ਫਗਵਾੜਾ , 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿਚ ਦੁੱਧ ਤੇ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਇਕ ਨਿੱਜੀ ਸਕੂਲ ਦੇ ਕਰਮਚਾਰੀਆਂ ਨੂੰ ਕਮਰੇ ਵਿਚ ਬੰਦ ਕਰਕੇ ਅੰਦਰੋਂ 70 ਹਜ਼ਾਰ ਰੁਪਏ ਦੀ ਨਕਦੀ ਤੇ ਚੈੱਕ ਬੁੱਕ ਆਦਿ ਚੋਰੀ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ...
ਕਾਲਾ ਸੰਘਿਆਂ, 18 ਅਕਤੂਬਰ (ਸੰਘਾ)- ਨਜ਼ਦੀਕੀ ਪਿੰਡ ਨਿੱਝਰਾਂ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸੇਵਾ ਸੁਸਾਇਟੀ ਵਲੋਂ ਸਰਬੱਤ ਦੇ ਭੱਲੇ ਲਈ ਸੱਤਵਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 21 ਅਕਤੂਬਰ ਨੂੰ ਬੱਸ ਸਟੈਂਡ ਨਿੱਝਰਾਂ ਵਿਖੇ ...
ਫਗਵਾੜਾ, 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਕੋਟਕਪੂਰਾ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਅਤੇ ਬਹਿਬਲ ਕਲਾ ਗੋਲੀ ਕਾਂਡ ਦੇ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਦੁਆਰਾ ਬਣਾਈ ਐੱਸ. ਆਈ. ਟੀ. ਨੂੰ ਸੌਾਪੀ ਗਈ ਹੈ | ਐਸ.ਆਈ.ਟੀ. ਦੀ ਟੀਮ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਆਪਣੀ ਰਿਵਾਲਵਰ ਵਿਚੋਂ ਅਚਾਨਕ ਗੋਲੀ ਚੱਲਣ ਕਾਰਨ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਇਸ ਸਬੰਧੀ ਥਾਣਾ ਢਿਲਵਾਂ ਦੇ ਏ.ਐੱਸ.ਆਈ. ਹਰਵੰਤ ਸਿੰਘ ਨੇ ਦੱਸਿਆ ਕਿ ਪੀੜਤ ਸਵਰਨ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਥਾਣਾ ਸਿਟੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਹਵਾਲਦਾਰ ਰਜਿੰਦਰ ਕੁਮਾਰ ਨੇ ਦੜਾ ਸੱਟਾ ਲਗਵਾਉਂਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ...
ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਦੀ ਟੀਮ ਨੇ ਗ਼ੈਰਕਾਨੰੂਨੀ ਤੰਬਾਕੂ ਪਦਾਰਥ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਅੱਜ ਕਪੂਰਥਲਾ ਸ਼ਹਿਰ ਤੇ ਇਸ ਦੇ ਆਸ ਪਾਸ ਦੇ ਖੇਤਰਾਂ ਦੇ 15 ਦੁਕਾਨਦਾਰਾਂ ਦੇ ਚਲਾਨ ਕੱਟ ਕੇ ਉਨ੍ਹਾਂ ਨੂੰ 2350 ਰੁਪਏ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਸਿਟੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਇਕ ਕਥਿਤ ਦੋਸ਼ੀ ਨੂੰ ਨਸ਼ੀਲੇ ਟੀਕਿਆਂ ਤੇ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.ਡੀ. ਸਤਨਾਮ ਸਿੰਘ, ਡੀ.ਐੱਸ.ਪੀ. ਡੀ. ਮਨਪ੍ਰੀਤ ਸਿੰਘ ਢਿੱਲੋਂ ...
ਫਗਵਾੜਾ, 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਗੁੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਫਗਵਾੜਾ ਦੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਜ਼ੋਨਲ ਯੁਵਕ ਮੇਲਾ ਆਪਣੇ ਚੌਥੇ ਤੇ ਅੰਤਿਮ ਦਿਨ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਜ਼ੋਨਲ ਯੁਵਕ ...
ਸੁਭਾਨਪੁਰ, 18 ਅਕਤੂਬਰ (ਸਤਨਾਮ ਸਿੰਘ)- ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ: ਜਸਵਿੰਦਰ ਕੁਮਾਰੀ ਐੱਸ. ਐੱਮ. ਓ. ਢਿਲਵਾਂ ਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ: ਰਾਜੀਵ ਭਗਤ ਦੀ ਅਗਵਾਈ ਹੇਠ ਪੀ. ਐੱਚ. ਸੀ. ਢਿਲਵਾਂ ਅਧੀਨ ਆਉਂਦੇ ਪਿੰਡਾਂ ...
ਸੁਲਤਾਨਪੁਰ ਲੋਧੀ 18 ਅਕਤੂਬਰ (ਨਰੇਸ਼ ਹੈਪੀ)- ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਨਵੀਂ ਦਿੱਲੀ 'ਚ ਨਿਗਰਾਨ ਕਮੇਟੀ ਦੀ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੇ ਸਤਲੁਜ ਤੇ ਬਿਆਸ ਦਰਿਆ ਵਿਚ ਪੈ ਰਹੇ ਜ਼ਹਿਰੀਲੇ ਪਾਣੀ ਤੇ ਹੋਰ ...
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਜੀ. ਡੀ. ਆਰ. ਕਾਨਵੈਂਟ ਸੀ. ਸੈ ਸਕੂਲ ਰਾਵਲਪਿੰਡੀ ਵਿੱਚ 'ਦੁਸਹਿਰੇ' ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਕਰਲੀਨ ਕੌਰ ਦਸਵੀਂ 'ਏ' ਤੇ ਤਨਵੀਰ ਕੌਰ ਦਸਵੀਂ 'ਬੀ' ਜਮਾਤ ਦੀਆ ਵਿਦਿਆਰਥਣਾਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ...
ਸਿੱਧਵਾਂ ਦੋਨਾਂ, 18 ਅਕਤੂਬਰ (ਅਵਿਨਾਸ਼ ਸ਼ਰਮਾ)- ਗੁਰਦੁਆਰਾ ਸੰਤ ਬਾਬਾ ਭਾਈ ਪੰਜਾਬ ਸਿੰਘ ਪ੍ਰਬੰਧਕ ਕਮੇਟੀ ਸਿੱਧਵਾਂ ਦੋਨਾਂ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕੱਤਰਤਾ ਬੀਤੇ ਦਿਨੀਂ ਸੰਤ ਬਾਬਾ ਭਾਈ ਪੰਜਾਬ ਜੀ ਦੇ ਗੁਰਦੁਆਰਾ ...
ਭੁਲੱਥ, 18 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)- ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਐੱਸ. ਐੱਮ. ਓ. ਡਾ: ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਅੱਖਾਂ ਦੇ ਮਾਹਿਰ ਡਾਕਟਰ ਹਸਪਤਾਲ ਵਿਖੇ ਮਰੀਜ਼ਾ ਦੇ ਅਪ੍ਰੇਸ਼ਨ ਕਰਿਆ ਕਰਨਗੇ | ਉਨ੍ਹਾਂ ਕਿਹਾ ਕਿ ...
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਦੁਸਹਿਰੇ ਦਾ ਤਿਉਹਾਰ ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰ. ਸ੍ਰੀਮਤੀ ਰੇਨੂੰ ਠਾਕੁਰ ਦੀ ਅਗਵਾਈ ਹੇਠ ਦੁਸਹਿਰੇ ਸਬੰਧੀ ਕਰਵਾਏ ਸਮਾਗਮ ਦੌਰਾਨ ਸਕੂਲ ਦੇ ਚੇਅ. ਪੰਕਜ ਕਪੂਰ ਵਿਸ਼ੇਸ਼ ...
ਲੋਹੀਆਂ ਖਾਸ, 18 ਅਕਤੂਬਰ (ਦਿਲਬਾਗ ਸਿੰਘ)- ਗੁਰਦੁਆਰਾ ਧਰਮਸ਼ਾਲਾ ਟਾਹਲੀ ਸਾਹਿਬ ਗਿੱਦੜਪਿੰਡੀ (ਜਲੰਧਰ) ਵਿਖੇ ਸੰਤ ਬਾਬਾ ਕਰਤਾਰ ਸਿੰਘ ਅਤੇ ਸੰਤ ਬਾਬਾ ਭਾਗ ਸਿੰਘ ਕਾਰ ਸੇਵਾ ਵਾਲਿਆਂ ਦੀ ਬਰਸੀ ਸ਼ਰਧਾ ਨਾਲ ਮਨਾਈ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਵਾਸੀ ...
ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਪੁਲਿਸ ਮੁਲਾਜ਼ਮਾਂ ਅੰਦਰ ਆਪਣੀ ਡਿਊਟੀ ਪ੍ਰਤੀ ਸਮਰਪਣ ਭਾਵਨਾ ਤੇ ਸੁਹਿਰਦਤਾ ਵਧਾਉਣ ਦੀ ਕੋਸ਼ਿਸ਼ ਤਹਿਤ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਪੁਲਿਸ ਹੈੱਡਕੁਆਟਰ ਵਿਖੇ ਅਸਿਸਟੈਂਟ ਸਬ-ਇੰਸਪੈਕਟਰ ਕਰਮਜੀਤ ਸਿੰਘ ਤੇ ...
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼ਿਵ ਸ਼ਕਤੀ ਮਾਤਾ ਮੰਦਰ ਪਿੰਡ ਗੁਲਾਬਗੜ੍ਹ ਤਹਿਸੀਲ ਫਗਵਾੜਾ ਵਿਖੇ ਨਵਰਾਤਰਿਆਂ ਦੇ ਸਬੰਧ ਵਿਚ 21 ਕਲਸ਼ ਸਥਾਪਤ ਕਰਕੇ ਕਰਵਾਏ ਗਏ ਦੁਰਗਾ ਸਤੁਤੀ ਦੇ ਪਾਠਾਂ ਦੀ ਸਮਾਪਤੀ ਦੁਰਗਾ ਨੌਮੀ ਮੌਕੇ ਵਿਧੀ ਪੂਰਵਕ ਕੀਤੀ ਗਈ | ...
ਕਾਲਾ ਸੰਘਿਆਂ, 18 ਅਕਤੂਬਰ (ਸੰਘਾ)- ਪੇਂਡੂ ਖੇਤਰ ਦੀਆਂ ਵਿਦਿਆਰਥਣਾਂ ਲਈ ਵਰਦਾਨ ਸਾਬਤ ਹੋ ਰਹੀ ਉੱਘੀ ਵਿੱਦਿਅਕ ਸੰਸਥਾ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਕਾਲਾ ਸੰਘਿਆਂ ਦੀ ਪਿ੍ੰਸੀਪਲ ਡਾ. ਸੁਰਜੀਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 20 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਕਲੋਨੀ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ...
ਫਗਵਾੜਾ, 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਵਿਖੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦਾ 56ਵਾਂ ਜਨਮ ਦਿਨ ਤੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਦੇਸ਼ਾਂ ਵਿਦੇਸ਼ਾਂ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਭਾਜਪਾ ਦੇ ਘੱਟ ਗਿਣਤੀ ਮੋਰਚੇ ਦੇ ਸੂਬਾ ਪ੍ਰਧਾਨ ਸੈਮਸਨ ਬਬਲੂ ਨੇ ਕਪੂਰਥਲਾ ਦਾ ਦੌਰਾ ਕੀਤਾ | ਇਸ ਮੌਕੇ ਹਾਈ ਕਮਾਂਡ ਦੇ ਨਾਲ-ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਪਾਸੀ ਤੇ ਮੰਡਲ ਪ੍ਰਧਾਨ ਧਰਮਪਾਲ ਮਹਾਜਨ ਦੀ ਸਹਿਮਤੀ ਨਾਲ ...
ਜਲੰਧਰ, 18 ਅਕਤੂਬਰ (ਅ.ਬ.)-ਨਵੰਬਰ 2005 ਤੋਂ ਹੁਣ ਤੱਕ ਲਗਪਗ 12 ਸਾਲਾਂ 'ਚ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿਚ ਨਸ਼ਾਮੁਕਤੀ ਜਾਗਰੂਕਤਾ ਕੈਂਪ ਲਗਾ ਕੇ ਦੇਸ਼ ਦੇ ਇਕ ਲੱਖ ਤੋਂ ਵੱਧ ਲੋਕਾਂ ਨੂੰ ਨਸ਼ਾਮੁਕਤ ਕਰਵਾਏ ਜਾਣ ਮੌਕੇ 'ਤੇ ਜੀਵਨ ਸੰਚਾਰ ਵੈੱਲਫੇਅਰ ਐਾਡ ਚੈਰੀਟੇਬਲ ...
ਕਪੂਰਥਲਾ, 18 ਅਕਤੂਬਰ (ਅ. ਬ.)- ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਮੁਫ਼ਤ ਕਿੱਤਾਮੁਖੀ ਸਿਖਲਾਈ ਦੇਣ ਲਈ ਪੇਂਡੂ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜ਼ਿਲ੍ਹਾ ਕਪੂਰਥਲਾ ਵਿਖੇ ਚੱਲ ਰਹੇ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਪੂਰਥਲਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 149ਵੀਂ ਜਨਮ ਵਰ੍ਹੇਗੰਢ ਸਬੰਧੀ ਮਹਾਤਮਾ ਗਾਂਧੀ ਨੈਸ਼ਨਲ ਕੌਾਸਲ ਆਫ਼ ਰੂਰਲ ਐਜੂਕੇਸ਼ਨ ਵਲੋਂ ਚਲਾਈ ਗਈ ਸਕੀਮ 'ਨਈ ਤਾਲੀਮ' ਦਾ ਆਗਾਜ਼ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਅੱਜ ਸਥਾਨਕ ਯੋਜਨਾ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ | ...
ਖਲਵਾੜਾ, 18 ਅਕਤੂਬਰ (ਮਨਦੀਪ ਸਿੰਘ ਸੰਧੂ)- ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ 512ਵੇਂ ਜਨਮ ਦਿਵਸ ਨੂੰ ਸਮਰਪਿਤ ਪਿੰਡ ਭੁੱਲਾਰਾਈ ਦੇ ਗੁਰਦੁਆਰਾ ਬਾਬਾ ਸੋਭਾ ਸਿੰਘ ਵਿਖੇ ਕਰਵਾਏ ਜਾ ਰਹੇ ਕੀਰਤਨ ਦਰਬਾਰ ਦਾ ਪੋਸਟਰ ਪ੍ਰਬੰਧਕ ਕਮੇਟੀ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ...
ਬੇਗੋਵਾਲ, 18 ਅਕਤੂਬਰ (ਸੁਖਜਿੰਦਰ ਸਿੰਘ)- ਐੱਸ. ਡੀ. ਐੱਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਨੇ ਬੇਗੋਵਾਲ ਨਵੀਂ ਅਨਾਜ ਮੰਡੀ 'ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ਮੌਕੇ ਅੱੈਸ. ਡੀ. ਐੱਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਮੰਡੀ ਮੰਡੀ 'ਚ ਆਈਆਂ ਹੋਈਆਂ ਝੋਨੇ ਦੀਆਂ ...
ਫੱਤੂਢੀਂਗਾ, 18 ਅਕਤੂਬਰ (ਬਲਜੀਤ ਸਿੰਘ)- ਲੋਕਤੰਤਰ 'ਚ ਲੋਕ ਆਪਣੇ ਨੁਮਾਇੰਦੇ ਚੁਣ ਕੇ ਸਰਕਾਰ ਬਣਾਉਂਦੇ ਹਨ ਤੇ ਚੁਣੇ ਨੁਮਾਇੰਦਿਆਂ ਦੁਆਰਾ ਸਰਕਾਰ ਬਣਦੀ ਹੈ | ਜਿਨ੍ਹਾਂ ਦਾ ਮੁੱਢਲਾ ਕੰਮ-ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ, ਸਿੱਖਿਆ ਤੇ ਗ਼ਰੀਬੀ ਰੇਖਾ ਤੋਂ ਹੇਠਾਂ ...
ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਡਾ: ਗੁਰਮੀਤ ਕੌਰ ਦੁੱਗਲ ਨੇ ਸਿਵਲ ਸਰਜਨ ਦਫ਼ਤਰ ਵਿਚ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਉਹ ਆਪਣਾ ਕੰਮ ...
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਨਵਰਾਤਰੇ ਪੂਜਨ ਮੌਕੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਸਥਾਨਕ ਮਨਸਾ ਦੇਵੀ ਨਗਰ ਸਥਿਤ ਮਾਤਾ ਮਨਸਾ ਦੇਵੀ ਮੰਦਰ ਵਿਖੇ ਨਤਮਸਤਕ ਹੋਣ ...
ਕਪੂਰਥਲਾ, 18 ਅਕਤੂਬਰ (ਵਿ. ਪ੍ਰ.)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹੈਾਡਬਾਲ ਲੜਕੇ ਅੰਡਰ-17 ਵਰਗ ਦੇ ਸ੍ਰੀ ਅਨੰਦਪੁਰ ਸਾਹਿਬ ਖ਼ਾਲਸਾ ਅਕੈਡਮੀ ਲੱਖਣ ਕਲਾਂ ਵਿਚ ਕਰਵਾਏ ਗਏ ਮੁਕਾਬਲੇ ਵਿਚ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ...
ਨਡਾਲਾ, 18 ਅਕਤੂਬਰ (ਮਾਨ)- ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਦੀ ਮੀਟਿੰਗ ਪ੍ਰਧਾਨ ਅਜੀਤ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਪ੍ਰਧਾਨ ਖੱਖ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰੂ ਨਾਨਕ ਮਿਸ਼ਨ ਸੇਵਕ ...
ਫਗਵਾੜਾ, 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵਲੋਂ ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਸਮਾਉਣ ਦੇ ਸ਼ਤਾਬਦੀ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਤੇ ਮਨੁੱਖੀ ਬਰਾਬਰਤਾ ਦਾ ਸੁਨੇਹਾ ਦੇਣ ਲਈ ...
ਕਪੂਰਥਲਾ, 18 ਅਕਤੂਬਰ (ਵਿ.ਪ੍ਰ.)- ਸ੍ਰੀ ਕਲਗੀਧਰ ਸੇਵਕ ਸਭਾ ਰਜਿ: ਗੁਰਦੁਆਰਾ ਸਾਹਿਬ ਦੇਵੀ ਤਲਾਬ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਚ ਹੋਈ | ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ...
ਹਰਵਿੰਦਰ ਸਿੰਘ ਫੁੱਲ ਜਲੰਧਰ-ਪੰਜਾਬੀ ਸਿਨੇਮਾ ਕਾਮੇਡੀ ਦੇ ਦੌਰ 'ਚੋਂ ਨਿਕਲ ਕੇ ਲੱਗਦਾ ਹੈ ਕਿ ਸੰਜੀਦਾ ਵਿਸ਼ਿਆਂ ਵੱਲ ਨੂੰ ਮੋੜ ਕੱਟ ਰਿਹਾ ਹੈ | ਅਜਿਹਾ ਹੀ ਦੇਖਣ ਨੂੰ ਮਿਲਿਆ ਹੈ ਦੁਨੀਆ ਭਰ ਦੇ ਸਿਨਮਿਆਂ ਵਿਚ ਅੱਜ ਰਿਲੀਜ਼ ਹੋਈ ਨਿਰਮਾਤਾ ਚਰਨਜੀਤ ਸਿੰਘ ਵਾਲੀਆ ...
ਫਗਵਾੜਾ, 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ 19 ਅਕਤੂਬਰ ਨੂੰ ਫਗਵਾੜਾ ਦੇ ਵੱਖ-ਵੱਖ ਥਾਵਾਂ 'ਤੇ ਮਨਾਇਆ ਜਾ ਰਿਹਾ ਹੈ | ਤਿਉਹਾਰ ਦੁਸਹਿਰਾ ਜਿਨ੍ਹਾਂ ਵਿਚ ਕੌਮੀ ਸੇਵਕ ਰਾਮ ਲੀਲ੍ਹਾ ਤੇ ਤਿਉਹਾਰ ਕਮੇਟੀ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਪਟਿਆਲਾ ਵਿਖੇ ਬੀਤੇ 11 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਐੱਸ.ਐੱਸ.ਏ. ਰਮਸਾ ਅਧਿਆਪਕਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦਿੰਦਿਆਂ ਸਾਂਝਾ ਅਧਿਆਪਕ ਮੋਰਚਾ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਸੂਬਾ ਸਰਕਾਰ ...
ਢਿਲਵਾਂ, 18 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ) ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਅਤੇ ਦੁਸਹਿਰਾ ਕਮੇਟੀ (ਰਜਿ) .ਢਿਲਵਾਂ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਦੁਸਹਿਰਾ 19 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਦੀ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਟਰੈਫ਼ਿਕ ਪੁਲਿਸ ਵਿਚ ਲੰਮਾ ਸਮੇਂ ਦੌਰਾਨ ਪੀ.ਸੀ.ਆਰ. ਵਿਚ ਡਿਊਟੀ 'ਤੇ ਤਾਇਨਾਤ ਹਵਾਲਦਾਰ ਜਗਦੀਸ਼ ਕੁਮਾਰ ਨੂੰ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਵਲੋਂ ਉਸਦੀਆਂ ਸ਼ਾਨਦਾਰ ਸੇਵਾਵਾਂ ਦੇ ਬਦਲੇ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ...
ਕਪੂਰਥਲਾ, 18 ਅਕਤੂਬਰ (ਸਡਾਨਾ)- ਅਰਬਨ ਅਸਟੇਟ ਵਿਖੇ ਸਥਿਤ ਸ੍ਰੀ ਨੀਲਕੰਠ ਮੰਦਰ ਦੇ ਪੰਡਿਤ ਰਾਜ ਕੁਮਾਰ 'ਤੇ ਤਿੰਨ ਨੌਜਵਾਨਾਂ ਨੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਮੰਦਰ ਵਿਚ ਮੌਜੂਦ ਕੁੱਝ ਲੋਕਾਂ ਨੇ ਛਡਾਇਆ ਤੇ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ | ਜਦਕਿ ਉਹ ਮੌਕੇ ਤੋਂ ਫ਼ਰਾਰ ਹੋ ਗਏ | ਜ਼ਖ਼ਮੀ ਪੰਡਿਤ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ | ਪੰਡਿਤ ਰਾਜ ਕੁਮਾਰ ਤੇ ਉਸਦੇ ਪਿਤਾ ਨੇ ਦੱਸਿਆ ਕਿ ਬਿਨਾਂ ਕਾਰਨ ਹੀ ਤਿੰਨ ਨੌਜਵਾਨਾਂ ਨੇ ਲੜਕੀ ਨੂੰ ਛੇੜਛਾੜ ਕਰਨ ਦੀ ਗੱਲ ਕਹਿ ਕੇ ਉਸ ਦੇ ਲੜਕੇ 'ਤੇ ਹਮਲਾ ਕੀਤਾ ਹੈ ਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਹੈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਖ-ਵੱਖ ਮੰਦਰ ਕਮੇਟੀਆਂ ਦੇ ਆਗੂ ਹਸਪਤਾਲ ਪੁੱਜੇ ਤੇ ਥਾਣਾ ਸਿਟੀ ਮੁਖੀ ਨੇ ਤੁਰੰਤ ਕਾਰਵਾਈ ਕਰਦਿਆਂ ਸਾਥੀ ਕਰਮਚਾਰੀ ਏ. ਐੱਸ. ਆਈ. ਪਾਲ ਸਿੰਘ ਤੇ ਪੁਲਿਸ ਪਾਰਟੀ ਸਮੇਤ ਛਾਪਾਮਾਰੀ ਕਰਕੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ | ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ |
ਸੁਲਤਾਨਪੁਰ ਲੋਧੀ, 18 ਅਕਤੂਬਰ (ਹੈਪੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਡੀ-ਜ਼ੋਨ ਯੂਥ ਫ਼ੈਸਟੀਵਲ ਵਿਚ ਸਥਾਨਕ ਐੱਸ. ਡੀ. ਕਾਲਜ ਫ਼ਾਰ ਵੁਮੈਨ ਦੀ ਬੀ. ਏ. ਭਾਗ ਪਹਿਲਾ ਦੀ ਵਿਦਿਆਰਥਣ ਜਸਪਿੰਦਰ ਕੌਰ ਲੋਕ ਗੀਤ ਮੁਕਾਬਲੇ ਵਿਚ ਦੂਸਰੇ ਸਥਾਨ 'ਤੇ ਕਬਜ਼ਾ ਕਰਨ ...
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਹਜ਼ਰਤ ਸਰਕਾਰ ਸ਼ਾਹ ਇਨਾਇਤ ਬਲੀ ਦੇ ਦਰਬਾਰ ਪਿੰਡ ਕੋਟਰਾਣੀ ਵਿਖੇ ਕੋਟਰਾਣੀ ਸਪੋਰਟਸ ਕਲੱਬ ਵਲੋਂ ਕਬੱਡੀ ਦਾ ਸ਼ੋਅ ਮੈਚ ਅਤੇ 21ਵਾਂ ਸਾਲਾਨਾ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ...
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਨਬਾਰਡ ਵਲੋਂ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ 'ਪਰਾਲੀ ਬਚਾਓ, ਫ਼ਸਲ ਵਧਾਓ' ਸਬੰਧੀ ਇਕ ਸੈਮੀਨਾਰ ਪਿੰਡ ਗੁਲਾਬਗੜ੍ਹ ਤਹਿਸੀਲ ਫਗਵਾੜਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸੁਸਾਇਟੀ ...
ਕਪੂਰਥਲਾ, 18 ਅਕਤੂਬਰ (ਵਿ. ਪ੍ਰ.)- ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਸਕੱਤਰ ਜਨਰਲ ਮਨਜਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਡੀ.ਏ. ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX