ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਮਾਨਸਾ

ਕਿਸਾਨਾਂ ਨੇ ਬਰਨਾਲਾ-ਮਾਨਸਾ ਸੜਕ 'ਤੇ ਲਗਾਇਆ ਪੱਕਾ ਮੋਰਚਾ

ਜੋਗਾ, 18 ਅਕਤੂਬਰ (ਬਲਜੀਤ ਸਿੰਘ ਅਕਲੀਆ)-ਪਿੰਡ ਰੱਲਾ ਵਿਖੇ ਮੁੱਖ ਸੜਕ ਬਰਨਾਲਾ-ਮਾਨਸਾ 'ਤੇ ਮਾਖਾ ਚਹਿਲਾਂ ਤੇ ਅਨੂਪਗੜ੍ਹ ਪਿੰਡਾਂ ਦੀਆਂ ਅਨਾਜ ਮੰਡੀਆਂ ਵਿਚੋਂ ਝੋਨਾ ਚੁੱਕਣ ਲਈ ਇਕ ਤੋਂ ਵੱਧ ਸ਼ੈਲਰ ਅਲਾਟ ਜਾਂ ਨਵਾਂ ਸ਼ੈਲਰ ਅਲਾਟ ਕਰਾਉਣ ਦਾ ਮਸਲਾ ਹੱਲ ਕਰਵਾਉਣ ਲਈ ...

ਪੂਰੀ ਖ਼ਬਰ »

ਕਿਸਾਨਾਂ ਨੇ ਝੋਨੇ ਦੀ ਲੁਹਾਈ ਦਾ ਮਿਹਨਤਾਨਾ ਮੰਗਿਆ

ਬੋਹਾ, 18 ਅਕਤੂਬਰ (ਸਲੋਚਨਾ ਤਾਂਗੜੀ)- ਕਿਸਾਨਾਂ ਨੇ ਪੰਜਾਬ ਦੀਆਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਲੁਹਾਈ ਦਾ ਮਿਹਨਤਾਨਾ ਮੰਗਿਆ ਹੈ | ਕਿਸਾਨ ਜਗਬੀਰ ਸਿੰਘ ਹਾਕਮਵਾਲਾ, ਹਰਬੰਸ ਸਿੰਘ ਨੰਦਗੜ੍ਹ, ਬਲਵਿੰਦਰ ਸਿੰਘ ਸ਼ੇਰਖ਼ਾਂ ਵਾਲਾ, ਬਿੰਦਰ ਸਿੰਘ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਭੀਖੀ, 18 ਅਕਤੂਬਰ (ਪ. ਪ.)-ਵਾਤਾਵਰਨ ਅਤੇ ਚੌਗਿਰਦਾ ਸੰਭਾਲ ਕਮੇਟੀ ਵਲੋਂ ਕਿਸਾਨਾਂ ਨੂੰ ਜੀਰੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ ਹੈ | ਕਮੇਟੀ ਦੇ ਪ੍ਰਧਾਨ ਸੰਦੀਪ ਕੁਮਾਰ ਦੀਪੂ ਨੇ ਕਿਹਾ ਕਿ ਜਿੱਥੇ ਜੀਰੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ...

ਪੂਰੀ ਖ਼ਬਰ »

ਡੇਰੇ ਨੂੰ ਜਾਂਦੇ ਕੱਚੇ ਰਸਤੇ 'ਤੇ ਸੜਕ ਬਣਾਉਣ ਦੀ ਮੰਗ

ਭੀਖੀ, 18 ਅਕਤੂਬਰ (ਪ. ਪ.)-ਭੀਖੀ ਬੁਢਲਾਡਾ ਟੀ ਪੁਆਇੰਟ ਤੋਂ ਥੋੜ੍ਹਾ ਅੱਗੇ ਤੋਂ ਲੋਪੇਆਣੇ ਡੇਰੇ ਨੂੰ ਜਾਂਦੇ ਕੱਚੇ ਰਸਤੇ 'ਤੇ ਸੜਕ ਬਣਾਉਣ ਦੀ ਮੰਗ ਲੋਕਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ | ਕਸਬਾ ਵਾਸੀ ਕਰਨੈਲ ਦਾਸ ਬਾਵਾ, ਹਰਦੇਵ ਸਿੰਘ ਭੋਲੀ, ਬਲਵੀਰ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਦੁਸਹਿਰਾ ਲਾਈਵ ਦਿਖਾਇਆ ਜਾਵੇਗਾ

ਬੁਢਲਾਡਾ, 18 ਅਕਤੂਬਰ (ਨਿ.ਪ.ਪ.)- ਸਥਾਨਕ ਸ਼ਹਿਰ ਦੇ ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਬੁਢਲਾਡਾ ਵਲੋਂ ਖੇਡੀ ਜਾ ਰਹੀ ਰਾਮ ਲੀਲ੍ਹਾ ਦਾ ਅੱਜ ਦਾ ਉਦਘਾਟਨ ਨਿਖਿਲ ਖਾਈ ਵਾਲਿਆਂ ਵਲੋਂ ਕੀਤਾ ਗਿਆ | ਇਸ ਦੌਰਾਨ ਬਾਲੀ ਸੂਕਰੀਵ ਸਵਾਦ ਹੋਇਆ, ਜਿਸ ਨੂੰ ਦਰਸ਼ਕਾਂ ਨੇ ਬਹੁਤ ...

ਪੂਰੀ ਖ਼ਬਰ »

ਬੰਟੀ ਖ਼ੁਦਕੁਸ਼ੀ ਮਾਮਲੇ 'ਚ 2 ਵਕੀਲਾਂ ਸਮੇਤ ਸਾਰੇ ਵਿਅਕਤੀਆਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ

ਮਾਨਸਾ, 18 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਨਗਰ ਕੌਾਸਲ ਬੁਢਲਾਡਾ ਦੇ ਪ੍ਰਧਾਨ ਅਤੇ ਅਕਾਲੀ ਆਗੂ ਹਰਵਿੰਦਰ ਸਿੰਘ ਬੰਟੀ ਵਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਨਾਮਜ਼ਦ 2 ਵਕੀਲਾਂ ਸਮੇਤ ਸਾਰੇ ਵਿਅਕਤੀਆਂ ਦੀਆਂ ਜ਼ਮਾਨਤ ਅਰਜ਼ੀਆਂ ਵਧੀਕ ਸੈਸ਼ਨ ਜੱਜ ਮਾਨਸਾ ...

ਪੂਰੀ ਖ਼ਬਰ »

ਸਮੀਖਿਆ ਮੀਟਿੰਗ ਦੌਰਾਨ ਮਾਨਸਾ ਜ਼ਿਲ੍ਹੇ 'ਚ 150 ਖੇਡ ਮੈਦਾਨ ਬਣਾਉਣ ਦਾ ਫ਼ੈਸਲਾ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 18 ਅਕਤੂਬਰ-ਜ਼ਿਲ੍ਹੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸਰੀਰਕ ਅਭਿਆਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 150 ਖੇਡ ਮੈਦਾਨ ਬਣਾਏ ਜਾਣਗੇ | 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਉਲੀਕੇ ਉਕਤ ਪ੍ਰਾਜੈਕਟ ਲਈ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਨਾਜਾਇਜ਼ ਕਬਜ਼ਿਆਂ ਤੋਂ ਆਮ ਲੋਕ ਦੁਖੀ

ਰਮਨਦੀਪ ਸਿੰਘ ਸੰਧੂ
ਝੁਨੀਰ, 18 ਅਕਤੂਬਰ-ਸਥਾਨਕ ਕਸਬੇ ਵਿਖੇ ਸਿਰਸਾ-ਮਾਨਸਾ ਮੁੱਖ ਸੜਕ, ਬੋਹਾ ਰੋਡ ਮੇਨ ਬਾਜ਼ਾਰ ਅਤੇ ਝੁਨੀਰ ਦੀਆਂ ਮੇਨ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਤੋਂ ਆਮ ਲੋਕ ਬਹੁਤ ਦੁਖੀ ਹਨ | ਰਾਹਗੀਰਾਂ ਦਾ ਇਨ੍ਹਾਂ ਸੜਕਾਂ ਤੇ ਬਾਜ਼ਾਰਾਂ ਵਿਚੋਂ ਲੰਘਣਾ ਬਹੁਤ ਮੁਸ਼ਕਿਲ ਹੋ ਚੁੱਕਾ ਹੈ | ਝੁਨੀਰ ਦੀ ਦਾਨੇਵਾਲਾ ਰੋਡ ਦੀ ਲਿੰਕ ਸੜਕ ਤੇ ਦੋਵਾਂ ਪਾਸਿਆਂ 'ਤੇ ਲਗਾਈਆਂ ਗਈਆਂ ਰੂੜੀਆਂ ਦੇ ਢੇਰ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਕਿਸੇ ਸਮੇਂ ਵੀ ਕੋਈ ਵੱਡਾ ਹਾਦਸਾ ਹੋ ਸਕਦਾ ਹੈ | ਰਾਤ ਵੇਲੇ ਟਰੱਕ, ਕਾਰ, ਮੋਟਰਸਾਈਕਲ ਆਦਿ ਦਾ ਲੰਘਣਾ ਹੋਰ ਵੀ ਸਮੱਸਿਆ ਖੜ੍ਹੀ ਕਰਦਾ ਹੈ | ਝੁਨੀਰ ਦੇ ਪਟਵਾਰਖ਼ਾਨੇ ਕੋਲ ਕੂਹਣੀਦਾਰ ਮੋੜ ਹੈ, ਉੱਥੇ ਵੀ ਸੜਕ ਦੇ ਕਿਨਾਰੇ 'ਤੇ ਰੂੜੀਆਂ ਦੇ ਵੱਡੇ ਵੱਡੇ ਢੇਰ ਲਗਾਏ ਗਏ ਹਨ, ਜਿਸ ਕਾਰਨ ਸਕੂਲੀ ਵੈਨਾਂ, ਬੱਸ, ਕਾਰ, ਟਰੱਕ ਆਦਿ ਦਾ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਇਨ੍ਹਾਂ ਢੇਰਾਂ ਕਾਰਨ ਮੱਛਰਾਂ ਦੀ ਭਰਮਾਰ ਹੋ ਚੁੱਕੀ ਹੈ | ਕਿਸੇ ਵੇਲੇ ਵੀ ਮਲੇਰੀਆ, ਡੇਂਗੂ ਵਰਗੀਆਂ ਬਿਮਾਰੀਆਂ ਫੈਲ ਸਕਦੀਆਂ ਹਨ |
ਬਰਾਂਡਿਆਂ ਨੂੰ ਦੁਕਾਨਾਂ 'ਚ ਮਿਲਾਇਆ
ਝੁਨੀਰ ਦੀਆਂ ਪੰਚਾਇਤੀ ਦੁਕਾਨਾਂ ਦੇ ਬਰਾਂਡੇ ਜੋ ਕਿ ਆਮ ਲੋਕਾਂ ਵਾਸਤੇ ਬਣਾਏ ਗਏ ਸਨ, ਹੁਣ ਇਨ੍ਹਾਂ ਬਰਾਂਡਿਆਂ ਤੇ ਮਿਲੀਭੁਗਤ ਨਾਲ ਨਾਜਾਇਜ਼ ਤੌਰ 'ਤੇ ਕੰਧਾਂ ਕੱਢ ਕੇ ਦੁਕਾਨਾਂ ਵਿਚ ਮਿਲਾ ਲਿਆ ਹੈ ਅਤੇ ਇਨ੍ਹਾਂ ਬਰਾਂਡਿਆਂ ਅੱਗੇ ਸ਼ੈੱਡ ਲਗਾ ਦਿੱਤੇ ਹਨ | ਸੜਕ ਤੱਕ ਲੱਗੇ ਸ਼ੈੱਡਾਂ ਕਰ ਕੇ ਟਰੈਫ਼ਿਕ ਦੀ ਸਮੱਸਿਆ ਆ ਰਹੀ ਹੈ | ਆਮ ਲੋਕਾਂ ਨੂੰ ਸੜਕ ਤੋਂ ਲੰਘਣ ਲਈ ਕਾਫ਼ੀ ਸਮਾਂ ਲੱਗ ਜਾਂਦਾ ਹੈ | ਸੂਏ ਕੋਲ ਪਈਆਂ ਦੁਕਾਨਾਂ ਦੇ ਬਰਾਂਡਿਆਂ ਅੱਗੇ ਵੀ ਦੁਕਾਨਦਾਰਾਂ ਵਲੋਂ ਸ਼ੈੱਡ ਲਗਾ ਦਿੱਤੇ ਹਨ | ਸਿਰਸਾ-ਮਾਨਸਾ ਮੁੱਖ ਸੜਕ 'ਤੇ ਦੁਕਾਨਦਾਰਾਂ ਵਲੋਂ ਸੜਕ ਤੱਕ ਨਾਜਾਇਜ਼ ਕਬਜ਼ਾ ਕਰ ਰੱਖਿਆ ਹੈ | ਤਿਉਹਾਰਾਂ ਦੇ ਦਿਨ ਹੋਣ ਕਾਰਨ ਬਾਜ਼ਾਰ ਵਿਚ ਭੀੜ ਬਹੁਤ ਜ਼ਿਆਦਾ ਰਹਿੰਦੀ ਹੈ | ਦੁਕਾਨਦਾਰਾਂ ਵਲੋਂ ਮੁੱਖ ਸੜਕ 'ਤੇ ਸਾਮਾਨ ਰੱਖਣ ਕਾਰਨ ਹਰ ਸਮੇਂ ਟਰੈਫ਼ਿਕ ਸਮੱਸਿਆ ਬਣੀ ਰਹਿੰਦੀ ਹੈ | ਸਕੂਲੀ ਵੈਨਾਂ ਅਤੇ ਬੱਸਾਂ ਜਾਮ ਵਿਚ ਫਸੀਆਂ ਰਹਿੰਦੀਆਂ ਹਨ, ਜਿਸ ਕਰ ਕੇ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕ ਸਹੀ ਸਮੇਂ 'ਤੇ ਨਹੀਂ ਪਹੁੰਚ ਸਕਦੇ | ਇਨ੍ਹਾਂ ਨਾਜਾਇਜ਼ ਕਬਜ਼ਿਆਂ ਵੱਲ ਪ੍ਰਸ਼ਾਸਨ ਨੇ ਕਦੇ ਧਿਆਨ ਨਹੀਂ ਦਿੱਤਾ | ਗੁਰਪਿਆਰ ਸਿੰਘ ਚਚੋਹਰ, ਜਗਦੀਸ਼ ਕੁਮਾਰ ਟੈਣੀ ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਮੁੱਖ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਤਾਂ ਜੋ ਆਮ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ | ਇਸ ਸੰਬੰਧੀ ਬੀ.ਡੀ.ਪੀ.ਓ ਝੁਨੀਰ ਰਾਜਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕਾਂ ਉੱਪਰ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਜਲਦ ਹਟਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਬਿਜਲੀ ਦੇ ਬਿੱਲਾਂ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ

ਬਰੇਟਾ, 18 ਅਕਤੂਬਰ (Ðਜੀਵਨ ਸ਼ਰਮਾ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡ ਬਹਾਦਰਪੁਰ, ਖੁਡਾਲ ਕਲਾਂ ਵਿਖੇ ਬਿਜਲੀ ਬਿੱਲਾਂ ਵਿਚ ਕੀਤੇ ਵਾਧੇ ਿਖ਼ਲਾਫ਼ ਅਤੇ ਦਲਿਤ ਮਜ਼ਦੂਰਾਂ ਨੂੰ ਪਹਿਲਾਂ ਤੋਂ ਮਿਲ ਰਹੀ ਬਿਜਲੀ ਦੀ 400 ਯੂਨਿਟ ਮੁਆਫ਼ੀ 'ਤੇ ਕੱਟ ਲਾਉਣ ਿਖ਼ਲਾਫ਼ ਪੰਜਾਬ ...

ਪੂਰੀ ਖ਼ਬਰ »

ਦਲਿਤਾਂ ਦੇ ਬਿਜਲੀ ਦੇ ਬਿੱਲਾਂ ਦੇ ਵਾਧੇ ਦੇ ਵਿਰੋਧ 'ਚ ਕੈਪਟਨ ਦਾ ਪੁਤਲਾ ਸਾੜਿਆ

ਮਾਨਸਾ, 18 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਕੈਪਟਨ ਸਰਕਾਰ ਦੀ ਦਲਿਤ ਵਿਰੋਧੀ ਨੀਤੀ ਦੇ ਖਿਲਾਫ਼ ਪਿੰਡ ਸੱਦਾ ਸਿੰਘ ਵਾਲਾ ਅਤੇ ਮਾਨਬੀਬੜੀਆਂ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਸਾੜ ਕੇ ਬਿਜਲੀ ਦੇ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਅੱਜ ਬੁਢਲਾਡਾ 'ਚ

ਮਾਨਸਾ, 18 ਅਕਤੂਬਰ (ਸਟਾਫ਼ ਰਿਪੋਰਟਰ)-ਸ: ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ 19 ਅਕਤੂਬਰ ਨੂੰ ਪ੍ਰੀਤ ਪੈਲੇਸ ਬੁਢਲਾਡਾ ਵਿਖੇ ਹਲਕਾ ਬੁਢਲਾਡਾ ਦੀ ਅਕਾਲੀ ਦਲ ਦੀ ਜਥੇਬੰਦੀ ਨੂੰ ਸੰਬੋਧਨ ਕਰਨਗੇ | ਇਸੇ ਦੌਰਾਨ ...

ਪੂਰੀ ਖ਼ਬਰ »

ਜੂਡੋ 'ਚ ਜੇਤੂ ਖਿਡਾਰੀਆਂ ਦਾ ਸਵੇਰ ਦੀ ਸਭਾ 'ਚ ਕੀਤਾ ਸਨਮਾਨ

ਭੀਖੀ, 18 ਅਕਤੂਬਰ (ਨਿ. ਪ. ਪ.)-ਪਿਛਲੇ ਦਿਨੀਂ ਮਾਨਸਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਵਿਭਾਗੀ ਖੇਡਾਂ 'ਚੋਂ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਦੇ ਵਿਦਿਆਰਥੀਆਂ ਵਲੋਂ ਜੂਡੋ ਖੇਡ ਵਿਚ ਸ਼ਾਨਦਾਰ ਪ੍ਰਾਪਤੀ ਕੀਤੀ | ਇਸ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਗਰੁੱਪ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਛੁੱਟੀਆਂ ਲਈ ਵਿਭਾਗ ਨੇ ਦੋਹਰੀ ਸਿਰਦਰਦੀ ਕੀਤੀ ਖੜ੍ਹੀ

ਬਰੇਟਾ, 18 ਅਕਤੂਬਰ (ਰਵਿੰਦਰ ਕੌਰ ਮੰਡੇਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕਾਂ ਨੂੰ ਛੁੱਟੀਆਂ ਲੈਣ ਸਬੰਧੀ ਨਵਾੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਵਿਚ ਸਮੂਹ ਕਰਮਚਾਰੀਆਂ ਵਲੋਂ ਲਈਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਛੁੱਟੀਆਂ ਨੂੰ ਹੁਣ ਈ-ਪੰਜਾਬ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਦੇ ਬੱਚਿਆਂ ਵਲੋਂ ਖੇਡਾਂ 'ਚ ਚੰਗਾ ਪ੍ਰਦਰਸ਼ਨ

ਝੁਨੀਰ, 18 ਅਕਤੂਬਰ (ਰਮਨਦੀਪ ਸਿੰਘ ਸੰਧੂ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਝੁਨੀਰ ਦੇ ਬੱਚਿਆਂ ਨੇ ਜ਼ੋਨ ਪੱਧਰ ਅਤੇ ਜ਼ਿਲ੍ਹਾ ਪੱਧਰ ਦੀਆਂ ਐਥਲੈਟਿਕਸ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਸਰਬਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸਮਾਉਂ ਦਾ ਕਿਸਾਨ 9 ਵਰਿ੍ਹਆਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਇਆਂ ਕਰ ਰਿਹਾ ਹੈ ਬਿਜਾਈ

ਭੀਖੀ, 18 ਅਕਤੂਬਰ (ਬਲਦੇਵ ਸਿੰਘ ਸਿੱਧੂ)-ਪਿੰਡ ਸਮਾਉਂ ਦੇ ਕਿਸਾਨ ਜਗਜੀਤ ਸਿੰਘ ਇਸ ਵਾਰ ਫਿਰ ਆਪਣੇ ਖੇਤ ਵਿਚੋਂ ਝੋਨੇ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਤੇ ਨਾੜ ਨੂੰ ਬਿਨਾਂ ਅੱਗ ਲਾਇਆਂ ਜ਼ਮੀਨ ਦੀ ਵਹਾਈ ਰੋਟਾਵੇਟਰ ਨਾਲ ਕਰ ਕੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣ ਰਹੇ ...

ਪੂਰੀ ਖ਼ਬਰ »

ਨਹਿਰੀ ਪਾਣੀ ਵਾਰ-ਵਾਰ ਬੰਦ ਹੋਣ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ

ਬੋਹਾ, 18 ਅਕਤੂਬਰ (ਸਲੋਚਨਾ ਤਾਂਗੜੀ)-ਇਸ ਖੇਤਰ ਨਾਲ ਸਬੰਧਿਤ 50 ਪਿੰਡਾਂ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੋਹਾ ਰਜਵਾਹੇ ਵਿਚ ਵਾਰ ਵਾਰ ਪਾਣੀ ਘੱਟ ਹੋਣ ਅਤੇ ਬੰਦੀਆਂ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ | ਜ਼ਿਕਰਯੋਗ ਹੇ ਕਿ ਇਸ ਖੇਤਰ ...

ਪੂਰੀ ਖ਼ਬਰ »

ਬਾਬਾ ਫਰੀਦ ਪਬਲਿਕ ਸਕੂਲ ਦੇ ਬੱਚਿਆਂ ਨੇ ਖੇਡਾਂ 'ਚ 24 ਪੁਜ਼ੀਸ਼ਨਾਂ ਜਿੱਤੀਆਂ

ਝੁਨੀਰ, 18 ਅਕਤੂਬਰ (ਵਸ਼ਿਸ਼ਟ)-ਬਾਬਾ ਫਰੀਦ ਪਬਲਿਕ ਹਾਈ ਸਕੂਲ ਸਾਹਨੇਵਾਲੀ ਦੇ ਬੱਚਿਆਂ ਨੇ ਜੋਨ ਤੇ ਜ਼ਿਲ੍ਹਾ ਪੱਧਰ ਦੀਆਂ ਅਥਲੈਟਿਕਸ ਖੇਡਾਂ ਵਿਚ 24 ਪੁਜ਼ੀਸ਼ਨਾਂ ਹਾਸਲ ਕੀਤੀਆਂ | ਜੋਨ ਪੱਧਰ ਦੀਆਂ ਖੇਡ ਵਿਚ ਅੰਡਰ- 14 ਵਿਚ ਜਗਦੀਪ ਸਿੰਘ ਕਲਾਸ ਸੱਤਵੀਂ, ਹਰਮਨਦੀਪ ...

ਪੂਰੀ ਖ਼ਬਰ »

ਸੰਜੀਵਨੀ ਵੈੱਲਫੇਅਰ ਸਭਾ ਵਲੋਂ ਕੁੜੀਆਂ ਦੇ ਸਕੂਲ 'ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਬੋਹਾ, 18 ਅਕਤੂਬਰ (ਤਾਂਗੜੀ)-ਸੰਜੀਵਨੀ ਵੈੱਲਫੇਅਰ ਸੁਸਾਇਟੀ ਵਲੋਂ ਮੱਲੀ ਵੈੱਲਫੇਅਰ ਸਭਾ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਬੋਹਾ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ ਆਯੋਜਿਤ ਕੀਤਾ ਗਿਆ | ਸਕੂਲ ਦੀ ਪ੍ਰਾਥਨਾ ਸਭਾ ਵਿਚ ਹੋਏ ਇਸ ਸਮਾਗਮ ਦੀ ...

ਪੂਰੀ ਖ਼ਬਰ »

ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉਂ ਦੇ ਦੋ ਅਥਲੀਟ ਸੂਬਾ ਪੱਧਰੀ ਖੇਡਾਂ ਲਈ ਚੁਣੇ

ਭੀਖੀ, 18 ਅਕਤੂਬਰ (ਪ. ਪ.)-ਲੁਧਿਆਣਾ ਵਿਖੇ 22 ਅਕਤੂਬਰ ਤੋਂ ਸ਼ੁਰੂ ਹੋ ਰਹੇ 64ਵੇਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਅਥਲੈਟਿਕ ਮੀਟ ਵਿਚ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉਂ ਦੇ ਦੋ ਅਥਲੀਟ ਹਿੱਸਾ ਲੈਣ ਲਈ ਚੁਣੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ...

ਪੂਰੀ ਖ਼ਬਰ »

ਅਲਪਾਈਨ ਵੈਲੀ ਪਬਲਿਕ ਸਕੂਲ 'ਚ ਦੋ ਰੋਜ਼ਾ ਐਥਲੈਟਿਕ ਮੀਟ ਕਰਵਾਈ

ਜੋਗਾ, 18 ਅਕਤੂਬਰ (ਬਲਜੀਤ ਸਿੰਘ ਅਕਲੀਆ)-ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਕਰਵਾਈ ਗਈ | ਪੀ.ਟੀ.ਆਈ. ਸੀਮਾ ਨੇ ਦੱਸਿਆ ਕਿ ਪਹਿਲੇ ਦਿਨ ਨਰਸਰੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਦੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਗਏ | ਇਸ ਵਿਚ ਰੌਚਕ ...

ਪੂਰੀ ਖ਼ਬਰ »

ਨਗਰ ਪੰਚਾਇਤ ਜੋਗਾ ਵਲੋਂ ਸਾਈਕਲ ਰੈਲੀ ਕੱਢ ਕੇ 'ਸਿਹਤ ਬਚਾਓ, ਰੋਗ ਭਜਾਓ' ਦਾ ਹੋਕਾ

ਜੋਗਾ, 18 ਅਕਤੂਬਰ (ਬਲਜੀਤ ਸਿੰਘ ਅਕਲੀਆ)-ਨਗਰ ਪੰਚਾਇਤ ਜੋਗਾ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਈਕਲ ਰੈਲੀ ਕੱਢ ਕੇ ਜਿੱਥੇ 'ਸਿਹਤ ਬਚਾਓ, ਰੋਗ ਭਜਾਓ' ਦਾ ਹੋਕਾ ਦਿੱਤਾ ਉੱਥੇ ਹੀ ਤੇਲ ਖਰਚਾ ਘਟਾਉਣ ਲਈ ਵੀ ਪ੍ਰੇਰਿਆ | ਰੈਲੀ ਵਿਚ ਬਜ਼ੁਰਗ, ਨੌਜਵਾਨਾਂ ਅਤੇ ਬੱਚਿਆ ...

ਪੂਰੀ ਖ਼ਬਰ »

ਕਾਰ ਚਾਲਕਾਂ ਵਲੋਂ ਨਿਕਾਸੀ ਨਾਲੇ ਦੀ ਸਫ਼ਾਈ ਕਰਵਾਉਣ ਦੀ ਮੰਗ

ਸਰਦੂਲਗੜ੍ਹ, 18 ਅਕਤੂਬਰ (ਪ. ਪ.)-ਸਥਾਨਕ ਸ਼ਹਿਰ ਵਿਖੇ ਬੱਸ ਅੱਡੇ ਦੇ ਸਾਹਮਣੇ ਦਸਮੇਸ਼ ਕਾਰ ਯੂਨੀਅਨ ਕੋਲੋਂ ਲੰਘਦੇ ਨਿਕਾਸੀ ਨਾਲੇ ਦੀ ਹਾਲਤ ਬਹੁਤ ਖਸਤਾ ਹੈ | ਯੂਨੀਅਨ ਦੇ ਪ੍ਰਧਾਨ ਗੁਰਜੰਟ ਸਿੰਘ, ਸੱਤਪਾਲ ਸੱਤੀ, ਗਿਆਨ ਚੰਦ, ਨੱਥੂ ਸਿੰਘ, ਸੁਚੇਤ ਕੁਮਾਰ ਤੇ ਕੁਝ ਹੋਰ ...

ਪੂਰੀ ਖ਼ਬਰ »

ਸਰਦ ਰੁੱਤ ਸਕੂਲ ਖੇਡਾਂ 'ਚ ਅੱਵਲ ਵਿਦਿਆਰਥੀਆਂ ਦਾ ਸਨਮਾਨ ਕੀਤਾ

ਬੋਹਾ, 18 ਅਕਤੂਬਰ (ਸਲੋਚਨਾ ਤਾਂਗੜੀ)-ਪਿੰਡ ਰਿਉਂਦ ਕਲਾਂ ਸਥਿਤ ਸਰਦ ਰੁੱਤ ਸਕੂਲੀ ਖੇਡਾਂ 'ਚ ਅੱਵਲ ਰਹਿਣ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਹੈ | ਸਕੂਲ ਦੀ ਪ੍ਰਬੰਧਕ ਕਮੇਟੀ, ਸਕੂਲ ਸਟਾਫ਼, ਪਿ੍ੰਸੀਪਲ ਅਤੇ ਮਾਪਿਆਂ ਵਲੋਂ ...

ਪੂਰੀ ਖ਼ਬਰ »

ਕਲਪਨਾ ਚਾਵਲਾ ਸਕੂਲ ਧਰਮਪੁਰਾ ਦੇ ਵਿਦਿਆਰਥੀ ਮੋਹਰੀ ਰਹੇ

ਬਰੇਟਾ, 18 ਅਕਤੂਬਰ (ਪ. ਪ.)-ਮਾਨਸਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵੱਖ-ਵੱਖ ਗਰੁੱਪ ਵਿਚ ਖੇਡਦਿਆਂ ਅੰਮਿ੍ਤਪਾਲ ਕੌਰ ਕਲਾਸ ...

ਪੂਰੀ ਖ਼ਬਰ »

ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਪ੍ਰਦਰਸ਼ਨ ਵਧੀਆ ਰਿਹਾ

ਭੀਖੀ, 18 ਅਕਤੂਬਰ (ਪ. ਪ.)- ਾਰਖੰਡ ਵਿਖੇ ਹੋਈਆਂ ਨੈਸ਼ਨਲ ਪੱਧਰ ਦੀਆਂ ਕੈਰਮ ਬੋਰਡ ਦੀਆਂ ਖੇਡਾਂ ਵਿਚ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੀਆਂ ਪੰਜ ਖਿਡਾਰਨਾਂ ਏਕਤਾ, ਸਿਮਰਨ, ਦਿਕਸ਼ਾ, ਖੁਸ਼ਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ ਅੰਡਰ 19 ਵਿਚ ਭਾਗ ...

ਪੂਰੀ ਖ਼ਬਰ »

336 ਬੋਤਲਾਂ ਹਰਿਆਣਾ ਮਾਰਕਾ ਤੇ 9 ਬੋਤਲਾਂ ਘਰ ਦੀ ਕੱਢੀ ਸ਼ਰਾਬ ਫੜੀ

ਮਾਨਸਾ, 18 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਵਲੋਂ ਵੱਖ ਵੱਖ ਵਿਅਕਤੀਆਂ ਕੋਲੋਂ ਹਰਿਆਣਾ ਮਾਰਕਾ ਤੇ ਘਰ ਦੀ ਕੱਢੀ ਸ਼ਰਾਬ ਬਰਾਮਦ ਕੀਤੀ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਮਨਧੀਰ ਸਿੰਘ ਨੇ ਦੱਸਿਆ ਕਿ ਐਸ.ਪੀ. ਇਨਵੈਸਟੀਗੇਸ਼ਨ ਅਨਿਲ ਕੁਮਾਰ ਅਤੇ ...

ਪੂਰੀ ਖ਼ਬਰ »

ਗੋਇਲ ਮੋਟਰਜ਼ ਝੁਨੀਰ ਵਲੋਂ ਸਮਾਗਮ ਕਰਵਾਇਆ

ਝੁਨੀਰ, 18 ਅਕਤੂਬਰ (ਸੰਧੂ)-ਕਸਬਾ ਝੁਨੀਰ ਦੇ ਗੋਇਲ ਮੋਟਰਜ਼ ਵਲੋਂ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਜਤਿੰਦਰ ਪਾਲ ਮਹਿਤਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਹੀਰੋ ਕੰਪਨੀ ਵਲੋਂ ਗ੍ਰਾਹਕ ਮਿਲਨੀ ਕਰਵਾਈ ਗਈ | ਤਾਰਾ ਚੰਦ ਗੋਇਲ ਨੇ ਜਾਣਕਾਰੀ ...

ਪੂਰੀ ਖ਼ਬਰ »

ਮਿਲਾਵਟੀ ਵਸਤਾਂ ਦੀ ਵਿਕਰੀ ਜ਼ੋਰਾਂ 'ਤੇ

ਸਰਦੂਲਗੜ੍ਹ, 18 ਅਕਤੂਬਰ (ਨਿ. ਪ. ਪ.)-ਸਥਾਨਕ ਸ਼ਹਿਰ ਅਤੇ ਨਾਲ ਲਗਦੇ ਪਿੰਡਾਂ ਵਿਚ ਸਿਹਤ ਵਿਭਾਗ ਦੀ ਮਿਹਰਬਾਨੀ ਸਦਕਾ ਮਿਲਾਵਟੀ ਵਸਤਾਂ ਦੀ ਵਿਕਰੀ ਜ਼ੋਰਾਂ 'ਤੇ ਹੈ | ਭਾਵੇਂ ਸਿਹਤ ਵਿਭਾਗ ਖ਼ਬਰ ਲੱਗਣ 'ਤੇ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਲਈ ਆਉਂਦਾ ਹੈ ਤੇ ਦੁਕਾਨਦਾਰਾਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ 216 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਦੋ ਕਾਰ ਸਵਾਰ ਕਾਬੂ

ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ੇ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਇਲਾਕੇ ਵਿਚੋਂ ਸੀ.ਆਈ.ਏ ਸਟਾਫ਼ ਬਠਿੰਡਾ 02 ਨੇ ਦੋ ਲੋਕਾਂ ਨੂੰ ਠੇਕਾ ਸ਼ਰਾਬ ਹਰਿਆਣਾ ਸਮੇਤ ਕਾਬੂ ਕੀਤਾ ਹੈ ਜਿਨ੍ਹਾਂ 'ਤੇ ਮਾਮਲਾ ਦਰਜ ...

ਪੂਰੀ ਖ਼ਬਰ »

Lਅਧਿਆਪਕ ਵਿਰੋਧੀ ਨੀਤੀਆਂ ਦੀ ਜ਼ੋਰਦਾਰ ਨਿੰਦਾ
ਮਾਨਸਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀਆਂ ਦਾ ਰਾਵਣ ਬਣਾ ਕੇ ਸਾੜਿਆ

ਮਾਨਸਾ, 18 ਅਕਤੂਬਰ (ਸਟਾਫ਼ ਰਿਪੋਰਟਰ)-ਸਾਂਝਾ ਅਧਿਆਪਕ ਮੋਰਚਾ ਵਲੋਂ ਸਥਾਨਕ ਗੁਰਦੁਆਰਾ ਚੌਕ ਵਿਚ ਦੁਸਹਿਰੇ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਦਾ ਰਾਵਣ ਬਣਾ ਕੇ ਸਾੜਿਆ ਗਿਆ ¢ ਅਧਿਆਪਕਾਂ ਵਲੋਂ ਬਕਾਇਦਾ 9 ਫੁੱਟ ਉੱਚਾ ਪੁਤਲਾ ਤਿਆਰ ਕਰਵਾਇਆ ਗਿਆ, ਜਿਸ ਉੱਪਰ ...

ਪੂਰੀ ਖ਼ਬਰ »

ਹੈਰੀਟੇਜ ਇੰਟਰਨੈਸ਼ਨਲ ਸਕੂਲ ਭੀਖੀ 'ਚ ਕਰਵਾਈ ਰਾਮ ਲੀਲਾ

ਭੀਖੀ, 18 ਅਕਤੂਬਰ (ਨਿ. ਪ. ਪ.)-ਹੈਰੀਟੇਜ ਇੰਟਰਨੈਸ਼ਨਲ ਸਕੂਲ ਭੀਖੀ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਭਗਵਾਨ ਸ੍ਰੀ ਰਾਮ ਜੀ ਦੀ ਜੀਵਨੀ ਅਤੇ ਦੁਸਹਿਰੇ ਨਾਲ ਸਬੰਧਿਤ ਜਾਣਕਾਰੀ ਭਰਭੂਰ ਪ੍ਰਸ਼ਨੋਤਰੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਕਾਂਗਰਸ ਸੋਸ਼ਲ ਵੈੱਲਫੇਅਰ ਦੇ ਸੁਰਿੰਦਰ ਵਰਮਾ ਬਣੇ ਬਲਾਕ ਪ੍ਰਧਾਨ

ਸਰਦੂਲਗੜ੍ਹ, 18 ਅਕਤੂਬਰ (ਨਿ. ਪ. ਪ.)-ਕਾਂਗਰਸ ਸੋਸ਼ਲ ਵੈੱਲਫੇਅਰ ਪੰਜਾਬ ਦੇ ਪ੍ਰਧਾਨ ਪਿ੍ੰਸ ਬਹਿਲ ਨੇ ਸੂਬਾ ਸਕੱਤਰ ਸਰਬਜੀਤ ਸਿੰਘ ਦੀ ਸਿਫ਼ਾਰਸ਼ 'ਤੇ ਪਿੰਡ ਝੰਡਾ ਖ਼ੁਰਦ ਦੇ ਸੁਰਿੰਦਰ ਕੁਮਾਰ ਵਰਮਾ ਨੂੰ ਕਾਂਗਰਸ ਸੋਸ਼ਲ ਵੈੱਲਫੇਅਰ ਦਾ ਬਲਾਕ ਸਰਦੂਲਗੜ੍ਹ ਦਾ ...

ਪੂਰੀ ਖ਼ਬਰ »

ਆਵਾਜਾਈ ਨਿਯਮ ਤੋੜਨ ਵਾਲਿਆਂ ਦੇ ਚਲਾਨ ਕੱਟੇ

ਸਰਦੂਲਗੜ੍ਹ, 18 ਅਕਤੂਬਰ (ਪ. ਪ.)-ਸਥਾਨਕ ਸ਼ਹਿਰ ਵਿਖੇ ਟ੍ਰੈਫਿਕ ਪੁਲਿਸ ਵਲੋਂ ਆਵਾਜਾਈ ਨਿਯਮ ਤੋੜਨ ਵਾਲੇ ਅੱਧਾ ਦਰਜਨ ਵਾਹਨਾਂ ਦੇ ਚਲਾਨ ਕੱਟੇ ਗਏ | ਟੀਮ ਇੰਚਾਰਜ ਸਹਾਇਕ ਥਾਣੇਦਾਰ ਅਵਤਾਰ ਸਿੰਘ ਫੱਤਾ ਨੇ ਕਿਹਾ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ 'ਚ ਭੀੜ ਭੜੱਕੇ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸ਼ੈਲਰ ਮਾਲਕ ਕਰ ਰਹੇ ਨੇ ਜਾਣਬੁੱਝ ਕੇ ਪੇ੍ਰਸ਼ਾਨ-ਕਿਸਾਨ ਆਗੂ

ਜੋਗਾ, 18 ਅਕਤੂਬਰ (ਬਲਜੀਤ ਸਿੰਘ ਅਕਲੀਆ)-ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ਵਿਚ ਆਉਣੀ ਸ਼ੁਰੂ ਹੋ ਗਈ ਹੈ ਪਰ ਵੱਧ ਨਮੀ ਦੇ ਨਾਂਅ ਹੇਠ ਸ਼ੈਲਰ ਮਾਲਕ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਪੰਜਾਬ ਕਿਸਾਨ ਯੂਨੀਅਨ ਦੇ ਆਗੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX