ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਤਰਨਤਾਰਨ

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਓਹਾਰ ਦੁਸਹਿਰਾ ਜ਼ਿਲ੍ਹੇ ਵਿਚ ਮਨਾਇਆ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ, ਲਾਲੀ ਕੈਰੋਂ, ਗੁਰਪ੍ਰੀਤ ਸਿੰਘ ਕੱਦਗਿੱਲ, ਪਰਮਜੀਤ ਜੋਸ਼ੀ)-ਬਦੀ 'ਤੇ ਨੇਕੀ ਦਾ ਪ੍ਰਤੀਕ ਦੁਸਹਿਰਾ ਤਿਓਹਾਰ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਦੁਸਹਿਰਾ ਗਰਾਊਾਡ ਵਿਖੇ ਰਾਵਣ, ਕੁੁੰਭਕਰਨ ਤੇ ...

ਪੂਰੀ ਖ਼ਬਰ »

ਡੂੰਘੇ ਛੱਪੜ ਵਿਚ ਡਿੱਗੇ ਟਰੈਕਟਰ ਦਾ ਡਰਾਈਵਰ ਵਾਲ-ਵਾਲ ਬਚਿਆ

ਮੀਆਂਵਿੰਡ, 19 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਨੇੜਲੇ ਪਿੰਡ ਫਾਜਲਪੁਰ ਵਿਖੇ ਫਾਜਲਪੁਰ ਨਿਵਾਸੀ ਕਿਸਾਨ ਪ੍ਰਮਜੀਤ ਸਿੰਘ ਆਪਣੇ ਟਰੈਕਟਰ 'ਤੇ ਜਾ ਰਿਹਾ ਸੀ | ਅਚਾਨਕ ਸੰਤੁਲਨ ਵਿਗੜਨ ਕਰਕੇ ਟਰੈਕਟਰ ਸੜਕ ਦੇ ਕੰਢੇ ਬਣੇ 15 ਫੁੱਟ ਡੂੰਘੇ ਛੱਪੜ ਵਿਚ ਡਿੱਗ ਪਿਆ | ਛੱਪੜ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਵਿਖੇ ਤਾਇਨਾਤ ਅਮਲੇ ਦੀ ਰਿਹਾਇਸ਼ ਲਈ ਵੱਖ-ਵੱਖ ਇਮਾਰਤਾਂ ਦੀ ਉਸਾਰੀ ਆਰੰਭ

ਖਡੂਰ ਸਾਹਿਬ, 19 ਅਕਤੂਬਰ (ਮਾਨ ਸਿੰਘ)-ਅੱਠ ਗਰੂ ਸਾਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਕਾਰ ਸੇਵਾ ਖਡੂਰ ਸਾਹਿਬ ਵਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਦੇ ਅੰਤਰਗਤ ਚੱਲ ਰਹੀਆਂ ਧਰਮ, ਵਿੱਦਿਆ, ਵਾਤਾਵਰਣ ਅਤੇ ਖੇਡਾਂ ਨਾਲ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਕਰਵਾਏ ਦੇਸ਼ ਭਗਤੀ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ

ਤਰਨ ਤਾਰਨ, 19 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਨਹਿਰੂ ਯੁਵਾ ਕੇਂਦਰ ਵਲੋਂ ਆਈ.ਟੀ.ਆਈ. ਕੱਦਗਿੱਲ ਵਿਖੇ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ, ਜਿਸ ਦਾ ਉਦਘਾਟਨ ਨਹਿਰੂ ਯੁਵਾ ਕੇਂਦਰ ਦੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਲਗਾਇਆ ਪੱਕਾ ਮੋਰਚਾ 62ਵੇਂ ਦਿਨ ਵਿਚ ਦਾਖ਼ਲ

ਭਿੱਖੀਵਿੰਡ, 19 ਅਕਤੂਬਰ (ਬੌਬੀ)¸ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 62ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਮੋਰਚੇ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਗ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਿਖੇ ਲਗਾਏ ਜਾ ਰਹੇ ਇੰਟਰ ਸਟੇਟ ਯੂਥ ਐਕਸਚੇਂਜ ਦੀਆਂ ਤਿਆਰੀਆਂ ਮੁਕੰਮਲ-ਗਿੱਲ

ਤਰਨ ਤਾਰਨ, 19 ਅਕਤੂਬਰ (ਕੱਦਗਿੱਲ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਨਹਿਰੂ ਯੁਵਾ ਕੇਂਦਰ ਤਰਨਤਾਰਨ ਵਿਖੇ (ਯੂਥ ਹੋਸਟਲ) ਇੰਟਰ ਸਟੇਟ ਯੂਥ ਐਕਸਚੇਂਜ ...

ਪੂਰੀ ਖ਼ਬਰ »

ਟਰੱਕ ਚੋਰੀ ਕਰਨ 'ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਟਰੱਕ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਚੋਹਲਾ ...

ਪੂਰੀ ਖ਼ਬਰ »

ਮਾਣਭੱਤੇ ਵਿਚ ਵਾਧਾ ਨਾ ਕਰਨ ਕਾਰਨ ਨੰਬਰਦਾਰਾਂ ਵਿਚ ਸਰਕਾਰ ਖਿਲਾਫ਼ ਰੋਸ

ਖਡੂਰ ਸਾਹਿਬ, 19 ਅਕਤੂਬਰ (ਪ੍ਰਤਾਪ ਸਿੰਘ ਵੈਰੋਵਾਲ)-ਹਰਿਆਣਾ ਦੀ ਖੱਟਰ ਸਰਕਾਰ ਵਲੋਂ ਬੀਤੇ ਦਿਨੀਂ ਨੰਬਰਦਾਰਾਂ ਦੇ ਮਾਣਭੱਤੇ ਵਿਚ ਕੀਤੇ ਗਏ 1500 ਰੁਪਏ ਦੇ ਵਾਧੇ ਨੇ ਪੰਜਾਬ ਦੇ ਨੰਬਰਦਾਰਾਂ ਵਿਚ ਪੰਜਾਬ ਦੀ ਕੈਪਟਨ ਸਰਕਾਰ ਖਿਲਾਫ਼ ਰੋਸ ਪੈਦਾ ਕਰ ਦਿੱਤਾ ਹੈ, ਇਸ ਸਬੰਧ ...

ਪੂਰੀ ਖ਼ਬਰ »

ਬੂੜ ਚੰਦ ਵਿਖੇ ਅਕਾਲੀ ਵਰਕਰ ਦੇ ਘਰ ਦੀਆਂ ਕੰਧਾਂ ਕਾਂਗਰਸੀ ਧੜੇ ਨੇ ਢਾਹੀਆਂ

ਭਿੱਖੀਵਿੰਡ, 19 ਅਕਤੂਬਰ (ਬੌਬੀ)-ਪਿੰਡ ਬੂੜ ਚੰਦ ਵਿਖੇ ਅਕਾਲੀ ਧੜੇ੍ਹ ਵਲੋਂ ਕਾਂਗਰਸੀ ਧੜ੍ਹੇ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੰਧ ਢਾਹੁਣ ਦੇ ਦੋਸ਼ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ, ਮੁਖਤਾਰ ਸਿੰਘ ਨੇ ਦੱਸਿਆ ਕਿ ਸਾਡੀ ਮਾਲਕੀ ਜਗ੍ਹਾ ਇਕ ...

ਪੂਰੀ ਖ਼ਬਰ »

ਜ਼ੋਨਲ ਖੇਡ ਮੁਕਾਬਲਿਆਂ ਵਿਚ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 64ਵੀਆਂ ਜ਼ੋਨਲ ਮੁਕਾਬਲਿਆਂ ਵਿਚ ਹੋਏ ਅਲੱਗ ਅਲੱਗ ਖੇਡ ਮੁਕਾਬਲਿਆਂ ਵਿਚ ਭਾਗ ਲਿਆ | ਅੰਡਰ 17 (100 ਮੀਟਰ) ਦੌੜ ਵਿਚ ਸੁਖਜੀਤ ਕੌਰ ਨੇ ਦੂਸਰਾ, ਸ਼ਾਟਪੁੱਟ ਵਿਚ ਜਸਕਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਮੀਟਿੰਗ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)¸ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਡੀ.ਐੱਸ.ਪੀ. ਪੱਟੀ ਦੇ ਦਫ਼ਤਰ ਵਿਖੇ 3 ਨਵੰਬਰ ਨੂੰ ਵਿਸਾਲ ਰੋਸ ਧਰਨਾ ਦਿੱਤਾ ਜਾਵੇਗਾ¢ ਇਹ ਐਲਾਨ ਕਿਸਾਨ ਜਥੇਬੰਦੀਆਂ ਦੀ ਪ੍ਰਸ਼ੋਤਮ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰੇਗੀ-ਵਿਧਾਇਕ ਸਿੱਕੀ

ਸ਼ਾਹਬਾਜ਼ਪੁਰ, 19 ਅਕਤੂਬਰ (ਪਰਦੀਪ ਬੇਗੇਪੁਰ)-ਕਾਂਗਰਸ ਦੇ ਜ਼ੋਨ ਸ਼ਾਹਬਾਜ਼ਪੁਰ ਦੇ ਕਾਂਗਰਸੀ ਆਗੂਆਂ ਦਾ ਭਾਰੀ ਇਕੱਠ ਪਿੰਡ ਮੰਮਣਕੇ ਵਿਖੇ ਕਾਂਗਰਸ ਬਲਾਕ ਪ੍ਰਧਾਨ ਮੇਜਰ ਸਿੰਘ ਦੇ ਗ੍ਰਹਿ ਵਿਖੇ ਹੋਇਆ, ਜਿਸ ਵਿਚ ਵਿਧਾਇਕ ਰਮਨਜੀਤ ਸਿੱਕੀ ਦੇ ਨਾਲ ਹਲਕਾ ਇੰਚਾਰਜ ...

ਪੂਰੀ ਖ਼ਬਰ »

ਜਥੇਦਾਰ ਭਾਟੀਆ ਨੇ ਲੋੜਵੰਦ ਵਿਅਕਤੀ ਨੂੰ ਇਲਾਜ ਕਰਵਾਉਣ ਲਈ 5000 ਰੁਪਏ ਦਿੱਤੀ ਮਾਲੀ ਮਦਦ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਮਦਦ ਦਿੱਤੀ ਜਾ ਰਹੀ ਹੈ, ਇਸੇ ਲੜੀ ਤਹਿਤ ਊਸ਼ਾ ਰਾਣੀ ਨੂੰ ਪਤੀ ਦੇ ਇਲਾਜ ਕਰਵਾਉਣ ਲਈ ਨੂੰ 5000 ...

ਪੂਰੀ ਖ਼ਬਰ »

ਨਾਬਾਰਡ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਖਡੂਰ ਸਾਹਿਬ, 19 ਅਕਤੂਬਰ (ਪ੍ਰਤਾਪ ਸਿੰਘ ਵੈਰੋਵਾਲ)-ਨਾਬਾਰਡ ਵਲੋਂ ਪਰਾਲੀ ਬਚਾਓ ਫਸਲ ਵਧਾਓ ਦੀ ਚਲਾਈ ਜਾ ਰਹੀ ਮੁਹਿੰਮ ਨੂੰ ਪਿੰਡ ਦਾਰਾਪੁਰ ਵਿਖੇ ਪਰਾਲੀ ਨੂੰ ਨਾ ਸਾੜਨ ਸਬੰਧੀ ਅਤੇ ਵਾਤਾਵਰਣ ਨੂੰ ਸਵੱਛ ਰੱਖਣ ਲਈ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਦੀ ਵਾਲਮੀਕਿ ਰਾਮਲੀਲ੍ਹਾ ਸੰਗੀਤ ਕਲੱਬ ਵਿਖੇ ਵਿਧਾਇਕ ਗਿੱਲ ਨੇ ਕੀਤਾ ਉਦਘਾਟਨ

ਪੱਟੀ, 19 ਅਕਤੂਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਦੀ ਵਾਲਮੀਕਿ ਰਾਮਲੀਲ੍ਹਾ ਸੰਗੀਤ ਕਲੱਬ ਵਿਖੇ ਰਾਮਲੀਲ੍ਹਾ ਦਾ ਉਦਘਾਟਨ ਹਰਮਿੰਦਰ ਸਿੰਘ ਗਿੱਲ ਵਿਧਾਇਕ ਪੱਟੀ ਨੇ ਕੀਤਾ | ਇਸ ਮੌਕੇ ਕਲੱਬ ਵਿਖੇ ਰਾਵਣ, ਮੇਘਨਾਥ ਅਤੇ ਕੁੰਬਕਰਨ ਵੱਧ ਦੇ ਦਿਸ੍ਰ ਪੇਸ਼ ਕੀਤੇ ਗਏ | ਇਸ ...

ਪੂਰੀ ਖ਼ਬਰ »

ਮਮਤਾ ਨਿਕੇਤਨ ਸਕੂਲ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ

ਤਰਨ ਤਾਰਨ, 19 ਅਕਤੂਬਰ (ਲਾਲੀ ਕੈਰੋਂ)-ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਦੁਸਹਿਰੇ ਦਾ ਤਿਓਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਨੌਵੀਂ ਜਮਾਤ ਦੀ ਮਨਮੀਤ ਕੌਰ ਦੁਆਰਾ ਇਕ ਭਾਸ਼ਨ ਰਾਹੀਂ ਦੁਸਹਿਰੇ ਦਾ ਇਤਿਹਾਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਰਬਜੀਤ ਸਿੰਘ ਕਠਾਣੀਆ ਨੂੰ ਭਾਰੀ ਸਦਮਾ, ਮਾਤਾ ਦਾ ਦਿਹਾਂਤ

ਸਰਾਏਾ ਅਮਾਨਤ ਖਾਂ, 19 ਅਕਤੂਬਰ( ਨਰਿੰਦਰ ਸਿੰਘ ਦੋਦੇ)¸ਪਿੰਡ ਸਰਾਏਾ ਅਮਾਨਤ ਖਾਂ ਦੇ ਉੱਘੇ ਕਾਂਗਰਸੀ ਆਗੂ ਸਰਬਜੀਤ ਸਿੰਘ ਕਠਾਣੀਆ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋ ਉਨ੍ਹਾਂ ਦੇ ਮਾਤਾ ਮਹਿੰਦਰ ਕੌਰ (60 ਸਾਲ) ਦਾ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਗੁਰੂ ਅਮਰਦਾਸ ਸ. ਸ. ਸ. ਭਲਾਈਪੁਰ ਡੋਗਰਾਂ ਵਿਖੇ ਦੁਸਹਿਰਾ ਮਨਾਇਆ

ਮੀਆਂਵਿੰਡ, 19 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਇਲਾਕੇ ਦੀ ਨਾਮਵਰ ਸੰਸਥਾ ਗੁਰੁ ਅਮਰਦਾਸ ਸ. ਸ. ਸ. ਭਲਾਈਪੁਰ ਡੋਗਰਾਂ ਵਿਖੇ ਦੁਸਹਿਰੇ ਦਾ ਤਿਓਹਾਰ ਬੜੇ ਚਾਵਾਂ ਨਾਲ ਪਿ੍ੰਸੀਪਲ ਮੈਡਮ ਜਗਪ੍ਰੀਤ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਲੰਗਰ ਤਿਆਰ ਕਰਨ ਲਈ ਉਸਾਰੇ ਜਾ ਰਹੇ ਹਾਲ ਦਾ ਨੀਂਹ ਪੱਥਰ ਰੱਖਿਆ

ਝਬਾਲ, 19 ਅਕਤੂਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬਣੇ ਲੰਗਰ ਹਾਲ ਦੇ ਨਜ਼ਦੀਕ ਲੰਗਰ ਤਿਆਰ ਕਰਨ ਲਈ ਉਸਾਰੇ ਜਾ ਰਹੇ ਹਾਲ ਦਾ ਨੀਂਹ ਪੱਥਰ ਕਾਰ ਸੇਵਕ ਬਾਬਾ ਸੁਬੇਗ ਸਿੰਘ, ਮੈਨੇਜਰ ਜਗਜੀਤ ਸਿੰਘ ਸਾਂਘਣਾ ਅਤੇ ਬਾਬਾ ਅਮਰੀਕ ਸਿੰਘ ਨੇ ਰੱਖਿਆ ...

ਪੂਰੀ ਖ਼ਬਰ »

ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ

ਮੀਆਂਵਿੰਡ, 19 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਮੀਆਂ ਵਿੰਡ ਵਿਖੇ ਪ੍ਰਕਾਸ਼ ਹਵੇਲੀ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਤਹਿਸੀਲਦਾਰ ਮੈਡਮ ਸੀਮਾ ਸਿੰਘ, ਸੀ. ਡੀ. ਪੀ. ਓ. ਮੈਡਮ ਮਲਕੀਤ ਕੌਰ, ਮੈਡਮ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਵਲੋਂ ਵਾਰਡ ਨੰ: 2 ਵਿਖੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ

ਤਰਨ ਤਾਰਨ, 19 ਅਕਤੂਬਰ (ਲਾਲੀ ਕੈਰੋਂ)-ਕਾਂਗਰਸ ਪਾਰਟੀ ਵਲੋਂ ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦਿਆਂ ਤਹਿਤ ਤਰਨ ਤਾਰਨ ਦੀਆਂ ਸਮੁੱਚੀਆਂ ਵਾਰਡਾਂ ਵਿਚ ਅਧੂਰੇ ਲਟਕਦੇ ਆ ਰਹੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ ਕੇ ਸ਼ਹਿਰ ਦੇ ਵਾਸੀਆ ਨੂੰ ਸੁੱਖ ਸਹੂਲਤਾਂ ਮੁਹੱਈਆ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੇਵਾ ਕਾਰਜਾਂ ਦੀ ਕੀਤੀ ਸ਼ੁਰੂਆਤ

ਝਬਾਲ, 19 ਅਕਤੂਬਰ (ਸਰਬਜੀਤ ਸਿੰਘ)-ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਸਦਕਾ ਸੇਵਾ ਕਰਵਾ ਰਹੇ ਕਾਰ ਸੇਵਾ ਵਾਲੇ ਬਾਬਾ ਸੁਬੇਗ ...

ਪੂਰੀ ਖ਼ਬਰ »

ਕਾਂਗਰਸ ਲੋਕ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ-ਡਾ: ਜੱਜ ਕੋਟ

ਫਤਿਆਬਾਦ, 19 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਬਦੌਲਤ ਸੂਬੇ ਦੇ ਲੋਕਾਂ ਦੇ ਕਾਂਗਰਸ ਪਾਰਟੀ ਨਾਲ ਸਬੰਧ ਹੋਰ ਮਜਬੂਤ ਹੋ ਰਹੇ ਹਨ ਅਤੇ ਲੋਕ ਕਾਗਰਸ ਦੀਆਂ ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਕੀਰਤਨ ਸੁਸਾਇਟੀ ਡਡਵਿੰਡੀ ਵਲੋਂ 9ਵਾਂ ਮਹਾਨ ਕੀਰਤਨ ਸਮਾਗਮ 2 ਨੂੰ

ਡਡਵਿੰਡੀ, 19 ਅਕਤੂਬਰ (ਬਲਬੀਰ ਸੰਧਾ)-ਸ੍ਰੀ ਗੁਰੂ ਨਾਨਕ ਦੇਵ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਵਲੋਂ ਸਮੂਹ ਨਗਰ, ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ, ਇਕ ਔਰਤ ਫ਼ਰਾਰ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਔਰਤ ਫਰਾਰ ਹੋਣ 'ਚ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਝਬਾਲ ਵਿਖੇ ਬਾਦਲ, ਸੈਣੀ ਦੇ ਪੁਤਲੇ ਸਾੜੇ

ਝਬਾਲ, 19 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਸਥਾਨਕ ਅੱਡਾ ਝਬਾਲ ਵਿਖੇ ਦੁਸਹਿਰੇ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਪੰਜਾਬ ਦੇ ਆਗੂ ਭਾਈ ਮਨਜੀਤ ਸਿੰਘ ਝਬਾਲ, ਗੁਰੂ ਨਾਨਕ ਖਾਲਸਾ ਮਿਸ਼ਨ ਖਾਲਸਾ ਪੰਚਾਇਤ ਦੇ ਭਾਈ ਰਘਬੀਰ ਸਿੰਘ ਲਾਲੂ ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ ਅੰਦਰ ਦੁਸਹਿਰਾ ਮਨਾਇਆ

ਖੇਮਕਰਨ, 19 ਅਕਤੂਬਰ (ਰਾਕੇਸ਼ ਬਿੱਲਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਸ੍ਰੀ ਰਾਮ ਲੀਲਾ ਡ੍ਰਾਮਾਟਿ੍ਕ ਕਲੱਬ ਖੇਮਕਰਨ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਥਾਨਕ ਸਕੂਲ ਦੀ ਵਿਸ਼ਾਲ ਗਰਾਊਾਡ ਵਿਚ ਪਹਿਲਾਂ ਕਲੱਬ ਦੇ ਕਲਾਕਾਰਾਂ ਵਲੋਂ ਝਾਕੀਆਂ ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ ਅੰਦਰ ਦੁਸਹਿਰਾ ਮਨਾਇਆ

ਖੇਮਕਰਨ, 19 ਅਕਤੂਬਰ (ਰਾਕੇਸ਼ ਬਿੱਲਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਸ੍ਰੀ ਰਾਮ ਲੀਲਾ ਡ੍ਰਾਮਾਟਿ੍ਕ ਕਲੱਬ ਖੇਮਕਰਨ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਥਾਨਕ ਸਕੂਲ ਦੀ ਵਿਸ਼ਾਲ ਗਰਾਊਾਡ ਵਿਚ ਪਹਿਲਾਂ ਕਲੱਬ ਦੇ ਕਲਾਕਾਰਾਂ ਵਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ | ਦੁਸਹਿਰੇ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸ਼ਹਿਰ ਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਲੱਬ ਨੂੰ ਸਵਾ ਲੱਖ ਰੁਪਏ ਨਗਦ ਸਹਾਇਤਾ ਦਿੱਤੀ | ਕਲੱਬ ਵਲੋਂ ਹਲਕਾ ਵਿਧਾਇਕ ਤੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ | ਉਪਰੰਤ ਗਰਾਊਾਡ ਵਿਚ ਰਾਵਣ ਤੇ ਮੇਘਨਾਥ ਦੇ ਬੁੱਤਾਂ ਨੂੰ ਅੱਗ ਲਗਾਈ ਗਈ | ਇਸ ਮੌਕੇ 'ਤੇ ਪੰਜਾਬ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤੇ ਬਹੁਤ ਭਾਰੀ ਤਦਾਦ ਵਿਚ ਇਲਾਕਾ ਨਿਵਾਸੀਆਂ ਨੇ ਦੁਸਹਿਰੇ ਦੇ ਤਿਓਹਾਰ ਦਾ ਆਨੰਦ ਮਾਣਿਆ | ਸਮਾਗਮ ਵਿਚ ਪ੍ਰਧਾਨ ਖੇਮਕਰਨ ਆਲਮ ਵਿਜੈ ਸਿੰਘ ਪੱਤੂ, ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਸੰਧੂ, ਸਾਬਕਾ ਪ੍ਰਧਾਨ ਮੰਗਤ ਰਾਮ ਗੁਲਾਟੀ, ਡੀ.ਐੱਸ.ਪੀ. ਐੱਸ.ਐੱਸ. ਮਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜਬੀਰ ਸਿੰਘ ਭੁੱਲਰ, ਅੰਮਿ੍ਤਬੀਰ ਸਿੰਘ ਬਿੱਟੂ, ਸਰਪੰਚ ਸਾਰਜ ਸਿੰਘ ਦਾਸੂਵਾਲ, ਸਰਪੰਚ ਪ੍ਰਤਾਪ ਸਿੰਘ ਮਾਛੀਕੇ, ਮੇਜਰ ਸਿੰਘ ਕਲਸ, ਕੁਲਬੀਰ ਸਿੰਘ ਰੱਤੋਕੇ, ਗੁਰਬੀਰ ਸਿੰਘ ਖੇੜਾ, ਜਗਤਾਰ ਸਿੰਘ ਖੇੜਾ, ਜਨਕ ਰਾਜ ਮਹਿਤਾ, ਅਮਿਤ ਵਿਜ, ਸਰਵਨ ਸਿੰਘ ਪੰਨੂੰ, ਸੋਨੂੰ ਕਪੂਰ ਪ੍ਰਧਾਨ, ਸੱਭਾ, ਸਾਹਿਬ ਸਿੰਘ ਮਹਿਦੀਪੁਰ,ਰਛਪਾਲ ਸਿੰਘ ਕਲਸ, ਵਿਜੈ ਗੁਲਾਟੀ, ਰਾਮ ਭੰਡਾਰੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੱਟੀ ਵਿਖੇ ਦੁਸਹਿਰਾ ਮਨਾਇਆ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮੇਲਾ ਖੇਡ ਮੈਦਾਨ ਕਾਲਜ ਰੋਡ ਪੱਟੀ ਵਿਖੇ ਦੁਸਹਿਰਾ ਕਮੇਟੀ ਪੱਟੀ ਸੁਰੇਸ਼ ਪਾਠਕ ਵਲੋਂ ਧੂਮ ਧਾਮ ਨਾਲ ਮਨਾਇਆ ਗਿਆ | ਸ੍ਰੀ ਲਕਸ਼ਮੀ ਨਰਾਇਣ ਮੰਦਿਰ ਵੱਡੀ ਮੰਡੀ ਤੋਂ ਸ਼ੋਭਾ ...

ਪੂਰੀ ਖ਼ਬਰ »

ਸੁੰਦਰ ਝਾਕੀਆਂ ਤੇ ਰਾਮ-ਸੀਤਾ, ਹਨੂੰਮਾਨ ਦੇ ਸਰੂਪ ਬਣੇ ਸ਼ਿੰਗਾਰ ਪੱਟੀ ਵਿਖੇ ਦੁਸਹਿਰਾ ਮਨਾਇਆ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮੇਲਾ ਖੇਡ ਮੈਦਾਨ ਕਾਲਜ ਰੋਡ ਪੱਟੀ ਵਿਖੇ ਦੁਸਹਿਰਾ ਕਮੇਟੀ ਪੱਟੀ ਸੁਰੇਸ਼ ਪਾਠਕ ਵਲੋਂ ਧੂਮ ਧਾਮ ਨਾਲ ਮਨਾਇਆ ਗਿਆ | ਸ੍ਰੀ ਲਕਸ਼ਮੀ ਨਰਾਇਣ ਮੰਦਿਰ ਵੱਡੀ ਮੰਡੀ ਤੋਂ ਸ਼ੋਭਾ ...

ਪੂਰੀ ਖ਼ਬਰ »

ਬਿ੍ਟਿਸ਼ ਸਕੂਲ ਦੇ ਬੱਚਿਆਂ ਨੇ ਧੂਮ-ਧਾਮ ਨਾਲ ਮਨਾਇਆ ਦੁਸਹਿਰਾ

ਪੱਟੀ, 19 ਅਕਤੂਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਬਿ੍ਟਿਸ਼ ਸਕੂਲ ਪੱਟੀ ਵਿਖੇ ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਬੱਚਿਆਂ ਵਲੋਂ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਨੇ ਰਾਮ, ਲਛਮਣ, ਸੀਤਾ, ਹਨੂੰਮਾਨ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਗਿੱਲ ਨੇ ਕੀਤਾ ਰਾਵਣ ਵਧ ਨਾਈਟ ਦਾ ਉਦਘਾਟਨ

ਪੱਟੀ, 19 ਅਕਤੂਬਰ (ਕੁੁਲਵਿੰਦਰ ਪਾਲ ਸਿੰਘਕਾਲੇਕੇ)-'ਦਿ ਯੰਗ ਮੈਨ ਰਾਮਾ ਕ੍ਰਿਸ਼ਨਾ ਕਲੱਬ' ਪੱਟੀ ਵਿਖੇ ਰਾਮਲੀਲਾ ਨਾਈਟ ਦਾ ਉਦਘਾਟਨ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੀਤਾ ਅਤੇ ਜੋਤੀ ਪ੍ਰੰਚਡ ਦੀ ਰਸਮ ਕਮਲ ਕੁਮਾਰ ਵਲੋਂ ਨਿਭਾਈ ਗਈ | ਇਸ ਮੌਕੇ ਬੋਲਦਿਆਂ ਗਿੱਲ ਨੇ ...

ਪੂਰੀ ਖ਼ਬਰ »

ਚੋਹਲਾ ਸਾਹਿਬ ਵਿਖੇ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਂਟ

ਚੋਹਲਾ ਸਾਹਿਬ, 19 ਅਕਤੂਬਰ (ਬਲਵਿੰਦਰ ਸਿੰਘ ਚੋਹਲਾ)-ਅੱਜ ਇਤਿਹਾਸਕ ਕਸਬਾ ਚੋਹਲਾ ਸਾਹਿਬ ਦੇ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਓਹਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਿਵ ਮੰਦਿਰ ਦੁਸਹਿਰਾ ਕਮੇਟੀ ...

ਪੂਰੀ ਖ਼ਬਰ »

ਮਾਮਲਾ ਪੱਤਰਕਾਰ 'ਤੇ ਹੋਏ ਕਾਤਲਾਨਾ ਹਮਲੇ ਦਾ ਵਿਧਾਇਕ ਅਗਨੀਹੋਤਰੀ ਨੇ ਐੱਸ.ਐੱਸ.ਪੀ. ਨੂੰ ਤੁਰੰਤ ਹਮਲਾਵਰਾਂ ਦੀ ਗਿ੍ਫ਼ਤਾਰੀ ਬਾਰੇ ਕਿਹਾ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਪਿਛਲੇ ਦਿਨੀਂ ਗੁੰਡਾ ਅਨਸਰਾਂ ਵਲੋਂ ਪੰਜਾਬੀ ਅਖਬਾਰ ਦੇ ਪੱਤਰਕਾਰ ਜਸਪਾਲ ਸਿੰਘ ਉੱਪਰ ਹੋਏ ਕਾਤਲਾਨਾ ਹਮਲੇ ਅਤੇ ਅਖ਼ਬਾਰ ਦੇ ਦਫ਼ਤਰ ਦੀ ਕੀਤੀ ਗਈ ਭੰਨ ਤੋੜ ਦੇ ਮਾਮਲੇ ਵਿਚ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX