ਜਾ ਰਿਹੈ ਸ਼ਿਕੰਜਾ

ਲੂਵਨ ਬੈਲਜੀਅਮ 18 ਅਕਤੂਬਰ (ਅਮਰਜੀਤ ਸਿੰਘ ਭੋਗਲ)-ਰੋਜ਼ੀ ਰੋਟੀ ਦੀ ਭਾਲ ਵਿਚ ਆਏ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਜੋ ਲੱਖਾਂ ਦਾ ਕਰਜ਼ਾ ਆਪਣੇ ਸਿਰ 'ਤੇ ਚੁੱਕੀ ਯੂਰਪ ਦੀਆਂ ਸੜਕਾਂ 'ਤੇ ਰੁਲਦੇ-ਫਿਰਦੇ ਹਨ ਜਿਨ੍ਹਾਂ 'ਤੇ ਅਏ ਦਿਨ ਬੈਲਜੀਅਮ ਸਰਕਾਰ ਵਲੋਂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਯੂ. ਕੇ. 'ਚ ਦੀਵਾਲੀ ਨੂੰ ਜਨਤਕ ਛੁੱਟੀ ਦੀ ਮੰਗ ਲਈ ਸੰਸਦ 'ਚ ਬਹਿਸ ਦੀ ਸੰਭਾਵਨਾ

ਲੰਡਨ 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟਿਸ਼ ਸੰਸਦ ਮੈਂਬਰਾਂ ਵਲੋਂ ਇਸ ਮਹੀਨੇ ਦੇ ਅਖੀਰ ਵਿਚ ਸੰਸਦ ਵਿਚ ਹਿੰਦੂ ਅਤੇ ਮੁਸਲਿਮ ਧਰਮਾਂ ਦੇ ਤਿਉਹਾਰਾਂ ਦੀਵਾਲੀ ਅਤੇ ਈਦ ਵਾਲੇ ਦਿਨ ਜਨਤਕ ਛੁੱਟੀ ਦੀ ਮੰਗ ਸਬੰਧੀ ਬਹਿਸ ਕੀਤੇ ਜਾਣ ਦੀਆਂ ਸੰਭਵਾਨਾਵਾਂ ਹਨ ...

ਪੂਰੀ ਖ਼ਬਰ »

ਇਟਲੀ ਪ੍ਰਬੰਧਕਾਂ 'ਚ ਮਤਭੇਦਾਂ ਕਾਰਨ ਗੁਰਦੁਆਰਾ ਸਾਹਿਬ ਨੂੰ ਲੱਗਿਆ ਤਾਲ੍ਹਾ

ਗੋਲਕ ਖੋਲ੍ਹਣ ਨੂੰ ਲੈ ਕੇ ਹੋਇਆ ਤਕਰਾਰ

ਮਿਲਾਨ (ਇਟਲੀ), 18 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਦੀ ਰਾਜਧਾਨੀ ਰੋਮ 'ਚ ਸਥਾਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ (ਅਨਾਨੀਨਾ) ਰੋਮ ਦੇ ਪ੍ਰਬੰਧਕਾਂ ਦੇ ਆਪਸੀ ਮਤਭੇਦਾਂ ਦੇ ਚਲਦਿਆਂ ਗੁਰਦੁਆਰਾ ਸਾਹਿਬ ਨੂੰ ਤਾਲ੍ਹੇ ਲਾਉਣ ਤੇ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ...

ਪੂਰੀ ਖ਼ਬਰ »

ਸਾਲ 2017 'ਚ 60,000 ਭਾਰਤੀਆਂ ਨੂੰ ਮਿਲੇ ਗ੍ਰੀਨ ਕਾਰਡ

ਵਾਸ਼ਿੰਗਟਨ, 18 ਅਕਤੂਬਰ (ਏਜੰਸੀ)-ਅਮਰੀਕਾ ਵਿਚ ਪਿਛਲੇ ਸਾਲ 60,394 ਭਾਰਤੀਆਂ ਨੂੰ ਗ੍ਰੀਨ ਕਾਰਡ ਮਿਲੇ ਜਦੋਂ ਕਿ ਇੱਥੇ ਸਥਾਈ ਤੌਰ 'ਤੇ ਰਹਿ ਕੇ ਕੰਮ ਕਰਨ ਦੀ ਖੁੱਲ੍ਹ ਦੀ ਸਹੂਲਤ ਲਈ 6,00,000 ਭਾਰਤੀ ਇੰਤਜ਼ਾਰ ਕਰ ਰਹੇ ਹਨ | ਅਪ੍ਰੈਲ 2018 ਦੇ ਅੰਕੜਿਆਂ ਮੁਤਾਬਕ 6, 32, 219 ਭਾਰਤੀ ...

ਪੂਰੀ ਖ਼ਬਰ »

ਐਡਵੋਕੇਟ ਹਰੀ ਸਿੰਘ ਦੀ 'ਸਵੈਜੀਵਨੀ' ਬਰਤਾਨੀਆ ਦੀ ਸੰਸਦ 'ਚ ਜਾਰੀ

ਲੰਡਨ 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਡਵੋਕੇਟ ਹਰੀ ਸਿੰਘ ਦੀ ਸਵੈਜੀਵਨੀ ਬਰਤਾਨੀਆ ਦੀ ਸੰਸਦ 'ਚ ਜਾਰੀ ਕੀਤੀ ਗਈ | ਐਮ. ਪੀ. ਵਰਿੰਦਰ ਸ਼ਰਮਾ ਦੀ ਅਗਵਾਈ 'ਚ ਕਰਵਾਏ ਸਮਾਗਮ 'ਚ ਯੂ. ਕੇ. ਦੇ ਸਾਬਕਾ ਅਟਾਰਨੀ ਜਨਰਲ ਐਮ. ਪੀ. ਡੌਮਨਿਕ ਗਰੀਵ, ਸ਼ੈਡੋ ਖ਼ਜ਼ਾਨਾ ...

ਪੂਰੀ ਖ਼ਬਰ »

ਯੂ. ਕੇ. ਦੇ ਸਿੱਖ ਦੌੜਾਕ ਜਗਜੀਤ ਸਿੰਘ ਨੇ ਆਸਟ੍ਰੇਲੀਆ 'ਚ ਕੇਸਰੀ ਨਿਸ਼ਾਨ ਲਹਿਰਾਇਆ

ਲੰਡਨ 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-54 ਸਾਲਾ ਜਗਜੀਤ ਸਿੰਘ ਅਜਿਹਾ ਮੈਰਾਥਨ ਦੌੜਾਕ ਹੈ ਜਿਸ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ 'ਚ ਹੋਣ ਵਾਲੀਆਂ ਮੈਰਾਥਨ ਦੌੜਾਂ 'ਚ ਹਿੱਸਾ ਲਿਆ | ਯੂ. ਕੇ. ਦੇ ਸ਼ਹਿਰ ਹੇਜ਼ 'ਚ ਰਹਿਣ ਵਾਲੇ ਜਗਜੀਤ ਸਿੰਘ ਨੇ ਬੀਤੇ ਦਿਨੀਂ ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ਵਿਖੇ ਹੋਈ ਮੈਰਾਥਨ 'ਚ ਹਿੱਸਾ ਲਿਆ | ਲੰਡਨ ਵਾਪਸੀ ਮੌਕੇ ਉਨ੍ਹਾਂ ਕਿਹਾ ਕਿ ਉਹ 14 ਸਾਲਾਂ ਤੋਂ ਦੌੜ ਰਹੇ ਹਨ ਅਤੇ ਹੁਣ ਤੱਕ 14000 ਕਿਲੋਮੀਟਰ ਦੌੜ ਚੁੱਕੇ ਹਨ | ਉਨ੍ਹਾਂ ਕਿਹਾ ਕਿ ਅਮਰੀਕਾ 'ਚ 9/11 ਹਮਲੇ ਤੋਂ ਬਾਅਦ ਸਿੱਖ ਪਹਿਚਾਣ ਨੂੰ ਲੈ ਕੇ ਗਲਤ-ਫ਼ਹਿਮੀਆਂ ਨਾਲ ਸਿੱਖਾਂ 'ਤੇ ਨਸਲੀ ਹਮਲੇ ਹੋਏ, ਜਿਸ ਕਰਕੇ ਉਹ ਸਿੱਖੀ ਸਰੂਪ 'ਚ ਹਮੇਸ਼ਾ ਕੇਸਰੀ ਝੰਡਾ ਲੈ ਕੇ ਹੀ ਦੌੜਦੇ ਹਨ | ਜਗਜੀਤ ਸਿੰਘ ਨੇ ਕਿਹਾ ਕਿ ਮੈਲਬੋਰਨ ਦੌੜ ਦੌਰਾਨ ਉਸ ਨੂੰ ਲੋਕਾਂ ਵਲੋਂ ਭਾਰੀ ਹੌਸਲਾ ਅਫ਼ਜ਼ਾਈ ਹੋਈ | ਜਗਜੀਤ ਸਿੰਘ ਸਮਾਜ ਭਲਾਈ ਲਈ ਰੋੋਕੋ ਕੈਂਸਰ ਤੋਂ ਬਿਨਾਂ ਹੋਰ ਕਈ ਸਮਾਜ ਸੇਵੀ ਸੰਸਥਾਵਾਂ ਲਈ ਵੀ ਦੌੜਦੇ ਹਨ | ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਹਾਲਿੰਗਡਨ ਕੌਾਸਲ 'ਚ ਲੇਬਰ ਪਾਰਟੀ ਵਲੋਂ ਕੌਾਸਲਰ ਵੀ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX