ਤਾਜਾ ਖ਼ਬਰਾਂ


ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  1 day ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  1 day ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  1 day ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  1 day ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  1 day ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  1 day ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  1 day ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  1 day ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  1 day ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  1 day ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਜੰਮੂ-ਕਸ਼ਮੀਰ

ਆਟੋ ਪਲਟਣ ਕਾਰਨ ਜ਼ਖ਼ਮੀ ਹੋਏ ਵਿਦਿਆਰਥੀ ਦੀ ਇਲਾਜ ਦੌਰਾਨ ਮੌਤ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਚੰਡੀਗੜ੍ਹ •ਸੜਕ 'ਤੇ ਸਥਿਤ ਮੁੰਡੀ ਖਰੜ ਨੇੜੇ ਇਕ ਆਟੋ ਦੇ ਪਲਟਣ ਕਾਰਨ ਇਕ ਵਿਦਿਆਰਥੀ ਗੰਭੀਰ ਰੂਪ 'ਚ ਫੱਟੜ ਹੋ ਗਿਆ ਸੀ, ਜਿਸਦੀ ਕਿ ਇਲਾਜ ਦੌਰਾਨ ਮੌਤ ਹੋ ਗਈ | ਸਿਟੀ ਪੁਲਿਸ ਖਰੜ ਦੇ ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਖੈਰਪੁਰ)-ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਵਾਲਿਆਂ ਿਖ਼ਲਾਫ਼ ਆਬਕਾਰੀ ਵਿਭਾਗ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ | ਇਸ ਦੇ ਚਲਦਿਆਂ ਅੱਜ ਆਬਕਾਰੀ ਵਿਭਾਗ ਦੇ ਇੰਸਪੈਕਟਰ ਲਖਵੀਰ ਸਿੰਘ ਦੀ ਅਗਵਾਈ ਵਾਲੀ ਟੀਮ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਕਾਰਨ ਮਿਸਤਰੀ ਦੀ ਮੌਤ

ਲਾਲੜੂ, 19 ਅਕਤੂਬਰ (ਰਾਜਬੀਰ ਸਿੰਘ)- ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਬੜਾਣਾ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਟਿਊਬਵੈੱਲ ਲਗਾਉਣ ਵਾਲੇ ਇਕ ਮਿਸਤਰੀ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਫੱਟੜ ਹੋ ਗਿਆ | ਮਿ੍ਤਕ ਦੀ ਪਛਾਣ ਉਰਮਲ (40) ਪੁੱਤਰ ਸਦੀਕ ਵਾਸੀ ਪਿੰਡ ...

ਪੂਰੀ ਖ਼ਬਰ »

ਕ੍ਰਿਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਧੋਖਾਧੜੀ ਕਰਨ ਸਬੰਧੀ ਮਾਮਲਾ ਦਰਜ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਕਿ੍ਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਕਥਿਤ ਦੋਸ਼ਾਂ ਤਹਿਤ ਸੀ. ਆਈ. ਏ. ਸਟਾਫ਼ ਵਲੋਂ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਦਆਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੀ. ਆਈ. ਏ. ਦੇ ਏ. ...

ਪੂਰੀ ਖ਼ਬਰ »

ਕੌਮੀ ਮਾਰਗ ਦੇ ਨਾਲ ਲੱਗਾ ਬੱਜਰੀ ਦਾ ਢੇਰ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ

ਕੁਰਾਲੀ, 19 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ 'ਚੋਂ ਨਿਕਲਦੇ ਕੌਮੀ ਮਾਰਗ ਦੇ ਨਾਲ ਪਿਛਲੇ ਕੁਝ ਦਿਨਾਂ ਤੋਂ ਲੱਗਾ ਬਜ਼ਰੀ ਦਾ ਢੇਰ ਜਿਥੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ, ਉੱਥੇ ਹੀ ਸੜਕ ਤੱਕ ਖਿਲਰੀ ਹੋਈ ਬਜ਼ਰੀ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ | ਸ਼ਹਿਰ ਵਾਸੀਆਂ ਨੇ ਨਗਰ ਕੌਾਸਲ ਤੋਂ ਸੜਕ ਕਿਨਾਰੇ ਲੱਗੇ ਬਜ਼ਰੀ ਦੇ ਢੇਰ ਨੂੰ ਹਟਾਉਣ ਦੀ ਮੰਗ ਕੀਤੀ ਹੈ | ਸ਼ਹਿਰ ਵਿਚਲੇ ਚੰਡੀਗੜ੍ਹ• ਮਾਰਗ 'ਤੇ ਯੈੱਸ ਬੈਂਕ ਨੇੜੇ ਪਿਛਲੇ ਕਈ ਦਿਨਾਂ ਤੋਂ ਉਸਾਰੀ ਲਈ ਵਰਤੀ ਜਾਣ ਵਾਲੀ ਬਜ਼ਰੀ ਦਾ ਵੱਡਾ ਢੇਰ ਲੱਗਾ ਹੋਇਆ ਹੈ | ਕੌਮੀ ਮਾਰਗ ਨਾਲ ਲੱਗਦੀ ਮਾਸਟਰ ਕਾਲੋਨੀ ਦੇ ਬਿਲਕੁਲ ਨਾਲ ਇਹ ਢੇਰ ਲੱਗਾ ਹੋਣ ਕਾਰਨ ਗੱਲੀ ਵਿਚੋਂ ਕੌਮੀ ਮਾਰਗ 'ਤੇ ਪਹੁੰਚਣ ਲਈ ਮੁਹੱਲਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਦੇ ਨਾਲ ਹੀ ਕੌਮੀ ਮਾਰਗ 'ਤੇ ਆ ਰਹੇ ਵਾਹਨਾਂ ਨੂੰ ਢੇਰ ਲੱਗੇ ਹੋਣ ਕਾਰਨ ਗਲੀ ਵਿਚੋਂ ਆਉਂਦੇ ਵਾਹਨ ਨਜ਼ਰ ਨਾ ਆਉਣ ਕਾਰਨ ਹਾਦਸਾ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ | ਇਥੇ ਹੀ ਬੱਸ ਨਹੀਂ ਸਗੋਂ ਹਰ ਸਮੇਂ ਆਵਾਜਾਈ ਦੇ ਵਾਹਨਾਂ ਨਾਲ ਭਰੇ ਰਹਿਣ ਵਾਲੇ ਇਸ ਕੌਮੀ ਮਾਰਗ ਦੇ ਬਿਲਕੱੁਲ ਸੁੱਟੀ ਗਈ ਬਜ਼ਰੀ ਸੜਕ ਤੱਕ ਖਿਲਰੀ ਹੋਣ ਕਾਰਨ ਸੜਕ ਦੇ ਨਾਲ ਪੈਦਲ ਚੱਲਣ ਦਾ ਰਾਹ ਵੀ ਖ਼ਤਮ ਹੋ ਚੁੱਕਾ ਹੈ ਜਿਸ ਕਾਰਨ ਦੋ ਪਹੀਆ ਵਾਹਨਾਂ ਅਤੇ ਪੈਦਲ ਚੱਲਣ ਵਲਿਆਂ ਨੂੰ ਜਾਨ ਜੌਖ਼ਮ ਵਿਚ ਪਾ ਕੇ ਸੜਕ ਤੋਂ ਹੀ ਲੰਘਣਾ ਪੈਂਦਾ ਹੈ | ਮੌਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਸੜਕ ਤੱਕ ਖਿਲਰੀ ਬਜ਼ਰੀ ਕਾਰਨ ਕਈ ਰਾਹਗੀਰ ਜ਼ਖ਼ਮੀ ਹੋ ਚੁੱਕੇ ਹਨ | ਸ਼ਹਿਰ ਵਾਸੀਆਂ ਨੇ ਨਗਰ ਕੌਾਸਲ ਤੋਂ ਸੜਕ ਤੱਕ ਖਿਲਰੀ ਬਜ਼ਰੀ ਹਟਾਉਣ ਦੀ ਮੰਗ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਲੜਕੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਨਾਮਜ਼ਦ ਦੋਸਤ ਜੰਮੂ ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਸੈਕਟਰ-57 ਵਿਖੇ ਸ਼ਿਵਾਨੀ ਨਾਂਅ ਦੀ ਲੜਕੀ ਵਲੋਂ ਆਪਣੇ ਨੌਜਵਾਨ ਦੋਸਤ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਕਤ ਦੋਸਤ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਕਤ ਮੁਲਜ਼ਮ ਦੀ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਪਿੰਡ ਮਟੌਰ ਸੈਕਟਰ-70 ਵਿਖੇ ਸਟੇਸ਼ਨਰੀ ਦੀ ਇਕ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਅੱਗ ਦੀ ਲਪੇਟ 'ਚ ਆਉਣ ਕਾਰਨ ਦੁਕਾਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ | ਉਕਤ ਅੱਗ ਨੂੰ ਸਭ ਤੋਂ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

ਨਰਾਇਣਗੜ੍ਹ, 19 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਵਿਚ ਪਿੱਛਲੇ ਤਿੰਨ ਦਿਨਾਂ ਤੋਂ ਹੜਤਾਲ 'ਤੇ ਬੈਠੇ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਅੱਜ ਦੀ ਹੜਤਾਲ ਨੂੰ ਨੌਜਵਾਨ ਕਾਂਗਰਸੀ ਨੇਤਾ ਐਡਵੋਕੇਟ ਸੁੱਖਵਿੰਦਰ ਨਾਰਾ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਦੁੱਖ ਨਿਵਾਰਨ ਸਮਿਤੀ ਦੀ ਬੈਠਕ 22 ਨੂੰ

ਥਾਨੇਸਰ, 19 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹਾ ਲੋਕ ਸੰਪਰਕ ਅਤੇ ਦੁਖ ਨਿਵਾਰਣ ਸਮਿਤੀ ਦੀ ਬੈਠਕ 22 ਅਕਤੂਬਰ ਨੂੰ ਸਵੇਰੇ 11 ਵਜੇ ਪੰਚਾਇਤ ਭਵਨ 'ਚ ਹੋਵੇਗੀ | ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਦੱਸਿਆ ਕਿ ਇਸ ਬੈਠਕ ਦੀ ਪ੍ਰਧਾਨਗੀ ਹਰਿਆਣਾ ਦੇ ਖੁਰਾਕ ਸਪਲਾਈ ਅਤੇ ਵਣ ...

ਪੂਰੀ ਖ਼ਬਰ »

ਭਾਜਪਾ ਨੇ ਆਪਣੇ 4 ਸਾਲ ਦੇ ਕਾਰਜਕਾਲ 'ਚ ਲੋਕਾਂ ਨੂੰ ਕੀਤਾ ਗੁਮਰਾਹ-ਡਾ. ਅਸ਼ੋਕ ਤੰਵਰ

ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਸੂਬਾਈ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਭਾਜਪਾ ਨੇ ਆਪਣੇ 4 ਸਾਲ ਦੇ ਸ਼ਾਸਨਕਾਲ ਵਿਚ ਲੋਕਾਂ ਨੂੰ ਗੁਮਰਾਹ ਕੀਤਾ ਹੈ | ਜਾਤ-ਪਾਤ ਦੇ ਨਾਂਅ 'ਤੇ ਜ਼ਹਿਰ ਘੋਲ੍ਹ ਕੇ ਇਸ ਸਰਕਾਰ ਸ਼ਾਸਨਕਾਲ ਵਿਚ 4 ਦੰਗਿਆਂ 'ਚ ...

ਪੂਰੀ ਖ਼ਬਰ »

ਹਰਿਆਣਾ ਲੋਕਹਿਤ ਪਾਰਟੀ ਕਾਲਾਂਵਾਲੀ ਹਲਕੇ 'ਚ ਪੂਰੀ ਤਰ੍ਹਾਂ ਮਜ਼ਬੂਤ-ਮਲੜ੍ਹੀ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਰੋਹਣ ਵਿਖੇ ਕਈ ਪਰਿਵਾਰ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਨਿਰਮਲ ਸਿੰਘ ਮਲੜ੍ਹੀ ਦੀ ਅਗਵਾਈ 'ਚ ਹਰਿਆਣਾ ਲੋਕਹਿਤ ਪਾਰਟੀ 'ਚ ਸ਼ਾਮਲ ਹੋਏ | ਇਸ ਮੌਕੇ ਨਿਰਮਲ ਸਿੰਘ ਮਲੜ੍ਹੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪੈਦਲ ਯਾਤਰਾ ਨੂੰ ਲੋਕਾਂ ਦਾ ਮਿਲ ਪੂਰਾ ਸਹਿਯੋਗ-ਕੰਵਰਪਾਲ ਗੁੱਜਰ

ਜਗਾਧਰੀ, 19 ਅਕਤੂਬਰ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰਪਾਲ ਗੁੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਪੂਰੇ ਜਗਾਧਰੀ ਵਿਧਾਨਸਭਾ ਹਲਕੇ 'ਚ ਪੈਦਲ ਯਾਤਰਾ ਕੱਢੀ ਜਾ ਰਹੀ ਹੈ | ਇਸੇ ਕੜੀ 'ਚ ਹੁਣ ਤੱਕ ਜਗਾਧਰੀ ...

ਪੂਰੀ ਖ਼ਬਰ »

ਸੀਵਰੇਜ ਦੇ ਖੁੱਲ੍ਹੇ ਢੱਕਣ ਬਣੇ ਪ੍ਰੇਸ਼ਾਨੀ ਦਾ ਸਬੱਬ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਦਾਦੂ ਰੋਡ 'ਤੇ ਕਈ ਜਗ੍ਹਾ ਸੀਵਰੇਜ ਦੇ ਢੱਕਣ ਖੁੱਲ੍ਹੇ ਅਤੇ ਮਾੜੀ ਹਾਲਤ 'ਚ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਈ ...

ਪੂਰੀ ਖ਼ਬਰ »

ਲੜਕੀਆਂ ਨੇ ਦਾਜ ਦੇ ਪੁਤਲੇ ਸਾੜ ਕੇ ਮਨਾਇਆ ਦੁਸਹਿਰਾ

ਏਲਨਾਬਾਦ, 19 ਅਕਤੂਬਰ (ਜਗਤਾਰ ਸਮਾਲਸਰ)-ਦੁਸਹਿਰੇ ਦੇ ਦਿਨ ਬੁਰਾਈ ਦੇ ਪ੍ਰਤੀਕ ਰਾਵਣ ਦਾ ਪੁਤਲਾ ਸਾੜਿਆ ਜਾਂਦਾ ਹੈ ਅਤੇ ਅਜੋਕੇ ਸਮੇਂ ਦੌਰਾਨ ਦਾਜ ਸਭ ਤੋਂ ਵੱਡੀ ਬੁਰਾਈ ਹੈ ਇਸ ਲਈ ਦੁਸਹਿਰੇ ਦੇ ਦਿਨ ਦਾਜ ਦਾ ਪੁਤਲਾ ਸਾੜਣਾ ਸਭ ਤੋਂ ਵਾਜਬ ਹੈ | ਇਹ ਸ਼ਬਦ ਅੱਜ ਐਡਵੋਕੇਟ ...

ਪੂਰੀ ਖ਼ਬਰ »

ਬੱਚਿਆਂ ਨੇ ਬਣਾਇਆ 15 ਫੁੱਟ ਉਚਾ ਰਾਵਣ ਦਾ ਪੁਤਲਾ

ਸਰਸਵਤੀ ਨਗਰ, 19 ਅਕਤੂਬਰ (ਅਜੀਤ ਬਿਊਰੋ)-ਗਣੇਸ਼ ਵਿਹਾਰ ਕਾਲੋਨੀ ਸਰਸਵਤੀ ਨਗਰ 'ਚ ਛੋਟੇ-ਛੋਟੇ ਬੱਚਿਆਂ ਨੇ 15 ਫੁੱਟ ਉਚਾ ਰਾਵਣ ਦਾ ਪੁਤਲਾ ਬਣਾਇਆ | ਕਾਲੋਨੀ ਵਾਸੀ ਅਮਨ ਕੁਮਾਰ ਅਤੇ ਕਰਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਰਾਵਣ ਦਾ ਪੁਤਲਾ ਦੂਜੀ ਵਾਰ ਬਣਾਇਆ ਹੈ | ...

ਪੂਰੀ ਖ਼ਬਰ »

ਖਰੀਂਡਰਾ ਸਕੂਲ ਦੇ ਐਨ.ਸੀ.ਸੀ. ਕੈਡਿਟਸ ਸ਼ੂਟਿੰਗ 'ਚ ਰਹੇ ਅੱਵਲ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ਦੀ ਐਨ.ਸੀ.ਸੀ. ਕੈਡੇਟਸ ਨੇ ਜੀ.ਆਈ.ਐਮ.ਟੀ. ਕਨੀਪਲਾ 'ਚ ਹੋਏ ਸਾਲਾਨਾ ਸਿਖਲਾਈ ਕੈਂਪ 'ਚ ਮੋਹਰੀ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੀ ਪਿ੍ੰਸੀਪਲ ਇੰਦੂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਭੋਜਨ ਖਿਲਾਉਣਾ ਪੁੰਨ ਦਾ ਕੰਮ-ਲੂਥਰਾ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਲੋੜਵੰਦਾਂ ਨੂੰ ਭੋਜਨ ਕਰਾਉਣਾ ਸਹੀ ਮਾਇਨਿਆਂ 'ਚ ਪੁੰਨ ਦਾ ਕੰਮ ਹੈ | ਵਿਸ਼ੇਸ਼ਕਰ ਜਦ ਇਹ ਪੁੰਨ ਦਾ ਕੰਮ ਮਹਾਨੌਾਮੀ ਦੇ ਮੌਕੇ 'ਤੇ ਕੀਤਾ ਜਾਵੇ, ਤਾਂ ਇਸ ਦਾ ਮਹੱਤਵ ਹੋਰ ਵਧ ਜਾਂਦਾ ਹੈ | ਇਹ ਸ਼ਬਦ ਡਿਵਾਈਨ ਗਰੁੱਪ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਬਿਸ਼ਨਾਮਲ ਜੈਨ ਸਰਸਵਤੀ ਵਿਦਿਆ ਮੰਦਰ 'ਚ ਵਿਦਿਆ ਭਾਰਤੀ ਦੇ ਨਿਰਦੇਸ਼ ਅਨੁਸਾਰ ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ ਗਿਆ | ਜਿਸ 'ਚ ਕਾਲਾਂਵਾਲੀ ਤੋਂ ਇਲਾਵਾ ਗੰਗਾ, ਡੱਬਵਾਲੀ ਸਮੇਤ ਕਈ ਸਕੂਲਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਿੰਡ ਹਸੰਗਾ 'ਚ ਮਸਜਿਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਆਇਆ ਸਾਹਮਣੇ

ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਦੇ ਪਲਵਲ ਤੋਂ ਬਾਅਦ ਹੁਣ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਹਸੰਗਾ ਵਿਚ ਮਸਿਜ਼ਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਗਿਆ ਹੈ ਕਿ ਪਿੰਡ ਹਸੰਗਾ ਵਿਚ ਬਾਹਰ ਦੇ ਕੁਝ ਲੋਕ ਆਏ | ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX